Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:00:59 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨੀਤੀਆਂ ਦੇ ਚੱਕਰਵਿਊ ’ਚ ਫਸੇ ਦੇਸ਼ ਦੇ ਛੋਟੇ ਕਾਰੋਬਾਰੀਆਂ

BLOG News Punjabi(ਬਲਾਗ)

ਨੀਤੀਆਂ ਦੇ ਚੱਕਰਵਿਊ ’ਚ ਫਸੇ ਦੇਸ਼ ਦੇ ਛੋਟੇ ਕਾਰੋਬਾਰੀਆਂ

  • Edited By Anmol Tagra,
  • Updated: 11 Jul, 2026 05:36 PM
Blog
small businessmen problems
  • Share
    • Facebook
    • Tumblr
    • Linkedin
    • Twitter
  • Comment

ਬੀਤੀ 27 ਜੂਨ ਨੂੰ ‘ਰਾਸ਼ਟਰੀ ਐੱਮ. ਐੱਸ. ਐੱਮ. ਈਜ਼. ਦਿਵਸ’ ’ਤੇ ਦੇਸ਼ ਭਰ ’ਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮ. ਐੱਸ. ਐੱਮ.ਈਜ਼.) ਨੂੰ ਰੁਜ਼ਗਾਰ, ਉਦਯੋਗਿਕ ਉਤਪਾਦਨ ਅਤੇ ਬਰਾਮਦ ਦੀ ਰੀੜ੍ਹ ਦੀ ਹੱਡੀ ਦੱਸਦੇ ਹੋਏ ਖ਼ੂਬ ਸ਼ਲਾਘਾ ਕੀਤੀ ਗਈ। ਇਸ ਦੇ ਠੀਕ ਤਿੰਨ ਦਿਨ ਬਾਅਦ ਜੀ. ਐੱਸ. ਟੀ. ਦੀ ਨੌਵੀਂ ਵਰ੍ਹੇਗੰਢ ਵੀ ਮਨਾਈ ਗਈ ਪਰ ਇਸ ਦੋਵਾਂ ਆਯੋਜਨਾਂ ਦੇ ਵਿਚਾਲੇ ਇਕ ਕੌੜੀ ਹਕੀਕਤ ਇਹ ਹੈ ਕਿ ਭਾਰਤ ਦੇ ਛੋਟੇ ਉਦਮੀਆ ਨੂੰ ਅੱਜ ਵੀ ਰਸਮੀ ਆਰਥਿਕਤਾ ’ਚ ਆਉਣ ਦਾ ਕੋਈ ਆਸਾਨ ਜਾਂ ਵਿਹਾਰਕ ਰਸਤਾ ਨਹੀਂ ਸੁੱਝ ਰਿਹਾ।

ਉਹ ਨੀਤੀਆਂ ਦੇ ਅਜਿਹੇ ਚੱਕਰਵਿਊ ’ਚ ਫਸੇ ਹੋਏ ਹਨ ਕਿ, ਜਿੱਥੇ ਵੱਡੀਆਂ ਕੰਪਨੀਆਂ ਉਨ੍ਹਾਂ ਦਾ ਭੁਗਤਾਨ ਰੋਕੀ ਰੱਖਦੀਆਂ ਹਨ ਅਤੇ ਦੂਜੇ ਪਾਸੇ ਸਾਡਾ ਟੈਕਸ ਢਾਂਚਾ ਉਨ੍ਹਾਂ ਤੋਂ ਉਸ ਆਮਦਨ ’ਤੇ ਵੀ ਤੁਰੰਤ ਟੈਕਸ ਵਸੂਲੀ ਚਾਹੁੰਦਾ ਹੈ, ਜੋ ਉਨ੍ਹਾਂ ਨੂੰ ਅਜੇ ਤੱਕ ਮਿਲੀ ਹੀ ਨਹੀਂ ਹੈ। ਇਹੀ ਵਿਰੋਧਾਭਾਸ ਛੋਟੇ ਕਾਰੋਬਾਰੀਆਂ ਲਈ ਦੋਹਰੀ ਮਾਰ ਬਣ ਗਿਆ ਹੈ।

ਨਤੀਜੇ ਵਜੋਂ ਛੋਟੇ ਕਾਰੋਬਾਰੀਆਂ ਦਾ ਨਕਦੀ ਪ੍ਰਵਾਹ ਪੂਰੀ ਤਰ੍ਹਾਂ ਵਿਗੜ ਜਾਂਦਾ ਹੈ ਅਤੇ ਉਨ੍ਹਾਂ ਦੀ ਹੋਂਦ ਸੰਕਟ ’ਚ ਪੈ ਜਾਂਦੀ ਹੈ। ‘ਐੱਮ. ਐੱਸ. ਐੱਮ. ਈ. ਡੀ. ਐਕਟ 2006’ ਦੀ ਧਾਰਾ 15 ਕਹਿੰਦੀ ਹੈ ਕਿ ਜੇਕਰ ਲਿਖਤੀ ਸਮਝੌਤਾ ਹੈ ਤਾਂ ਖਰੀਦਦਾਰ ਨੂੰ 45 ਦਿਨਾਂ ਦੇ ਅੰਦਰ ਅਤੇ ਸਮਝੌਤਾ ਨਾ ਹੋਣ ’ਤੇ 15 ਦਿਨਾਂ ਦੇ ਅੰਦਰ ਭੁਗਤਾਨ ਕਰਨਾ ਹੋਵੇਗਾ।

ਦੇਰੀ ਹੋਣ ’ਤੇ ਭਾਰੀ ਜੁਰਮਾਨੇ ਅਤੇ ਚੱਕਰਵਿਧੀ ਵਿਆਜ ਦੀ ਵੀ ਵਿਵਸਥਾ ਹੈ ਪਰ ਹਕੀਕਤ ’ਚ ਵੱਡੀਆਂ ਨਿੱਜੀ ਕੰਪਨੀਆਂ ਅਤੇ ਸਰਕਾਰੀ ਸੰਸਥਾਵਾਂ ਅਕਸਰ 90, 120 ਜਾਂ 180 ਦਿਨਾਂ ਬਾਅਦ ਭੁਗਤਾਨ ਕਰਦੀਆਂ ਹਨ।

ਇਸ ਪਾੜੇ ਨੂੰ ਪੂਰਨ ਲਈ ਭਾਰਤੀ ਰਿਜ਼ਰਵ ਬੈਂਕ ਨੇ ’ਟ੍ਰੇਡ ਰਿਸੀਵੇਬਲਜ਼ ਡਿਸਕਾਊਂਟਿੰਗ ਸਿਸਟਮ’ (ਟੀ. ਆਰ. ਈ. ਡੀ. ਐੱਸ. ) ਸ਼ੁਰੂ ਕੀਤਾ ਸੀ, ਤਾਂ ਜੋ ਐੱਮ. ਐੱਸ. ਐੱਮ. ਈ. ਆਪਣੇ ਬਿੱਲ ਬੈਂਕਾਂ ਨੂੰ ਵੇਚ ਕੇ ਤੁਰੰਤ ਪੈਸਾ ਪ੍ਰਾਪਤ ਕਰ ਸਕਣ ਪਰ ਵੱਡੀਆਂ ਕੰਪਨੀਆਂ ਇਸ ਕਾਰਨ ਇਸ ਨਾਲ ਜੁੜਨ ਜਾਂ ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਕਤਰਾਉਂਦੀਆਂ ਰਹੀਆਂ ਹਨ ਕਿ ਟੀ. ਆਰ. ਈ. ਡੀ. ਐੱਸ. ’ਚ ਭੁਗਤਾਨ ਦੀ ਮਿਤੀ ’ਤੇ ਰਕਮ ਆਪਣੇ ਆਪ ਕੱਟ ਜਾਂਦੀ ਹੈ ਅਤੇ ਕੋਈ ਵੀ ਉਲੰਘਣ ਹੋਣ ’ਤੇ ਉਸ ਦੀ ਸੂਚਨਾ ਕ੍ਰੈਡਿਟ ਬਿਊਰੋ ਤੱਕ ਪਹੁੰਚ ਜਾਂਦੀ ਹੈ।

ਆਪਣੀ ਵਿੱਤੀ ਅਨੁਸ਼ਾਸਨਹੀਣਤਾ ਨੂੰ ਸੁਧਾਰਨ ਦੀ ਬਜਾਏ ਵੱਡੀਆਂ ਕੰਪਨੀਆਂ ਇਸ ਪੂਰੇ ਸਿਸਟਮ ਤੋਂ ਦੂਰੀ ਬਣਾ ਲੈਂਦੀਆਂ ਹਨ, ਜਿਸ ਨਾਲ ਛੋਟੇ ਵਿਕਰੇਤਾ ਧੋਖੇ ਦਾ ਸ਼ਿਕਾਰ ਹੋ ਜਾਂਦੇ ਹਨ। ਭੁਗਤਾਨ ’ਚ ਦੇਰੀ ਦੀ ਸਮੱਸਿਆ ਨੂੰ ਜੀ. ਐੱਸ. ਟੀ. ਦੀ ‘ਅਰਜਿਤ ਆਮਦਨ’ ਨਿਯਮ ਹੋਰ ਗੰਭੀਰ ਬਣਾ ਦਿੰਦਾ ਹੈ। ਇਸ ਨਿਯਮ ਦੇ ਅਨੁਸਾਰ ਜਿਵੇਂ ਹੀ ਬਿੱਲ ਕੱਟਿਆ ਗਿਆ ਤਾਂ ਅਗਲੇ ਮਹੀਨੇ ਦੀ 20 ਤਾਰੀਖ਼ ਤੱਕ ਟੈਕਸ ਚੁਕਾਉਣਾ ਹੀ ਪਵੇਗਾ।

ਇਸ ਨਾਲ ਛੋਟੇ ਕਾਰੋਬਾਰੀਆਂ ਦਾ ਪੂਰਾ ਬਜਟ ਵਿਗੜ ਜਾਂਦਾ ਹੈ। ਉਨ੍ਹਾਂ ਨੂੰ ਜਾਂ ਤਾਂ ਕਰਮਚਾਰੀਆਂ ਦੀ ਤਨਖ਼ਾਹ ਰੋਕਣੀ ਪੈਂਦੀ ਹੈ ਜਾਂ ਫਿਰ ਉਹ ਉੱਚੇ ਵਿਆਜ ’ਤੇ ਬਾਜ਼ਾਰ ਤੋਂ ਕਰਜ਼ਾ ਚੁੱਕਦੇ ਹਨ। ਘੱਟ ਡਿਜੀਟਲ ਸਾਖਰਤਾ ਅਤੇ ਖ਼ਰਾਬ ਇੰਟਰਨੈੱਟ ਕਨੈਕਟੀਵਿਟੀ ਇਸ ਸੰਕਟ ਨੂੰ ਹੋਰ ਵਧਾ ਦਿੰਦੀ ਹੈ। ਇਨ੍ਹਾਂ ਹੀ ਝੰਜਟਾਂ ਕਾਰਨ ਦੇਸ਼ ਦੇ 7.7 ਕਰੋੜ ਗ਼ੈਰ-ਸੰਗਠਿਤ ਉਦਯੋਗਾਂ ’ਚੋਂ ਮਸਾਂ 10 ਲੱਖ ਸੂਖਮ ਉਦਯੋਗ ਹੀ ਜੀ. ਐੱਸ. ਟੀ. ’ਚ ਰਜਿਸਟਰਡ ਹਨ। ਜੀ. ਐੱਸ. ਟੀ. ਨੈੱਟਵਰਕ ਦੇ ਅੰਕੜਿਆਂ ਮੁਤਾਬਕ ਲਗਭਗ 70 ਲੱਖ ਕਰਦਾਤਾ ਅਜਿਹੇ ਹਨ, ਜਿਨ੍ਹਾਂ ਦਾ ਸਾਲਾਨਾ ਕਾਰੋਬਾਰ ਇਕ ਕਰੋੜ ਰੁਪਏ ਤੋਂ ਘੱਟ ਹੈ। ਇਹ ਵੱਡਾ ਫਰਕ ਟੈਕਸ ਚੋਰੀ ਦਾ ਨਹੀਂ, ਸਗੋਂ ਹੋਂਦ ਬਚਾਉਣ ਦੀ ਮਜਬੂਰੀ ਹੈ। ਛੋਟੇ ਕਾਰੋਬਾਰੀਆਂ ਨੂੰ ਲੱਗਦਾ ਹੈ ਕਿ ਜੀ. ਐੱਸ. ਟੀ. ’ਚ ਸ਼ਾਮਲ ਹੋਣ ਦਾ ਮਤਲਬ ਹੈ ਆਪਣਾ ਗਲਾ ਘੁੱਟਣਾ। ਇਹੀ ਸਥਿਤੀ ਛੋਟੇ ਉਦਮੀਆਂ ਨੂੰ ਇਕ ਅਜੀਬ ਦੁਵਿਧਾ ’ਚ ਪਾ ਦਿੰਦੀ ਹੈ।

ਜ਼ਮੀਨੀ ਹਕੀਕਤ ਇਸ ਨਾਲ ਮੇਲ ਨਹੀਂ ਖਾਂਦੀ। ਜ਼ਿਆਦਾਤਰ ਛੋਟੇ ਉਦਯੋਗ ਆਪਣੀ ਕਮਾਈ ਦੇ 80 ਤੋਂ 100 ਫ਼ੀਸਦੀ ਤੱਕ ਲਈ ਕਿਸੇ ਇਕ ਹੀ ਵੱਡੇ ਗਾਹਕ ’ਤੇ ਨਿਰਭਰ ਹੁੰਦੇ ਹਨ। ਜੇਕਰ ਉਹ ਆਪਣੇ ਸਭ ਤੋਂ ਵੱਡੇ ਗਾਹਕ ਵਿਰੁੱਧ ਸ਼ਿਕਾਇਤ ਕਰਨਗੇ ਜਾਂ 45 ਦਿਨਾਂ ਦੇ ਭੁਗਤਾਨ ਨਿਯਮ ਦੀ ਪਾਲਣਾ ਕਰਵਾਉਣ ਦੀ ਜ਼ਿੱਦ ਕਰਨਗੇ, ਤਾਂ ਖਰੀਦਦਾਰ ਵੱਡੀ ਕੰਪਨੀ ਅਗਲੀ ਵਾਰ ਉਨ੍ਹਾਂ ਦੀ ਬਜਾਏ ਕਿਸੇ ਦੂਜੇ ਸਪਲਾਇਰ ਨੂੰ ਕੰਮ ਦੇ ਦੇਵੇਗੀ।

ਜੀ. ਐੱਸ. ਟੀ. ’ਚ 180 ਦਿਨਾਂ ਦੇ ਅੰਦਰ ਭੁਗਤਾਨ ਨਾ ਹੋਣ ’ਤੇ ਖਰੀਦਦਾਰ ਤੋਂ ‘ਇਨਪੁਟ ਟੈਕਸ ਕ੍ਰੈਡਿਟ’ ਵਾਪਸ ਲੈਣ ਦਾ ਨਿਯਮ ਵੀ ਅਖ਼ੀਰ ’ਚ ਸਰਕਾਰ ਲਈ ਹੀ ਫਾਇਦੇਮੰਦ ਹੈ। ਜੇਕਰ ਕੋਈ ਖਰੀਦਦਾਰ 180 ਦਿਨਾਂ ਤੱਕ ਭੁਗਤਾਨ ਨਹੀਂ ਕਰਦਾ, ਤਾਂ ਕਾਨੂੰਨਨ ਉਸ ਨੂੰ ਲਿਆ ਗਿਆ ਟੈਕਸ ਕ੍ਰੈਡਿਟ 18 ਫ਼ੀਸਦੀ ਵਿਆਜ ਸਮੇਤ ਸਰਕਾਰ ਨੂੰ ਮੋੜਨਾ ਪੈਂਦਾ ਹੈ।

ਜੇਕਰ ਸਰਕਾਰ ਸੱਚਮੁੱਚ ਐੱਮ. ਐੱਸ. ਐੱਮ. ਈਜ਼. ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਬਣਾਉਣਾ ਚਾਹੁੰਦੀ ਹੈ ਤਾਂ ਤਿੰਨ ਢਾਂਚਾਗਤ ਸੁਧਾਰ ਤੁਰੰਤ ਕਰਨੇ ਪੈਣਗੇ : ਪਹਿਲਾ : ਇਕ ਨਿਸ਼ਚਿਤ ਕਾਰੋਬਾਰੀ ਸੀਮਾ ਤੱਕ ਦੇ ਸੂਖਮ ਉਦਯੋਗਾਂ ਨੂੰ ਜੀ. ਐੱਸ. ਟੀ. ਉਦੋਂ ਹੀ ਜਮ੍ਹਾ ਕਰਨ ਦੀ ਇਜਾਜ਼ਤ ਮਿਲੇ, ਜਦੋਂ ਭੁਗਤਾਨ ਅਸਲ ’ਚ ਉਨ੍ਹਾਂ ਦੇ ਬੈਂਕ ਖਾਤੇ ’ਚ ਆ ਜਾਵੇ। ਟੈਕਸ ਦੀ ਵਸੂਲੀ ਕਾਗਜ਼ੀ ਬਿੱਲ ਦੀ ਬਜਾਏ ਅਸਲ ਨਕਦੀ ਪ੍ਰਾਪਤੀ ’ਤੇ ਹੋਣੀ ਚਾਹੀਦੀ ਹੈ। ਦੂਜਾ : ਬਹੁਤ ਹੀ ਸਰਲ ਅਤੇ ਘੱਟ ਇੰਟਰਨੈੱਟ ਸਮਰੱਥਾ ’ਤੇ ਚੱਲਣ ਵਾਲਾ ਜੀ. ਐੱਸ. ਟੀ. ਪੋਰਟਲ ਵਿਕਸਿਤ ਕੀਤਾ ਜਾਵੇ, ਜਿਸ ਨਾਲ ਛੋਟੇ ਕਾਰੋਬਾਰੀ ਕਮਜ਼ੋਰ ਨੈੱਟਵਰਕ ਵਾਲੇ ਖੇਤਰਾਂ ’ਚ ਵੀ ਉਸ ਦੀ ਵਰਤੋਂ ਆਸਾਨੀ ਨਾਲ ਕਰ ਸਕਣ ਅਤੇ ਹਰ ਮਹੀਨੇ ਰਿਟਰਨ ਭਰਨ ਦਾ ਝੰਜਟ ਘੱਟ ਹੋਵੇ। ਤੀਜਾ : ਵੱਡੇ ਕਾਰਪੋਰੇਟ ਖਰੀਦਦਾਰਾਂ ਕੋਲ ਇਨਵੁਆਇਸ ਨੂੰ ਮਨਜ਼ੂਰੀ ਦੇਣ ਜਾਂ ਰੋਕਣ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ। 250 ਕਰੋੜ ਤੋਂ ਵੱਧ ਦੇ ਟਰਨਓਵਰ ਵਾਲੀ ਕੰਪਨੀ ਦੇ ਨਾਂ ‘ਈ-ਇਨਵੁਆਇਸ’ ਕੱਟਦੇ ਹੀ, ਸਿਸਟਮ ਉਸ ਨੂੰ ਟੀ. ਆਰ. ਈ. ਡੀ. ਐੱਸ. ’ਤੇ ਆਪਣੇ-ਆਪ ਪ੍ਰਵਾਨਿਤ ਮੰਨ ਲਵੇ ਤਾਂ ਜੋ ਬੈਂਕ ਐੱਮ. ਐੱਸ. ਐੱਮ. ਈ. ਨੂੰ ਤੁਰੰਤ ਭੁਗਤਾਨ ਕਰ ਸਕਣ।

ਇਸ ਨਾਲ ਬੈਂਕ ਛੋਟੇ ਕਾਰੋਬਾਰੀ ਨੂੰ ਤੁਰੰਤ ਪੈਸਾ ਦੇ ਸਕਣਗੇ ਅਤੇ ਵੱਡੀਆਂ ਕੰਪਨੀਆਂ ਪ੍ਰਕਿਰਿਆ ਨੂੰ ਰੋਕ ਨਹੀਂ ਸਕਣਗੀਆਂ।

ਐੱਮ. ਐੱਸ. ਐੱਮ. ਈ. ਅਸਲ ’ਚ ਭਾਰਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਬਣ ਸਕਦੇ ਹਨ ਅਤੇ ਮੁੱਖ ਧਾਰਾ ’ਚ ਸ਼ਾਮਲ ਹੋ ਸਕਦੇ ਹਨ, ਬਸ਼ਰਤੇ ਕਿ ਸਰਕਾਰ ਉਨ੍ਹਾਂ ਨੂੰ ਇਸ ਨੀਤੀਗਤ ਚੱਕਰਵਿਊ ਅਤੇ ਦੋਹਰੀ ਮਾਰ ਤੋਂ ਸਮਾਂ ਰਹਿੰਦੇ ਬਾਹਰ ਕੱਢੇ।

- ਅਜੀਤ ਰਾਨਾਡੇ

  • Small Businessmen
  • MSME
  • Entrepreneur

ਕਰਨਾਟਕ ਮੰਤਰੀ ਮੰਡਲ ’ਚ ਸ਼ਾਮਲ ਹੋਣਗੇ ਕਈ ਨਵੇਂ ਚਿਹਰੇ

NEXT STORY

Stories You May Like

  • major changes in immigration policies
    ਆਸਟ੍ਰੇਲੀਆ, ਕੈਨੇਡਾ ਸਣੇ ਪ੍ਰਵਾਸ ਨੂੰ ਸੀਮਤ ਕਰਨ ਵੱਲ ਵਧੇ ਪ੍ਰਮੁੱਖ ਦੇਸ਼, ਇਮੀਗ੍ਰੇਸ਼ਨ ਨੀਤੀਆਂ ’ਚ ਵੱਡੇ ਬਦਲਾਅ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • housing sales in seven cities across the country
    ਦੇਸ਼ ਦੇ ਸੱਤ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਕਾਨਾਂ ਦੀ ਵਿਕਰੀ 3 ਫੀਸਦੀ ਵਧੀ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • protest against immigration and refugee policies in the netherlands
    ਨੀਦਰਲੈਂਡ ਵਿਚ ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • honestleaders
      ਸਮਾਜ ਨੂੰ ਇਮਾਨਦਾਰ ਅਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ
    • bhagat singh
      ਭਗਤ ਸਿੰਘ ਦੇ ਸਵਾਲਾਂ ਲਈ ਕੀ ਅਸੀਂ ਤਿਆਰ ਹਾਂ ?
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • donald trump
      ਅਮਰੀਕੀ ਪ੍ਰੈੱਸ ਉਠਾ ਰਹੀ ਹੈ ਟਰੰਪ ਦੀ ਦਾਦਾਗਿਰੀ ਦੇ ਖ਼ਿਲਾਫ਼ ਆਵਾਜ਼
    • circumstances determine the direction of a country s politics
      ਹਾਲਾਤ ਹੀ ਕਿਸੇ ਦੇਸ਼ ਦੀ ਸਿਆਸਤ ਨੂੰ ਦਿਸ਼ਾ ਦਿੰਦੇ ਹਨ
    • cec gyanesh kumar
      ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਤੇਜ਼
    • why does congress oppose vande mataram
      ਕਾਂਗਰਸ ‘ਵੰਦੇ ਮਾਤਰਮ’ ਦਾ ਵਿਰੋਧ ਕਿਉਂ ਕਰਦੀ ਹੈ?
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • devilal haryana
      ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
    • revised epf
      ਸੋਧੀ ਹੋਈ ਈ. ਪੀ. ਐੱਫ. ਹੱਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਨਿਰਮਾਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +