Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    4:51:23 PM

  • punjab  congress  leader  delhi  meeting

    ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ...

  • credit card users  sbi and hdfc will implement new rules from july 1

    Credit Card ਉਪਭੋਗਤਾਵਾਂ ਲਈ ਅਹਿਮ ਜਾਣਕਾਰੀ, SBI...

  • punjabi residents  alarm bell

    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਹਾਲ ਹੀ ’ਚ ਸੰਪੰਨ ਹੋਈਆਂ ਚੋਣਾਂ ਤੋਂ ਕੁਝ ਮਹੱਤਵਪੂਰਨ ਸਬਕ

BLOG News Punjabi(ਬਲਾਗ)

ਹਾਲ ਹੀ ’ਚ ਸੰਪੰਨ ਹੋਈਆਂ ਚੋਣਾਂ ਤੋਂ ਕੁਝ ਮਹੱਤਵਪੂਰਨ ਸਬਕ

  • Edited By Rakesh,
  • Updated: 12 May, 2026 04:53 PM
Blog
some important lessons from the recently concluded elections
  • Share
    • Facebook
    • Tumblr
    • Linkedin
    • Twitter
  • Comment

ਹਾਲ ਹੀ ’ਚ ਸੰਪੰਨ ਹੋਈਆਂ 2026 ਦੀਆਂ ਵਿਧਾਨ ਸਭਾ ਚੋਣਾਂ ’ਚ, 3 ਪ੍ਰਮੁੱਖ ਮੁੱਖ ਮੰਤਰੀਆਂ ਨੂੰ ਅਣਕਿਆਸੀ ਹਾਰ ਦਾ ਸਾਹਮਣਾ ਕਰਨਾ ਪਿਆ, ਇਕ ਅਜਿਹੀ ਸਥਿਤੀ ਜਿਸ ਨੂੰ ਸਿਆਸੀ ਖੇਤਰ ’ਚ ਕਈ ਲੋਕ ਪ੍ਰਕਿਰਿਆ ਦੇ ਇਕ ਚੁਣੌਤੀਪੂਰਨ ਹਿੱਸੇ ਵਜੋਂ ਪਛਾਣਦੇ ਹਨ। ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਕੇਰਲ ਦੇ ਮੁੱਖ ਮੰਤਰੀ ਆਪਣੀਆਂ ਚੋਣ ਹਾਰ ਗਏ। ਚੋਣਾਂ ’ਚ ਜਿੱਤਣਾ ਅਤੇ ਹਾਰਨਾ ਸਿਆਸਤ ’ਚ ਆਮ ਗੱਲ ਹੈ। ਹਾਲਾਂਕਿ, ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਵਰਗੇ ਕੁਝ ਸਿਆਸੀ ਆਗੂਆਂ ਨੇ ਲਚਕੀਲਾਪਣ ਦਿਖਾਇਆ ਅਤੇ ਦਹਾਕਿਆਂ ਦੀਆਂ ਅਸਫ਼ਲਤਾਵਾਂ ਨੂੰ ਸਹਿਣ ਤੋਂ ਬਾਅਦ ਵੀ ਵਾਪਸੀ ਕੀਤੀ, ਜੋ ਭਵਿੱਖ ਦੇ ਸਿਆਸੀ ਨਵੀਨੀਕਰਨ ਲਈ ਉਮੀਦ ਜਗਾਉਂਦਾ ਹੈ।

ਇਨ੍ਹਾਂ ਪ੍ਰਮੁੱਖ ਖੇਤਰੀ ਨੇਤਾਵਾਂ ਦੀ ਹਾਰ, ਜਿਨ੍ਹਾਂ ’ਚੋਂ ਹਰੇਕ ਪਾਰਟੀ ਪ੍ਰਧਾਨ ਵਜੋਂ ਕੰਮ ਕਰ ਰਿਹਾ ਹੈ—ਅਰਵਿੰਦ ਕੇਜਰੀਵਾਲ ਅਤੇ ਊਧਵ ਠਾਕਰੇ ਵਰਗੇ ਜਾਣੇ-ਪਛਾਣੇ ਵਿਅਕਤੀਆਂ ਵੱਲੋਂ, ਪਹਿਲਾਂ ਝੇਲੀਆਂ ਗਈਆਂ ਚੁਣੌਤੀਆਂ ਦੇ ਨਾਲ ਮਿਲ ਕੇ, ਵਿਰੋਧੀ ‘ਇੰਡੀਆ’ ਬਲਾਕ ਕੋਲ ਮਜ਼ਬੂਤ ਖੇਤਰੀ ਆਵਾਜ਼ਾਂ ਨੂੰ ਘੱਟ ਕਰ ਦਿੰਦੀ ਹੈ। ਇਹ ਸਥਿਤੀ ਉਨ੍ਹਾਂ ਲੋਕਾਂ ਲਈ ਨਿਰਾਸ਼ਾਜਨਕ ਹੋ ਸਕਦੀ ਹੈ, ਜੋ ਨੁਮਾਇੰਦਗੀ ਲਈ ਇਨ੍ਹਾਂ ਨੇਤਾਵਾਂ ਵੱਲ ਦੇਖਦੇ ਹਨ।

ਕੁਝ ਮਹੱਤਵਪੂਰਨ ਸਬਕ ਹਨ। ਸਭ ਤੋਂ ਪ੍ਰਮੁੱਖ ਹੈ ਭਾਜਪਾ ਦਾ ਵਿਸਤਾਰ, ਜਿਸ ਨੇ ਪੱਛਮੀ ਬੰਗਾਲ ਅਤੇ ਆਸਾਮ ’ਚ ਜਿੱਤ ਦੇ ਨਾਲ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ। ਇਹ ਵਿਕਾਸ ਇਕ ਵਧਦੇ ਕੇਂਦਰੀ ਪ੍ਰਭਾਵ ਦਾ ਸੰਕੇਤ ਦਿੰਦਾ ਹੈ, ਜੋ ਖੇਤਰੀ ਪਾਰਟੀਆਂ ਨੂੰ ਚੁਣੌਤੀ ਦਿੰਦਾ ਹੈ ਅਤੇ ਭਾਰਤੀ ਸਿਆਸਤ ’ਚ ਸੱਤਾ ਦੇ ਸਮੁੱਚੇ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ। ਖੇਤਰੀ ਪਾਰਟੀਆਂ ਲਈ ਬਦਲਾਅ ਔਖੇ ਹੋ ਸਕਦੇ ਹਨ, ਜੋ ਸਾਡੇ ਲੋਕਤੰਤਰ ’ਚ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਾਨੂੰ ਉਨ੍ਹਾਂ ਦੇ ਸਮਰਥਕਾਂ ਦੀਆਂ ਭਾਵਨਾਵਾਂ ਨੂੰ ਪਛਾਣਨ ਅਤੇ ਉਸ ਔਖੇ ਦੌਰ ਨੂੰ ਸਮਝਣ ਦੀ ਲੋੜ ਹੈ ਜਿਸ ’ਚੋਂ ਉਹ ਲੰਘ ਰਹੇ ਹਨ।

ਤਾਮਿਲਨਾਡੂ ’ਚ ਸਿਆਸੀ ਸਥਿਤੀ ਹੋਰ ਗੰਭੀਰ ਹੋ ਰਹੀ ਹੈ ਕਿਉਂਕਿ ਪਾਰਟੀਆਂ ਪਰਦੇ ਦੇ ਪਿੱਛੇ ਕੰਮ ਕਰ ਰਹੀਆਂ ਹਨ। ਤਮਿਲ ਵਲੂਰ ਕਾਚੀ (ਟੀ. ਵੀ. ਕੇ.) ਨੇ 108 ਸੀਟਾਂ ਜਿੱਤੀਆਂ ਪਰ ਬਹੁਮਤ ਹਾਸਲ ਕਰਨ ਲਈ ਉਸ ਨੂੰ 118 ਸੀਟਾਂ ਦੀ ਲੋੜ ਸੀ। ਉਨ੍ਹਾਂ ਨੂੰ ਕਾਂਗਰਸ, ਸੀ. ਪੀ. ਆਈ., ਸੀ. ਪੀ. ਆਈ. (ਐੱਮ) ਅਤੇ ਵੀ. ਸੀ. ਕੇ. ਦਾ ਸਮਰਥਨ ਪ੍ਰਾਪਤ ਹੈ। ਜਦਕਿ ਕੁਝ ਖੇਤਰੀ ਪਾਰਟੀਆਂ ਕਮਜ਼ੋਰ ਹੋ ਰਹੀਆਂ ਹਨ, ਵਿਜੇ ਦੀ ਟੀ. ਵੀ. ਕੇ. ਦਾ ਉਭਾਰ ਸਿਆਸਤ ’ਚ ਇਕ ਨਵਾਂ ਦ੍ਰਿਸ਼ਟੀਕੋਣ ਲਿਆਉਂਦਾ ਹੈ। ਡੀ. ਐੱਮ. ਕੇ., ਟੀ. ਐੱਮ. ਸੀ. ਅਤੇ ਸੀ. ਪੀ. ਆਈ. (ਐੱਮ) ਵਰਗੀਆਂ ਸਥਾਪਤ ਪਾਰਟੀਆਂ ਨੂੰ ਅੱਗੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸ਼ਿਵ ਸੈਨਾ ਅੰਦਰੂਨੀ ਕਲਹ ਨਾਲ ਜੂਝ ਰਹੀ ਹੈ ਅਤੇ ਅਕਾਲੀ ਦਲ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐੱਨ. ਸੀ. ਪੀ. ਅਤੇ ਜੇ. ਡੀ. (ਐੱਸ) ਵਰਗੀਆਂ ਹੋਰ ਪਾਰਟੀਆਂ ਪ੍ਰਭਾਵ ਗੁਆ ਰਹੀਆਂ ਹਨ ਅਤੇ ਜਦ (ਯੂ) ਪਤਨ ਵੱਲ ਦਿਸ ਰਹੀ ਹੈ। ਇਸ ਤੋਂ ਇਲਾਵਾ, ਬੀ. ਆਰ. ਐੱਸ. ਅਤੇ ਬਸਪਾ ਆਪਣੀਆਂ ਖ਼ੁਦ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਹਨ, ਜੋ ਉਨ੍ਹਾਂ ਦੇ ਸਮਰਥਕਾਂ ਲਈ ਨਿਰਾਸ਼ਾਜਨਕ ਹੋ ਸਕਦਾ ਹੈ।

ਤ੍ਰਿਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ ਨੇ 2011 ਦੀਆਂ ਚੋਣਾਂ ’ਚ ਜਿੱਤ ਕੇ ਪੱਛਮੀ ਬੰਗਾਲ ’ਚ ਸੀ. ਪੀ. ਆਈ. (ਐੱਮ) ਦੇ 33 ਸਾਲਾਂ ਦੇ ਸ਼ਾਸਨ ਨੂੰ ਖ਼ਤਮ ਕਰ ਦਿੱਤਾ ਸੀ। ਹਾਲਾਂਕਿ, ਉਹ 2026 ਦੇ ਅਣਕਿਆਸੇ ਚੋਣ ਨਤੀਜਿਆਂ ’ਚ ਭਾਜਪਾ ਦੇ ਸੁਵੇਂਦੂ ਅਧਿਕਾਰੀ ਤੋਂ ਹਾਰਨ ਤੋਂ ਬਾਅਦ ਨਿਰਾਸ਼ ਸੀ। ਤਾਂ, ਮਮਤਾ ਬੈਨਰਜੀ ਲਈ ਅੱਗੇ ਕੀ? ਉਹ ਵਿਰੋਧ ਕਰਦੀ ਰਹੇਗੀ ਅਤੇ ਟੀ. ਐੱਮ. ਸੀ. ਨੂੰ ਇਕਜੁੱਟ ਕਰਨ ਲਈ ਸਖ਼ਤ ਮਿਹਨਤ ਕਰੇਗੀ, ਜਿਸ ਨਾਲ ਉਹ ‘ਇੰਡੀਆ' ਗਠਜੋੜ ਦਾ ਇਕ ਮਹੱਤਵਪੂਰਨ ਹਿੱਸਾ ਬਣੀ ਰਹੇਗੀ। ਹਾਲਾਂਕਿ, ਪੱਛਮੀ ਬੰਗਾਲ ’ਚ ਭਾਜਪਾ ਦਾ ਪ੍ਰਭਾਵ ਵਧਣ ਕਾਰਨ ਕਈ ਸਮਰਥਕਾਂ ਅਤੇ ਵਿਸ਼ਲੇਸ਼ਕਾਂ ਨੂੰ ਉਨ੍ਹਾਂ ਦੇ ਸਿਆਸੀ ਭਵਿੱਖ ਦੀ ਚਿੰਤਾ ਹੈ। ਇਹ ਬਦਲਾਅ ਖੇਤਰੀ ਲੀਡਰਸ਼ਿਪ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਭਾਰਤ ਦੇ ਸਿਆਸੀ ਦ੍ਰਿਸ਼ ’ਚ ਇਕ ਮਹੱਤਵਪੂਰਨ ਬਦਲਾਅ ਆਇਆ ਹੈ, ਕਿਉਂਕਿ 1977 ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਸੂਬੇ ’ਚ ਮੌਜੂਦਾ ਸਮੇਂ ਕੋਈ ਕਮਿਊਨਿਸਟ ਪਾਰਟੀ ਸ਼ਾਸਨ ਨਹੀਂ ਕਰ ਰਹੀ। ਕੇਰਲ ’ਚ ਲੈਫਟ ਦੇ ਕੰਟਰੋਲ ਗੁਆਉਣ ਨਾਲ ਇਹ ਬਦਲਾਅ ਨਜ਼ਰ ਆਉਂਦਾ ਹੈ, ਇਹ ਉਸ ਕਹਾਣੀ ਦਾ ਅਨੁਸਰਣ ਕਰਦਾ ਹੈ ਜਿੱਥੇ ਜੋਤੀ ਬਸੂ ਵਰਗੇ ਨੇਤਾ ਲਗਭਗ ਪ੍ਰਧਾਨ ਮੰਤਰੀ ਬਣ ਗਏ ਸਨ। ਪੱਛਮੀ ਬੰਗਾਲ ’ਚ ਲੈਫਟ ਦਾ 34 ਸਾਲ ਦਾ ਸ਼ਾਸਨ ਅਤੇ ਤ੍ਰਿਪੁਰਾ ਤੇ ਕੇਰਲ ’ਚ ਇਸ ਦੀ ਹਾਲੀਆ ਹਾਰ ਇਸ ਦੇ ਪਤਨ ਨੂੰ ਦਰਸਾਉਂਦੀ ਹੈ। ਜੋ ਇਸਦੇ ਕੰਮਾਂ ਅਤੇ ਭਾਜਪਾ ਨੇ ਇਸ ਨੂੰ ਕਿਵੇਂ ਪਿੱਛੇ ਛੱਡ ਦਿੱਤਾ ਇਸ ’ਤੇ ਵਿਚਾਰ ਕਰਨ ਲਈ ਪ੍ਰੇਰਿਤ ਕਰਦੀ ਹੈ।

ਸੀ. ਪੀ. ਆਈ. (ਐੱਮ) ਨੂੰ ਜਨਤਕ ਖੇਤਰ ’ਚ ਪ੍ਰਸੰਗਿਕਤਾ ਬਣਾਈ ਰੱਖਣ ਲਈ ਖ਼ੁਦ ਨੂੰ ਮੁੜ-ਸੰਗਠਿਤ ਅਤੇ ਸਰਗਰਮ ਕਰਨ ਦੀ ਲੋੜ ਹੋਵੇਗੀ। ਕਾਂਗਰਸ ਪਾਰਟੀ ਨੇ ਅਜੇ ਤੱਕ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਂ ਨਹੀਂ ਐਲਾਨਿਆ ਪਰ ਕਈ ਲੋਕ ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਕੇ.ਸੀ. ਵੇਣੂਗੋਪਾਲ ਨੂੰ ਸੰਭਾਵੀ ਉਮੀਦਵਾਰ ਵਜੋਂ ਦੇਖ ਰਹੇ ਹਨ।

ਟੀ. ਐੱਮ. ਸੀ., ਡੀ.ਐੱਮ. ਕੇ. ਅਤੇ ਲੈਫਟ ਵਰਗੀਆਂ ਸਥਾਪਤ ਪਾਰਟੀਆਂ ਨੂੰ ਆਪਣੀਆਂ ਹਾਲੀਆ ਚੋਣ ਅਸਫ਼ਲਤਾਵਾਂ ’ਤੇ ਆਤਮ-ਮੰਥਨ ਕਰਨਾ ਚਾਹੀਦਾ ਹੈ। ਜੇਕਰ ਉਹ ਆਪਣੀਆਂ ਗਲਤੀਆਂ ਨੂੰ ਨਹੀਂ ਸੁਧਾਰਦੇ, ਤਾਂ ਭਾਜਪਾ ਬੰਗਾਲ ’ਚ ਆਪਣੀ ਸਥਿਤੀ ਮਜ਼ਬੂਤ ਕਰ ਲਵੇਗੀ ਅਤੇ ਡੀ. ਐੱਮ. ਕੇ. ਤੇ ਅੰਨਾ. ਡੀ. ਐਮ. ਕੇ. ਦੋਵੇਂ ਆਪਣਾ ਵੋਟਰ ਆਧਾਰ ਗੁਆ ਸਕਦੀਆਂ ਹਨ। ਉਹ ਜਿੰਨੀ ਜਲਦੀ ਇਹ ਕਰਨਗੇ, ਉਨ੍ਹਾਂ ਦੀਆਂ ਪਾਰਟੀਆਂ ਲਈ ਓਨਾ ਹੀ ਚੰਗਾ ਹੈ। ਇਸ ਦੌਰਾਨ, ਵਿਜੇ ਨੂੰ ਚੰਗਾ ਪ੍ਰਸ਼ਾਸਨ ਦੇਣ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਕਲਿਆਣੀ ਸ਼ੰਕਰ

  • Recently concluded elections
  • Some important lessons
  • Political arena
  • West Bengal
  • Tamil Nadu
  • Kerala

‘ਜੰਗ ਦੇ ਛਾਏ ਬੱਦਲ’ ਜਿੰਨੀ ਜਲਦੀ ਛਟਣ- ਓਨਾ ਹੀ ਚੰਗਾ!

NEXT STORY

Stories You May Like

  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ
  • tourism
    ਘਟੀਆ ਭਾਰਤੀ ਸੈਲਾਨੀਆਂ ਨਾਲ ਨਜਿੱਠਣਾ, ਚੀਨ ਤੋਂ ਸਬਕ
  • girl dies shortly after injection  doctor absconds
    ਇੰਜੈਕਸ਼ਨ ਲੱਗਣ ਤੋਂ ਕੁਝ ਹੀ ਦੇਰ ਬਾਅਦ ਕੁੜੀ ਦੀ ਮੌਤ! ਝੋਲਾਛਾਪ ਡਾਕਟਰ ਫਰਾਰ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ ਬਦਲਾਅ
  • museum work to begin at takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ’ਚ ਮਿਊਜ਼ੀਅਮ ਦੇ ਕੰਮ ਦੀ ਆਰੰਭਤਾ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ
  • guruharsahai municipal council
    ਗੁਰੂਹਰਸਹਾਏ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਨੂੰ, ਉਸੇ ਦਿਨ ਹੀ ਆਉਣਗੇ ਨਤੀਜੇ
  • famous punjabi singer surrounded by controversies
    ਵਿਵਾਦਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, ਹਾਲ ਹੀ 'ਚ ਰਿਲੀਜ਼ ਹੋਇਆ ਸੀ ਨਵਾਂ ਗਾਣਾ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
Trending
Ek Nazar
china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • cough syrup brands
      2000 ਤੋਂ ਵੱਧ ਕਫ ਸਿਰਪ ਬ੍ਰਾਂਡ : ਇਹ ਕਿਵੇਂ ਯਕੀਨੀ ਹੋਵੇਗਾ ਕਿ ਉਹ ਸੁਰੱਖਿਅਤ ਹਨ?
    • elders with ai
      ਬਜ਼ੁਰਗਾਂ ਦਾ ਇਕੱਲਾਪਨ ਅਤੇ ਏ. ਆਈ.
    • incidents of ragging are increasing in educational institutions
      ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
    • religion conversion in punjab
      ਪੰਜਾਬ ’ਚ ਸੰਗਠਿਤ ਧਰਮ ਤਬਦੀਲੀ ਨੂੰ ਕਿਵੇਂ ਰੋਕੀਏ ?
    • police officers bitterness
      ਆਈ.ਪੀ.ਐੱਸ. ਅਤੇ ਰਾਜ ਪੁਲਸ ਅਧਿਕਾਰੀਆਂ ਦੇ ਸਬੰਧਾਂ ’ਚ ਕੁੜੱਤਣ
    • neet paper leak
      ਪੇਪਰ ਲੀਕ : ਸਹੀ ਕਾਰਨ ਫੜੋ ਅਤੇ ਸਫ਼ਲ ਉਦਾਹਰਣ ਤੋਂ ਸਿੱਖੋ!
    • modi in europe
      ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +