Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    11:50:28 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • ed issued summons to two ias officers of punjab government

    ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ...

  • raksha bandhan 2026

    ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਸਲੀ ਸਿੱਖਿਆ ਉਹ ਹੈ ਜੋ ਸਾਡੇ ਕੰਮ ਅਤੇ ਵਿਵਹਾਰ ’ਚ ਝਲਕੇ

BLOG News Punjabi(ਬਲਾਗ)

ਅਸਲੀ ਸਿੱਖਿਆ ਉਹ ਹੈ ਜੋ ਸਾਡੇ ਕੰਮ ਅਤੇ ਵਿਵਹਾਰ ’ਚ ਝਲਕੇ

  • Edited By Anmol Tagra,
  • Updated: 25 Aug, 2026 07:39 PM
Blog
real education reflect in behavior
  • Share
    • Facebook
    • Tumblr
    • Linkedin
    • Twitter
  • Comment

ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ 20 ਅਗਸਤ ਨੂੰ ਸਿੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਉੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ। ਇਸ ’ਚ ਉੱਚ ਸਿੱਖਿਆ ਦੀ ਗੁਣਵੱਤਾ ਵਧਾਉਣ, ਸੰਸਥਾਵਾਂ ’ਚ ਉੱਤਮਤਾ ਨੂੰ ਉਤਸ਼ਾਹਤ ਕਰਨ ਅਤੇ ਵਿਦਿਆਰਥੀਆਂ ਲਈ ਮੌਕੇ ਵਧਾਉਣ ਨਾਲ ਜੁੜੀਆਂ ਮੁੱਖ ਤਰਜੀਹਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਵੀ ਕੀਤੀ ਗਈ। ਇਨ੍ਹਾਂ ਹਾਂਪੱਖੀ ਯਤਨਾਂ ਨੂੰ ਲੈ ਕੇ ਕੁਝ ਬਿੰਦੂ ਮਹੱਤਵਪੂਰਨ ਹਨ।

ਗੁਣਵੱਤਾ ਦੇ ਮਿਆਰਾਂ ਦੇ ਨਜ਼ਰੀਏ ਤੋਂ, ਭਾਰਤ ਦੀ ਉੱਚ ਸਿੱਖਿਆ ਪ੍ਰਣਾਲੀ ਸੰਵੇਦਨਸ਼ੀਲ ਹੈ। ਸਾਡੇ ਕੋਲ ਵੱਡੀ ਗਿਣਤੀ ’ਚ ਉੱਚ ਸਿੱਖਿਆ ਸੰਸਥਾਵਾਂ ਹਨ, ਜਿਨ੍ਹਾਂ ’ਚੋਂ ਕਈਆਂ ਦੀ ਉੱਚ ਸਿੱਖਿਆ ਦੀ ਗੁਣਵੱਤਾ ਹਮੇਸ਼ਾ ਸ਼ੱਕੀ ਰਹਿੰਦੀ ਹੈ। ਇਸੇ ਤਰ੍ਹਾਂ ਜਿਨ੍ਹਾਂ ਸੂਬਿਆਂ ’ਚ ਵੱਡੀ ਗਿਣਤੀ ’ਚ ਕਾਲਜ ਹਨ, ਉਹ ਚੰਗੀ ਗਿਣਤੀ ’ਚ ਉੱਚ ਗੁਣਵੱਤਾ ਵਾਲੇ ਕਾਲਜ ਬਣਾਉਣ ’ਚ ਪਿੱਛੇ ਹਨ। ਅੱਜ ਦੇਸ਼ ’ਚ ਅਜਿਹੇ ਕਾਲਜ ਘੱਟ ਨਹੀਂ ਹਨ, ਜੋ ਕਹਿਣ ਨੂੰ ਤਾਂ ਕਾਲਜ ਹਨ ਪਰ ਉੱਥੇ ਵਿਦਿਆਰਥੀਆਂ ਲਈ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ। ਇਸ ਤੋਂ ਇਲਾਵਾ, ਯੂਨੀਵਰਸਿਟੀਆਂ ਨਾਲ ਜੁੜੇ ਸਕੂਲਾਂ/ਕਾਲਜਾਂ ਦਾ ਵਧਦਾ ਬੋਝ, ਕੋਰਸਾਂ ’ਚ ਬਦਲਾਅ ਦੀ ਮੰਗ ਅਤੇ ਪੜ੍ਹਾਈ ਵਿਚਕਾਰੋਂ ਛੱਡਣ ਵਾਲੇ ਵਿਦਿਆਰਥੀਆਂ ਦੀ ਵਧਦੀ ਗਿਣਤੀ ਅਸਲ ਚੁਣੌਤੀਆਂ ਹਨ। ਉੱਥੇ ਹੀ, ਉੱਚ ਸਿੱਖਿਆ ’ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨਾਲ ਜੁੜੇ ਅੰਕੜੇ ਖੁਦ ਆਪਣੀ ਹਕੀਕਤ ਬਿਆਨ ਕਰਦੇ ਹਨ। ਇਸ ਦਾ ਅਸਰ ਉੱਚ ਸਿੱਖਿਆ ਦੀ ਅਕਾਦਮਿਕ ਗੁਣਵੱਤਾ ’ਤੇ ਪਿਆ ਹੈ। ਇਸ ਨੂੰ ਠੀਕ ਕਰਨਾ ਪਵੇਗਾ।

ਕੁਝ ਮੀਡੀਆ ਰਿਪੋਰਟਾਂ ਅਨੁਸਾਰ 80 ਫੀਸਦੀ ਤੋਂ ਵੱਧ ਉੱਚ ਗੁਣਵੱਤਾ ਵਾਲੇ ਕਾਲਜ ਤਿੰਨ ਰਾਜਾਂ—ਤਮਿਲਨਾਡੂ, ਦਿੱਲੀ ਅਤੇ ਕੇਰਲ ’ਚ ਹਨ। ਇਹ ਗੁਣਵੱਤਾ ਭਰਪੂਰ ਸਿੱਖਿਆ ਤੱਕ ਪਹੁੰਚ ਦੇ ਮਾਮਲੇ ’ਚ ਦੇਸ਼ ਭਰ ’ਚ ਭਾਰੀ ਅਸਮਾਨਤਾਵਾਂ ਦੀ ਵਿਆਪਕਤਾ ਨੂੰ ਦਰਸਾਉਂਦਾ ਹੈ। ਜੇਕਰ ਅਸੀਂ ਯੂਨੀਵਰਸਿਟੀਆਂ ਦੁਆਰਾ ਤਿਆਰ ਕੀਤੇ ਗਏ ਸਿਲੇਬਸ ਦੀ ਗੱਲ ਕਰੀਏ, ਤਾਂ ਇਸ ਵਿਚ ਅਤੇ ਸਮਾਜਿਕ ਵਿਵਹਾਰ ਵਿਚਾਲੇ ਵੀ ਵਧੇਰੇ ਤਾਲਮੇਲ ਬਿਠਾਉਣਾ ਪਵੇਗਾ। ਦਰਅਸਲ, ਉੱਚ ਸਿੱਖਿਆ ਦੀ ਪੜ੍ਹਾਈ ਦੀ ਸਮੱਗਰੀ ਉਪਯੋਗੀ ਅਤੇ ਮਨੁੱਖੀ ਲੋੜਾਂ ’ਤੇ ਆਧੁਨਿਕ ਹੁਨਰ ਵਿਕਾਸ ਨੂੰ ਉਤਸ਼ਾਹਤ ਕਰਨ ਵਾਲੀ ਹੋਣੀ ਚਾਹੀਦੀ ਹੈ।

ਇਸੇ ਤਰ੍ਹਾਂ, ਉੱਚ ਸਿੱਖਿਆ ਤੋਂ ਪੜ੍ਹਾਈ ਵਿਚਾਲੇ ਛੱਡਣ ਵਾਲੇ ਵਿਦਿਆਰਥੀਆਂ ਨੂੰ ਰੋਕਣਾ ਅਤੇ ਕੁੱਲ ਦਾਖਲਾ ਅਨੁਪਾਤ ਵਧਾਉਣਾ ਵੀ ਇਸ ਖੇਤਰ ਦੀ ਇਕ ਵੱਡੀ ਚੁਣੌਤੀ ਹੈ। ਭਾਰਤ ਦੀ ਉੱਚ ਸਿੱਖਿਆ ’ਚ 18 ਤੋਂ 23 ਸਾਲ ਦੀ ਉਮਰ ਵਰਗ ਦੇ ਅੰਦਰ ਕੁੱਲ ਦਾਖਲਾ ਅਨੁਪਾਤ ਕਾਫ਼ੀ ਘੱਟ ਹੈ, ਜੋ ਕਿ ਹੋਰ ਵਿਕਸਤ ਅਤੇ ਕਈ ਵਿਕਾਸਸ਼ੀਲ ਦੇਸ਼ਾਂ ਦੇ ਮੁਕਾਬਲੇ ਬਹੁਤ ਘੱਟ ਹੈ।

ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਵੀ ਦੇਸ਼ ਦੇ ਕਰੀਬ 74 ਫੀਸਦੀ ਨੌਜਵਾਨ ਉੱਚ ਸਿੱਖਿਆ ਤੋਂ ਬਾਹਰ ਹੋ ਜਾਂਦੇ ਹਨ। ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਮੌਕੇ ਦੇਣਾ ਅਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣਾ ਇਕ ਲਗਾਤਾਰ ਜਾਰੀ ਰਹਿਣ ਵਾਲਾ ਯਤਨ ਹੋਣਾ ਚਾਹੀਦਾ ਹੈ।

ਉੱਚ ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਮਹੱਤਵਪੂਰਨ ਉਪਾਅ ਕੀਤੇ ਜਾ ਸਕਦੇ ਹਨ। ਅਧਿਆਪਕਾਂ ਨੂੰ ਨਿਯਮਤ ਅਤੇ ਉੱਨਤ ਸਿਖਲਾਈ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਹ ਨਵੀਨਤਮ ਸਿੱਖਿਆ ਤਰੀਕਿਆਂ ਅਤੇ ਤਕਨੀਕਾਂ ਨਾਲ ਲੈਸ ਹੋ ਸਕਣ। ਸਿਲੇਬਸ ਨੂੰ ਸਮੇਂ ਦੇ ਹਾਣ ਦਾ ਅਤੇ ਵਿਹਾਰਕ ਬਣਾਈ ਰੱਖਣਾ ਜ਼ਰੂਰੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਅਸਲ ਜੀਵਨ ’ਚ ਉਪਯੋਗੀ ਗਿਆਨ ਪ੍ਰਾਪਤ ਹੋ ਸਕੇ। ਸਿੱਖਣਾ ਹੀ ਕਾਫ਼ੀ ਨਹੀਂ ਹੈ, ਉਸ ਨੂੰ ਵਰਤੋਂ ’ਚ ਲਿਆਉਣਾ ਵੀ ਜ਼ਰੂਰੀ ਹੈ।

ਸਿਧਾਂਤਕ ਸਿੱਖਿਆ ਮਹੱਤਵਪੂਰਨ ਹੈ ਪਰ ਵਿਹਾਰਕ ਸਿੱਖਿਆ ਇਸ ਤੋਂ ਵੱਧ ਮਹੱਤਵਪੂਰਨ ਹੈ। ਅਸਲ ਸਿੱਖਿਆ ਉਹ ਹੈ ਜੋ ਸਾਡੇ ਕੰਮ ਅਤੇ ਵਿਵਹਾਰ ’ਚ ਝਲਕੇ। ਕੇਂਦਰੀ ਸਿੱਖਿਆ ਮੰਤਰੀ ਦੀ ਸੰਜੀਦਗੀ ਨੂੰ ਧਿਆਨ ’ਚ ਰੱਖਦਿਆਂ ਸਿੱਖਿਆ ਨੀਤੀ ਘੜਨ ਵਾਲਿਆਂ, ਸਿੱਖਿਆ ਨਾਲ ਜੁੜੇ ਵਿਦਵਾਨਾਂ ਅਤੇ ਸਿੱਖਿਆ ਨੀਤੀ ਮਾਹਿਰਾਂ ਨੂੰ ਇਸ ਦਿਸ਼ਾ ’ਚ ਤਤਪਰ ਹੋ ਕੇ ਕੰਮ ਕਰਨਾ ਪਵੇਗਾ।

—ਡਾ. ਵਰਿੰਦਰ ਭਾਟੀਆ

  • Education
  • Real Education
  • Actions
  • Behavior

ਅਗਲੇ ਖੇਤੀ ਸੁਧਾਰ ਨੂੰ ਭਾਰਤ ਦੀ ਉਪਜ ਦੀ ਰੱਖਿਆ ਕਰਨੀ ਹੋਵੇਗੀ

NEXT STORY

Stories You May Like

  • the secret to becoming rich is hidden in the flour in the kitchen
    ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ 'ਤੇ ਮਾਰਿਆ ਮੁੱਕਾ ਅਤੇ ਲਾ'ਤੀ ਪੱਗ
  • houthi missile and drone attack on yemen  s al mokha
    ਯਮਨ ਦੇ ਅਲ-ਮੋਖਾ 'ਤੇ ਹੂਤੀ ਮਿਜ਼ਾਈਲ ਅਤੇ ਡਰੋਨ ਹਮਲੇ 'ਚ 7 ਲੋਕਾਂ ਦੀ ਮੌਤ, 30 ਜ਼ਖਮੀ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • black coffee is a food of virtues
    ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • youth power the biggest capital of developed india
      ਨੌਜਵਾਨ ਸ਼ਕਤੀ : ਵਿਕਸਿਤ ਭਾਰਤ ਦੀ ਸਭ ਤੋਂ ਵੱਡੀ ਪੂੰਜੀ
    • north korea  s growing closeness with russia
      ਉੱਤਰ ਕੋਰੀਆ ਦੀਆਂ ਰੂਸ ਅਤੇ ਹੁਣ ਦੱਖਣ ਕੋਰੀਆ ਨਾਲ ਵਧਦੀਆਂ ਨਜ਼ਦੀਕੀਆਂ!
    • every home healer
      ਪ੍ਰਧਾਨ ਮੰਤਰੀ ਮੋਦੀ ਦੇ ‘ਸਪਤਧਾਰਾ’ ਦ੍ਰਿਸ਼ਟੀਕੋਣ ’ਚ ਸ਼ਾਮਲ ‘ਹਰ ਘਰ ਹੀਲਰ’ ਮੁਹਿੰਮ
    • pakistan and the quagmire of alliances
      ਪਾਕਿਸਤਾਨ ਅਤੇ ਗੱਠਜੋੜਾਂ ਦੀ ਦਲਦਲ!
    • national space day
      ਅੱਜ ‘ਰਾਸ਼ਟਰੀ ਪੁਲਾੜ ਦਿਵਸ’ ’ਤੇ ਵਿਸ਼ੇਸ਼ ; ਅਜੇ ਜਿੱਤਣ ਲਈ ਆਸਮਾਨ ਹੋਰ ਵੀ ਹਨ...
    • national space day
      ਅੱਜ ‘ਰਾਸ਼ਟਰੀ ਪੁਲਾੜ ਦਿਵਸ’ ’ਤੇ ਵਿਸ਼ੇਸ਼ ; ਅਜੇ ਜਿੱਤਣ ਲਈ ਆਸਮਾਨ ਹੋਰ ਵੀ ਹਨ...
    • the odysseys
      ਨੋਲਨ ਦੀ ਫਿਲਮ ‘ਦਿ ਓਡਿਸੀ’ ਨੂੰ ਟੱਕਰ ਦਿੰਦੀ ਇਕ ਫਰਾਂਸੀਸੀ ਫਿਲਮ
    • torture continues in illegal camps operating
      ‘ਨਸ਼ਾ ਛੁਡਾਉਣ ਦੇ ਨਾਂ ’ਤੇ ਦੇਸ਼ ’ਚ ਚੱਲ ਰਹੇ’ ਨਾਜਾਇਜ਼ ਅੱਡਿਆਂ ’ਚ ਤਸ਼ੱਦਦ ਵੀ...
    • census
      ਹਰ ਹਾਲ ’ਚ ਜਾਤੀ ਮਰਦਮਸ਼ੁਮਾਰੀ ਕਰੋ ਪਰ ਇਸ ਨਾਲ ਕੁਝ ਤੈਅ ਨਹੀਂ ਹੁੰਦਾ
    • congress paper leak
      ਪੇਪਰ ਲੀਕ, ਰਾਮ ਮੰਦਰ, ਚੜ੍ਹਾਵਾ ਚੋਰੀ ਅਤੇ ਵੰਦੇ ਮਾਤਰਮ ’ਤੇ ਕਾਂਗਰਸ ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +