Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:58:14 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਘਰਾਂ ਦਾ ਬਜਟ ਵਿਗਾੜਦੀ ਮਹਿੰਗੀ ਸਕੂਲ ਸਿੱਖਿਆ

BLOG News Punjabi(ਬਲਾਗ)

ਘਰਾਂ ਦਾ ਬਜਟ ਵਿਗਾੜਦੀ ਮਹਿੰਗੀ ਸਕੂਲ ਸਿੱਖਿਆ

  • Edited By Harpreet Singh,
  • Updated: 11 Apr, 2026 04:49 PM
Blog
school education
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਭਰ ਦੇ ਸਕੂਲਾਂ ’ਚ ਦਾਖਲੇ ਸ਼ੁਰੂ ਹੋ ਚੁੱਕੇ ਹਨ, ਇਸ ਦੇ ਨਾਲ ਹੀ ਸਰਪ੍ਰਸਤਾਂ ਦੀਆਂ ਆਰਥਿਕ ਮੁਸ਼ਕਲਾਂ ’ਚ ਇਜ਼ਾਫਾ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਬੱਚਿਆਂ ਨੂੰ ਚੰਗੇ ਸਕੂਲਾਂ ’ਚ ਪੜ੍ਹਾਉਣਾ ਘਰ ਦੇ ਸਭ ਤੋਂ ਵੱਡੇ ਖਰਚਿਆਂ ’ਚੋਂ ਇਕ ਹੋ ਗਿਆ ਹੈ। ਸਕੂਲ ਦੀ ਫੀਸ ਤਾਂ ਸਿਰਫ ਇਕ ਹਿੱਸਾ ਹੈ, ਇਸ ਤੋਂ ਇਲਾਵਾ ਕੋਚਿੰਗ, ਬੱਸ ਦਾ ਕਿਰਾਇਆ, ਯੂਨੀਫਾਰਮ ਅਤੇ ਸਕੂਲ ਦੀਆਂ ਹੋਰ ਐਕਟੀਵਿਟੀਜ਼ ਦਾ ਖਰਚ ਵੀ ਲਗਾਤਾਰ ਵਧ ਰਿਹਾ ਹੈ।

ਪੜ੍ਹਾਈ ਦੀ ਲਾਗਤ ਆਮ ਮਹਿੰਗਾਈ ਦੇ ਮੁਕਾਬਲੇ ਬਹੁਤ ਤੇਜ਼ੀ ਨਾਲ ਉੱਪਰ ਜਾ ਰਹੀ ਹੈ। ਸ਼ਹਿਰਾਂ ਦੇ ਪ੍ਰਾਈਵੇਟ ਸਕੂਲਾਂ ’ਚ ਸਿੱਖਿਆ ਦੀ ਮਹਿੰਗਾਈ ਦਰ ਅਕਸਰ 8 ਫੀਸਦੀ ਤੋਂ 12 ਫੀਸਦੀ ਦੇ ਵਿਚਾਲੇ ਰਹਿੰਦੀ ਹੈ, ਜੋ ਆਮ ਮਹਿੰਗਾਈ ਤੋਂ ਕਿਤੇ ਜ਼ਿਆਦਾ ਹੈ। ਪਿਛਲੇ 10 ਸਾਲਾਂ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਨਿੱਜੀ ਸਕੂਲਾਂ ਦੀ ਫੀਸ ’ਚ ਕਰੀਬ 150 ਤੋਂ 170 ਫੀਸਦੀ ਤੱਕ ਦਾ ਇਜ਼ਾਫਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਹਰ 6-7 ਸਾਲ ’ਚ ਪੜ੍ਹਾਈ ਦਾ ਖਰਚ ਦੁੱਗਣਾ ਹੋ ਰਿਹਾ ਹੈ। ਟਿਊਸ਼ਨ ਫੀਸ ਤੋਂ ਇਲਾਵਾ ਟ੍ਰਾਂਸਪੋਰਟ, ਕਿਤਾਬਾਂ ਅਤੇ ਡਿਜੀਟਲ ਗੈਜੇਟਸ ਵਰਗੇ ਖਰਚ ਵੀ ਹਰ ਸਾਲ 5 ਤੋਂ 10 ਫੀਸਦੀ ਤੱਕ ਵਧ ਜਾਂਦੇ ਹਨ, ਜਿਸ ਨਾਲ ਮਾਤਾ-ਪਿਤਾ ਦੀ ਜੇਬ ’ਤੇ ਭਾਰੀ ਬੋਝ ਪੈਂਦਾ ਹੈ

ਸੱਚ ਕੌੜਾ ਹੁੰਦਾ ਹੈ ਪਰ ਸੱਚ ਤਾਂ ਸੱਚ ਹੀ ਹੈ। ਹਕੀਕਤ ’ਚ ਦੇਸ਼ ’ਚ ਅਨੇਕਾਂ ਨਿੱਜੀ ਸਕੂਲ ਸਿੱਖਿਆ ਨੂੰ ‘ਲਗਜ਼ਰੀ ਪ੍ਰੋਡਕਟ’ ਬਣਾਉਣ ’ਚ ਲੱਗ ਗਏ ਹਨ। ਇਨ੍ਹਾਂ ਸਕੂਲਾਂ ਦੀ ਫੀਸ ਪਿਛਲੇ ਇਕ ਦਹਾਕੇ ’ਚ 200 ਫੀਸਦੀ ਤੱਕ ਵਧੀ ਹੈ। ਇਸ ਨੇ ਪੇਰੈਂਟਸ ਦੇ ਹੋਸ਼ ਉਡਾ ਰੱਖੇ ਹਨ। ਅਣਗਿਣਤ ਸਰਕਾਰੀ ਸਕੂਲਾਂ ’ਚ ਕੁਆਲਿਟੀ ਐਜੂਕੇਸ਼ਨ ਦੀ ਕਮੀ ਨੇ ਵੀ ਇਨ੍ਹਾਂ ਨੂੰ ਵਧਣ-ਫੁੱਲਣ ਦਾ ਖੂਬ ਮੌਕਾ ਦਿੱਤਾ ਹੈ। ਨੌਬਤ ਇਹ ਹੈ ਕਿ ਸਿਰਫ ਨਰਸਰੀ ਸਕੂਲ ਦੀ ਫੀਸ ਨੇ ਭਾਰਤ ਦੀ ਔਸਤ ਪ੍ਰਤੀ ਵਿਅਕਤੀ ਆਮਦਨ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਵਜ੍ਹਾ ਕਰ ਕੇ ਸ਼ਹਿਰਾਂ ’ਚ ਸ਼ੁਰੂਆਤੀ ਸਿੱਖਿਆ ਦੀ ਵਧਦੀ ਲਾਗਤ ’ਤੇ ਸਵਾਲ ਉੱਠ ਰਹੇ ਹਨ।

ਇਕ ਰਿਪੋਰਟ ਦੇ ਮੁਤਾਬਕ ਹੈਦਰਾਬਾਦ ਦੇ ਕੁਝ ਸਕੂਲ ਸਿਰਫ ਨਰਸਰੀ ’ਚ ਐਡਮਿਸ਼ਨ ਲਈ 2.5 ਲੱਖ ਰੁਪਏ ਤੱਕ ਚਾਰਜ ਕਰ ਰਹੇ ਹਨ। ਜਦਕਿ ਇਕ ਆਮ ਭਾਰਤੀ ਸਾਲਾਨਾ 2.4 ਲੱਖ ਰੁਪਏ ਕਮਾਉਂਦਾ ਹੈ। ਇਹ ਮੁੱਦਾ ਸਕੂਲ ਸਿੱਖਿਆ ਤੱਕ ਦੀ ਪਹੁੰਚ ’ਚ ਵਧਦੀ ਖਾਈ ਨੂੰ ਦਿਖਾਉਂਦਾ ਹੈ।

ਸਿੱਖਿਆ ਨੂੰ ਦੇਸ਼ ’ਚ ਇਕ ਬੁਨਿਆਦੀ ਅਧਿਕਾਰ ਮੰਨਿਆ ਜਾਂਦਾ ਹੈ ਪਰ ਅਨੇਕਾਂ ਸਕੂਲਾਂ ਦੀ ਉੱਚੀ ਫੀਸ ਕੁਝ ਹੋਰ ਹੀ ਕਹਾਣੀ ਕਹਿੰਦੀ ਹੈ। ਸਮੇਂ ਦੇ ਨਾਲ-ਨਾਲ ਅਨੇਕਾਂ ਸਰਕਾਰੀ ਸਕੂਲਾਂ ਦੇ ਬਿਹਤਰ ਹੋਣ ਦੇ ਬਾਵਜੂਦ, ਅੱਜ ਵੀ ਦੇਸ਼ ਦੇ ਸ਼ਹਿਰਾਂ ’ਚ 40 ਫੀਸਦੀ ਤੋਂ ਜ਼ਿਆਦਾ ਬੱਚੇ ਪ੍ਰਾਈਵੇਟ ਸਕੂਲਾਂ ’ਚ ਪੜ੍ਹ ਰਹੇ ਹਨ। ਇਨ੍ਹਾਂ ’ਚੋਂ ਕਈ ਸਕੂਲ ਬਹੁਤ ਜ਼ਿਆਦਾ ਫੀਸ ਲੈਂਦੇ ਹਨ। ਟਾਪ ਪ੍ਰਾਈਵੇਟ ਸਕੂਲਾਂ ਦੀ ਫੀਸ ਪਿਛਲੇ ਦਸ ਸਾਲਾਂ ’ਚ 150-200 ਫੀਸਦੀ ਤੱਕ ਵਧ ਗਈ ਹੈ।

ਕੌੜੇ ਸੱਚ ਦੇ ਰੂਪ ’ਚ ਸਿੱਖਿਆ ਇਕ ਸੇਵਾ ਦੇ ਬਜਾਏ ਵਪਾਰ ਦਾ ਰੂਪ ਲੈ ਚੁੱਕੀ ਹੈ। ਸਕੂਲ ਅਤੇ ਕਾਲਜ ਬਹੁਤ ਜ਼ਿਆਦਾ ਫੀਸ ਵਸੂਲ ਕਰ ਰਹੇ ਹਨ। ਅੱਜਕੱਲ ਗਰੀਬ ਅਤੇ ਮੱਧਵਰਗੀ ਪਰਿਵਾਰ ਆਪਣੇ ਬੱਚਿਆਂ ਨੂੰ ਚੰਗੇ ਸਕੂਲ ’ਚ ਪੜ੍ਹਾਉਣ ਤੋਂ ਪਹਿਲਾਂ ਹੀ ਡਰ ਜਾਂਦੇ ਹਨ। ਸਰਪ੍ਰਸਤ ਫੀਸ ਭਰਦੇ-ਭਰਦੇ ਆਰਥਿਕ ਬੋਝ ਹੇਠ ਦੱਬ ਜਾਂਦੇ ਹਨ। ਇਸ ਤੋਂ ਇਲਾਵਾ ਕਿਤਾਬਾਂ, ਡਰੈੱਸ ਅਤੇ ਹੋਰ ਸਮੱਗਰੀ ਵੀ ਸੰਸਥਾਨ ਤੋਂ ਹੀ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ, ਜਦਕਿ ਉਹੀ ਚੀਜ਼ਾਂ ਬਾਹਰ ਸਸਤੀਆਂ ਮਿਲ ਸਕਦੀਆਂ ਹਨ। ਇਹ ਸਪੱਸ਼ਟ ਰੂਪ ’ਚ ਵਿਦਿਆਰਥੀਆਂ ਅਤੇ ਮਾਤਾ-ਪਿਤਾ ਦੀ ਮਜਬੂਰੀ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਹੈ। ਅੱਜ ਵੀ ਜੇਕਰ ਫੀਸ ਸਮੇਂ ਸਿਰ ਨਾ ਭਰੀ ਜਾਵੇ ਤਾਂ ਬੱਚਿਆਂ ਨੂੰ ਪ੍ਰੀਖਿਆ ਤੋਂ ਬਾਹਰ ਕਰ ਦਿੱਤਾ ਜਾਂਦਾ ਹੈ। ਮਾਂ-ਬਾਪ ਦੀ ਇਕ ਛੋਟੀ ਜਿਹੀ ਆਰਥਿਕ ਮੁਸ਼ਕਲ ਉਨ੍ਹਾਂ ਦੇ ਪੂਰੇ ਭਵਿੱਖ ’ਤੇ ਭਾਰੀ ਪੈ ਜਾਂਦੀ ਹੈ।

ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੰਨੀਏ ਤਾਂ ਸਿੱਖਿਆ ਸਮਾਜ ਨੂੰ ਬਰਾਬਰੀ ’ਤੇ ਲਿਆਉਣ ਵਾਲਾ ਇਕ ਜ਼ਰੀਆ ਮੰਨੀ ਜਾਂਦੀ ਹੈ ਪਰ ਹੁਣ ਇਹ ਖਾਈ ਪੈਦਾ ਕਰਨ ਵਾਲੀ ਬਣ ਰਹੀ ਹੈ। ਘੱਟ ਆਮਦਨ ਦੇ ਕਾਰਨ ਪਰਿਵਾਰ ਪ੍ਰਾਈਵੇਟ ਸਕੂਲਾਂ ’ਚ ਚੰਗੀ ਸਿੱਖਿਆ ਲੱਭਣ ਨੂੰ ਮਜਬੂਰ ਹਨ। ਧਨਵਾਨ ਵਰਗ ਗਰੀਬ ਬੱਚਿਆਂ ਦੀ ਸਿੱਖਿਆ ਦਾ ਖਰਚ ਉਠਾਉਣ ਲਈ ਖੁੱਲ੍ਹ ਕੇ ਅੱਗੇ ਕਿਉਂ ਨਹੀਂ ਆਉਂਦਾ? ਲੱਖਾਂ ਗਰੀਬ ਪਰਿਵਾਰਾਂ ਦੀ ਇਸ ਆਰਥਿਕ ਮੁਸ਼ਕਲ ਦਾ ਹੱਲ ਕੌਣ ਕੱਢੇਗਾ?

ਅਸਲੀਅਤ ’ਚ ਸਕੂਲ ਸਿੱਖਿਆ ਨੂੰ ਅਸੀਂ ਇਕ ਅਜਿਹਾ ਸਿਸਟਮ ਬਣਾ ਰਹੇ ਹਾਂ ਜਿੱਥੇ ਚੰਗੀ ਸਿੱਖਿਆ ਲਗਜ਼ਰੀ ਪ੍ਰੋਡਕਟ ਹੈ। ਇਹ ਇਕ ਅਜਿਹਾ ਬਿਜ਼ਨੈੱਸ ਹੈ ਜਿੱਥੇ 3 ਸਾਲ ਤੋਂ ਵੱਧ ਉਮਰ ਦੇ ਬੱਚੇ ਗਾਹਕ ਹਨ। ਸਿਸਟਮ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਨੂੰ ਚੰਗੀ ਵਿਦਿਅਕ ਸ਼ੁਰੂਆਤ ਦੇਣ ਲਈ ਕਰਜ਼ ਲੈਣ ਲਈ ਮਜਬੂਰ ਕਰਦਾ ਹੈ। ਕੁਲ ਮਿਲਾ ਕੇ ਸ਼ੁਰੂਆਤੀ ਸਕੂਲ ਸਿੱਖਿਆ ਭਵਿੱਖ ਦੇ ਮੌਕਿਆਂ ਦਾ ਮਹਿੰਗਾ ਦਰਵਾਜ਼ਾ ਬਣਦੀ ਜਾ ਰਹੀ ਹੈ। ਇਸ ਦੇ ਰੈਗੂਲੇਸ਼ਨ ਨੂੰ ਲੈ ਕੇ ਸਾਨੂੰ ਕਾਰਗਰ ਯਤਨ ਕਰਨੇ ਚਾਹੀਦੇ ਹਨ।

ਡੂੰਘਾਈ ਨਾਲ ਵਿਚਾਰੀਏ ਤਾਂ ਮਹਿੰਗੀ ਸਿੱਖਿਆ ਦੇ ਅਨੇਕਾਂ ਸਮਾਜਿਕ ਮਾੜੇ ਨਤੀਜੇ ਸਾਹਮਣੇ ਆ ਰਹੇ ਹਨ। ਯਾਦ ਰਹੇ ਕਿ ਸਿੱਖਿਆ ਤਾਂ ਸਾਨੂੰ ਸੰਘਰਸ਼ ਕਰਨਾ ਸਿਖਾਉਂਦੀ ਹੈ, ਉਂਝ ਵੀ ਸਿੱਖਿਆ ਦਾ ਮਕਸਦ ਤਾਂ ਗਿਆਨ ਦੇਣਾ ਅਤੇ ਸਮਾਜ ਨੂੰ ਤਰੱਕੀ ਵੱਲ ਲੈ ਕੇ ਜਾਣਾ ਹੋਣਾ ਚਾਹੀਦਾ ਹੈ, ਨਾ ਕਿ ਉਸ ਨੂੰ ਮਹਿੰਗੇ ਉਤਪਾਦ ’ਚ ਬਦਲਣਾ। ਯਕੀਨ ਮੰਨੋ ਜਦੋਂ ਤੱਕ ਸਿੱਖਿਆ ਸਾਰੇ ਵਰਗਾਂ ਲਈ ਅਸਾਨੀ ਨਾਲ ਮੁਹੱਈਆ ਅਤੇ ਸਸਤੀ ਨਹੀਂ ਹੋਵੇਗੀ, ਉਦੋਂ ਤੱਕ ਦੇਸ਼ ਦੀ ਅਸਲ ਤਰੱਕੀ ਸੰਭਵ ਨਹੀਂ ਹੈ।

-ਡਾ. ਵਰਿੰਦਰ ਭਾਟੀਆ

  • School Education
  • Expenses
  • Home Budget

ਬਜ਼ੁਰਗਾਂ ਦਾ ਹੋਣਾ ਚਾਹੀਦਾ ਸਸ਼ਕਤੀਕਰਨ

NEXT STORY

Stories You May Like

  • big relief for thousands of students of punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ
  • attempted theft in 3 houses in one night
    ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
  • last chance for 10th and 12th grade students
    10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ ਆਖ਼ਰੀ ਅਲਟੀਮੇਟਮ
  • electricity price hike
    ਮਹਿੰਗੀ ਹੋਈ ਬਿਜਲੀ! ਕਰਨਾਟਕ ਦੇ ਲੋਕਾਂ ਨੂੰ ਲੱਗਿਆ ਬਿਜਲੀ ਦਾ ਜ਼ੋਰਦਾਰ ਝਟਕਾ, ਦਰਾਂ 'ਚ ਕੀਤਾ ਵਾਧਾ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +