Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:10:10 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!

BLOG News Punjabi(ਬਲਾਗ)

‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!

  • Edited By Sandeep Kumar,
  • Updated: 10 Mar, 2026 07:49 AM
Blog
technical flaws in aircraft facility becomes life threatening
  • Share
    • Facebook
    • Tumblr
    • Linkedin
    • Twitter
  • Comment

ਅੱਜਕੱਲ ਲੋਕ ਕਾਰੋਬਾਰ ਅਤੇ ਸੈਰ-ਸਪਾਟੇ ਆਦਿ ਦੇ ਦੌਰਾਨ ਸਮਾਂ ਬਚਾਉਣ ਲਈ ਬੱਸਾਂ ਅਤੇ ਰੇਲਗੱਡੀਆਂ ਦੀ ਬਜਾਏ ਜਹਾਜ਼ ਯਾਤਰਾਵਾਂ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਕਾਰਨ ਹਵਾਬਾਜ਼ੀ ਸੇਵਾਵਾਂ ’ਚ ਵਾਧੇ ਤੋਂ ਇਲਾਵਾ ਨਵੇਂ-ਨਵੇਂ ਹਵਾਈ ਅੱਡੇ ਵੀ ਬਣਨ ਲੱਗੇ ਹਨ।

ਇਸ ਦੇ ਨਾਲ ਹੀ ਜਹਾਜ਼ਾਂ ਦੇ ਰੱਖ-ਰਖਾਅ ’ਚ ਤਰੁੱਟੀਆਂ ਅਤੇ ਤਕਨੀਕੀ ਖਾਮੀਆਂ ਕਾਰਨ ਹਾਦਸਿਆਂ ਅਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵੀ ਸਾਹਮਣੇ ਆਉਣ ਨਾਲ ਜਹਾਜ਼ ਯਾਤਰਾ ਦੀ ਸਹੂਲਤ ਯਾਤਰੀਆਂ ਦੀ ਜਾਨ ਲਈ ਖ਼ਤਰਾ ਵੀ ਬਣਨ ਲੱਗੀ ਹੈ। ਜਹਾਜ਼ ਹਾਦਸਿਆਂ ਅਤੇ ਜਹਾਜ਼ਾਂ ’ਚ ਤਕਨੀਕੀ ਖਾਮੀਆਂ ਦੀਆਂ ਪਿਛਲੇ 2 ਮਹੀਨਿਆਂ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 28 ਜਨਵਰੀ, 2026 ਨੂੰ ‘ਬਾਰਾਮਤੀ’ (ਮਹਾਰਾਸ਼ਟਰ) ਦੇ ਹਵਾਈ ਅੱਡੇ ’ਤੇ ਲੈਂਡਿੰਗ ਦੇ ਦੌਰਾਨ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਅਤੇ ਉਸ ’ਚ ਅੱਗ ਲੱਗਣ ਨਾਲ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ‘ਅਜੀਤ ਦਾਦਾ ਪਵਾਰ’ ਅਤੇ ਜਹਾਜ਼ ’ਚ ਸਵਾਰ 4 ਹੋਰਨਾਂ ਵਿਅਕਤੀਅਾਂ ਦੀ ਦਰਦਨਾਕ ਮੌਤ ਹੋ ਗਈ।

* 28 ਜਨਵਰੀ, 2026 ਨੂੰ ਹੀ ‘ਜੈਪੁਰ’ (ਰਾਜਸਥਾਨ) ਦੇ ਕੌਮਾਂਤਰੀ ਹਵਾਈ ਅੱਡੇ ’ਤੇ ‘ਦਿੱਲੀ’ ਅਤੇ ‘ਦੇਹਰਾਦੂਨ’ ਤੋਂ ਆਏ 2 ਜਹਾਜ਼ਾਂ ’ਚ ਲੈਂਡਿੰਗ ਦੇ ਦੌਰਾਨ ਅਸਾਧਾਰਨ ਹਲਚਲ ਹੋਣ ’ਤੇ ਦੋਵਾਂ ਜਹਾਜ਼ਾਂ ਦੇ ਯਾਤਰੀਆਂ ਦੀ ਜਾਨ ਸੂਲੀ ’ਤੇ ਟੰਗੀ ਗਈ ਅਤੇ ਪਾਇਲਟਾਂ ਨੂੰ ਪਹਿਲੀ ਕੋਸ਼ਿਸ਼ ’ਚ ਜਹਾਜ਼ ਉਤਾਰਨ ਦਾ ਵਿਚਾਰ ਤਿਆਗਣਾ ਪਿਆ।

* 29 ਜਨਵਰੀ ਨੂੰ ‘ਬੋਗੋਟਾ’ (ਕੋਲੰਬੀਆ) ’ਚ ‘ਨਾਰਟੇ ਡੀ ਸੈਟੈਂਡਰ’ ਸੂਬੇ ਦੇ ਦਿਹਾਤੀ ਇਲਾਕੇ ’ਚ ਸਰਕਾਰੀ ਹਵਾਬਾਜ਼ੀ ਕੰਪਨੀ ‘ਸਟੇਨਾ’ ਦੇ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਉਸ ’ਚ ਸਵਾਰ ਸਾਰੇ 15 ਵਿਅਕਤੀਅਾਂ ਦੀ ਮੌਤ ਹੋ ਗਈ।

* 29 ਜਨਵਰੀ ਨੂੰ ਹੀ ‘ਬੈਂਕਾਕ’ (ਥਾਈਲੈਂਡ) ਦੇ ਸ਼ਹਿਰ ‘ਚਿਆਂਗਮਾਈ’ ’ਚ ਟ੍ਰੇਨਿੰਗ ਮਿਸ਼ਨ ਦੇ ਦੌਰਾਨ ਅਮਰੀਕਾ ’ਚ ਬਣੇ ਹਵਾਈ ਫੌਜ ਦੇ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਨਾਲ 2 ਪਾਇਲਟਾਂ ਦੀ ਮੌਤ ਹੋ ਗਈ।

* 2 ਫਰਵਰੀ ਨੂੰ ‘ਲੰਡਨ’ ਦੇ ‘ਹੀਥਰੋ’ ਹਵਾਈ ਅੱਡੇ ਤੋਂ ਬੈਂਗਲੁਰੂ ਲਈ ਉਡਾਣ ਭਰਨ ਵਾਲੇ ਏਅਰ ਇੰਡੀਆ ਦੇ ਬੋਇੰਗ 787-88 ਡਰੀਮਲਾਈਨਰ ਜਹਾਜ਼ ਦਾ ਇੰਜਣ ਸਟਾਰਟ ਕਰਨ ਦੇ ਦੌਰਾਨ ਇਸ ਦੇ ‘ਫਿਊਲ ਕੰਟਰੋਲ ਸਵਿੱਚ’ ’ਚ 2 ਵਾਰ ਕੱਟ ਆਫ ਹੋਣ ਦੀ ਸਮੱਸਿਆ ਪੇਸ਼ ਆਈ। ਇਸ ਤੋਂ ਬਾਅਦ ਫਲਾਈਟ ਰੱਦ ਕਰ ਦਿੱਤੀ ਗਈ।

* 3 ਫਰਵਰੀ ਨੂੰ ‘ਮੁੰਬਈ’ (ਮਹਾਰਾਸ਼ਟਰ) ਦੇ ‘ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ’ ’ਤੇ ‘ਏਅਰ ਇੰਡੀਆ’ ਅਤੇ ‘ਇੰਡੀਗੋ’ ਦੇ ਜਹਾਜ਼ਾਂ ਦੇ ਖੰਭਾਂ ਦੇ ਸਿਰੇ (ਵਿੰਗ ਟਿਪ) ਆਪਸ ’ਚ ਟਕਰਾ ਗਏ। ਇਕ ਜਹਾਜ਼ ਟੈਕਸੀ ਵੇਅ ’ਤੇ ਖੜ੍ਹਾ ਸੀ ਜਦਕਿ ਦੂਜਾ ਜਹਾਜ਼ ਲੈਂਡਿੰਗ ਤੋਂ ਬਾਅਦ ਅੱਗੇ ਵਧ ਰਿਹਾ ਸੀ।

* 3 ਫਰਵਰੀ ਨੂੰ ਹੀ ‘ਛਤਰਪਤੀ ਸੰਭਾਜੀ ਨਗਰ’ (ਮਹਾਰਾਸ਼ਟਰ) ’ਚ ਜ਼ਿਲਾ ਪ੍ਰੀਸ਼ਦ ਚੋਣਾਂ ਲਈ ਪ੍ਰਚਾਰ ਕਰਨ ਜਾ ਰਹੀ ਮਹਾਰਾਸ਼ਟਰ ਦੀ ਮੰਤਰੀ ‘ਪੰਕਜਾ ਮੁੰਡੇ’ ਨੂੰ ਲੈ ਕੇ ਜਾਣ ਵਾਲੇ ਹੈਲੀਕਾਪਟਰ ’ਚ ਉਡਾਣ ਭਰਨ ਤੋਂ ਕੁਝ ਹੀ ਸਮਾਂ ਪਹਿਲਾਂ ਤਕਨੀਕੀ ਖਰਾਬੀ ਦਾ ਪਤਾ ਚੱਲ ਜਾਣ ਨਾਲ ਇਕ ਵੱਡਾ ਹਾਦਸਾ ਟਲ ਗਿਆ।

* 4 ਫਰਵਰੀ ਨੂੰ ਕਾਠਮੰਡੂ (ਨੇਪਾਲ) ਤੋਂ ਇਸਤਾਂਬੁਲ (ਤੁਰਕੀ) ਜਾ ਰਹੇ ‘ਟਰਕਿਸ਼ ਏਅਰਲਾਈਨਜ਼’ ਦੇ ਜਹਾਜ਼ ਦੇ ਸੱਜੇ ਇੰਜਣ ’ਚ ਅੱਗ ਲੱਗ ਜਾਣ ਤੋਂ ਬਾਅਦ ਉਸ ਦੀ ‘ਕੋਲਕਾਤਾ ਹਵਾਈ ਅੱਡੇ’ ’ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।

* 5 ਫਰਵਰੀ ਨੂੰ ‘ਜੈਪੁਰ’ (ਰਾਜਸਥਾਨ) ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ‘ਮੁੰਬਈ’ ਤੋਂ ਆਏ ‘ਏਅਰ ਇੰਡੀਆ’ ਦੇ ਜਹਾਜ਼ ਨੂੰ ਉਤਰਦੇ ਸਮੇਂ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਅਤੇ ਪਾਇਲਟ ਨੇ ਦੂਜੀ ਕੋਸ਼ਿਸ਼ ’ਚ ਲੈਂਡਿੰਗ ਕਰਵਾਈ।

*5 ਫਰਵਰੀ ਨੂੰ ਹੀ ‘ਫਲੈਗਸਟਾਫ’ (ਅਮਰੀਕਾ) ’ਚ ਐਰੀਜ਼ੋਨਾ ਜੰਗਲਾਤ ਸੁਰੱਖਿਆ ਵਿਭਾਗ ਦਾ ਇਕ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਕਾਰਨ ਉਸ ’ਚ ਸਵਾਰ ਇਕ ਪਾਇਲਟ ਅਤੇ ਇਕ ਫੌਜੀ ਦੀ ਮੌਤ ਹੋ ਗਈ।

* 6 ਮਾਰਚ, 2026 ਨੂੰ ‘ਅਾਸਾਮ’ ਦੇ ‘ਕਾਰਬੀ ਆਂਗਲੋਂਗ’ ਜ਼ਿਲੇ ’ਚ ਭਾਰਤੀ ਹਵਾਈ ਫੌਜ ਦੇ ਇਕ ਸੁਖੋਈ ਐੱਮ. ਕੇ.-1 ਲੜਾਕੂ ਜਹਾਜ਼ ਦੇ ਸਿਖਲਾਈ ਮਿਸ਼ਨ ਦੇ ਦੌਰਾਨ ਹਾਦਸਾਗ੍ਰਸਤ ਹੋ ਜਾਣ ਨਾਲ ਜਹਾਜ਼ ’ਚ ਸਵਾਰ ਦੋਵਾਂ ਪਾਇਲਟਾਂ ਦੀ ਮੌਤ ਹੋ ਗਈ।

ਉਕਤ ਹਾਦਸੇ ਪ੍ਰਮਾਣ ਹਨ ਕਿ ਜਿਵੇਂ-ਜਿਵੇਂ ਵਿਸ਼ਵ ’ਚ ਜਹਾਜ਼ ਯਾਤਰੀਆਂ ਅਤੇ ਹਵਾਬਾਜ਼ੀ ਕੰਪਨੀਆਂ ਵੱਲੋਂ ਉਡਾਣਾਂ ਵਧਾਈਆਂ ਜਾ ਰਹੀਆਂ ਹਨ, ਉਸੇ ਅਨੁਪਾਤ ’ਚ ਜਹਾਜ਼ਾਂ ’ਚ ਤਕਨੀਕੀ ਖਾਮੀਆਂ ਕਾਰਨ ਜਹਾਜ਼ ਯਾਤਰਾਵਾਂ ਅਸੁਰੱਖਿਅਤ ਹੋਣ ਲੱਗੀਆਂ ਹਨ।

ਹੁਣੇ 7 ਫਰਵਰੀ, 2026 ਨੂੰ ਹੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਰਾਜ ਸਭਾ ’ਚ ਦੱਸਿਆ ਕਿ ਅਸਮਾਨ ’ਚ ਉੱਡਣ ਵਾਲਾ ਹਰ ਭਾਰਤੀ ਜਹਾਜ਼ ਤਕਨੀਕੀ ਤੌਰ ’ਤੇ ਫਿੱਟ ਨਹੀਂ ਹੈ। ਇਸ ਲਈ ਜਹਾਜ਼ ਹਾਦਸਿਆਂ ਨੂੰ ਰੋਕਣ ਲਈ ਜਹਾਜ਼ਾਂ ਦੇ ਸੰਚਾਲਨ ਅਤੇ ਰੱਖ-ਰਖਾਅ ’ਚ ਹੋਰ ਵੱਧ ਸਾਵਧਾਨੀ ਵਰਤਣ ਦੀ ਲੋੜ ਹੈ।

—ਵਿਜੇ ਕੁਮਾਰ

  • Plane
  • Technical flaws
  • Facility becomes life-threatening
  • ਜਹਾਜ਼
  • ਤਕਨੀਕੀ ਖਾਮੀਆਂ
  • ਸਹੂਲਤ ਬਣੀ ਜਾਨ ਨੂੰ ਖ਼ਤਰਾ

ਕੈਨੇਡਾ ਨਾਲ ਯੂਰੇਨੀਅਮ ਡੀਲ ਭਾਰਤ ਲਈ ਕਿਵੇਂ ਮਦਦਗਾਰ ਹੋਵੇਗੀ ?

NEXT STORY

Stories You May Like

  • election commission s logical errors in bengal
    ਬੰਗਾਲ ’ਚ ਚੋਣ ਕਮਿਸ਼ਨ ਦੀਆਂ ‘ਤਰਕਪੂਰਨ ਖਾਮੀਆਂ’
  • harassment  rude behavior and hooliganism by   passengers on planes
    ‘ਜਹਾਜ਼ਾਂ ’ਚ ਯਾਤਰੀਆਂ ਵਲੋਂ’ ਛੇੜਛਾੜ, ਅਸੱਭਿਅਕ ਵਿਵਹਾਰ ਅਤੇ ਗੁੰਡਾਗਰਦੀ!
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • air travel will be cheaper
    ਹੁਣ ਹਵਾਈ ਸਫ਼ਰ ਹੋਵੇਗਾ ਸਸਤਾ! ਜਹਾਜ਼ਾਂ ਦੇ ਤੇਲ 'ਚ ਈਥਾਨੌਲ ਮਿਲਾਉਣ ਨੂੰ ਮਿਲੀ ਹਰੀ ਝੰਡੀ
  • the lives of those in need can be saved by donating
    ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
  • us iran tension pete hegseth warning
    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ ਲੁੱਟ', US ਰੱਖਿਆ ਮੰਤਰੀ ਦੀ ਈਰਾਨ ਨੂੰ ਚਿਤਾਵਨੀ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • after oil  hormuz crisis now affects food  global food  is in danger
    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +