Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:50:48 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!

BLOG News Punjabi(ਬਲਾਗ)

‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!

  • Edited By Sandeep Kumar,
  • Updated: 11 Aug, 2026 03:48 AM
Blog
some indian security personnel trapping pakistani women
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਫੌਜ, ਰੱਖਿਆ ਖੋਜ ਸੰਗਠਨ ਅਤੇ ਸੰਵੇਦਨਸ਼ੀਲ ਸਰਕਾਰੀ ਵਿਭਾਗਾਂ ਦੀ ਜੰਗੀ ਪੱਖੋਂ ਅਹਿਮ ਜਾਣਕਾਰੀ ਹਾਸਲ ਕਰਨ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਵੱਲੋਂ ‘ਹਨੀ ਟ੍ਰੈਪ’ ਦੇ ਹੱਥਕੰਡਿਆਂ ਦੀ ਲਗਾਤਾਰ ਵਰਤੋਂ ਕੀਤੀ ਜਾ ਰਹੀ ਹੈ।

ਇਸ ਲਈ ਪਾਕਿਸਤਾਨੀ ਮਹਿਲਾ ਏਜੰਟ ਭਾਰਤੀ ਫੌਜ ਦੇ ਕੁਝ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਬੋਗਸ ਨਾਵਾਂ ਨਾਲ ਵੀਡੀਓ ਕਾਲ ਕਰ ਕੇ ਅਸ਼ਲੀਲ ਹਰਕਤਾਂ ਰਾਹੀਂ ਉਨ੍ਹਾਂ ਨੂੰ ਵੀ ਅਜਿਹਾ ਹੀ ਕਰਨ ਲਈ ਉਕਸਾਉਂਦੀਆਂ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ‘ਰੂਪ ਜਾਲ’ ’ਚ ਫਸ ਕੇ ਇਹ ਲੋਕ ਭਾਰਤੀ ਫੌਜ ਦੀਆਂ ਅਹਿਮ ਜਾਣਕਾਰੀਆਂ ਉਨ੍ਹਾਂ ਨੂੰ ਦੇ ਕੇ ਦੇਸ਼ ਨਾਲ ਗੱਦਾਰੀ ਕਰ ਰਹੇ ਹਨ, ਜਿਨ੍ਹਾਂ ਦੀਆਂ ਇਸੇ ਸਾਲ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 4 ਜਨਵਰੀ ਨੂੰ ‘ਅੰਬਾਲਾ’ (ਹਰਿਆਣਾ) ’ਚ ‘ਹਨੀ ਟ੍ਰੈਪ’ ਦਾ ਸ਼ਿਕਾਰ ਹੋ ਕੇ ਭਾਰਤੀ ਫੌਜ ਦੀਆਂ ਯੂਨਿਟਾਂ ਦੀ ਲੋਕੇਸ਼ਨ, ਮੂਵਮੈਂਟ ਅਤੇ ਤਾਇਨਾਤੀ ਨਾਲ ਜੁੜੀ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਮੋਬਾਈਲ ਤੋਂ ਵ੍ਹਟਸਐਪ ਚੈਟ ਅਤੇ ਵਾਇਸ ਕਾਲ ਨਾਲ ਜੁੜੇ ਅਹਿਮ ਸਬੂਤ ਮਿਲੇ।

* 11 ਮਾਰਚ ਨੂੰ ‘ਲਖਨਊ’ (ਉੱਤਰ ਪ੍ਰਦੇਸ਼) ’ਚ ਖੁਦ ਨੂੰ ‘ਕੀਰਤੀ ਕੁਮਾਰੀ’ ਦੱਸਣ ਵਾਲੀ ਇਕ ਪਾਕਿਸਤਾਨੀ ਮਹਿਲਾ ਏਜੰਟ ਵੱਲੋਂ ‘ਹਨੀ ਟ੍ਰੈਪ’ ’ਚ ਫਸਾਏ ਗਏ ਭਾਰਤੀ ਹਵਾਈ ਫੌਜੀ ਦੇ ਲਾਂਸ ਨਾਇਕ ‘ਆਦਰਸ਼ ਕੁਮਾਰ’ ਉਰਫ਼ ‘ਲੱਕੀ’ ਨੂੰ ਜੰਗੀ ਬੇੜੇ ‘ਆਈ. ਐੱਨ. ਐੱਸ. ਵਿਕਰਾਂਤ’ ਅਤੇ ‘ਆਈ. ਐੱਨ. ਐੱਸ. ਇਕਸ਼ਕ’ ਦੀਆਂ ਫੋਟੋਆਂ ਤੇ ਹੋਰ ਜਾਣਕਾਰੀ ਭੇਜਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ।

ਇਸ ਤੋਂ ਪਹਿਲਾਂ ਇਸੇ ਪਾਕਿਸਤਾਨੀ ਏਜੰਟ ਨੇ ਗੋਆ ’ਚ ਸਮੁੰਦਰੀ ਫੌਜ ਦੇ ਸ਼ਿਪਯਾਰਡ ’ਤੇ ਪਾਰਟ-ਟਾਈਮ ਨੌਕਰੀ ਕਰਨ ਵਾਲੇ ‘ਰਾਮ ਸਿੰਘ’ ਨੂੰ ਆਪਣੇ ਰੂਪ ਜਾਲ ’ਚ ਫਸਾ ਕੇ ਉਸ ਕੋਲੋਂ ਸ਼ਿਪਯਾਰਡ ’ਤੇ ਆਉਣ ਵਾਲੇ ਜੰਗੀ ਬੇੜਿਆਂ ਦੀਆਂ ਫੋਟੋਆਂ ਅਤੇ ਹੋਰ ਜਾਣਕਾਰੀਆਂ ਪ੍ਰਾਪਤ ਕੀਤੀਆਂ ਸਨ।

* 22 ਮਾਰਚ ਨੂੰ ‘ਚਾਬੁਆ’ (ਅਾਸਾਮ) ’ਚ ‘ਹਨੀ ਟ੍ਰੈਪ’ ’ਚ ਫਸੇ ਭਾਰਤੀ ਹਵਾਈ ਫੌਜ ਸਟੇਸ਼ਨ ਦੇ ‘ਮਲਟੀ-ਟਾਸਕਰਸ ਸਟਾਫ’ ਦੇ ਮੈਂਬਰ ‘ਸੁਮਿਤ ਕੁਮਾਰ’ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਅਤੇ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਰਾਜਸਥਾਨ ਇੰਟੈਲੀਜੈਂਸ ਅਤੇ ਹਵਾਈ ਫੌਜ ਇੰਟੈਲੀਜੈਂਸ ਨੇ ਮਿਲ ਕੇ ਗ੍ਰਿਫ਼ਤਾਰ ਕੀਤਾ।

ਪਾਕਿਸਤਾਨੀ ਹੈਂਡਲਰਸ ਨੇ ‘ਸੁਮਿਤ ਕੁਮਾਰ’ ਨੂੰ ‘ਹਨੀ ਟ੍ਰੈਪ’ ’ਚ ਫਸਾ ਕੇ ਅਤੇ ਪੈਸਿਆਂ ਦਾ ਲਾਲਚ ਦੇ ਕੇ ‘ਸੁਖੋਈ ਫਾਈਟਰ ਜੈੱਟਸ’, ‘ਮਿਜ਼ਾਈਲ ਸਿਸਟਮ’ ਅਤੇ ਫੌਜੀ ਟਿਕਾਣਿਆਂ ਦੀਆਂ ਸੰਵੇਦਨਸ਼ੀਲ ਲੋਕੇਸ਼ਨਾਂ ਦੀ ਜਾਣਕਾਰੀ ਹਾਸਲ ਕਰਨ ਲਈ ਵਰਤਿਆ ਸੀ।

* 1 ਜੂਨ ਨੂੰ ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਦੀ ਇਕ ਸਾਂਝੀ ਮੁਹਿੰਮ ਦੌਰਾਨ ਜੰਮੂ ਜ਼ਿਲੇ ਦੇ ‘ਸਤਵਾਰੀ’ ਇਲਾਕੇ ਤੋਂ ਇਕ ਨੌਜਵਾਨ ਨੂੰ ਪਾਕਿਸਤਾਨ ਦੀ ਇਕ ਮਹਿਲਾ ਏਜੰਟ ਨੂੰ ਰੱਖਿਆ ਅਦਾਰਿਆਂ ਦੀਆਂ ਫੋਟੋਆਂ ਸਾਂਝੀਆਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

ਪੁਲਸ ਅਨੁਸਾਰ ਉਸ ਨੂੰ ਇਕ ਔਰਤ ਨੇ ਆਪਣੇ ਆਪ ਨੂੰ ‘ਸੁੰਦਰਬਨੀ’ ’ਚ ਤਾਇਨਾਤ ਬੀ. ਐੱਸ. ਐੱਫ. ਦੀ ਮੁਲਾਜ਼ਮ ਦੱਸ ਕੇ ਆਪਣੇ ਜਾਲ ’ਚ ਫਸਾਇਆ। ਜਾਂਚ ’ਚ ਪੁਸ਼ਟੀ ਹੋਈ ਕਿ ਉਕਤ ਨੌਜਵਾਨ ਨੇ ਕੁਝ ਰੁਪਇਆਂ ਦੇ ਬਦਲੇ ’ਚ ਉਸ ਨੂੰ ਫੋਟੋਆਂ ਭੇਜੀਆਂ ਸਨ।

* ਅਤੇ ਹੁਣ 8 ਅਗਸਤ ਨੂੰ ਦਿੱਲੀ ਪੁਲਸ ਨੇ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਪਾਕਿਸਤਾਨ ਨਾਲ ਸਾਂਝੀ ਕਰਨ ਦੇ ਦੋਸ਼ ’ਚ ਭਾਰਤੀ ਹਵਾਈ ਫੌਜ ਦੇ ਇਕ ਵਿੰਗ ਕਮਾਂਡਰ ਨੂੰ ‘ਆਫੀਸ਼ੀਅਲ ਸੀਕ੍ਰੇਟ ਐਕਟ’ ਅਧੀਨ ਗ੍ਰਿਫ਼ਤਾਰ ਕੀਤਾ ਹੈ।

ਇਸ ਅਧਿਕਾਰੀ ਨੂੰ ਆਈ. ਐੱਸ. ਆਈ. ਦੀ ਇਕ ਮਹਿਲਾ ਏਜੰਟ ਨੇ ਸੋਸ਼ਲ ਮੀਡੀਆ ਰਾਹੀਂ ‘ਹਨੀ ਟ੍ਰੈਪ’ ’ਚ ਫਸਾ ਲਿਆ ਸੀ। ਔਰਤ ਨੇ ਅਧਿਕਾਰੀ ਨਾਲ ਸੰਪਰਕ ਸਥਾਪਿਤ ਕਰਨ ਤੋਂ ਬਾਅਦ ਵੀਡੀਓ ਕਾਲ ਅਤੇ ਹੋਰ ਡਿਜੀਟਲ ਮਾਧਿਅਮਾਂ ਰਾਹੀਂ ਉਸ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿਰਫ਼ ਭਾਰਤੀ ਹਵਾਈ ਫੌਜ ਦੇ ਮੈਂਬਰਾਂ ਨੂੰ ਹੀ ‘ਹਨੀ ਟ੍ਰੈਪ’ ’ਚ ਫਸਾਉਣ ਦੀ ਕੋਸ਼ਿਸ਼ ਨਹੀਂ ਕਰਦਾ, ਸਗੋਂ ਉਹ ਸਮੁੰਦਰੀ ਫੌਜ ਅਤੇ ਰੱਖਿਆ ਨਾਲ ਜੁੜੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਵੀ ਨਿਸ਼ਾਨਾ ਬਣਾਉਂਦਾ ਹੈ।

ਪਾਕਿਸਤਾਨ ਦੇ ਹਾਕਮਾਂ ਨੂੰ ਪਤਾ ਹੈ ਕਿ ਭਾਰਤ ਦੀ ਸਭ ਤੋਂ ਵੱਡੀ ਫੌਜੀ ਤਾਕਤ ਹਵਾਈ ਫੌਜ ਹੈ। 1999 ਦੀ ਕਾਰਗਿਲ ਜੰਗ ਤੋਂ ਲੈ ਕੇ 2019 ’ਚ ਕੀਤੀ ਗਈ ‘ਬਾਲਾਕੋਟ ਸਟ੍ਰਾਈਕ’ ਅਤੇ ‘ਆਪ੍ਰੇਸ਼ਨ ਸਿੰਧੂਰ’ ਤੱਕ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਨੂੰ ਭਾਰੀ ਸੱਟ ਮਾਰੀ ਸੀ। ਇਸੇ ਲਈ ਭਾਰਤੀ ਹਵਾਈ ਫੌਜ ਦੀ ਤਿਆਰੀ ਅਤੇ ਤਾਇਨਾਤੀ ਦੀ ਜਾਣਕਾਰੀ ਇਕੱਠੀ ਕਰਨ ਲਈ ਪਾਕਿਸਤਾਨ ਭਾਰਤੀ ਹਵਾਈ ਫੌਜ ਨਾਲ ਜੁੜੇ ਲੋਕਾਂ ਨੂੰ ਖਾਸ ਤੌਰ ’ਤੇ ਨਿਸ਼ਾਨਾ ਬਣਾ ਰਿਹਾ ਹੈ।

ਯਕੀਨਨ ਤੌਰ ’ਤੇ ਰਾਸ਼ਟਰੀ ਸੁਰੱਖਿਆ ਲਈ ਆਨਲਾਈਨ ‘ਹਨੀ ਟ੍ਰੈਪ’ ਬਹੁਤ ਵੱਡਾ ਖਤਰਾ ਬਣਦਾ ਜਾ ਰਿਹਾ ਹੈ, ਇਸ ਲਈ ਭਾਰਤੀ ਸੁਰੱਖਿਆ ਅਦਾਰਿਆਂ ’ਚ ਨਿਗਰਾਨੀ ਵਧਾਉਣ ਅਤੇ ਫੜੇ ਜਾਣ ਵਾਲੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਹੈ ਤਾਂ ਜੋ ਇਸ ਤੋਂ ਦੂਜਿਆਂ ਨੂੰ ਵੀ ਸਬਕ ਮਿਲ ਸਕੇ।

—ਵਿਜੇ ਕੁਮਾਰ

  • Indian security personnel
  • Trapping
  • Pakistani women

ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !

NEXT STORY

Stories You May Like

  • bank fraud
    ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • some indians are becoming a cause of disrepute abroad
    ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • indians at risk from pesticides
    ਖੁਰਾਕ ਸੁਰੱਖਿਆ ਦਾ ਸੰਕਟ : ਕੀਟਨਾਸ਼ਕਾਂ ਦੇ ਖਤਰੇ ’ਚ ਭਾਰਤੀ
  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • prostitution in country
    ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • genz
      ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +