Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    2:20:55 AM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਖੇਤਰੀ ਪਾਰਟੀਆਂ ਆਖ਼ਿਰ ਕਿਉਂ ਖਿੱਲਰ ਰਹੀਆਂ ਹਨ ?

BLOG News Punjabi(ਬਲਾਗ)

ਖੇਤਰੀ ਪਾਰਟੀਆਂ ਆਖ਼ਿਰ ਕਿਉਂ ਖਿੱਲਰ ਰਹੀਆਂ ਹਨ ?

  • Edited By Harpreet Singh,
  • Updated: 25 Jun, 2026 04:23 PM
Blog
regional parties
  • Share
    • Facebook
    • Tumblr
    • Linkedin
    • Twitter
  • Comment

ਪੱਛਮੀ ਬੰਗਾਲ ’ਚ ਹਾਰ ਦੇ ਕੁਝ ਹੀ ਹਫ਼ਤਿਆਂ ਦੇ ਅੰਦਰ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਗੀ ਖੇਤਰੀ ਪਾਰਟੀ ਦੇ ਅਚਾਨਕ ਪਤਨ ਅਤੇ ਸ਼ਿਵ ਸੈਨਾ (ਯੂ. ਬੀ. ਟੀ.) ’ਚ ਦੂਜੀ ਵਾਰ ਵੰਡ ਦੇ ਨਾਲ, ਇਹ ਸੰਕੇਤ ਮਿਲ ਗਿਆ ਹੈ ਕਿ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਸਮੇਂ ਦੇ ਨਾਲ, ਹੋਰ ਖੇਤਰੀ ਪਾਰਟੀਆਂ ਵੀ ਇਸੇ ਰਾਹ ’ਤੇ ਚੱਲ ਸਕਦੀਆਂ ਹਨ।

ਜਿਸ ਤੇਜ਼ੀ ਨਾਲ ਪਾਰਟੀਆਂ ਖਿਲਰ ਰਹੀਆਂ ਹਨ ਅਤੇ ਜਿਸ ਪੱਧਰ ’ਤੇ ਵੰਡ ਹੋ ਰਹੀ ਹੈ, ਉਸ ਨੇ ਕਈ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ’ਚ ਹਾਰ ਦੇ ਕੁਝ ਹੀ ਹਫ਼ਤਿਆਂ ਦੇ ਅੰਦਰ 80 ਵਿਧਾਇਕਾਂ ਵਾਲੀ ਟੀ. ਐੱਮ. ਸੀ. ਟੁੱਟ ਗਈ ਅਤੇ ਇਸ ਤੋਂ ਬਾਅਦ ਪਾਰਟੀ ਦੇ 28 ਲੋਕ ਸਭਾ ਸੰਸਦ ਮੈਂਬਰਾਂ ’ਚੋਂ 20 ਨੇ ਆਪਣੇ ਧੜੇ ਦਾ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ ਨਾਂ ਦਾ ਇਕ ਘੱਟ ਚਰਚਿਤ ਪਾਰਟੀ ’ਚ ਰਲੇਵਾਂ ਕਰਨ ਅਤੇ ਸੰਸਦ ’ਚ ਭਾਜਪਾ ਦੀ ਅਗਵਾਈ ਵਾਲੇ ਐੱਨ. ਡੀ. ਏ. ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਅਤੇ ਸੋਮਵਾਰ ਨੂੰ, ਬਾਗੀ ਵਿਧਾਇਕਾਂ ਨੇ ਟੀ. ਐੱਮ. ਸੀ. ਪ੍ਰਧਾਨ ਦੇ ਅਹੁਦੇ ਤੋਂ ਬੈਨਰਜੀ ਨੂੰ ਹਟਾ ਦਿੱਤਾ, ਜਿਸ ਨਾਲ ਅਸਲੀ ਪਾਰਟੀ ਕੌਣ ਹੈ, ਇਸ ’ਤੇ ਅਦਾਲਤੀ ਲੜਾਈ ਦਾ ਮੰਚ ਤਿਆਰ ਹੋ ਗਿਆ ਹੈ।

ਇਹ ਕੋਈ ਲੁਕੀ ਹੋਈ ਗੱਲ ਨਹੀਂ ਹੈ ਕਿ ਅਪ੍ਰੈਲ ’ਚ ਲੋਕ ਸਭਾ ’ਚ ਮਿਲੀ ਹਾਰ ਤੋਂ ਬਾਅਦ ਭਾਜਪਾ ਸੰਸਦ ’ਚ ਦੋ-ਤਿਹਾਈ ਬਹੁਮਤ ਹਾਸਲ ਕਰਨਾ ਚਾਹੇਗੀ। ਇਸ ਨਾਲ ਉਸ ਨੂੰ ਵਿਸਤਾਰਿਤ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਦੇ ਲਈ 33 ਫੀਸਦੀ ਸੀਟਾਂ ਦੇ ਰਾਖਵੇਂਕਰਨ ਨੂੰ ਅੱਗੇ ਵਧਾਉਣ ਅਤੇ ਚੋਣ ਹਲਕਿਆਂ ਦੀ ਹੱਦਬੰਦੀ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ ਸੰਵਿਧਾਨਕ ਸੋਧ ਬਿੱਲ ਪਾਸ ਕਰਨ ’ਚ ਸਹਾਇਤਾ ਮਿਲੇਗੀ। ਭਾਜਪਾ 2029 ’ਚ ਸੱਤਾ ਬਰਕਰਾਰ ਰੱਖਣ ਦੇ ਆਪਣੇ ਯਤਨਾਂ ਦੇ ਲਈ ਔਰਤਾਂ ਦੇ ਸਮਰਥਨ ਅਤੇ ਹੱਦਬੰਦੀ ਨੂੰ ਮਹੱਤਵਪੂਰਨ ਮੰਨਦੀ ਹੈ।

ਖ਼ਬਰਾਂ ਮੁਤਾਬਕ, ਭਾਜਪਾ ਦ੍ਰਮੁਕ ਦੇ ਕੁਝ ਇਤਰਾਜ਼ਾਂ ਨੂੰ ਦੂਰ ਕਰਨ ਲਈ ਹੱਦਬੰਦੀ ਬਿੱਲ ’ਚ ਬਦਲਾਅ ਕਰ ਰਹੀ ਹੈ। ਭਾਜਪਾ ਦ੍ਰਮੁਕ ਦੇ 22 ਲੋਕ ਸਭਾ ਸੰਸਦ ਮੈਂਬਰਾਂ ਨੂੰ ਆਪਣੇ ਨਾਲ ਲਿਆਉਣ ਲਈ ਲਾਲਚ ਅਤੇ ਦਬਾਅ ਦੋਵਾਂ ਦੀ ਵਰਤੋਂ ਕਰ ਰਹੀ ਹੈ। ਕਈ ਲੋਕਾਂ ਦਾ ਮੰਨਣਾ ਹੈ ਕਿ ਦ੍ਰਮੁਕ, ਜੋ ਕਾਂਗਰਸ ਵੱਲੋਂ ਉਸ ਨੂੰ ਨਜ਼ਰਅੰਦਾਜ਼ ਕਰਕੇ ਅਭਿਨੇਤਾ ਵਿਜੇ ਦੀ ਟੀ. ਵੀ. ਕੇ. ਦਾ ਸਾਥ ਦੇਣ ਨਾਲ ਪਹਿਲਾਂ ਹੀ ਨਾਰਾਜ਼ ਹੈ, ਸੋਧੇ ਹੋਏ ਹੱਦਬੰਦੀ ਬਿੱਲ ਨੂੰ ਸਵੀਕਾਰ ਕਰ ਸਕਦੀ ਹੈ ਜਾਂ ਤਾਂ ਵੋਟਿੰਗ ਤੋਂ ਦੂਰ ਰਹਿ ਕੇ ਜਾਂ ਸੱਤਾਧਾਰੀ ਦਲ ਨੂੰ ਮੁੱਦਿਆਂ ਦੇ ਆਧਾਰ ’ਤੇ ਸਮਰਥਨ ਦੇ ਕੇ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਜਪਾ ਕੋਲ ਐੱਨ. ਡੀ. ਏ. ਦੇ 293 ਸੰਸਦ ਮੈਂਬਰਾਂ ’ਚ 48 ਵਾਧੂ ਲੋਕ ਸਭਾ ਸੰਸਦ ਮੈਂਬਰ ਜੁੜ ਜਾਣਗੇ - 20 ਟੀ. ਐੱਮ. ਸੀ. ਦੇ ਬਾਗੀ ਸੰਸਦ ਮੈਂਬਰ, 22 ਦ੍ਰਮੁਕ ਦੇ ਅਤੇ 6 ਸ਼ਿਵ ਸੈਨਾ (ਯੂ. ਬੀ. ਟੀ.) ਦੇ ਸੰਸਦ ਮੈਂਬਰ ਅਤੇ ਇਸ ਤਰ੍ਹਾਂ ਭਾਜਪਾ ਨੂੰ ਦੋ-ਤਿਹਾਈ ਬਹੁਮਤ (ਲੋਕ ਸਭਾ ਦੀ ਮੌਜੂਦਾ ਗਿਣਤੀ 540) ਤੋਂ ਸਿਰਫ਼ 19 ਸੰਸਦ ਮੈਂਬਰ ਘੱਟ ਮਿਲਣਗੇ।

‘ਕਰੀਅਰਵਾਦੀਆਂ ਦਾ ਦਬਦਬਾ : ਹਾਲਾਂਕਿ ਭਾਜਪਾ ਨੂੰ ਆਪਣੇ ਇਰਾਦਿਆਂ ਦਾ ਪਤਾ ਹੈ ਪਰ ਇਹ ਦੇਖਣਾ ਮਹੱਤਵਪੂਰਨ ਹੈ ਕਿ ਟੀ.ਐੱਮ. ਸੀ. ਅਤੇ ਸ਼ਿਵ ਸੈਨਾ (ਯੂ. ਬੀ. ਟੀ.) ਵਰਗੀਆਂ ਪਾਰਟੀਆਂ ਅਚਾਨਕ ਕਿਉਂ ਖਿਲਰ ਰਹੀਆਂ ਹਨ।

ਇਨ੍ਹਾਂ ’ਚੋਂ ਕੁਝ ਕਥਿਤ ਬਾਗੀ ਭਾਰਤੀ ਆਈ. ਸੀ . ਈ. (ਆਮਦਨ ਕਰ, ਸੀ. ਬੀ. ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਵਾਈ ਤੋਂ ਡਰ ਸਕਦੇ ਹਨ। ਉੱਥੇ ਹੀ, ਕੁਝ ਹੋਰ ਜਾਣਦੇ ਹਨ ਕਿ 2029 ’ਚ ਉਹ ਆਪਣੀ ਮੂਲ ਪਾਰਟੀ ਦੇ ਟਿਕਟ ’ਤੇ ਚੋਣ ਨਹੀਂ ਜਿੱਤ ਸਕਣਗੇ ਅਤੇ ਅਜਿਹੀਆਂ ਖ਼ਬਰਾਂ ਹਨ ਕਿ ਭਾਜਪਾ ਨੇ ਉਨ੍ਹਾਂ ਨੂੰ 2029 ’ਚ ਟਿਕਟ ਦੇਣ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਕੁਝ ਹੋਰ ਲੋਕਾਂ ਦਾ ਮੰਨਣਾ ਹੈ ਅਤੇ ਬਾਗੀ ਸ਼ਿਵ ਸੈਨਾ (ਯੂ. ਬੀ. ਟੀ.) ਸੰਸਦ ਮੈਂਬਰਾਂ ਨੇ ਇਸ ਨੂੰ ਖੁੱਲ੍ਹ ਕੇ ਪ੍ਰਗਟਾਇਆ ਹੈ, ਕਿ ਸੱਤਾਧਾਰੀ ਦਲ ਦਾ ਸਾਥ ਦੇਣ ’ਤੇ ਉਨ੍ਹਾਂ ਨੂੰ ਆਪਣੇ ਚੋਣ ਹਲਕਿਆਂ ਦੇ ਵਿਕਾਸ ਦੇ ਲਈ ਫੰਡ ਮਿਲੇਗਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕਈਆਂ ਨੂੰ ਲੱਗਦਾ ਹੈ ਕਿ ਵਿਰੋਧੀ ਧਿਰ ਦੇ ਲਈ ਇਹ ਇਕ ਲੰਬੀ ਲੜਾਈ ਹੋਣ ਵਾਲੀ ਹੈ ਅਤੇ ਭਾਜਪਾ ਦੀ ਅੱਜ ਦੀ ਲੱਗਭਗ ਅਜਿੱਤ ਸਥਿਤੀ ਨੂੰ ਦੇਖਦੇ ਹੋਏ, ਉਸ ਦੇ ਨਾਲ ਰਹਿਣਾ ਬਿਹਤਰ ਹੈ।

ਤਾਜ਼ਾ ਘਟਨਾਵਾਂ ਨੇ ਭਾਰਤੀ ਲੋਕਤੰਤਰ ’ਚ ਲੋਕ ਫਤਵੇ ਦੀ ਪਰਿਭਾਸ਼ਾ ਨੂੰ ਬਦਲ ਦਿੱਤਾ ਹੈ। ‘ਆਇਆ ਰਾਮ, ਗਿਆ ਰਾਮ’ ਦੀ ਘਟਨਾ (1960 ਦੇ ਦਹਾਕੇ ਦੇ ਅਖੀਰ ’ਚ ਲਗਾਤਾਰ ਦਲਬਦਲੀ ਕਰਨ ਵਾਲਿਆਂ ਦੇ ਲਈ ਘੜਿਆ ਗਿਆ ਇਕ ਹਿੰਦੀ ਮੁਹਾਵਰਾ) ਕੋਈ ਨਵੀਂ ਗੱਲ ਨਹੀਂ ਹੈ। 1980 ’ਚ ਜਦੋਂ ਇੰਦਰਾ ਗਾਂਧੀ ਸੱਤਾ ’ਚ ਪਰਤੀ ਤਾਂ ਜਨਤਾ ਪਾਰਟੀ ਦੀ ਸਰਕਾਰ ਦੇ ਮੁਖੀ ਹਰਿਆਣਾ ਦੇ ਮੁੱਖ ਮੰਤਰੀ ਭਜਨ ਲਾਲ ਨੇ ਪੂਰੀ ਵਿਧਾਨ ਸਭਾ ਨੂੰ ਕਾਂਗਰਸ ’ਚ ਮਿਲਾ ਲਿਆ ਅਤੇ ਰਾਤੋ-ਰਾਤ ਕਾਂਗਰਸ ਦੇ ਮੁੱਖ ਮੰਤਰੀ ਬਣ ਗਏ। ਹੁਣ ਫੁੱਟ ਪਾਉਣ ਵਾਲੀਆਂ ਪਾਰਟੀਆਂ ਵੱਲੋਂ ਬਹੁਮਤ ਹਾਸਲ ਕਰਨ ਨੂੰ ਅਕਸਰ ਨਵੀਂ ਮਾਨਤਾ ਦਿੱਤੀ ਜਾ ਰਹੀ ਹੈ। ਬੀਤੇ ਸਾਲਾਂ ’ਚ ਮੌਜੂਦ ਨੈਤਿਕ ਕਦਰਾਂ-ਕੀਮਤਾਂ ਨੂੰ ਭੁੱਲ ਜਾਓ, ਉਹ ਦਿਖਾਵਟੀ ਪਰਦੇ ਵੀ ਗਾਇਬ ਹੋ ਚੁੱਕੇ ਹਨ ਜੋ ਕਦੇ ਹੋਇਆ ਕਰਦੇ ਸਨ।

‘ਅਭਿਸ਼ੇਕ’ ਦੀ ਘਟਨਾ : ਮੁਲਾਇਮ ਸਿੰਘ ਯਾਦਵ, ਲਾਲੂ ਪ੍ਰਸਾਦ, ਨਿਤਿਸ਼ ਕੁਮਾਰ, ਮਮਤਾ ਬੈਨਰਜੀ, ਕੇ. ਚੰਦਰਸ਼ੇਖਰ ਰਾਓ, ਐੱਚ. ਡੀ. ਦੇਵਗੌੜਾ ਜਾਂ ਐੱਮ.ਕੇ. ਸਟਾਲਿਨ ਵਰਗੇ ਸੱਤਾਧਾਰੀ ਨੇਤਾਵਾਂ ਨੇ ਆਪਣੇ ਸਾਮਰਾਜ ਦਾ ਨਿਰਮਾਣ ਕੀਤਾ (ਹਾਲਾਂਕਿ ਦ੍ਰਵਿੜ ਪਾਰਟੀਆਂ ਵੈਚਾਰਿਕ ਰੂਪ ’ਚ ਵੱਧ ਸਥਿਰ ਰਹੀਆਂ ਹਨ)। ਇਨ੍ਹਾਂ ਸਾਰਿਆਂ ਨੇ ਸੱਤਾ ਦੀ ਵਾਗਡੋਰ ਕਿਸੇ ਭਰੋਸੇਮੰਦ ਸਾਥੀ ਦੀ ਬਜਾਏ ਆਪਣੇ ਪਰਿਵਾਰ ਦੇ ਮੈਂਬਰ ਨੂੰ ਸੌਂਪੀ। ਜਦੋਂ ਧਨ ਦਾ ਵੱਡਾ ਦਾਅ ਲੱਗਿਆ ਹੋਵੇ ਤਾਂ ਨੇਤਾ ਆਪਣੇ ਸਾਥੀ ਦੀ ਤੁਲਨਾ ’ਚ ਆਪਣੇ ਬੇਟੇ, ਬੇਟੀ ਜਾਂ ਪਤਨੀ ’ਤੇ ਵੱਧ ਭਰੋਸਾ ਕਰਦੇ ਹਨ।

ਪਰ ਹੁਣ ਇਕ ਪ੍ਰਤੀਕਿਰਿਆ ਸ਼ੁਰੂ ਹੁੰਦੀ ਦਿਖਾਈ ਦੇ ਰਹੀ ਹੈ, ਸ਼ਾਇਦ ਪਰਿਵਾਰਵਾਦ ਦੇ ਸਿਧਾਂਤ ਦੇ ਖ਼ਿਲਾਫ਼ ਨਹੀਂ, ਸਗੋਂ ਪਰਿਵਾਰਵਾਦੀਆਂ ਦੇ ਕੰਮਕਾਜ ਦੇ ਤਰੀਕੇ ਦੇ ਖ਼ਿਲਾਫ਼। ਇਸ ਨੂੰ ਸੰਖੇਪ ’ਚ ‘ਅਭਿਸ਼ੇਕ ਘਟਨਾਚੱਕਰ’ ਕਿਹਾ ਜਾ ਸਕਦਾ ਹੈ।

ਮਮਤਾ ਬੈਨਰਜੀ ਦੇ ਭਤੀਜੇ ਅਤੇ ਭਵਿੱਖ ਦੇ ਉੱਤਰਾਧਿਕਾਰੀ ਅਭਿਸ਼ੇਕ ਬੈਨਰਜੀ ਦੀ ਅਗਵਾਈ ਨੂੰ ਲੈ ਕੇ ਟੀ. ਐੱਮ. ਸੀ. ’ਚ ਸਪੱਸ਼ਟ ਰੂਪ ’ਚ ਅਸੰਤੋਸ਼ ਪਨਪ ਰਿਹਾ ਸੀ, ਜਿਨ੍ਹਾਂ ਨੂੰ ਪਾਰਟੀ ਦੀ ਅਸੀਮਿਤ ਵਾਗਡੋਰ ਸੌਂਪੀ ਗਈ ਸੀ। ਭਾਜਪਾ ਨੂੰ ਟੀ. ਐੱਮ. ਸੀ. ਦੀ ਇਸ ਅਸ਼ਾਂਤ ਸਥਿਤੀ ਦਾ ਫਾਇਦਾ ਉਠਾਉਣ ਦਾ ਮੌਕਾ ਮਿਲਿਆ, ਕਿਉਂਕਿ ਮਮਤਾ ਬੈਨਰਜੀ ਜਾਂ ਤਾਂ ਇਸ ਅਸੰਤੋਸ਼ ਨੂੰ ਸਮਝ ਨਹੀਂ ਸਕੀਂ ਅਤੇ ਸ਼ਾਂਤ ਨਹੀਂ ਕਰ ਸਕੀ ਜਾਂ ਉਨ੍ਹਾਂ ਨੇ ਇਸ ਨੂੰ ਨਜ਼ਰਅੰਦਾਜ਼ ਕਰਨਾ ਚੁਣਿਆ।

ਹਾਲ ਹੀ ’ਚ ਹੋਏ ਕਈ ‘ਤਲਾਕ’ ਹੋਰਨਾਂ ਧਿਰਾਂ ਦੇ ਲਈ ਇਕ ਚਿਤਾਵਨੀ ਦੇ ਰੂਪ ’ਚ ਸਾਹਮਣੇ ਆਏ ਹਨ , ਉਨ੍ਹਾਂ ਨੂੰ ਆਤਮ-ਚਿੰਤਨ ਅਤੇ ਆਪਣੀ ਦਿਸ਼ਾ ’ਚ ਸੁਧਾਰ ਕਰਨਾ ਚਾਹੀਦਾ ਹੈ।

-ਕ੍ਰਿਸ਼ਨ ਭਨੋਟ

  • Regional Parties
  • Politics

ਕਿਵੇਂ ਇਕ ਆਵਾਸ ਯੋਜਨਾ ਬਣ ਗਈ ਸਮਾਜਿਕ ਕ੍ਰਾਂਤੀ ਦਾ ਮਾਧਿਅਮ

NEXT STORY

Stories You May Like

  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • the important role of both national and regional parties in india
    ਭਾਰਤ ’ਚ ਰਾਸ਼ਟਰੀ ਤੇ ਖੇਤਰੀ ਦਲਾਂ, ਦੋਵਾਂ ਦੀ ਮਹੱਤਵਪੂਰਨ ਭੂਮਿਕਾ
  • it is difficult for opposition parties to merge with congress
    ਵਿਰੋਧੀ ਪਾਰਟੀਆਂ ਦਾ ਕਾਂਗਰਸ ’ਚ ਰਲੇਵਾਂ ਔਖਾ
  • dinanagar ward number 6 voting tomorrow
    ਦੀਨਾਨਗਰ ਦੇ ਵਾਰਡ ਨੰਬਰ 6 ਦੀ ਵੋਟਿੰਗ ਭਲਕੇ, ਸਿਆਸੀ ਪਾਰਟੀਆਂ ਲਾਇਆ ਅੱਡੀ-ਚੋਟੀ ਦਾ ਜ਼ੋਰ
  • kirpan issue
    ਸਿੱਖ ਧਰਮ ਦਾ ਅਨਿੱਖੜਵਾਂ ਅੰਗ ‘ਕ੍ਰਿਪਾਨ’ ਵਿਵਾਦਾਂ ’ਚ ਕਿਉਂ?
  • 5 newly developing unauthorized colonies
    ਨਵੀਆਂ ਵਿਕਸਿਤ ਹੋ ਰਹੀਆਂ 5 ਅਣ ਅਧਿਕਾਰਿਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
  • companies are earning bumper margins big report on petrol and diesel prices
    ਆਮ ਜਨਤਾ ਪ੍ਰੇਸ਼ਾਨ, ਕੰਪਨੀਆਂ ਕਮਾ ਰਹੀਆਂ ਬੰਪਰ ਮਾਰਜਿਨ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਤੇ ਵੱਡੀ ਰਿਪੋਰਟ
  • fake books in market
    ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • cough syrup brands
      2000 ਤੋਂ ਵੱਧ ਕਫ ਸਿਰਪ ਬ੍ਰਾਂਡ : ਇਹ ਕਿਵੇਂ ਯਕੀਨੀ ਹੋਵੇਗਾ ਕਿ ਉਹ ਸੁਰੱਖਿਅਤ ਹਨ?
    • elders with ai
      ਬਜ਼ੁਰਗਾਂ ਦਾ ਇਕੱਲਾਪਨ ਅਤੇ ਏ. ਆਈ.
    • incidents of ragging are increasing in educational institutions
      ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
    • religion conversion in punjab
      ਪੰਜਾਬ ’ਚ ਸੰਗਠਿਤ ਧਰਮ ਤਬਦੀਲੀ ਨੂੰ ਕਿਵੇਂ ਰੋਕੀਏ ?
    • police officers bitterness
      ਆਈ.ਪੀ.ਐੱਸ. ਅਤੇ ਰਾਜ ਪੁਲਸ ਅਧਿਕਾਰੀਆਂ ਦੇ ਸਬੰਧਾਂ ’ਚ ਕੁੜੱਤਣ
    • neet paper leak
      ਪੇਪਰ ਲੀਕ : ਸਹੀ ਕਾਰਨ ਫੜੋ ਅਤੇ ਸਫ਼ਲ ਉਦਾਹਰਣ ਤੋਂ ਸਿੱਖੋ!
    • modi in europe
      ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +