Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:01:40 PM

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਖੇਤੀ ਕਾਨੂੰਨ ਵਾਪਸੀ : ਮੋਦੀ ਨੇ ਦਿਖਾਇਆ ਕਿ ਉਹ ਕਿਸਾਨ ਵਿਰੋਧੀ ਨਹੀਂ

BLOG News Punjabi(ਬਲਾਗ)

ਖੇਤੀ ਕਾਨੂੰਨ ਵਾਪਸੀ : ਮੋਦੀ ਨੇ ਦਿਖਾਇਆ ਕਿ ਉਹ ਕਿਸਾਨ ਵਿਰੋਧੀ ਨਹੀਂ

  • Updated: 06 Dec, 2021 03:44 AM
Blog
return of agriculture act  modi shows that he is not anti farmer
  • Share
    • Facebook
    • Tumblr
    • Linkedin
    • Twitter
  • Comment

ਮਨਜੀਤ ਸਿੰਘ ਜੀਕੇ ਸੀਨੀਅਰ ਸਿੱਖ ਨੇਤਾ ਤੇ ਸਾਬਕਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
ਪ੍ਰਧਾਨ ਮੰਤਰੀ ਵੱਲੋਂ ਦੇਸ਼ ’ਚ ਖੇਤੀ ਖੇਤਰ ਦੀ ਵਿਆਪਕ ਭਲਾਈ ਤੇ ਵਿਕਾਸ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ, ਜਿਨ੍ਹਾਂ ਦਾ ਮਕਸਦ ਵੱਡੇ ਨਿਵੇਸ਼, ਟੈਕਨੋਲੋਜੀ ਤੇ ਸਰਬੋਤਮ ਖੇਤੀ ਪ੍ਰਣਾਲੀਆਂ ਨੂੰ ਖਿੱਚਣਾ ਸੀ। ਰਾਸ਼ਟਰ ਵਿਰੋਧੀ ਤਾਕਤਾਂ ਜੋ ਵਿਦੇਸ਼ ਤੋਂ ਚਲਾਈਆਂ ਜਾ ਰਹੀਆਂ ਸਨ ਤੇ ਜਿਨ੍ਹਾਂ ਨੂੰ ਇਸ ਲਈ ਪੈਸਾ ਮਿਲ ਰਿਹਾ ਸੀ, ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਤੇ ਭਾਰਤ ਦੇ ਧਰਮ–ਨਿਰਪੱਖ ਤਾਣੇ–ਬਾਣੇ ਨੂੰ ਨੁਕਸਾਨ ਪਹੁੰਚਾਉਣ ਦੇ ਆਪਣੇ ਨਾਪਾਕ ਇਰਾਦਿਆਂ ਦਾ ਫ਼ਾਇਦਾ ਉਠਾਉਣ ’ਚ ਲਗੀਆਂ ਹੋਈਆਂ ਸਨ। ‘ਸਿੱਖਸ ਫਾਰ ਜਸਟਿਸ’ ਵਰਗੇ ਵਿਦੇਸ਼ਾਂ ਤੋਂ ਧਨ ਪ੍ਰਾਪਤ ਕਰਨ ਵਾਲੇ ਏਜੰਟਾਂ ਤੇ ਸੰਗਠਨਾਂ ਵੱਲੋਂ ਚਲਾਈ ਜਾ ਰਹੀ ‘ਗ਼ਲਤ ਸੂਚਨਾ’ ਦੀ ਮੁਹਿੰਮ ਜੰਗਲ ਦੀ ਅੱਗ ਵਾਂਗ ਤੇਜ਼ੀ ਨਾਲ ਫੈਲ ਗਈ ਸੀ। ਹਾਲਾਂਕਿ ਇਕ ਸੱਚੇ ਸਿਆਸੀ ਆਗੂ ਵਾਂਗ ਪ੍ਰਧਾਨ ਮੰਤਰੀ ਨੇ ਪ੍ਰਵਾਨ ਕੀਤਾ ਕਿ ਉਹ ਕਿਸਾਨ ਭਾਈਚਾਰੇ ਨੂੰ ਖੇਤੀ ਕਾਨੂੰਨਾਂ ਦਾ ਮਹੱਤਵ ਸਮਝਾਉਣ ’ਚ ਅਸਫ਼ਲ ਰਹੇ।

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਲਈ ਗੁਰਪੁਰਬ ਦੇ ਸ਼ੁੱਭ ਮੌਕੇ ਦੀ ਚੋਣ ਕਰਕੇ, ਪ੍ਰਧਾਨ ਮੰਤਰੀ ਨੇ ਮੁੱਖ ਤੌਰ ’ਤੇ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਅੰਦੋਲਨਕਾਰੀ ਕਿਸਾਨਾਂ ਨਾਲ ਜੁੜਨ ਦਾ ਸੁਹਿਰਦ ਯਤਨ ਕੀਤਾ।

ਇੱਥੋਂ ਤੱਕ ਕਿ ਸਿਆਸੀ ਵਿਰੋਧੀ, ਜੋ ਹੁਣ ਖੇਤੀਬਾੜੀ ਕਾਨੂੰਨਾਂ ’ਤੇ ਮਾੜੀ ਸਿਆਸੀ ਖੇਡ ਰਹੇ ਹਨ, ਨਰਿੰਦਰ ਮੋਦੀ ਸਰਕਾਰ ਦੁਆਰਾ ਖੇਤੀਬਾੜੀ ਸੈਕਟਰ ਨੂੰ ਪੁਰਾਣੇ ਢੰਗਾਂ ਤੋਂ ਬਾਹਰ ਕੱਢਣ ਲਈ ਚੁੱਕੇ ਗਏ ਵੱਖ-ਵੱਖ ਕਦਮਾਂ ’ਤੇ ਹੱਸ ਨਹੀਂ ਸਕਦੇ।

ਪਹਿਲੇ ਦਿਨ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਗਰੀਬਾਂ, ਦਲਿਤਾਂ, ਪਛੜੇ ਵਰਗਾਂ, ਔਰਤਾਂ, ਬੱਚਿਆਂ ਅਤੇ ਕਿਸਾਨਾਂ ਭਾਵ ਅੰਨਦਾਤਿਆਂ ਦੀ ਭਲਾਈ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਸ਼ਾਸਨ ਦੇ ਸਿਧਾਂਤ - ‘ਸਬਕਾ ਸਾਥ, ਸਬਕਾ ਵਿਕਾਸ’ ’ਤੇ ਚਲਦਿਆਂ ਪ੍ਰਧਾਨ ਮੰਤਰੀ ਨੇ ਹੁਣ ਕਾਨੂੰਨਾਂ ਨੂੰ ਰੱਦ ਕਰਕੇ ‘ਸਬਕਾ ਵਿਸ਼ਵਾਸ’ ਜਿੱਤਣ ਦੀ ਕੋਸ਼ਿਸ਼ ਕੀਤੀ ਹੈ।

ਹੁਣ ਜਦੋਂ 5 ਸੂਬਿਆਂ (ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ) ’ਚ ਵਿਧਾਨ ਸਭਾ ਚੋਣਾਂ ਨੇੜੇ ਹਨ – ਭਾਜਪਾ ਦੇ ਸਿਆਸੀ ਵਿਰੋਧੀ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਰਾਸ਼ਟਰੀ ਹਿਤ ’ਚ ਚੁੱਕੇ ਗਏ ਹਰ ਪ੍ਰਗਤੀਸ਼ੀਲ ਕਦਮ ਦੀ ਆਲੋਚਨਾ ਕਰਨ ਲਈ ਪਾਬੰਦ ਹਨ। ਇਹ ਵਿਰੋਧੀ, ਜਿਨ੍ਹਾਂ ਕੋਲ ਨਰਿੰਦਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਮੁੱਦਿਆਂ ਦੀ ਘਾਟ ਹੈ, ਇਹ ਕਦਮ ਭਾਰਤ ਦੇ ਵਡੇਰੇ ਹਿਤ ’ਚ ਹੋਣ ਦੇ ਬਾਵਜੂਦ ਹੁਣ ਕਿਸਾਨਾਂ ਦੇ ਮੋਢਿਆਂ ’ਤੇ ਬੰਦੂਕ ਰੱਖ ਕੇ ਜਾਂ ਉਨ੍ਹਾਂ ਨੂੰ ਅੰਦੋਲਨ ਜਾਰੀ ਰੱਖਣ ਲਈ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਤੱਂਦਰ ਨੇ ਜੀ. ਐੱਸ. ਟੀ., ਆਯੁਸ਼ਮਾਨ ਭਾਰਤ, ਜਨ ਧਨ ਯੋਜਨਾ, ਉੱਜਵਲਾ ਯੋਜਨਾ, ਧਾਰਾ 370 ਨੂੰ ਖਤਮ ਕਰਨਾ, ਪੀ. ਐੱਮ. ਏ. ਵਾਈ., ਨੋਟਰੀ ਪਬਲਿਕ ਦੁਆਰਾ ਦਸਤਾਵੇਜ਼ਾਂ ਦੀ ਤਸਦੀਕ ਦੀ ਜ਼ਰੂਰਤ ਨੂੰ ਖਤਮ ਕਰਨਾ ਆਦਿ ਵਰਗੇ ਕਈ ਮਹੱਤਵਪੂਰਨ ਸੁਧਾਰ ਅਤੇ ਪਹਿਲਾਂ ਕੀਤੀਆਂ ਹਨ। ਇਹ ਸਾਰੇ ਸੁਧਾਰ/ਪਹਿਲਾਂ ਮੋਦੀ ਸਰਕਾਰ ਨੇ ਲੋਕਾਂ ਦੀ ਵਿਆਪਕ ਭਲਾਈ ਅਤੇ ਰਾਸ਼ਟਰੀ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਕੀਤੀਆਂ ਹਨ।

ਪੀ ਐੱਮ-ਕਿਸਾਨ ਦਾ ਘੇਰਾ 80 ਪ੍ਰਤੀਸ਼ਤ ਕਿਸਾਨਾਂ ਤੱਕ ਵਧਾਉਣ ਤੋਂ ਲੈ ਕੇ ਖੇਤੀਬਾੜੀ ਬਜਟ ਨੂੰ ਪੰਜ ਗੁਣਾ ਵਧਾਉਣ ਅਤੇ ਕਿਸਾਨਾਂ ਲਈ ਇਤਿਹਾਸਿਕ ਪੈਨਸ਼ਨ ਸਕੀਮ ਲਿਆਉਣ ਤੱਕ, ਖੇਤੀ ਨੂੰ ਆਧੁਨਿਕ ਬਣਾਉਣ, ਅੱਪਗ੍ਰੇਡ ਕਰਨ ਅਤੇ ਲਾਭਦਾਇਕ ਅਤੇ ਸਮੇਂ ਦੇ ਅਨੁਕੂਲ ਬਣਾਉਣ ਦੀ ਜ਼ਰੂਰਤ ਹੈ। ਇਸ ਦਿਸ਼ਾ ’ਚ ਲਗਾਤਾਰ ਯਤਨ ਜਾਰੀ ਹਨ। ਸਾਲ 2019 ’ਚ ਪੀ.ਐਮ-ਕਿਸਾਨ ਦੀ ਸ਼ੁਰੂਆਤ ਤੋਂ ਲੈ ਕੇ, 11.42 ਕਰੋੜ ਕਿਸਾਨ ਪਰਿਵਾਰਾਂ ਨੂੰ ਕੁੱਲ 1.59 ਲੱਖ ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਮੋਦੀ ਸਰਕਾਰ ਨੇ 2014 ਤੋਂ ਬਾਅਦ ਖੇਤੀਬਾੜੀ ਲਈ ਬਜਟ ਐਲੋਕੇਸ਼ਨ ’ਚ ਬੇਮਿਸਾਲ ਵਾਧਾ ਕੀਤਾ ਹੈ। ਖੇਤੀਬਾੜੀ ਵਿਭਾਗ ਲਈ ਬਜਟ ਅਲਾਟਮੈਂਟ 2013-14 ਦੇ 21,933.50 ਕਰੋੜ ਰੁਪਏ ਤੋਂ 5.5 ਗੁਣਾ ਵੱਧ ਕੇ 2021-22 ’ਚ 1,23,017.57 ਕਰੋੜ ਰੁਪਏ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲਾਗੂ ਕਰਨ ਦੇ ਪਿਛਲੇ ਪੰਜ ਸਾਲਾਂ ਦੌਰਾਨ, 29 ਕਰੋੜ ਕਿਸਾਨ ਬਿਨੈਕਾਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ 8.63 ਕਰੋੜ (ਆਰਜ਼ੀ) ਕਿਸਾਨ ਬਿਨੈਕਾਰਾਂ ਨੇ 1,00,292 ਕਰੋੜ ਰੁਪਏ (ਆਰਜ਼ੀ) ਤੋਂ ਵੱਧ ਦੇ ਦਾਅਵੇ ਪ੍ਰਾਪਤ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਸਪਸ਼ਟ ਕੀਤਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ, ਇਕ ਕਮੇਟੀ ਬਣਾਈ ਜਾਵੇਗੀ, ਜੋ ਵੱਖ-ਵੱਖ ਮੰਗਾਂ ਦੇ ਹੱਲ ’ਤੇ ਸਹਿਮਤੀ ’ਤੇ ਪਹੁੰਚਣ ਲਈ ਵਿਸਤ੍ਰਿਤ ਚਰਚਾ ਕਰੇਗੀ। ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਪਹਿਲਾਂ ਹੀ ਹਰ ਸਾਲ ਵਧ ਰਿਹਾ ਹੈ, ਇਸ ਲਈ ਇਸ ਬਾਰੇ ਕੀਤਾ ਜਾ ਰਿਹਾ ਮਾੜਾ ਪ੍ਰਚਾਰ ਕਿਤੇ ਵੀ ਨਹੀਂ ਟਿਕਦਾ। ਸਰਕਾਰ ਨੇ ਸਾਰੀਆਂ ਲਾਜ਼ਮੀ ਸਾਉਣੀ, ਹਾੜ੍ਹੀ ਅਤੇ ਹੋਰ ਵਪਾਰਕ ਫਸਲਾਂ ਲਈ 2018-19 ਤੋਂ ਦੇਸ਼ ਪੱਧਰੀ ਔਸਤ ਉਤਪਾਦਨ ਲਾਗਤ ’ਤੇ ਘੱਟੋ-ਘੱਟ 50 ਫੀਸਦੀ ਦੀ ਵਾਪਸੀ ਦੇ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਵਧਾ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਖੇਤੀਬਾੜੀ ਸੁਧਾਰ ਅਤੇ ਕਿਸਾਨਾਂ ਦੀ ਭਲਾਈ ਉਨ੍ਹਾਂ ਦੀ ਤਰਜੀਹ ਹੈ। 2020-21 ਫਸਲੀ ਸਾਲ ਦੌਰਾਨ, ਸਰਕਾਰ ਨੇ 6,742.98 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ 11,99,791.65 ਮੀਟ੍ਰਿਕ ਟਨ ਦਾਲਾਂ ਅਤੇ ਤੇਲ ਬੀਜਾਂ ਦੀ ਖਰੀਦ ਕੀਤੀ ਹੈ ਅਤੇ 23 ਅਕਤੂਬਰ 2021 ਤੱਕ 7,02,424 ਕਿਸਾਨਾਂ ਨੂੰ ਲਾਭ ਪਹੁੰਚਾਇਆ ਹੈ। 18 ਰਾਜਾਂ ਅਤੇ 03 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 1000 ਮੰਡੀਆਂ ਨੂੰ ਈ-ਨਾਮ ਪਲੇਟਫਾਰਮ ਨਾਲ ਜੋੜਿਆ ਗਿਆ ਹੈ। 21 ਅਕਤੂਬਰ, 2021 ਤੱਕ, ਈ-ਨਾਮ ਪੋਰਟਲ ’ਤੇ 1.71 ਕਰੋੜ ਤੋਂ ਵੱਧ ਕਿਸਾਨ ਅਤੇ 1.94 ਲੱਖ ਵਪਾਰੀ ਰਜਿਸਟਰ ਹੋਏ ਹਨ।

ਕਿਸਾਨ ਰੇਲ ਵਿਸ਼ੇਸ਼ ਤੌਰ ’ਤੇ ਨਾਸ਼ਵਾਨ ਖੇਤੀ-ਬਾਗਬਾਨੀ ਉਤਪਾਦਾਂ ਦੀ ਆਵਾਜਾਈ ਲਈ ਸ਼ੁਰੂ ਕੀਤੀ ਗਈ ਹੈ। ਪਹਿਲੀ ਰੇਲਗੱਡੀ ਜੁਲਾਈ 2020 ’ਚ ਸ਼ੁਰੂ ਕੀਤੀ ਗਈ ਸੀ। ਅਕਤੂਬਰ 2021 ਤੱਕ, 119 ਰੂਟਾਂ ’ਤੇ 1375 ਸੇਵਾਵਾਂ ਚਲਾਈਆਂ ਗਈਆਂ ਹਨ।

ਖੇਤੀਬਾੜੀ ਸੈਕਟਰ ਲਈ ਸੰਸਥਾਗਤ ਕਰਜ਼ਾ 2013-14 ’ਚ 7.3 ਲੱਖ ਕਰੋੜ ਰੁਪਏ ਤੋਂ ਵਧਾ ਕੇ 2021-22 ’ਚ 16.5 ਲੱਖ ਕਰੋੜ ਰੁਪਏ ਕਰਨ ਦਾ ਟੀਚਾ ਰੱਖਿਆ ਗਿਆ ਹੈ। ਦੇਸ਼ ਵਿਆਪੀ ਪ੍ਰੋਗਰਾਮ ਤਹਿਤ ਲਗਭਗ 11.97 ਕਰੋੜ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਮੁਫਤ ਜਾਰੀ ਕੀਤੇ ਗਏ ਹਨ।

ਇੰਨਾ ਹੀ ਨਹੀਂ, ਮੋਦੀ ਸਰਕਾਰ ਨੇ ਨਵੇਂ 10,000 ਐੱਫ. ਪੀ. ਓ. ਦੇ ਗਠਨ ਅਤੇ ਪ੍ਰਚਾਰ ਲਈ ਨਵੀਂ ਕੇਂਦਰੀ ਯੋਜਨਾ ਬਣਾਈ ਹੈ। ਨਵੀਂ ਐੱਫ.ਪੀ.ਓ ਸਕੀਮ ਤਹਿਤ ਹੁਣ ਤੱਕ 1482 ਐੱਫ.ਪੀ.ਓ ਰਜਿਸਟਰਡ ਕੀਤੇ ਗਏ ਹਨ। ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇ ਪ੍ਰਤੀ ਬੂੰਦ ਵਧੇਰੇ ਫਸਲ (ਪੀ.ਐੱਮ.ਕੇ. ਐੱਸ. ਵਾਈ.-ਪੀ. ਡੀ. ਐੱਮ. ਸੀ.) ਹਿੱਸੇ ਦੇ ਤਹਿਤ, 2015-16 ਤੋਂ 2020-21 ਤੱਕ 57.30 ਲੱਖ ਹੈਕਟੇਅਰ ਖੇਤਰ ਨੂੰ ਕਵਰ ਕੀਤਾ ਗਿਆ ਹੈ ਅਤੇ ਲਗਭਗ 51 ਲੱਖ ਕਿਸਾਨਾਂ ਨੂੰ ਸੂਖਮ ਸਿੰਚਾਈ ਸਹੂਲਤ ਦਾ ਲਾਭ ਮਿਲਿਆ ਹੈ। ਨਾਬਾਰਡ ਦੇ ਸਹਿਯੋਗ ਨਾਲ 5,000 ਕਰੋੜ ਰੁਪਏ ਦਾ ਮਾਈਕਰੋ ਇਰੀਗੇਸ਼ਨ ਫੰਡ ਬਣਾਇਆ ਗਿਆ ਹੈ। 2021-22 ਦੇ ਬਜਟ ਵਿਚ ਫੰਡ ਦੀ ਰਕਮ ਵਧਾ ਕੇ 10,000 ਕਰੋੜ ਰੁਪਏ ਕਰ ਦਿੱਤੀ ਗਈ ਹੈ। 12.83 ਲੱਖ ਹੈਕਟੇਅਰ ਰਕਬੇ ’ਚ 3,970.17 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 2014-15 ਤੋਂ ਸਤੰਬਰ 2021 ਦੀ ਮਿਆਦ ਦੌਰਾਨ ਖੇਤੀਬਾੜੀ ਮਸ਼ੀਨੀਕਰਨ ਲਈ 5,490.82 ਕਰੋੜ ਰੁਪਏ ਦੀ ਰਕਮ ਐਲੋਕੇਟ ਕੀਤੀ ਗਈ ਹੈ। ਕਿਸਾਨਾਂ ਨੂੰ ਸਬਸਿਡੀ 'ਤੇ 13,24,733 ਮਸ਼ੀਨਾਂ ਅਤੇ ਉਪਕਰਣ ਮੁਹੱਈਆ ਕਰਵਾਏ ਗਏ ਹਨ।

ਪਿਛਲੇ ਕੁਝ ਸਾਲਾਂ ’ਚ ਅਨਾਜ ਅਤੇ ਬਾਗਬਾਨੀ ਫਸਲਾਂ ਦਾ ਰਿਕਾਰਡ ਉਤਪਾਦਨ ਸੱਤਾਧਾਰੀ ਭਾਜਪਾ ਦੇ ਕਿਸਾਨ ਪੱਖੀ ਏਜੰਡੇ ਦਾ ਪ੍ਰਮਾਣ ਹੈ। 2013-14 ’ਚ ਅਨਾਜ ਉਤਪਾਦਨ 265.05 ਮਿਲੀਅਨ ਟਨ ਤੋਂ ਵੱਧ ਕੇ 2020-21 ’ਚ ਰਿਕਾਰਡ 308.65 ਮਿਲੀਅਨ ਟਨ ਹੋ ਗਿਆ ਹੈ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਅਨਾਜ ਉਤਪਾਦਨ ਹੈ। ਪ੍ਰੰਪਰਾਗਤ ਕ੍ਰਿਸ਼ੀ ਵਿਕਾਸ ਯੋਜਨਾ ਦੇਸ਼ ’ਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ 2015-16 ’ਚ ਸ਼ੁਰੂ ਕੀਤੀ ਗਈ ਸੀ। ਇਸ ਤਹਿਤ 30,934 ਕਲਸਟਰ ਬਣਾਏ ਗਏ ਹਨ ਅਤੇ 6.19 ਲੱਖ ਹੈਕਟੇਅਰ ਰਕਬਾ ਕਵਰ ਕੀਤਾ ਗਿਆ ਹੈ, ਜਿਸ ਨਾਲ 15.47 ਲੱਖ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ਖਾਣ ਵਾਲੇ ਤੇਲ ’ਤੇ ਰਾਸ਼ਟਰੀ ਮਿਸ਼ਨ - ਪਾਮ ਆਇਲ (ਐੱਨ. ਐੱਮ .ਈ. ਓ-ਓ. ਪੀ.) ਨੂੰ ਕੁੱਲ 11,040 ਕਰੋੜ ਰੁਪਏ ਦੇ ਖਰਚੇ ਨਾਲ ਮਨਜ਼ੂਰੀ ਦਿੱਤੀ ਗਈ ਹੈ। ਖੇਤੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐੱਫ) ਦੀ ਸ਼ੁਰੂਆਤ ਦੇ ਇਕ ਸਾਲ ਦੇ ਅੰਦਰ, ਇਸ ਯੋਜਨਾ ਰਾਹੀਂ ਦੇਸ਼ ’ਚ 7,891 ਤੋਂ ਵੱਧ ਪ੍ਰੋਜੈਕਟਾਂ ਲਈ 8,000 ਕਰੋੜ ਰੁਪਏ ਦਾ ਖੇਤੀਬਾੜੀ ਬੁਨਿਆਦੀ ਢਾਂਚਾ ਬਣਾਇਆ ਗਿਆ ਹੈ।

ਇਸ ਲਈ ਕਾਨੂੰਨ ਰੱਦ ਕੀਤੇ ਜਾਣ ਨੂੰ ਸੁਧਾਰਾਂ ਦੇ ਏਜੰਡਾ ’ਤੇ ਮੁਕੰਮਲ ਰੋਕ ਕਰਾਰ ਦੇਣਾ ਜਲਦਬਾਜ਼ੀ ਅਤੇ ਪੂਰੀ ਤਰ੍ਹਾਂ ਨਾਲ ਗਲਤ ਸਿੱਟਾ ਹੈ। ਉਨ੍ਹਾਂ ਦੇ ਸ਼ਬਦਾਂ ’ਚ ‘ਰਿਫੌਰਮ, ਟਰਾਂਸਫੌਰਮ ਐਂਡ ਪਰਫੌਰਮ’ ਨਰਿੰਦਰ ਮੋਦੀ ਸਰਕਾਰ ਦਾ ਮੰਤਰ ਹੈ ਅਤੇ ਅੱਗੇ ਵੀ ਜਾਰੀ ਰਹੇਗਾ। ਸ਼ੱਕ ਜ਼ਾਹਿਰ ਕਰਨ ਵਾਲੇ ਲੋਕ ਬੋਲਣ ’ਚ ਬਹੁਤ ਕਾਹਲੀ ਕਰ ਰਹੇ ਹਨ।

ਪ੍ਰਧਾਨ ਮੰਤਰੀ ਜੀ ਅਤੇ ਗ੍ਰਹਿ ਮੰਤਰੀ ਜੀ ਨੂੰ ਪੱਤਰ ਦੇ ਰਾਹੀਂ ਚਿੰਤਾ ਪ੍ਰਗਟ ਕੀਤੀ ਗਈ ਹੈ ਕਿ ਜਿਹੜੇ ਲੋਕਾਂ ਉਤੇ ਅੰਦੋਲਨ ਕਰਦੇ ਹੋਏ ਕੇਸ ਦਰਜ ਹੋਏ ਹਨ ਉਨ੍ਹਾਂ ਨੂੰ ਵਾਪਿਸ ਲਿਆ ਜਾਵੇ ਅਤੇ ਐੱਮ. ਐੱਸ. ਪੀ. ਉਤੇ ਕਾਨੂੰਨ ਬਣਾਉਣ ਦੀ ਪ੍ਰੀਕਿਰਿਆ ਅਤੇ ਜੋ ਸ਼ਹੀਦ ਹੋਏ ਹਨ, ਉਨ੍ਹਾਂ ਦੇ ਬਾਰੇ ਵੀ ਸਰਕਾਰ ਚਿੰਤਾ ਕਰੇ।

  • Modi
  • Agriculture Act
  • ਖੇਤੀ ਕਾਨੂੰਨ ਵਾਪਸੀ
  • ਮੋਦੀ
  • ਕਿਸਾਨ ਵਿਰੋਧੀ

ਪਾਕਿਸਤਾਨ ਸਾਡੇ ਜੰਗੀ ਠਰ੍ਹੰਮੇ ਨੂੰ ਸਾਡੀ ਕਮਜ਼ੋਰੀ ਸਮਝਦਾ ਹੈ

NEXT STORY

Stories You May Like

  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • punjab assembly proceedings adjourned
    ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ
  • anti conversion law implemented in maharashtra
    ਮਹਾਰਾਸ਼ਟਰ 'ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ, ਜ਼ਬਰਦਸਤੀ ਧਰਮ ਪਰਿਵਰਤਨ ਲਈ 10 ਸਾਲ ਤੱਕ ਦੀ ਸਜ਼ਾ
  • sheikh hasina  s arrest confirmed as soon as she returns to bangladesh
    ਬੰਗਲਾਦੇਸ਼ ਪਰਤਦੇ ਹੀ ਸ਼ੇਖ ਹਸੀਨਾ ਦੀ ਗ੍ਰਿਫ਼ਤਾਰੀ ਤੈਅ, ਕਾਨੂੰਨ ਮੰਤਰੀ ਨੇ ਕਿਹਾ- 'ਸਰੰਡਰ ਦਾ ਵੀ ਨਹੀਂ ਮਿਲੇਗਾ...
  • cannabis legalized
    ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ
  • gen z protest
    ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • monsoon issue
      ਕਦੋਂ ਤੱਕ ਮਾਨਸੂਨ ਵਾਰ-ਵਾਰ ਦੀ ਅਸਫ਼ਲਤਾ ਦਾ ਮੌਸਮ ਬਣਿਆ ਰਹੇਗਾ
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • it is essential to promote   digital wellness
      ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
    • islamabad memorandum
      ‘ਇਸਲਾਮਾਬਾਦ ਮੈਮੋਰੰਡਮ’ ਦਾ ਪਤਨ ਤਾਂ ਹੋਣਾ ਹੀ ਸੀ?
    • genz
      ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +