Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:49:57 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’ ‘ਜਾਇਦਾਦ ਵਾਪਸ ਲੈ ਸਕਦੇ ਨੇ ਬਜ਼ੁਰਗ’

BLOG News Punjabi(ਬਲਾਗ)

ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’ ‘ਜਾਇਦਾਦ ਵਾਪਸ ਲੈ ਸਕਦੇ ਨੇ ਬਜ਼ੁਰਗ’

  • Edited By Sandeep Kumar,
  • Updated: 13 Sep, 2026 02:36 AM
Blog
significant judicial ruling
  • Share
    • Facebook
    • Tumblr
    • Linkedin
    • Twitter
  • Comment

ਅੱਜਕਲ ਅਨੇਕਾਂ ਔਲਾਦਾਂ ਵਿਆਹ ਤੋਂ ਬਾਅਦ ਆਪਣੇ ਮਾਤਾ-ਪਿਤਾ ਵੱਲੋਂ ਅੱਖਾਂ ਫੇਰ ਲੈਂਦੀਆਂ ਹਨ। ਉਨ੍ਹਾਂ ਦਾ ਇਕੋ-ਇਕ ਉਦੇਸ਼ ਕਿਸੇ ਨਾ ਕਿਸੇ ਤਰ੍ਹਾਂ ਉਨ੍ਹਾਂ ਦੀ ਜਾਇਦਾਦ ’ਤੇ ਕਬਜ਼ਾ ਕਰਨਾ ਹੀ ਰਹਿ ਜਾਂਦਾ ਹੈ, ਜਿਸ ਕਾਰਨ ਕਈ ਬਜ਼ੁਰਗ ਆਪਣੀਆਂ ਹੀ ਔਲਾਦਾਂ ਦੇ ਹੱਥੋਂ ਅਪਮਾਨ ਅਤੇ ਅੱਤਿਆਚਾਰਾਂ ਦਾ ਸ਼ਿਕਾਰ ਹੋ ਰਹੇ ਹਨ।

ਇਸੇ ਲਈ ਅਸੀਂ ਲਿਖਦੇ ਰਹਿੰਦੇ ਹਾਂ ਕਿ ਮਾਤਾ-ਪਿਤਾ ਆਪਣੀ ਜਾਇਦਾਦ ਦੀ ਵਸੀਅਤ ਤਾਂ ਆਪਣੇ ਬੱਚਿਆਂ ਦੇ ਨਾਂ ਜ਼ਰੂਰ ਕਰ ਦੇਣ ਪਰ ਇਸ ਨੂੰ ਟ੍ਰਾਂਸਫਰ ਨਾ ਕਰਨ। ਅਜਿਹਾ ਕਰ ਕੇ ਉਹ ਆਪਣੇ ਜੀਵਨ ਦੀ ਸ਼ਾਮ ’ਚ ਆਉਣ ਵਾਲੀਆਂ ਕਈ ਪ੍ਰੇਸ਼ਾਨੀਆਂ ਤੋਂ ਬਚ ਸਕਦੇ ਹਨ।

ਭਾਰਤ ’ਚ ‘ਸੀਨੀਅਰ ਨਾਗਰਿਕਾਂ ਦਾ ਭਰਨ-ਪੋਸ਼ਨ ਕਲਿਆਣ ਐਕਟ, 2007’ ਦੇ ਅਧੀਨ ਸਪੱਸ਼ਟ ਕਾਨੂੰਨੀ ਵਿਵਸਥਾਵਾਂ ਮੌਜੂਦ ਹਨ। ਇਨ੍ਹਾਂ ਦੀ ਵਰਤੋਂ ਕਰ ਕੇ ਔਲਾਦਾਂ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਦੀ ਪਾਲਣ ਨਾ ਕਰਨ, ਤਸ਼ੱਦਦ ਕਰਨ ਜਾਂ ਜਾਇਦਾਦ ਹੜੱਪਣ ਦਾ ਯਤਨ ਕਰਨ ’ਤੇ ਬਜ਼ੁਰਗ ਆਪਣੀਆਂ ਔਲਾਦਾਂ ਨੂੰ ਦਿੱਤੀ ਹੋਈ ਜਾਇਦਾਦ ਉਨ੍ਹਾਂ ਤੋਂ ਵਾਪਸ ਲੈਣ ਲਈ ਉਨ੍ਹਾਂ ਨੂੰ ਕਾਨੂੰਨੀ ਮਜਬੂਰ ਕਰ ਸਕਦੇ ਹਨ। ਨਿਆਪਾਲਿਕਾ ਵੱਲੋਂ ਇਸੇ ਸਾਲ ਸੁਣਾਏ ਗਏ ਅਜਿਹੇ ਹੀ ਕੁਝ ਫ਼ੈਸਲੇ ਹੇਠਾਂ ਦਰਜ ਹਨ :

* 2 ਫਰਵਰੀ ਨੂੰ ‘ਕਰਨਾਟਕ ਹਾਈ ਕੋਰਟ’ ਦੇ ਜਸਟਿਸ ‘ਸੂਰਜ ਗੋਵਿੰਦਰਾਜ’ ਨੇ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ਵਾਲੇ ਇਕ ਜੋੜੇ ਨੂੰ ਟ੍ਰਾਂਸਫਰ ਕੀਤੀ ਗਈ ਜਾਇਦਾਦ ਦਾ ਮਾਲਕਾਨਾ ਹੱਕ ਉਨ੍ਹਾਂ ਦੇ ਬਜ਼ੁਰਗਾਂ ਨੂੰ ਵਾਪਸ ਦਿਵਾਇਆ।

* 6 ਫਰਵਰੀ ਨੂੰ ‘ਝਾਰਖੰਡ ਹਾਈ ਕੋਰਟ’ ਨੇ ਪੁੱਤ ਅਤੇ ਨੂੰਹ ਵੱਲੋਂ ਤਸ਼ੱਦਦ ਦੇ ਸ਼ਿਕਾਰ ‘ਲਖਨ ਲਾਲ ਪੋਦਾਰ’ ਅਤੇ ਉਨ੍ਹਾਂ ਦੀ ਪਤਨੀ ‘ਉਮਾ ਰਾਣੀ ਪੋਦਾਰ’ ਦੀ ਪਟੀਸ਼ਨ ’ਤੇ ਸੁਣਵਾਈ ਦੇ ਦੌਰਾਨ ਐੱਸ. ਡੀ. ਐੱਮ. ਵੱਲੋਂ ਪਾਸ ਹੁਕਮ ਨੂੰ ਬਹਾਲ ਰੱਖ ਕੇ ਪੀੜਤ ਜੋੜੇ ਦੇ ਪੱਖ ’ਚ ਫ਼ੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੇ ਪੁੱਤ ਅਤੇ ਨੂੰਹ ਨੂੰ ਤੁਰੰਤ ਆਪਣੇ ਮਾਤਾ-ਪਿਤਾ ਦਾ ਜ਼ਬਰਦਸਤੀ ਕਬਜ਼ਾ ਕੀਤਾ ਮਕਾਨ ਖਾਲੀ ਕਰਨ ਦਾ ਹੁਕਮ ਦਿੱਤਾ।

* 2 ਮਈ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ‘ਪੁਰੂਸ਼ੇਂਦਰ ਕੁਮਾਰ’ ਨੇ ‘ਬਜ਼ੁਰਗਾਂ ਨੂੰ ਭਰਨ- ਪੋਸ਼ਣ ਕਲਿਆਣ ਕਾਨੂੰਨ ’ ਦੇ ਅਧੀਨ ਆਪਣੇ ਸੱਸ-ਸਹੁਰੇ ਨੂੰ ਪੀੜਤ ਕਰਨ ਵਾਲੀ ਇਕ ਔਰਤ ਨੂੰ ਆਪਣੇ ਸੱਸ-ਸਹੁਰੇ ਦੇ ਘਰੋਂ ਕੱਢ ਕੇ ਬਾਹਰ ਕਰਨ ਦਾ ‘ਮੇਨਟੀਨੈਂਸ ਟ੍ਰਿਬਿਊਨਲ’ ਵੱਲੋਂ ਸੁਣਾਇਆ ਫ਼ੈਸਲਾ ਸਹੀ ਠਹਿਰਾਇਆ ਤਾਂ ਜੋ ਔਰਤ ਦੇ ਬਜ਼ੁਰਗ ਸੱਸ-ਸਹੁਰੇ ਉੱਥੇ ਸ਼ਾਂਤੀ ਨਾਲ ਰਹਿ ਸਕਣ।

* 9 ਮਈ ਨੂੰ ‘ਗਦਰਪੁਰ’ (ਉੱਤਰਾਖੰਡ) ’ਚ ‘ਮਾਤਾ-ਪਿਤਾ ਅਤੇ ਸੀਨੀਅਰ ਨਾਗਰਿਕ ਭਰਨ-ਪੋਸ਼ਨ ਅਧਿਕਰਨ ਅਦਾਲਤ’ ਨੇ ਆਪਣੇ ਪੁੱਤ ਤੇ ਨੂੰਹ ਦੇ ਅੱਤਿਆਚਾਰਾਂ ਦੇ ਸ਼ਿਕਾਰ ਬਜ਼ੁਰਗ ਜੋੜੇ , ਜਿਨ੍ਹਾਂ ਨੂੰ ਆਪਣੇ ਹੀ ਘਰ ’ਚ ਸਤਿਕਾਰਪੂਰਵਕ ਜੀਵਨ ਜਿਊਣ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਦੇ ਪੁੱਤ ਅਤੇ ਨੂੰਹ ਨੂੰ ਉਨ੍ਹਾਂ ਦੀ ਜਾਇਦਾਦ ਤੋਂ ਬੇਦਖਲ ਕਰਨ ਦੇ ਹੁਕਮ ਜਾਰੀ ਕੀਤੇ।

* 4 ਜੁਲਾਈ ਨੂੰ ਛੱਤੀਸਗੜ੍ਹ ਹਾਈ ਕੋਰਟ ਦੇ ਜਸਟਿਸ ‘ਅਮਿਤੇਂਦਰ ਕਿਸ਼ੋਰ ਪ੍ਰਸਾਦ’ ਨੇ 93 ਸਾਲਾ ਬਜ਼ੁਰਗ ਔਰਤ ਸੰਤੋਸ਼ ਖੰਨਾ ਦੀ ਸ਼ਿਕਾਇਤ ’ਤੇ ਉਨ੍ਹਾਂ ਦੇ ਵੱਡੇ ਪੁੱਤ ਦੇਵੇਂਦਰ ਅਤੇ ਨੂੰਹ ਨੀਰਜਾ ਨੂੰ ਤੁਰੰਤ ਉਨ੍ਹਾਂ ਦਾ ਘਰ ਖਾਲੀ ਕਰਨ ਦਾ ਹੁਕਮ ਦਿੱਤਾ। ਔਰਤ ਨੇ ਆਪਣੇ ਪੁੱਤ ਤੇ ਨੂੰਹ ’ਤੇ ਲਗਾਤਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਆਪਣੇ ਜੀਵਨ ਨੂੰ ਖ਼ਤਰੇ ਦੇ ਮੱਦੇਨਜ਼ਰ ਦੋਹਾਂ ਨੂੰ ਘਰੋਂ ਕੱਢਣ ਦੀ ਅਪੀਲ ਕੀਤੀ ਸੀ।

* 20 ਅਗਸਤ ਨੂੰ ਸੁਪਰੀਮ ਕੋਰਟ ਦੇ ਜਸਟਿਸ ‘ਪੀ.ਐੱਸ. ਨਰਸਿਮ੍ਹਾ’ ਅਤੇ ਜਸਟਿਸ ‘ਆਲੋਕ ਆਰਾਧੇ’ ਨੇ ‘ਲਖਨਊ’ ਦੀ ਇਕ 81 ਸਾਲਾ ਬਜ਼ੁਰਗ ਔਰਤ ਨੂੰ ਬਿਰਧ ਆਸ਼ਰਮ ਜਾਣ ਲਈ ਮਜਬੂਰ ਕਰਨ ਵਾਲੇ ਉਸ ਦੇ ਪੋਤੇ ਅਤੇ ਨੂੰਹ ਨੂੰ ਤੁਰੰਤ ਉਨ੍ਹਾਂ ਦੇ ਘਰੋਂ ਬਾਹਰ ਕੱਢਣ ਦਾ ਹੁਕਮ ਦਿੱਤਾ।

* 28 ਅਗਸਤ ਨੂੰ ‘ਬੰਬਈ ਹਾਈ ਕੋਰਟ’ ਨੇ ‘ਪੁਣੇ’ ਦੇ ਇਕ ਫਲੈਟ ਤੋਂ ਪੁੱਤ ਨੂੰ ਤੁਰੰਤ ਬੇਦਖਲ ਕਰਨ ਦੇ ਐਡੀਸ਼ਨਲ ਕੁਲੈਕਟਰ (ਟ੍ਰਿਬਿਊਨਲ) ਦੇ ਹੁਕਮ ਨੂੰ ਸਹੀ ਕਰਾਰ ਦਿੰਦੇ ਹੋਏ ਕਿਹਾ ਕਿ ‘‘ਬਜ਼ੁਰਗ ਮਾਤਾ-ਪਿਤਾ ਨੂੰ ਆਪਣੀ ਪ੍ਰਾਪਰਟੀ ’ਚ ਪੂਰੀ ਸ਼ਾਂਤੀ, ਸ਼ਾਨ ਅਤੇ ਸੁਰੱਖਿਆ ਦੇ ਨਾਲ ਰਹਿਣ ਦਾ ਪਹਿਲਾ ਅਧਿਕਾਰ ਹੈ। ਜੇਕਰ ਪੁੱਤ ਜਾਂ ਨੂੰਹ ਉਨ੍ਹਾਂ ਦੇ ਸ਼ਾਂਤੀਪੂਰਨ ਜੀਵਨ ’ਚ ਰੁਕਾਵਟ ਬਣਦੇ ਹਨ ਜਾਂ ਖਰਚਾ ਤੇ ਦਵਾਈਆਂ ਦੀ ਜ਼ਿੰਮੇਵਾਰੀ ਨਹੀਂ ਚੁੱਕਦੇ, ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਘਰ ’ਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।’’

* ਅਤੇ ਹੁਣ 11 ਸਤੰਬਰ ਨੂੰ ‘ਇਲਾਹਾਬਾਦ ਹਾਈ ਕੋਰਟ’ ਦੇ ਜਸਟਿਸ ਜੇ. ਜੇ.ਮੁਨੀਰ ਅਤੇ ਜਸਟਿਸ ਇੰਦਰਜੀਤ ਸ਼ੁਕਲਾ ਦੇ ਬੈਂਚ ਨੇ ਸ਼ਿਆਮ ਜੀ ਸ਼ੁਕਲਾ ਨਾਮੀ ਬਜ਼ੁਰਗ ਵੱਲੋਂ ਦਾਇਰ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਕਿਸੇ ਸੀਨੀਅਰ ਨਾਗਰਿਕ ਦੀ ਜਾਨ ਅਤੇ ਜਾਇਦਾਦ ਦੀ ਸੁਰੱਖਿਆ ਲਈ ਜ਼ਰੂਰੀ ਹੋਣ ’ਤੇ ਉਸ ਦੇ ਪੁੱਤ ਅਤੇ ਹੋਰ ਰਿਸ਼ਤੇਦਾਰ ਨੂੰ ਉਸ ਦੇ ਘਰੋਂ ਨਿਕਲ ਜਾਣ ਦਾ ਹੁਕਮ ਦਿੱਤਾ ਜਾ ਸਕਦਾ ਹੈ। ਸ਼ਿਆਮ ਜੀ ਸ਼ੁਕਲਾ ਨੇ ਪਟੀਸ਼ਨ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਆਪਣੇ ਪੁੱਤ ਅਤੇ ਨੂੰਹ ਤੋਂ ਖ਼ਤਰਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਕਾਨ ਤੋਂ ਕੱਢਿਆ ਜਾਵੇ।

ਉਕਤ ਫ਼ੈਸਲੇ ਸਪੱਸ਼ਟ ਕਰਦੇ ਹਨ ਕਿ ਸੀਨੀਅਰ ਨਾਗਰਿਕਾਂ ਦੇ ਅਧਿਕਾਰ ਕਾਨੂੰਨੀ ਤੌਰ ’ਤੇ ਸੁਰੱਖਿਅਤ ਹਨ ਅਤੇ ਔਲਾਦਾਂ ਲਈ ਉਨ੍ਹਾਂ ਦੀ ਦੇਖਭਾਲ ਕਰਨਾ ਨੈਤਿਕ ਜ਼ਿੰਮੇਵਾਰੀ ਹੀ ਨਹੀਂ ਸਗੋਂ ਕਾਨੂੰਨੀ ਤੌਰ ’ਤੇ ਵੀ ਬੰਧਨਕਾਰੀ ਹੈ ਅਤੇ ਬੱਚਿਆਂ ਵੱਲੋਂ ਆਪਣੀ ਜ਼ਿੰਮੇਵਾਰੀ ਨਾ ਨਿਭਾਉਣ ’ਤੇ ਬਜ਼ੁਰਗਾਂ ਕੋਲ ਕਾਨੂੰਨੀ ਬਦਲ ਮੌਜੂਦ ਹਨ। ਲੋੜ ਸਿਰਫ ਉਨ੍ਹਾਂ ਦੀ ਵਰਤੋਂ ਕਰਨ ਦੀ ਹੈ।

—ਵਿਜੇ ਕੁਮਾਰ

  • Judiciary
  • Significant judgments
  • Care
  • Children
  • Elderly
  • ਨਿਆਪਾਲਿਕਾ
  • ਮਹੱਤਵਪੂਰਨ ਫ਼ੈਸਲੇ
  • ਦੇਖਭਾਲ
  • ਔਲਾਦ
  • ਬਜ਼ੁਰਗ

ਪਾਇਲਟ ਦੇ ਸਾਹਮਣੇ ਤਤਕਾਲੀ ਚੁਣੌਤੀ ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਤੇ ਮਤਭੇਦ ਸੁਲਝਾਉਣਾ

NEXT STORY

Stories You May Like

  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • wars
    ਕਦੇ ਨਾ ਖ਼ਤਮ ਹੋਣ ਵਾਲੀਆਂ ਜੰਗਾਂ ਦੇ ਸਿੱਟੇ
  • example of honesty  iphone  diamond earrings
    ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ ਨੇ ਲਾਇਆ ਧਰਨਾ
  • man arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ
  • elderly man dies in dog fight
    ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • world suicide prevention day
      ਅੱਜ ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ ’ਤੇ ਵਿਸ਼ੇਸ਼- ਖੁਦਕੁਸ਼ੀ ਹੀ ਨਹੀਂ,...
    • bureaucracy at the crossroads
      ਦੋਰਾਹੇ ’ਤੇ ਨੌਕਰਸ਼ਾਹੀ : ਸ਼ਾਸਨ ਪ੍ਰਣਾਲੀ ’ਚ ਸੁਧਾਰ ਦਾ ਸਮਾਂ
    • ilahabad high court
      ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ : ਇਲਾਹਾਬਾਦ ਹਾਈ ਕੋਰਟ ਸ਼ਲਾਘਾ ਦੇ ਕਾਬਿਲ
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • judiciary should not be careless about its dignity
      ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ
    • new world map
      457 ਸਾਲ ਬਾਅਦ ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ
    • students
      ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
    • india s gdp
      7.8 ਫੀਸਦੀ ਵਿਕਾਸ ਦਰ, ਪਰ ਕਿੱਥੇ ਹੈ ਖੁਸ਼ਹਾਲੀ ?
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • analysis of development statistics
      ਵਿਕਾਸ ਦੇ ਅੰਕੜਿਆਂ ਦੀ ਜਾਂਚ-ਪਰਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +