Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:20:17 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਰੇਟਿੰਗ ਏਜੰਸੀ ਐੱਸ. ਐਂਡ. ਪੀ. ਗਲੋਬਲ ਦਾ ਚੀਨ ਨੂੰ ਝਟਕਾ, ਭਾਰਤ ਦੀ ਬੱਲੇ-ਬੱਲੇ

BLOG News Punjabi(ਬਲਾਗ)

ਰੇਟਿੰਗ ਏਜੰਸੀ ਐੱਸ. ਐਂਡ. ਪੀ. ਗਲੋਬਲ ਦਾ ਚੀਨ ਨੂੰ ਝਟਕਾ, ਭਾਰਤ ਦੀ ਬੱਲੇ-ਬੱਲੇ

  • Updated: 03 Oct, 2021 03:38 AM
Blog
rating agency global shock to china  india  s rocks
  • Share
    • Facebook
    • Tumblr
    • Linkedin
    • Twitter
  • Comment

ਲੱਗਦਾ ਹੈ ਕਿ ਚੀਨ ਦੇ ਚੰਗੇ ਦਿਨ ਲੱਦ ਗਏ ਅਤੇ ਹੁਣ ਉਸ ਨੂੰ ਆਪਣੀ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸੰਘਰਸ਼ ਕਰਨਾ ਪਵੇਗਾ। ਚੀਨ ਦੀ ਆਰਥਿਕ ਦਸ਼ਾ ਨੂੰ ਤਕੜਾ ਧੱਕਾ ਲੱਗਣ ਵਾਲਾ ਹੈ, ਇਸ ਦੇ ਪਿੱਛੇ ਕਾਰਨ ਹੈ ਕਿ ਸਾਲ 2019 ਦੇ ਅਖੀਰ ’ਚ ਫੈਲੀ ਵਿਸ਼ਵਵਿਆਪੀ ਕੋਰੋਨਾ ਮਹਾਮਾਰੀ, ਦੁਨੀਆ ਭਰ ਦੇ ਦੇਸ਼ ਹੁਣ ਚੀਨ ਦੇ ਨਾਲ ਵਪਾਰ ਕਰਨ ’ਚ ਕੰਨੀ ਕਤਰਾਉਣ ਲੱਗੇ ਹਨ ਅਤੇ ਤੇਜ਼ੀ ਨਾਲ ਚੀਨ ਦਾ ਬਦਲ ਲੱਭ ਰਹੇ ਹਨ।

ਸਟੈਂਡਰਡ ਐਂਡ ਪੂਅਰਜ਼ ਗਲੋਬਲ ਜੋ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਰੇਟਿੰਗ ਕੰਪਨੀ ਹੈ ਤੇ ਜੋ ਦੁਨੀਆ ਦੇ ਦੇਸ਼ਾਂ ਨੂੰ ਉਨ੍ਹਾਂ ਦੇ ਆਰਥਿਕ ਪੱਧਰ, ਵਪਾਰ, ਕੁੱਲ ਘਰੇਲੂ ਉਤਪਾਦ, ਥੋਕ ਮੁੱਲ ਸੂਚਕ ਅੰਕ, ਮੁੱਲ ਸੰਗ੍ਰਹਿ ਪ੍ਰਣਾਲੀ ਅਤੇ ਸਾਰੇ ਆਰਥਿਕ ਮਾਪਦੰਡਾਂ ਦੇ ਆਧਾਰ ’ਤੇ ਉਸ ਦੇਸ਼ ਵਿਸ਼ੇਸ਼ ਨੂੰ ਇਕ ਸੂਚੀ ’ਚ ਰੱਖਦੀ ਹੈ, ਜੇਕਰ ਉਸ ਦੇਸ਼ ਦਾ ਆਰਥਿਕ ਪੱਧਰ ਚੰਗਾ ਹੈ ਤਾਂ ਰੇਟਿੰਗ ’ਚ ਉੱਚੀ ਥਾਂ ਮਿਲੇਗੀ ਨਹੀਂ ਤਾਂ ਪਾਏਦਾਨ ’ਚ ਹੇਠਲੇ ਪੱਧਰ ’ਤੇ ਡੇਗ ਦਿੱਤਾ ਜਾਵੇਗਾ। ਐੱਸ. ਐਂਡ ਪੀ. ਗਲੋਬਲ ਦੀ ਰੇਟਿੰਗ ’ਤੇ ਦੁਨੀਆ ਦੇ ਕਈ ਦੇਸ਼ਾਂ ਦੇ ਵਿਸ਼ਵ ਪੱਧਰੀ ਅਤੇ ਖੇਤਰੀ ਵਪਾਰ ’ਤੇ ਅਸਰ ਪੈਂਦਾ ਹੈ।

ਐੱਸ. ਐਂਡ ਪੀ. ਗਲੋਬਲ ਨੇ ਹਾਲ ਹੀ ’ਚ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ’ਚ ਦੁਨੀਆ ਭਰ ਦੀ ਆਰਥਿਕ ਤਰੱਕੀ ਦੀ ਗੱਲ ਕਹੀ ਗਈ ਹੈ। ਆਪਣੀ ਰਿਪੋਰਟ ’ਚ ਐੱਸ. ਐਂਡ ਪੀ. ਨੇ ਦੋ ਦੇਸ਼ਾਂ ਦੀ ਆਰਥਿਕ ਦਸ਼ਾ ’ਤੇ ਜ਼ੋਰ ਦਿੱਤਾ ਹੈ, ਇਹ ਦੇਸ਼ ਭਾਰਤ ਅਤੇ ਚੀਨ ਹਨ, ਚੀਨ ਦੀ ਵਿਕਾਸ ਦਰ 7.7 ਦੀ ਰਫਤਾਰ ਨਾਲ ਅੱਗੇ ਵਧੇਗੀ ਅਤੇ ਪਰ ਇਸ ਦੇ ਨਾਲ ਹੀ ਐੱਸ. ਐਂਡ ਪੀ. ਗਲੋਬਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਚੀਨ ਐਵਰਗ੍ਰਾਂਡੇ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕ ਲੈਂਦਾ ਹੈ ਜਾਂ ਉਸ ਨੂੰ ਪੂਰਾ ਚੁਕਾ ਦਿੰਦਾ ਹੈ ਤਦ ਚੀਨ ਦੀ ਵਿਕਾਸ ਦਰ ਇਸ ਰਫਤਾਰ ’ਤੇ ਚੱਲਣ ’ਚ ਸਮਰੱਥ ਹੋਵੇਗੀ।

ਐੱਸ. ਐਂਡ ਪੀ. ਗਲੋਬਲ ਨੇ ਚੀਨ ਦੇ ਸਾਲ 2021 ਦੇ ਸਮੁੱਚੇ ਘਰੇਲੂ ਉਤਪਾਦ ’ਚ ਵਾਧੇ ਦੀ ਕਟੌਤੀ ਕੀਤੀ ਹੈ। ਚੀਨ ਲਈ ਏਜੰਸੀ ਨੇ ਪਹਿਲਾਂ 8 ਫੀਸਦੀ ਦੀ ਅੰਦਾਜ਼ਨ ਵਿਕਾਸ ਦਰ ਦਾ ਅੰਦਾਜ਼ਾ ਲਗਾਇਆ ਸੀ ਜਿਸ ਨੂੰ ਬਾਅਦ ’ਚ ਘਟਾ ਕੇ 7.7 ਫੀਸਦੀ ਕਰ ਦਿੱਤਾ ਗਿਆ। ਚੀਨ ਦੀ ਸਰਕਾਰ ਜੇਕਰ ਐਵਰਗ੍ਰਾਂਡੇ ਕੰਪਨੀ ਤੋਂ ਚੀਨ ਦੀ ਅਰਥਵਿਵਸਥਾ ’ਚ ਪੈਦਾ ਹੋਏ ਭੂਚਾਲ ਨੂੰ ਰੋਕ ਲੈਂਦੀ ਹੈ ਤਾਂ ਉਸ ਨੂੰ 7.7 ਫੀਸਦੀ ਦੀ ਵਿਕਾਸ ਦਰ ਮਿਲੇਗੀ। ਅੱਗੇ ਐੱਸ. ਐਂਡ ਪੀ. ਗਲੋਬਲ ਨੇ ਇਹ ਵੀ ਕਿਹਾ ਕਿ ਜੇਕਰ ਚੀਨ ਦੀ ਸਰਕਾਰ ਐਵਰਗ੍ਰਾਂਡੇ ਤੋਂ ਪੈਦਾ ਹੋਏ ਆਰਥਿਕ ਸੰਕਟ ਨੂੰ ਨਹੀਂ ਸੰਭਾਲ ਸਕਦੀ ਤਾਂ ਉਸ ਦੀ ਆਰਥਿਕ ਵਿਕਾਸ ਦਰ ਇਕਦਮ ਹੇਠਾਂ ਆ ਜਾਵੇਗੀ ਅਤੇ ਇਸ ਦੇ ਨਾਲ ਹੀ ਚੀਨ ਦੀ ਅਰਥਵਿਵਸਥਾ ਦਾ ਜੋ ਪਿਛਲੇ 30 ਸਾਲਾਂ ’ਚ ਸੁਨਿਹਰੀ ਯੁੱਗ ਚੱਲਿਆ ਆ ਰਿਹਾ ਹੈ ਉਹ ਵੀ ਖਤਮ ਹੋ ਜਾਵੇਗਾ। ਚੀਨ ਨੂੰ ਆਪਣੀ ਆਰਥਿਕ ਵਿਕਾਸ ਦਰ ਨੂੰ 7.7 ਫੀਸਦੀ ’ਤੇ ਬਣਾਈ ਰੱਖਣ ਲਈ ਜ਼ਰੂਰੀ ਹੈ ਕਿ ਉਹ ਐਵਰਗ੍ਰਾਂਡੇ ਤੋਂ ਉਪਜੀ ਆਰਥਿਕ ਤੰਗੀ ਨੂੰ ਜਲਦੀ ਦੂਰ ਕਰੇ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲੱਗਦਾ ਨਹੀਂ ਕਿ ਚੀਨ ਇਸ ਤੋਂ ਉੱਭਰ ਸਕੇਗਾ। ਐਵਰਗ੍ਰਾਂਡੇ ਘਪਲਾ ਇਕ ਬਹੁਤ ਵੱਡਾ ਘਪਲਾ ਹੈ, ਇਹ ਆਪਣੇ ਨਾਲ-ਨਾਲ ਕਈ ਦੂਜੇ ਦੇਸ਼ਾਂ ਦੀ ਅਰਥਵਿਵਸਥਾ ਨੂੰ ਦੀਵਾਲੀਆ ਬਣਾ ਸਕਦਾ ਹੈ।

ਐੱਸ. ਐਂਡ ਪੀ. ਗਲੋਬਲ ਏਜੰਸੀ ਰੇਟਿੰਗ ਨੇ ਕਿਹਾ ਹੈ ਕਿ ਚੀਨ ਦੇ ਚੋਟੀ ਦੀ ਸੱਤਾ ’ਤੇ ਬੈਠੇ ਲੋਕਾਂ ਨੇ ਚੀਨੀ ਤਕਨੀਕੀ ਕੰਪਨੀਆਂ ਲਈ, ਜੋ ਚੀਨ ਦੇ ਤਕਨਾਲੋਜੀ ਸੈਕਟਰ ਦਾ ਵੱਡਾ ਹਿੱਸਾ ਹੈ, ’ਤੇ ਆਪਣੇ ਨਿਯਮਾਂ ਨੂੰ ਸਖਤ ਬਣਾਇਆ ਹੈ। ਡਲਿਵਰੀ ਰਾਈਡਰਸ, ਇੰਟਰਨੈੱਟ ਗੇਮਿੰਗ ਕੰਪਨੀਆਂ ਦੇ ਨਿਯਮਾਂ ’ਤੇ ਲਗਾਮ ਲਗਾਉਣ ਅਤੇ ਸਖਤੀ ਵਧਾਉਣ ਨਾਲ ਚੀਨ ਦੀ ਅਰਥਵਿਵਸਥਾ ਨੂੰ ਨੁਕਸਾਨ ਹੋ ਰਿਹਾ ਹੈ। ਇਸ ਨਾਲ ਚੀਨ ਦਾ ਆਰਥਿਕ ਭਵਿੱਖ ਵੀ ਅਨਿਸ਼ਚਿਤਤਾ ਵੱਲ ਲਗਾਤਾਰ ਵਧਦਾ ਜਾ ਰਿਹਾ ਹੈ।

ਐਵਰਗ੍ਰਾਂਡੇ ਤੋਂ ਪੈਦਾ ਹੋਏ ਆਰਥਿਕ ਹਾਲਾਤ ’ਤੇ ਰੇਟਿੰਗ ਏਜੰਸੀ ਨੇ ਕਿਹਾ ਕਿ ਇਸ ਨਾਲ ਦੂਸਰੇ ਡਿਵੈਲਪਰ, ਸਪਲਾਈ ਲੜੀ ਨਾਲ ਜੁੜੇ ਖੇਤਰ, ਵੱਡੇ ਅਤੇ ਦਰਮਿਆਨੇ ਠੇਕੇਦਾਰ, ਬੈਂਕ ਅਤੇ ਵੱਡੇ-ਛੋਟੇ ਵਿੱਤੀ ਸੰਸਥਾਨ ’ਤੇ ਅਸਰ ਪੈਣ ਦਾ ਸ਼ੱਕ ਹੈ।

ਚੀਨ ਸਰਕਾਰ ਐਵਰਗ੍ਰਾਂਡੇ ਘਪਲੇ ਤੋਂ ਪੈਦਾ ਹੋਏ ਹਾਲਾਤ ਨੂੰ ਸੰਭਾਲਣ ਲਈ ਕੁਝ ਨਹੀਂ ਕਰ ਰਹੀ ਹੈ ਅਤੇ ਜਲਦੀ ਹੀ ਇਸ ਦਾ ਅਸਰ ਵਿਸ਼ਵ ਪੱਧਰੀ ਤੌਰ ’ਤੇ ਦੇਖਣ ਨੂੰ ਮਿਲੇਗਾ। ਰੇਟਿੰਗ ਏਜੰਸੀ ਨੇ ਕਿਹਾ ਕਿ ਸਾਨੂੰ ਆਸ ਨਹੀਂ ਹੈ ਕਿ ਚੀਨ ਦੀ ਸਰਕਾਰ ਐਵਰਗ੍ਰਾਂਡੇ ਨੂੰ ਕਿਸੇ ਤਰ੍ਹਾਂ ਦਾ ਸਿੱਧਾ ਸਹਿਯੋਗ ਦੇਵੇਗੀ।

ਭਾਰਤ ਬਾਰੇ ਵੀ ਐੱਸ. ਐਂਡ ਪੀ. ਗਲੋਬਲ ਨੇ ਰੇਟਿੰਗ ਦਿੱਤੀ ਹੈ ਹਾਲਾਂਕਿ ਰੇਟਿੰਗ ਏਜੰਸੀ ਭਾਰਤ ਨੂੰ ਲੈ ਕੇ ਹਮੇਸ਼ਾ ਨਾਂਹਪੱਖੀ ਰੁਖ ਅਪਣਾਉਂਦੀ ਰਹਿੰਦੀ ਹੈ ਪਰ ਇਸ ਵਾਰ ਐੱਸ. ਐਂਡ ਪੀ. ਨੇ ਭਾਰਤ ਦੀ ਅਰਥਵਿਵਸਥਾ ਨੂੰ ਬਿਹਤਰ ਦੱਸਿਆ ਹੈ। ਰੇਟਿੰਗ ਏਜੰਸੀ ਅਨੁਸਾਰ ਕੋਰੋਨਾ ਦੀ ਦੂਸਰੀ ਲਹਿਰ ਦੇ ਬਾਅਦ ਭਾਰਤੀ ਅਰਥਵਿਵਸਥਾ ’ਚ ਜ਼ਬਰਦਸਤ ਰਿਕਵਰੀ ਆ ਰਹੀ ਹੈ। ਭਾਰਤ ਲਈ ਏਜੰਸੀ ਨੇ ਸਾਲ 2022 ’ਚ 9.5 ਫੀਸਦੀ ਦੀ ਜੀ. ਡੀ. ਪੀ. ਦਾ ਅਨੁਮਾਨ ਰੱਖਿਆ ਹੈ ਅਤੇ ਇਸ ਨੂੰ ਸਥਿਰ ਦੱਸਿਆ ਹੈ।

ਭਾਰਤ ਦੀ ਸ਼ਲਾਘਾ ਕਰਦੇ ਹੋਏ ਐੱਸ. ਐਂਡ ਪੀ. ਗਲੋਬਲ ਨੇ ਆਪਣੀ ਰਿਪੋਰਟ ’ਚ ਕਿਹਾ ਕਿ ਅਪ੍ਰੈਲ-ਜੂਨ ’ਚ ਭਾਰਤ ਦੀ ਅਰਥਵਿਵਸਥਾ ਕੋਰੋਨਾ ਦੀ ਦੂਸਰੀ ਲਹਿਰ ਦੇ ਕਾਰਨ ਸੁਸਤ ਪੈ ਗਈ ਸੀ ਪਰ ਜੁਲਾਈ-ਸਤੰਬਰ ਦੀ ਤਿਮਾਹੀ ’ਚ ਭਾਰਤੀ ਅਰਥਵਿਵਸਥਾ ਨੇ ਰਿਕਵਰੀ ਕੀਤੀ ਹੈ, ਮੁਦਰਾਸਫੀਤੀ ਆਸ ਤੋਂ ਵੱਧ ਬਣੀ ਹੋਈ ਹੈ, ਜਨਤਕ ਕਰਜ਼ ਦੀ ਚਿੰਤਾ ਵੀ ਹੈ ਪਰ ਇਨ੍ਹਾਂ ਸਾਰਿਆਂ ਦੇ ਬਾਵਜੂਦ ਭਾਰਤ ਤੇਜ਼ ਰਫਤਾਰ ਨਾਲ ਪੂੰਜੀ ਪ੍ਰਵਾਹ ਜੋਖਮ ਪੈਦਾ ਕਰ ਸਕਦਾ ਹੈ।

  • Global shock
  • Rating agency
  • ਰੇਟਿੰਗ ਏਜੰਸੀ
  • ਬੱਲੇ-ਬੱਲੇ

ਦਿੱਲੀ ਗੁਰਦੁਆਰਾ ਕਮੇਟੀ : ਅੱਧ-ਵਿਚਾਲੇ ਲਟਕਿਆ ਸੱਤਾ ਦਾ ਗਠਨ, ਪ੍ਰਧਾਨ ਦੀ ‘ਤਾਜਪੋਸ਼ੀ’

NEXT STORY

Stories You May Like

  • the indian batsman scored 233 runs in just so many balls
    6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ ਗੇਂਦਾਂ 'ਚ ਠੋਕ'ਤੀਆਂ 233 ਦੌੜਾਂ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • india became   growth engine   of global fmcg companies  increase investment
    ਗਲੋਬਲ FMCG ਕੰਪਨੀਆਂ ਦਾ ਨਵਾਂ ‘ਗ੍ਰੋਥ ਇੰਜਨ’ ਬਣਿਆ ਭਾਰਤ,  ਦਿੱਗਜ ਕੰਪਨੀਆਂ ਵਧਾਉਣਗੀਆਂ ਨਿਵੇਸ਼
  • big setback to china  s space mission
    ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
  • ak immigration services travel agency  s license revoked
    ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
  • meta suffers major setback
    META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ ₹5,000 ਕਰੋੜ ਦਾ ਜੁਰਮਾਨਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • jagtar hawara parole
      ਜਗਤਾਰ ਸਿੰਘ ਹਵਾਰਾ : ਪੰਜਾਬ ਨੂੰ ਚੋਣ ਲਾਭ ਤੋਂ ਪਹਿਲਾਂ ਸੁਰੱਖਿਆ ਨੂੰ ਤਰਜੀਹ...
    • the growing trend of climbing
      ‘ਮੰਗਾਂ ਮਨਵਾਉਣ ਲਈ ਟਾਵਰਾਂ ਆਦਿ’ ’ਤੇ ਚੜ੍ਹਨ ਦਾ ਵਧਦਾ ਰੁਝਾਨ!
    • odyssey relevance
      ਨੋਲਨ ਦੀ ਫ਼ਿਲਮ ‘ਦ ਓਡਿਸੀ’ ਅੱਜ ਦੇ ਲਈ ਪ੍ਰਾਸੰਗਿਕ ਕਿਉਂ ?
    • cyber fraud security
      ਠੱਗੀ ਤੋਂ ਆਜ਼ਾਦੀ : ਹਰਿਆਣਾ ਨੇ ਕਿਵੇਂ ਬਣਾਇਆ ‘ਸਾਈਬਰ ਸੁਰੱਖਿਆ ਕਵਚ’
    • dialogue is must in politics
      ਸਿਆਸੀ ਜੀਵਨ ’ਚ ਸੰਵਾਦ ਕਾਇਮ ਰੱਖਣਾ ਜ਼ਰੂਰੀ
    • hemant soren cbi
      ਸੀ. ਬੀ. ਆਈ. ਜਾਂਚ ਤੋਂ ਕਿਉਂ ਭੱਜ ਰਹੇ ਹਨ ਹੇਮੰਤ ਸੋਰੇਨ
    • increasing defects in planes putting passengers lives at risk
      ‘ਜਹਾਜ਼ਾਂ ’ਚ ਵਧ ਰਹੀਆਂ ਖ਼ਾਮੀਆਂ’ ਯਾਤਰੀਆਂ ਦੀਆਂ ਜਾਨਾਂ ਪੈ ਰਹੀਆਂ ਖ਼ਤਰੇ ’ਚ!
    • government e marketplace
      ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ
    • rss gen z
      ਆਰ. ਐੱਸ. ਐੱਸ. ਦਾ ‘ਜੈੱਨ-ਜ਼ੀ’ ਨੂੰ ਲੈ ਕੇ ‘ਡੈਮੇਜ ਕੰਟਰੋਲ’, ਭਾਜਪਾ ਨੂੰ ਸਖ਼ਤ...
    • e20
      ਇਥੇਨੌਲ-20, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +