Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:53:36 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚੀਨੀ ਪ੍ਰਾਜੈਕਟਾਂ ਨੂੰ ਲੈ ਕੇ ਬੰਗਲਾਦੇਸ਼ ’ਚ ਬਵਾਲ, ਖ਼ਤਮ ਹੋ ਰਹੀ ਡ੍ਰੈਗਨ ਦੀ ਸਾਖ

BLOG News Punjabi(ਬਲਾਗ)

ਚੀਨੀ ਪ੍ਰਾਜੈਕਟਾਂ ਨੂੰ ਲੈ ਕੇ ਬੰਗਲਾਦੇਸ਼ ’ਚ ਬਵਾਲ, ਖ਼ਤਮ ਹੋ ਰਹੀ ਡ੍ਰੈਗਨ ਦੀ ਸਾਖ

  • Edited By Disha,
  • Updated: 21 Jun, 2022 11:54 AM
Blog
ruckus in bangladesh over chinese projects
  • Share
    • Facebook
    • Tumblr
    • Linkedin
    • Twitter
  • Comment

ਚੀਨ- ਬੰਗਲਾਦੇਸ਼ ’ਚ ਚੀਨ ਆਪਣੇ ਕਈ ਪ੍ਰਾਜੈਕਟ ਚਲਾ ਰਿਹਾ ਹੈ ਜਿਨ੍ਹਾਂ ’ਚ ਵੱਡੇ ਬਿਜਲੀਘਰ, ਵੱਡੇ ਪੁਲ, ਸੀਵੇਜ ਟ੍ਰੀਟਮੈਂਟ ਪਲਾਂਟ, ਇਕਨਾਮਿਕ ਜ਼ੋਨ, ਸਿਲਹਟ ’ਚ ਹਵਾਈ ਅੱਡੇ ਦੇ ਇਲਾਵਾ ਕਈ ਹਾਈਵੇ ਅਤੇ ਰੇਲਵੇ ਲਿੰਕ ਬਣਾ ਰਿਹਾ ਹੈ। ਪਦਮਾ ਨਦੀ ’ਤੇ ਬ੍ਰਿਜ ਰੇਲ ਲਿੰਕ ਪ੍ਰਾਜੈਕਟ ਵੀ ਚੀਨ ਦੇ ਹਿੱਸੇ ਆਉਂਦਾ ਹੈ ਜੋ 3.3 ਅਰਬ ਡਾਲਰ ਦਾ ਹੈ ਜਿਸ ’ਚ 85 ਫੀਸਦੀ ਧਨ ਚੀਨ ਵਲੋਂ ਨਿਵੇਸ਼ ਕੀਤਾ ਗਿਆ ਹੈ ਪਰ ਬੰਗਲਾਦੇਸ਼ ’ਚ ਚੀਨ ਅਤੇ ਚੀਨੀ ਪ੍ਰਾਜੈਕਟਾਂ ਨੂੰ ਲੈ ਕੇ ਭਾਰੀ ਗੁੱਸਾ ਹੈ। ਪਿਛਲੇ ਮਹੀਨੇ ਫਿਰੋਜ਼ਪੁਰ ਦੇ ਮਥਬਰਿਆ ਖੇਤਰ ’ਚ ਚੀਨੀ ਪ੍ਰਾਜੈਕਟ ਤਹਿਤ ਇਕ ਡੈਮ ਬਣਾਉਣ ਦੌਰਾਨ ਸਥਾਨਕ ਲੋਕਾਂ ਅਤੇ ਚੀਨੀ ਮਜ਼ਦੂਰਾਂ ਦਰਮਿਆਨ ਝੜਪ ਹੋ ਗਈ, ਜਿਸ ’ਚ ਦੱਸਿਆ ਜਾ ਰਿਹਾ ਹੈ ਕਿ ਇਕ ਹਜ਼ਾਰ ਤੋਂ ਵੱਧ ਲੋਕ ਸ਼ਾਮਲ ਸਨ। ਚੀਨੀ ਲੋਕਾਂ ਨੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ’ਤੇ ਹਮਲੇ ਦੇ ਝੂਠੇ ਦੋਸ਼ ਲਾਏ, ਜਿਸ ਦੇ ਵਿਰੋਧ ’ਚ ਸਥਾਨਕ ਲੋਕਾਂ ਨੇ ਮਨੁੱਖੀ ਲੜੀ ਬਣਾਈ ਅਤੇ ਖੁੱਲ੍ਹ ਕੇ ਚੀਨ ਦਾ ਵਿਰੋਧ ਕੀਤਾ। ਚੀਨੀ ਧਿਰ ਵੱਲੋਂ ਇਹ ਦੱਸਿਆ ਗਿਆ ਕਿ ਮਥਬਰਿਆ ਇਲਾਕੇ ’ਚ ਡੈਮ ਦੀ ਉਸਾਰੀ ਦੇ ਕੰਮ ’ਚ ਸਥਾਨਕ ਲੋਕਾਂ ਨੇ ਰੁਕਾਵਟ ਪਾਈ ਜਿਸ ਦੇ ਬਾਅਦ ਉਨ੍ਹਾਂ ਨੇ ਚੀਨੀ ਮਜ਼ਦੂਰਾਂ ’ਤੇ ਹਮਲਾ ਵੀ ਕੀਤਾ ਸੀ। 
ਸਥਾਨਕ ਲੋਕਾਂ ਨੇ ਸ਼ਾਂਤੀਪੂਰਨ ਰੈਲੀ ਕੱਢੀ ਤੇ ਚੀਨੀ ਲੋਕਾਂ ਨੂੰ ਹਮਲਾਵਰ ਦਿਮਾਗ ਵਾਲਾ ਚੀਨੀ ਵਪਾਰੀ ਦੱਸਿਆ। ਨਾਲ ਹੀ ਇਹ ਵੀ ਕਿਹਾ ਕਿ ਦੇਸ਼ ਸ਼ੇਖ ਹਸੀਨਾ ਦੀ ਸੁਚੱਜੀ ਅਗਵਾਈ ’ਚ ਅੱਗੇ ਵਧ ਰਿਹਾ ਹੈ ਪਰ ਇਹ ਚੀਨ ਨੂੰ ਪਸੰਦ ਨਹੀਂ, ਇਸ ਲਈ ਚੀਨੀ ਲੋਕ ਸਾਡੇ ਦੇਸ਼ ’ਚ ਕਿੰਨੀਆਂ ਸਾਰੀਆਂ ਔਕੜਾਂ ਪੈਦਾ ਕਰ ਰਹੇ ਹਨ। ਸ਼ਾਂਤੀਪੂਰਨ ਵਿਖਾਵੇ ਕਰਨ ਵਾਲੇ ਸਥਾਨਕ ਬੰਗਲਾਦੇਸ਼ੀ ਲੋਕਾਂ ਨੇ ਕਿਹਾ ਕਿ ਜੇਕਰ ਚੀਨੀ ਲੋਕਾਂ ਨੇ ਉਨ੍ਹਾਂ ’ਤੇ ਲਾਏ ਝੂਠੇ ਦੋਸ਼ਾਂ ਨੂੰ ਵਾਪਸ ਨਾ ਲਿਆ ਤਾਂ ਇਹ ਲੋਕ ਭਵਿੱਖ ’ਚ ਵਿਰੋਧ ਨੂੰ ਤੇਜ਼ ਕਰਨਗੇ। ਨਾਲ ਹੀ ਇਨ੍ਹਾਂ ਨੇ ਚੀਨੀ ਦੂਤਘਰ ਨੂੰ ਬੇਨਤੀ ਕੀਤੀ ਕਿ ਉਹ ਚੀਨੀ ਇੰਜੀਨੀਅਰਾਂ, ਮਜ਼ਦੂਰਾਂ ਅਤੇ ਦੂਜੇ ਕਿਰਤੀਆਂ ਨੂੰ ਇਹ ਗੱਲ ਸਮਝਾਉਣ ਕਿ ਅੱਗੇ ਤੋਂ ਅਜਿਹੀ ਕੋਈ ਵੀ ਹਰਕਤ ਉਨ੍ਹਾਂ ਵੱਲੋਂ ਨਾ ਹੋਵੇ।

ਦਰਅਸਲ ਮਈ ਦੇ ਮਹੀਨੇ ’ਚ ਮਥਬਰਿਆ ’ਚ ਇਕ ਪ੍ਰਾਜੈਕਟ ਤਹਿਤ ਜ਼ਮੀਨ ਨੂੰ ਚੀਨ ਵੱਲੋਂ ਹਾਸਲ ਕਰਨ ਨੂੰ ਲੈ ਕੇ ਸਥਾਨਕ ਲੋਕਾਂ ਨੇ ਕੰਮ ਨੂੰ ਰੋਕ ਦਿੱਤਾ ਸੀ। ਇਸ ਦੇ ਬਾਅਦ ਚੀਨੀ ਮਜ਼ਦੂਰਾਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ ਜਿਸ ਦੇ ਬਾਅਦ ਚੀਨੀ ਕੰਪਨੀ ਨੇ ਪੁਲਸ ’ਤੇ ਦਬਾਅ ਪਾ ਕੇ ਸਥਾਨਕ ਲੋਕਾਂ ਵਿਰੁੱਧ ਹਿੰਸਾ ਦਾ ਮੁਕੱਦਮਾ ਦਰਜ ਕਰ ਦਿੱਤਾ। ਆਪਣੇ ਉਪਰ ਚੀਨੀ ਕੰਪਨੀ ਵੱਲੋਂ ਲਾਏ ਗਏ ਇਨ੍ਹਾਂ ਦੋਸ਼ਾਂ ਨੂੰ ਸਥਾਨਕ ਲੋਕ ਫਰਜ਼ੀ ਦੱਸਦੇ ਹੋਏ ਹੁਣ ਸੜਕਾਂ ’ਤੇ ਰੋਸ ਵਿਖਾਵਾ ਕਰ ਰਹੇ ਹਨ। ਬੰਗਲਾਦੇਸ਼ ’ਚ ਚੀਨ ਦੇ ਵਿਰੁੱਧ ਮਾਹੌਲ ਬਣਦਾ ਜਾ ਰਿਹਾ ਹੈ। ਬੁੱਧੀਜੀਵੀ ਵਰਗ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਚੀਨ ਤੋਂ ਕਰਜ਼ਾ ਲੈਣ ਦੇ ਬਾਅਦ ਸ਼੍ਰੀਲੰਕਾ ’ਚ ਆਰਥਿਕ ਬਦਹਾਲੀ ਵਧੀ ਹੈ, ਉਸ ਨਾਲ ਬੰਗਲਾਦੇਸ਼ ’ਚ ਚੀਨ ਨੂੰ ਲੈ ਕੇ ਖਦਸ਼ਾ ਅਤੇ ਸ਼ੱਕ ਦੋਵਾਂ ’ਚ ਵਾਧਾ ਹੋਇਆ ਹੈ। ਇਨ੍ਹਾਂ ਦੋਵਾਂ ਹੀ ਦੇਸ਼ਾਂ ’ਚ ਜੋ ਗੱਲ ਇਕੋ ਜਿਹੀ ਹੈ ਉਹ ਇਹ ਕਿ ਦੋਵਾਂ ਨੇ ਹੀ ਚੀਨ ਤੋਂ ਕਰਜ਼ਾ ਲਿਆ ਹੈ। ਬੰਗਲਾਦੇਸ਼ੀ ਜਾਣਕਾਰ ਇਹ ਕਹਿ ਰਹੇ ਹਨ ਕਿ ਕਿਤੇ ਆਉਣ ਵਾਲੇ ਸਮੇਂ ’ਚ ਇਸ ਕਾਰਨ ਬੰਗਲਾਦੇਸ਼ ’ਚ ਵੀ ਆਰਥਿਕ ਸੰਕਟ ਨਾ ਖੜ੍ਹਾ ਹੋ ਜਾਵੇ।

ਬੰਗਲਾਦੇਸ਼ੀ ਮੀਡੀਆ ’ਚ ਵੀ ਸ਼੍ਰੀਲੰਕਾ ਦੀ ਉਦਾਹਰਣ ਦਿੰਦੇ ਹੋਏ ਆਉਣ ਵਾਲੇ ਦਿਨਾਂ ’ਚ ਬੰਗਲਾਦੇਸ਼ ਦੇ ਵੀ ਉਸੇ ਰਾਹ ’ਤੇ ਚੱਲਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਇਸ ਨੂੰ ਦੇਖਦੇ ਹੋਏ ਚੀਨ ਨੂੰ ਇੱਥੇ ਟਿਕੇ ਰਹਿਣ ’ਚ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਚੀਨ ਨੂੰ ਇਕ ਸਪੱਸ਼ਟੀਕਰਨ ਜਾਰੀ ਕਰਨਾ ਪਿਆ ਹੈ। ਬੰਗਲਾਦੇਸ਼ ’ਚ ਚੀਨੀ ਰਾਜਦੂਤ ਲੀਜਮਿੰਗ ਨੇ ਇਕ ਪ੍ਰੈੱਸ ਕਾਨਫਰੰਸ ਸੱਦ ਕੇ ਕਿਹਾ ਕਿ ਬੰਗਲਾਦੇਸ਼ ਚੀਨ ਦੇ ਕਿਸੇ ਵੀ ਤਰ੍ਹਾਂ ਦੇ ਕਰਜ਼ੇ ਦੇ ਜਾਲ ’ਚ ਨਹੀਂ ਹੈ।

ਓਧਰ ਦੂਜੇ ਪਾਸੇ ਬੰਗਲਾਦੇਸ਼ੀ ਬੁੱਧੀਜੀਵੀ ਵਰਗ ਨੂੰ ਲੱਗ ਰਿਹਾ ਹੈ ਕਿ ਜਿਸ ਤਰ੍ਹਾਂ ਸ਼੍ਰੀਲੰਕਾ ਚੀਨ ਦੇ ਕਰਜ਼ੇ ’ਚ ਫਸਿਆ ਹੋਇਆ ਹੈ, ਠੀਕ ਉਸੇ ਤਰਜ਼ ’ਤੇ ਆਉਣ ਵਾਲੇ ਦਿਨਾਂ ’ਚ ਚੀਨ ਬੰਗਲਾਦੇਸ਼ ਨੂੰ ਵੀ ਆਪਣੇ ਕਰਜ਼ੇ ਦੇ ਜਾਲ ’ਚ ਫਸਾਵੇਗਾ। ਬੰਗਲਾਦੇਸ਼ ਦੇ ਕੁਲੀਨ ਵਰਗ ’ਚ ਚੀਨ ਦਾ ਖੁੱਲ੍ਹਾ ਵਿਰੋਧ ਹੋ ਰਿਹਾ ਹੈ। ਤਾਂ ਓਧਰ ਕਿਸਾਨ ਅਤੇ ਮਜ਼ਦੂਰ ਚੀਨੀ ਪ੍ਰਾਜੈਕਟਾਂ ਦਾ ਵੀ ਵਿਰੋਧ ਕਰ ਰਹੇ ਹਨ। ਖਾਸ ਕਰ ਕੇ ਦਿਹਾਤੀ ਲੋਕ ਚੀਨੀ ਪ੍ਰਾਜੈਕਟਾਂ ਲਈ ਆਪਣੀ ਜ਼ਮੀਨ ਚੀਨ ਨੂੰ ਨਹੀਂ ਦੇਣਾ ਚਾਹੁੰਦੇ। ਬੰਗਲਾਦੇਸ਼ੀ ਲੋਕ ਇਕ ਪਾਸੇ ਚੀਨ ’ਤੇ ਪ੍ਰਾਜੈਕਟਾਂ ’ਚ ਮਨਮਾਨੀ ਕਰਨ ਅਤੇ ਬੰਗਲਾਦੇਸ਼ ਦੇ ਕਾਨੂੰਨ ਦੀਆਂ ਧੱਜੀਆਂ ਉਡਾਉਣ ਦਾ ਵੀ ਦੋਸ਼ ਲਾ ਰਹੇ ਹਨ ਤੇ ਓਧਰ ਉਨ੍ਹਾਂ ਨੂੰ ਇਸ ਗੱਲ ਦਾ ਵੀ ਡਰ ਸਤਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਜਦੋਂ ਬੰਗਲਾਦੇਸ਼ ਚੀਨ ਦੇ ਕਰਜ਼ੇ ਦੇ ਜਾਲ ’ਚ ਫਸ ਜਾਵੇਗਾ ਤਾਂ ਉਹ ਉਸ ਦੇ ਲਈ ਸਭ ਤੋਂ ਬੁਰਾ ਦਿਨ ਹੋਵੇਗਾ। ਚੀਨ ਦਾ ਵਿਰੋਧ ਬੰਗਲਾਦੇਸ਼ ’ਚ ਸਿਰਫ ਇਕ ਥਾਂ ’ਤੇ ਨਹੀਂ ਹੋ ਰਿਹਾ ਸਗੋਂ ਹੌਲੀ-ਹੌਲੀ ਇਹ ਅੱਗ ਭੜਕਦੀ ਹੋਈ ਕਈ ਥਾਵਾਂ ’ਤੇ ਪਹੁੰਚ ਗਈ ਹੈ ਜਿਸ ਨੂੰ ਦੇਖਦੇ ਹੋਏ ਜਾਪ ਰਿਹਾ ਹੈ ਕਿ ਚੀਨ ਜਿੰਨਾ ਜ਼ਿਆਦਾ ਸਮਾਂ ਬੰਗਲਾਦੇਸ਼ ’ਚ ਬਿਤਾਏਗਾ, ਓਨੇ ਹੀ ਬੁਰੇ ਦਿਨ ਦੇਖੇਗਾ।

ਬੰਗਲਾਦੇਸ਼ ਅਤੇ ਚੀਨ ਦੀ ਇਸ ਖੇਡ ’ਚ ਸਭ ਤੋਂ ਵੱਧ ਨੁਕਸਾਨ ਬੰਗਲਾਦੇਸ਼ ਦੇ ਕਿਸਾਨਾਂ ਦਾ ਹੋ ਰਿਹਾ ਹੈ ਕਿਉਂਕਿ ਕਿਸੇ ਵੀ ਚੀਨੀ ਪ੍ਰਾਜੈਕਟ ਲਈ ਜ਼ਮੀਨ ਕਿਸਾਨਾਂ ਦੀ ਜਾ ਰਹੀ ਹੈ। ਜ਼ਮੀਨ ਵੇਚਣ ਦੇ ਬਾਅਦ ਕਿਸਾਨ ਸਿਰਫ ਮਜ਼ਦੂਰ ਬਣ ਕੇ ਰਹਿ ਜਾਂਦਾ ਹੈ। ਇਹ ਮਜ਼ਦੂਰੀ ਵੀ ਚੀਨ ਉਸ ਕੋਲੋਂ ਖੋਹ ਰਿਹਾ ਹੈ ਕਿਉਂਕਿ ਆਪਣੇ ਪ੍ਰਾਜੈਕਟਾਂ ਲਈ ਚੀਨ ਮਜ਼ਦੂਰ ਆਪਣੇ ਦੇਸ਼ ਤੋਂ ਹੀ ਲਿਆਉਂਦਾ ਹੈ। ਬਹੁਤ ਘੱਟ ਥਾਵਾਂ ’ਤੇ ਚੀਨ ਬੰਗਲਾਦੇਸ਼ੀ ਮਜ਼ਦੂਰਾਂ ਦੀ ਵਰਤੋਂ ਕਰ ਰਿਹਾ ਹੈ। ਹੁਣ ਦੇਖਣਾ ਇਹ ਹੈ ਕਿ ਇਸ ਹਾਲਤ ’ਚ ਚੀਨ ਆਪਣੇ ਕਿੰਨੇ ਪ੍ਰਾਜੈਕਟ ਪੂਰੇ ਕਰ ਸਕਦਾ ਹੈ ਕਿਉਂਕਿ ਪਾਕਿਸਤਾਨ ਦੀ ਉਦਾਹਰਣ ਸਾਡੇ ਸਾਹਮਣੇ ਹੈ, ਜਿੱਥੇ 5 ਸਾਲਾਂ ’ਚ ਪੂਰੇ ਹੋਣ ਵਾਲੇ 27 ਪ੍ਰਾਜੈਕਟਾਂ ’ਚੋਂ 10 ਸਾਲਾਂ ’ਚ ਸਿਰਫ 9 ਪ੍ਰਾਜੈਕਟ ਹੀ ਪੂਰੇ ਹੋ ਸਕੇ ਹਨ ਅਤੇ ਉਹ ਸਾਰੇ ਵੀ ਸਿਰਫ ਬਿਜਲੀ ਪ੍ਰਾਜੈਕਟ ਹਨ। ਇਸ ਦੇ ਬਾਅਦ ਚੀਨ ਨੇ ਪਾਕਿਸਤਾਨ ’ਚ ਦਿਲਚਸਪੀ ਲੈਣੀ ਛੱਡ ਦਿੱਤੀ ਹੈ। ਇਸ ਗੱਲ ਦਾ ਡਰ ਹੈ ਕਿ ਕਿਤੇ ਆਉਣ ਵਾਲੇ ਦਿਨਾਂ ’ਚ ਇਹ ਹਾਲ ਬੰਗਲਾਦੇਸ਼ ਦਾ ਨਾ ਹੋ ਜਾਵੇ।

  • Chinese project
  • Bangladesh
  • Dragon
  • ਚੀਨੀ ਪ੍ਰਾਜੈਕਟ
  • ਬੰਗਲਾਦੇਸ਼
  • ਡਰੈਗਨ

ਕਈ ਦੇਸ਼ ਪ੍ਰਮਾਣੂ ਹਿਥਆਰਾਂ ਨੂੰ ਲੈ ਕੇ ਆਪਣੀ ਰਾਸ਼ਟਰੀ ਨੀਤੀ ਦਾ ਮੁੜ-ਮੁਲਾਂਕਣ ਕਰਨ ਨੂੰ ਮਜਬੂਰ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • the legacy of july does not belong to any one party
    ਜੁਲਾਈ ਦੀ ਵਿਰਾਸਤ ਕਿਸੇ ਇਕ ਪਾਰਟੀ ਦੀ ਨਹੀਂ : ਸੁਧਾਰਾਂ ਦੀ ਅਲਟੀਮੇਟਮ ਨੂੰ ਲੈ ਕੇ ਬੰਗਲਾਦੇਸ਼ 'ਚ ਨਵਾਂ ਸਿਆਸੀ ਤਣਾਅ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • need to formalize   care economy   to replace child labor in bangladesh
    ਬੰਗਲਾਦੇਸ਼ 'ਚ ਬਾਲ ਮਜ਼ਦੂਰੀ ਦੀ ਥਾਂ 'ਕੇਅਰ ਇਕਾਨਮੀ' ਨੂੰ ਰਸਮੀ ਰੂਪ ਦੇਣ ਦੀ ਲੋੜ
  • new scandal shakes the cricket world
    ਚੁਟਕੀ ਵਜਾ ਕੇ ਚੀਟਿੰਗ, ਇੰਗਲੈਂਡ 'ਚ ਭਾਰੀ ਬਵਾਲ, ਨਵੇਂ ਸਕੈਂਡਲ ਨੇ ਕ੍ਰਿਕਟ ਜਗਤ ਨੂੰ ਹਿਲਾਇਆ
  • school holidays
    ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ ਬੰਦ, ਬੰਗਲਾਦੇਸ਼ 'ਚ ਹੋ ਗਿਆ ਐਲਾਨ
  • china  dominance in kyrgyzstan
    ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ ਚਿੰਤਾ
  • trump makes big announcement
    40 ਸਾਲਾਂ ਤੋਂ ਵੱਧ ਸਮੇਂ ਦਾ ਇੰਤਜ਼ਾਰ ਖ਼ਤਮ ! ਲੇਬਨਾਨ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • when words lose their dignity a nation loses its soul
      ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • 2 girls missing
      ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ...
    • drugs ruining youth
      ‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
    • jantar mantar protest
      ਜੰਤਰ-ਮੰਤਰ ਤੋਂ ਬਾਅਦ ਬਿਹਤਰੀ ਲਈ ਹਰ ਬਦਲਾਅ ਸੰਭਵ ਲੱਗਦਾ ਹੈ
    • public examination act
      ਨੌਜਵਾਨਾਂ ਦੀ ਮਿਹਨਤ, ਪਾਰਦਰਸ਼ਿਤਾ ਅਤੇ ਵਿਸ਼ਵਾਸ ਦੀ ਸੁਰੱਖਿਆ ਦਾ ਮਜ਼ਬੂਤ...
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • youth committing rape  violence and theft because of drugs
      ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
    • china university
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • money laundering
      ਕੁਝ ਸੈਲੀਬ੍ਰਿਟੀਜ਼ ਦੇ ਵੱਕਾਰ ਦੇ ਪਿੱਛੇ ਦਾ ਕਾਲਾ ਸੱਚ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +