Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    5:10:36 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਿਧਾਨ ਸਭਾ ਚੋਣ ਨਤੀਜੇ : ਤਿੰਨ ‘ਅਣਪਛਾਤਿਆਂ’ ਤੋਂ ਕੀ ਆਸ ਕੀਤੀ ਜਾਵੇ

BLOG News Punjabi(ਬਲਾਗ)

ਵਿਧਾਨ ਸਭਾ ਚੋਣ ਨਤੀਜੇ : ਤਿੰਨ ‘ਅਣਪਛਾਤਿਆਂ’ ਤੋਂ ਕੀ ਆਸ ਕੀਤੀ ਜਾਵੇ

  • Edited By Harpreet Singh,
  • Updated: 07 May, 2026 05:01 PM
Blog
tamilndau elections
  • Share
    • Facebook
    • Tumblr
    • Linkedin
    • Twitter
  • Comment

ਖਾੜੀ ਦੇਸ਼ਾਂ ਤੋਂ ਆਉਣ ਵਾਲੇ ਪੈਸੇ ਦੇ ਪ੍ਰਵਾਹ ਨੂੰ ਲੈ ਕੇ ਬੇਭਰੋਸਗੀ ਕਾਂਗਰਸ ਪਾਰਟੀ ਦੇ ਨਵੇਂ ਕੇਰਲ ਦੇ ਮੁੱਖ ਮੰਤਰੀ (ਸੀ. ਐੱਮ.) ਸਾਹਮਣੇ ਇਕ ਚੁਣੌਤੀ ਹੋਵੇਗੀ। ਗੁਆਂਢੀ ਰਾਜ ਤਾਮਿਲਨਾਡੂ ’ਚ ਵੀ ਇਹੀ ਸਥਿਤੀ ਹੈ। ਦੇਸ਼ ਭਰ ਦੇ ਉਦਯੋਗ ਅਤੇ ਕਾਰੋਬਾਰ ਉਤਸੁਕਤਾ ਨਾਲ ਦੇਖ ਰਹੇ ਹਨ ਕਿ ‘ਤਮਿਲਗਾ ਵੈਟਰੀ ਕਜ਼ਗਮ’ (ਟੀ. ਵੀ. ਕੇ.) ਦੇ ਵਿਜੇ, ਪਿਛਲੀ ਸਰਕਾਰ ਵੱਲੋਂ ਨਿਰਮਾਣ ਖੇਤਰ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਕਿਵੇਂ ਸੰਤੁਲਿਤ ਕਰਦੇ ਹਨ—ਜਿਸ ਨੇ 2025-26 ’ਚ ਕੁੱਲ ਰਾਜ ਘਰੇਲੂ ਉਤਪਾਦ (ਜੀ. ਐੱਸ. ਡੀ. ਪੀ.) ’ਚ ਲਗਭਗ 11 ਫੀਸਦੀ ਦਾ ਯੋਗਦਾਨ ਪਾਇਆ—ਨਾਲ ਹੀ ਆਪਣੀ ਪਾਰਟੀ ਦੇ ਪ੍ਰਗਤੀਸ਼ੀਲ ਮਨੋਰਥ ਪੱਤਰ ਨੂੰ ਵੀ ਕਿਵੇਂ ਪੂਰਾ ਕਰਦੇ ਹਨ।

ਪੱਛਮੀ ਬੰਗਾਲ ’ਚ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅਗਲੇ ਮੁੱਖ ਮੰਤਰੀ ਨੂੰ ‘ਡਬਲ ਇੰਜਣ’ ਵਾਲੀ ਸਰਕਾਰ ਚਲਾਉਣ ਦਾ ਲਾਭ ਮਿਲੇਗਾ ਅਤੇ ਉਹ ਕੇਂਦਰ ਤੋਂ ਸਮਰਥਨ ਦੀ ਉਮੀਦ ਕਰ ਸਕਦੇ ਹਨ। ਨਵੇਂ ਮੁੱਖ ਮੰਤਰੀ ਨੂੰ ਭਾਜਪਾ ਦੇ ਭਲਾਈਕਾਰੀ ਵਾਅਦਿਆਂ ਨੂੰ ਪੂਰਾ ਕਰਨਾ ਹੋਵੇਗਾ ਅਤੇ ਰਾਜ ਦੇ ਮੰਦੇ ਪੈ ਚੁੱਕੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਕੇ ਰੋਜ਼ਗਾਰ ਪੈਦਾ ਕਰਨ ਦੀ ਵਚਨਬੱਧਤਾ ਜਤਾਈ ਗਈ ਹੈ, ਜਿਸ ਦੀ ਸ਼ੁਰੂਆਤ ਸਿੰਗੂਰ ’ਚ ਇਕ ਉਦਯੋਗਿਕ ਪਾਰਕ ਸਥਾਪਤ ਕਰਨ ਦੇ ਵਾਅਦੇ ਨਾਲ ਹੋਈ ਹੈ। 2026 ’ਚ, ਭਾਜਪਾ ਦੇ ਅਰੂਪ ਕੁਮਾਰ ਦਾਸ ਨੇ ਤ੍ਰਿਣਮੂਲ ਦੇ ਆਪਣੇ ਵਿਰੋਧੀ ਨੂੰ 21,000 ਤੋਂ ਵੱਧ ਵੋਟਾਂ ਨਾਲ ਹਰਾਇਆ। ਤ੍ਰਿਣਮੂਲ ਨੇ 2001 ਤੋਂ ਲਗਾਤਾਰ ਚੋਣਾਂ ’ਚ ਇਸ ਸੀਟ ’ਤੇ ਕਬਜ਼ਾ ਬਣਾ ਕੇ ਰੱਖਿਆ ਹੋਇਆ ਸੀ।

ਰਾਜ ’ਚ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਅਕਤੂਬਰ 2008 ’ਚ, ਉਦਯੋਗਪਤੀ ਰਤਨ ਟਾਟਾ ਨੂੰ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਤੋਂ ਇਕ ਰਹੱਸਮਈ ਸੁਨੇਹਾ ਮਿਲਿਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਗੁਜਰਾਤ ’ਚ ਟਾਟਾ ਨੈਨੋ ਪਲਾਂਟ ਸਥਾਪਤ ਕਰਨ ਲਈ ਉਨ੍ਹਾਂ ਦਾ ‘ਸਵਾਗਤ’ ਹੈ। ਇਹ ਸੰਦੇਸ਼ ਉਦੋਂ ਦਿੱਤਾ ਗਿਆ ਸੀ ਜਦੋਂ ਟਾਟਾ ਸਮੂਹ ਦੇ ਚੇਅਰਮੈਨ ਨੇ ਕੋਲਕਾਤਾ ’ਚ ਇਕ ਪ੍ਰੈੱਸ ਕਾਨਫਰੰਸ ’ਚ ਪੱਛਮੀ ਬੰਗਾਲ ਦੇ ਸਿੰਗੂਰ ਤੋਂ ਟਾਟਾ ਨੈਨੋ ਪ੍ਰਾਜੈਕਟ ਤੋਂ ਬਾਹਰ ਨਿਕਲਣ ਦਾ ਐਲਾਨ ਕੀਤਾ ਸੀ।

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਆਪਣੇ ਮਨੋਰਥ ਪੱਤਰ ’ਚ ਭਾਜਪਾ ਨੇ ਕਿਹਾ ਹੈ ਕਿ ਉਹ ਸਿੰਗੂਰ ’ਚ ਇਕ ਉਦਯੋਗਿਕ ਪਾਰਕ ਵਿਕਸਤ ਕਰੇਗੀ, ਤਾਜਪੁਰ ਅਤੇ ਕੁਲਪੀ ’ਚ ਆਧੁਨਿਕ ਡੂੰਘੀਆਂ ਸਮੁੰਦਰੀ ਬੰਦਰਗਾਹਾਂ ਦਾ ਨਿਰਮਾਣ ਕਰੇਗੀ, ਪੁਰੂਲਾ, ਮਾਲਦਾ ਅਤੇ ਬਾਲੁਰਘਾਟ ਹਵਾਈ ਅੱਡਿਆਂ ਨੂੰ ਚਾਲੂ ਕਰੇਗੀ ਅਤੇ ਹੋਰ ਨਿਰਮਾਣ ਕਾਰਜ ਕਰੇਗੀ।

ਉੱਤਰੀ ਬੰਗਾਲ ’ਚ ਚਾਰ ਨਵੇਂ ਸ਼ਹਿਰ ‘‘ਸਾਲਾਂ ਦੀ ਅਣਦੇਖੀ ਨੂੰ ਦੂਰ ਕਰਨ’’ ਲਈ ਬਣਾਏ ਜਾਣਗੇ ਅਤੇ ਹਲਦੀਆ ਤੇ ਨੰਦੀਗ੍ਰਾਮ ’ਚ ਫੋਲਡਿੰਗ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ। ਕਈ ਔਰਤਾਂ ’ਤੇ ਕੇਂਦਰਿਤ ਯੋਜਨਾਵਾਂ ਤੋਂ ਇਲਾਵਾ, ਭਾਜਪਾ ਨੇ ਬੰਗਾਲ ਦੇ ਲੋਕਾਂ ਨਾਲ ਸੰਪਰਕ ਸਾਧਿਆ।

ਸੂਬਾ ਸਰਕਾਰ ਦੇ 14 ਲੱਖ ਕਰਮਚਾਰੀਆਂ ਅਤੇ ਅੰਦਾਜ਼ਨ 50 ਲੱਖ ਪੈਨਸ਼ਨਰਾਂ ਨੂੰ ‘‘ਸਾਰੇ ਮਹਿੰਗਾਈ ਭੱਤੇ ਦੇ ਬਕਾਏ’’ ਦਾ ਭੁਗਤਾਨ ਕਰਨ ਅਤੇ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਹੈ।

ਸਰਕਾਰ ਬਣਨ ਦੇ 45 ਦਿਨ ਬੀਤ ਚੁੱਕੇ ਹਨ। ਕੇਰਲ ’ਚ ਕਾਂਗਰਸ ਦੀ ਅਗਵਾਈ ਵਾਲਾ ਸਾਂਝਾ ਲੋਕਤੰਤਰਿਕ ਮੋਰਚਾ ਅਜਿਹੇ ਸਮੇਂ ਸੱਤਾ ਸੰਭਾਲੇਗਾ ਜਦੋਂ ਸੂਬੇ ਨੂੰ ਆਪਣੀਆਂ ਪ੍ਰਮੁੱਖ ਆਰਥਿਕ ਸਹਾਇਤਾ ਪ੍ਰਣਾਲੀਆਂ ’ਚੋਂ ਇਕ, ਖਾੜੀ ਦੇਸ਼ਾਂ ਤੋਂ ਆਉਣ ਵਾਲੀ ਧਨ ਰਾਸ਼ੀ ਨੂੰ ਲੈ ਕੇ ਅਥਾਹ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਛਮੀ ਏਸ਼ੀਆ ’ਚ ਵਧਦੇ ਤਣਾਅ ਦੇ ਨਾਲ, ਖਾੜੀ ਸਹਿਯੋਗ ਪ੍ਰੀਸ਼ਦ (ਜੀ. ਸੀ. ਸੀ.) ਦੇਸ਼ਾਂ ’ਚ ਰਹਿਣ ਵਾਲੇ ਲਗਭਗ ਦੋ ਮਿਲੀਅਨ ਕੇਰਲ ਵਾਸੀਆਂ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਦਾ ਭਵਿੱਖ ਵੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਨ੍ਹਾਂ ਪ੍ਰਵਾਸੀ ਕੇਰਲ ਵਾਸੀਆਂ ਦੀ ਧਨ ਰਾਸ਼ੀ ਸੂਬੇ ਦੀ ਆਰਥਿਕਤਾ ’ਚ ਉਪਭੋਗ ਨੂੰ ਉਤਸ਼ਾਹਿਤ ਕਰ ਰਹੀ ਸੀ। ਮਾਹਿਰਾਂ ਨੇ ਪੱਛਮੀ ਏਸ਼ੀਆ ’ਚ ਜੰਗ ਜਾਰੀ ਰਹਿਣ ਦੀ ਸਥਿਤੀ ’ਚ ਸੂਬੇ ਨੂੰ ਪ੍ਰਾਪਤ ਹੋਣ ਵਾਲੀ ਰਾਸ਼ੀ ’ਚ 20 ਫੀਸਦੀ ਦੀ ਗਿਰਾਵਟ ਦਾ ਅਨੁਮਾਨ ਲਗਾਇਆ ਹੈ।

ਕੇਰਲ ਦੇ ਪ੍ਰਵਾਸੀ ਭਾਰਤੀਆਂ ਦਾ ਇਕ ਫੀਸਦੀ ਜੀ. ਸੀ. ਸੀ. ਦੇਸ਼ਾਂ ’ਚ ਰਹਿੰਦਾ ਅਤੇ ਕੰਮ ਕਰਦਾ ਹੈ। ਉਦਯੋਗ ਮਾਹਿਰਾਂ ਅਨੁਸਾਰ, ਜੇਕਰ ਇਹ ਸਥਿਤੀ ਵਿਗੜਦੀ ਹੈ, ਤਾਂ ਨਵੀਂ ਸਰਕਾਰ ਨੂੰ ਸੂਚਨਾ ਤਕਨਾਲੋਜੀ, ਗਲੋਬਲ ਸਮਰੱਥਾ ਕੇਂਦਰਾਂ ਅਤੇ ਉਦਯੋਗਿਕ ਖੇਤਰਾਂ ’ਚ ਲੋੜੀਂਦਾ ਰੋਜ਼ਗਾਰ ਪੈਦਾ ਕਰਨ ਲਈ ਨੀਤੀਗਤ ਉਪਾਅ ਯਕੀਨੀ ਬਣਾਉਣੇ ਪੈ ਸਕਦੇ ਹਨ।

ਸੂਤਰਾਂ ਅਨੁਸਾਰ, ਤਾਮਿਲਨਾਡੂ ’ਚ ਵਿਜੇ ਇਸ ਹਫ਼ਤੇ ਦੇ ਅਖੀਰ ’ਚ ਆਪਣੇ ਮੰਤਰੀ ਮੰਡਲ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਵਿੱਤ ਅਤੇ ਉਦਯੋਗ ਵਰਗੇ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲਣ ਲਈ ਉਨ੍ਹਾਂ ਵੱਲੋਂ ਚੁਣੇ ਗਏ ਕਰਮਚਾਰੀਆਂ ’ਤੇ ਨਜ਼ਰ ਰਹੇਗੀ।

ਟੀ. ਵੀ. ਕੇ. ਨੇ ਸੂਬੇ ਦੇ ਸੂਖਮ, ਉਦਯੋਗਿਕ ਅਤੇ ਦਰਮਿਆਨੇ ਕਾਰੋਬਾਰਾਂ (ਐੱਮ. ਐੱਸ. ਐੱਮ. ਈ.) ਨੂੰ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਦੇ ਤਹਿਤ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਲਈ 15,000 ਕਰੋੜ ਰੁਪਏ ਦਾ ਰਾਜ ਕਰਜ਼ਾ ਗਾਰੰਟੀ ਫੰਡ ਬਣਾਇਆ ਗਿਆ ਹੈ, 21 ਦਿਨਾਂ ਦੇ ਅੰਦਰ ਵਪਾਰਕ ਲਾਇਸੈਂਸ ਮਨਜ਼ੂਰ ਕਰਨ ਦੀ ਵਚਨਬੱਧਤਾ ਜਤਾਈ ਗਈ ਹੈ, ਉਦਯੋਗਿਕ ਕੰਮਾਂ ਲਈ ਰੁੱਝੇ ਹੋਏ ਸਮੇਂ ਦੌਰਾਨ ਬਿਜਲੀ ਫੀਸ ਖਤਮ ਕੀਤੀ ਗਈ ਹੈ ਅਤੇ ਐੱਮ. ਐੱਸ. ਐੱਮ. ਈ. ਦੇ ਨਵੀਨੀਕਰਨ ਲਈ 35 ਫੀਸਦੀ ਸਿੱਧੀ ਪੂੰਜੀ ਸਬਸਿਡੀ (ਪ੍ਰਤੀ ਯੂਨਿਟ 10 ਲੱਖ ਰੁਪਏ ਤੱਕ) ਅਤੇ ਪੰਜ ਸਾਲਾਂ ਲਈ ਬਿਜਲੀ ਟੈਕਸ ’ਤੇ 100 ਫੀਸਦੀ ਦੀ ਛੋਟ ਦਿੱਤੀ ਗਈ ਹੈ।

-ਆਰਚਿਸ ਮੋਹਨ ਅਤੇ ਸ਼ਾਈਨ ਜੈਕਬ

  • Vidhan Sabha Elections

ਵੱਡਾ ਖਤਰਾ ਹੈ ਪੈਰਾਨਾਇਡ ਡਿਸਆਰਡਰ, ਅਣਦੇਖੀ ਨਾ ਕਰੋ

NEXT STORY

Stories You May Like

  • malkit singh 2027 assembly elections from gill constituency
    ਮਲਕੀਤ ਸਿੰਘ ਦਾਖਾ ਨੇ ਗਿੱਲ ਹਲਕੇ ਤੋਂ 2027 ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
  • raja warring s big statement regarding punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • maharashtra  legislative council  voting
    ਮਹਾਰਾਸ਼ਟਰ 'ਚ ਵਿਧਾਨ ਪ੍ਰੀਸ਼ਦ ਦੀਆਂ 12 ਸੀਟਾਂ ਲਈ ਹੋ ਰਹੀ ਵੋਟਿੰਗ, ਇਸ ਦਿਨ ਆਉਣਗੇ ਨਤੀਜੇ
  • voting underway in 4 municipal councils of punjab
    ਪੰਜਾਬ ਦੀਆਂ 4 ਨਗਰ ਕੌਂਸਲਾਂ 'ਚ ਚੋਣ ਪ੍ਰਕਿਰਿਆ ਮੁਕੰਮਲ, ਥੋੜ੍ਹੀ ਦੇਰ 'ਚ ਆਉਣਗੇ ਨਤੀਜੇ
  • tamil nadu assembly passes resolution against karnataka  s dam
    ਤਾਮਿਲਨਾਡੂ ਵਿਧਾਨ ਸਭਾ 'ਚ ਮੇਕੇਦਾਤੂ 'ਚ ਕਰਨਾਟਕ ਦੀ ਬੰਨ੍ਹ ਬਨਾਉਣ ਦੀ ਯੋਜਨਾ ਖਿਲਾਫ ਪ੍ਰਸਤਾਵ ਪਾਸ
  • rahul narvekar marathi language  apology
    ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੇ ਗਲਤ ਮਰਾਠੀ ਬੋਲਣ 'ਤੇ ਮੰਗੀ ਮੁਆਫ਼ੀ
  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • religion conversion in punjab
      ਪੰਜਾਬ ’ਚ ਸੰਗਠਿਤ ਧਰਮ ਤਬਦੀਲੀ ਨੂੰ ਕਿਵੇਂ ਰੋਕੀਏ ?
    • police officers bitterness
      ਆਈ.ਪੀ.ਐੱਸ. ਅਤੇ ਰਾਜ ਪੁਲਸ ਅਧਿਕਾਰੀਆਂ ਦੇ ਸਬੰਧਾਂ ’ਚ ਕੁੜੱਤਣ
    • neet paper leak
      ਪੇਪਰ ਲੀਕ : ਸਹੀ ਕਾਰਨ ਫੜੋ ਅਤੇ ਸਫ਼ਲ ਉਦਾਹਰਣ ਤੋਂ ਸਿੱਖੋ!
    • modi in europe
      ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • yoga for healthy aging how to make every year of life better
      ਸਿਹਤਮੰਦ ਬੁਢਾਪੇ ਲਈ ਯੋਗ : ਉਮਰ ਦੇ ਹਰ ਸਾਲ ਨੂੰ ਬਿਹਤਰ ਬਣਾਉਣ ਦਾ ਤਰੀਕਾ
    • advertisement not for success
      ਸ਼ੇਖੀਬਾਜ਼ੀ ਵਿਗਿਆਪਨ ਵਾਲਿਆਂ ਲਈ ਠੀਕ, ਸਫ਼ਲ ਵਿਅਕਤੀਆਂ ਲਈ ਨਹੀਂ
    • forget monsoon rains now we need thermometers
      ਮਾਨਸੂਨ ਦੇ ਮੀਂਹ ਨੂੰ ਭੁੱਲ ਜਾਓ : ਹੁਣ ਸਾਨੂੰ ਥਰਮਾਮੀਟਰ ਦੀ ਲੋੜ
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +