Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    6:27:47 PM

  • two operatives arrested with grenade in punjab

    ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ...

  • new twist in chandigarh case

    Gym 'ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ...

  • change in digital censorship it defense and hm will get special powers

    ਡਿਜੀਟਲ ਸੈਂਸਰਸ਼ਿਪ 'ਚ ਵੱਡਾ ਬਦਲਾਅ:  IT , ਰੱਖਿਆ...

  • husband and wife punjab police

    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਆਦਤ ਬਣਦਾ ਸੋਸ਼ਲ ਮੀਡੀਆ, ਲਗਾਮ ਜ਼ਰੂਰੀ

BLOG News Punjabi(ਬਲਾਗ)

ਆਦਤ ਬਣਦਾ ਸੋਸ਼ਲ ਮੀਡੀਆ, ਲਗਾਮ ਜ਼ਰੂਰੀ

  • Edited By Harpreet Singh,
  • Updated: 18 Mar, 2026 04:56 PM
Blog
social media
  • Share
    • Facebook
    • Tumblr
    • Linkedin
    • Twitter
  • Comment

ਬਚਪਨ ਦੀ ਮਾਸੂਮੀਅਤ ਨਿਗਲਦੀ ਸੋਸ਼ਲ ਮੀਡੀਆ ਦੀ ਆਦਤ ਵਿਸ਼ਵ ਭਰ ’ਚ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਬੱਚਿਆਂ ਅਤੇ ਅੱਲ੍ਹੜਾਂ ’ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਪਾਬੰਦੀ ਲਾਉਣ ਦੀ ਸ਼ੁਰੂਆਤ ਆਸਟ੍ਰੇਲੀਆ ਤੋਂ ਹੁੰਦੀ ਹੋਈ ਫਰਾਂਸ, ਇੰਡੋਨੇਸ਼ੀਆ, ਸਪੇਨ, ਨਾਰਵੇ, ਗ੍ਰੀਸ ਵਰਗੇ ਕਈ ਦੇਸ਼ਾਂ ਤੱਕ ਜਾ ਪਹੁੰਚੀ ਹੈ। ਬੀਤੇ ਦਿਨੀਂ ਭਾਰਤ ਦੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਰਾਜ ਵੀ ਇਸ ਮੁੱਦੇ ’ਤੇ ਆਵਾਜ਼ ਉਠਾਉਂਦੇ ਨਜ਼ਰ ਆਏ। ਤੇਲਗੂ ਦੇਸ਼ਮ ਪਾਰਟੀ (ਤੇਦੇਪਾ) ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਾਉਣ ਦੀ ਗੱਲ ਕਹੀ, ਜਦਕਿ ਕਰਨਾਟਕ ਸਰਕਾਰ ਦੇ ਐਲਾਨ ਅਨੁਸਾਰ, ਨਿਰਧਾਰਤ ਉਮਰ ਹੱਦ 16 ਸਾਲ ਰਹੇਗੀ।

ਕੌਮਾਂਤਰੀ ਨੈੱਟਵਰਕਿੰਗ, ਵਿਆਪਕ ਵਪਾਰ ਅਤੇ ਮਾਰਕੀਟਿੰਗ ਮੌਕਿਆਂ, ਸਹਿਜ ਗੱਲਬਾਤ ਅਤੇ ਵਿਭਿੰਨ ਪਲੇਟਫਾਰਮਾਂ ’ਤੇ ਸੂਚਨਾ ਸਾਂਝੀ ਕਰਨ ’ਚ ਬਹੁ-ਉਪਯੋਗੀ ਸਿੱਧ ਹੋ ਰਹੇ ਸੋਸ਼ਲ ਮੀਡੀਆ ਦਾ ਦਰਅਸਲ ਇਕ ਕਾਲਾ ਪੱਖ ਵੀ ਹੈ, ਜਿਸ ’ਚ ਨਿੱਜਤਾ ਸਬੰਧੀ ਚਿੰਤਾਵਾਂ, ਧਿਆਨ ਭਟਕਣਾ, ਗਲਤ ਸੂਚਨਾ ਅਤੇ ਮਾਨਸਿਕ ਸਿਹਤ ’ਤੇ ਪ੍ਰਭਾਵ ਆਦਿ ਸਮੱਸਿਆਵਾਂ ਉੱਭਰ ਕੇ ਸਾਹਮਣੇ ਆ ਰਹੀਆਂ ਹਨ। ਵਿਸ਼ੇਸ਼ ਕਰ ਕੇ ਬੱਚਿਆਂ ਅਤੇ ਅੱਲ੍ਹੜਾਂ ’ਚ ਸੋਸ਼ਲ ਮੀਡੀਆ ਪ੍ਰਤੀ ਲਗਾਤਾਰ ਵਧਦੀ ਖਿੱਚ ਨਾ ਸਿਰਫ਼ ਆਦਤ ਬਣ ਕੇ ਉਨ੍ਹਾਂ ਦੀ ਸਿਹਤ ਨਿਗਲ ਰਹੀ ਹੈ, ਸਗੋਂ ਗੈਰ-ਸਮਾਜਿਕ ਤੱਤਾਂ ਵੱਲੋਂ ਉਨ੍ਹਾਂ ਦੀ ਨਿੱਜੀ ਸੁਰੱਖਿਆ ’ਚ ਸੰਨ੍ਹ ਲਾਉਣ ਦਾ ਜ਼ਰੀਆ ਵੀ ਬਣ ਰਿਹਾ ਹੈ।

ਮਨੋਵਿਗਿਆਨੀਆਂ ਅਤੇ ਬਾਲ ਸਿਹਤ ਮਾਹਿਰਾਂ ਦੀ ਰਾਏ ’ਚ ਸੋਸ਼ਲ ਮੀਡੀਆ ਦੀ ਅਣਕੰਟਰੋਲਡ ਵਰਤੋਂ ਬੱਚਿਆਂ ਦੇ ਮਾਨਸਿਕ ਅਤੇ ਭਾਵਨਾਤਮਕ ਵਿਕਾਸ ਨੂੰ ਬਹੁਤ ਪ੍ਰਭਾਵਿਤ ਕਰ ਸਕਦੀ ਹੈ। ਦਿਮਾਗੀ ਵਿਕਾਸ ਦੇ ਨਜ਼ਰੀਏ ਤੋਂ ਅੱਲ੍ਹੜ ਅਵਸਥਾ ਦਾ ਸ਼ੁਰੂਆਤੀ ਪੜਾਅ ਬਹੁਤ ਸੰਵੇਦਨਸ਼ੀਲ ਹੁੰਦਾ ਹੈ, ਜੋ ਕਿ ਸਮਾਜਿਕ ਦਬਾਅ, ਸਾਥੀਆਂ ਦੇ ਵਿਚਾਰਾਂ ਆਦਿ ਤੋਂ ਕਾਫ਼ੀ ਹੱਦ ਤੱਕ ਪ੍ਰਭਾਵਿਤ ਹੋ ਸਕਦਾ ਹੈ। ਵਧੇਰੇ ਆਕਰਸ਼ਕ ਜਾਂ ਪ੍ਰਸਿੱਧ ਲੋਕਾਂ ਨਾਲ ਆਪਣੀ ਤੁਲਨਾ ਆਤਮਵਿਸ਼ਵਾਸ ਡੇਗ ਦਿੰਦੀ ਹੈ, ਜਿਸ ਦੇ ਨਤੀਜੇ ਵਜੋਂ ਅੱਲ੍ਹੜਾਂ ’ਚ ‘ਬਾਡੀ ਸਰਵੀਲੈਂਸ’ ਅਰਥਾਤ ਆਪਣੀ ਸਰੀਰਕ ਬਨਾਵਟ ਪ੍ਰਤੀ ਆਲੋਚਨਾਤਮਕ ਰਵੱਈਆ ਅਪਣਾਉਣ ਵਰਗੀ ਪ੍ਰਵਿਰਤੀ ਉੱਭਰ ਸਕਦੀ ਹੈ।

ਅਸਲ ’ਚ ਸੋਸ਼ਲ ਮੀਡੀਆ ਦੀ ਲਗਾਤਾਰ ਵਰਤੋਂ ਭਾਵਨਾਵਾਂ ਨੂੰ ਕੰਟਰੋਲ ਕਰਨ ਵਾਲੇ ਖੇਤਰਾਂ ’ਚ ਵਿਸ਼ੇਸ਼ ਤਬਦੀਲੀ ਲਿਆ ਸਕਦੀ ਹੈ, ਜਿਸ ਨਾਲ ਸਮਾਜਿਕ ਸੰਕੇਤਾਂ ਪ੍ਰਤੀ ਸੰਵੇਦਨਸ਼ੀਲਤਾ ਵਧਣ ਨਾਲ ਮਨ ਵਧੇਰੇ ਭਾਵੁਕ ਜਾਂ ਦੁਖੀ ਹੋ ਸਕਦਾ ਹੈ। ਆਨਲਾਈਨ ਧਮਕਾਇਆ ਜਾਣਾ ਜਾਂ ਸਾਥੀਆਂ ਦਾ ਦਬਾਅ ਅੱਲ੍ਹੜਾਂ ਨੂੰ ਤਣਾਅ ਜਾਂ ਆਤਮਘਾਤੀ ਵਿਚਾਰਾਂ ਵੱਲ ਮੋੜ ਸਕਦਾ ਹੈ। ਆਧੁਨਿਕ ਬੱਚਿਆਂ ਦੇ ਵਿਵਹਾਰ ’ਚ ਬੇਸਬਰੀ, ਹਮਲਾਵਰਤਾ, ਚਿੜਚਿੜਾਪਨ ਆਦਿ ਲੱਛਣ ਜ਼ਿਆਦਾ ਦੇਖੇ ਜਾ ਸਕਦੇ ਹਨ। ਮਾਹਿਰਾਂ ਮੁਤਾਬਕ ਖੇਡਾਂ ਤੋਂ ਦੂਰੀ, ਬਦਲਿਆ ਹੋਇਆ ਲਾਈਫ ਸਟਾਈਲ ਅਤੇ ਵਧਦਾ ਸਕ੍ਰੀਨ ਟਾਈਮ ਇਸ ’ਚ ਮੁੱਖ ਕਾਰਨ ਹਨ।

ਕੁਝ ਖੋਜਾਂ ਤਹਿਤ ਸੋਸ਼ਲ ਮੀਡੀਆ ਦੀ ਵਰਤੋਂ ਨਿਰਾਸ਼ਾ ਅਤੇ ਚਿੰਤਾ ਵਰਗੇ ਲੱਛਣ ਪੈਦਾ ਕਰ ਸਕਦੀ ਹੈ। ਸਕ੍ਰੀਨ ਤੋਂ ਨਿਕਲਣ ਵਾਲੀ ਰੋਸ਼ਨੀ ਸਰੀਰਕ ਚੱਕਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਦੇਰ ਰਾਤ ਤੱਕ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਨਾਲ ਨੀਂਦ ਦਾ ਪੈਟਰਨ ਵਿਗੜ ਸਕਦਾ ਹੈ। ਬਹੁਤ ਜ਼ਿਆਦਾ ਸਮਾਂ ਬਿਤਾਉਣ ਨਾਲ ਇਕਾਗਰਤਾ ’ਚ ਕਮੀ ਵਰਗੇ ਲੱਛਣ ਸਾਹਮਣੇ ਆ ਸਕਦੇ ਹਨ। 2020 ’ਚ ਹੋਏ ਅਧਿਐਨ ਅਨੁਸਾਰ ਇਕ ਮਹੀਨੇ ਲਈ ਆਪਣਾ ਫੇਸਬੁੱਕ ਅਕਾਊਂਟ ਬੰਦ ਕਰਨ ਵਾਲੇ ਕੁਝ ਲੋਕਾਂ ਨੇ ਨਿਰਾਸ਼ਾ ਅਤੇ ਚਿੰਤਾ ’ਚ ਕਮੀ ਦੇ ਨਾਲ-ਨਾਲ ਖੁਸ਼ੀ ਅਤੇ ਜੀਵਨ ਸੰਤੁਸ਼ਟੀ ’ਚ ਵਾਧਾ ਹੋਣ ਦੀ ਸੂਚਨਾ ਦਿੱਤੀ।

ਸੋਸ਼ਲ ਮੀਡੀਆ ਦਾ ਸਭ ਤੋਂ ਮਾੜਾ ਪਹਿਲੂ ਹੈ ਸਾਈਬਰ ਬੁਲਿੰਗ ਜਾਂ ਸਾਈਬਰ ਧੋਖਾਦੇਹੀ। ਇਕ ਅਧਿਐਨ ਤਹਿਤ 72 ਫੀਸਦੀ ਅੱਲ੍ਹੜਾਂ ਨੇ ਕਿਸੇ ਨਾ ਕਿਸੇ ਸਮੇਂ ਸਾਈਬਰ ਬੁਲਿੰਗ ਦਾ ਸ਼ਿਕਾਰ ਹੋਣ ਦੀ ਗੱਲ ਸਵੀਕਾਰੀ।

ਸਰਸਰੀ ਤੌਰ ’ਤੇ ਬੇਸ਼ੱਕ ਹੀ ਇਹ ਫੈਸਲਾ ਅਣਕੰਟਰੋਲਡ ਡਿਜੀਟਲ ਸਰਗਰਮੀਆਂ ਤੋਂ ਪੈਦਾ ਹੋਣ ਵਾਲੇ ਜੋਖਮ ਤੋਂ ਪ੍ਰੇਸ਼ਾਨ ਮਾਪਿਆਂ ਦੀ ਚਿੰਤਾ ਘੱਟ ਕਰਨ ਵਾਲਾ ਪ੍ਰਤੀਤ ਹੁੰਦਾ ਹੋਵੇ ਪਰ ਇਸ ਨੂੰ ਲਾਗੂ ਕਰਨ ’ਚ ਅੌਕੜਾਂ ਵੀ ਘੱਟ ਨਹੀਂ! ਸੋਸ਼ਲ ਮੀਡੀਆ ’ਤੇ ਪਾਬੰਦੀ ਲਾਉਣਾ ਕੁਝ ਮਾਅਨਿਆਂ ’ਚ ਜ਼ਰੂਰ ਚੰਗਾ ਹੋ ਸਕਦਾ ਹੈ ਪਰ ਇਸ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣਾ ਸੰਭਵ ਨਹੀਂ, ਉਹ ਵੀ ਅੱਜ ਦੇ ਤਕਨੀਕੀ ਦੌਰ ’ਚ, ਜਦੋਂ ਇਸ ਦੀ ਵਰਤੋਂ ਪੜ੍ਹਨ-ਲਿਖਣ, ਗਿਆਨ ਹਾਸਲ ਕਰਨ ਆਦਿ ਤੋਂ ਲੈ ਕੇ ਵਿੱਦਿਅਕ ਸੰਸਥਾਵਾਂ ਵੱਲੋਂ ਹੋਮਵਰਕ ਅਤੇ ਸੂਚਨਾਵਾਂ ਭੇਜਣ ਲਈ ਕੀਤੀ ਜਾਂਦੀ ਹੋਵੇ। ‘ਸਮਾਜਿਕ’ ਜਾਂ ‘ਵਿੱਦਿਅਕ’ ਪੱਧਰ ’ਤੇ ਸੋਸ਼ਲ ਮੀਡੀਆ ਦੀ ਵਰਤੋਂ ’ਚ ਫਰਕ ਕਰ ਪਾਉਣਾ ਸਰਲ ਨਹੀਂ। ਕਿਉਂਕਿ ਐਲਾਨ ਦਾ ਖਰੜਾ ਅਜੇ ਤੱਕ ਸਪੱਸ਼ਟ ਨਹੀਂ, ਅਜਿਹੇ ’ਚ ਇਸ ਪਾਬੰਦੀ ਦਾ ਪ੍ਰਭਾਵਸ਼ਾਲੀ ਅਮਲ ਕਿਵੇਂ ਯਕੀਨੀ ਹੋਵੇਗਾ, ਸਮਝਣਾ ਮੁਸ਼ਕਲ ਹੈ?

ਅੱਲ੍ਹੜਾਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਭਾਰਤ ਦੇ ਦੋ ਰਾਜਾਂ ’ਚ ਉੱਠੀ ਇਹ ਗੂੰਜ ਜ਼ਰੂਰ ਸਾਰਥਕ ਸਿੱਧ ਹੋ ਸਕਦੀ ਹੈ, ਜੇਕਰ ਇਸ ਨੂੰ ਅਮਲੀਜਾਮਾ ਪਹਿਨਾਉਣ ’ਚ ਲੋੜੀਂਦੀ ਤਤਪਰਤਾ ਦਿਖਾਈ ਜਾਵੇ। ਸਿਰਫ ਨਿਯਮ ਬਣਾ ਦੇਣ ਨਾਲ ਗੁੰਝਲਾਂ ਖ਼ਤਮ ਨਹੀਂ ਹੁੰਦੀਆਂ; ਵੱਡੀ ਤਬਦੀਲੀ ਉਦੋਂ ਹੀ ਸੰਭਵ ਹੈ ਜਦੋਂ ਸਰਕਾਰਾਂ, ਵਿੱਦਿਅਕ ਸੰਸਥਾਵਾਂ, ਮਾਪੇ ਅਤੇ ਤਕਨੀਕੀ ਪਲੇਟਫਾਰਮ ਆਪਸੀ ਤਾਲਮੇਲ ਨਾਲ ਇਕ ਸੰਤੁਲਿਤ ਪਹੁੰਚ ਅਪਣਾਉਂਦੇ ਹੋਏ ਸਾਰਥਕ ਹੱਲ ਕੱਢਣ। ਬੱਚੇ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਦਾ ਅੱਜ ਅਤੇ ਕੱਲ ਸਿਹਤਮੰਦ ਅਤੇ ਸੁਰੱਖਿਅਤ ਬਣਾਉਣਾ ਸਾਂਝੀ ਜ਼ਿੰਮੇਵਾਰੀ ਹੈ।

-ਦੀਪਿਕਾ ਅਰੋੜਾ

  • Social Media
  • Restrictions
  • Habit

ਹੁਣ ਚੋਣਾਂ ’ਚ ਭ੍ਰਿਸ਼ਟਾਚਾਰ ਸਾਡੀ ਆਦਤ ਬਣ ਚੁੱਕੀ ਹੈ

NEXT STORY

Stories You May Like

  • non veg pandit temple eating meat
    Non-Veg ਦੇ ਸ਼ੌਕਿਨ ਪੰਡਿਤ ਜੀ! ਮੰਦਰ 'ਚ ਮਾਸ ਖਾਂਦੇ ਮਹਾਰਾਜ ਦੀ ਸੋਸ਼ਲ ਮੀਡੀਆ 'ਤੇ ਫੋਟੋ ਵਾਇਰਲ
  • sc grants anticipatory bail to folk singer neha singh rathore
    ਸੋਸ਼ਲ ਮੀਡੀਆ ਪੋਸਟ ’ਤੇ ਵਿਵਾਦ, ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਮਿਲੀ ਪੇਸ਼ਗੀ ਜ਼ਮਾਨਤ
  • brutal murder of 11th grade student
    11ਵੀਂ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ,  ਸੋਸ਼ਲ ਮੀਡੀਆ 'ਤੇ ਰੀਲਜ਼ ਨੂੰ ਲੈ ਕੇ ਹੋਇਆ ਵਿਵਾਦ
  • class 11th student murdered over social media reels in kota
    ਕੋਟਾ ’ਚ ਸੋਸ਼ਲ ਮੀਡੀਆ ਰੀਲਜ਼ ਨੂੰ ਲੈ ਕੇ 11ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ
  • suryakumar yadav shared an emotional video on social media
    ਸੂਰਿਆਕੁਮਾਰ ਯਾਦਵ ਦੇ ਅੰਤਰਰਾਸ਼ਟਰੀ ਕ੍ਰਿਕਟ 'ਚ 5 ਸਾਲ ਪੂਰੇ: ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਵੀਡੀਓ
  • famous actress receives threats
    "10 ਬੰਦੇ ਲੈ ਕੇ ਆਵਾਂਗੇ..."; ਮਸ਼ਹੂਰ ਅਦਾਕਾਰਾ ਨੂੰ ਮਿਲੀਆਂ ਰੇਪ ਦੀਆਂ ਧਮਕੀਆਂ, ਸੋਸ਼ਲ ਮੀਡੀਆ 'ਤੇ ਮਚਿਆ ਹੜਕੰਪ
  • sonu sood becomes a messiah for a disabled girl
    ਦਿਵਿਆਂਗ ਕੁੜੀ ਲਈ ਮਸੀਹਾ ਬਣ ਬਹੁੜੇ ਸੋਨੂੰ ਸੂਦ ! ਸੋਸ਼ਲ ਮੀਡੀਆ 'ਤੇ ਪੋਸਟ ਦੇਖ ਝੱਟ ਵਧਾਇਆ ਮਦਦ ਲਈ ਹੱਥ
  • corruption in elections has now become a habit of ours
    ਹੁਣ ਚੋਣਾਂ ’ਚ ਭ੍ਰਿਸ਼ਟਾਚਾਰ ਸਾਡੀ ਆਦਤ ਬਣ ਚੁੱਕੀ ਹੈ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • canada big incidents
    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
Trending
Ek Nazar
babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ...

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • social media banned for   children   in andhra pradesh and karnataka
      ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
    • hunters being hunt
      ‘ਸ਼ਿਕਾਰ ਬਣਦੇ ਸ਼ਿਕਾਰੀ’
    • indians foreign study
      ਭਾਰਤੀ ਰੋਕ ਰਹੇ ਹਨ ਵਿਦੇਸ਼ ’ਚ ਪੜ੍ਹਾਈ ਦੀਆਂ ਯੋਜਨਾਵਾਂ
    • the impact of the us iran war on india
      ਅਮਰੀਕਾ-ਈਰਾਨ ਜੰਗ ਦਾ ਭਾਰਤ ’ਤੇ ਪ੍ਰਭਾਵ
    • assembly elections will also shape national politics
      ਰਾਸ਼ਟਰੀ ਰਾਜਨੀਤੀ ਵੀ ਤੈਅ ਕਰਨਗੀਆਂ ਵਿਧਾਨ ਸਭਾ ਚੋਣਾਂ
    • death of school children in iran sparks global debate on use of ai in war
      ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ...
    • hammer test
      ‘ਹੈਮਰ ਟੈਸਟ’ ਜਾਂ ‘ਵਿਜ਼ੂਅਲ ਇੰਸਪੈਕਸ਼ਨ’...!
    • bihar after nitish kumar
      ਨਿਤੀਸ਼ ਕੁਮਾਰ ਤੋਂ ਬਾਅਦ ਬਿਹਾਰ !
    • iran war
      ਜਿਸ ਨੇ ਜੰਗ ਸ਼ੁਰੂ ਕੀਤੀ, ਉਸੇ ਨੂੰ ਹੀ ਇਸ ਨੂੰ ਰੋਕਣਾ ਹੋਵੇਗਾ
    • fighter aircraft upgrade  india  s revolutionary step in air defense
      ਲੜਾਕੂ ਜਹਾਜ਼ ਅਪਗ੍ਰੇਡ : ਭਾਰਤ ਦਾ ਹਵਾਈ ਰੱਖਿਆ ’ਚ ਇਨਕਲਾਬੀ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +