Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    5:13:59 PM

  • punjab lpg cylinder

    ਪੰਜਾਬ 'ਚ ਰਸੋਈ ਗੈਸ ਸਿਲੰਡਰ ਦੀ ਲੁੱਟ! ਘਰ ਲਈ...

  • akali dal is not just a political party sukhbir badal

    ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ...

  • russia offers to supply lng to india

    ਵੱਡੀ ਰਾਹਤ: ਤੇਲ ਤੋਂ ਬਾਅਦ ਹੁਣ ਗੈਸ ਸੰਕਟ ਦਾ ਵੀ...

  • sukhpal singh khaira statement

    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਰੇਲਗੱਡੀਆਂ ’ਤੇ ਪਥਰਾਅ’ ਯਾਤਰੀਆਂ ਦੀ ਸੁਰੱਖਿਆ ਪੈ ਰਹੀ ਖਤਰੇ ’ਚ!

BLOG News Punjabi(ਬਲਾਗ)

‘ਰੇਲਗੱਡੀਆਂ ’ਤੇ ਪਥਰਾਅ’ ਯਾਤਰੀਆਂ ਦੀ ਸੁਰੱਖਿਆ ਪੈ ਰਹੀ ਖਤਰੇ ’ਚ!

  • Edited By Sandeep Kumar,
  • Updated: 14 Feb, 2026 03:55 AM
Blog
stones pelted on trains passenger safety is at risk
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਰੇਲਵੇ ਜਿਥੇ ਇਕ ਪਾਸੇ ‘ਵੰਦੇ ਭਾਰਤ’ ਅਤੇ ‘ਬੁਲੇਟ ਟ੍ਰੇਨ’ ਵਰਗੇ ਹਾਈ ਸਪੀਡ ਪ੍ਰਾਜੈਕਟਾਂ ਦੇ ਨਾਲ ਭਵਿੱਖ ਵੱਲ ਕਦਮ ਵਧਾ ਰਿਹਾ ਹੈ, ਉਥੇ ਹੀ ਦੇਸ਼ ਦੇ ਕਈ ਹਿੱਸਿਆਂ ’ਚ ਸਮਾਜ ਵਿਰੋਧੀ ਤੱਤਾਂ ਵਲੋਂ ‘ਵੰਦੇ ਭਾਰਤ’ ਸਮੇਤ ਲੋਕਲ, ਐਕਸਪ੍ਰੈੱਸ ਅਤੇ ਪੈਸੇਂਜਰ ਰੇਲਗੱਡੀਆਂ ’ਤੇ ਪਥਰਾਅ ਕਰ ਕੇ ਉਨ੍ਹਾਂ ’ਚ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆ ਨੂੰ ਖਤਰੇ ’ਚ ਪਾਉਣ ਦੇ ਨਾਲ-ਨਾਲ ਰੇਲਵੇ ਦੀ ਜਾਇਦਾਦ ਨੂੰ ਹਾਨੀ ਪਹੁੰਚਾਈ ਜਾ ਰਹੀ ਹੈ।

ਸਰਕਾਰੀ ਅੰਕੜਿਆਂ ਅਨੁਸਾਰ ਬੀਤੇ ਸਾਲ ਜੁਲਾਈ ਤੋਂ ਦਸੰਬਰ 2025 ਦੇ ਦਰਮਿਆਨ ਵੱਖ-ਵੱਖ ਰੇਲਗੱਡੀਆਂ ’ਤੇ ਪਥਰਾਅ ਦੀਆਂ 1698 ਘਟਨਾਵਾਂ ਹੋਈਆਂ ਜਿਨ੍ਹਾਂ ’ਚ ਸ਼ਾਮਲ 665 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪਿਛਲੇ 5 ਮਹੀਨਿਆਂ ਦੌਰਾਨ ਵੱਖ-ਵੱਖ ਰੇਲਗੱਡੀਆਂ ’ਤੇ ਪਥਰਾਅ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 2 ਸਤੰਬਰ, 2025 ਨੂੰ ‘ਬਾਂਕਾ’ (ਬਿਹਾਰ) ’ਚ ‘ਜਮਾਲਪੁਰ-ਭਾਗਲਪੁਰ-ਹਾਵੜਾ ਵੰਦੇ ਭਾਰਤ ਐਕਸਪ੍ਰੈੱਸ’ ਉੱਤੇ ‘ਬਾਂਕਾ’ ਜ਼ਿਲੇ ਦੇ ‘ਪੰਜਵਾਰਾ ਕ੍ਰਾਸਿੰਗ’ ਦੇ ਨੇੜੇ ਕੁਝ ਲੋਕਾਂ ਵਲੋਂ ਪਥਰਾਅ ਕਰਨ ਨਾਲ ਟ੍ਰੇਨ ਦੀਅਾਂ ਖਿੜਕੀਅਾਂ ਨੂੰ ਨੁਕਸਾਨ ਪਹੁੰਚਿਆ।

* 18 ਸਤੰਬਰ, 2025 ਨੂੰ ‘ਮੁੰਬਈ’ ਵਿਚ ‘ਵਡਾਲਾ’ ਤੋਂ ‘ਸੇਵੜੀ’ ਜਾ ਰਹੀ ਇਕ ਰੇਲਗੱਡੀ ’ਤੇ ਪਥਰਾਅ ਨਾਲ ਇਕ ਔਰਤ ਯਾਤਰੀ ਜ਼ਖਮੀ ਹੋ ਗਈ।

* 22 ਸਤੰਬਰ, 2025 ਨੂੰ ‘ਮੁੰਬਈ’ ਵਿਚ ਹੀ ‘ਰੇ ਰੋਡ’ ਅਤੇ ‘ਕਾਟਨ ਗ੍ਰੀਨ’ ਸਟੇਸ਼ਨਾਂ ਦਰਮਿਆਨ ਇਕ ਲੋਕਲ ਰੇਲਗੱਡੀ ’ਤੇ ਬਾਹਰੋਂ ਪਥਰਾਅ ਨਾਲ ਜ਼ਖਮੀ ਔਰਤ ਯਾਤਰੀ ‘ਹਰਸ਼ਦਾ ਪਵਾਰ’ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਪਿਆ।

* 29 ਸਤੰਬਰ, 2025 ਨੂੰ ‘ਨਾਗਰ ਕੋਯਲ-ਚੇਨਈ ਐਗਮੋਰ ਵੰਦੇ ਭਾਰਤ ਐਕਸਪ੍ਰੈੱਸ’ ਉੱਤੇ ਪਥਰਾਅ ਕਰ ਕੇ ਇੰਜਣ ਦੀ ਵਿੰਡਸ਼ੀਲਡ ਤੋੜਨ ਦੇ ਦੋਸ਼ ’ਚ ਇਕ ਨਾਬਾਲਿਗ ਲੜਕੀ ਫੜੀ ਗਈ ਜਿਸ ਦੇ ਪਿਤਾ ਨੂੰ ਬੁਲਾ ਕੇ ਇਹ ਹਲਫਨਾਮਾ ਲਿਖਵਾਇਆ ਗਿਆ ਕਿ ਉਸ ਦੀ ਬੇਟੀ ਦੁਬਾਰਾ ਇਸ ਤਰ੍ਹਾਂ ਦੀ ਗਲਤੀ ਨਹੀਂ ਕਰੇਗੀ।

* 24 ਨਵੰਬਰ, 2025 ਨੂੰ ‘ਰਾਉਰਕੇਲਾ-ਹਾਵੜਾ ਵੰਦੇ ਭਾਰਤ ਐਕਸਪ੍ਰੈੱਸ’ ਦੇ ਰਾਉਰਕੇਲਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣ ਦੇ ਕੁਝ ਹੀ ਪਲ ਬਾਅਦ ਪਥਰਾਅ ਕੀਤੇ ਜਾਣ ਨਾਲ ਇਸ ਦੇ 3 ਕੋਚਾਂ ਦੀਅਾਂ ਖਿੜਕੀਅਾਂ ਦੇ ਸ਼ੀਸ਼ੇ ਟੁੱਟ ਗਏ ਪਰ ਚੰਗੀ ਕਿਸਮਤ ਕਿ ਕਿਸੇ ਯਾਤਰੀ ਨੂੰ ਸੱਟ ਨਹੀਂ ਲੱਗੀ।

* 19 ਦਸੰਬਰ, 2025 ਨੂੰ ‘ਦੱਖਣ ਰੇਲਵੇ’ ਦੇ ‘ਪਲੱਕੜ’ ਡਵੀਜ਼ਨ ’ਚ ਰੇਲਵੇ ਸੁਰੱਖਿਆ ਬਲ ਦੇ ਅਧਿਕਾਰੀਅਾਂ ਨੇ ‘ਵੰਦੇ ਭਾਰਤ ਐਕਸਪ੍ਰੈੱਸ’ ਉੱਤੇ ਪਥਰਾਅ ਕਰ ਕੇ ਇਸ ਦਾ ਸ਼ੀਸ਼ਾ ਤੋੜ ਕੇ ਯਾਤਰੀਅਾਂ ਦੀ ਸੁਰੱਖਿਅਾ ਲਈ ਗੰਭੀਰ ਖਤਰਾ ਪੈਦਾ ਕਰ ਦੇਣ ਦੇ ਦੋਸ਼ ’ਚ ‘ਸ਼ੁਭਜੀਤ ਮਲਿਕ’ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ।

* 24 ਦਸੰਬਰ, 2025 ਨੂੰ ‘ਮੁਜ਼ੱਫਰਪੁਰ’ (ਬਿਹਾਰ) ’ਚ ‘ਗੋਰਖਪੁਰ-ਪਾਟਲੀਪੁੱਤਰ ਵੰਦੇ ਭਾਰਤ ਐਕਸਪ੍ਰੈੱਸ’ ਉੱਤੇ ‘ਚਕਿਆ ਸਟੇਸ਼ਨ’ ਦੇ ਨੇੜੇ ਸ਼ਰਾਰਤੀ ਤੱਤਾਂ ਵਲੋਂ ਕੀਤੇ ਗਏ ਪਥਰਾਅ ਨਾਲ ਇਸ ਦੇ 3 ਕੋਚਾਂ ਦੀਅਾਂ ਖਿੜਕੀਅਾਂ ਦੇ ਸ਼ੀਸ਼ੇ ਟੁੱਟ ਗਏ।

* 6 ਫਰਵਰੀ, 2026 ਨੂੰ ‘ਉਦੇਪੁਰ’ (ਰਾਜਸਥਾਨ) ’ਚ ‘ਉਦੇਪੁਰ ਸਿਟੀ-ਮਾਦਰ’ ਪੈਸੇਂਜਰ ਟ੍ਰੇਨ ’ਤੇ ‘ਝਰਨੋਂ ਕੀ ਸਰਾਯ’ ਦੇ ਨੇੜੇ ਅਣਪਛਾਤੇ ਬਦਮਾਸ਼ਾਂ ਵਲੋਂ ਪਥਰਾਅ ਨਾਲ ਇਕ ਔਰਤ ਯਾਤਰੀ ਦੇ ਚਿਹਰੇ ’ਤੇ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਉਣਾ ਪਿਆ।

* 9 ਫਰਵਰੀ, 2026 ਨੂੰ ‘ਕਾਨਪੁਰ’ (ਉੱਤਰ ਪ੍ਰਦੇਸ਼) ਜ਼ਿਲੇ ’ਚ ਅਣਪਛਾਤੇ ਲੋਕਾਂ ਨੇ ਵਾਰਾਣਸੀ ਤੋਂ ਇੰਦੌਰ ਜਾ ਰਹੀ ‘ਕਾਸ਼ੀ ਮਹਾਕਾਲ ਐਕਸਪ੍ਰੈੱਸ’ ਉੱਤੇ ‘ਭੀਮਸੇਨ’ ਸਟੇਸ਼ਨ ਦੇ ਨੇੜੇ ਪਥਰਾਅ ਕਰ ਦਿੱਤਾ। ਇਸ ਕਾਰਨ ਫਸਟ ਏ. ਸੀ. ਕੋਚ ਦੀ ਇਕ ਖਿੜਕੀ ਦਾ ਸ਼ੀਸ਼ਾ ਟੁੱਟ ਜਾਣ ਨਾਲ ਯਾਤਰੀਅਾਂ ’ਚ ਦਹਿਸ਼ਤ ਫੈਲ ਗਈ।

* ਅਤੇ ਹੁਣ 12 ਫਰਵਰੀ, 2026 ਨੂੰ ‘ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ’ ਦੇ ਦਿੱਲੀ ਤੋਂ ਰਵਾਨਾ ਹੋਣ ਦੇ ਕੁਝ ਹੀ ਸਮੇਂ ਬਾਅਦ ਕੁਝ ਸ਼ਰਾਰਤੀ ਤੱਤਾਂ ਵਲੋਂ ਪਥਰਾਅ ਕੀਤੇ ਜਾਣ ਦੇ ਸਿੱਟੇ ਵਜੋਂ ਕਈ ਕੋਚਾਂ ਦੀਅਾਂ ਖਿੜਕੀਅਾਂ ਦੇ ਸ਼ੀਸ਼ੇ ਟੁੱਟ ਗਏ।

ਰੇਲਵੇ ਐਕਟ ਦੀ ਧਾਰਾ 153 (ਯਾਤਰੀਅਾਂ ਦੀ ਸੁਰੱਖਿਆ ਨੂੰ ਖਤਰੇ ’ਚ ਪਾਉਣਾ) ਦੇ ਅਧੀਨ ਇਸ ਤਰ੍ਹਾਂ ਦੇ ਅਪਰਾਧ ’ਚ ਸ਼ਾਮਲ ਹੋਣ ਅਤੇ ਦੋਸ਼ੀ ਪਾਏ ਜਾਣ ’ਤੇ 5 ਸਾਲ ਦੀ ਕੈਦ ਹੋ ਸਕਦੀ ਹੈ।

ਇਸ ਲਈ ਰੇਲਵੇ ਪ੍ਰਸ਼ਾਸਨ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ’ਚ ਸ਼ਾਮਲ ਸ਼ਰਾਰਤੀ ਤੱਤਾਂ ਨੂੰ ਫੜਨ ਲਈ ਰੇਲ ਮਾਰਗਾਂ ’ਤੇ ਹਾਈ ਪਾਵਰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਫੜੇ ਜਾਣ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਲੋੜ ਹੈ ਤਾਂ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ’ਤੇ ਲਗਾਮ ਲੱਗੇ ਅਤੇ ਰੇਲਵੇ ਦੀ ਜਾਇਦਾਦ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਹੋ ਸਕੇ।

–ਵਿਜੇ ਕੁਮਾਰ

  • Trains
  • Stones
  • Passenger safety
  • Danger
  • ਰੇਲਗੱਡੀਆਂ
  • ਪਥਰਾਅ
  • ਯਾਤਰੀਆਂ ਦੀ ਸੁਰੱਖਿਆ
  • ਖਤਰਾ

ਪਤਕਾਰ ਅੰਦੋਲਨ ਦੀ 40 ਸਾਲ ਦੀ ਯਾਤਰਾ, ਕਿੰਨੀ ਨਿਆਂਕਾਰੀ

NEXT STORY

Stories You May Like

  • air india suspends flights due to threat of war
    ਜੰਗ ਦੇ ਖ਼ਤਰੇ ਕਾਰਨ Air India ਨੇ ਰੋਕੀਆਂ ਉਡਾਣਾਂ !  ਯਾਤਰੀਆਂ ਦੀ ਸੁਰੱਖਿਆ ਲਈ ਲਿਆ ਵੱਡਾ ਫੈਸਲਾ
  • middle east conflict
    ਮਿਡਲ ਈਸਟ ਸੰਘਰਸ਼: ਬ੍ਰਹਮਪੁਰਾ ਵੱਲੋਂ ਫਸੇ ਪੰਜਾਬੀਆਂ ਤੇ ਭਾਰਤੀਆਂ ਦੀ ਸੁਰੱਖਿਆ ਲਈ UN ਨੂੰ ਅਪੀਲ
  • iran s missile arsenal is getting wiped out
    ਕਮਜ਼ੋਰ ਪੈ ਗਿਆ ਈਰਾਨ! ਤੇਜ਼ੀ ਨਾਲ ਘੱਟ ਰਹੀ ਮਿਜ਼ਾਈਲ ਤਾਕਤ, ਡਰੋਨ ਹਮਲਿਆਂ 'ਚ ਵੀ ਗਿਰਾਵਟ
  • iran calls for un security council meeting over us israeli attack
    ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਮੰਗ
  • a terrible accident happened in hajipur
    ਹਾਜੀਪੁਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟਰਾਲੇ ਦੀ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
  • no lpg or lng shortage  india expands talks with global energy suppliers
    ਭਾਰਤ 'ਚ LPG ਤੇ LNG ਦੀ ਕੋਈ ਕਮੀ ਨਹੀਂ, ਸਰਕਾਰ ਨੇ ਊਰਜਾ ਸੁਰੱਖਿਆ ਲਈ ਚੁੱਕੇ ਵੱਡੇ ਕਦਮ
  • heat has changed the color of crops
    ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ
  • why is the heat wave raging in the first week of march
    ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
Trending
Ek Nazar
kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • women should get equal opportunities not show off
      ਔਰਤਾਂ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ, ਨਾ ਕਿ ਦਿਖਾਵਾ
    • cases of drug and gold smuggling   increasing at airports
      ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!
    • national security
      ਰਾਸ਼ਟਰੀ ਸੁਰੱਖਿਆ ਨੂੰ ਆਊਟਸੋਰਸ ਨਹੀਂ ਕੀਤਾ ਜਾ ਸਕਦਾ
    • punjab industrial policy
      ਨਵੀਂ ਇੰਡਸਟ੍ਰੀਅਲ ਪਾਲਿਸੀ ਨਾਲ ਪੰਜਾਬ ’ਚ ਨਿਵੇਸ਼ ਨੂੰ ਨਵੀਂ ਉਡਾਣ
    • why the hurry to stop discussion of corruption in the judiciary
      ਨਿਆਪਾਲਿਕਾ ’ਚ ਭ੍ਰਿਸ਼ਟਾਚਾਰ ਦੀ ਚਰਚਾ ਰੋਕਣ ਦੀ ਹੜਬੜੀ ਕਿਉਂ?
    • politics on the president a hollow heavy noise
      ਰਾਸ਼ਟਰਪਤੀ ’ਤੇ ਰਾਜਨੀਤੀ : ‘ਥੋਥਾ ਚਨਾ, ਬਾਜੇ ਘਨਾ’
    • crime incidents increasing on trains
      ‘ਰੇਲਾਂ ’ਚ ਵਧ ਰਹੀਆਂ’ ਅਪਰਾਧ ਦੀਆਂ ਘਟਨਾਵਾਂ!
    • cancer medicines
      ਕੈਂਸਰ ਦੀਆਂ ਦਵਾਈਆਂ ’ਤੇ ਡਿਊਟੀ ’ਚ ਕਟੌਤੀ ਨਾਲ ਕਿਵੇਂ ਹੋਵੇਗਾ ਮਰੀਜ਼ਾਂ ਦਾ ਬੋਝ...
    • iran s new leader
      ਈਰਾਨ ਨੂੰ ਮਿਲਿਆ ਨਵਾਂ ਲੀਡਰ, ਕਿੰਨੀ ਬਦਲੇਗੀ ਤਸਵੀਰ
    • girls initiating divorce
      ਤਲਾਕ ਦੀ ਪਹਿਲ ਕਰਦੀਆਂ ਲੜਕੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +