Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    11:12:44 PM

  • punjab bjp bl santosh

    ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ...

  • sukhbir singh badal returns to politics after attack visit bathinda

    ਹਮਲੇ ਮਗਰੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਵਾਪਸੀ! 2...

  • chandigarh ied loverpreet singh

    ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ...

  • increased risk of diseases in punjab doctors issue advisory

    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ

BLOG News Punjabi(ਬਲਾਗ)

‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ

  • Edited By Harpreet Singh,
  • Updated: 28 Jul, 2026 04:08 PM
Blog
student protest
  • Share
    • Facebook
    • Tumblr
    • Linkedin
    • Twitter
  • Comment

ਮਈ ’ਚ ਆਪਣੀ ਸ਼ੁਰੂਆਤ ਤੋਂ ਬਾਅਦ ਤੋਂ, ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਇਕ ਮਹੱਤਵਪੂਰਨ ਅੰਦੋਲਨ ’ਚ ਵਿਕਸਤ ਹੋ ਗਈ ਹੈ, ਜਿਸ ਨੇ ਕਈ ਵਿਅਕਤੀਆਂ ਅਤੇ ਵੱਖ-ਵੱਖ ਵਿਰੋਧੀ ਸਮੂਹਾਂ ਦਾ ਧਿਆਨ ਖਿੱਚਿਆ ਹੈ। ਇਹ ਭਾਰਤ ਦੇ ਨੌਜਵਾਨਾਂ ’ਚ ਗੁੱਸੇ ਦੀ ਇਕ ਸ਼ਕਤੀਸ਼ਾਲੀ ਆਵਾਜ਼ ਬਣ ਗਈ ਹੈ, ਜੋ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਨੂੰ ਚੁਣੌਤੀ ਦੇ ਰਹੀ ਹੈ।

ਸੀ. ਜੇ. ਪੀ. ਨੇ ਰਫਤਾਰ ਫੜੀ ਹੈ ਅਤੇ ਕਈ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ, ਜੋ ਭਾਰਤੀ ਸਿਆਸਤ ’ਚ ਇਸ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ। ਇਹ ਭਾਰਤ ’ਚ ਸਭ ਤੋਂ ਪ੍ਰਮੁੱਖ ਨੌਜਵਾਨ ਅੰਦੋਲਨਾਂ ’ਚੋਂ ਇਕ ਵਜੋਂ ਖੜ੍ਹਾ ਹੈ, ਜੋ ਸਰਕਾਰ ਦੇ ਵਿਰੁੱਧ ਜਨਤਕ ਵਿਰੋਧ ਦੀ ਪ੍ਰਤੀਨਿਧਤਾ ਕਰਦਾ ਹੈ।

‘ਕਾਕਰੋਚ’ ਰੋਸ ਵਿਖਾਵਾ ਮੈਡੀਕਲ ਕਾਲਜਾਂ ਅਤੇ ਸਰਕਾਰੀ ਨੌਕਰੀਆਂ ਲਈ ਮਹੱਤਵਪੂਰਨ ਦਾਖ਼ਲਾ ਪ੍ਰੀਖਿਆਵਾਂ ’ਚ ਪੇਪਰ ਲੀਕ ਹੋਣ ਦੇ ਚਿੰਤਾਜਨਕ ਦਾਅਵਿਆਂ ਦੇ ਜਵਾਬ ’ਚ ਸ਼ੁਰੂ ਕੀਤੇ ਗਏ ਸਨ। ਸ਼ੁਰੂਆਤ ’ਚ ਇਨ੍ਹਾਂ ਖ਼ਾਸ ਪ੍ਰੀਖਿਆਵਾਂ ’ਤੇ ਕੇਂਦਰਿਤ, ਇਹ ਜਲਦੀ ਹੀ ਇਕ ਬੜੇ ਵੱਡੇ ਅੰਦੋਲਨ ’ਚ ਬਦਲ ਗਿਆ। ਹੁਣ, ਇਸ ’ਚ ਨਾ ਸਿਰਫ਼ ਸਿੱਧੇ ਤੌਰ ’ਤੇ ਪ੍ਰਭਾਵਿਤ ਵਿਦਿਆਰਥੀ, ਸਗੋਂ ਪੇਸ਼ੇਵਰ, ਮਾਪੇ ਅਤੇ ਆਮ ਨਾਗਰਿਕ ਵੀ ਸ਼ਾਮਲ ਹਨ, ਜੋ ਦੇਸ਼ ’ਚ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਨੂੰ ਲੈ ਕੇ ਨਿਰਾਸ਼ਾ ਸਾਂਝੀ ਕਰਦੇ ਹਨ।

ਅੰਦੋਲਨ ਦਾ ਨਾਂ ਭਾਰਤ ਦੇ ਮੁੱਖ ਜੱਜ ਵਲੋਂ ਕੀਤੀ ਗਈ ਇਕ ਟਿੱਪਣੀ ਤੋਂ ਉਪਜਿਆ, ਜਿਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ ਕਾਕਰੋਚ ਨਾਲ ਕੀਤੀ ਸੀ। ਸੀ. ਜੇ. ਪੀ. ਨੇ ਇਸ ਨਿਰਾਦਰ ਨੂੰ ਲਿਆ ਅਤੇ ਇਸ ਨੂੰ ਨੌਜਵਾਨਾਂ ਲਈ ਇਕ ਲਲਕਾਰ ’ਚ ਬਦਲ ਦਿੱਤਾ। ਸੋਸ਼ਲ ਵਰਕਰ ਸੋਨਮ ਵਾਂਗਚੁਕ ਰੋਸ ਵਿਖਾਵਿਆਂ ’ਚ ਸ਼ਾਮਲ ਹੋਏ ਅਤੇ ਖ਼ੁਦ ਨੂੰ ‘ਮਾਣਯੋਗ ਕਾਕਰੋਚ’ ਦੱਸਿਆ। ਉਨ੍ਹਾਂ ਨੇ ਨਵੀਂ ਦਿੱਲੀ ’ਚ ਸ਼ਾਂਤਮਈ ਢੰਗ ਨਾਲ ਜਾਗਰੂਕਤਾ ਵਧਾਉਣ ਲਈ 26 ਦਿਨਾਂ ਦੀ ਭੁੱਖ ਹੜਤਾਲ ਵੀ ਕੀਤੀ। ਆਪਣੇ ਹਸਪਤਾਲ ਦੇ ਬਿਸਤਰੇ ਤੋਂ ਇਕ ਵੀਡੀਓ ’ਚ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਲਿਖਤੀ ਭਰੋਸਾ ਮਿਲਿਆ ਹੈ ਕਿ ਸਰਕਾਰ ਪ੍ਰੀਖਿਆ ਪ੍ਰਣਾਲੀ ’ਚ ਜਵਾਬਦੇਹੀ ਨੂੰ ਤੈਅ ਕਰੇਗੀ ਅਤੇ ਰੋਸ ਵਿਖਾਵਿਆਂ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਇਹ ਅੰਦੋਲਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ, ਨਾਲ ਹੀ ਭਵਿੱਖ ’ਚ ਲੀਕ ਨੂੰ ਰੋਕਣ ਲਈ ਪ੍ਰੀਖਿਆ ਪ੍ਰਣਾਲੀ ’ਚ ਸੁਧਾਰ ਦੀ ਮੰਗ ਨੂੰ ਲੈ ਕੇ ਸੀ। ਉਨ੍ਹਾਂ ਨੇ ਇਨ੍ਹਾਂ ਮੁੱਦਿਆਂ ਤੋਂ ਪ੍ਰਭਾਵਿਤ ਵਿਦਿਆਰਥੀਆਂ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ, ਜੋ ਅਸਲ ਬਦਲਾਅ ਲਈ ਉਨ੍ਹਾਂ ਦੀ ਇੱਛਾ ਨੂੰ ਉਜਾਗਰ ਕਰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਹੈ ਕਿ ਪ੍ਰੀਖਿਆ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨਾਲ ਨਜਿੱਠਣ ਲਈ ਵਿਸ਼ੇਸ਼ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ, ਜੋ ਵਿਵਾਦ ’ਤੇ ਉਨ੍ਹਾਂ ਦੀ ਪਹਿਲੀ ਅਧਿਕਾਰਤ ਪ੍ਰਤੀਕਿਰਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਦੀ ਭਲਾਈ ਉਨ੍ਹਾਂ ਦੀ ਸਰਵਉੱਚ ਤਰਜੀਹ ਹੈ।

ਸੀ. ਜੇ. ਪੀ. ਦੀ ਸਥਾਪਨਾ ਅਭਿਜੀਤ ਦੀਪਕੇ ਨੇ ਕੀਤੀ, ਜੋ ਬੇਰੁਜ਼ਗਾਰ ਨੌਜਵਾਨਾਂ ਬਾਰੇ ਮੁੱਖ ਜੱਜ ਦੀਆਂ ਨਿਰਾਦਰਯੋਗ ਟਿੱਪਣੀਆਂ ਨੂੰ ਸੁਣਨ ਤੋਂ ਬਾਅਦ ਕੰਮ ਕਰਨ ਲਈ ਪ੍ਰੇਰਿਤ ਹੋਏ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਮਜ਼ਾਕੀਆ ਅੰਦਾਜ਼ ’ਚ ਸਵਾਲ ਕੀਤਾ, ‘‘ਕੀ ਹੋਵੇਗਾ ਜੇ ਸਾਰੇ ਕਾਕਰੋਚ ਇਕੱਠੇ ਹੋ ਜਾਣ?’’

ਜਿਵੇਂ-ਜਿਵੇਂ ਪ੍ਰੀਖਿਆ ਲੀਕ ਦੇ ਹੋਰ ਦੋਸ਼ ਸਾਹਮਣੇ ਆਏ, ਜਨਤਕ ਵਿਰੋਧ ਤੇਜ਼ ਹੁੰਦਾ ਗਿਆ। ਇਹ ਪ੍ਰੀਖਿਆਵਾਂ ਭਾਰਤ ’ਚ ਰੁਜ਼ਗਾਰ ਦੇ ਮੌਕਿਆਂ ਅਤੇ ਸਮਾਜਿਕ ਗਤੀਸ਼ੀਲਤਾ ਲਈ ਮਹੱਤਵਪੂਰਨ ਹਨ ਅਤੇ ਉਨ੍ਹਾਂ ਦੀ ਆਖੰਡਤਾ ਲਈ ਕੋਈ ਵੀ ਖ਼ਤਰਾ ਉਨ੍ਹਾਂ ਵਿਦਿਆਰਥੀਆਂ ਲਈ ਮਹੱਤਵਪੂਰਨ ਦੇਰੀ ਅਤੇ ਤਣਾਅ ਦਾ ਕਾਰਨ ਬਣ ਸਕਦਾ ਹੈ, ਜੋ ਕੀਮਤੀ ਅਧਿਐਨ ਦਾ ਸਮਾਂ ਗੁਆਉਣ ਤੋਂ ਡਰਦੇ ਹਨ।

ਸੀ. ਜੇ. ਪੀ. ਵੱਖਰੀ ਦਿਖਾਈ ਦਿੰਦੀ ਹੈ ਕਿਉਂਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਨਾਲ ਜੁੜੀ ਨਹੀਂ ਹੈ, ਜੋ ਜ਼ਮੀਨੀ ਯਤਨਾਂ ’ਚ ਯਕੀਨ ਅਤੇ ਮਾਣ ਨੂੰ ਉਤਸ਼ਾਹਿਤ ਕਰਨ ’ਚ ਮਦਦ ਕਰਦਾ ਹੈ। ਇਹ ਆਜ਼ਾਦੀ ਲੋਕਾਂ ਨੂੰ ਆਸ ਦਿੰਦੀ ਹੈ ਕਿ ਨੌਜਵਾਨ ਵਿਅਕਤੀ ਸੋਸ਼ਲ ਮੀਡੀਆ ਅਤੇ ਸਮਾਜਿਕ ਯਤਨਾਂ ਰਾਹੀਂ ਸਾਰਥਕ ਬਦਲਾਅ ਲਿਆ ਸਕਦੇ ਹਨ। ਇਹ ਅੰਦੋਲਨ ਜੂਨ ’ਚ ਉਦੋਂ ਚਰਚਾ ’ਚ ਆਇਆ, ਜਦੋਂ ਦੀਪਕੇ ਅਮਰੀਕਾ ਤੋਂ ਪਰਤੇ ਅਤੇ ਵੱਖ-ਵੱਖ ਸ਼ਹਿਰਾਂ ਅਤੇ ਯੂਨੀਵਰਸਿਟੀਆਂ ’ਚ ਰੋਸ ਵਿਖਾਵੇ ਆਯੋਜਿਤ ਕੀਤੇ, ਜਿਸ ’ਚ ਸੈਂਕੜੇ ਸਮਰਥਕ ਇਕੱਠੇ ਹੋਏ ਅਤੇ ਰਾਸ਼ਟਰੀ ਧਿਆਨ ਖਿੱਚਿਆ।

ਜੋ ਆਨਲਾਈਨ ਵਿਅੰਗ ਵਜੋਂ ਸ਼ੁਰੂ ਹੋਇਆ, ਉਹ ਨੌਜਵਾਨ ਨਿਰਾਸ਼ਾ ਦੇ ਇਕ ਮਜ਼ਬੂਤ ਪ੍ਰਗਟਾਵੇ ’ਚ ਬਦਲ ਗਿਆ। ਪੁਲਸ ਦੀ ਕਾਰਵਾਈ ਤੋਂ ਬਾਅਦ, ਜਿਸ ’ਚ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ, ਜਨਤਕ ਰੋਹ ਵਧ ਗਿਆ। ਰਾਜਨੀਤਕ ਵਿਰੋਧੀਆਂ ਨੇ ਸੰਸਦੀ ਸੈਸ਼ਨਾਂ ਦੌਰਾਨ ਅੰਦੋਲਨਕਾਰੀਆਂ ਦੀਆਂ ਮੰਗਾਂ ਨੂੰ ਦੁਹਰਾਇਆ ਹੈ।

ਕੁਝ ਬਾਲੀਵੁੱਡ ਹਸਤੀਆਂ, ਜਿਨ੍ਹਾਂ ਨੂੰ ਇਨ੍ਹਾਂ ਰੋਸ ਵਿਖਾਵਿਆਂ ’ਤੇ ਚੁੱਪ ਰਹਿਣ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ, ਨੇ ਵਿਦਿਆਰਥੀਆਂ ਦੀ ਸਮੂਹਿਕ ਕਾਰਵਾਈ ਦੇ ਸਮਰਥਨ ’ਚ ਗੱਲ ਕੀਤੀ, ਸਰਕਾਰ ਦੀ ਸਿੱਧੀ ਆਲੋਚਨਾ ਕੀਤੇ ਬਿਨਾਂ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਇਨ੍ਹਾਂ ’ਚ ਆਮਿਰ ਖ਼ਾਨ, ਪ੍ਰਿਅੰਕਾ ਚੋਪੜਾ ਅਤੇ ਸਲਮਾਨ ਖ਼ਾਨ ਸ਼ਾਮਲ ਹਨ।

ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਧੇ ਤੌਰ ’ਤੇ ਰੋਸ ਵਿਖਾਵਿਆਂ ਨੂੰ ਸੰਬੋਧਿਤ ਨਹੀਂ ਕੀਤਾ ਪਰ ਪ੍ਰੀਖਿਆ ਲੀਕ ਮੁੱਦੇ ’ਤੇ ਉਨ੍ਹਾਂ ਦੀ ਪ੍ਰਵਾਨਗੀ ਤੋਂ ਪਤਾ ਲੱਗਦਾ ਹੈ ਕਿ ਉਹ ਚਿੰਤਾਵਾਂ ਤੋਂ ਜਾਣੂ ਹਨ। ਇਕ ਵਿਖਾਵਾਕਾਰੀ ਨੇ ਦੱਸਿਆ ਕਿ ਮੋਦੀ ਦਬਾਅ ’ਚ ਦਿਸ ਰਹੇ ਸਨ ਅਤੇ ਉਨ੍ਹਾਂ ਲਈ ਫੈਸਲਾਕੁੰਨ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਜਿਸ ’ਚ ਉਨ੍ਹਾਂ ਦੇ ਸਿੱਖਿਆ ਮੰਤਰੀ ਨੂੰ ਹਟਾਉਣਾ ਵੀ ਸ਼ਾਮਲ ਹੈ। ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਸਮੇਤ ਵਿਰੋਧੀ ਨੇਤਾਵਾਂ ਨੇ ਮੋਦੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ, ਜਿਵੇਂ ਕਿ ਉਨ੍ਹਾਂ ਦੀ ਪਾਰਟੀ ਨੇ ਵੀਡੀਓ ’ਚ ਸਾਂਝਾ ਕੀਤਾ। ਮਮਤਾ ਬੈਨਰਜੀ ਅਤੇ ਕੇਜਰੀਵਾਲ ਵਰਗੇ ਹੋਰ ਨੇਤਾ ਵੀ ਸਰਕਾਰ ਦੇ ਆਲੋਚਕ ਸਨ।

ਸਿਖ਼ਰ ਉਦੋਂ ਆਇਆ, ਜਦੋਂ ਪ੍ਰਧਾਨ ਨੇ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ। ਸੀ. ਜੇ. ਪੀ. ਨਾਅਰੇਬਾਜ਼ੀ ਕਰ ਰਹੀ ਸੀ, ‘‘ਅਸੀਂ ਜਿੱਤ ਗਏ ਹਾਂ।’’ ਜੰਤਰ-ਮੰਤਰ ’ਤੇ ਉਨ੍ਹਾਂ ਦੀ ਭੀੜ ਜਲਦੀ ਹੀ ਖਿੰਡ ਗਈ।

ਕੀ ਇਹ ਗਲਤ ਸਮੇਂ ’ਤੇ ਸਹੀ ਕਾਰਵਾਈ ਹੈ? ਭਾਰਤ ਦੇ ਮੁੱਖ ਜੱਜ (ਸੀ. ਜੇ. ਆਈ.) ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਖ਼ਾਸ ਵਿਚਾਰਧਾਰਾ ਹੈ। ਇਹ ਅੰਦੋਲਨ ਆਪਣੇ ਆਪ ਸ਼ੁਰੂ ਹੋਇਆ ਅਤੇ ਇਕ ਪ੍ਰਮੁੱਖ ਜਨਤਕ ਮੁੱਦੇ ਨੂੰ ਸੰਬੋਧਿਤ ਕਰਦਾ ਹੈ, ਜੋ ਸਰਕਾਰ ਲਈ ਇਕ ਚੁਣੌਤੀ ਪੇਸ਼ ਕਰਦਾ ਹੈ। ਉਨ੍ਹਾਂ ਨੂੰ ਇਸ ਨੂੰ ਸਾਵਧਾਨੀਪੂਰਵਕ ਸੰਭਾਲਣ ਦੀ ਲੋੜ ਹੈ ਕਿਉਂਕਿ ਕੁਝ ਭਾਜਪਾ ਮੈਂਬਰ ਵੀ ਨੀਟ ਨੂੰ ਲੈ ਕੇ ਚਿੰਤਤ ਹਨ। ਸਾਨੂੰ ਇਹ ਦੇਖਣ ਦੀ ਲੋੜ ਹੈ ਕਿ ਆਉਣ ਵਾਲੇ ਮਹੀਨਿਆਂ ’ਚ ਇਹ ਸਥਿਤੀ ਕਿਵੇਂ ਵਿਕਸਤ ਹੁੰਦੀ ਹੈ।

-ਕਲਿਆਣੀ ਸ਼ੰਕਰ

  • Student Protests
  • Paper Leak
  • Protests

‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!

NEXT STORY

Stories You May Like

  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • indian origin student arrested
    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • jharkhand protests
    98 ਫ਼ੀਸਦੀ ਸ਼ਰਤਾਂ 'ਤੇ ਸਹਿਮਤ ਹੋਈ ਸਰਕਾਰ ! ਫ਼ਿਰ ਵੀ ਪ੍ਰਦਰਸ਼ਨ ਜਾਰੀ ਰੱਖਣਗੇ ਝਾਰਖੰਡ ਦੇ ਵਿਦਿਆਰਥੀ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
  • rakhis made with korean stones and imported gems are in trend
    ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • charanjit singh channi visit jalandhar
    ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
  • jalandhar  s main roads filled with thousands of tons of garbage
    ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • national space day
      ਅੱਜ ‘ਰਾਸ਼ਟਰੀ ਪੁਲਾੜ ਦਿਵਸ’ ’ਤੇ ਵਿਸ਼ੇਸ਼ ; ਅਜੇ ਜਿੱਤਣ ਲਈ ਆਸਮਾਨ ਹੋਰ ਵੀ ਹਨ...
    • national space day
      ਅੱਜ ‘ਰਾਸ਼ਟਰੀ ਪੁਲਾੜ ਦਿਵਸ’ ’ਤੇ ਵਿਸ਼ੇਸ਼ ; ਅਜੇ ਜਿੱਤਣ ਲਈ ਆਸਮਾਨ ਹੋਰ ਵੀ ਹਨ...
    • the odysseys
      ਨੋਲਨ ਦੀ ਫਿਲਮ ‘ਦਿ ਓਡਿਸੀ’ ਨੂੰ ਟੱਕਰ ਦਿੰਦੀ ਇਕ ਫਰਾਂਸੀਸੀ ਫਿਲਮ
    • torture continues in illegal camps operating
      ‘ਨਸ਼ਾ ਛੁਡਾਉਣ ਦੇ ਨਾਂ ’ਤੇ ਦੇਸ਼ ’ਚ ਚੱਲ ਰਹੇ’ ਨਾਜਾਇਜ਼ ਅੱਡਿਆਂ ’ਚ ਤਸ਼ੱਦਦ ਵੀ...
    • census
      ਹਰ ਹਾਲ ’ਚ ਜਾਤੀ ਮਰਦਮਸ਼ੁਮਾਰੀ ਕਰੋ ਪਰ ਇਸ ਨਾਲ ਕੁਝ ਤੈਅ ਨਹੀਂ ਹੁੰਦਾ
    • congress paper leak
      ਪੇਪਰ ਲੀਕ, ਰਾਮ ਮੰਦਰ, ਚੜ੍ਹਾਵਾ ਚੋਰੀ ਅਤੇ ਵੰਦੇ ਮਾਤਰਮ ’ਤੇ ਕਾਂਗਰਸ ਵਲੋਂ...
    • e 20 rumors abound truth elusive
      ਈ-20 : ਅਫ਼ਵਾਹਾਂ ਦੀ ਭਰਮਾਰ, ਸੱਚ ਦਰਕਿਨਾਰ
    • the young generation trapped in the triangle of teacher
      ਅਧਿਆਪਕ, ਮਾਤਾ-ਪਿਤਾ ਅਤੇ ਵਿਦਿਆਰਥੀ ਜੀਵਨ ਦੇ ਤਿਕੋਣ ’ਚ ਫਸੀ ਨੌਜਵਾਨ ਪੀੜ੍ਹੀ
    • cases of violence increasing in indian court complexes
      ‘ਭਾਰਤੀ ਅਦਾਲਤੀ ਕੰਪਲੈਕਸਾਂ ’ਚ’ ਵਧਦੇ ਜਾ ਰਹੇ ਹਿੰਸਾ ਦੇ ਮਾਮਲੇ!
    • brained naxalites want a weak democracy
      ‘ਦਿਮਾਗੀ ਨਕਸਲੀਆਂ’ ਨੂੰ ਚਾਹੀਦਾ ਕਮਜ਼ੋਰ ਲੋਕਤੰਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +