Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:05:53 AM

  • heavy to very heavy rain warning in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ,...

  • heatwave rages

    ਅਮਰੀਕਾ 'ਚ ਹੀਟਵੇਵ ਦਾ ਕਹਿਰ ! 4 ਕਰੋੜ ਲੋਕਾਂ ਲਈ...

  • us food festival incident

    ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ,...

  • punjab closed today know open remain closed

    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!

BLOG News Punjabi(ਬਲਾਗ)

‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!

  • Edited By Sandeep Kumar,
  • Updated: 05 Jul, 2026 03:08 AM
Blog
some officials are embezzling public funds and properties
  • Share
    • Facebook
    • Tumblr
    • Linkedin
    • Twitter
  • Comment

ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਕੇਂਦਰ ਅਤੇ ਸੂਬਾਈ ਸਰਕਾਰਾਂ ਦੇ ਸਭ ਦਾਅਵਿਆਂ ਦੇ ਬਾਵਜੂਦ ਦੇਸ਼ ’ਚ ਵਧ ਰਹੇ ਭ੍ਰਿਸ਼ਟਾਚਾਰ ਦਰਮਿਆਨ ਸਾਲ 2026 ’ਚ ਸਰਕਾਰੀ ਅਧਿਕਾਰੀਆਂ ਨਾਲ ਜੁੜੇ ਕਈ ਵੱਡੇ ਘਪਲਿਆਂ ਅਤੇ ਗਬਨ ਦੇ ਮਾਮਲਿਆਂ ਦਾ ਖੁਲਾਸਾ ਹੋਇਆ ਹੈ। ਇਨ੍ਹਾਂ ’ਚ ਕੇਂਦਰੀ ਏਜੰਸੀਆਂ ਵੱਲੋਂ ਵੱਡੇ ਪੱਧਰ ’ਤੇ ਛਾਪੇਮਾਰੀ ਅਤੇ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ, ਜੋ ਹਾਲ ਹੀ ਦੇ ਪਿਛਲੇ 5 ਮਹੀਨਿਆਂ ਦੀਆਂ ਹੇਠ ਲਿਖੀਆਂ ਕੁਝ ਘਟਨਾਵਾਂ ਤੋਂ ਸਪਸ਼ਟ ਹੈ :

* 3 ਫਰਵਰੀ ਨੂੰ ‘ਕਾਨਪੁਰ’ (ਉੱਤਰ ਪ੍ਰਦੇਸ਼) ਦੇ ‘ਮਕਸੂਦਾਬਾਦ’ ਇਲਾਕੇ ’ਚ ਮਾਲੀਆ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ 110 ਬੀਘਾ ਸਰਕਾਰੀ ਜ਼ਮੀਨ 60 ਤੋਂ ਵੱਧ ਫਰਜ਼ੀ ਮਾਲਕ ਬਣਾ ਕੇ ਵੇਚ ਦੇਣ ਦੇ ਦੋਸ਼ ਹੇਠ ਸਬੰਧਤ ਮੁਲਾਜ਼ਮਾਂ ਵਿਰੁੱਧ ਪ੍ਰਸ਼ਾਸਨ ਵੱਲੋਂ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ ਗਈ।

* 13 ਜੂਨ ਨੂੰ ‘ਕਰਨਾਟਕ ਉਦਯੋਗਿਕ ਖੇਤਰ ਵਿਕਾਸ ਬੋਰਡ’ ਵੱਲੋਂ ਹਾਸਲ ਕੀਤੀ ਜਾ ਚੁੱਕੀ 108 ਕਰੋੜ ਰੁਪਏ ਮੁੱਲ ਦੀ ਸਰਕਾਰੀ ਜ਼ਮੀਨ ਦਸਤਾਵੇਜ਼ਾਂ ’ਚ ਹੇਰਾਫੇਰੀ ਕਰ ਕੇ ਭੂ-ਮਾਫ਼ੀਆ ਨੂੰ ਟਰਾਂਸਫਰ ਕਰਨ ਦੇ ਦੋਸ਼ ਹੇਠ ਸਰਕਾਰ ਨੇ 15 ਮਾਲੀਆ ਅਧਿਕਾਰੀਆਂ ਵਿਰੁੱਧ ਅਪਰਾਧਿਕ ਮੁਕੱਦਮਾ ਦਰਜ ਕੀਤਾ।

* 20 ਜੂਨ ਨੂੰ ‘ਰੋਹਤਾਸ’ (ਬਿਹਾਰ) ਦੇ ‘ਰਾਜਾਪੁਰ’ ਸਥਿਤ ਕੋਆਪ੍ਰੇਟਿਵ ਬੈਂਕ ’ਚ 1,11,87,192 ਰੁਪਏ ਦੇ ਗਬਨ ਦੇ ਮਾਮਲੇ ’ਚ ਬੈਂਕ ਦੇ ਸਾਬਕਾ ਅਧਿਕਾਰੀ ‘ਅਰਵਿੰਦ ਕੁਮਾਰ ਰਾਏ’ ਨੂੰ ਗ੍ਰਿਫ਼ਤਾਰ ਕੀਤਾ ਗਿਆ।

* 24 ਜੂਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਰਨਾਟਕ ਦੇ ਬੈਂਗਲੁਰੂ, ਮੈਸੂਰ ਅਤੇ ਬੇਲਗਾਵੀ ’ਚ ਆਬਕਾਰੀ ਵਿਭਾਗ ’ਚ ਕੰਮ ਕਰਦੇ 3 ਅਧਿਕਾਰੀਆਂ ‘ਜਗਦੀਸ਼ ਨਾਇਕ’, ‘ਕੇ. ਐੱਮ. ਥੰਮੰਨਾ’ ਅਤੇ ‘ਵਾਈ. ਡੀ. ਮੰਜੂਨਾਥ’ ਦੇ 14 ਟਿਕਾਣਿਆਂ ’ਤੇ ਛਾਪੇਮਾਰੀ ਕਰ ਕੇ ਉੱਥੋਂ 5.5 ਕਰੋੜ ਨਕਦ ਅਤੇ ਭਾਰੀ ਮਾਤਰਾ ’ਚ ਸੋਨਾ ਜ਼ਬਤ ਕੀਤਾ।

* 25 ਜੂਨ ਨੂੰ ਲੋਕਪਾਲ ਅਤੇ ਸੀ. ਵੀ. ਸੀ. ਦੀ ਮੁੱਢਲੀ ਜਾਂਚ ਤੋਂ ਬਾਅਦ ‘ਸਟੀਲ ਅਥਾਰਟੀ ਆਫ਼ ਇੰਡੀਆ’ (ਸੇਲ) ’ਚ 400 ਕਰੋੜ ਰੁਪਏ ਦੇ ਸਟੀਲ ਘਪਲੇ ਦਾ ਮਾਮਲਾ ਸੀ. ਬੀ. ਆਈ. ਨੂੰ ਸੌਂਪਿਆ ਗਿਆ।

ਦੋਸ਼ ਹੈ ਕਿ ‘ਸਟੀਲ ਅਥਾਰਟੀ ਆਫ਼ ਇੰਡੀਆ’ ਦੇ ਅਧਿਕਾਰੀਆਂ ਨੇ ਕਾਰਪੋਰੇਟ ਕੰਪਨੀਆਂ ਨਾਲ ਗੰਢ-ਸੰਢ ਕਰ ਕੇ ਲਗਭਗ 100 ਤੋਂ ਵੱਧ ਫਰਜ਼ੀ (ਸ਼ੈੱਲ) ਕੰਪਨੀਆਂ ਨੂੰ ਸਸਤੇ ਭਾਅ ’ਤੇ 11 ਲੱਖ ਮੀਟ੍ਰਿਕ ਟਨ ਤੋਂ ਵੱਧ ਸਟੀਲ ਅਲਾਟ ਕਰ ਦਿੱਤਾ। ਇਸਪਾਤ ਮੰਤਰਾਲਾ ਨੇ ਇਸ ਮਾਮਲੇ ’ਚ ਸ਼ਾਮਲ ਕਈ ਦਾਗੀ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ।

* 27 ਜੂਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਦਿੱਲੀ ਦੇ ਸਿਹਤ ਵਿਭਾਗ ਅਧੀਨ ‘ਕੇਂਦਰੀ ਖ਼ਰੀਦ ਏਜੰਸੀ’ ’ਚ ਸਰਕਾਰੀ ਹਸਪਤਾਲਾਂ ’ਚ ਦਵਾਈਆਂ ਅਤੇ ਉਪਕਰਨਾਂ ਦੀ ਖ਼ਰੀਦ ’ਚ ਲਗਭਗ 600 ਕਰੋੜ ਰੁਪਏ ਤੋਂ ਵੱਧ ਰਕਮ ਦੇ ਘਪਲੇ ਦਾ ਮਾਮਲਾ ਸਾਹਮਣੇ ਆਇਆ।

ਇਸ ਸਿਲਸਿਲੇ ’ਚ ਸਿਹਤ ਸੇਵਾ ਦੇ ਡਾਇਰੈਕਟੋਰੇਟ ਦੀ ਸਾਬਕਾ ਨਿਰਦੇਸ਼ਕ ‘ਡਾ. ਵਤਸਲਾ ਅਗਰਵਾਲ’ ਅਤੇ ਸਾਬਕਾ ਉਪ-ਲੇਖਾ ਕੰਟਰੋਲਰ ‘ਨੀਰਜ ਚੋਪੜਾ’ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਅਨੁਸਾਰ ਲਗਭਗ 10 ਹੋਰ ਸਰਕਾਰੀ ਅਧਿਕਾਰੀਆਂ ਦੇ ਨਾਂ ਜਾਂਚ ਦੌਰਾਨ ਸਾਹਮਣੇ ਆਏ ਹਨ।

* 2 ਜੁਲਾਈ ਨੂੰ ‘ਸੰਭਲ’ (ਮੁਰਾਦਾਬਾਦ) ਹਾਈਵੇਅ ਦੇ ਕਿਨਾਰੇ ਸਥਿਤ ਗ੍ਰਾਮ ਸਭਾ ਦੀ ਲਗਭਗ 101 ਕਰੋੜ ਰੁਪਏ ਮੁੱਲ ਦੀ 38 ਬੀਘਾ ਕੀਮਤੀ ਜ਼ਮੀਨ ਨੂੰ ਸਰਕਾਰੀ ਰਿਕਾਰਡ ’ਚ ਹੇਰਾਫੇਰੀ ਕਰ ਕੇ ਨਿੱਜੀ ਨਾਵਾਂ ’ਤੇ ਦਰਜ ਕਰਵਾ ਲੈਣ ਦੇ ਦੋਸ਼ ’ਚ ਪੁਲਸ ਨੇ ਤਤਕਾਲੀ ਕਾਰਜਕਾਰੀ ਅਧਿਕਾਰੀ ਅਤੇ ਮੌਜੂਦਾ ਸਹਾਇਕ ਨਗਰ ਕਮਿਸ਼ਨਰ ਰਾਜਕੁਮਾਰ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ। ਇਸ ਘਪਲੇ ’ਚ ਤਤਕਾਲੀ ਉਪ-ਸੰਚਾਲਕ ਚੱਕਬੰਦੀ ਸਮੇਤ 31 ਸਰਕਾਰੀ ਅਧਿਕਾਰੀਆਂ ’ਤੇ ਕੇਸ ਦਰਜ ਹੋਇਆ ਹੈ।

* ਅਤੇ ਹੁਣ 3 ਜੁਲਾਈ ਨੂੰ ‘ਟਿਹਰੀ’ (ਉੱਤਰਾਖੰਡ) ਦੇ ‘ਉੱਤਰਾਖੰਡ ਗ੍ਰਾਮੀਣ ਬੈਂਕ’ ਦੀ ‘ਕਮਾਦ’ ਬ੍ਰਾਂਚ ਦੇ ਤਤਕਾਲੀ ਕੈਸ਼ੀਅਰ ਅਭਿਲਾਸ਼ ਸ਼ਰਮਾ ਨੂੰ 54 ਲੱਖ ਰੁਪਏ ਦੇ ਗਬਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਨਤਕ (ਸਰਕਾਰੀ) ਖਜ਼ਾਨਾ ਲੋਕਾਂ ਦੀ ਅਮਾਨਤ ਹੁੰਦਾ ਹੈ ਜੋ ਲੋਕਾਂ ’ਤੇ ਹੀ ਖ਼ਰਚ ਕੀਤਾ ਜਾਣਾ ਚਾਹੀਦਾ ਹੈ, ਪਰ ਅਜਿਹਾ ਨਾ ਕਰ ਕੇ ਸਰਕਾਰੀ ਧਨ ਨੂੰ ਨਿੱਜੀ ਹਿੱਤਾਂ ਦੀ ਖ਼ਾਤਰ ਹੜੱਪ ਜਾਣਾ ਕਿਸੇ ਵੀ ਪੱਖੋਂ ਢੁੱਕਵਾਂ ਨਹੀਂ ਕਿਹਾ ਜਾ ਸਕਦਾ। ਇਸ ਲਈ ਅਜਿਹਾ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਹੈ।

—ਵਿਜੇ ਕੁਮਾਰ

  • Government officials
  • Public funds and assets
  • Embezzlement
  • ਸਰਕਾਰੀ ਅਧਿਕਾਰੀ
  • ਜਨਤਕ ਧਨ ਤੇ ਜਾਇਦਾਦਾਂ
  • ਗਬਨ

ਪੇਪਟਾਈਡਸ ਟੀਕੇ ਦੇ ਵਧਦੇ ਕ੍ਰੇਜ਼ ਕਾਰਨ ਕਮਾਈ ਦੀ ਦੌੜ ’ਚ ਕੰਪਨੀਆਂ?

NEXT STORY

Stories You May Like

  • some teachers physically abuse children
    ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • self dependent india
    ਉੱਦਮੀ ਕਰ ਰਹੇ ਆਤਮਨਿਰਭਰ ਭਾਰਤ ਦਾ ਨਿਰਮਾਣ
  • srinagar  drugs  smugglers  properties seized
    ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀਆਂ 8 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
  • rohit sharma retirement
    ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ? BCCI ਨੇ ਸਭ ਕੁਝ ਕਰ'ਤਾ ਸਾਫ਼
  • big decision of the government in the paper leak case
    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA ਨੇ 47 ਅਧਿਕਾਰੀ ਕਰ 'ਤੇ ਨੌਕਰੀ ਤੋਂ ਬਰਖਾਸਤ
  • internet shut down police deployed in large numbers
    ਬੰਦ ਕਰ'ਤਾ Internet ! ਵੱਡੀ ਗਿਣਤੀ 'ਚ ਤਾਇਨਾਤ ਕਰ ਦਿੱਤੀ ਪੁਲਸ, ਦਿੱਲੀ 'ਚ ਹੋਣ ਵਾਲੇ ਕੁਝ ਵੱਡਾ
  • retired officer  share trading  fraud  cyber crime
    ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ ਠੱਗੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • bjp to contest assembly elections in punjab under modi fivepoint agenda
      ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
    • is prime minister modi antiyouth or proyouth
      ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
    • digital india where is the problem
      ‘ਡਿਜੀਟਲ ਇੰਡੀਆ’’ : ਦਿੱਕਤ ਕਿੱਥੇ ਹੈ?
    • indian jails overcrowded  criminals are becoming criminals
      ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ...
    • forced marriages
      ਜ਼ਬਰਦਸਤੀ ਵਿਆਹਾਂ ਦਾ ਔਰਤਾਂ ’ਤੇ ਪ੍ਰਭਾਵ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +