Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:13:56 PM

  • ed raids in nangal ropar 100 crore cyber scam

    100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED...

  • sri akal takht sahib  canada  gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

  • buy government food grains  ration will be available with e rupee

    ਸਰਕਾਰੀ ਅਨਾਜ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!

BLOG News Punjabi(ਬਲਾਗ)

‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!

  • Edited By Sandeep Kumar,
  • Updated: 05 May, 2026 03:37 AM
Blog
suicide cases are increasing a serious challenge
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਖ਼ੁਦਕੁਸ਼ੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ‘ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ’ (ਐੱਨ. ਸੀ. ਆਰ. ਬੀ.) ਦੇ ਅਨੁਸਾਰ 2023 ’ਚ ਦੇਸ਼ ਭਰ ’ਚ ਬੀਤੇ 5 ਸਾਲਾਂ ’ਚ ਸਭ ਤੋਂ ਵੱਧ 1.71 ਲੱਖ ਤੋਂ ਵੱਧ ਲੋਕਾਂ ਨੇ ਖ਼ੁਦਕੁਸ਼ੀ ਕੀਤੀ। ਇਹ ਸਿਲਸਿਲਾ 2026 ’ਚ ਵੀ ਰੁਕ ਨਹੀਂ ਰਿਹਾ ਅਤੇ ਪਿਛਲੇ ਸਿਰਫ਼ ਲੱਗਭਗ ਤਿੰਨ ਹਫ਼ਤਿਆਂ ’ਚ ਸਾਹਮਣੇ ਆਈਆਂ ਖ਼ੁਦਕੁਸ਼ੀ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 9 ਅਪ੍ਰੈਲ ਨੂੰ ‘ਮੰਡੀ’ (ਹਿਮਾਚਲ ਪ੍ਰਦੇਸ਼) ਦੇ ਜੋਗਿੰਦਰ ਨਗਰ ਦੇ ‘ਬਸੇਹੜ’ ਪਿੰਡ ’ਚ ਬੇਰੁਜ਼ਗਾਰੀ ਅਤੇ ਮਾਨਸਿਕ ਤਣਾਅ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ।

* 16 ਅਪ੍ਰੈਲ ਨੂੰ ‘ਚਿੱਤਰਕੂਟ’ (ਮੱਧ ਪ੍ਰਦੇਸ਼) ’ਚ ਜਬਰ-ਜ਼ਨਾਹ ਦੀ ਸ਼ਿਕਾਰ ਇਕ 17 ਸਾਲਾ ਮੁਟਿਆਰ ਨੇ ਜ਼ਲੀਲ ਕਰਨ ਅਤੇ ਸਮਾਜ ਦੀਆਂ ਘੂਰਦੀਆਂ ਨਜ਼ਰਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਇਸ ਮੁਟਿਆਰ ਨਾਲ 4 ਲੜਕਿਆਂ ਨੇ ਉਸ ਸਮੇਂ ਜਬਰ-ਜ਼ਨਾਹ ਕੀਤਾ ਸੀ ਜਦੋਂ ਉਹ 4 ਅਪ੍ਰੈਲ ਨੂੰ ਪਿੰਡ ਦੇ ਖੂਹ ਤੋਂ ਪਾਣੀ ਭਰਨ ਗਈ ਸੀ।

* 27 ਅਪ੍ਰੈਲ ਨੂੰ ‘ਕੁਰੂਕਸ਼ੇਤਰ’ (ਹਰਿਆਣਾ) ਦੇ ‘ਰਤਗਲ ਗੰਜ’ ’ਚ ਸ਼ਰਾਬ ਦੀ ਆਦਤ, ਮਾਨਸਿਕ ਤਣਾਅ ਅਤੇ ਬਿਮਾਰੀ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ।

* 1 ਮਈ ਨੂੰ ਭੀਲਵਾੜਾ (ਰਾਜਸਥਾਨ) ’ਚ ਪੁਲਸ ਦੇ ਇਕ ਸਬ-ਇੰਸਪੈਕਟਰ ‘ਵਿਸ਼ਨੂੰ ਕੁਮਾਰ’ ਨੇ ਫਾਹਾ ਲਗਾ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਦਿੱਤਾ।

* 1 ਮਈ ਨੂੰ ਹੀ ‘ਬੈਂਗਲੁਰੂ’ (ਕਰਨਾਟਕ) ’ਚ ਨਰਸਿੰਗ ਕਾਲਜ ਦੇ ਵਿਦਿਆਰਥੀ ‘ਆਦਿਤਿਅਨ’ ਨੇ ਆਪਣੇ ਹੋਸਟਲ ਦੇ ਕਮਰੇ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 2 ਮਈ ਨੂੰ ‘ਦੱਖਣੀ ਦਿੱਲੀ’ ਦੇ ਗ੍ਰੀਨ ਪਾਰਕ ਇਲਾਕੇ ’ਚ ਇਕ ਜੁਡੀਸ਼ੀਅਲ ਅਧਿਕਾਰੀ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਸਾਲੀ ਵਿਰੁੱਧ ਉਸ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ।

* 2 ਮਈ ਨੂੰ ਹੀ ‘ਮਥੁਰਾ’ (ਉੱਤਰ ਪ੍ਰਦੇਸ਼) ਦੇ ‘ਵਿੰ੍ਰਦਾਵਨ’ ’ਚ ਇਕ ਬੰਦ ਕਮਰੇ ’ਚ ਪ੍ਰੇਮੀ ਨੌਜਵਾਨ-ਮੁਟਿਆਰ ਦੀਆਂ ਲਾਸ਼ਾਂ ਮਿਲੀਆਂ। ਅਧਿਕਾਰੀਆਂ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਦੋਵਾਂ ’ਚ ਵਿਵਾਦ ਚੱਲ ਰਿਹਾ ਸੀ ਜਿਸ ਦਾ ਅਜਿਹਾ ਦੁਖਦਾਈ ਅੰਤ ਹੋਇਆ।

* 2 ਮਈ ਨੂੰ ਹੀ ‘ਬਲਰਾਮਪੁਰ’ (ਉੱਤਰ ਪ੍ਰਦੇਸ਼) ’ਚ ਇਕ ਔਰਤ ਨੇ ਆਪਣੀ ਬਿਮਾਰੀ ਤੋਂ ਤੰਗ ਆ ਕੇ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

* 2 ਮਈ ਨੂੰ ਹੀ ‘ਫ਼ਰੀਦਾਬਾਦ’ (ਹਰਿਆਣਾ) ’ਚ ਪਰਿਵਾਰਕ ਕਲੇਸ਼ ਤੋਂ ਪ੍ਰੇਸ਼ਾਨ ਇਕ ਡੈਂਟਲ ਸਰਜਨ ‘ਸਚਿਨ’ ਨੇ ਖ਼ੁਦਕੁਸ਼ੀ ਕਰ ਲਈ।

* 3 ਮਈ ਨੂੰ ‘ਬਟਾਲਾ’ (ਪੰਜਾਬ) ਦੇ ਪਿੰਡ ‘ਕਾਦੀਆਂ ਰਾਜਪੂਤਾਂ’ ’ਚ ਇਕ ਪਤੀ-ਪਤਨੀ ਦੇ ਆਪਸੀ ਝਗੜੇ ਨੇ ਗੰਭੀਰ ਰੂਪ ਧਾਰਨ ਕਰ ਲਿਆ ਅਤੇ ਪਤੀ ਨੇ ਗੋਲੀ ਮਾਰ ਕੇ ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ।

* 3 ਮਈ ਨੂੰ ਹੀ ‘ਫ਼ਤਿਹਗੜ੍ਹ ਸਾਹਿਬ’ (ਪੰਜਾਬ) ਦੇ ਸਿਵਲ ਹਸਪਤਾਲ ’ਚ ਤਾਇਨਾਤ ਮਹਿਲਾ ਡਾਕਟਰ ‘ਰੀਆ’ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੀ ਸਰਕਾਰੀ ਰਿਹਾਇਸ਼ ’ਚ ਸ਼ੱਕੀ ਹਾਲਾਤ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 3 ਮਈ ਨੂੰ ਹੀ ‘ਮਾਛੀਵਾੜਾ ਸਾਹਿਬ’ (ਪੰਜਾਬ) ਦੇ ਪਿੰਡ ‘ਪਵਾਤ’ ’ਚ ਇਕ ਨਾਬਾਲਿਗਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਹ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ।

* 3 ਮਈ ਨੂੰ ਹੀ ‘ਮੰਡੀ ਗੋਬਿੰਦਗੜ੍ਹ’ (ਪੰਜਾਬ) ’ਚ ਘਰੇਲੂ ਕਲੇਸ਼ ਕਾਰਨ ‘ਆਂਚਲ’ ਨਾਂ ਦੀ ਮੁਟਿਆਰ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਉਸ ਦਾ ਸਰੀਰ 11000 ਵੋਲਟ ਦੀਆਂ ਬਿਜਲੀ ਦੀਆਂ ਤਾਰਾਂ ’ਚ ਉਲਝ ਜਾਣ ਕਾਰਨ ਉੱਥੇ ਹੀ ਉਸ ਦੀ ਮੌਤ ਹੋ ਗਈ।

* 3 ਮਈ ਨੂੰ ਹੀ ‘ਪ੍ਰਯਾਗਰਾਜ’ (ਉੱਤਰ ਪ੍ਰਦੇਸ਼) ਦੇ ਸਭਾ ਗੜ੍ਹਵਾ (ਲਾਲਾ ਕਾ ਪੁਰਾ) ’ਚ ਘਰੇਲੂ ਵਿਵਾਦ ਦੇ ਕਾਰਨ ‘ਅਨਿਲ ਤਿਵਾੜੀ’ ਨਾਂ ਦੇ ਨੌਜਵਾਨ ਨੇ ਆਪਣੀ ਪਤਨੀ ‘ਪੂਰਨਿਮਾ’ ਦੀ ਹੱਤਿਆ ਕਰਨ ਤੋਂ ਬਾਅਦ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ।

* ਅਤੇ ਹੁਣ 4 ਮਈ ਨੂੰ ‘ਬੈਂਗਲੁਰੂ’ (ਕਰਨਾਟਕ) ’ਚ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਇਕ ਔਰਤ ਨੇ ਆਪਣੇ ਦੋਵਾਂ ਬੱਚਿਆਂ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖ਼ੁਦ ਵੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਉਕਤ ਘਟਨਾਵਾਂ ਨਾ ਸਿਰਫ ਲੋਕਾਂ ਦੀਆਂ ਵਧਦੀਆਂ ਮਾਨਸਿਕ ਪ੍ਰੇਸ਼ਾਨੀਆਂ ਨੂੰ ਦਰਸਾਉਂਦੀਆਂ ਹਨ ਸਗੋਂ ਸਮਾਜ ਅਤੇ ਸਰਕਾਰ ਦੇ ਸਾਹਮਣੇ ਗੰਭੀਰ ਚੁਣੌਤੀ ਵੀ ਖੜ੍ਹੀ ਕਰਦੀਆਂ ਹਨ। ਕਈ ਵਾਰ ਜਦੋਂ ਵਿਅਕਤੀ ਨੂੰ ਆਪਣੀਆਂ ਸਮੱਸਿਆਵਾਂ ਦਾ ਹੱਲ ਨਹੀਂ ਸੁਝਦਾ ਅਤੇ ਉਸ ਨੂੰ ਕੋਈ ਰਸਤਾ ਦਿਖਾਉਣ ਵਾਲਾ ਨਹੀਂ ਮਿਲਦਾ ਤਾਂ ਉਹ ਖ਼ੁਦਕੁਸ਼ੀ ਦਾ ਰਸਤਾ ਅਪਣਾ ਲੈਂਦਾ ਹੈ। ਇਸ ਦਾ ਇਕ ਮੁੱਖ ਕਾਰਨ ਹੁਣ ਸੰਯੁਕਤ ਪਰਿਵਾਰਾਂ ਦੇ ਨਾ ਹੋਣ ਕਾਰਨ ਬੱਚਿਆਂ ਨੂੰ ਪਰਿਵਾਰ ਦੇ ਵੱਡੇ-ਵਡੇਰਿਆਂ ਦੀ ਅਗਵਾਈ ਨਾ ਮਿਲਣਾ ਵੀ ਹੋ ਸਕਦਾ ਹੈ।

—ਵਿਜੇ ਕੁਮਾਰ

  • Suicide cases
  • Society
  • Serious challenge
  • ਖ਼ੁਦਕੁਸ਼ੀ ਦੇ ਮਾਮਲੇ
  • ਸਮਾਜ
  • ਗੰਭੀਰ ਚੁਣੌਤੀ

ਕੀ ਖਾਸ ਕਾਰਨ ਹਨ ਮਿਡਲ ਕਲਾਸ ਦੀ ਆਰਥਿਕ ਤੰਗੀ ਦੇ

NEXT STORY

Stories You May Like

  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • director shakeel noorani arrested   33 year old actress makes allegations
    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • 99 percent of ration items have become expensive
    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ ਸਕਦੇ ਹਨ ਭਾਅ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • major accident in ramban
    ਰਾਮਬਨ 'ਚ ਵੱਡਾ ਹਾਦਸਾ: ਸੁਰੰਗ ਦੇ ਅੰਦਰ ਗੱਡੀਆਂ ਦੀ ਟੱਕਰ, SSB ਦੇ 3 ਜਵਾਨ ਗੰਭੀਰ ਜ਼ਖ਼ਮੀ
  • some indian security personnel trapping pakistani women
    ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ ਸੁਰੱਖਿਆ ਮੁਲਾਜ਼ਮ!
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • adultrated food
      ਖਾਣੇ ’ਚ ਮਿਲਾਵਟ ਭ੍ਰਿਸ਼ਟਾਚਾਰ ਜਾਂ ਧੋਖਾ
    • protests lesson
      ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ
    • some young women are ruining their lives by
      ‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ...
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +