Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:28:35 PM

  • punjab congress protest against chief election commissioner gyanesh kumar

    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ...

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • nia investigation bjp office case

    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਰੈਟਰੋਸਪੈਕਟਿਵ ਟੈਕਸ ਭਾਰਤ ’ਚ ਨਿਵੇਸ਼ ਦੇ ਮਾਹੌਲ ’ਚ ਸਥਿਰਤਾ ਲਿਆਵੇਗਾ

BLOG News Punjabi(ਬਲਾਗ)

ਰੈਟਰੋਸਪੈਕਟਿਵ ਟੈਕਸ ਭਾਰਤ ’ਚ ਨਿਵੇਸ਼ ਦੇ ਮਾਹੌਲ ’ਚ ਸਥਿਰਤਾ ਲਿਆਵੇਗਾ

  • Updated: 19 Aug, 2021 04:08 AM
Blog
retrospective tax will bring stability
  • Share
    • Facebook
    • Tumblr
    • Linkedin
    • Twitter
  • Comment

ਤਰੁਣ ਬਜਾਜ
ਟੈਕਸੇਸ਼ਨ ਲਾਅਜ਼ ਅਮੈਂਡਮੈਂਟ ਬਿੱਲ, 2021 ਟੈਕਸਾਂ ਨਾਲ ਜੁੜੇ ਕਾਨੂੰਨ ਦਾ ਇਕ ਪਰਿਵਰਤਨਕਾਰੀ ਪਹਿਲੂ ਹੈ। ਇਹ ਨਾ ਸਿਰਫ਼ ਦਾਇਰੇ ਅਤੇ ਸਮੱਗਰੀ ਦੇ ਨਜ਼ਰੀਏ ਤੋਂ ਪਰਿਵਰਤਨਕਾਰੀ ਹੈ, ਸਗੋਂ ਉਸ ਤਰੀਕੇ ਨਾਲ ਵੀ ਪਰਿਵਰਤਨਕਾਰੀ ਹੈ, ਜਿਸ ਨੇ ਇਸ ਨੂੰ ਜਨਮ ਦਿੱਤਾ ਹੈ। ਭਾਰਤ ’ਚ ਟੈਕਸਾਂ ਨਾਲ ਜੁੜੇ ਹਿੱਤਧਾਰਕ ਇਸ ਗੱਲ ਨੂੰ ਲੈ ਕੇ ਸੁਰੱਖਿਅਤ ਮਹਿਸੂਸ ਕਰ ਸਕਦੇ ਹਨ ਕਿ ਟੈਕਸੇਸ਼ਨ ਦੇ ਮਾਮਲੇ ’ਚ ਨਿਸ਼ਚਿਤਤਾ ਅਤੇ ਅਸਾਨੀ ਨਾਲ ਅਨੁਮਾਨ ਲਗਾ ਸਕਣ ਦਾ ਭਰੋਸਾ ਹੁਣ ਮਹਿਜ਼ ਬਹਿਸ ਦਾ ਮੁੱਦਾ ਬਣਨ ਤੋਂ ਅੱਗੇ ਵਧ ਚੁੱਕਿਆ ਹੈ। ਇਹ ਆਪਣਾ ਵਾਅਦਾ ਨਿਭਾਉਣ ਨਾਲ ਜੁੜਿਆ ਹੋਇਆ ਮਾਮਲਾ ਹੈ।

ਮੈਨੂੰ ਇਸ ਤੋਂ ਪਹਿਲਾਂ ਦੀ ਕੋਈ ਅਜਿਹੀ ਉਦਾਹਰਣ ਯਾਦ ਨਹੀਂ ਆਉਂਦੀ, ਜਦੋਂ ਸਰਕਾਰ ਨੇ ਟੈਕਸੇਸ਼ਨ ਬਿੱਲ ’ਚ ਪਹਿਲਾਂ ਤੋਂ ਕੀਤੀ ਗਈ ਸੋਧ ਤੋਂ ਪੈਦਾ ਟੈਕਸ ਸਬੰਧੀ ਬਹੁਤ ਵੱਡੀ ਮੰਗ ਨੂੰ ਵਾਪਸ ਲੈਣ ਦੇ ਲਈ ਇੰਨਾ ਦਲੇਰੀ ਵਾਲਾ ਕਦਮ ਚੁੱਕਿਆ ਹੋਵੇ। ਇਕ ਨਿਰਪੱਖ ਅਤੇ ਸੌਖੀ ਅੰਦਾਜ਼ਾ ਲਗਾਈ ਜਾ ਸਕਣ ਵਾਲੀ ਟੈਕਸ ਵਿਵਸਥਾ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਇਸ ਬਿੱਲ ਤੋਂ ਵੱਡਾ ਜ਼ੋਰਦਾਰ ਐਲਾਨ ਹੋਰ ਕੋਈ ਹੋ ਹੀ ਨਹੀਂ ਸਕਦਾ ਸੀ।

ਵਧੇਰੇ ਪਾਠਕਾਂ ਨੂੰ ਯਾਦ ਹੋਵੇਗਾ ਕਿ ਅਸਾਸਿਆਂ ਦੇ ਅਪ੍ਰਤੱਖ ਤਬਾਦਲੇ ਤੋਂ ਪੈਦਾ ਹੋਣ ਵਾਲੀ ਆਮਦਨ ’ਤੇ ਟੈਕਸ ਦੇ ਮੁੱਦੇ ਦਾ ਇਕ ਉਤਾਰ-ਚੜਾਅ ਭਰਿਆ ਇਤਿਹਾਸ ਰਿਹਾ ਹੈ ਅਤੇ ਇਹ ਸਭ ਤੋਂ ਪਹਿਲਾਂ ਵੋਡਾਫੋਨ ਮਾਮਲੇ ’ਚ ਸਾਹਮਣੇ ਆਇਆ ਜਦੋਂ ਟੈਕਸ ਵਿਭਾਗ ਦੀ ਬੰਬਈ ਹਾਈਕੋਰਟ ’ਚ ਜਿੱਤ ਹੋਈ ਪਰ ਮਾਣਯੋਗ ਸੁਪਰੀਮ ਕੋਰਟ ’ਚ ਹਾਰ ਮਿਲੀ। ਸੁਪਰੀਮ ਕੋਰਟ ਨੇ ਕਿਹਾ ਕਿ ਅਸਾਸਿਆਂ ਦੇ ਪ੍ਰਤੱਖ ਤਬਾਦਲੇ ’ਤੇ ਅਜਿਹੀ ਟੈਕਸੇਸ਼ਨ ਇਨਕਮ ਟੈਕਸ ਐਕਟ ਦੇ ਤਤਕਾਲੀਨ ਪ੍ਰਚਲਿਤ ਵਿਵਸਥਾਵਾਂ ਦੇ ਤਹਿਤ ਸਹੀ ਨਹੀਂ ਸੀ।

ਇਸ ਤੋਂ ਬਾਅਦ ਮਈ, 2012 ’ਚ ਇਸ ਤੱਥ ਨੂੰ ਸਪੱਸ਼ਟ ਕਰਨ ਦੇ ਲਈ ਇਨਕਮ ਟੈਕਸ ਐਕਟ ’ਚ ਸੋਧ ਕੀਤੀ ਗਈ ਕਿ ਇਨਕਮ ਟੈਕਸ ਐਕਟ ਦੇ ਤਹਿਤ ਇਸ ਤਰ੍ਹਾਂ ਦੀ ਆਮਦਨ ਹਮੇਸ਼ਾ ਟੈਕਸਯੋਗ ਹੈ। ਇਸ ਸੋਧ ਨੂੰ ਇਸ ਤਰ੍ਹਾਂ ਦੇ ਟੈਕਸੇਸ਼ਨ ਨੂੰ ਪੂਰਵ ਵਿਆਪੀ (ਰੈਟਰੋਸਪੈਕਟਿਵ) ਬਣਾਉਣ ਤੇ ਤਤਕਾਲ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਖ਼ਾਸ ਕਰਕੇ ਉਸ ਸਮੇਂ ਜਦੋਂ ਸੁਪਰੀਮ ਕੋਰਟ ਨੇ ਟੈਕਸਪੇਅਰਸ ਦੇ ਪੱਖ ’ਚ ਫ਼ੈਸਲਾ ਸੁਣਾਇਆ ਸੀ।

ਇਸ ਕਿਸਮ ਦੀ ਪੂਰਵ ਵਿਆਪੀ (ਰੈਟਰੋਸਪੈਕਟਿਵ) ਟੈਕਸੇਸ਼ਨ ਬਾਰੇ ਵਰਤਮਾਨ ਸਰਕਾਰ ਦੀ ਨੀਤੀ ਸਪਸ਼ਟ ਰਹੀ ਹੈ। ਇਸ ਨੀਤੀ ਨੂੰ ਸਾਬਕਾ ਵਿੱਤ ਮੰਤਰੀ ਸਵਰਗੀ ਸ਼੍ਰੀ ਅਰੁਣ ਜੇਤਲੀ ਜੀ ਨੇ ਸਪੱਸ਼ਟ ਤੌਰ ’ਤੇ ਬਿਆਨ ਕੀਤਾ ਸੀ। ਉਨ੍ਹਾਂ ਨੇ 10 ਜੁਲਾਈ, 2014 ਨੂੰ ਲੋਕ ਸਭਾ ’ਚ ਕਿਹਾ ਸੀ ਕਿ ਇਹ ਸਰਕਾਰ ਆਮ ਤੌਰ ’ਤੇ ਪੂਰਵ ਵਿਆਪੀ (ਰੈਟਰੋਸਪੈਕਟਿਵ) ਤੌਰ ’ ਤੇ ਅਜਿਹੀ ਕੋਈ ਤਬਦੀਲੀ ਨਹੀਂ ਲਿਆਵੇਗੀ, ਜੋ ਕਿ ਇਕ ਨਵਾਂ ਬੋਝ ਪੈਦਾ ਕਰੇ। ਉਸੇ ਅਨੁਸਾਰ 2014 ਤੋਂ ਸਰਕਾਰ ਨੇ ਇਨਕਮ ਟੈਕਸ ਐਕਟ ’ਚ ਕਿਸੇ ਵੀ ਅਜਿਹੇ ਪੂਰਵ ਵਿਆਪੀ (ਰੈਟਰੋਸਪੈਕਟਿਵ) ਸੋਧ ਤੋਂ ਪ੍ਰਹੇਜ਼ ਕੀਤਾ ਹੈ, ਜਿਸ ਦੀ ਪਰਿਕਲਪਨਾ ਉਸ ਸਮੇਂ ਨਹੀਂ ਕੀਤੀ ਗਈ ਸੀ ਜਦੋਂ ਟੈਕਸਪੇਅਰਸ ਦੁਆਰਾ ਸਹੀ ਤਰੀਕੇ ਨਾਲ ਲੈਣ-ਦੇਣ ਕੀਤਾ ਜਾ ਰਿਹਾ ਸੀ।

2012 ਦੇ ਵਿਵਸਥਾਵਾਂ ਦੇ ਪੂਰਵ ਵਿਆਪੀ (ਰੈਟਰੋਸਪੈਕਟਿਵ) ਪਹਿਲੂ ਬਾਰੇ ਦਖ਼ਲਅੰਦਾਜ਼ੀ ਕਰਨ ਤੋਂ ਪਹਿਲਾਂ ਸਰਕਾਰ ਇਹ ਚਾਹੁੰਦੀ ਸੀ ਕਿ ਇਸ ਨਾਲ ਜੁੜੇ ਵਿਵਾਦ ਤਰਕ ਦੇ ਆਧਾਰ ’ਤੇ ਹੱਲ ਹੋਣ। ਦੋ ਪ੍ਰਮੁੱਖ ਆਰਬੀਟ੍ਰੇਸ਼ਨ ਯਾਨੀ ਵੋਡਾਫੋਨ ਅਤੇ ਕੇਅਰਨ ਮਾਮਲੇ ’ਚ, ਭਾਰਤ ਦੇ ਖ਼ਿਲਾਫ਼ ਕ੍ਰਮਵਾਰ ਸਤੰਬਰ, 2020 ਅਤੇ ਦਸੰਬਰ, 2020 ’ਚ ਪ੍ਰਤੀਕੂਲ ਫ਼ੈਸਲੇ ਸੁਣਾਏ ਗਏ। ਇਕ ਅਰਥ ’ਚ, ਅਜਿਹੇ ਫ਼ੈਸਲਿਆਂ ਦਾ ਐਲਾਨ ਇਸ ਪ੍ਰਕਿਰਿਆ ਦਾ ਇਕ ਤਾਰਕਿਕ ਸਿੱਟਾ ਸੀ।

ਇਸ ਤੋਂ ਇਲਾਵਾ, ਇਨ੍ਹਾਂ ਦੋਵਾਂ ਮਾਮਲਿਆਂ ’ਚ ਇਸ ਤਰ੍ਹਾਂ ਦੇ ਹੁਕਮਾਂ ਦੇ ਤਤਕਾਲ ਪ੍ਰਭਾਵ ਤੋਂ ਕਿਤੇ ਵੱਧ ਇਨ੍ਹਾਂ ਹੁਕਮਾਂ ਨੇ ਇਸ ਤਰ੍ਹਾਂ ਦੀ ਪੂਰਵ ਵਿਆਪੀ ਟੈਕਸੇਸ਼ਨ ਬਾਰੇ ਨਿਵੇਸ਼ਕਾਂ ਦੇ ਮਨ ’ਚ ਉਲਟ ਭਾਵਨਾਵਾਂ ਨੂੰ ਮਜ਼ਬੂਤ ਕੀਤਾ। ਉਦੋਂ ਤੋਂ ਹੀ ਸਰਕਾਰ ਇਸ ਤਰ੍ਹਾਂ ਦੇ ਸਾਰੇ ਪੁਰਾਣੇ ਵਿਵਾਦਾਂ ਨੂੰ ਪਿੱਛੇ ਛੱਡ ਕੇ ਅਤੇ ਖਾਸ ਕਰਕੇ ਇਸ ਮੁੱਦੇ ’ਤੇ ਅਤੇ ਆਮ ਤੌਰ ’ਤੇ ਟੈਕਸ ਨੀਤੀ ਬਾਰੇ ਨਿਵੇਸ਼ਕਾਂ ਦੇ ਮਨ ’ਚ ਬੈਠੀ ਬੇਭਰੋਸਗੀ ਦੀ ਭਾਵਨਾ ਨੂੰ ਦੂਰ ਕਰਨ ਦੇ ਲਈ ਇਕ ਵਿਆਪਕ ਹੱਲ ’ਤੇ ਕੰਮ ਕਰ ਰਹੀ ਹੈ। ਕਾਰਗਰ ਤੌਰ ’ ਤੇ ਮਾਨਸੂਨ ਸੈਸ਼ਨ ਇਸ ਤਰ੍ਹਾਂ ਦੇ ਹੱਲ ਨੂੰ ਸੰਸਦ ’ਚ ਮਨਜ਼ੂਰੀ ਦੇ ਲਈ ਲਿਆਉਣ ਦਾ ਪਹਿਲਾ ਮੌਕਾ ਸੀ।

ਜੇਕਰ ਅਸੀਂ ਹੱਲ ਦੀ ਗੱਲ ਕਰੀਏ ਤਾਂ ਸਰਕਾਰ ਸ਼ੁਰੂ ਤੋਂ ਹੀ ਇਸ ਬਾਰੇ ਸਪੱਸ਼ਟ ਸੀ ਕਿ ਅਜਿਹਾ ਕੋਈ ਵੀ ਹੱਲ ਭਾਰਤੀ ਕਾਨੂੰਨ ਦੇ ਅੰਦਰ ਹੋਣਾ ਚਾਹੀਦਾ ਹੈ। ਇਹ ਹੱਲ ਆਰਬੀਟ੍ਰੇਸ਼ਨ ਦੇ ਫ਼ੈਸਲਿਆਂ ਨੂੰ ਮਾਨਤਾ ਦੇਣ ਵਾਲਾ ਨਹੀਂ ਹੋ ਸਕਦਾ ਕਿਉਂਕਿ ਸਰਕਾਰ ਦਾ ਇਹ ਰੁਖ਼ ਰਿਹਾ ਹੈ ਕਿ ਟੈਕਸ ਵਿਵਾਦਾਂ ਵਰਗੇ ਮਾਮਲਿਆਂ ਨੂੰ ਆਰਬੀਟ੍ਰੇਸ਼ਨ ਦੇ ਅਧੀਨ ਨਹੀਂ ਕੀਤਾ ਜਾ ਸਕਦਾ। ਇਸ ਤਰ੍ਹਾਂ ਦੇ ਵਿਵਾਦਾਂ ਨੂੰ ਦੇਸ਼ ਦੇ ਕਾਨੂੰਨੀ ਢਾਂਚੇ ਦੇ ਅੰਦਰ ਸੁਲਝਾਉਣਾ ਹੋਵੇਗਾ ਨਾ ਕਿ ਇਸ ਦੇ ਬਾਹਰ ਅਤੇ ਇਹ ਹੱਲ ਵਿਆਪਕ ਵੀ ਹੋਣਾ ਚਾਹੀਦਾ ਹੈ ਤਾਂਕਿ ਇਸ ਕਿਸਮ ਦੇ ਵਿਵਾਦ ਪੂਰਵ ਵਿਆਪੀ ਟੈਕਸੇਸ਼ਨ ਨਾਲ ਜੁੜੇ ਸਾਰੇ ਮਾਮਲਿਆਂ ’ਤੇ ਲਾਗੂ ਹੋਣ, ਭਾਵੇਂ ਕੋਈ ਵਿਵਾਦ ਆਰਬੀਟ੍ਰੇਸ਼ਨ ਜਾਂ ਕਿਸੇ ਹੋਰ ਕਾਰਣ ਨਾਲ ਕਿਤੇ ਵੀ ਅਟਕਿਆ ਹੋਵੇ।

ਕਈ ਆਲੋਚਕਾਂ ਨੇ ਇਸ ਸੋਧ ਦੇ ਸਮੇਂ ਨੂੰ ਲੈ ਕੇ ਸਵਾਲ ਉਠਾਇਆ ਹੈ। ਇਹ ਕਿਹਾ ਗਿਆ ਹੈ ਕਿ ਸੋਧ ਨੂੰ ਵੱਖ-ਵੱਖ ਨਿਆਇਕ ਖੇਤਰ ਅਧਿਕਾਰਾਂ ਦੁਆਰਾ ਦਿੱਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਦੇ ਲਈ ਕੇਅਰਨ ਦੁਆਰਾ ਹਾਲ ਹੀ ਦੀਆਂ ਕਾਰਵਾਈਆਂ ਦੇ ਕਾਰਣ ਲਿਆਂਦਾ ਗਿਆ ਹੈ। ਇਸ ਤੋਂ ਵੱਧ ਸੱਚਾਈ ਤੋਂ ਪਰੇ ਹੋਰ ਕੋਈ ਵੀ ਗੱਲ ਨਹੀਂ ਹੋ ਸਕਦੀ। ਇਸ ਕਿਸਮ ਦੇ ਆਰਬੀਟ੍ਰੇਸ਼ਨ ਅਤੇ ਇਨਫੋਰਸਮੈਂਟ ਦੀ ਕਾਰਵਾਈ ਤੋਂ ਚੰਗੀ ਤਰ੍ਹਾਂ ਜਾਣੂ ਹਰ ਵਿਅਕਤੀ ਜਾਣਦਾ ਹੈ ਕਿ ਇਸ ਤਰ੍ਹਾਂ ਦੀ ਕਾਰਵਾਈ ਦੇ ਅਸਲ ਭੁਗਤਾਨ, ਜੇਕਰ ਕੁਝ ਹੋਣ, ’ਚ ਬਦਲਣ ਤੋਂ ਪਹਿਲਾਂ ਗੰਗਾ ਨਦੀ ’ਚ ਬਹੁਤ ਜ਼ਿਅਾਦਾ ਪਾਣੀ ਵਗਣ ਭਾਵ ਬਹੁਤ ਕੁਝ ਕਰਨ ਦੀ ਲੋੜ ਪੈਂਦੀ ਹੈ। ਕੇਅਰਨ ਅਤੇ ਵੋਡਾਫੋਨ ਮਾਮਲੇ ’ਚ ਫ਼ੈਸਲੇ ਨੂੰ ਆਉਣ ’ਚ ਲਗਭਗ ਪੰਜ ਸਾਲ ਲੱਗ ਗਏ। ਹੁਣ ਇਨ੍ਹਾਂ ਫ਼ੈਸਲਿਆਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਨਾਲ ਜੁੜੀ ਅਪੀਲ ਕਈ ਪੱਧਰਾਂ ’ਤੇ ਪੈਂਡਿੰਗ ਪਈ ਹੈ। ਇਨਫੋਰਸਮੈਂਟ ਨਾਲ ਜੁੜੀ ਕਾਰਵਾਈ ਵੀ ਇਸੇ ਕਿਸਮ ਦੀ ਪ੍ਰਕਿਰਿਆ ’ਚੋਂ ਲੰਘੇਗੀ। ਇਨ੍ਹਾਂ ਸਭ ’ਚ ਕਈ ਸਾਲ ਲਗ ਜਾਣਗੇ।

ਇਸ ਸੋਧ ਨੂੰ ਸਰਕਾਰ ਦੀ ਆਰਥਿਕ ਅਤੇ ਟੈਕਸ ਨੀਤੀ ਦੇ ਵਿਆਪਕ ਸੰਦਰਭ ’ਚ ਵੀ ਦੇਖਣ ਦੀ ਲੋੜ ਹੈ। ਖ਼ਾਸ ਕਰਕੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ’ਚ ਕੋਵਿਡ-19 ਦੇ ਦੌਰਾਨ, ਸਰਕਾਰ ਨੇ ਆਤਮ-ਨਿਰਭਰ ਪੈਕੇਜ ਦੇ ਤਹਿਤ ਵਿਦੇਸ਼ੀ ਨਿਵੇਸ਼ ਸਮੇਤ ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਕਈ ਪਹਿਲਾਂ ਕੀਤੀਆਂ ਹਨ। ਮੈਨੂਫੈਕਚਰਿੰਗ, ਬੁਨਿਆਦੀ ਢਾਂਚੇ ਅਤੇ ਵਿੱਤੀ ਖੇਤਰਾਂ ’ਚ ਪਰਿਵਰਤਨਕਾਰੀ ਸੁਧਾਰ ਕੀਤੇ ਗਏ ਹਨ। 2021 ਦੇ ਬਜਟ, ਜਿਸ ਨੂੰ ਚੌਤਰਫ਼ਾ ਪ੍ਰਸ਼ੰਸਾ ਮਿਲੀ, ਨੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਪੈਦਾ ਕਰਨ ਦੇ ਲਈ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਈ ਮਹੱਤਵਪੂਰਨ ਕਦਮ ਚੁੱਕੇ। ਹੁਣ ਅਸੀਂ ਉਸ ਮੋੜ ’ਤੇ ਹਾਂ, ਜਿੱਥੇ ਨਿਵੇਸ਼ ਦੂਸਰੇ ਖੇਤਰਾਂ ਤੋਂ ਭਾਰਤ ਵੱਲ ਆਉਣਾ ਚਾਹੁੰਦਾ ਹੈ। ਇਹ ਸੋਧ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਸਰਕਾਰ ਦੀ ਇਸ ਕਿਸਮ ਦੀ ਸਮੁੱਚੀ ਨੀਤੀਗਤ ਦਿਸ਼ਾ ’ਚ ਪੂਰੀ ਤਰ੍ਹਾਂ ਨਾਲ ਫਿਟ ਬੈਠਦਾ ਹੈ।

ਇਸ ਸੋਧ ਦੇ ਰਾਹੀਂ ਸਰਕਾਰ ਇਕ ਵਿਆਪਕ ਸੰਦੇਸ਼ ਦੇ ਰਹੀ ਹੈ ਕਿ ਭਾਰਤ ਨਿਵੇਸ਼ ਦੇ ਲਈ ਇਕ ਆਕਰਸ਼ਕ ਮੰਜ਼ਿਲ ਹੈ। ਨਿਵੇਸ਼ਕ ਇਸ ਗੱਲ ਨੂੰ ਲੈ ਕੇ ਸੁਰੱਖਿਅਤ ਅਤੇ ਭਰੋਸੇਯੋਗ ਮਹਿਸੂਸ ਕਰ ਸਕਦੇ ਹਨ ਕਿ ਨਿਵੇਸ਼ ਦਾ ਮਾਹੌਲ ਸਥਿਰ ਰਹੇਗਾ ਅਤੇ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ।

ਲੇਖਕ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵਿੱਚ ਰੈਵੇਨਿਊ ਸਕੱਤਰ ਹਨ।

  • India
  • Retrospective tax
  • ਰੈਟਰੋਸਪੈਕਟਿਵ ਟੈਕਸ
  • ਮਾਹੌਲ

ਅਰਥਵਿਵਸਥਾ ਤੇ ਵਾਤਾਵਰਣ ਦੇ ਲਈ ਬਹੁਤ ਹੀ ਉਪਯੋਗੀ ਸਿੱਧ ਹੋਵੇਗੀ ਵਾਹਨ ਸਕ੍ਰੈਪ ਨੀਤੀ

NEXT STORY

Stories You May Like

  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • government gets rs 12 12 lakh crore  direct tax collection increases
    ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96 ਫੀਸਦੀ ਦੀ ਵਾਧਾ
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ ਵੱਡੇ ਕਾਂਗਰਸੀ ਆਗੂ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • large crocodile enters village
    ਪਿੰਡ 'ਚ ਵੜਿਆ ਵੱਡਾ ਮਗਰਮੱਛ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • india s nuclear arsenal
    ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sp in up
      ਸਪਾ ਨੂੰ ਯੂ.ਪੀ. ਦਿਸ ਰਿਹਾ ਮੌਕਾ, ਮੁੱਖ ਧਿਆਨ ਦਲਿਤ ਵੋਟ ’ਤੇ
    • bjp s journey
      ਭਾਜਪਾ ਦਾ ਲੰਬਾ ਸਫ਼ਰ : ‘ਪਾਰਟੀ ਵਿਦ ਡਿਫਰੈਂਸ’ ਤੋਂ ‘ਪਾਰਟੀ ਆਫ ਵਨ’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • government schools
      ਸਰਕਾਰੀ ਸਕੂਲਾਂ ’ਚ ਸੁਧਾਰ ਇਕ ਵੱਡਾ ਸਿਆਸੀ ਮੁੱਦਾ ਬਣਿਆ
    • india textile
      ਕੱਪੜਾ ਸੈਕਟਰ ਇਕ ਪ੍ਰਮੁੱਖ ‘ਰੋਜ਼ਗਾਰ ਇੰਜਣ’
    • how to keep children away from content
      ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
    • achievements of india  s   brics year
      ਭਾਰਤ ਦੇ ‘ਬ੍ਰਿਕਸ ਵਰ੍ਹੇ’ ਦੀਆਂ ਪ੍ਰਾਪਤੀਆਂ
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • gen z the bjp still needs to sharpen its edge
      ਜ਼ੈੱਨ ਜ਼ੀ : ਭਾਜਪਾ ਨੂੰ ਧਾਰ ਅਜੇ ਤਿੱਖੀ ਕਰਨੀ ਹੋਵੇਗੀ
    • the arrival of foreign universities
      ਵਿਦੇਸ਼ੀ ਯੂਨੀਵਰਸਿਟੀਆਂ ਦੇ ਆਉਣ ਨਾਲ ਭਾਰਤੀ ਐਡਟੈਕ ’ਚ ਫਿਰ ਤੋਂ ਆਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +