Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:58:57 PM

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • bjp  gen g team  congress  vande mataram

    ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!

BLOG News Punjabi(ਬਲਾਗ)

ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!

  • Edited By Sandeep Kumar,
  • Updated: 21 Jul, 2026 03:54 AM
Blog
some teachers physically abuse children
  • Share
    • Facebook
    • Tumblr
    • Linkedin
    • Twitter
  • Comment

ਜੀਵਨ ’ਚ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਦਾ ਹੀ ਸਰਵਉੱਚ ਸਥਾਨ ਮੰਨਿਆ ਗਿਆ ਹੈ। ਅਧਿਆਪਕ ਹੀ ਬੱਚਿਆਂ ਨੂੰ ਸਹੀ ਸਿੱਖਿਆ ਦੇ ਕੇ ਗਿਆਨਵਾਨ ਬਣਾਉਂਦੇ ਹਨ ਪਰ ਅੱਜ ਕੁੱਝ ਅਧਿਆਪਕ-ਅਧਿਆਪਕਾਵਾਂ ਆਪਣੀ ਮਰਿਆਦਾ ਨੂੰ ਭੁੱਲ ਕੇ ਬੱਚਿਆਂ ’ਤੇ ਗੈਰ-ਮਨੁੱਖੀ ਜ਼ੁਲਮ ਕਰ ਰਹੇ ਹਨ, ਜੋ ਪਿਛਲੇ 4 ਮਹੀਨਿਆਂ ਦੀਆਂ ਹੇਠਲੀਆਂ ਘਟਨਾਵਾਂ ਤੋਂ ਸਪੱਸ਼ਟ ਹੈ :

* 14 ਮਾਰਚ ਨੂੰ ‘ਸ਼ੇਡਟੀਕੇਰੇ’ (ਕਰਨਾਟਕ) ਸਥਿਤ ਸਰਕਾਰੀ ਉੱਚ ਪ੍ਰਾਇਮਰੀ ਸਕੂਲ ’ਚ ਅਧਿਆਪਕ ‘ਪ੍ਰਮੋਦ ਸੋਨੱਕੀ’ ਨੇ 13 ਸਾਲਾ ਵਿਦਿਆਰਥੀ ਨੂੰ ਬੈਂਤ ਨਾਲ ਬੁਰੀ ਤਰ੍ਹਾਂ ਕੁੱਟਿਆ ਜਿਸ ਨਾਲ ਉਸ ਦੇ ਸਰੀਰ ’ਤੇ ਨੀਲੇ ਨਿਸ਼ਾਨ ਪੈ ਗਏ ਅਤੇ ਉਸ ਨੂੰ ਤੇਜ਼ ਬੁਖ਼ਾਰ ਚੜ੍ਹ ਗਿਆ।

* 15 ਮਾਰਚ ਨੂੰ ‘ਨਾਗਪੁਰ’ (ਮਹਾਰਾਸ਼ਟਰ) ਦੇ ਇਕ ਸਰਕਾਰੀ ਪ੍ਰਾਇਮਰੀ ਸਕੂਲ ਦੀ ਪੰਜਵੀਂ ਜਮਾਤ ਦੀ ਇਕ ਵਿਦਿਆਰਥਣ ਨੂੰ ਗਣਿਤ ਦਾ ਸਵਾਲ ਗਲਤ ਹੱਲ ਕਰਨ ’ਤੇ ਉਸ ਦੀ ਅਧਿਆਪਿਕਾ ਨੇ ਬੇਰਹਿਮੀ ਨਾਲ ਕੁੱਟ ਦਿੱਤਾ, ਜਿਸ ਨਾਲ ਉਸ ਦੇ ਹੱਥ ’ਤੇ ਡੂੰਘੀ ਸੱਟ ਲੱਗੀ।

* 30 ਜੂਨ ਨੂੰ ‘ਮੱਟਾਨੂਰ’ (ਕੇਰਲ) ਸਥਿਤ ‘ਸਰਕਾਰੀ ਪ੍ਰਾਇਮਰੀ ਸਕੂਲ’ ’ਚ ਦੂਜੀ ਜਮਾਤ ਦਾ ਇਕ ਵਿਦਿਆਰਥੀ ਆਪਣੀ ਕਾਪੀ ’ਤੇ ਅਧਿਆਪਕ ‘ਵਿਪਿਨ’ ਵਲੋਂ ਬਲੈਕ-ਬੋਰਡ ’ਤੇ ਲਿਖੇ ਨੋਟਸ ਹੌਲੀ-ਹੌਲੀ ਉਤਾਰ ਰਿਹਾ ਸੀ, ਜਿਸ ਤੋਂ ਨਾਰਾਜ਼ ਹੋ ਕੇ ਅਧਿਆਪਕ ਨੇ ਉਸ ’ਤੇ ਸੋਟੀ ਨਾਲ ਕਈ ਵਾਰ ਕੀਤੇ, ਜਿਸ ਨਾਲ ਉਸ ਦੀ ਪਿੱਠ ’ਚੋਂ ਖ਼ੂਨ ਵਗਣ ਲੱਗਾ।

* 10 ਜੁਲਾਈ ਨੂੰ ‘ਵਾਲਮੀਕਿ ਨਗਰ’ (ਪੱਛਮੀ ਚੰਪਾਰਨ, ਬਿਹਾਰ) ਸਥਿਤ ਇਕ ਰੈਜ਼ੀਡੈਂਸ਼ੀਅਲ ਸਕੂਲ ਦੇ 10 ਸਾਲਾ ਵਿਦਿਆਰਥੀ ‘ਕ੍ਰਿਸ਼’ ਦੀ ਕਿਸੇ ਗਲਤੀ ਦੀ ਵਜ੍ਹਾ ਕਰ ਕੇ ਅਧਿਆਪਕ ਵਲੋਂ ਕੁੱਟਮਾਰ ਦੇ ਨਤੀਜੇ ਵਜੋਂ ਮੌਤ ਹੋ ਗਈ।

* 14 ਜੁਲਾਈ ਨੂੰ ‘ਪਟਨਾ’ (ਬਿਹਾਰ) ਦੇ ਇਕ ਸਰਕਾਰੀ ਸਕੂਲ ਦੀ ਵਿਦਿਆਰਥਣ ਅਧਿਆਪਕ ਦੇ ਪੁੱਛਣ ’ਤੇ ਆਪਣਾ ਰੋਲ ਨੰਬਰ ਗਲਤ ਦੱਸ ਬੈਠੀ, ਜਿਸ ’ਤੇ ਗੁੱਸੇ ’ਚ ਆ ਕੇ ਅਧਿਆਪਕ ‘ਅਮਿਤ ਕੁਮਾਰ’ ਨੇ ਉਸ ਨੂੰ ਸੋਟੀ ਨਾਲ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਉਸ ਦੀ ਪਿੱਠ ਲਹੂ-ਲੁਹਾਨ ਹੋ ਗਈ ਅਤੇ ਉਸ ’ਤੇ ਡੂੰਘੇ ਨਿਸ਼ਾਨ ਪੈ ਗਏ।

* 15 ਜੁਲਾਈ ਨੂੰ ‘ਮਲੀਹਾਬਾਦ’ (ਉੱਤਰ ਪ੍ਰਦੇਸ਼) ਸਥਿਤ ‘ਸੀਨੀਅਰ ਸੈਕੰਡਰੀ ਸਕੂਲ’ ’ਚ ਹੋਮਵਰਕ ਪੂਰਾ ਨਾ ਹੋਣ ’ਤੇ ਅਧਿਆਪਕ ‘ਹਸੀਬ’ ਨੇ ਚੌਥੀ ਜਮਾਤ ਦੇ ਇਕ ਵਿਦਿਆਰਥੀ ਨੂੰ ਡੰਡੇ ਨਾਲ ਬੁਰੀ ਤਰ੍ਹਾਂ ਕੁੱਟ ਦਿੱਤਾ ਜਿਸ ਨਾਲ ਉਸ ਨੂੰ ਗੰਭੀਰ ਸੱਟਾਂ ਲੱਗੀਆਂ।

* 17 ਜੁਲਾਈ ਨੂੰ ‘ਮਯੂਰਭੰਜ’ (ਓਡਿਸ਼ਾ) ’ਚ ‘ਉਦਲ’ ਸਥਿਤ ਇਕ ਸਰਕਾਰੀ ਰੈਜ਼ੀਡੈਂਸ਼ੀਅਲ ਸਕੂਲ ਦੇ 4 ਵਿਦਿਆਰਥੀਆਂ ਦੇ ਬਿਨਾਂ ਦੱਸੇ ਰੱਥ ਯਾਤਰਾ ਦੇਖਣ ਚਲੇ ਜਾਣ ’ਤੇ ਗੁੱਸੇ ’ਚ ਆਏ ਅਧਿਆਪਕ ਨੇ ਲੋਹੇ ਦੇ ਪਾਈਪ ਨਾਲ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰ ਦਿੱਤੀ। ਇਸ ਨਾਲ ਇਕ ਵਿਦਿਆਰਥੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ।

* 18 ਜੁਲਾਈ ਨੂੰ ‘ਬੇਤੀਆ’ (ਬਿਹਾਰ) ਦੇ ‘ਸਿਰਸੀਆ ਮਠੀਆ’ ਸਥਿਤ ‘ਸਰਕਾਰੀ ਸੀਨੀਅਰ ਸੈਕੰਡਰੀ ਸਕੂਲ’ ’ਚ ਇਕ ਅਧਿਆਪਕ ਨੇ ਛੇਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਇੰਨੀ ਬੇਰਹਿਮੀ ਨਾਲ ਕੁੱਟ-ਮਾਰ ਕੀਤੀ ਕਿ ਉਸ ਦੇ ਸਰੀਰ ’ਤੇ ਡੂੰਘੇ ਜ਼ਖ਼ਮ ਹੋ ਗਏ।

* 18 ਜੁਲਾਈ ਨੂੰ ਹੀ ‘ਜੌਨਪੁਰ’ (ਉੱਤਰ ਪ੍ਰਦੇਸ਼) ਦੇ ‘ਬਰਸਠੀ’ ਥਾਣਾ ਦੇ ਇਲਾਕੇ ਦੇ ‘ਚਮਰਹਾ’ ਸਥਿਤ ‘ਸਰਕਾਰੀ ਪ੍ਰਾਇਮਰੀ ਸਕੂਲ’ ’ਚ ਮਿਡ ਡੇ ਮੀਲ ਦੀ ਵੰਡ ਦੇ ਸਮੇਂ 2 ਬੱਚਿਆਂ ’ਚ ਵਿਵਾਦ ਦੀ ਸ਼ਿਕਾਇਤ ਮਿਲਣ ’ਤੇ ਅਧਿਆਪਕ ‘ਮੁਹੰਮਦ ਆਰਿਫ਼’ ਨਾਂ ਦੇ ਅਧਿਆਪਕ ਨੇ ਚੌਥੀ ਜਮਾਤ ’ਚ ਪੜ੍ਹਨ ਵਾਲੇ ‘ਪ੍ਰਤੀਕ ਯਾਦਵ’ ਨਾਂ ਦੇ 8 ਸਾਲਾ ਵਿਦਿਆਰਥੀ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਉਹ ਬੇਹੋਸ਼ ਹੋ ਗਿਆ। ਪਰਿਵਾਰ ਵਾਲਿਆਂ ਨੇ ਪੁਲਸ ’ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

* ਅਤੇ ਹੁਣ 18 ਜੁਲਾਈ ਨੂੰ ਹੀ ‘ਲੁਧਿਆਣਾ’ (ਪੰਜਾਬ) ’ਚ ‘ਬ੍ਰਹਮਪੁਰੀ’ ਸਥਿਤ ‘ਸਰਕਾਰੀ ਸਕੂਲ’ ਵਿਚ ਪੜ੍ਹਨ ਵਾਲੇ ਵਿਦਿਆਰਥੀ ਦੇ ਮਾਤਾ-ਪਿਤਾ ਨੇ ਆਪਣੇ ਬੱਚੇ ਨਾਲ ਕੁੱਟ-ਮਾਰ ਕਰਨ ਦੇ ਦੋਸ਼ ’ਚ ਅਧਿਆਪਿਕਾ ‘ਰਿੰਕੂ ਰਾਣੀ’ ਵਿਰੁੱਧ ਪੁਲਸ ਕੋਲ ਦਰਜ ਸ਼ਿਕਾਇਤ ’ਚ ਕਿਹਾ ਹੈ ਕਿ ਅਧਿਆਪਿਕਾ ਨੇ ਬੱਚੇ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਉਹ ਸਦਮੇ ’ਚ ਚਲਾ ਗਿਆ ਅਤੇ ਉਸ ਦੀ ਤਬੀਅਤ ਵਿਗੜ ਗਈ।

ਭਾਰਤ ’ਚ ਮੁਫ਼ਤ ਅਤੇ ਲਾਜ਼ਮੀ ਬਾਲ ਸਿੱਖਿਆ ਕਾਨੂੰਨ, 2009 ਦੀ ਧਾਰਾ 17 ਦੇ ਤਹਿਤ ਸਕੂਲਾਂ ’ਚ ਬੱਚਿਆਂ ਨੂੰ ਸਰੀਰਕ ਸਜ਼ਾ ਦੇਣਾ ਜਾਂ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨਾ ਪੂਰੀ ਤਰ੍ਹਾਂ ਪਾਬੰਦੀਸ਼ੁਦਾ ਅਤੇ ਸਜ਼ਾਯੋਗ ਅਪਰਾਧ ਹੈ।

ਇਸ ਤੋਂ ਇਲਾਵਾ, ‘ਜੁਵੇਨਾਇਲ ਜਸਟਿਸ ਐਕਟ’ ਦੇ ਅਧੀਨ ਵੀ ਬੱਚਿਆਂ ਨਾਲ ਜ਼ੁਲਮਪੁਣਾ ਕਰਨ ਵਾਲੇ ਅਧਿਆਪਕਾਂ ਲਈ ਸਿੱਧੇ ਜੇਲ ਅਤੇ ਜੁਰਮਾਨੇ ਦੀ ਸਜ਼ਾ ਦਾ ਪ੍ਰਬੰਧ ਹੈ, ਇਸ ਲਈ ਇਸ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ।

ਇਹੀ ਨਹੀਂ, ਅਧਿਆਪਕਾਂ ਨੂੰ ਨੌਕਰੀ ਦਿੰਦੇ ਸਮੇਂ ਉਨ੍ਹਾਂ ਦਾ ਇੰਟਰਵਿਊ ਲੈਣ ਦੇ ਨਾਲ-ਨਾਲ ਉਨ੍ਹਾਂ ਦਾ ਮਨੋਵਿਗਿਆਨਕ ਪ੍ਰੀਖਣ ਕਰਨ ਤੋਂ ਇਲਾਵਾ ਨੌਕਰੀ ਦੇਣ ਤੋਂ ਬਾਅਦ ਵੀ ਨਿਯਮਿਤ ਤੌਰ ’ਤੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਨਾਲ ਘਟੀਆ ਸਲੂਕ ਕਰਨ ਵਾਲੇ ਅਧਿਆਪਕਾਂ ਨੂੰ ਸਿੱਖਿਆਦਾਇਕ ਸਜ਼ਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਲੋਂ ਵਿਦਿਆਰਥੀ-ਵਿਦਿਆਰਥਣਾਂ ਦੇ ਸ਼ੋਸ਼ਣ ਦਾ ਇਹ ਘਟੀਆ ਚੱਕਰ ਬੰਦ ਹੋਵੇ।

—ਵਿਜੇ ਕੁਮਾਰ

  • Child sexual abuse
  • Teachers
  • ਬੱਚਿਆਂ ਦਾ ਸਰੀਰਕ ਸ਼ੋਸ਼ਣ
  • ਅਧਿਆਪਕ

ਜਦੋਂ ਤੁਸੀਂ ਮਹਿਜ਼ ਚਰਚਾ ਦਾ ਵਿਸ਼ਾ ਹੋਵੋ...!

NEXT STORY

Stories You May Like

  • some indian security personnel trapping pakistani women
    ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!
  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • solar eclipse will take place a few hours after shivratri
    ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • six drug addicts arrested
    ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • lashkar commander dies a few hours
    ਅਣਜਾਣ ਢਾਬੇ ’ਤੇ ਖਾਣਾ ਖਾਧਾ, ਕੁਝ ਘੰਟਿਆਂ ਬਾਅਦ ਲਸ਼ਕਰ ਕਮਾਂਡਰ ਦੀ ਮੌਤ!
  • indigenous people in bangladesh raise voice
    ਬੰਗਲਾਦੇਸ਼ ਵਿੱਚ ਮੂਲ ਨਿਵਾਸੀਆਂ ਨੇ ਸੰਵਿਧਾਨਕ ਅਤੇ ਜ਼ਮੀਨੀ ਹੱਕਾਂ ਲਈ ਉਠਾਈ ਆਵਾਜ਼
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • farmers protest
      ਕਿਸਾਨ ਅੰਦੋਲਨ : ਪੰਜਾਬੀਆਂ ਨੇ ਕੀ ਪਾਇਆ ਤੇ ਕੀ ਗਵਾਇਆ
    • poisonous substances in food and drinks
      ‘ਖਾਣ-ਪੀਣ ਦੀਆਂ ਵਸਤਾਂ ’ਚ ਜ਼ਹਿਰੀਲੇ ਪਦਾਰਥ’ ਬਣ ਰਹੇ ਜ਼ਿੰਦਗੀ ਲਈ ਖ਼ਤਰਾ!
    • mind naxalite is the truth so bitter
      ‘ਦਿਮਾਗੀ ਨਕਸਲੀ’ : ਕੀ ਸੱਚ ਇੰਨਾ ਕੌੜਾ ਹੁੰਦਾ ਹੈ?
    • seeds of truth are continuously sprouting
      ਇਸ ਅਤਿਅੰਤ ਮੁਸ਼ਕਲ ਦੌਰ ’ਚ ਵੀ ਸੱਚ ਦੇ ਬੀਜ ਲਗਾਤਾਰ ਫੁੱਟ ਰਹੇ ਹਨ
    • adultrated food
      ਖਾਣੇ ’ਚ ਮਿਲਾਵਟ ਭ੍ਰਿਸ਼ਟਾਚਾਰ ਜਾਂ ਧੋਖਾ
    • protests lesson
      ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ
    • some young women are ruining their lives by
      ‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ...
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +