Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    8:40:44 AM

  • red fort closed tourist no entry

    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ!...

  • puri jagannath temple  darshan

    ਪੁਰੀ ਜਗਨਨਾਥ ਮੰਦਰ ’ਚ ਦਰਸ਼ਨ ਹੋਣਗੇ ਹੋਰ ਸੌਖੇ,...

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚੰਦਾ ਚੋਰੀ : ਭਾਜਪਾ ’ਤੇ ਨੈਤਿਕ ਜਵਾਬਦੇਹੀ ਦਾ ਬੋਝ

BLOG News Punjabi(ਬਲਾਗ)

ਚੰਦਾ ਚੋਰੀ : ਭਾਜਪਾ ’ਤੇ ਨੈਤਿਕ ਜਵਾਬਦੇਹੀ ਦਾ ਬੋਝ

  • Edited By Anmol Tagra,
  • Updated: 15 Jul, 2026 05:47 PM
Blog
ram mandir chori
  • Share
    • Facebook
    • Tumblr
    • Linkedin
    • Twitter
  • Comment

22 ਜਨਵਰੀ, 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ’ਚ ਰਾਮ ਮੰਦਰ ਦੇ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੀ ਅਗਵਾਈ ਕਰਦੇ ਹਨ। 7 ਜੂਨ, 2026 ਨੂੰ ਰਾਮ ਮੰਦਰ ’ਚ ਸ਼ਰਧਾਲੂਆਂ ਵਲੋਂ ਚੜ੍ਹਾਏ ਗਏ ਨਕਦ, ਸੋਨੇ ਅਤੇ ਚਾਂਦੀ ਦੇ ਚੜ੍ਹਾਵੇ ’ਚ ਕਥਿਤ ਗਬਨ ਦਾ ਮਾਮਲਾ ਸਾਹਮਣੇ ਆਉਂਦਾ ਹੈ। ਉੱਤਰ ਪ੍ਰਦੇਸ਼ ਸਰਕਾਰ ਤੁਰੰਤ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕਰਦੀ ਹੈ। ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ 2 ਮੈਂਬਰ ਅਸਤੀਫ਼ਾ ਦੇ ਦਿੰਦੇ ਹਨ ਅਤੇ ਨਵੇਂ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਦੀ ਭਾਲ ਸ਼ੁਰੂ ਹੁੰਦੀ ਹੈ। ਇਸ ਤਰ੍ਹਾਂ ਜਨਤਕ ਜਵਾਬਦੇਹੀ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ।

ਫਿਰ ਵੀ, ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ‘ਚੰਦਾ ਚੋਰੀ’ ਦਾ ਪ੍ਰਤੀਕਾਤਮਕ ਮਹੱਤਵ ਚੋਰੀ ਹੋਈ ਰਕਮ ਨਾਲੋਂ ਕਿਤੇ ਵੱਧ ਹੈ।

ਇਹ ਭਾਜਪਾ ਦੇ ਉਸ ਸਿਆਸੀ ਬਿਰਤਾਂਤ ਨੂੰ ਚੁਣੌਤੀ ਦਿੰਦਾ ਹੈ, ਜਿਸ ’ਚ ਰਾਮ ਮੰਦਰ ਨੂੰ ਨੈਤਿਕ ਅਤੇ ਸੱਭਿਆਚਾਰਕ ਪੁਨਰਜਾਗਰਣ ਦਾ ਪ੍ਰਤੀਕ ਦੱਸਿਆ ਗਿਆ ਸੀ। ਸਮਰਥਕਾਂ ਅਤੇ ਵਿਰੋਧੀਆਂ ਦੇ ਮਨਾਂ ’ਚ ਇਹ ਸਵਾਲ ਉੱਠ ਰਿਹਾ ਹੈ ਕਿ ਜੇਕਰ ਭਗਵਾਨ ਰਾਮ ਨੂੰ ਸਮਰਪਿਤ ਚੜ੍ਹਾਵਾ ਹੀ ਸੁਰੱਖਿਅਤ ਨਹੀਂ ਹੈ, ਤਾਂ ਸ਼ਾਸਨ ਵਿਵਸਥਾ ’ਤੇ ਕਿੰਨਾ ਭਰੋਸਾ ਕੀਤਾ ਜਾ ਸਕਦਾ ਹੈ? ਅਜਿਹੇ ’ਚ ‘ਚੰਦਾ ਚੋਰੀ’ ਦੇ ਦੋਸ਼ ਸਿਰਫ਼ ਆਰਥਿਕ ਬੇਨਿਯਮੀਆਂ ਤੱਕ ਸੀਮਤ ਨਹੀਂ ਹਨ, ਸਗੋਂ ਉਨ੍ਹਾਂ ਦਾ ਰਾਜਨੀਤਿਕ ਮਹੱਤਵ ਕਿਤੇ ਵੱਧ ਵਿਆਪਕ ਹੈ।

ਉੱਤਰ ਪ੍ਰਦੇਸ਼ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਭਾਜਪਾ ਲਈ ਸਭ ਤੋਂ ਗੰਭੀਰ ਪ੍ਰਤੀਕਾਤਮਕ ਮੁੱਦਾ ਬਣ ਸਕਦਾ ਹੈ। ਇਹ ਵਿਵਾਦ ਸਿੱਧਾ ਭਾਜਪਾ ਦੀ ਸਭ ਤੋਂ ਵੱਡੀ ਵਿਚਾਰਧਾਰਕ ਪ੍ਰਾਪਤੀ ਦੀ ਨੈਤਿਕ ਭਰੋਸੇਯੋਗਤਾ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਜੇਕਰ ਸਮੇਂ ਸਿਰ ਇਸ ਨੂੰ ਕਾਬੂ ਨਾ ਕੀਤਾ ਗਿਆ, ਤਾਂ ਇਸ ਦਾ ਅਸਰ ਨਾ ਸਿਰਫ਼ 2027 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਤੇ ਪੈ ਸਕਦਾ ਹੈ, ਸਗੋਂ 2029 ਦੀਆਂ ਲੋਕ ਸਭਾ ਚੋਣਾਂ ਦੀ ਦਿਸ਼ਾ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

ਦੇਸ਼ ਦੇ 14 ਪ੍ਰਧਾਨ ਮੰਤਰੀਆਂ ’ਚੋਂ 8 ਇਸੇ ਸੂਬੇ (ਉੱਤਰ ਪ੍ਰਦੇਸ਼) ਤੋਂ ਰਹੇ ਹਨ।

ਜੇਕਰ ਉੱਤਰ ਪ੍ਰਦੇਸ਼ ’ਚ ਭਾਜਪਾ ਕਮਜ਼ੋਰ ਪੈਂਦੀ ਹੈ ਤਾਂ ਇਸਦਾ ਪ੍ਰਭਾਵ ਦੂਜੇ ਸੂਬਿਆਂ ’ਤੇ ਵੀ ਪੈ ਸਕਦਾ ਹੈ। ਰਾਜਨੀਤਿਕ ਤੌਰ ’ਤੇ ਵਿਰੋਧੀ ਧਿਰ ਨੇ ਇਸ ਮੁੱਦੇ ਨੂੰ ਆਪਣੀ ਮੁਹਿੰਮ ਦਾ ਮੁੱਖ ਹਥਿਆਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਕਾਂਗਰਸ, ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ‘ਚੰਦਾ ਚੋਰੀ’ ਨੂੰ ਭਾਜਪਾ ਦੀ ਸਭ ਤੋਂ ਵੱਡੀ ਵਿਚਾਰਧਾਰਕ ਪ੍ਰਾਪਤੀ ਤੋਂ ਸਿਆਸੀ ਬੋਝ ’ਚ ਬਦਲਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਹਾਲਾਂਕਿ, ਇਹ ਵੋਟਿੰਗ ਦੇ ਰੁਝਾਨਾਂ ਨੂੰ ਕਿੰਨਾ ਪ੍ਰਭਾਵਿਤ ਕਰੇਗਾ, ਇਹ ਕਹਿਣਾ ਅਜੇ ਕਾਹਲੀ ਹੋਵੇਗਾ। ਜੇਕਰ ਵਿਰੋਧੀ ਧਿਰ ਇਸ ਮੁੱਦੇ ਨੂੰ ਬੇਰੁਜ਼ਗਾਰੀ, ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ, ਮਹਿੰਗਾਈ ਅਤੇ ਸੱਤਾ-ਵਿਰੋਧੀ ਲਹਿਰ ਵਰਗੇ ਮੁੱਦਿਆਂ ਨਾਲ ਜੋੜਨ ’ਚ ਸਫ਼ਲ ਰਹਿੰਦੀ ਹੈ, ਤਾਂ ਇਸਦਾ ਸਮੁੱਚਾ ਸਿਆਸੀ ਪ੍ਰਭਾਵ ਮਹੱਤਵਪੂਰਨ ਹੋ ਸਕਦਾ ਹੈ।

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਪਹਿਲਾਂ ਹੀ ‘ਚੰਦਾ ਚੋਰੀ’ ਨੂੰ ਆਪਣੀ ਚੋਣ ਮੁਹਿੰਮ ਦਾ ਮੁੱਖ ਮੁੱਦਾ ਬਣਾ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ, ‘ਮੰਦਰ ਤਾਂ ਤੁਸੀਂ ਬਣਵਾਇਆ, ਪਰ ਸ਼ਰਧਾਲੂਆਂ ਦਾ ਚੜ੍ਹਾਵਾ ਵੀ ਚੋਰੀ ਕਰ ਲਿਆ। ਉਸ ਨੂੰ ਤੁਰੰਤ ਵਾਪਸ ਕੀਤਾ ਜਾਵੇ।’ ਇਹ ਦੋਸ਼ ਭਾਜਪਾ ਲਈ ਆਸਾਨੀ ਨਾਲ ਖਾਰਿਜ ਕਰਨਾ ਸੌਖਾ ਨਹੀਂ ਹੈ, ਕਿਉਂਕਿ ਇਸ ਨਾਲ ਬਹਿਸ ਧਾਰਮਿਕ ਆਸਥਾ ਤੋਂ ਹਟ ਕੇ ਇਮਾਨਦਾਰੀ ਅਤੇ ਨੈਤਿਕਤਾ ’ਤੇ ਕੇਂਦਰਿਤ ਹੋ ਜਾਂਦੀ ਹੈ। ਇਸ ਨਾਲ ਸਮਾਜਵਾਦੀ ਪਾਰਟੀ ਨੂੰ ਹਿੰਦੂ ਵੋਟਰਾਂ ਤੱਕ ਪਹੁੰਚ ਬਣਾਉਣ ਦਾ ਮੌਕਾ ਵੀ ਮਿਲਦਾ ਹੈ।

ਦੂਜੇ ਪਾਸੇ ਭਾਜਪਾ ਦਾ ਤਰਕ ਹੈ ਕਿ ਰਾਮ ਮੰਦਰ ਟਰੱਸਟ ਇਕ ਸੁਤੰਤਰ ਕਾਨੂੰਨੀ ਸੰਸਥਾ ਹੈ। ਜੇਕਰ ਕਿਸੇ ਵਿਅਕਤੀ ਨੇ ਕੋਈ ਅਪਰਾਧਿਕ ਕੰਮ ਕੀਤਾ ਹੈ, ਤਾਂ ਉਸ ਲਈ ਪੂਰੀ ਪਾਰਟੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਪਾਰਟੀ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਟਰੱਸਟ ਦੀ ਅਗਵਾਈ ’ਚ ਲੋੜੀਂਦੇ ਬਦਲਾਅ ਕੀਤੇ ਗਏ ਹਨ ਅਤੇ ਵਿਰੋਧੀ ਧਿਰ ਸਿਆਸੀ ਲਾਭ ਲਈ ਇਸ ਘਟਨਾ ਦੀ ਵਰਤੋਂ ਕਰ ਕੇ ਪਵਿੱਤਰ ਧਾਰਮਿਕ ਪ੍ਰਾਜੈਕਟ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਹਾਲਾਂਕਿ, ਜੇਕਰ ਇਹ ਮਾਮਲਾ ਚੋਣ ਮੁੱਦਾ ਬਣਦਾ ਵੀ ਹੈ, ਤਾਂ ਵੀ ਭਾਜਪਾ ’ਤੇ ਇਸਦੇ ਵਿਆਪਕ ਸਿਆਸੀ ਪ੍ਰਭਾਵ ਦੀ ਸੰਭਾਵਨਾ ਸੀਮਤ ਦਿਖਾਈ ਦਿੰਦੀ ਹੈ। ਬਹੁਤੇ ਹਿੰਦੂ ਵੋਟਰਾਂ ਲਈ ਰਾਮ ਮੰਦਰ ਦਾ ਨਿਰਮਾਣ ਦਹਾਕਿਆਂ ਪੁਰਾਣੇ ਵਾਅਦੇ ਦੀ ਪੂਰਤੀ ਹੈ। ਅਜਿਹੇ ’ਚ ਸਿਰਫ਼ ਚੋਰੀ ਦੇ ਦੋਸ਼ ਉਸ ਭਾਵਨਾਤਮਕ ਜੁੜਾਅ ਨੂੰ ਕਮਜ਼ੋਰ ਕਰਨ ਲਈ ਕਾਫ਼ੀ ਨਹੀਂ ਹੋਣਗੇ। ਭਾਰਤ ’ਚ ਵੋਟਿੰਗ ਦਾ ਵਿਵਹਾਰ ਕਈ ਕਾਰਕਾਂ ਤੋਂ ਪ੍ਰਭਾਵਿਤ ਹੁੰਦਾ ਹੈ—ਅਗਵਾਈ, ਭਲਾਈ ਸਕੀਮਾਂ, ਜਾਤੀ ਸਮੀਕਰਨ, ਖੇਤਰੀ ਹਾਲਾਤ, ਆਰਥਿਕ ਸਥਿਤੀ, ਰੁਜ਼ਗਾਰ, ਕਾਨੂੰਨ-ਵਿਵਸਥਾ, ਸਥਾਨਕ ਉਮੀਦਵਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਲੋਕਪ੍ਰਿਯਤਾ। ਕੋਈ ਇਕ ਵਿਵਾਦ ਉਦੋਂ ਹੀ ਫ਼ੈਸਲਾਕੁੰਨ ਬਣਦਾ ਹੈ, ਜਦੋਂ ਉਹ ਵਿਆਪਕ ਲੋਕ-ਧਾਰਨਾ ਦਾ ਹਿੱਸਾ ਬਣ ਜਾਵੇ।

ਭਾਜਪਾ ਦੀ ਸਭ ਤੋਂ ਵੱਡੀ ਕਮਜ਼ੋਰੀ ਭ੍ਰਿਸ਼ਟਾਚਾਰ ਨਹੀਂ, ਸਗੋਂ ਪਾਖੰਡ ਦੀ ਧਾਰਨਾ ਬਣਨਾ ਹੋ ਸਕਦੀ ਹੈ। ਵੋਟਰ ਅਕਸਰ ਵੱਖ-ਵੱਖ ਪਾਰਟੀਆਂ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਸਹਿ ਲੈਂਦੇ ਹਨ, ਪਰ ਉਹ ਉਨ੍ਹਾਂ ਆਗੂਆਂ ਨੂੰ ਆਸਾਨੀ ਨਾਲ ਮੁਆਫ਼ ਨਹੀਂ ਕਰਦੇ, ਜੋ ਖ਼ੁਦ ਜਿਨ੍ਹਾਂ ਨੈਤਿਕ ਕਦਰਾਂ-ਕੀਮਤਾਂ ਦਾ ਪ੍ਰਚਾਰ ਕਰਦੇ ਹਨ, ਉਨ੍ਹਾਂ ’ਤੇ ਖ਼ਰੇ ਨਹੀਂ ਉਤਰਦੇ।

ਜੇਕਰ ਲੋਕਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਬੇਨਿਯਮੀਆਂ ’ਤੇ ਪਰਦਾ ਪਾਇਆ ਜਾ ਰਿਹਾ ਹੈ, ਤਾਂ ਉਨ੍ਹਾਂ ਦੇ ਮਨ ’ਚ ਇਹ ਧਾਰਨਾ ਬਣ ਸਕਦੀ ਹੈ ਕਿ ਭਾਜਪਾ ਵੀ ਦੂਜੀਆਂ ਪਾਰਟੀਆਂ ਤੋਂ ਵੱਖਰੀ ਨਹੀਂ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਘਟਨਾਕ੍ਰਮ ਕਿਸ ਦਿਸ਼ਾ ਵੱਲ ਵਧਦਾ ਹੈ। ਬਹੁਤ ਕੁਝ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਰਾਸ਼ਟਰੀ ਸਵੈਮਸੇਵਕ ਸੰਘ (ਆਰ. ਐੱਸ. ਐੱਸ.) ਅਤੇ ਭਾਜਪਾ ਇਸ ਵਿਵਾਦ ਨੂੰ ਸ਼ੁਰੂਆਤੀ ਪੜਾਅ ’ਤੇ ਹੀ ਕਿੰਨੀ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰ ਪਾਉਂਦੇ ਹਨ, ‘ਚੰਦਾ ਚੋਰੀ’ ਦੀ ਸਿਆਸੀ ਮੁਹਿੰਮ ਦੀ ਧਾਰ ਨੂੰ ਕਿੰਨਾ ਖੁੰਢਾ ਕਰ ਪਾਉਂਦੇ ਹਨ ਅਤੇ ਜਨਤਕ ਵਿਚਾਰ ’ਤੇ ਕਿੰਨਾ ਕੰਟਰੋਲ ਸਥਾਪਿਤ ਕਰ ਪਾਉਂਦੇ ਹਨ। ਇਹ ਰਾਹ ਆਸਾਨ ਨਹੀਂ ਹੋਵੇਗਾ।

-ਪੂਨਮ ਆਈ. ਕੌਸ਼ਿਸ਼

  • Ram Mandir
  • Ayodhaya
  • Chanda Chori

ਰੋਜ਼ਗਾਰ ਲਾਇਕ ਸਿੱਖਿਆ ਲਈ ਪੁਰਾਣੇ ਡਿਗਰੀ ਢਾਂਚੇ ’ਚ ਬਦਲਾਅ ਜ਼ਰੂਰੀ

NEXT STORY

Stories You May Like

  • jairam ramesh raises questions on pm modi mysterious silence
    ਰਾਮ ਮੰਦਰ ਚੰਦਾ ਚੋਰੀ ਦਾ ਮਾਮਲਾ: ਜੈਰਾਮ ਰਮੇਸ਼ ਨੇ PM ਮੋਦੀ ਦੀ 'ਰਹੱਸਮਈ ਚੁੱਪ' 'ਤੇ ਚੁੱਕੇ ਸਵਾਲ
  • thieves targeted the house  stole jewelery and cash
    ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਕਦੀ ਕੀਤੀ ਚੋਰੀ
  • petrol becomes expensive by rs 13 18 and diesel by rs 13 80 pakistan
    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ ਮਹਿੰਗਾਈ ਦਾ ਬੋਝ
  • bjp  priyanka gandhi  robert vadra  land
    ਭਾਜਪਾ ਦਾ ਪ੍ਰਿਯੰਕਾ ਗਾਂਧੀ ਤੇ ਰਾਬਰਟ ਵਾਡਰਾ ’ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਦਾ ਦੋਸ਼
  • ram temple donation theft jairam
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਨੂੰ ਇਕ ਮਹੀਨਾ ਹੋਣ 'ਤੇ ਕਾਂਗਰਸ ਦਾ ਅਹਿਮ ਬਿਆਨ
  • ram temple donation theft congress jairam
    ਅਯੁੱਧਿਆ ਦੇ ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ 'ਤੇ ਕਾਂਗਰਸ ਦਾ ਹਮਲਾ
  • public anger erupts over power crisis during scorching heat
    ਭਿਆਨਕ ਗਰਮੀ ਦੌਰਾਨ ਬਿਜਲੀ ਸੰਕਟ 'ਤੇ ਫੁੱਟਿਆ ਲੋਕਾਂ ਦਾ ਗੁੱਸਾ, ਭਾਜਪਾ ਵੱਲੋਂ ਪਾਵਰ ਗਰਿੱਡ ਦਾ ਘਿਰਾਓ
  • theft case
    ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮਿਡ ਡੇਅ ਮੀਲ ਦਾ ਸਮਾਨ ਚੋਰੀ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • women jobs
      ਬਹੁਤ ਸਾਰੀਆਂ ਔਰਤਾਂ ਆਪਣੇ ਘਰ ਅਤੇ ਬੱਚਿਆਂ ਦੇ ਕਾਰਨ ਨੌਕਰੀ ਨਹੀਂ ਕਰ ਸਕਦੀਆਂ
    • up elections
      ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
    • he committed the crime again after being released on bail
      ‘ਜ਼ਮਾਨਤ ’ਤੇ ਛੁੱਟਣ ’ਤੇ ਕੀਤਾ ਫਿਰ ਜੁਰਮ’ ਛੂਟਤੀ ਨਹੀਂ ਕਾਫਿਰ ਮੂੰਹ ਕੋ ਲਗੀ ਹੂਈ!
    • satluj movie history
      ਸਤਲੁਜ ਅਤੇ ਇਤਿਹਾਸ ਨੂੰ ਯਾਦ ਰੱਖਣ ਦੀ ਜ਼ਿੰਮੇਵਾਰੀ
    • digital detox
      ਡਿਜੀਟਲ ਡਿਟੌਕਸ : ਪਰਿਵਾਰਾਂ ਲਈ ਇਕ ਲਾਜ਼ਮੀ ਕਦਮ
    • lala lajpat rai
      ਲਾਲਾ ਲਾਜਪਤ ਰਾਏ ਅਤੇ ਪੰਜਾਬ ਦਾ ਰਾਸ਼ਟਰੀ ਸੰਘਰਸ਼
    • emotionless youngsters
      ਭਾਵਨਾ-ਰਹਿਤ ਨੌਜਵਾਨ : ਦੇਸ਼ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਕਤਲ
    • feeling of violence is increasing among people in every walk of life
      ਜੀਵਨ ਦੇ ਹਰੇਕ ਖੇਤਰ ’ਚ ਲੋਕਾਂ ’ਚ ਵਧ ਰਹੀ ਹਿੰਸਾ ਦੀ ਭਾਵਨਾ!
    • india on global level
      ਵਿਸ਼ਵ ਪੱਧਰ ’ਤੇ ਸਖ਼ਤ ਕਾਰਵਾਈ ਅਤੇ ਭਾਰਤ ਲਈ ਇਕ ਮੌਕਾ
    • ins mahendragiri
      ‘ਆਈ.ਐੱਨ.ਐੱਸ. ਮਹਿੰਦਰਗਿਰੀ’ ਨਾਲ ਬਦਲੇਗਾ ਹਿੰਦ ਮਹਾਸਾਗਰ ਦਾ ਸਮੀਕਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +