Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    12:11:36 PM

  • unknown person s deadbody found in a blue drum

    ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ...

  • toll tax new rule

    ਅੱਧੇ ਪੈਸੇ ਦੇ ਕੇ ਟੋਲ ਤੋਂ ਨਿਕਲੇਗੀ ਗੱਡੀ! ਪੜ੍ਹੋ...

  • life became h ell for 17 years

    ਪੰਜਾਬ: 17 ਸਾਲਾਂ ਤੱਕ ਜ਼ਿੰਦਗੀ ਬਣੀ ਨਰਕ, ਵਿਅਕਤੀ...

  • speeding tempo traveler hits motorcycle

    ਤੇਜ਼ ਰਫਤਾਰ ਟੈਂਪੂ ਟਰੈਵਲਰ ਨੇ ਮੋਟਰਸਾਈਕਲ ਰੇਹੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੁਝ ਅਧਿਆਪਕ-ਅਧਿਆਪਿਕਾਵਾਂ ਬੱਚਿਆਂ ਦੇ ਜੀਵਨ ਨਾਲ ਕਰ ਰਹੇ ਖਿਲਵਾੜ!

BLOG News Punjabi(ਬਲਾਗ)

ਕੁਝ ਅਧਿਆਪਕ-ਅਧਿਆਪਿਕਾਵਾਂ ਬੱਚਿਆਂ ਦੇ ਜੀਵਨ ਨਾਲ ਕਰ ਰਹੇ ਖਿਲਵਾੜ!

  • Edited By Inder Prajapati,
  • Updated: 27 Jun, 2025 03:49 AM
Blog
some teachers are playing with the lives of children
  • Share
    • Facebook
    • Tumblr
    • Linkedin
    • Twitter
  • Comment

ਮਾਤਾ-ਪਿਤਾ ਦੇ ਬਾਅਦ ਸਮਾਜ ’ਚ ਅਧਿਆਪਕ ਦਾ ਹੀ ਸਰਵਉੱਚ ਸਥਾਨ ਮੰਨਿਆ ਗਿਆ ਹੈ। ਅਧਿਆਪਕ ਹੀ ਬੱਚਿਆਂ ਨੂੰ ਸਹੀ ਸਿੱਖਿਆ ਦੇ ਕੇ ਗਿਆਨਵਾਨ ਬਣਾਉਂਦੇ ਹਨ ਪਰ ਅੱਜ ਕੁਝ ਅਧਿਆਪਕ-ਅਧਿਆਪਿਕਾਵਾਂ ਆਪਣੀ ਮਰਿਆਦਾ ਭੁੱਲ ਕੇ ਬੱਚਿਆਂ ਦਾ ਯੌਨ ਸ਼ੋਸ਼ਣ ਤੱਕ ਕਰ ਰਹੇ ਹਨ ਜੋ ਪਿਛਲੇ ਤਿੰਨ ਮਹੀਨਿਆਂ ਦੀਆਂ ਹੇਠਲੀਆਂ ਉਦਾਹਰਣਾਂ ਤੋਂ ਸਪੱਸ਼ਟ ਹੈ:

* 22 ਫਰਵਰੀ ਨੂੰ ‘ਬੁਲੰਦਸ਼ਹਿਰ’ (ਉੱਤਰ ਪ੍ਰਦੇਸ਼) ਦੇ ‘ਲਖਾਵਟੀ’ ਪਿੰਡ ’ਚ ਸਥਿਤ ਇਕ ਸੈਕੰਡਰੀ ਸਕੂਲ ’ਚ ਪਹਿਲੀ ਕਲਾਸ ਦੀ ਵਿਦਿਆਰਥਣ ਸਕੂਲ ’ਚ ਸਕਰਟ ਦੀ ਥਾਂ ’ਤੇ ਲੈਗਿੰਗਸ ਪਹਿਨ ਕੇ ਆ ਗਈ ਤਾਂ ਗੁੱਸੇ ’ਚ ਆ ਕੇ ਉਸ ਦੀ ਟੀਚਰ ਨੇ ਪੂਰੀ ਕਲਾਸ ਦੇ ਸਾਹਮਣੇ ਉਸ ਦੀ ਲੈਗਿੰਗ ਉਤਰਵਾ ਕੇ ਢਾਈ ਘੰਟੇ ਤੱਕ ਕਲਾਸਰੂਮ ’ਚ ਖੜ੍ਹੀ ਕਰ ਕੇ ਰੱਖਿਆ। ਇਸ ਦਾ ਪਤਾ ਲੱਗਣ ’ਤੇ ਬੱਚੀ ਦੇ ਸਰਪ੍ਰਸਤਾਂ ਨੇ ਸਕੂਲ ’ਚ ਪਹੁੰਚ ਕੇ ਭਾਰੀ ਹੰਗਾਮਾ ਕੀਤਾ ਅਤੇ ਪੁਲਸ ’ਚ ਟੀਚਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ।

* 20 ਮਾਰਚ ਨੂੰ ‘ਹਾਥਰਸ’ (ਉੱਤਰ ਪ੍ਰਦੇਸ਼) ਦੇ ਇਕ ਕਾਲਜ ’ਚ ਭੂਗੋਲ ਵਿਭਾਗ ਦੇ ਮੁਖੀ ‘ਪ੍ਰੋਫੈਸਰ ਰਜਨੀਸ਼ ਕੁਮਾਰ’ ਦੇ ਵਿਰੁੱਧ ਵਿਦਿਆਰਥਣਾਂ ਨੂੰ ਆਪਣੇ ਘਰ ਬੁਲਾ ਕੇ ਉਨ੍ਹਾਂ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਿਗਆ। ਵਿਦਿਆਰਥਣਾਂ ਚਿਹਰਾ ਢੱਕ ਕੇ ਉਸ ਦੇ ਕਮਰੇ ’ਚ ਪਹੁੰਚਦੀਆਂ ਜਿੱਥੇ ਉਹ ਉਨ੍ਹਾਂ ਦਾ ਯੌਨ ਸ਼ੋਸ਼ਣ ਕਰਦਾ ਸੀ।

* 9 ਅਪ੍੍ਰੈਲ ਨੂੰ ‘ਕੁਸ਼ੀ ਨਗਰ’ (ਉੱਤਰ ਪ੍ਰਦੇਸ਼) ’ਚ ‘ਮੱਲੂਡੀਹ’ ਸਥਿਤ ਸਰਕਾਰੀ ਸਕੂਲ ’ਚ ‘ਮੈਨੂਦੀਨ ਅੰਸਾਰੀ’ ਨਾਂ ਦਾ ਇਕ ਅਧਿਆਪਕ ਇਕ ਵਿਦਿਆਰਥਣ ਨੂੰ ਪ੍ਰੀਖਿਆ ’ਚ ਨੰਬਰ ਵਧਾਉਣ ਦਾ ਝਾਂਸਾ ਦੇ ਕੇ ਇਕ ਕਮਰੇ ’ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ।

ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਾਲਿਆਂ ਨੇ ਸਕੂਲ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਧਰਨਾ ਦੇ ਦਿੱਤਾ ਅਤੇ ਦੋਸ਼ ਲਗਾਇਆ ਕਿ ਸਕੂਲ ਦੇ ਪ੍ਰਿੰਸੀਪਲ ਸਮੇਤ ਹੋਰਨਾਂ ਕਰਮਚਾਰੀਆਂ ਨੂੰ ਉਸਦੀ ਜਾਣਕਾਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਅਧਿਆਪਕ ਨੂੰ ਕੁਝ ਨਹੀਂ ਕਿਹਾ, ਇਸ ਲਈ ਸਕੂਲ ਦਾ ਪੂਰਾ ਸਟਾਫ ਬਦਲਿਆ ਜਾਵੇ।

* 14 ਅਪ੍ਰੈਲ ਨੂੰ ‘ਵਿਕਾਸ ਨਗਰ’ (ਉੱਤਰਾਖੰਡ) ’ਚ ‘ਚਕਰਾਤਾ ਬਲਾਕ’ ਦੇ ਸਰਕਾਰੀ ਸਕੂਲ ਦੇ ਅਧਿਆਪਕ ਵਿਰੁੱਧ ਪੁਲਸ ਨੇ ਇਕ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ। ਇਸ ਘਟਨਾ ਤੋਂ ਦੁਖੀ ਹੋ ਕੇ ਪੀੜਤਾ ਨੇ ਆਤਮਹੱਤਿਆ ਕਰਨ ਦਾ ਯਤਨ ਕੀਤਾ ਪਰ ਸਮੇਂ ਸਿਰ ਪਤਾ ਲੱਗ ਜਾਣ ’ਤੇ ਘਰ ਵਾਲਿਆਂ ਨੇ ਉਸ ਨੂੰ ਹਸਪਤਾਲ ਪਹੁੰਚਾ ਦਿੱਤਾ, ਜਿਸ ਨਾਲ ਉਸ ਦੀ ਜਾਨ ਬਚ ਗਈ।

* 18 ਅਪ੍ਰੈਲ ਨੂੰ ‘ਕਟਨੀ’ (ਮੱਧ ਪ੍ਰਦੇਸ਼) ਦੇ ‘ਬਰਹੀ’ ਸਥਿਤ ਸਰਕਾਰੀ ਹਾਇਰ ਸੈਕੰਡਰੀ ਸਕੂਲ ਦੇ ਅਧਿਆਪਕ ‘ਨਵੀਨ ਪ੍ਰਤਾਪ ਸਿੰਘ’ ਦਾ 7 ਸਕੂਲੀ ਬੱਚਿਆਂ ਨੂੰ ਸ਼ਰਾਬ ਪਿਆਉਣ ਦਾ ਵੀਡੀਓ ਵਾਇਰਲ ਹੋਣ ’ਤੇ ਉਸ ਨੂੰ ਮੁਅੱਤਲ ਕੀਤਾ ਿਗਆ।

* 28 ਅਪ੍ਰੈਲ ਨੂੰ ‘ਬਸਤੀ’ (ਉੱਤਰ ਪ੍ਰਦੇਸ਼) ਦੇ ਪ੍ਰਾਇਮਰੀ ਸਕੂਲ ’ਚ ਪੋਰਨ ਦੇਖਣ ਦੇ ਆਦੀ ‘ਅਲੀ ਆਜ਼ਮ’ ਨਾਂ ਦੇ ਅਧਿਆਪਕ ਵਿਰੁੱਧ ਆਪਣੇ ਕਿਰਾਏ ਦੇ ਮਕਾਨ ’ਚ ਸਾਂਝੇ ਬਾਥਰੂਮ ’ਚ ਸੀ. ਸੀ. ਟੀ. ਵੀ. ਕੈਮਰਾ ਲਗਾ ਕੇ ਦੂਜੇ ਕਿਰਾਏਦਾਰ ਦੀਆਂ ਧੀਆਂ ਦੇ ਨਿੱਜੀ ਪਲਾਂ ਦੇ ਵੀਡੀਓ ਬਣਾਉਣ ਦੇ ਦੋਸ਼ ’ਚ ਪੀੜਤ ਪਰਿਵਾਰ ਨੇ ਪੁਲਸ ’ਚ ਸ਼ਿਕਾਇਤ ਦਰਜ ਕਰਵਾਈ।

* 28 ਮਈ ਨੂੰ ‘ਮੋਤੀਹਾਰੀ’ (ਬਿਹਾਰ) ਦੇ ‘ਕੋਰੀਆ ਲੋਖਾਨ’ ਸਥਿਤ ਪ੍ਰਾਇਮਰੀ ਸਕੂਲ ’ਚ ‘ਸ਼ਮੀਮ ਅਖਤਰ’ ਨਾਂ ਦੇ ਇਕ ਅਧਿਆਪਕ ਨੂੰ ਸਕੂਲ ਕੰਪਲੈਕਸ ’ਚ ਇਕ ਮਹਿਲਾ ਨਾਲ ਰੰਗਰਲੀਆਂ ਮਨਾਉਂਦੇ ਫੜੇ ਜਾਣ ’ਤੇ ਪਿੰਡ ਵਾਸੀਆਂ ਨੇ ਉਸ ਦੀ ਖੂਬ ਕੁੱਟਮਾਰ ਕਰਨ ਤੋਂ ਬਾਅਦ ਹੱਥ-ਪੈਰ ਬੰਨ੍ਹ ਕੇ ਪੁਲਸ ਦੇ ਹਵਾਲੇ ਕਰ ਦਿੱਤਾ।

* 23 ਜੂਨ ਨੂੰ ‘ਗੁਰੂਗ੍ਰਾਮ’ (ਹਰਿਆਣਾ) ਸਥਿਤ ਇਕ ਨਿੱਜੀ ਸਕੂਲ ਦੀ ਵਿਆਹੁਤਾ ਅਧਿਆਪਿਕਾ ਨੂੰ ਇਕ ਨਾਬਾਲਿਗ ਵਿਦਿਆਰਥੀ ਨੂੰ ਪ੍ਰੀਖਿਆ ’ਚ ਚੰਗੇ ਨੰਬਰ ਦਿਵਾਉਣ ਦਾ ਝਾਂਸਾ ਦੇ ਕੇ ਉਸ ਨੂੰ ਹੋਟਲਾਂ ਦੇ ਇਲਾਵਾ ਆਪਣੇ ਘਰ ਲੈ ਜਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ।

* ਅਤੇ ਹੁਣ 25 ਜੂਨ ਨੂੰ ‘ਧਾਰ’ (ਮੱਧ ਪ੍ਰਦੇਸ਼) ਜ਼ਿਲੇ ’ਚ ‘ਸਿੰਧਾਨਾ’ ਪਿੰਡ ਦੇ ਇਕ ਪ੍ਰਾਇਮਰੀ ਸਕੂਲ ’ਚ ਤਾਇਨਾਤ ‘ਕਵਿਤਾ ਕੋਚੇ’ ਨਾਂ ਦੀ ਅਧਿਆਪਿਕਾ ਵਲੋਂ ਨਸ਼ੇ ਦੀ ਹਾਲਤ ’ਚ ਸ਼ਰਾਬ ਪੀ ਕੇ ਸਕੂਲ ’ਚ ਆ ਕੇ ਹੰਗਾਮਾ ਕਰਨ ਅਤੇ ਸਟਾਫ ਅਤੇ ਵਿਦਿਆਰਥੀਆਂ ਨਾਲ ਅਭੱਦਰ ਭਾਸ਼ਾ ਦੀ ਵਰਤੋਂ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ‘ਕਵਿਤਾ ਕੋਚੇ’ ਨੂੰ ਮੁਅੱਤਲ ਕਰਨ ਦੇ ਨਾਲ ਹੀ ਉਸ ਵਿਰੁੱਧ ਪੁਲਸ ’ਚ ਰਿਪੋਰਟ ਦਰਜ ਕਰਵਾਈ।

ਅਧਿਆਪਕਾਂ ਦੇ ਇਕ ਵਰਗ ਵਲੋਂ ਮਰਿਆਦਾਹੀਣ ਵਤੀਰੇ ਦੀਆਂ ਉਕਤ ਉਦਾਹਰਣਾਂ ਇਸ ਆਦਰਸ਼ ਕਿੱਤੇ ’ਤੇ ਘਿਨੌਣਾ ਧੱਬਾ ਹਨ। ਇਸ ਲਈ ਵਿਦਿਆਰਥਣਾਂ ਨਾਲ ਇਸ ਤਰ੍ਹਾਂ ਦਾ ਵਤੀਰਾ ਕਰਨ ਵਾਲੇ ਅਧਿਆਪਕ-ਅਧਿਆਪਿਕਾਵਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਇਸ ਨਾਲ ਦੂਜੇ ਅਧਿਆਪਕ-ਅਧਿਆਪਿਕਾਵਾਂ ਨੂੰ ਵੀ ਨਸੀਹਤ ਮਿਲੇ ਅਤੇ ਵਿਦਿਆਰਥੀ ਅਤੇ ਵਿਦਿਆਰਥਣਾਂ ਸੁਰੱਖਿਅਤ ਵਾਤਾਵਰਣ ’ਚ ਪੜ੍ਹਾਈ ਕਰ ਸਕਣ।

–ਵਿਜੇ ਕੁਮਾਰ

  • teachers
  • children
  • Bulandshahr
  • Hathras

ਨਸ਼ੇ ’ਤੇ ਹੀ ਨਹੀਂ, ਇਸ ਦੇ ਕਾਰਨਾਂ ’ਤੇ ਵੀ ਲਗਾਮ ਜ਼ਰੂਰੀ

NEXT STORY

Stories You May Like

  • shopkeepers are playing with the precious lives of people by selling mangoes
    ਸੁੰਡੀਆਂ ਵਾਲੇ ਅੰਬ ਵੇਚ ਕੇ ਦੁਕਾਨਦਾਰ ਲੋਕਾਂ ਦੀਆਂ ਕੀਮਤੀ ਜ਼ਿੰਦਗੀਆਂ ਨਾਲ ਕਰ ਰਹੇ ਖਿਲਵਾੜ
  • students teacher arrested
    24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਅਧਿਆਪਕ ਗ੍ਰਿਫ਼ਤਾਰ
  • major accident involving crpf jawan
    ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ
  • teacher fell in love auto driver
    ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...
  • 1 390 pilgrims unfit in chardham yatra
    ਚਾਰਧਾਮ ਯਾਤਰਾ ਲਈ 1,390 ਸ਼ਰਧਾਲੂ Unfit , ਲਿਖਤੀ ਵਾਅਦਾ ਕਰ ਮਰਜ਼ੀ ਨਾਲ ਕਰ ਰਹੇ ਯਾਤਰਾ
  • the actions of some people are   shameful to humanity
    ‘ਇਨਸਾਨੀਅਤ ਨੂੰ ਸ਼ਰਮਿੰਦਾ ਕਰ ਰਹੀਆਂ’ ਕੁਝ ਲੋਕਾਂ ਦੀਆਂ ਕਰਤੂਤਾਂ!
  • virat anushka living in london amidst india s england test match
    ਭਾਰਤ-ਟੈਸਟ ਸੀਰੀਜ਼ ਵਿਚਾਲੇ ਲੰਡਨ ਪਹੁੰਚੇ ਅਨੁਸ਼ਕਾ-ਵਿਰਾਟ, ਬੱਚਿਆਂ ਨਾਲ ਬਿਤਾ ਰਹੇ ਸਮਾਂ
  • big statement by bjp candidate jeevan gupta
    ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ ਵਿਚਾਲੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਦਾ ਵੱਡਾ ਬਿਆਨ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
Trending
Ek Nazar
love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਬਲਾਗ ਦੀਆਂ ਖਬਰਾਂ
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • new education policy  a weapon to create skilled workers
      ਨਵੀਂ ਸਿੱਖਿਆ ਨੀਤੀ, ਹੁਨਰਬਾਜ਼ ਤਿਆਰ ਕਰਨ ਦਾ ਹਥਿਆਰ
    • safety and care of the elderly should be the first concern
      ਬਜ਼ੁਰਗਾਂ ਦੀ ਸੁਰੱਖਿਆ-ਦੇਖਭਾਲ ਪਹਿਲੀ ਚਿੰਤਾ ਦਾ ਮੁੱਦਾ ਹੋਣਾ ਚਾਹੀਦੈ
    • what after the us attack on iran
      ਈਰਾਨ ’ਤੇ ਅਮਰੀਕੀ ਹਮਲੇ ਪਿੱਛੋਂ ਕੀ?
    • when will the smuggling of gold and drugs from abroad through airplanes
      ‘ਕਦੋਂ ਰੁਕੇਗੀ ਭਾਰਤ ’ਚ ਹਵਾਈ ਜਹਾਜ਼ਾਂ ਰਾਹੀਂ ਵਿਦੇਸ਼ਾਂ ਤੋਂ ਸੋਨੇ ਅਤੇ ਨਸ਼ਿਆਂ ਦੀ...
    • lightning  monsoon  climate change
      ਆਮ ਨਹੀਂ ਹੁਣ ਆਸਮਾਨੀ ਬਿਜਲੀ ਦਾ ਡਿੱਗਣਾ
    • many countries are thinking about becoming nuclear power rich
      ਅਨੇਕ ਦੇਸ਼ ਪ੍ਰਮਾਣੂ ਸ਼ਕਤੀ ਸੰਪੰਨ ਹੋਣ ਬਾਰੇ ਸੋਚ ਰਹੇ
    • the new story of new india  from growth market to growth engine
      ਨਵੇਂ ਭਾਰਤ ਦੀ ਨਵੀਂ ਕਹਾਣੀ : ਗ੍ਰੋਥ ਮਾਰਕੀਟ ਤੋਂ ਗ੍ਰੋਥ ਇੰਜਣ ਤੱਕ
    • if the serious allegations are false
      ਜੇਕਰ ਗੰਭੀਰ ਦੋਸ਼ ਝੂਠੇ ਤਾਂ ਔਰਤ ਨੂੰ ਵੀ ਗੰਭੀਰ ਸਜ਼ਾ ਮਿਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +