Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    8:09:11 AM

  • earthquake in manipur

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਣੀਪੁਰ,...

  • maldives tour  hotel  booking  refusal

    ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ...

  • apple gets new ceo

    Apple ਨੂੰ ਮਿਲ ਗਿਆ ਨਵਾਂ CEO, 15 ਸਾਲ ਬਾਅਦ ਟਿਮ...

  • mumbai indians beats gujarat titans

    ਤਿਲਕ ਵਰਮਾ ਦਾ ਪਹਿਲਾ IPL ਸੈਂਕੜਾ, ਮੁੰਬਈ ਨੇ ਹਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਸੁਰੱਖਿਆ ਬਲਾਂ ਦਾ ਮਦਦਗਾਰ’ ਖੋਜੀ ਸ਼ਵਾਨ ਟਾਇਸਨ (ਡੌਗ)!

BLOG News Punjabi(ਬਲਾਗ)

‘ਸੁਰੱਖਿਆ ਬਲਾਂ ਦਾ ਮਦਦਗਾਰ’ ਖੋਜੀ ਸ਼ਵਾਨ ਟਾਇਸਨ (ਡੌਗ)!

  • Edited By Sandeep Kumar,
  • Updated: 26 Feb, 2026 04:10 AM
Blog
security forces helper inventor shawn tyson  dog
  • Share
    • Facebook
    • Tumblr
    • Linkedin
    • Twitter
  • Comment

ਜੰਮੂ ਡਵੀਜ਼ਨ ਦੇ ਕਠੂਆ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਜ਼ਿਲਿਆਂ ’ਚ ਹਿੰਸਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੇ ਲੰਬੇ ਸਮੇਂ ਤੋਂ ਸੁਰੱਖਿਆ ਬਲਾਂ ਦੀ ਨੱਕ ’ਚ ਦਮ ਕਰ ਕੇ ਰੱਖਿਆ ਸੀ।

ਸੁਰੱਖਿਆ ਬਲਾਂ ਨੂੰ ਜੰਮੂ ਡਵੀਜ਼ਨ ’ਚ ਸਰਗਰਮ ਇਨ੍ਹਾਂ ਅੱਤਵਾਦੀਆਂ ਦਾ ਸਫਾਇਆ ਕਰਨ ਲਈ ਚਲਾਏ ਜਾ ਰਹੇ ਆਪ੍ਰੇਸ਼ਨ ‘ਤ੍ਰਾਸ਼ੀ-1’ ਦੌਰਾਨ ਆਖਿਰਕਾਰ 22 ਫਰਵਰੀ, 2026 ਨੂੰ ਵੱਡੀ ਸਫਲਤਾ ਮਿਲੀ।

ਕਿਸ਼ਤਵਾੜ ਦੇ ਸੰਘਣੇ ਜੰਗਲ ’ਚ ਹੋਏ ਭਿਆਨਕ ਮੁਕਾਬਲੇ ’ਚ ਭਾਰਤੀ ਫੌਜ ਦੇ ਜਵਾਨਾਂ ਨੇ ਇਕ ‘ਢੋਕ’ (ਭੇਡ-ਬੱਕਰੀਆਂ ਆਦਿ ਚਰਾਉਣ ਵਾਲਿਆਂ ਭਾਵ ਗਡਰੀਆਂ ਵਲੋਂ ਮੌਸਮ ਬਦਲਣ ’ਤੇ ਰਹਿਣ ਲਈ ਬਣਾਈ ਗਈ ਆਰਜ਼ੀ ਰਿਹਾਇਸ਼) ’ਚ ਲੁਕੇ ਹੋਏ ਅੱਤਵਾਦੀਆਂ ’ਤੇ ਰਾਕੇਟ ਦਾਗ ਕੇ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਪਾਕਿਸਤਾਨੀ ਕਮਾਂਡਰ ਅਤੇ 7 ਸਾਲਾਂ ਤੋਂ ਸੁਰੱਖਿਆ ਬਲਾਂ ਨੂੰ ਚਕਮਾ ਦੇ ਰਹੇ 10 ਲੱਖ ਦੇ ਇਨਾਮੀ ਸੈਫੁੱਲਾਹ ਸਮੇਤ 3 ਅੱਤਵਾਦੀਆਂ ਨੂੰ ਮਾਰ-ਮੁਕਾਇਆ।

ਰਾਕੇਟ ਦਾਗਣ ਨਾਲ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਨਤੀਜੇ ਵਜੋਂ ਇਕ ਅੱਤਵਾਦੀ ਦੀ ਖੋਪੜੀ ਹੀ ਪੂਰੀ ਤਰ੍ਹਾਂ ਉੱਡ ਗਈ ਅਤੇ ਤਿੰਨੋਂ ਅੱਤਵਾਦੀਅਾਂ ਦੀਅਾਂ ਲਾਸ਼ਾਂ ਪੂਰੀ ਤਰ੍ਹਾਂ ਸੜ ਗਈਅਾਂ। ਮੁਕਾਬਲੇ ਵਾਲੀ ਥਾਂ ਤੋਂ 2 ਏ. ਕੇ. 47 ਰਾਈਫਲਾਂ ਅਤੇ ਭਾਰੀ ਮਾਤਰਾ ’ਚ ਜੰਗੀ ਸਮੱਗਰੀ ਬਰਾਮਦ ਹੋਈ।

ਬੀਤੇ ਕੁਝ ਸਾਲਾਂ ਤੋਂ ਇਹ ਅੱਤਵਾਦੀ ਲਗਾਤਾਰ ਅਾਪਣੀਅਾਂ ਲੋਕੇਸ਼ਨਾਂ ਬਦਲਦੇ ਆ ਰਹੇ ਸਨ ਅਤੇ ਪਹਾੜੀ ਇਲਾਕਿਅਾਂ ਤੇ ਸੰਘਣੇ ਜੰਗਲਾਂ ਦਾ ਲਾਭ ਉਠਾ ਕੇ ਅਾਪਣਾ ਨੈੱਟਵਰਕ ਬਣਾਉਣ ’ਚ ਲੱਗੇ ਹੋਏ ਸਨ। ਇਸ ਅਾਪ੍ਰੇਸ਼ਨ ਨੂੰ ਸਫਲ ਬਣਾਉਣ ’ਚ ਭਾਰਤੀ ਫੌਜ ਦੇ ਮਦਦਗਾਰ ‘ਟਾਇਸਨ’ ਨਾਂ ਦੇ ‘ਖੋਜੀ ਸ਼ਵਾਨ’ (ਡੌਗ) ਦਾ ਵੱਡਾ ਯੋਗਦਾਨ ਰਿਹਾ। ਅੱਤਵਾਦੀਅਾਂ ਦੇ ਟਿਕਾਣਿਅਾਂ ਵੱਲ ਉਹੀ ਸਭ ਤੋਂ ਪਹਿਲਾਂ ਵਧਿਆ ਸੀ।

ਅੱਤਵਾਦੀਅਾਂ ਵਲੋਂ ਸੁਰੱਖਿਆ ਬਲਾਂ ’ਤੇ ਚਲਾਈਅਾਂ ਗਈਅਾਂ ਗੋਲੀਅਾਂ ’ਚੋਂ ਪਹਿਲੀ ਗੋਲੀ ਟਾਇਸਨ (ਡੌਗ) ਦੇ ਹੀ ਪੈਰ ’ਚ ਲੱਗੀ ਸੀ ਜਿਸ ਨਾਲ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਜਹਾਜ਼ ਰਾਹੀਂ ਊਧਮਪੁਰ ਦੇ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸ ਦੀ ਹਾਲਤ ’ਚ ਸੁਧਾਰ ਹੋ ਰਿਹਾ ਹੈ।

ਜ਼ਖ਼ਮੀ ਹੋ ਜਾਣ ਦੇ ਬਾਵਜੂਦ ਟਾਇਸਨ ਨੇ ਅੱਤਵਾਦੀਅਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਅਖੀਰ ਉਸ ਨੇ ਅੱਤਵਾਦੀਅਾਂ ਨੂੰ ਸੁਰੱਖਿਆ ਬਲਾਂ ਦੀ ਰੇਂਜ ’ਚ ਲਿਆ ਦਿੱਤਾ ਅਤੇ ਭਾਰਤੀ ਜਵਾਨਾਂ ਨੇ ਉਨ੍ਹਾਂ ਨੂੰ ਢੇਰ ਕਰ ਦਿੱਤਾ।

ਇਸ ਸੰਬੰਧ ’ਚ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ‘‘ਟਾਇਸਨ ਦੀ ਬਹਾਦੁਰੀ ਦੇ ਦਮ ’ਤੇ ‘ਵ੍ਹਾਈਟ ਨਾਈਟ ਕੋਰਪਸ’, ਜੰਮੂ-ਕਸ਼ਮੀਰ ਪੁਲਸ ਅਤੇ ਸੀ. ਅਾਰ. ਪੀ. ਐੱਫ. ਉਕਤ ਪਾਕਿਸਤਾਨ ਸਮਰਥਿਤ ਅੱਤਵਾਦੀਅਾਂ ’ਤੇ ਸਟੀਕ ਨਿਸ਼ਾਨਾ ਲਾ ਕੇ ਉਨ੍ਹਾਂ ਨੂੰ ਟਿਕਾਣੇ ਲਾ ਸਕੀਅਾਂ। ਟਾਇਸਨ ਇਕ ਸੱਚਾ ਯੋਧਾ ਸਿੱਧ ਹੋਇਆ ਹੈ।’’

ਟਾਇਸਨ ਦੇ ਇਲਾਵਾ ਅੱਤਵਾਦੀਅਾਂ ਦੇ ਵਿਰੁੱਧ ਭਾਰਤੀ ਸੁਰੱਖਿਆ ਬਲਾਂ ਦੀਅਾਂ ਵੱਖ-ਵੱਖ ਫੌਜੀ ਕਾਰਵਾਈਅਾਂ ’ਚ ਕਈ ਮਦਦਗਾਰ ਖੋਜੀ ‘ਸ਼ਵਾਨਾਂ’ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਇਨ੍ਹਾਂ ’ਚ ਫੌਜ ਦੇ ‘ਡੋਮੀਨੋ’ ਨਾਂ ਦੇ ‘ਸ਼ਵਾਨ’ ਅਤੇ ਉਸ ਦੇ ਹੈਂਡਲਰ ‘ਲੱਕੀ ਕੁਮਾਰ’ ਨੂੰ ਰਾਜੌਰੀ ’ਚ ਇਕ ਅੱਤਵਾਦੀ ਦਾ ਪਤਾ ਲਗਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ 2023 ’ਚ ਸਨਮਾਨਿਤ ਵੀ ਕੀਤਾ ਗਿਆ ਸੀ।

2023 ’ਚ ਹੀ ਜੰਮੂ ਦੇ ਰਾਜੌਰੀ ਜ਼ਿਲੇ ’ਚ ਇਕ ਅਾਪ੍ਰੇਸ਼ਨ ਦੌਰਾਨ 2 ਅੱਤਵਾਦੀਅਾਂ ਤੱਕ ਸੁਰੱਖਿਆ ਬਲਾਂ ਨੂੰ ਪਹੁੰਚਾ ਕੇ ਉਨ੍ਹਾਂ ਨੂੰ ਮਾਰ-ਮੁਕਾਉਣ ’ਚ ਯੋਗਦਾਨ ਦੇਣ ਵਾਲੀ ‘ਕੈਂਟ’ ਨਾਂ ਦੀ ਇਕ ‘ਮਾਦਾ ਖੋਜੀ ਸ਼ਵਾਨ’ ਅਾਪਣੇ ਹੈਂਡਲਰ ਨੂੰ ਅੱਤਵਾਦੀਅਾਂ ਤੋਂ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸ ’ਤੇ ਚਲਾਈ ਗਈ ਗੋਲੀ ਨਾਲ ਮਾਰੀ ਗਈ ਸੀ। ‘ਕੈਂਟ’ ਦਾ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ।

ਇਹ ਤਾਂ ਕੁਝ ਉਦਾਹਰਣਾਂ ਮਾਤਰ ਹਨ ਜਦਕਿ ਅਸਲ ’ਚ ਮਦਦਗਾਰ ਵਫਾਦਾਰ ‘ਸ਼ਵਾਨਾਂ’ ਦੀ ਸੂਚੀ ’ਚ ‘ਜੂਮ’, ‘ਫੈਂਟਮ’ ਅਤੇ ‘ਐਕਸਲ’ ਵਰਗੇ ਹੋਰ ਵੀ ਕਈ ਨਾਂ ਹਨ ਜਿਨ੍ਹਾਂ ਨੇ ਦੇਸ਼ ਦੀ ਮਿੱਟੀ ਦਾ ਕਰਜ਼ਾ ਆਪਣੀ ਜਾਨ ਵਾਰ ਕੇ ਅਦਾ ਕੀਤਾ। ਅੱਤਵਾਦੀਅਾਂ ਦੇ ਵਿਰੁੱਧ ਕਾਰਵਾਈ ’ਚ ਇਨ੍ਹਾਂ ਖੋਜੀ ‘ਸ਼ਵਾਨਾਂ’ ਦਾ ਯੋਗਦਾਨ ਕਿਸੇ ਵੀ ਨਜ਼ਰੀਏ ਤੋਂ ਘੱਟ ਨਹੀਂ ਹੈ।

ਇਸ ਲਈ ਭਾਰਤੀ ਸੁਰੱਖਿਆ ਬਲਾਂ ਦੇ ਮਦਦਗਾਰ ਇਨ੍ਹਾਂ ਖੋਜੀ ‘ਸ਼ਵਾਨਾਂ’ ਦੀ ਸਿਖਲਾਈ ਅਤੇ ਦੇਖਭਾਲ ਨੂੰ ਹੋਰ ਵਧੀਆ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਟ੍ਰੇਨਰਾਂ ਨੂੰ ਵੀ ਢੁੱਕਵਾਂ ਪੁਰਸਕਾਰ ਦੇ ਕੇ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਕਿ ਉਹ ਹੋਰ ਮੁਸਤੈਦੀ ਨਾਲ ਦੇਸ਼ ਦੇ ਦੁਸ਼ਮਣਾਂ ਦਾ ਨਾਸ਼ ਕਰ ਸਕਣ।

-ਵਿਜੇ ਕੁਮਾਰ

  • Security Forces
  • Helpers
  • Explorer Shawn Tyson
  • ਸੁਰੱਖਿਆ ਬਲ
  • ਮਦਦਗਾਰ
  • ਖੋਜੀ ਸ਼ਵਾਨ ਟਾਇਸਨ

ਭਾਰਤ ਦੇ ਕੱਪੜਾ ਉਦਯੋਗ ਦੀ ਹੋਰ ਸਫਲਤਾ ਦੇ ਤਾਣੇ-ਬਾਣੇ ਬੁਣਨਾ

NEXT STORY

Stories You May Like

  • five baloch civilians killed rights group
    ਪਾਕਿਸਤਾਨੀ ਸੁਰੱਖਿਆ ਬਲਾਂ ਦਾ ਫਰਜ਼ੀ ਮੁਕਾਬਲਾ! 5 ਨਾਗਰਿਕਾਂ ਦਾ ਕਤਲ, 4 ਨੌਜਵਾਨ ਲਾਪਤਾ
  • anti drone  proving helpful in stopping drug trafficking
    ਨਸ਼ਾ ਤਸਕਰੀ ਰੋਕਣ 'ਚ ਮਦਦਗਾਰ ਸਾਬਤ ਹੋ ਰਿਹਾ ਐਂਟੀ ਡਰੋਨ ਸਿਸਟਮ
  • delhi assembly car security gate
    ਭੰਨ'ਤਾ ਦਿੱਲੀ ਵਿਧਾਨ ਸਭਾ ਦਾ ਗੇਟ, ਕਾਰ ਲੈ ਕੇ ਵੜ ਗਿਆ ਬੰਦਾ, ਸੁਰੱਖਿਆ 'ਚ ਸੰਨ੍ਹ
  • government withdraws raghav chadha s z security
    ਵਾਪਸ ਲਈ ਗਈ ਰਾਘਵ ਚੱਢਾ ਦੀ Z+ ਸੁਰੱਖਿਆ
  • supreme court  road safety  expressway
    ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ
  • a group of women and children are stealing wheat from the market
    ਔਰਤਾਂ ਤੇ ਬੱਚਿਆਂ ਦਾ ਝੁੰਡ ਮੰਡੀ ’ਚੋਂ ਕਣਕ ਕਰ ਰਿਹਾ ਚੋਰੀ, ਕਿਸਾਨਾਂ ਨੇ ਸੁਰੱਖਿਆ ਪ੍ਰਬੰਧ ਦੀ ਕੀਤੀ ਮੰਗ
  • security of delhi assembly speaker increased
    ਦਿੱਲੀ ਵਿਧਾਨ ਸਭਾ ਦੇ ਸਪੀਕਰ ਦੀ ਸੁਰੱਖਿਆ ਵਧੀ; ਬੰਬ ਧਮਕੀਆਂ ਮਗਰੋ ਮਿਲੀ  'Z' ਸ਼੍ਰੇਣੀ ਦੀ ਸੁਰੱਖਿਆ
  • manohar lal  bhutan visit  energy security  agreements
    ਮਨੋਹਰ ਲਾਲ ਦੀ ਭੂਟਾਨ ਯਾਤਰਾ, ਊਰਜਾ ਸੁਰੱਖਿਆ ਨੂੰ ਲੈ ਕੇ ਹੋਏ ਵੱਡੇ ਸਮਝੌਤੇ
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16...
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ...
Trending
Ek Nazar
poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • the world is no longer
      ਦੁਨੀਆ ਹੁਣ ਅਮਰੀਕੀ ਸੁਰੱਖਿਆ ਛੱਤਰੀ ਦੀ ਵੇਦੀ ’ਤੇ ਝੁਕਣ ਨੂੰ ਤਿਆਰ ਨਹੀਂ
    • poisoned arrows were thwarted
      ਜ਼ਹਿਰੀਲੇ ਤੀਰ ਨਾਕਾਮ ਕਰ ਦਿੱਤੇ ਗਏ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • dollar
      ਇਸ ਤਰ੍ਹਾਂ ਖਤਮ ਨਹੀਂ ਹੋਵੇਗੀ ਡਾਲਰ ਦੀ ਪਕੜ
    • north east india women
      ਉੱਤਰ-ਪੂਰਬ ਦੀ ਮਹਿਲਾ ਸ਼ਕਤੀ ਦਾ ਨਾਰੀ ਵੰਦਨ
    • rahul gandhi will resolve the leadership issue in karnataka
      ਰਾਹੁਲ ਗਾਂਧੀ ਸੁਲਝਾਉਣਗੇ ਕਰਨਾਟਕ ’ਚ ਲੀਡਰਸ਼ਿਪ ਦਾ ਮੁੱਦਾ!
    • why is india lagging behind in the energy sector despite
      ਥੋਰੀਅਮ ਦੇ ਅਨਮੋਲ ਖਜ਼ਾਨੇ ਦੇ ਬਾਵਜੂਦ ਊਰਜਾ ਖੇਤਰ ’ਚ ਭਾਰਤ ਬਹੁਤ ਪਿੱਛੇ ਕਿਉਂ
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • labor unrest in noida
      ਨੋਇਡਾ ’ਚ ਮਜ਼ਦੂਰ ਅਸ਼ਾਂਤੀ : ਕੀ ਇਕ ਰਾਸ਼ਟਰੀ ਚਿਤਾਵਨੀ?
    • dubai real estate amid war
      ਪੱਛਮੀ ਏਸ਼ੀਆ ਸੰਘਰਸ਼ ਕਾਰਨ ਦੁਬਈ ਦੀ ਰਿਅਲਟੀ ਹਿੱਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +