Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    8:40:25 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸ਼੍ਰੀਰਾਮ ਜਨਮਭੂਮੀ ਦਾਨ ’ਚ ਸੰਨ੍ਹ

BLOG News Punjabi(ਬਲਾਗ)

ਸ਼੍ਰੀਰਾਮ ਜਨਮਭੂਮੀ ਦਾਨ ’ਚ ਸੰਨ੍ਹ

  • Edited By Anmol Tagra,
  • Updated: 03 Jul, 2026 05:38 PM
Blog
ram mandir chori
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਸ਼ੱਕ ਦੇ ਘੇਰੇ ’ਚ ਆਉਣ ਤੋਂ ਵੱਧ ਮੰਦਭਾਗਾ ਕੁਝ ਨਹੀਂ ਹੋ ਸਕਦਾ। ਲਗਭਗ 500 ਸਾਲਾਂ ਦੇ ਸੰਘਰਸ਼, ਹਜ਼ਾਰਾਂ ਕੁਰਬਾਨੀਆਂ ਅਤੇ ਆਜ਼ਾਦੀ ਤੋਂ ਬਾਅਦ ਵੀ ਲੰਬੇ ਅਦਾਲਤੀ ਸੰਘਰਸ਼ ਤੋਂ ਬਾਅਦ ਸ਼੍ਰੀਰਾਮ ਜਨਮਭੂਮੀ ਮੁਕਤ ਹੋਈ, ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਈ। ਜੇਕਰ ਉੱਥੋਂ ਦੇ ਚੜ੍ਹਾਵੇ ਅਤੇ ਚੰਦੇ ’ਚ ਵੀ ਲੋਕ ਸੰਨ੍ਹ ਲਗਾ ਰਹੇ ਹਨ, ਤਾਂ ਇਹ ਸਾਡੇ ਸਾਰਿਆਂ ਲਈ ਡੁੱਬ ਕੇ ਮਰਨ ਵਾਲੀ ਗੱਲ ਹੈ। ਸਾਡੇ ਧਰਮ ’ਚ ਦਾਨ ਨੂੰ ਤਪੱਸਿਆ ਮੰਨਿਆ ਗਿਆ ਹੈ। ਦਾਨ ਚੋਰੀ ਕਰਨ ਵਾਲੇ ਲਈ ਤਿੰਨਾਂ ਲੋਕਾਂ ’ਚ ਮਾੜਾ ਹਸ਼ਰ ਹੋਣ ਦੀ ਗੱਲ ਕਹੀ ਗਈ ਹੈ।

ਇਹ ਅਜਿਹਾ ਸੰਵੇਦਨਸ਼ੀਲ ਮਾਮਲਾ ਹੈ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਪੂਰੀ ਜਾਣਕਾਰੀ ਬਾਹਰ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਿਆਸਤਦਾਨਾਂ ਦੇ ਸਿਆਸੀ ਬਿਆਨਾਂ ਅਤੇ ਮੀਡੀਆ ਦੀ ਲਗਾਤਾਰ ਕਵਰੇਜ ਨਾਲ ਕੁਝ ਅਜਿਹਾ ਮਾਹੌਲ ਬਣ ਰਿਹਾ ਹੈ, ਜਿਸ ’ਚ ਸੱਚ ਤੱਕ ਪਹੁੰਚਣਾ ਲਗਭਗ ਅਸੰਭਵ ਹੈ।

ਸੱਚ ਇਹ ਹੈ ਕਿ ਸ਼੍ਰੀਰਾਮ ਜਨਮਭੂਮੀ ਚੰਦਾ ਚੋਰੀ ਮਾਮਲੇ ਦੀ ਅਸਲ ਜਾਣਕਾਰੀ ਬਿਆਨ ਦੇਣ ਵਾਲਿਆਂ ਕੋਲ ਬਿਲਕੁਲ ਨਹੀਂ ਹੋ ਸਕਦੀ। ਜਿੰਨੀ ਰਕਮ ਦੱਸੀ ਜਾ ਰਹੀ ਹੈ, ਪਤਾ ਨਹੀਂ ਓਨਾ ਚੰਦਾ ਆਇਆ ਵੀ ਹੋਵੇਗਾ ਜਾਂ ਨਹੀਂ। ਇਕ ਸੀਨੀਅਰ ਆਗੂ ਦਾ ਬਿਆਨ ਹੈ ਕਿ 20,000 ਕਰੋੜ ਰੁਪਏ ਤੋਂ ਵੱਧ ਦੀ ਚੋਰੀ ਹੋਈ। ਕੀ ਸ਼੍ਰੀਰਾਮ ਮੰਦਰ ’ਚ ਇੰਨਾ ਦਾਨ ਆਇਆ? ਕੋਈ ਕਹਿ ਰਿਹਾ ਹੈ ਕਿ ਅਸੀਂ ਚਾਂਦੀ ਦੀਆਂ ਫਲਾਣੀਆਂ ਚੀਜ਼ਾਂ ਦਿੱਤੀਆਂ ਸਨ ਅਤੇ ਉਨ੍ਹਾਂ ਦਾ ਕੋਈ ਅਤਾ-ਪਤਾ ਨਹੀਂ ਹੈ। ਇਹ ਜਾਣਕਾਰੀ ਕਿੱਥੋਂ ਮਿਲੀ ਕਿ ਉਨ੍ਹਾਂ ਦਾ ਕੋਈ ਅਤਾ-ਪਤਾ ਨਹੀਂ ਹੈ? ਕੀ ਦਾਨ ਦੇਣ ਵਾਲਿਆਂ ਨੂੰ ਵਾਰ-ਵਾਰ ਬੁਲਾ ਕੇ ਦਿਖਾਇਆ ਜਾਵੇਗਾ ਕਿ ਤੁਸੀਂ ਜੋ ਕੁਝ ਦਿੱਤਾ ਸੀ, ਉਹ ਇੱਥੇ ਰੱਖਿਆ ਹੋਇਆ ਹੈ?

ਕਿਉਂਕਿ ਚੰਪਤ ਰਾਏ ਟਰੱਸਟ ਦੇ ਜਨਰਲ ਸਕੱਤਰ ਹਨ, ਇਸ ਲਈ ਸਿਆਸਤਦਾਨਾਂ ਦੇ ਸਭ ਤੋਂ ਵੱਧ ਨਿਸ਼ਾਨੇ ’ਤੇ ਉਹੀ ਹਨ। ਗੋਪਾਲ ਰਾਓ ਅਤੇ ਅਨਿਲ ਮਿਸ਼ਰਾ ਦੋਵੇਂ ਸੰਘ ਪਰਿਵਾਰ ਨਾਲ ਜੁੜੇ ਰਹੇ ਹਨ, ਇਸ ਲਈ ਸੁਭਾਵਿਕ ਹੀ ਵਿਰੋਧੀ ਆਗੂਆਂ ਦੇ ਨਿਸ਼ਾਨੇ ’ਤੇ ਹਨ। ਜਿਨ੍ਹਾਂ ਆਗੂਆਂ ਕੋਲ ਖ਼ੁਦ ਆਮਦਨ ਤੋਂ ਵੱਧ ਜਾਇਦਾਦ ਦਿਖਾਈ ਦਿੰਦੀ ਹੈ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਹੋਣ ਦੇ ਬਾਵਜੂਦ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਨਹੀਂ ਸਨ, ਉਨ੍ਹਾਂ ਤੋਂ ਸੁੱਚਾਈ ਅਤੇ ਇਮਾਨਦਾਰੀ ਦੀ ਗੱਲ ਕੌਣ ਸੁਣੇਗਾ? ਇਸ ਲਈ ਉਨ੍ਹਾਂ ਦੇ ਬਿਆਨਾਂ ’ਤੇ ਜਾਣ ਦੀ ਲੋੜ ਨਹੀਂ ਹੈ। ਇਸ ’ਚ ਵੀ ਕੋਈ ਦੋ-ਰਾਵਾਂ ਨਹੀਂ ਹਨ ਕਿ ਚੰਦੇ ਦਾ ਇਕ-ਇਕ ਪੈਸਾ ਸੁਰੱਖਿਅਤ ਰਹੇ, ਇਸਦੇ ਲਈ ਜਿਸ ਤਰ੍ਹਾਂ ਦੀ ਨਿਗਰਾਨੀ ਹੋਣੀ ਚਾਹੀਦੀ ਸੀ, ਉਸ ’ਚ ਕਮੀ ਰਹੀ, ਤਾਂ ਹੀ ਇਹ ਸੰਭਵ ਹੋ ਸਕਿਆ।

ਸ਼੍ਰੀਰਾਮ ਜਨਮਭੂਮੀ ਨੂੰ ਮਹੱਤਵ ਮਿਲਣ ਕਾਰਨ ਉਸ ਨਾਲ ਕਿਸੇ ਨਾ ਕਿਸੇ ਤਰ੍ਹਾਂ ਜੁੜੇ ਅਜਿਹੇ ਲੋਕਾਂ, ਜਿਨ੍ਹਾਂ ਨੂੰ ਸਮਾਜ ਥੋੜ੍ਹਾ-ਬਹੁਤ ਜਾਣਦਾ ਹੈ, ਦਾ ਸਤਿਕਾਰ ਵਧਿਆ ਹੈ। ਆਮ ਤੌਰ ’ਤੇ ਪ੍ਰਸ਼ਾਸਨ ਵੀ ਅਜਿਹੇ ਲੋਕਾਂ ਨਾਲ ਸਤਿਕਾਰਯੋਗ ਵਿਵਹਾਰ ਕਰਦਾ ਹੈ। ਇਨ੍ਹਾਂ ਦੁਸ਼ਟਾਂ ਨੇ ਇਸ ਸਭ ਦਾ ਫਾਇਦਾ ਉਠਾਇਆ ਅਤੇ ਮਹਾਪਾਪ ਕੀਤਾ। ਇਨ੍ਹਾਂ ’ਚੋਂ ਕਈਆਂ ਦੀਆਂ ਜਾਇਦਾਦਾਂ ਅਤੇ ਰਹਿਣ-ਸਹਿਣ ਦੇ ਸਬੰਧ ’ਚ ਆਈਆਂ ਜਾਣਕਾਰੀਆਂ ਇਸ ਦਾ ਸਬੂਤ ਹਨ।

ਪਰ ਇਸ ਦੇ ਲਈ ਅਸੀਂ ਪੂਰੇ ਟਰੱਸਟ, ਮੰਦਰ ਪ੍ਰਬੰਧਨ, ਸੂਬਾ ਅਤੇ ਕੇਂਦਰ ਸਰਕਾਰ ਸਭ ਨੂੰ ਅਪਰਾਧੀ ਨਹੀਂ ਮੰਨ ਸਕਦੇ। ਨਿਰਪੱਖ ਲੋਕਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਇਹ ਜਾਣਕਾਰੀ ਸਾਹਮਣੇ ਆਉਣ ਲੱਗੀ, ਟਰੱਸਟ ਦੇ ਉੱਚ ਅਹੁਦੇਦਾਰ ਸਰਗਰਮ ਹੋ ਗਏ ਅਤੇ ਸ਼ੱਕੀ ਲੋਕਾਂ ਦੇ ਘਰ ਜਾ ਕੇ ਜਾਂਚ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਅਨੁਸਾਰ ਖ਼ੁਦ ਚੰਪਤ ਰਾਏ ਨੇ ਅਜਿਹਾ ਕੀਤਾ। ਸਵਾਲ ਉਠਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਖ਼ੁਦ ਜਾਂਚ-ਪੜਤਾਲ ਕਰਨ ਦੀ ਬਜਾਏ ਪੁਲਸ ਨੂੰ ਮਾਮਲਾ ਕਿਉਂ ਨਹੀਂ ਸੌਂਪਿਆ? ਚੰਪਤ ਰਾਏ ਜੇਕਰ ਸ਼ਾਮਲ ਹਨ ਤਾਂ ਉਨ੍ਹਾਂ ਨੂੰ ਕੋਈ ਬਚਾ ਨਹੀਂ ਸਕਦਾ। ਤੱਥ ਇਹ ਵੀ ਹੈ ਕਿ ਉਨ੍ਹਾਂ ਨੇ ਖ਼ੁਦ ਸੂਬਾ ਸਰਕਾਰ ਨੂੰ ਐੱਸ. ਆਈ. ਟੀ. ਜਾਂਚ ਕਰਨ ਲਈ ਲਿਖਤੀ ਬੇਨਤੀ ਕੀਤੀ, ਪੁਲਸ ਨੂੰ ਵੀ ਸੂਚਨਾ ਦਿੱਤੀ ਅਤੇ ਅਗਲੇ ਹੀ ਦਿਨ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਅਸਤੀਫ਼ਾ ਦੇ ਦਿੱਤਾ।

ਪਰ ਜੇਕਰ ਚੋਰੀ ਕਰਨ ਵਾਲਾ ਕਿਸੇ ਦਾ ਨਜ਼ਦੀਕੀ ਮੰਨਿਆ ਜਾਂਦਾ ਹੋਵੇ, ਤਾਂ ਕੀ ਉਸ ’ਚ ਦੋਵਾਂ ਦੀ ਮਿਲੀਭੁਗਤ ਮੰਨੀ ਜਾਵੇਗੀ? ਉਂਝ ਸੱਚਾਈ ਇਹੀ ਹੈ ਕਿ ਚੰਦੇ ਜਾਂ ਚੜ੍ਹਾਵੇ ਦੀ ਗਿਣਤੀ ਲਈ ਭਾਰਤੀ ਸਟੇਟ ਬੈਂਕ ਦੇ ਕਰਮਚਾਰੀ ਹੀ ਲੱਗੇ ਹੋਏ ਹਨ। ਇਸ ’ਚ ਟਰੱਸਟ ਦੀ ਕੋਈ ਭੂਮਿਕਾ ਨਹੀਂ ਹੈ। ਸੀ. ਸੀ. ਟੀ. ਵੀ. ਕੈਮਰੇ ਵੀ ਲੱਗੇ ਹੋਏ ਹਨ ਅਤੇ ਉਨ੍ਹਾਂ ’ਚ ਕਈ ਵਾਰ ਸੁਧਾਰ ਵੀ ਕੀਤੇ ਗਏ, ਤਾਂ ਜੋ ਕੋਈ ਗੜਬੜ ਕਰਨ ਵਾਲਾ ਉਨ੍ਹਾਂ ਦੀ ਨਜ਼ਰ ਤੋਂ ਬਚ ਨਾ ਸਕੇ। ਜਦੋਂ ਚੋਰਾਂ-ਬੇਈਮਾਨਾਂ ਵਿਚਾਲੇ ਤਾਲਮੇਲ ਹੋ ਜਾਂਦਾ ਹੈ, ਤਾਂ ਉਹ ਉਸ ਦਾ ਵੀ ਤੋੜ ਲੱਭ ਲੈਂਦੇ ਹਨ। ਇੱਥੇ ਵੀ ਕੁਝ ਅਜਿਹਾ ਹੀ ਹੋਇਆ। ਕੋਈ ਸੀ. ਸੀ. ਟੀ. ਵੀ. ਕੈਮਰੇ ਦੇ ਸਾਹਮਣੇ ਥੋੜ੍ਹੀ ਦੇਰ ਲਈ ਖੜ੍ਹਾ ਹੋ ਗਿਆ ਅਤੇ ਚੋਰੀ ਹੋ ਗਈ। ਪੂਰੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਹੜੇ-ਕਿਹੜੇ ਤਰੀਕਿਆਂ ਨਾਲ ਚੋਰੀ ਹੋਈ।

ਮੰਦਰਾਂ ਨੂੰ ਸਰਕਾਰ ਦੇ ਕੰਟਰੋਲ ਤੋਂ ਮੁਕਤ ਕਰਾਉਣ ਦਾ ਸੰਘਰਸ਼ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਇਹ ਜ਼ਰੂਰੀ ਵੀ ਹੈ। ਮਾਹੌਲ ਅਜਿਹਾ ਬਣਾਇਆ ਜਾ ਰਿਹਾ ਹੈ ਕਿ ਭਵਿੱਖ ’ਚ ਸ਼੍ਰੀਰਾਮ ਜਨਮਭੂਮੀ ਮੰਦਰ ਸਰਕਾਰੀ ਕੰਟਰੋਲ ’ਚ ਜਾ ਸਕਦਾ ਹੈ। ਸੁਝਾਅ ਆ ਰਿਹਾ ਹੈ ਕਿ ਕਿਸੇ ਸਾਬਕਾ ਆਈ. ਏ. ਐੱਸ. ਅਧਿਕਾਰੀ ਦੇ ਹੱਥਾਂ ’ਚ ਟਰੱਸਟ ਦਾ ਸੰਚਾਲਨ ਦੇ ਦਿੱਤਾ ਜਾਵੇ। ਕੀ ਇਸ ਦੇ ਲਈ ਸਿਰਫ਼ ਆਈ. ਏ. ਐੱਸ. ਹੀ ਯੋਗ ਹੋ ਸਕਦੇ ਹਨ? ਕੀ ਆਈ. ਏ. ਐੱਸ. ਭ੍ਰਿਸ਼ਟ ਹੁੰਦੇ ਹੀ ਨਹੀਂ? ਧਾਰਮਿਕ ਸੰਸਥਾਵਾਂ ਦਾ ਸੰਚਾਲਨ ਧਰਮ ਖੇਤਰ ਅਤੇ ਸਮਾਜ ਖੇਤਰ ਦੇ ਹੱਥਾਂ ’ਚ ਰਹੇ, ਇਹੀ ਉਚਿਤ ਹੈ।

ਇਸ ਦਾ ਹੱਲ ਤਾਂ ਸਾਡੇ ਧਰਮਨਿਸ਼ਠ, ਸੱਤਿਆਨਿਸ਼ਠ ਅਤੇ ਨੈਤਿਕ ਹੋਣ ’ਚ ਹੀ ਹੈ। ਜਿਸ ਸਮਾਜ ਦਾ ਇਕ ਬਹੁਤ ਵੱਡਾ ਹਿੱਸਾ ਸੱਭਿਆਚਾਰਕ ਅਤੇ ਅਧਿਆਤਮਿਕ ਤੌਰ ’ਤੇ ਲੰਬੇ ਸਮੇਂ ਤੋਂ ਭਟਕਿਆ ਹੋਇਆ ਹੋਵੇ, ਅਗਿਆਨੀ ਹੋਵੇ, ਉਨ੍ਹਾਂ ਨੂੰ ਦੁਬਾਰਾ ਧਰਮ ਦੀ ਦ੍ਰਿਸ਼ਟੀ ਦੇਣਾ ਸੌਖਾ ਨਹੀਂ, ਪਰ ਰਸਤਾ ਇਹੀ ਹੈ। ਧਾਰਮਿਕ ਪੱਖੋਂ ਸੁਚੇਤ ਸਮਾਜ ਹੀ ਇਸ ਨੂੰ ਰੋਕ ਸਕਦਾ ਹੈ।

—ਅਵਧੇਸ਼ ਕੁਮਾਰ

  • Shri Ram
  • Ram Mandir
  • Ayodhya
  • Ram Mandir Chori

‘ਵੈੱਲਨੈੱਸ ਉਦਯੋਗ’ ਦੀ ਤ੍ਰਾਸਦੀ

NEXT STORY

Stories You May Like

  • ram temple  allahabad high court  devotees  donations  petition
    ਰਾਮ ਮੰਦਰ ਦੇ ਦਾਨ ਦੇ ਵਿੱਤੀ ਪ੍ਰਬੰਧਨ ਮਾਮਲੇ 'ਚ ਤੁਰੰਤ ਸੁਣਵਾਈ ਤੋਂ ਹਾਈ ਕੋਰਟ ਦੀ ਨਾਂਹ
  • ayodhya issue  badrinath  kedarnath  temple
    ਅਯੁੱਧਿਆ ਮਾਮਲੇ ਮਗਰੋਂ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਚੌਕਸ, ਦਾਨ-ਚੜ੍ਹਾਵੇ ਨੂੰ ਲੈ ਕੇ ਨਿਰਦੇਸ਼ ਕੀਤੇ ਜਾਰੀ
  • ram temple donation theft scam
    ਰਾਮ ਮੰਦਰ ਦਾਨ ਚੋਰੀ ਘੁਟਾਲਾ: ਮੰਦਰ ਟਰੱਸਟ ਦੀ ਸ਼ਿਕਾਇਤ 'ਤੇ SIT ਦੀ ਰਿਪੋਰਟ ਮਗਰੋਂ 8 ਦੋਸ਼ੀ ਗ੍ਰਿਫ਼ਤਾਰ
  • shukla ramraj kosh donation box qr code recovered
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਮੁਲਜ਼ਮ ਸ਼ੁਕਲਾ ਦੇ ਘਰੋਂ 'ਰਾਮਰਾਜ ਕੋਸ਼' ਦੀ ਦਾਨ ਪੇਟੀ ਤੇ QR ਕੋਡ ਬਰਾਮਦ
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • cyber fraud zero fir
      ਸਾਰੇ ਸਾਈਬਰ ਅਪਰਾਧਾਂ ’ਚ ‘ਜ਼ੀਰੋ-ਐੱਫ.ਆਈ.ਆਰ.’ ਦਰਜ ਹੋਵੇ
    • jammu kashmir terrorists helpers
      ‘ਜੰਮੂ-ਕਸ਼ਮੀਰ ’ਚ ਸ਼ਾਂਤੀ ਲਈ’ ਅੱਤਵਾਦੀਆਂ ਦੇ ਮਦਦਗਾਰਾਂ ਦਾ ਸਫ਼ਾਇਆ ਜ਼ਰੂਰੀ!
    • can an elderly persons lifespan be reversed
      ਕੀ ਬਜ਼ੁਰਗ ਇਨਸਾਨ ਦੀ ਉਮਰ ਨੂੰ ਮੋੜਿਆ ਜਾ ਸਕਦਾ ਹੈ?
    • bns bnss bsa
      ਅੰਗਰੇਜ਼ਾਂ ਦੇ ਕਾਨੂੰਨ ਤੋਂ ਨਿਜਾਤ, ਨਿਆਂ ਦੇ ਨਵੇਂ ਯੁੱਗ ਦਾ ਆਗਾਜ਼
    • obscene acts at religious places
      ਧਾਰਮਿਕ ਸਥਾਨਾਂ ’ਤੇ ਅਪਮਾਨਿਤ ਹੁੰਦੀ ਮਨੁੱਖਤਾ
    • bjp s victory roll
      ਭਾਜਪਾ ਦਾ ਵਿਜੇ ਰੱਥ : ਕੀ ਇਹ ਅਜੇਤੂ ਹੈ ?
    • the growing business of fake and adulterated food products
      ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
    • sonam and sia
      ਸੋਨਮ ਅਤੇ ਸੀਆ : ਲੜਕਿਆਂ ਨੂੰ ਮੌਤ ਕਿਉਂ
    • congress history
      ਸਿਲੈਕਟਿਵ ਗੁੱਸੇ ਨਾਲ ਕਾਂਗਰਸ ਦਾ ਇਤਿਹਾਸ ਨਹੀਂ ਮਿਟ ਸਕਦਾ
    • punjab
      ਪੰਜਾਬ : ਅਤੀਤ, ਵਰਤਮਾਨ ਅਤੇ ਭਵਿੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +