Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:40:50 PM

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • banks will remain closed for 14 days in august  know when and where

    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank,...

  • 4 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸ਼ਰਦ ਪਵਾਰ ਆਪਣੀ ਪਾਰਟੀ ਐੱਨ.ਸੀ.ਪੀ ਨੂੰ ਕਾਂਗਰਸ ’ਚ ਮਿਲਾਉਣ ਲਈ ਤਿਆਰ

BLOG News Punjabi(ਬਲਾਗ)

ਸ਼ਰਦ ਪਵਾਰ ਆਪਣੀ ਪਾਰਟੀ ਐੱਨ.ਸੀ.ਪੀ ਨੂੰ ਕਾਂਗਰਸ ’ਚ ਮਿਲਾਉਣ ਲਈ ਤਿਆਰ

  • Edited By Harpreet Singh,
  • Updated: 04 Jul, 2026 04:32 PM
Blog
sharad pawar ncp congress
  • Share
    • Facebook
    • Tumblr
    • Linkedin
    • Twitter
  • Comment

ਮਹਾਰਾਸ਼ਟਰ ’ਚ ਸਿਆਸੀ ਸਰਗਰਮੀਆਂ ਤੇਜ਼ੀ ਨਾਲ ਵਧ ਰਹੀਆਂ ਹਨ ਕਿਉਂਕਿ ਕਾਂਗਰਸ ਅਤੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਸੰਭਾਵਿਤ ਰਲੇਵੇਂ ’ਤੇ ਚਰਚਾ ਕਰ ਰਹੀਆਂ ਹਨ। ਜੇਕਰ ਇਹ ਕਦਮ ਅਮਲ ’ਚ ਆਉਂਦਾ ਹੈ, ਤਾਂ ਇਹ ਸੂਬੇ ’ਚ ਇਕ ਵੱਡਾ ਸਿਆਸੀ ਬਦਲਾਅ ਲਿਆ ਸਕਦਾ ਹੈ। ਇਕ ਵਾਰ ਸੂਬਾ ਪੱਧਰ ’ਤੇ ਵਿਆਪਕ ਸਹਿਮਤੀ ਬਣ ਜਾਣ ਤੋਂ ਬਾਅਦ, ਅੰਤਿਮ ਫੈਸਲਾ ਦਿੱਲੀ ’ਚ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਲਏ ਜਾਣ ਦੀ ਉਮੀਦ ਹੈ।

ਕਾਂਗਰਸ, ਰਾਕਾਂਪਾ (ਐੱਸ. ਪੀ.) ਅਤੇ ਸ਼ਿਵਸੈਨਾ (ਯੂ. ਬੀ. ਟੀ.) ਵਾਲੇ ਗੱਠਜੋੜ ਨੂੰ ਪਿਛਲੇ ਮਹੀਨਿਆਂ ’ਚ ਕਈ ਝਟਕੇ ਲੱਗੇ ਹਨ, ਜਿਸ ’ਚ ਊਧਵ ਸੈਨਾ ਦੇ ਅੰਦਰ 6 ਸੰਸਦ ਮੈਂਬਰਾਂ ਦੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵਸੈਨਾ ’ਚ ਸ਼ਾਮਲ ਹੋਣ ਤੋਂ ਬਾਅਦ ਹੋਇਆ ਵਿਦਰੋਹ ਵੀ ਸ਼ਾਮਲ ਹੈ। ਸੂਤਰਾਂ ਅਨੁਸਾਰ, 86 ਸਾਲਾ ਸ਼ਰਦ ਪਵਾਰ ਆਪਣੀ ਬੇਟੀ, ਲੋਕ ਸਭਾ ਮੈਂਬਰ ਸੁਪ੍ਰਿਆ ਸੁਲੇ ਅਤੇ ਆਪਣੇ ਵਫ਼ਾਦਾਰਾਂ ਨੂੰ ਵੱਡੀ ਭੂਮਿਕਾ ਦਿੱਤੇ ਜਾਣ ’ਤੇ ਰਾਕਾਂਪਾ (ਐੱਸ. ਪੀ.) ਦਾ ਕਾਂਗਰਸ ਨਾਲ ਰਲੇਵਾਂ ਕਰਨ ਲਈ ਤਿਆਰ ਹਨ। ਹਾਲਾਂਕਿ, ਰਾਕਾਂਪਾ (ਐੱਸ. ਪੀ.) ਦਾ ਇਕ ਵੱਡਾ ਧੜਾ ਸੱਤਾਧਾਰੀ ਧਿਰ ’ਚ ਸ਼ਾਮਲ ਹੋਣ ਦੇ ਪੱਖ ’ਚ ਹੈ ਅਤੇ ਕੇਂਦਰ ’ਚ ਐੱਨ. ਡੀ. ਏ. ਅਤੇ ਮਹਾਰਾਸ਼ਟਰ ’ਚ ਮਹਾਯੁਤੀ ਗੱਠਜੋੜ ਦਾ ਹਿੱਸਾ ਬਣਨਾ ਚਾਹੁੰਦਾ ਹੈ।

ਪੰਜਾਬ ਕਾਂਗਰਸ ’ਚ ਸਭ ਠੀਕ ਨਹੀਂ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਹਾਈਕਮਾਂਡ ਦਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਣਾਈ ਰੱਖਣ ਦੇ ਨਾਲ-ਨਾਲ ਸੀਨੀਅਰ ਆਗੂਆਂ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪ੍ਰਮੁੱਖ ਚੋਣ ਕਮੇਟੀਆਂ ’ਚ ਸ਼ਾਮਲ ਕਰਨ ਦਾ ਫੈਸਲਾ ਇਕਜੁੱਟਤਾ ਦਿਖਾਉਣ ਦੇ ਉਦੇਸ਼ ਨਾਲ ਲਿਆ ਗਿਆ ਸੀ।

ਹਾਲਾਂਕਿ, ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵੀਆਂ ਬਣੀਆਂ ਕਮੇਟੀਆਂ ਤੋਂ ਬਾਹਰ ਰੱਖੇ ਜਾਣ ਤੋਂ ਬਾਅਦ ਜਨਤਕ ਤੌਰ ’ਤੇ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਹੈ, ਜਿਸ ਨਾਲ ਇਸ ਧਾਰਨਾ ਦੀ ਪੁਸ਼ਟੀ ਹੋਈ ਹੈ ਕਿ ਪੰਜਾਬ ਕਾਂਗਰਸ ਦੇ ਅੰਦਰ ਸਭ ਕੁਝ ਠੀਕ ਨਹੀਂ ਹੈ। ਚੰਡੀਗੜ੍ਹ ਦੇ ਸੰਸਦ ਮੈਂਬਰ ਨੇ, ਹਾਲਾਂਕਿ, ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਪਿਛਲੇ 45 ਸਾਲਾਂ ’ਚ ਬਹੁਤ ਕੁਝ ਦਿੱਤਾ ਹੈ ਅਤੇ ਉਨ੍ਹਾਂ ਨੇ ਆਪਣੀ ਪੂਰੀ ਜਵਾਨੀ ਪਾਰਟੀ ਦੀ ਸੇਵਾ ’ਚ ਸਮਰਪਿਤ ਕੀਤੀ ਹੈ।

ਕਾਂਗਰਸ ਸੂਤਰਾਂ ਦਾ ਸੰਕੇਤ ਹੈ ਕਿ ਕਈ ਪ੍ਰਭਾਵਸ਼ਾਲੀ ਆਗੂਆਂ ਨੇ ਸੂਬਾ ਪ੍ਰਧਾਨ ਦੇ ਅਹੁਦੇ ’ਚ ਬਦਲਾਅ ਲਈ ਸਹਿਮਤੀ ਪ੍ਰਗਟਾਈ ਸੀ। ਮੰਨਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਨੂੰ ਬਣਾਈ ਰੱਖਣ ਦੇ ਫੈਸਲੇ ਨੇ ਪਾਰਟੀ ਦੇ ਉਨ੍ਹਾਂ ਹਿੱਸਿਆਂ ਨੂੰ ਨਿਰਾਸ਼ ਕੀਤਾ ਹੈ ਜੋ ਚੰਨੀ ਜਾਂ ਰੰਧਾਵਾ ਦਾ ਸਮਰਥਨ ਕਰ ਰਹੇ ਸਨ। ਜੇਕਰ ਟਿਕਟਾਂ ਦੀ ਵੰਡ ਜਾਂ ਚੋਣ ਮੁਹਿੰਮ ਦੀ ਯੋਜਨਾਬੰਦੀ ਦੌਰਾਨ ਇਹ ਅਸੰਤੋਖ ਡੂੰਘਾ ਹੁੰਦਾ ਹੈ, ਤਾਂ ਕਾਂਗਰਸ ਲੀਡਰਸ਼ਿਪ ਨੂੰ ਆਪਣੇ ਸਿਆਸੀ ਵਿਰੋਧੀਆਂ ਦਾ ਸਾਹਮਣਾ ਕਰਨ ਦੀ ਬਜਾਏ ਅੰਦਰੂਨੀ ਵਿਵਾਦਾਂ ਨੂੰ ਸੁਲਝਾਉਣ ’ਚ ਵਧੇਰੇ ਸਮਾਂ ਬਿਤਾਉਣਾ ਪੈ ਸਕਦਾ ਹੈ।

ਅਖਿਲੇਸ਼ ਯਾਦਵ ਦੇ ਸਾਹਮਣੇ ਵੱਡੀ ਚੁਣੌਤੀ : ਉੱਤਰ ਪ੍ਰਦੇਸ਼ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਨਵ-ਨਿਯੁਕਤ ਉੱਤਰ ਪ੍ਰਦੇਸ਼ ਕਾਂਗਰਸ ਇੰਚਾਰਜ ਰਾਜੇਂਦਰ ਪਾਲ ਗੌਤਮ ਨੇ ਆਪਣੇ ਸਹਿਯੋਗੀ ਸਮਾਜਵਾਦੀ ਪਾਰਟੀ ਨੂੰ ਇਕ ਸਖ਼ਤ ਸੰਦੇਸ਼ ਭੇਜਿਆ, ਜਿਸ ’ਚ ਕਿਹਾ ਗਿਆ ਕਿ ਕਾਂਗਰਸ ਗੱਠਜੋੜ ’ਚ ਚੋਣ ਲੜਨ ਲਈ ਬਰਾਬਰ ਦੀ ਗਿਣਤੀ ’ਚ ਸੀਟਾਂ ਅਤੇ ਸਨਮਾਨ ਦੀ ਮੰਗ ਕਰੇਗੀ। 2024 ਦੀਆਂ ਲੋਕ ਸਭਾ ਚੋਣਾਂ ’ਚ 43 ਸੀਟਾਂ ਜਿੱਤਣ ਦੇ ਨਾਲ, ਜਿਸ ’ਚ ਕ੍ਰਮਵਾਰ 33.84 ਫੀਸਦੀ ਅਤੇ 9.53 ਫੀਸਦੀ ਵੋਟਾਂ ਮਿਲੀਆਂ ਸਨ ਅਤੇ ਸੰਵਿਧਾਨ ਦੀ ਪਾਲਣਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਮੁਹਿੰਮ ਦੇ ਨਾਲ, ਦੋਵੇਂ ਪਾਰਟੀਆਂ ਵਿਧਾਨ ਸਭਾ ਚੋਣਾਂ ’ਚ ਵੀ ਸਬੰਧਾਂ ਦਾ ਵਿਸਥਾਰ ਕਰਨਾ ਚਾਹੁੰਦੀਆਂ ਹਨ।

ਹਾਲਾਂਕਿ, ਅਖਿਲੇਸ਼ ਯਾਦਵ ਦੇ ਸਾਹਮਣੇ ਕਾਂਗਰਸ ਨਾਲ ਸੀਟਾਂ ਦੀ ਵੰਡ ’ਤੇ ਸਹਿਮਤੀ ਬਣਾਉਣ ਅਤੇ ਇਕ ਸਾਂਝੇ ਘੱਟੋ-ਘੱਟ ਪ੍ਰੋਗਰਾਮ ’ਤੇ ਸਹਿਮਤ ਹੋਣ ਦੀ ਸਖ਼ਤ ਚੁਣੌਤੀ ਹੈ। ਸਪਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ 111 ਸੀਟਾਂ ਜਿੱਤੀਆਂ ਸਨ ਅਤੇ ਕਾਂਗਰਸ ਨੇ 2। ਜਿੱਥੋਂ ਤੱਕ ਸੀਟਾਂ ਦੀ ਵੰਡ ਦੀ ਗੱਲ ਹੈ, ਅੰਤਿਮ ਫੈਸਲਾ ਅਖਿਲੇਸ਼ ਯਾਦਵ ਅਤੇ ਰਾਹੁਲ ਗਾਂਧੀ ਵਿਚਾਲੇ ਸਿੱਧੀ ਚਰਚਾ ਰਾਹੀਂ ਲਿਆ ਜਾਵੇਗਾ। ਹਾਲਾਂਕਿ ਸੀਟਾਂ ਦੀ ਗਿਣਤੀ ਨੂੰ ਲੈ ਕੇ ਯਕੀਨੀ ਤੌਰ ’ਤੇ ਕੁਝ ਸੌਦੇਬਾਜ਼ੀ ਹੋਵੇਗੀ, ਪਰ ਦੋਵਾਂ ਪਾਰਟੀਆਂ ਦੇ ਆਗੂ ਆਸਵੰਦ ਹਨ ਕਿ ਇਕ ਆਪਸੀ ਪ੍ਰਵਾਨਯੋਗ ਹੱਲ ਨਿਕਲ ਆਵੇਗਾ।

ਮੱਧ ਪ੍ਰਦੇਸ਼ ਕਾਂਗਰਸ ’ਚ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆਈ : ਮੱਧ ਪ੍ਰਦੇਸ਼ ਕਾਂਗਰਸ ਅੰਦਰ ਧੜੇਬੰਦੀ ਇਕ ਵਾਰ ਫਿਰ ਜਨਤਕ ਤੌਰ ’ਤੇ ਸਾਹਮਣੇ ਆਈ ਹੈ, ਜਿਵੇਂ ਸੀਨੀਅਰ ਆਗੂ ਦਿਗਵਿਜੇ ਸਿੰਘ ਅਤੇ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਵਿਚਾਲੇ ਮਤਭੇਦ ਕਾਫੀ ਸਪੱਸ਼ਟ ਹਨ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਜੀਤੂ ਪਟਵਾਰੀ ਨੇ ਦੋਸ਼ ਲਗਾਇਆ ਕਿ ਮੱਧ ਪ੍ਰਦੇਸ਼ ਸਰਕਾਰ ਨੇ ਉੱਜੈਨ ’ਚ ਲਗਭਗ 500 ਕਰੋੜ ਰੁਪਏ ਦੀ ਜ਼ਮੀਨ ਵੀਰ ਭਾਰਤ ਟਰੱਸਟ ਨੂੰ ਸਿਰਫ 1 ਰੁਪਏ ਦੀ ਟੋਕਨ ਰਾਸ਼ੀ ’ਚ ਤਬਦੀਲ ਕਰ ਦਿੱਤੀ ਹੈ। ਦਾਅਵਿਆਂ ਦੀ ਪੁਸ਼ਟੀ ਕਰਨ ਲਈ, ਦਿਗਵਿਜੇ ਸਿੰਘ ਨੇ ਉੱਜੈਨ ਦਾ ਦੌਰਾ ਕੀਤਾ ਅਤੇ ਜਨਤਕ ਤੌਰ ’ਤੇ ਕਿਹਾ ਕਿ ਇਸ ਤਬਾਦਲੇ ’ਚ ਕੁਝ ਵੀ ਗੈਰ-ਕਾਨੂੰਨੀ ਨਹੀਂ ਸੀ ਕਿਉਂਕਿ ਜ਼ਮੀਨ ਇਕ ਸਰਕਾਰੀ ਟਰੱਸਟ ਨੂੰ ਅਲਾਟ ਕੀਤੀ ਗਈ ਸੀ।

ਲੈਣ-ਦੇਣ ਦਾ ਬਚਾਅ ਕਰਦੇ ਹੋਏ, ਉਨ੍ਹਾਂ ਨੇ ਟਿੱਪਣੀ ਕੀਤੀ ਕਿ ‘ਦਲਾਲ ਵਰਗੇ ਲੋਕ’ ਅਕਸਰ ਪੈਸੇ ਲਈ ਦੋਸ਼ ਲਗਾਉਂਦੇ ਹਨ। ਹਾਲਾਂਕਿ ਉਨ੍ਹਾਂ ਨੇ ਕਿਸੇ ਦਾ ਨਾਂ ਨਹੀਂ ਲਿਆ। ਭਾਵੇਂ ਸਿੰਘ ਨੇ ਬਾਅਦ ’ਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਸ਼ਬਦ ਜੀਤੂ ਪਟਵਾਰੀ ਜਾਂ ਕਿਸੇ ਕਾਂਗਰਸੀ ਆਗੂ ਲਈ ਨਹੀਂ ਵਰਤਿਆ, ਪਰ ਨੁਕਸਾਨ ਹੋ ਚੁੱਕਾ ਸੀ। ਉਨ੍ਹਾਂ ਦੇ ਬਿਆਨ ਨੂੰ ਸਿਆਸੀ ਹਲਕਿਆਂ ’ਚ ਪਟਵਾਰੀ ਦੀ ਲਾਈਨ ਦਾ ਖੰਡਨ ਮੰਨਿਆ ਗਿਆ ਅਤੇ ਇਸ ਨੇ ਭਾਜਪਾ ਨੂੰ ਕਥਿਤ ਧੜੇਬੰਦੀ ’ਤੇ ਕਾਂਗਰਸ ਨੂੰ ਨਿਸ਼ਾਨਾ ਬਣਾਉਣ ਦਾ ਮੌਕਾ ਦੇ ਦਿੱਤਾ।

ਅਸਲੀ ਟੀ. ਐੱਮ. ਸੀ. ਲਈ ਲੜਾਈ ਹੋਰ ਤੇਜ਼ : ਅਸਲੀ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਲਈ ਲੜਾਈ ਉਦੋਂ ਤੇਜ਼ ਹੋ ਗਈ ਜਦੋਂ ਰਿਤਾਬ੍ਰਤਾ ਬੈਨਰਜੀ ਦੀ ਅਗਵਾਈ ’ਚ ਬਾਗੀਆਂ ਨੇ ਪਾਰਟੀ ’ਤੇ ਕੰਟਰੋਲ ਪਾਉਣ ਲਈ ਚੋਣ ਕਮਿਸ਼ਨ ਨਾਲ ਸੰਪਰਕ ਕੀਤਾ, ਜਦੋਂ ਕਿ ਮਮਤਾ ਬੈਨਰਜੀ ਧੜੇ ਨੇ ਬਾਗੀ ਵਿਧਾਇਕਾਂ ਨਾਲ ਅਣਅਧਿਕਾਰਤ ਮੀਟਿੰਗ ਲਈ ਚੋਣ ਕਮਿਸ਼ਨ ਤੋਂ ਸਵਾਲ ਕੀਤੇ। ਬਾਗੀ ਧੜੇ ਨੇ ਪਾਰਟੀ ਦੇ ਅਧਿਕਾਰਤ ਨਾਂ ਅਤੇ ਜੁੜਵੇਂ-ਫੁੱਲ ਚੋਣ ਨਿਸ਼ਾਨ ’ਤੇ ਆਪਣਾ ਦਾਅਵਾ ਠੋਕਿਆ ਅਤੇ ਜ਼ੋਰ ਦਿੱਤਾ ਕਿ ਉਹ ਚੁਣੇ ਹੋਏ ਨੁਮਾਇੰਦਿਆਂ ਦੇ ਬਹੁਮਤ ਦੇ ਸਮਰਥਨ ਨਾਲ ਅਸਲੀ ਪਾਰਟੀ ਦੀ ਪ੍ਰਤੀਨਿਧਤਾ ਕਰਦੇ ਹਨ।

ਮਮਤਾ ਬੈਨਰਜੀ ਦੀ ਅਗਵਾਈ ਵਾਲੇ ਧੜੇ ਨੇ, ਹਾਲਾਂਕਿ, ਬਾਗੀ ਆਗੂਆਂ ਨੂੰ ਸੁਣਨ ਲਈ ਚੋਣ ਕਮਿਸ਼ਨ ਦੀ ਸਖ਼ਤ ਨਿੰਦਾ ਕੀਤੀ ਅਤੇ ਉਨ੍ਹਾਂ ਦਾ ਤਰਕ ਸੀ ਕਿ ਉਹ ਨਾ ਤਾਂ ਅਧਿਕਾਰਤ ਨੁਮਾਇੰਦੇ ਹਨ ਅਤੇ ਨਾ ਹੀ ਮਾਨਤਾ ਪ੍ਰਾਪਤ ਸਿਆਸੀ ਪਾਰਟੀ ਦੇ ਹਸਤਾਖਰਕਰਤਾ ਹਨ। ਇਸ ਦੌਰਾਨ, ਭਾਰਤ ਚੋਣ ਕਮਿਸ਼ਨ ਨੇ ਆਲ ਇੰਡੀਆ ਤ੍ਰਿਣਮੂਲ ਕਾਂਗਰਸ (ਏ. ਆਈ. ਟੀ. ਸੀ.) ਅੰਦਰ ਵਧਦੇ ਲੀਡਰਸ਼ਿਪ ਵਿਵਾਦ ’ਚ ਦਖਲ ਦਿੱਤਾ ਹੈ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਅਤੇ ਅਧਿਕਾਰਤ ਹਸਤਾਖਰਕਰਤਾਵਾਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ’ਤੇ ਮਮਤਾ ਬੈਨਰਜੀ ਅਤੇ ਰਿਤਾਬ੍ਰਤਾ ਬੈਨਰਜੀ ਦੋਵਾਂ ਨੂੰ ਪੱਤਰ ਲਿਖਿਆ ਹੈ। ਚੋਣ ਕਮਿਸ਼ਨ ਨੇ ਦੋਵਾਂ ਧਿਰਾਂ ਨੂੰ 6 ਜੁਲਾਈ, 2026 ਨੂੰ ਸ਼ਾਮ 5:30 ਵਜੇ ਤੱਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

–ਰਾਹਿਲ ਨੋਰਾ ਚੋਪੜਾ

  • Sharad Pawar
  • NCP
  • Congress
  • Merger

ਰਿਸ਼ਤਿਆਂ ਦੀ ਅਹਿਮੀਅਤ ਦਾ ਕੀ ਪਤਾ ਹੈ ਅੱਜ ਦੀ ਨੌਜਵਾਨ ਪੀੜ੍ਹੀ

NEXT STORY

Stories You May Like

  • sharad pawar party clash
    ਪਵਾਰ ਨੂੰ ਆਪਣੀ ਪਾਰਟੀ ’ਚ ਅੰਦਰੂਨੀ ਸੰਕਟਾਂ ਦਾ ਸਾਹਮਣਾ
  • big uproar in politics two congress leaders were expelled from the party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
  • neet paper  congress  kiren rijiju  rajya sabha  discussion
    NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
  • congress high command punjab meeting calls tomorrow
    ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • 3 member team will take feedback before decision on punjab congress
    ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ
  • channi meets sukhpal khaira in his hometown ramgarh
    ਸੁਖਪਾਲ ਖਹਿਰਾ ਨੂੰ ਗ੍ਰਹਿ ਰਾਮਗੜ੍ਹ 'ਚ ਮਿਲਣ ਪੁੱਜੇ ਚੰਨੀ, ਪਾਰਟੀ ਨੂੰ ਲਾਮਬੰਦ ਕਰਨ ਲਈ ਹੋਈ ਸਿਆਸੀ ਚਰਚਾ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • bjp to contest assembly elections in punjab under modi fivepoint agenda
      ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
    • is prime minister modi antiyouth or proyouth
      ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
    • digital india where is the problem
      ‘ਡਿਜੀਟਲ ਇੰਡੀਆ’’ : ਦਿੱਕਤ ਕਿੱਥੇ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +