Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:42:11 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਬਰ-ਜ਼ਨਾਹ ਦੀ ਸਜ਼ਾ ਅਜਿਹੀ ਹੋਵੇ

BLOG News Punjabi(ਬਲਾਗ)

ਜਬਰ-ਜ਼ਨਾਹ ਦੀ ਸਜ਼ਾ ਅਜਿਹੀ ਹੋਵੇ

  • Updated: 01 Oct, 2020 02:35 AM
Blog
such is the punishment for rape
  • Share
    • Facebook
    • Tumblr
    • Linkedin
    • Twitter
  • Comment

ਡਾ. ਵੇਦਪ੍ਰਤਾਪ ਵੈਦਿਕ

ਹਾਥਰਸ ਦੀ ਦਲਿਤ ਕੰਨਿਆ ਦੇ ਨਾਲ ਚਾਰ ਦਰਿੰਦਿਅਾਂ ਨੇ ਜੋ ਭੈੜਾ ਕਾਰਾ ਕੀਤਾ ਹੈ, ਉਸਨੇ ਨਿਰਭਿਆ ਕਾਂਡ ਦੇ ਜ਼ਖਮਾਂ ਨੂੰ ਹਰਾ ਕਰ ਦਿੱਤਾ ਹੈ। ਇਹ ਜਬਰ-ਜ਼ਨਾਹ ਅਤੇ ਹੱਤਿਆ ਦੋਵੇਂ ਹੀ ਹਨ। 14 ਸਤੰਬਰ ਨੂੰ ਆਪਣੇ ਪਿੰਡ ਦੀ ਦਲਿਤ ਕੰਨਿਆ ਦੇ ਨਾਲ ਉੱਚ ਜਾਤੀ ਦੇ ਚਾਰ ਦਰਿੰਦਿਅਾਂ ਨੇ ਜਬਰ-ਜ਼ਨਾਹ ਕੀਤਾ, ਉਸਦੀ ਜ਼ੁਬਾਨ ਵੱਢੀ ਅਤੇ ਉਸਦੀ ਚੁੰਨੀ ਨਾਲ ਉਸ ਨੂੰ ਘਸੀਟਿਆ। ਹਾਥਰਸ ਦੇ ਹਸਪਤਾਲ ’ਚ ਉਸਦਾ ਠੀਕ ਢੰਗ ਨਾਲ ਇਲਾਜ ਨਹੀਂ ਹੋਇਆ। ਆਖਿਰਕਾਰ 29 ਸਤੰਬਰ ਨੂੰ ਉਸਨੇ ਦਿੱਲੀ ਦੇ ਇਕ ਹਸਪਤਾਲ ’ਚ ਦਮ ਤੋੜ ਦਿੱਤਾ।

ਹਾਥਰਸ ਦੀ ਪੁਲਸ ਨੇ ਲਗਭਗ ਇਕ ਹਫਤੇ ਤਕ ਇਸ ਿਘਣੌਨੇ ਜ਼ੁਲਮ ਦੀ ਰਿਪੋਰਟ ਤਕ ਨਹੀਂ ਲਿਖੀ ਅਤੇ ਪੁਲਸ ਨੇ ਅੱਧੀ ਰਾਤ ਨੂੰ ਉਸ ਕੰਨਿਆ ਦੀ ਲਾਸ਼ ਅੱਗ ਦੇ ਹਵਾਲੇ ਕਰ ਦਿੱਤੀ। ਉਸਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਅਤੇ ਉਨ੍ਹਾਂ ’ਚੋਂ ਉਥੇ ਕੋਈ ਹਾਜ਼ਰ ਨਹੀਂ ਸੀ। ਪੁਲਸ ਨੇ ਇਹ ਕਿਉਂ ਕੀਤਾ? ਜ਼ਾਹਿਰ ਹੈ ਕਿ ਪੁਲਸ ਨੂੰ ਆਪਣੀ ਕਰਨੀ ਦਾ ਜ਼ਰਾ ਵੀ ਡਰ ਨਹੀਂ ਹੈ। ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਘਿਣੌਨੇ ਜੁਰਮ ਦੀ ਅਣਦੇਖੀ ਕੀਤੀ। ਹੁਣ ਜੇਕਰ ਹਾਥਰਸ ਦੇ ਸਥਾਨਕ ਪੁਲਸ ਥਾਣੇ ਦੇ ਥਾਣੇਦਾਰ ਦਾ ਤਬਾਦਲਾ ਕਰ ਦਿੱਤਾ ਗਿਆ ਤਾਂ ਇਹ ਮਾਮੂਲੀ ਕਦਮ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਆਸ ਹੈ ਕਿ ਉਹ ਇਨ੍ਹਾਂ ਪੁਲਸ ਵਾਲਿਆਂ ’ਤੇ ਇੰਨੀ ਸਖਤ ਕਾਰਵਾਈ ਕਰਨਗੇ ਕਿ ਉਹ ਸਾਰੇ ਦੇਸ਼ ਦੇ ਪੁਲਸ ਵਾਲਿਆਂ ਦੇ ਲਈ ਇਕ ਮਿਸਾਲ ਬਣ ਜਾਵੇ। ਜਿਥੋਂ ਤਕ ਉਨ੍ਹਾਂ ਚਾਰਾਂ ਜਬਰ-ਜ਼ਨਾਹੀਅਾਂ ਦਾ ਸਵਾਲ ਹੈ, ਉਨ੍ਹਾਂ ਨੂੰ ਪੀੜਤਾ ਨੇ ਪਛਾਣ ਲਿਆ ਸੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਉਨ੍ਹਾਂ ’ਤੇ ਮੁਕੱਦਮਾ ਚੱਲੇਗਾ ਅਤੇ ਉਸ ’ਚ ਹਮੇਸ਼ਾ ਵਾਂਗ ਕਈ ਸਾਲ ਲੱਗਣਗੇ। ਜਦੋਂ ਤਕ ਉਨ੍ਹਾਂ ਨੂੰ ਸਜ਼ਾ ਹੋਵੇਗੀ, ਸਾਰੇ ਮਾਮਲੇ ਨੂੰ ਲੋਕ ਭੁੱਲ ਜਾਣਗੇ ਜਿਵੇਂ ਕਿ ਨਿਰਭਯਾ ਦੇ ਮਾਮਲੇ ’ਚ ਹੋਇਆ ਸੀ। ਉਨ੍ਹਾਂ ਅਪਰਾਧੀਆਂ ਨੂੰ ਮੌਤ ਦੀ ਸਜ਼ਾ ਜ਼ਰੂਰ ਹੋਈ ਪਰ ਉਹ ਲਗਭਗ ਵਿਅਰਥ ਰਹੀ, ਕਿਉਂਕਿ ਜਿਵੇਂ ਬਾਕੀ ਮਾਮਲਿਆਂ ’ਚ ਸਜ਼ਾ-ਏ-ਮੌਤ ਹੁੰਦੀ ਹੈ, ਉਵੇਂ ਹੀ ਇਹ ਵੀ ਹੋ ਗਈ। ਲੋਕਾਂ ਨੂੰ ਪ੍ਰੇਰਣਾ ਕੀ ਮਿਲੀ? ਕੀ ਭਾਵੀ ਜਬਰ-ਜ਼ਨਾਹੀਅਾਂ ਦੇ ਦਿਲਾਂ ’ਚ ਡਰ ਪੈਦਾ ਹੋਇਆ? ਕੀ ਉਸ ਸਜ਼ਾ ਦੇ ਬਾਅਦ ਜਬਰ-ਜ਼ਨਾਹ ਦੀਆਂ ਘਟਨਾਵਾਂ ਦੇਸ਼ ’ਚ ਘੱਟ ਹੋਈਆਂ? ਕੀ ਸਾਡੀਅਾਂ ਮਾਵਾਂ-ਭੈਣਾਂ ਹੁਣ ਪਹਿਲਾਂ ਨਾਲੋਂ ਵਧੇਰੇ ਸੁਰੱਖਿਅਤ ਮਹਿਸੂਸ ਕਰਨ ਲੱਗੀਆਂ ਹਨ? ਨਹੀਂ ਬਿਲਕੁਲ ਨਹੀਂ। ਨਿਰਭਯਾ ਦੇ ਹਤਿਆਰਿਅਾਂ ਨੂੰ ਜੇਲ ’ਚ ਚੁਪਚਾਪ ਲਟਕਾ ਦਿੱਤਾ ਗਿਆ। ਜੰਗਲ ’ਚ ਡੰਗਰ ਨੱਚਿਆ, ਕਿਸਨੇ ਦੇਖਿਆ? ਇਨ੍ਹਾਂ ਹਤਿਆਰਾਂ, ਇਨ੍ਹਾਂ ਦਰਿੰਦਿਅਾਂ , ਇਨ੍ਹਾਂ ਡੰਗਰਾਂ ਨੂੰ ਅਜਿਹੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜੋ ਭਾਵੀ ਅਪਰਾਧੀਆਂ ਦੀਅਾਂ ਹੱਡੀਆਂ ’ਚ ਕੰਬਣੀ ਛੇੜ ਦੇਵੇ। ਹੁਣ ਇਸ ਦਲਿਤ ਕੰਨਿਆ ਦੇ ਜਬਰ-ਜ਼ਨਾਹੀਅਾਂ ਅਤੇ ਹੱਤਿਆਰਿਅਾਂ ਨੂੰ ਮੌਤ ਦੀ ਸਜ਼ਾ ਅਗਲੇ ਇਕ ਹਫਤੇ ’ਚ ਹੀ ਕਿਉਂ ਨਹੀਂ ਦਿੱਤੀ ਜਾਂਦੀ? ਉਨ੍ਹਾਂ ਨੂੰ ਜੇਲ ਦੇ ਅੰਦਰ ਨਹੀਂ, ਹਾਥਰਸ ਦੇ ਸਭ ਤੋਂ ਭੀੜ-ਭੜੱਕੇ ਵਾਲੇ ਚੌਕ ’ਤੇ ਲਟਕਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਕੁੱਤਿਆਂ ਰਾਹੀਂ ਘਸੀਟ ਕੇ ਜੰਗਲ ’ਚ ਸੁਟਵਾ ਦਿੱਤਾ ਜਾਣਾ ਚਾਹੀਦਾ। ਇਸ ਸਾਰੇ ਦ੍ਰਿਸ਼ ਦਾ ਭਾਰਤ ਦੇ ਸਾਰੇ ਚੈਨਲਾਂ ’ਤੇ ਲਾਈਵ ਪ੍ਰਸਾਰਨ ਕੀਤਾ ਜਾਣਾ ਚਾਹੀਦਾ ਤਾਂ ਹੀ ਉਸ ਦਲਿਤ ਕੰਨਿਆ ਦੀ ਹੱਤਿਆ ਦਾ ਬਦਲਾ ਪੂਰਾ ਹੋਵੇਗਾ। ਉਸਨੂੰ ਸੱਚਾ ਨਿਆਂ ਮਿਲੇਗਾ ਅਤੇ ਭਾਵੀ ਜਬਰ-ਜ਼ਨਾਹੀਅਾਂ ਦੀ ਰੂਹ ਕੰਬਣ ਲੱਗੇਗੀ।

  • punishment
  • rape
  • ਜਬਰ-ਜ਼ਨਾਹ
  • ਸਜ਼ਾ

ਵਿਰੋਧ ਵਿਖਾਵਿਆਂ ਦਾ ਨਵਾਂ ਵਿਆਕਰਣ, ਜਿਸ ਕੀ ਲਾਠੀ ਉਸ ਕੀ ਭੈਂਸ

NEXT STORY

Stories You May Like

  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • woman raped at gunpoint
    ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
  • supreme court
    'ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ..!', ਅਦਾਲਤ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਨਾਰਾਜ਼
  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • woman gang raped after being drugged in kochi
    ਕੋਚੀ ’ਚ ਨਸ਼ੀਲਾ ਪਦਾਰਥ ਦੇ ਕੇ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • criminal  law  supreme court
    ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧ ਰੋਕਣੇ ਔਖੇ : ਸੁਪਰੀਮ ਕੋਰਟ
  • indian it service provider jailed
    ਸਿੰਗਾਪੁਰ 'ਚ ਭਾਰਤੀ ਆਈਟੀ ਸੇਵਾ ਪ੍ਰਦਾਤਾ ਨੂੰ ਸੁਣਾਈ ਗਈ ਸਜ਼ਾ
  • father sentenced for beating and molesting stepdaughter
    ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pilot and passengers safety
      ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
    • viksit bharat and gst
      'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
    • captain samit machar
      ਹਿੰਮਤ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਕੈਪਟਨ ਸਮਿਤ ਮੱਛਾਰ
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • where should we invest and how do we make the right decision
      ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
    • drug free punjab campaigns
      ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
    • trump
      ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
    • saarc
      ਸਾਰਕ ਨੇ 12 ਸਾਲਾਂ 'ਚ ਕੋਈ ਸਿਖ਼ਤ ਸੰਮੇਲਨ ਆਯੋਜਿਤ ਨਹੀਂ ਕੀਤਾ
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • gyanesh is the target of the opposition
      ਸੜਕ ਤੋਂ ਸੰਸਦ ਤੱਕ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਗਿਆਨੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +