Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    11:23:30 AM

  • bullets fired at subedar  s house in punjab mahilpur

    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • earthquake struck

    ਆ ਗਿਆ 6.0 ਦੀ ਤੀਬਰਤਾ ਦਾ ਭੂਚਾਲ! ਅਮਰੀਕਾ 'ਚ...

  • good news for whole world

    ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਰਾਹੁਲ ਗ਼ਾਇਬ, ਕਾਂਗਰਸ ਕੋਲ ਨਹੀਂ ਭਾਜਪਾ ਨਾਲ ਮੁਕਾਬਲੇ ਦੀ ਰਣਨੀਤੀ

BLOG News Punjabi(ਬਲਾਗ)

ਰਾਹੁਲ ਗ਼ਾਇਬ, ਕਾਂਗਰਸ ਕੋਲ ਨਹੀਂ ਭਾਜਪਾ ਨਾਲ ਮੁਕਾਬਲੇ ਦੀ ਰਣਨੀਤੀ

  • Updated: 04 Mar, 2020 01:47 AM
Blog
rahul ghaib  congress has no strategy
  • Share
    • Facebook
    • Tumblr
    • Linkedin
    • Twitter
  • Comment

ਨੀਤੀ ਨਾਇਰ

ਦਿੱਲੀ ਨੂੰ ਇਕ ਵਾਰ ਫਿਰ ਸੜਨ ਲਈ ਛੱਡ ਦਿੱਤਾ ਗਿਆ। ਦਿੱਲੀ ਪੁਲਸ ’ਤੇ ਇਲਜ਼ਾਮ ਹੈ ਕਿ ਉਸ ਨੇ ਚਾਰ ਦਿਨਾਂ ’ਚ 13200 ਕਾਲਜ਼ ਦਾ ਜਵਾਬ ਨਹੀਂ ਦਿੱਤਾ ਸਗੋਂ ਉਸ ਨੇ ਕਥਿਤ ਤੌਰ ’ਤੇ ਮੁਸਲਮਾਨਾਂ, ਉਨ੍ਹਾਂ ਦੇ ਘਰਾਂ ਅਤੇ ਵਪਾਰਕ ਅਦਾਰਿਆਂ ’ਤੇ ਪਥਰਾਅ ਕਰਨ ਵਾਲਿਆਂ ਦੀ ਮਦਦ ਕੀਤੀ। ਰਾਹੁਲ ਗਾਂਧੀ, ਜਿਨ੍ਹਾਂ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜ਼ਿੰਮੇਵਾਰੀ ਸਬੰਧੀ ਸਵਾਲਾਂ ਦੇ ਜਵਾਬ ਤੋਂ ਛੋਟ ਦੇ ਦਿੱਤੀ ਗਈ ਸੀ ਕਿਉਂਕਿ ਉਹ ਉਸ ਸਮੇਂ ਬਹੁਤ ਛੋਟੇ ਸਨ, ਇਸ ਸਾਲ 50 ਸਾਲ ਦੇ ਹੋ ਜਾਣਗੇ। ਉਹ ਕੇਂਦਰੀ ਦਿੱਲੀ ਵਿਚ ਰਹਿੰਦੇ ਹਨ, ਜੋ ਸ਼ਾਹੀਨ ਬਾਗ ਵਿਚ ਹੋਏ ਪੁਰਅਮਨ ਰੋਸ ਧਰਨਾ ਸਥਾਨ ਜਾਂ ਉੱਤਰ-ਪੂਰਬੀ ਦਿੱਲੀ ਵਿਚ ਪਿੱਛੇ ਜਿਹੇ ਹੋਣ ਵਾਲੇ ਮਨੁੱਖੀ ਕਤਲੇਆਮ ਤੋਂ ਜ਼ਿਆਦਾ ਦੂਰ ਨਹੀਂ ਹੈ। ਘਟਨਾਵਾਂ ਦੇ ਇਸ ਪੂਰੇ ਸਿਲਸਿਲੇ ਦੌਰਾਨ ਉਹ ਉੱਥੇ ਨਹੀਂ ਦੇਖੇ ਗਏ। ਕੀ ਅਜਿਹਾ ਇਸ ਲਈ ਹੈ ਕਿਉਂਕਿ ਉਹ ਹੁਣ ਕਾਂਗਰਸ ਪ੍ਰਧਾਨ ਨਹੀਂ ਹਨ? ਕੀ ਅਜਿਹਾ ਕਰ ਕੇ ਉਹ ਇਹ ਸੰਕੇਤ ਦੇਣਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਨੂੰ ਪ੍ਰਧਾਨ ਮੁਕੱਰਰ ਕੀਤਾ ਗਿਆ ਹੁੰਦਾ ਤਾਂ ਉਨ੍ਹਾਂ ਨੇ ਸ਼ਾਇਦ ਉਨ੍ਹਾਂ ਘਟਨਾਵਾਂ ’ਤੇ ਉਂਗਲੀ ਚੁੱਕੀ ਹੁੰਦੀ ਜਾਂ ਇੰਡੀਆ ਗੇਟ ’ਤੇ ਕੈਂਡਲ ਲਾਈਟ ਮੁਜ਼ਾਹਰੇ ’ਚ ਸ਼ਾਮਲ ਹੋਏ ਹੁੰਦੇ।

ਗ਼ੈਰ-ਸਰਗਰਮ ਕਿਉਂ ਰਹੇ ਰਾਹੁਲ?

ਦੋ ਸਾਲ ਤੋਂ ਘੱਟ ਸਮਾਂ ਪਹਿਲਾਂ ਸਿੰਗਾਪੁਰ ਵਿਚ ਆਈ. ਐੱਮ. ਅਲੂਮਨਾ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ, ‘‘ਰਾਜਨੀਤੀ ਵਿਚ ਜਦੋਂ ਤੁਸੀਂ ਗ਼ਲਤ ਤਾਕਤਾਂ ਨਾਲ ਮਿਲ ਜਾਂਦੇ ਹੋ ਅਤੇ ਜੇਕਰ ਤੁਸੀਂ ਕਿਸੇ ਚੀਜ਼ ਲਈ ਖੜ੍ਹੇ ਹੁੰਦੇ ਹੋ ਤਾਂ ਤੁਸੀਂ ਮਰ ਜਾਓਗੇ।’’ ਕੀ ਇਸੇ ਲਈ ਉਨ੍ਹਾਂ ਨੇ ਪਿਛਲੇ ਹਫਤੇ ਉੱਤਰ-ਪੂਰਬੀ ਦਿੱਲੀ ਦੀਆਂ ਕਤਲਾਂ ਨਾਲ ਭਰੀਆਂ ਸੜਕਾਂ ’ਤੇ ਕਦਮ ਨਹੀਂ ਰੱਖਿਆ? ਕੀ ਉਹ ਆਪਣੀ ਐੱਸ. ਪੀ. ਜੀ. ਸੁਰੱਖਿਆ ਤੋਂ ਬਿਨਾਂ ਆਪਣੇ ਜੀਵਨ ਲਈ ਡਰਦੇ ਸਨ? ਪਰ ਉਨ੍ਹਾਂ ਕੋਲ ਅਜੇ ਵੀ ਜ਼ੈੱਡ ਪਲੱਸ ਸੁਰੱਖਿਆ ਹੈ। ਲੰਡਨ ਸਕੂਲ ਆਫ ਇਕੋਨਾਮਿਕਸ ਦੇ ਵਿਦਿਆਰਥੀਆਂ ਸਾਹਮਣੇ ਰਾਹੁਲ ਗਾਂਧੀ ਨੇ ਐਲਾਨ ਕੀਤਾ ਸੀ, ‘‘ਮੈਂ ਇਸ ਗ੍ਰਹਿ ’ਤੇ ਕਿਸੇ ਦੇ ਵੀ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੇ ਖਿਲਾਫ ਹਾਂ।’’ ਫਿਰ ਦਿੱਲੀ ਬਾਰੇ ਉਨ੍ਹਾਂ ਦਾ ਕੀ ਖਿਆਲ ਹੈ? ਕੀ ਇਹ ਅਜੇ ਵੀ ਇਸ ਗ੍ਰਹਿ ਦਾ ਇਕ ਹਿੱਸਾ ਹੈ? ਜਾਮੀਆ? ਜੇ. ਐੱਨ. ਯੂ.? ਗਾਰਗੀ ਕਾਲਜ? ਜਾਂ ਉਹ ਇਹ ਸੋਚਦੇ ਹਨ ਕਿ ਕੁਝ ਵੀ ਨਾ ਕਰਨ ਦੇ ਬਾਵਜੂਦ ਉਹ ਹੁਣ ਵੀ ਫੋਟੋਆਂ ਖਿਚਵਾਉਣ ਦੇ ਮੌਕਾਪ੍ਰਸਤ ਚਾਹਵਾਨ ਅਰਵਿੰਦ ਕੇਜਰੀਵਾਲ ਅਤੇ ਹੁਣ ਤਕ ਲਾਪਤਾ ਅਮਿਤ ਸ਼ਾਹ ਤੋਂ ਬਿਹਤਰ ਹਨ, ਜਿਹੜੇ ਦੇਸ਼ ਦੀ ਰਾਜਧਾਨੀ ਵਿਚ ਅਮਨ-ਕਾਨੂੰਨ ਦੀ ਸਥਿਤੀ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਆਖਿਰ ਗੇਮ ਪਲਾਨ ਕੀ ਹੈ? ਕੀ ਉਨ੍ਹਾਂ ਦਾ ਗੇਮ ਪਲਾਨ ਇਹ ਹੈ ਕਿ ਅਰਥਵਿਵਸਥਾ ਤਬਾਹ ਹੋ ਜਾਵੇਗੀ ਅਤੇ ਜਦੋਂ ਹਰ ਕੋਈ ਮੋਦੀ-ਸ਼ਾਹ ਤੋਂ ਅੱਕ ਜਾਵੇਗਾ ਤਾਂ ਫਿਰ ਕਾਂਗਰਸ ਆਪਣੇ ਆਪ ਚੁਣੀ ਜਾਵੇਗੀ। ਪਰ ਹਮੇਸ਼ਾ ਦੂਜੇ ਬਦਲ ਵੀ ਹੁੰਦੇ ਹਨ। ਰਾਹੁਲ ਵੀ ਜਾਣਦੇ ਹਨ ਕਿ ਰਾਜਨੀਤੀ ਵਿਚ ਕੋੋਈ ਨਿਸ਼ਚਿਤਤਾ ਨਹੀਂ ਹੁੰਦੀ, ਜਿਵੇਂ ਕਿ ਪਿਛਲੀ ਵਾਰ ਉਹ ਵਾਇਨਾਡ ਤੋਂ ਚੋਣ ਲੜੇ ਸਨ। ਮਿਸਾਲ ਵਜੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਰਾਹੁਲ ਤੋਂ ਦੋ ਸਾਲ ਛੋਟੇ ਹਨ। ਉਹ ਜਿਨ੍ਹਾਂ ਲਈ ਚੋਣ ਪ੍ਰਚਾਰ ਕਰਦੇ ਹਨ, ਉਨ੍ਹਾਂ ਦੇ ਚੁਣੇ ਜਾਣ ਦੀਆਂ ਸੰਭਾਵਨਾਵਾਂ ਖ਼ਤਮ ਕਰ ਦਿੰਦੇ ਹਨ। ਇਥੋਂ ਤਕ ਨੌਜਵਾਨ ਸਿਅਾਸੀ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਵੀ ਹਨ, ਜਿਹੜੇ ਵੱਧ ਤੋਂ ਵੱਧ ਮਜ਼ਬੂਤੀ ਨਾਲ ਸੰਤੁਲਨ ਦੀ ਚਾਲ ਨਾਲ ਬਿਹਤਰ ਚੋਣ ਪ੍ਰਬੰਧਨ ਕਰਦੇ ਹਨ। ਕੁਝ ਹੋਰ ਸਚਿਨ ਪਾਇਲਟ (42 ਸਾਲ) ਵਾਂਗ ਅਜਿਹੇ ਹਨ, ਜਿਨ੍ਹਾਂ ਨੂੰ ਜੇਕਰ ਸੱਤਾ ਦਾ ਸਵਾਦ ਨਹੀਂ ਮਿਲਿਆ ਤਾਂ ਉਹ ਕਾਂਗਰਸ ਛੱਡ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਅਹਿਮ ਗੱਲ ਇਹ ਹੈ ਕਿ ਭਾਰਤ ਨੂੰ ਹਿੰਦੀ ਬਹੁਮਤ ਗ਼ਲਬੇ ਵਾਲੇ ਹਿੰਦੂ ਰਾਸ਼ਟਰ ਵਿਚ ਵੰਡੇ ਜਾਣ ਤੋਂ ਰੋਕਣ ਵਾਲੀ ਰਾਜਸੀ ਗੂੰਦ ਕਿੱਥੇ ਹਨ? ਉੱਤਰ-ਪੂਰਬ ਜਾਂ ਦੱਖਣ ਦੇ ਸੂਬਿਆਂ ਲਈ ਇਸ ਵਿਚ ਕੀ ਹੈ। ਕੀ ਨਾਗਰਿਕਤਾ ਸੋਧ ਕਾਨੂੰਨ ’ਤੇ ਕੰਮ ਕਰਨ ਨਾਲ ਭਾਰਤ ਦੀ ਅਸਲੀਅਤ ਇਕ ਪ੍ਰਭੂਸੱਤਾ ਪ੍ਰਾਪਤ ਰਾਜਸੀ ਇਕਾਈ ਦੇ ਰੂਪ ’ਚ ਖ਼ਤਮ ਹੋ ਜਾਵੇਗੀ? ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਕਿਹਾ ਹੈ ਕਿ ਮੋਦੀ ਸਰਕਾਰ 1950 ਦੇ ਲਿਆਕਤ-ਨਹਿਰੂ ਸਮਝੌਤੇ ’ਚ ਗ਼ਲਤੀਆਂ ਨੂੰ ਸੁਧਾਰੇਗੀ। ਇਹ ਸਮਝੌਤਾ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ’ਚ ਕਾਇਮ ਹੋਈਆਂ ਧਾਰਮਿਕ ਘੱਟਗਿਣਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਹੋਇਆ ਸੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਆਪਣੇ-ਆਪਣੇ ਦੇਸ਼ਾਂ ’ਚ ਘੱਟਗਿਣਤੀਅਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ।

ਕੀ ਭਾਰਤ ਨੂੰ ਉਸ ਦੀ ਆਜ਼ਾਦੀ ਦਿਵਾਉਣ ਵਾਲੀ ਪਾਰਟੀ ਇਨ੍ਹਾਂ ਹਾਲਾਤ ’ਚ ਆਪਣਾ ਪੱਲਾ ਝਾੜ ਲਵੇਗੀ

ਇਸ ਗੱਲ ਦੇ ਕਈ ਕਾਰਣ ਹਨ ਕਿ ਜ਼ਿਆਦਾਤਰ ਪੰਡਿਤ ਅਲਬਾਟ੍ਰਾਸ ਯਾਨੀ ਰਾਹੁਲ ਗਾਂਧੀ ਦੇ ਮੁੱਦੇ ਵਿਚ ਜ਼ਿਆਦਾ ਦਿਲਚਸਪੀ ਨਹੀਂ ਰੱਖਦੇ। ਇਕ ਲੇਖਕ ਨੇ ਇਕ ਵਾਰ ਮੈਨੂੰ ਕਿਹਾ ਸੀ ਕਿ ਪ੍ਰਕਾਸ਼ਨ ’ਚ ਤੁਹਾਨੂੰ ਸਿਰਫ ਇਕੋ ਮੌਕਾ ਮਿਲਦਾ ਹੈ ਅਤੇ ਇਸ ਲਈ ਕਿਸੇ ਵੀ ਆਪਣੇ ਬਿਹਤਰੀਨ ਖਰੜੇ ਨੂੰ ਅੱਗੇ ਰੱਖਣਾ ਚਾਹੀਦਾ ਹੈ ਪਰ ਅਸਲ ਦੁਨੀਆ ’ਚ ਰਾਹੁਲ ਗਾਂਧੀ ਵਰਗੇ ਲੋਕਾਂ ਨੂੰ ਕਈ ਮੌਕੇ ਮਿਲਦੇ ਹਨ-ਇਕ ਤੋਂ ਬਾਅਦ ਇਕ ਚੋਣ ਮੁਹਿੰਮ ਆਯੋਜਿਤ ਕਰਨ ਦੇ, ਅਸਫਲ ਹੋਣ ਦੇ ਅਤੇ ਫਿਰ ਦੂਜੇ, ਤੀਜੇ ਅਤੇ ਕਈ ਹੋਰ ਮੌਕੇ ਮਿਲਦੇ ਹਨ। ਜਿਸ ਦੇਸ਼ ਵਿਚ ਰਾਜਸੀ ਆਗੂਆਂ ਵਿਚਕਾਰ ਈਮਾਨਦਾਰੀ ਬੇਹੱਦ ਘੱਟ ਦੇਖਣ ਨੂੰ ਮਿਲਦੀ ਹੈ, ਰਾਹੁਲ ਗਾਂਧੀ ਵਿਚ ਇਹ ਨਜ਼ਰ ਆਉਂਦੀ ਹੈ, ਖਾਸ ਕਰਕੇ 2019 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਕੁਝ ਹਫਤਿਆਂ ਵਿਚ ਜਦੋਂ ਉਹ ਆਖਿਰਕਾਰ ਚੋਣ ਰੈਲੀਆਂ ਅਤੇ ਇੰਟਰਵਿਊਜ਼ ਵਿਚ ਆਪਣੀ ਫਾਰਮ ’ਚ ਆ ਗਏ ਸਨ। ਇਸ ਦੇ ਬਾਵਜੂਦ ਕਾਂਗਰਸ ਦੀਆਂ ‘ਨਿਆਂ’ ਵਰਗੀਆਂ ਸੋਚੀਆਂ-ਸਮਝੀਅਾਂ ਯੋਜਨਾਵਾਂ ਤੋਂ ਵੋਟਰ ਅਣਜਾਣ ਰਹੇ, ਜਿਨ੍ਹਾਂ ਦਾ ਉਨ੍ਹਾਂ ’ਤੇ ਅਸਰ ਪੈਣਾ ਸੀ। ਇਸ ਦੇ ਨਤੀਜੇ ਵਜੋਂ ਚੋਣਾਂ ’ਚ ਕਾਂਗਰਸ ਦੀ ਹਾਰ ਅਤੇ ਭਾਜਪਾ ਦੀ ਚੋਣ ਰਣਨੀਤੀ ਦੀ ਜਿੱਤ ਅਸੀਂ ਦੇਖੀ ਹੈ।

ਠੋਸ ਫੈਸਲੇ ਦੀ ਘੜੀ

ਮਈ 2024 ਲਈ ਹੁਣ ਸਿਰਫ 48 ਮਹੀਨੇ ਬਚੇ ਹਨ। ਕੀ ‘ਅਲਬਾਟ੍ਰਾਸ’ ਕਿਸੇ ਇਕ ਪਾਸੇ ਜਾਣ ਦਾ ਫੈਸਲਾ ਲਵੇਗਾ। ਜੇਕਰ ਉਹ ਅਸਲ ਵਿਚ ਕਾਂਗਰਸ ਦੀ ਅਗਵਾਈ ਜਾਂ ਯੂ. ਪੀ. ਏ.-3 ਦੀ ਅਗਵਾਈ ਕਰਨ ਲਈ ਕਿਸੇ ਹੋਰ ਵਿਅਕਤੀ ਦੇ ਦਾਖਲੇ ਦੇ ਖਿਲਾਫ ਨਹੀਂ ਹੈ ਤਾਂ ਉਸ ਨੂੰ ਸ਼ਾਇਦ ਵਾਇਨਾਡ ਜਾ ਕੇ ਦੂਜੇ ਵਿਅਕਤੀ ਲਈ ਰਾਹ ਛੱਡ ਦੇਣਾ ਚਾਹੀਦਾ ਹੈ। ਜੇਕਰ ਸੋਨੀਆ ਗਾਂਧੀ, ਜਿਨ੍ਹਾਂ ਨੇ ਨਰੇਗਾ ਅਤੇ ਸੂਚਨਾ ਦੇ ਅਧਿਕਾਰ ਕਾਨੂੰਨ ਲਿਆਉਣ ਵਿਚ ਸਹਾਇਤਾ ਕੀਤੀ ਸੀ, ਅਸਲ ਵਿਚ ਇਕ ਉੱਚ ਵਿਰਾਸਤ ਛੱਡ ਕੇ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਰਵਾਇਤੀ ਭਾਰਤੀ ਮਾਂ ਬਣਨ ਤੋਂ ਬਚਣਾ ਹੋਵੇਗਾ, ਜਿਸ ਨੂੰ ਆਪਣੇ ਪੁੱਤ ਵਿਚ ਦੋਸ਼ ਨਜ਼ਰ ਨਹੀਂ ਆਉਂਦਾ। ਰਾਹੁਲ ਗਾਂਧੀ ਨੂੰ ਹੁਣ ਇਹ ਫੈਸਲਾ ਲੈਣਾ ਹੋਵੇਗਾ ਕਿ ਜਾਂ ਤਾਂ ਉਨ੍ਹਾਂ ਨੂੰ ਮੈਦਾਨ ਛੱਡ ਕੇ ਜਾਣਾ ਹੋਵੇਗਾ ਜਾਂ ਪੂਰੇ ਹੌਸਲੇ ਅਤੇ ਵਿਸ਼ਵਾਸ ਨਾਲ ਅਗਵਾਈ ਦਾ ਫੈਸਲਾ ਲੈਣਾ ਹੋਵੇਗਾ। ਹੁਣ ਉਨ੍ਹਾਂ ਕੋਲ ਹੋਰ ਸਮਾਂ ਨਹੀਂ ਹੈ। ਦਿੱਲੀ ਵਿਚ ਹਾਲ ਹੀ ’ਚ ਹੋਈ ਹਿੰਸਾ ਅਤੇ ਉਸ ਤੋਂ ਪਹਿਲਾਂ ਦਿੱਤੇ ਗਏ ਨਫਰਤ ਵਾਲੇ ਭਾਸ਼ਣ ਇਹ ਦਰਸਾਉਂਦੇ ਹਨ ਕਿ ਭਾਜਪਾ ਭਾਰਤੀ ਸਮਾਜ ਦੀ ਸਫ਼ਬੰਦੀ ਕਰਨਾ ਚਾਹੁੰਦੀ ਹੈ ਤਾਂ ਕਿ ਉਸ ਤੋਂ ਚੋਣ ਲਾਭ ਲਿਆ ਜਾ ਸਕੇ। ਅਜਿਹੇ ਸਮੇਂ ਵਿਚ ਕਾਂਗਰਸ ਅਤੇ ਉਸ ਦੇ ਭਾਈਵਾਲਾਂ ਨੂੰ ਪੂਰੇ ਦੇਸ਼ ਲਈ ਇਕ ਠੋਸ ਯੋਜਨਾ ਨਾਲ ਇਕਮੁੱਠ ਹੋਣਾ ਹੋਵੇਗਾ ਜਾਂ ਉਹ ਸਭ ਅਲਵਿਦਾ ਕਹਿ ਸਕਦੇ ਹਨ।

  • ਰਾਹੁਲ ਗ਼ਾਇਬ
  • ਰਣਨੀਤੀ
  • strategy

ਪੁਲਸ ਵਾਲਾ ਗੁੰਡਾ ਤੁਹਾਡੇ ਲਈ, ਤੁਹਾਡੇ ਨਾਲ....ਕਦੇ ਨਹੀਂ

NEXT STORY

Stories You May Like

  • house prices have increased many times compared to income
    ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ ਹੈ ਸੁਰੱਖਿਅਤ ਰਿਹਾਇਸ਼
  • bjp  s akshita saini becomes ambala mayor
    ਭਾਜਪਾ ਦੀ ਅਕਸ਼ਿਤਾ ਸੈਣੀ ਬਣੀ ਅੰਬਾਲਾ ਦੀ ਮੇਅਰ, ਕਾਂਗਰਸ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ
  • rahul gandhi  foreign visits bjp
    ਰਾਹੁਲ ਦੇ ਵਿਦੇਸ਼ੀ ਦੌਰਿਆਂ 'ਤੇ ਸਿਆਸੀ ਘਮਾਸਾਨ, ਭਾਜਪਾ ਨੇ ਮੰਗਿਆ ਕਰੋੜਾਂ ਰੁਪਏ ਦੇ ਖਰਚੇ ਦਾ ਹਿਸਾਬ
  • bjp s winning mantra strategy teamwork and cultural connect
    ਭਾਜਪਾ ਦੀ ਜਿੱਤ ਦਾ ਮੰਤਰ : ਰਣਨੀਤੀ, ਟੀਮ ਵਰਕ ਅਤੇ ਸੱਭਿਆਚਾਰਕ ਜੁੜਾਅ
  • dubai real estate may face a shock of up to 20 decline strategy of investors
    ਦੁਬਈ ਰੀਅਲ ਅਸਟੇਟ ਨੂੰ ਲੱਗ ਸਕਦੈ 20% ਤੱਕ ਦੀ ਗਿਰਾਵਟ ਦਾ ਝਟਕਾ, ਜਾਣੋ ਨਿਵੇਸ਼ਕਾਂ ਦੀ ਰਣਨੀਤੀ
  • mystery of pragya singh missing from train solved
    ਟ੍ਰੇਨ 'ਚੋਂ ਗ਼ਾਇਬ ਹੋਈ ਪ੍ਰਗਿਆ ਸਿੰਘ ਦਾ ਰਹੱਸ ਸੁਲਝਿਆ: ਪਤੀ ਨਾਲ ਝਗੜਾ ਬਣਿਆ ਵਜ੍ਹਾ, ਬਿਹਾਰ ਤੋਂ ਮਿਲੀ ਸੁਰੱਖਿਅਤ
  • rahul gandhi  congress  petrol  diesel  price
    ਤਿੰਨ ਰੁਪਏ ਦਾ ਝਟਕਾ ਲੱਗਾ, ਬਾਕੀ ਵਸੂਲੀ ਕਿਸ਼ਤਾਂ ਨਾਲ ਕੀਤੀ ਜਾਵੇਗੀ : ਰਾਹੁਲ ਗਾਂਧੀ
  • congress councilor sushil sharma and social worker sarwan singla join bjp
    ਕਾਂਗਰਸ ਕੌਂਸਲਰ ਸੁਸ਼ੀਲ ਸ਼ਰਮਾ ਤੇ ਸਮਾਜਸੇਵੀ ਸਰਵਣ ਸਿੰਗਲਾ ਭਾਜਪਾ 'ਚ ਸ਼ਾਮਲ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
Trending
Ek Nazar
cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the current education a trap from which liberation is necessary
      ਮੌਜੂਦਾ ਸਿੱਖਿਆ ਪ੍ਰਣਾਲੀ : ਇਕ ਜਾਲ, ਜਿਸ ਤੋਂ ਮੁਕਤੀ ਜ਼ਰੂਰੀ
    • opposition and criticism of modi s call is merely political
      ਮੋਦੀ ਦੇ ਸੱਦੇ ਦਾ ਵਿਰੋਧ ਅਤੇ ਆਲੋਚਨਾਵਾਂ ਸਿਰਫ਼ ਸਿਆਸੀ
    • unbridled trump surrounded in his own country
      ਬੇਲਗਾਮ ਟਰੰਪ ਆਪਣੇ ਹੀ ਦੇਸ਼ ’ਚ ਘਿਰੇ, ਨਾਟੋ ਸਮੇਤ ਸਮਰਥਕ ਦੇਸ਼ਾਂ ਨੇ ਵੀ ਪਿੱਛੇ...
    • supreme court bail rules
      ਸੁਪਰੀਮ ਕੋਰਟ ਨੂੰ ਜ਼ਮਾਨਤ ਸਬੰਧੀ ਨਿਯਮ ਤੈਅ ਕਰਨੇ ਚਾਹੀਦੇ ਹਨ
    • high court judge recruitment
      ਜ਼ਿਲਾ ਅਦਾਲਤਾਂ ਅਤੇ ਹਾਈਕੋਰਟਾਂ ’ਚ ਜੱਜਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ
    • insurance for all protection for all till when
      ਸਭ ਨੂੰ ਬੀਮਾ, ਸਭ ਦੀ ਰੱਖਿਆ, ਕਿੱਥੋਂ ਤੱਕ?
    • the country will pay the price for waking up late
      ਦੇਰ ਨਾਲ ਜਾਗਣ ਦੀ ਕੀਮਤ ਦੇਸ਼ ਹੀ ਚੁਕਾਏਗਾ
    • the epidemic of corruption reached dangerous levels in the country
      ‘ਭ੍ਰਿਸ਼ਟਾਚਾਰ ਦਾ ਮਹਾਰੋਗ’ ਦੇਸ਼ ’ਚ ਖ਼ਤਰਨਾਕ ਹੱਦ ਤੱਕ ਪਹੁੰਚਿਆ!
    • steel industry
      ਸਟੀਲ ਦੀਆਂ ਕੀਮਤਾਂ ਬੇਲਗਾਮ, ਹਾਈਵੇਅ ਤੋਂ ਹਾਊਸਿੰਗ ਅਤੇ ਮੈਨੂਫੈਕਚਰਿੰਗ ਸੈਕਟਰ...
    • what simplicity the good days of developed india
      ਕੇਹੀ ਸਾਦਗੀ! ਵਿਕਸਿਤ ਭਾਰਤ ਦੇ ਅੱਛੇ ਦਿਨ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +