Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    5:26:14 PM

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਭਾਰਤ ’ਚ ਤੇਜ਼ੀ ਨਾਲ ਵਧ ਰਿਹਾ’ ਖੁਦਕੁਸ਼ੀਆਂ ਦਾ ਰੁਝਾਨ!

BLOG News Punjabi(ਬਲਾਗ)

‘ਭਾਰਤ ’ਚ ਤੇਜ਼ੀ ਨਾਲ ਵਧ ਰਿਹਾ’ ਖੁਦਕੁਸ਼ੀਆਂ ਦਾ ਰੁਝਾਨ!

  • Edited By Sandeep Kumar,
  • Updated: 18 Feb, 2026 01:52 AM
Blog
suicide trend increasing rapidly in india
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਨਾਗਰਿਕਾਂ ’ਚ ਖ਼ੁਦਕੁਸ਼ੀ ਕਰਨ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ। ਪਿਛਲੇ ਸਾਲ ਜਾਰੀ ਕੀਤੀ ਗਈ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ ਰਿਪੋਰਟ ਅਨੁਸਾਰ 2023 ’ਚ ਦੇਸ਼ ’ਚ 1,71,148 ਨਾਗਰਿਕਾਂ ਨੇ ਵੱਖ-ਵੱਖ ਕਾਰਨਾਂ ਕਰ ਕੇ ਖ਼ੁਦਕੁਸ਼ੀ ਕਰ ਲਈ ਸੀ। ਇਹ ਸਿਲਸਿਲਾ ਅਜੇ ਵੀ ਰੁਕ ਨਹੀਂ ਰਿਹਾ। ਪਿਛਲੇ 3 ਹਫ਼ਤਿਆਂ ’ਚ ਹੀ ਕਈ ਵਿਅਕਤੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਹੇਠ ਲਿਖੇ ਅਨੁਸਾਰ ਦਰਜ ਹਨ :

* 29 ਜਨਵਰੀ, 2026 ਨੂੰ ‘ਔਰੰਗਾਬਾਦ’ (ਬਿਹਾਰ) ’ਚ 5 ਨਾਬਾਲਗ ਲੜਕੀਆਂ ਨੇ ਮਾਤਾ-ਪਿਤਾ ਵੱਲੋਂ ਉਨ੍ਹਾਂ ਨੂੰ ਲੜਕਿਆਂ ਦੇ ਨਾਲ ਘੁਲਣ-ਮਿਲਣ ਤੋਂ ਰੋਕਣ ਅਤੇ ਝਿੜਕਣ ’ਤੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਨਾਲ 4 ਲੜਕੀਆਂ ਦੀ ਮੌਤ ਹੋ ਗਈ।

* 5 ਫਰਵਰੀ ਨੂੰ ‘ਝੱਜਰ ਸ਼ਹਿਰ’ (ਹਰਿਆਣਾ) ’ਚ ‘ਮੁਕੇਸ਼’ ਨਾਂ ਦੇ ਨੌਜਵਾਨ ਨੇ ਨੌਕਰੀ ’ਚ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰ ਲਈ ਅਤੇ ਆਪਣੇ ਪਿਤਾ ਦੇ ਨਾਂ ਸੁਸਾਈਡ ਨੋਟ ’ਚ ਲਿਖਿਆ, ‘‘ਪਾਪਾ ਮੈਨੂੰ ਮੁਆਫ਼ ਕਰਨਾ, ਮੈਂ ਕਾਮਯਾਬ ਨਹੀਂ ਹੋ ਸਕਿਆ।’’

* 5 ਫਰਵਰੀ ਨੂੰ ਹੀ ‘ਅੰਮ੍ਰਿਤਸਰ’ (ਪੰਜਾਬ) ’ਚ ਇਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਖੁਦਕੁਸ਼ੀ ਕਰ ਲਈ। ਔਰਤ ਦੇ ਪਤੀ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਆਂਗਣਵਾੜੀ ਸਕੂਲ ’ਚ ਹੈਲਪਰ ਦਾ ਕੰਮ ਕਰਦੀ ਸੀ। ਉਸ ਦੇ ਦੋਵੇਂ ਬੱਚੇ ਦਿਮਾਗੀ ਤੌਰ ’ਤੇ ਠੀਕ ਨਹੀਂ ਸਨ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ।

* 7 ਫਰਵਰੀ ਨੂੰ ਰਿਸ਼ੀਕੇਸ਼ (ਉੱਤਰਾਖੰਡ) ’ਚ ‘ਜੌਲੀ ਗ੍ਰਾਂਟ’ ਸਥਿਤ ਮੈਡੀਕਲ ਯੂਨੀਵਰਸਿਟੀ ’ਚ ਐੱਮ. ਬੀ. ਬੀ. ਐੱਸ. ਪਹਿਲੇ ਸਾਲ ਦੀ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਹੋਸਟਲ ਦੇ ਕਮਰੇ ’ਚ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 8 ਫਰਵਰੀ ਨੂੰ ‘ਭਰਤਪੁਰ’ (ਰਾਜਸਥਾਨ) ਜ਼ਿਲੇ ’ਚ ਇਕ ਸਰਕਾਰੀ ਸਕੂਲ ਦੇ ਹੋਸਟਲ ਦੇ ਹਾਲ ’ਚ ਫਾਹਾ ਲਗਾ ਕੇ ਬਾਰ੍ਹਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥੀ ਉਸੇ ਦਿਨ ਆਪਣੇ ਪਿੰਡੋਂ ਪਰਤਿਆ ਸੀ ਅਤੇ 13 ਫਰਵਰੀ ਤੋਂ ਉਸ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਸਨ।

* 9 ਫਰਵਰੀ ਨੂੰ ‘ਚੰਬਾ’ (ਹਿਮਾਚਲ ਪ੍ਰਦੇਸ਼) ਜ਼ਿਲੇ ਦੇ ‘ਕਾਥਲਾ’ ਪਿੰਡ ’ਚ ਪਤੀ ਦੇ ਤਸ਼ੱਦਦ ਤੋਂ ਤੰਗ ਆ ਕੇ ‘ਕਮਲੇਸ਼’ ਨਾਂ ਦੀ ਇਕ ਔਰਤ ਨੇ ਆਪਣੇ ਘਰ ਦੇ ਸਟੋਰ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 10 ਫਰਵਰੀ ਨੂੰ ‘ਨਾਰਾਇਣਪੇਟ’ (ਤੇਲੰਗਾਨਾ) ਜ਼ਿਲੇ ’ਚ ਲੋਕਲ ਬਾਡੀਜ਼ ਦੀ ਚੋਣ ਲੜ ਰਹੇ ਭਾਜਪਾ ਉਮੀਦਵਾਰ ‘ਮਹਾਦੇਵੱਪਾ’ ਨੇ ਆਪਣੇ ਘਰ ’ਚ ਫਾਹਾ ਲਗਾ ਕੇ ਜਾਨ ਦੇ ਦਿੱਤੀ।

* 13 ਫਰਵਰੀ ਨੂੰ ‘ਵਡੋਦਰਾ’ (ਗੁਜਰਾਤ) ’ਚ ਇਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ’ਚ ਰਹਿ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ‘ਜਗਦੀਸ਼ ਪਟੇਲ’ ਨੇ ਪੜ੍ਹਾਈ ਦੇ ਦਬਾਅ ਕਾਰਨ ਆਪਣੇ ਕਮਰੇ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 14 ਫਰਵਰੀ ਨੂੰ ‘ਕਾਨਪੁਰ’ (ਉੱਤਰ ਪ੍ਰਦੇਸ਼) ਦੇ ‘ਰਸਧਾਨ’ ਪਿੰਡ ’ਚ ‘ਸੰਜੀਵ ਕੁਮਾਰ’ ਨਾਂ ਦੇ ਵਪਾਰੀ ਨੇ ਛੱਤ ਦੇ ਕੁੰਡੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਉਸ ਦਾ ਆਪਣੇ ਪਰਿਵਾਰ ਵਾਲਿਆਂ ਨਾਲ ਝਗੜਾ ਰਹਿੰਦਾ ਸੀ।

* 14 ਫਰਵਰੀ ਨੂੰ ਹੀ ਆਈ. ਆਈ. ਟੀ. (ਕਾਨਪੁਰ) ਦੀ ਅੰਜੂ ਕੁਮਾਰੀ ਨਾਂ ਦੀ ਜੂਨੀਅਰ ਟੈਕਨੀਸ਼ੀਅਨ ਨੇ ਕੰਮ ਦੇ ਬੋਝ ਕਾਰਨ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 14 ਫਰਵਰੀ ਨੂੰ ਹੀ ‘ਮੁਜ਼ੱਫਰਨਗਰ’ (ਉੱਤਰ ਪ੍ਰਦੇਸ਼) ’ਚ ਪਤੀ ਵੱਲੋਂ ਨਵਾਂ ਮੋਬਾਈਲ ਨਾ ਲੈ ਕੇ ਦੇਣ ਤੋਂ ਨਾਰਾਜ਼ ਮੁਟਿਆਰ ‘ਰਾਧਿਕਾ’ ਨੇ ਫਾਹਾ ਲਗਾ ਲਿਆ।

* 15 ਫਰਵਰੀ ਨੂੰ ‘ਮਮਦੋਟ’ (ਪੰਜਾਬ) ’ਚ ਇਕ ਵਿਅਕਤੀ ਦੇ ਨਾਲ ਲਿਵ-ਇਨ ’ਚ ਰਹਿਣ ਵਾਲੀ 2 ਬੱਚਿਆਂ ਦੀ ਮਾਂ ਨੇ ਉਸ ਦੇ ਲਿਵ-ਇਨ ਪਾਰਟਨਰ ਵੱਲੋਂ ਤਾਅਨੇ ਦੇਣ ਕਾਰਨ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

* 15 ਫਰਵਰੀ ਨੂੰ ਹੀ ‘ਜ਼ੀਰਾ’ (ਪੰਜਾਬ) ’ਚ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ।

ਵੱਖ-ਵੱਖ ਸਮਾਜਿਕ ਅਤੇ ਆਰਥਿਕ ਕਾਰਨਾਂ ਕਾਰਨ ਜੀਵਨ ਲੀਲਾ ਸਮਾਪਤ ਕਰਨਾ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਜਿੱਥੇ ਇਕ ਪਾਸੇ ਪਰਿਵਾਰ ਟੁੱਟ ਰਹੇ ਹਨ, ਉੱਥੇ ਹੀ ਦੂਜੇ ਪਾਸੇ ਅਰਥਵਿਵਸਥਾ ’ਚ ਯੋਗਦਾਨ ਪਾਉਣ ਦੀ ਸਮਰੱਥਾ ਰੱਖਣ ਵਾਲਿਆਂ ਦਾ ਬੇਵਕਤੀ ਮੌਤ ਦਾ ਸ਼ਿਕਾਰ ਹੋਣਾ ਦੇਸ਼ ਲਈ ਵੀ ਚੰਗਾ ਨਹੀਂ ਹੈ।

ਇਸ ’ਤੇ ਕਾਬੂ ਪਾਉਣ ਲਈ ਸਕੂਲੀ ਪੱਧਰ ’ਤੇ ਹੀ ਬੱਚਿਆਂ ਨੂੰ ਜੀਵਨ ’ਚ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਾਨਸਿਕ ਤੌਰ ’ਤੇ ਤਿਆਰ ਕਰਨ ਤੋਂ ਇਲਾਵਾ ਮਾਪਿਆਂ ਨੂੰ ਘਰ ਦਾ ਮਾਹੌਲ ਖ਼ੁਸ਼ਨੁਮਾ ਰੱਖਣ ਅਤੇ ਸਮਾਜਿਕ ਤੇ ਸਰਕਾਰੀ ਪੱਧਰ ’ਤੇ ਵੀ ਨਾਗਰਿਕਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨ ਦੇ ਯਤਨ ਹੋਣੇ ਚਾਹੀਦੇ ਹਨ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ’ਤੇ ਲਗਾਮ ਲੱਗ ਸਕੇ।

—ਵਿਜੇ ਕੁਮਾਰ

  • India
  • Suicide trend
  • National Crime Records Bureau
  • Report
  • ਭਾਰਤ
  • ਖੁਦਕੁਸ਼ੀਆਂ ਦਾ ਰੁਝਾਨ
  • ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ
  • ਰਿਪੋਰਟ

ਭਾਰਤ ਦੀਆਂ ‘ਵਰਲਡ-ਰੈਂਕਡ’ ਪ੍ਰਾਈਵੇਟ ਯੂਨੀਵਰਸਿਟੀਆਂ ਸੈਲਰੀ ਟੈਸਟ ’ਚ ਕਿਉਂ ਫੇਲ ਹੋ ਰਹੀਆਂ ਹਨ

NEXT STORY

Stories You May Like

  • united nations union admits that india will see rapid economic growth
    ਹੁਣ ਯੂਨਾਈਟਿਡ ਨੇਸ਼ਨ ਯੂਨੀਅਨ ਨੇ ਵੀ ਮੰਨਿਆ ਭਾਰਤ ਦਾ ਲੋਹਾ, ਇੰਨੀ ਤੇਜ਼ੀ ਨਾਲ ਹੋਵੇਗੀ ਇਕਾਨਮੀ ਦੀ ਗ੍ਰੋਥ
  • asteroid moving towards earth
    ਤੇਜ਼ੀ ਨਾਲ ਧਰਤੀ ਵੱਲ ਆ ਰਿਹਾ ਵੱਡਾ Asteroid ! ਅਸਮਾਨ ਵੱਲ ਟਿਕੀਆਂ ਵਿਗਿਆਨੀਆਂ ਦੀਆਂ ਨਜ਼ਰਾਂ
  • lung cancer increasing
    ਸਾਵਧਾਨ! ਸਿਗਰਟ ਨਾ ਪੀਣ ਵਾਲੇ ਨੌਜਵਾਨਾਂ 'ਚ ਵੀ ਵਧ ਰਿਹਾ ਫੇਫੜਿਆਂ ਦਾ ਕੈਂਸਰ, ਹੈਰਾਨੀਜਨਕ ਸੱਚਾਈ ਆਈ ਸਾਹਮਣੇ
  • punjab bjp  central government
    ਭਾਜਪਾ ਦਾ ਕੁਨਵਾ ਵਧ ਰਿਹਾ, ਸੂਬੇ ਵਿਚ ਬਣਾਵੇਗੀ ਸਰਕਾਰ :  ਸਿੱਧੂ, ਦਾਤੇਵਾਸ
  • change in loan trend  women are taking loans for jewelry   business
    ਕਰਜ਼ਾ ਲੈਣ ਦੇ ਰੁਝਾਨ 'ਚ ਵੱਡਾ ਬਦਲਾਅ: ਸਿਰਫ਼ ਗਹਿਣੇ ਨਹੀਂ, ਬਿਜ਼ਨਸ ਲਈ ਵੀ ਲੋਨ ਲੈ ਰਹੀਆਂ ਹਨ ਔਰਤਾਂ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • women  s increasing participation in the   drug trade
    ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • who is right donald trump or the pope
      ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
    • good governance
      ‘ਸੁਸ਼ਾਸਨ ਚਾਹੀਦਾ ਹੈ ਤਾਂ ਸਿਰਫ਼ ਹਾਂ ’ਚ ਹਾਂ ਮਿਲਾਉਣ ਵਾਲਾ ਰਵੱਈਆ ਨਹੀਂ ਚੱਲੇਗਾ’
    • live in relationships lead to tragic consequences
      ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
    • late coming
      ਦੇਰ ਨਾਲ ਆਉਣਾ, ਇਸ ਲਈ ਅਹਿਮ...!
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +