Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    4:08:34 PM

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਟੈਕਨੀਕਲ ਟੈਕਸਟਾਈਲ ਬੁਣ ਰਹੇ ਹਨ ਫੁੱਟਵੀਅਰ ’ਚ ਭਾਰਤ ਦਾ ਭਵਿੱਖ

BLOG News Punjabi(ਬਲਾਗ)

ਟੈਕਨੀਕਲ ਟੈਕਸਟਾਈਲ ਬੁਣ ਰਹੇ ਹਨ ਫੁੱਟਵੀਅਰ ’ਚ ਭਾਰਤ ਦਾ ਭਵਿੱਖ

  • Edited By Harpreet Singh,
  • Updated: 05 May, 2026 04:38 PM
Blog
textile and footwear
  • Share
    • Facebook
    • Tumblr
    • Linkedin
    • Twitter
  • Comment

ਆਤਮ-ਨਿਰਭਰ ਭਾਰਤ ਦਾ ਮਤਲਬ ਸਿਰਫ਼ ਉਤਪਾਦਨ ’ਚ ਆਤਮ-ਨਿਰਭਰਤਾ ਹੀ ਨਹੀਂ, ਸਗੋਂ ਗਲੋਬਲ ਵੈਲਿਊ ਚੇਨ ’ਚ ਲੀਡਰਸ਼ਿਪ ਵੀ ਹਾਸਲ ਕਰਨਾ ਹੈ। ਕੁਝ ਹੀ ਖੇਤਰਾਂ ਨੇ ਇਸ ਮੌਕੇ ਦੀ ਫੁੱਟਵੀਅਰ ਵਾਂਗ ਸਪੱਸ਼ਟ ਤੌਰ ’ਤੇ ਵਰਤੋਂ ਕੀਤੀ ਹੈ। ਭਾਰਤ ਵਿਸ਼ਵ ਦਾ ਦੂਜਾ ਸਭ ਤੋਂ ਵੱਡਾ ਫੁੱਟਵੀਅਰ ਉਤਪਾਦਕ ਹੈ। ਇਸ ਦੇ ਬਾਵਜੂਦ ਗਲੋਬਲ ਫੁੱਟਵੀਅਰ ਬਰਾਮਦ ’ਚ ਸਾਡੀ ਹਿੱਸੇਦਾਰੀ ਬਹੁਤ ਘੱਟ ਹੈ। ਇਹ ਫਰਕ ਸਮਰੱਥਾ ਦੀ ਕਮੀ ਕਾਰਨ ਨਹੀਂ, ਸਗੋਂ ਮੈਟੀਰੀਅਲ, ਡਿਜ਼ਾਈਨ ਅਤੇ ਕਾਰਜ ਪ੍ਰਦਰਸ਼ਨ ਦੇ ਪ੍ਰਤੀ ਦ੍ਰਿਸ਼ਟੀਕੋਣ ਬਦਲਣ ਦੀ ਲੋੜ ਕਾਰਨ ਹੈ। ਇਸ ਬਦਲਾਅ ਦੇ ਕੇਂਦਰ ’ਚ ਇਕ ਅਜਿਹੀ ਸ਼੍ਰੇਣੀ ਵੀ ਹੈ, ਜਿਸ ਵੱਲ ਅਕਸਰ ਲੋਕਾਂ ਦਾ ਧਿਆਨ ਨਹੀਂ ਜਾਂਦਾ, ਉਹ ਹੈ ਟੈਕਨੀਕਲ ਟੈਕਸਟਾਈਲ।

ਦਿੱਲੀ ’ਚ ਫੁੱਟਵੀਅਰ ਸੰਘ ਨਾਲ ਹੋਈ ਇਕ ਮੀਟਿੰਗ ਦੌਰਾਨ ਇਹ ਸਮਝ ਹੋਰ ਡੂੰਘੀ ਹੋਈ, ਜਿਵੇਂ ਖਪਤਕਾਰ ਹੁਣ ਹਲਕੇ, ਬਿਹਤਰ ਕੁਸ਼ਨਿੰਗ ਵਾਲੇ, ਹਵਾਦਾਰ ਅਤੇ ਹੰਢਣਸਾਰ ਬੂਟ ਪਸੰਦ ਕਰਦੇ ਹਨ। ਇਹ ਹੁਣ ਸਿਰਫ ਮਹਿੰਗੇ ਉਤਪਾਦਾਂ ਦੀਆਂ ਵਿਸ਼ੇਸ਼ਤਾਵਾਂ ਨਹੀਂ ਰਹਿ ਗਈਆਂ, ਸਗੋਂ ਮਾਪਦੰਡ ਲੋੜਾਂ ਬਣਦੀਆਂ ਜਾ ਰਹੀਆਂ ਸਨ। ਗਲੋਬਲ ਪੱਧਰ ’ਤੇ, ਫੁੱਟਵੀਅਰ ਉਦਯੋਗ ਸਾਲਾਨਾ ਲਗਭਗ 23.9 ਬਿਲੀਅਨ ਜੋੜੀਆਂ ਬੂਟਾਂ ਦਾ ਉਤਪਾਦਨ ਕਰਦਾ ਹੈ, ਜਿਸ ਦਾ ਬਾਜ਼ਾਰ ਆਕਾਰ ਕਰੀਬ 500 ਬਿਲੀਅਨ ਅਮਰੀਕੀ ਡਾਲਰ ਹੈ। ਭਾਰਤ ਗਲੋਬਲ ਉਤਪਾਦਨ ’ਚ ਲਗਭਗ 12.5 ਫੀਸਦੀ ਦਾ ਯੋਗਦਾਨ ਪਾਉਂਦਾ ਹੈ, ਫਿਰ ਵੀ ਬਰਾਮਦ ’ਚ ਇਸ ਦੀ ਹਿੱਸੇਦਾਰੀ ਸਿਰਫ 2 ਫੀਸਦੀ ਹੈ। ਨਾਲ ਹੀ, ਦੁਨੀਆ ਭਰ ਦੇ ਲੱਗਭਗ 86 ਫੀਸਦੀ ਫੁੱਟਵੀਅਰ ‘ਨੌਨ-ਲੈਦਰ’ ਹਨ, ਜਦੋਂ ਕਿ ਭਾਰਤ ਦਾ ਉਦਯੋਗ ਰਵਾਇਤੀ ਤੌਰ ’ਤੇ ਚਮੜੇ ’ਤੇ ਕੇਂਦਰਿਤ ਰਿਹਾ ਹੈ।

ਦੇਸ਼ ’ਚ ਵੀ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਾਲ 2025 ’ਚ ਭਾਰਤੀ ਫੁੱਟਵੀਅਰ ਬਾਜ਼ਾਰ ਦਾ ਆਕਾਰ 20.67 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚ ਗਿਆ, ਜੋ ਵਧਦੀ ਆਮਦਨ ਅਤੇ ਖਪਤਕਾਰਾਂ ਦੀਆਂ ਬਦਲਦੀਆਂ ਰੁਚੀਆਂ ਨੂੰ ਦਰਸਾਉਂਦਾ ਹੈ। ਇਸ ਨੂੰ ਦੇਖਦੇ ਹੋਏ ਘਰੇਲੂ ਬਾਜ਼ਾਰ ਦੇ ਵਿਸਥਾਰ ਦੇ ਹੋਰ ਵੀ ਵਿਆਪਕ ਹੋਣ ਦੀ ਉਮੀਦ ਹੈ।

ਇਹੀ ਉਹ ਬਿੰਦੂ ਹੈ ਜਿੱਥੇ ਟੈਕਨੀਕਲ ਟੈਕਸਟਾਈਲ ਵਿਕਾਸ ਦੇ ਅਗਲੇ ਪੜਾਅ ਲਈ ਮਹੱਤਵਪੂਰਨ ਬਣ ਜਾਂਦੇ ਹਨ। ਕੱਪੜਾ ਮੰਤਰਾਲੇ ’ਚ ਇਸ ਪਰਿਵਰਤਨ ਨੂੰ ‘ਸਮਾਰਟ, ਟਿਕਾਊ ਅਤੇ ਨਿਰਵਿਘਨ’ ਫਰੇਮਵਰਕ ਰਾਹੀਂ ਅੱਗੇ ਵਧਾਇਆ ਜਾ ਰਿਹਾ ਹੈ।

ਸਨੀਕਰ (ਹਲਕੇ ਰਬੜ ਦੇ ਬੂਟ) ਸ਼੍ਰੇਣੀ ਦੇ ਬੂਟ ਇਸ ਬਦਲਾਅ ਨੂੰ ਹੋਰ ਜ਼ਿਆਦਾ ਸਪੱਸ਼ਟ ਤੌਰ ’ਤੇ ਦਿਖਾਉਂਦੇ ਹਨ। ਅਨੁਮਾਨ ਹੈ ਕਿ ਇਹ ਸਾਲ 2024 ਦੇ 3.2 ਬਿਲੀਅਨ ਅਮਰੀਕੀ ਡਾਲਰ ਤੋਂ ਵਧ ਕੇ 2030 ਤੱਕ ਲੱਗਭਗ 6 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚ ਜਾਣਗੇ, ਜਿਸ ’ਚ ਇਸ ਦੀ ਮਾਤਰਾ 55 ਮਿਲੀਅਨ ਜੋੜੀ ਤੋਂ ਵਧ ਕੇ 70 ਮਿਲੀਅਨ ਜੋੜੀ ਹੋ ਜਾਵੇਗੀ। ਇਥੇ ਹੀ ‘ਟੈਕਨੀਕਲ ਟੈਕਸਟਾਈਲ’ ਇਕ ਫੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ।

ਹੰਢਣਸਾਰਤਾ ਵੀ ਇਕ ਫੈਸਲਾਕੁੰਨ ਕਾਰਕ ਬਣਦੀ ਜਾ ਰਹੀ ਹੈ। ‘ਪੁਨਰ-ਚੱਕਰਿਤ ਪੀ. ਈ. ਟੀ. ਪਲਾਸਟਿਕ’ ਅਤੇ ‘ਬਾਇਓਡੀਗ੍ਰੇਡੇਬਲ’ ਫਾਈਬਰ ਵਰਗੇ ਪਦਾਰਥ ਹੌਲੀ-ਹੌਲੀ ਉਤਪਾਦਨ ਦੀ ਮੁੱਖ ਧਾਰਾ ’ਚ ਪ੍ਰਵੇਸ਼ ਕਰ ਰਹੇ ਹਨ। ਭਾਰਤ ਲਈ ਇਹ ਨਾ ਸਿਰਫ ਇਕ ਵਾਤਾਵਰਣਿਕ ਲੋੜ ਹੈ, ਸਗੋਂ ਗਲੋਬਲ ਬਾਜ਼ਾਰਾਂ ’ਚ ਖ਼ੁਦ ਨੂੰ ਟਿਕਾਊ ਸਮੱਗਰੀ ਦੇ ਸਪਲਾਇਰ ਵਜੋਂ ਸਥਾਪਤ ਕਰਨ ਦਾ ਇਕ ਰਣਨੀਤਿਕ ਮੌਕਾ ਵੀ ਹੈ। ਇਸ ਬਦਲਾਅ ਨੂੰ ਹੋਰ ਵੀ ਮਜ਼ਬੂਤ ਬਣਾਉਣ ਵਾਲੀ ਗੱਲ ਹੈ ਭਾਰਤ ਦੇ ਮੌਜੂਦਾ ਈਕੋਸਿਸਟਮ ਦਾ ਪੈਮਾਨਾ। ਫੁੱਟਵੀਅਰ ਉਦਯੋਗ ’ਚ ਪਹਿਲਾਂ ਹੀ 20 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੋਇਆ ਹੈ, ਜਿਸ ’ਚ ਲੱਗਭਗ 50 ਫੀਸਦੀ ਔਰਤਾਂ ਹਨ, ਇਸ ਕਾਰਨ ਇਹ ਸਮਾਵੇਸ਼ੀ ਰੋਜ਼ਗਾਰ ਦਾ ਇਕ ਵੱਡਾ ਜ਼ਰੀਆ ਬਣ ਗਿਆ ਹੈ।

ਟੈਕਨੀਕਲ ਟੈਕਸਟਾਈਲ ਵੱਲ ਇਹ ਬਦਲਾਅ ਕਿਸੇ ਨਵੇਂ ਉਦਯੋਗ ਨੂੰ ਖੜ੍ਹਾ ਕਰਨ ਬਾਰੇ ਨਹੀਂ, ਸਗੋਂ ਇਕ ਮੌਜੂਦਾ ਉਦਯੋਗ ਦੀ ਪੂਰੀ ਸਮਰੱਥਾ ਨੂੰ ਉਜਾਗਰ ਕਰਨ ਬਾਰੇ ਹੈ। ਫੁੱਟਵੀਅਰ ’ਚ ਟੈਕਨੀਕਲ ਟੈਕਸਟਾਈਲ ਕੋਈ ਉੱਭਰ ਰਹੀ ਧਾਰਨਾ ਨਹੀਂ ਹੈ। ਉਹ ਪਹਿਲਾਂ ਹੀ ਇਸ ਉਦਯੋਗ ਦਾ ਹਿੱਸਾ ਹਨ ਅਤੇ ਚੁੱਪਚਾਪ ਫੁੱਟਵੀਅਰ ਉਤਪਾਦਾਂ ਨੂੰ ਬਣਾਉਣ ਅਤੇ ਤਿਆਰ ਕਰਨ ’ਚ ਬਿਹਤਰ ਯੋਗਦਾਨ ਪਾ ਰਹੇ ਹਨ। ਅੱਗੇ ਦਾ ਕੰਮ ਇਸ ਸੁਮੇਲ ਨੂੰ ਪਛਾਣਨਾ, ਵਿਵਸਥਿਤ ਕਰਨਾ ਅਤੇ ਇਸ ਦਾ ਵਿਸਥਾਰ ਕਰਨਾ ਹੈ। ਫੁੱਟਵੀਅਰ ਖੇਤਰ ਨੂੰ ਟੈਕਨੀਕਲ ਟੈਕਸਟਾਈਲਜ਼ ਈਕੋਸਿਸਟਮ ਦੇ ਦਾਇਰੇ ’ਚ ਹੋਰ ਜ਼ਿਆਦਾ ਸਪੱਸ਼ਟ ਤੌਰ ’ਤੇ ਲਿਆਉਣ ਨਾਲ ਨਵੀਨਤਾ ਨੂੰ ਹੁਲਾਰਾ ਮਿਲ ਸਕਦਾ ਹੈ, ਬਰਾਮਦ ਵਧ ਸਕਦੀ ਹੈ ਅਤੇ ਉੱਚ ਗੁਣਵੱਤਾ ਵਾਲੇ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਦੇ ਹਨ। ਇਸ ਨਾਲ ਭਾਰਤ ਦੀ ਮੈਨੂਫੈਕਚਰਿੰਗ ਸਮਰੱਥਾ ਨੂੰ ਗਲੋਬਲ ਮੰਗ ਦੇ ਰੁਝਾਨਾਂ ਦੇ ਨਾਲ, ਖ਼ਾਸ ਕਰ ਕੇ ਨੌਨ-ਲੈਦਰ ਅਤੇ ਪਰਫਾਰਮੈਂਸ ਅਾਧਾਰਿਤ ਸ਼੍ਰੇਣੀਆਂ ’ਚ ਤਾਲਮੇਲ ਬਿਠਾਉਣ ’ਚ ਵੀ ਮਦਦ ਮਿਲ ਸਕਦੀ ਹੈ।

—ਗਿਰੀਰਾਜ ਸਿੰਘ 
(ਕੱਪੜਾ ਮੰਤਰੀ, ਭਾਰਤ ਸਰਕਾਰ)

  • Indian Market
  • Textile Industry
  • Footwear
  • India Future

ਨਾਜ਼ੁਕ ਮੋਢੇ, ਭਾਰੀ ਬੈਗ

NEXT STORY

Stories You May Like

  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • punjabi boy in canada
    ਸੁਨਹਿਰੇ ਭਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ ਹੋਇਆ ਲਾਪਤਾ ! ਚਿੰਤਾ 'ਚ ਡੁੱਬੇ ਮਾਪੇ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • if india and china join hands
    ਜੇਕਰ ਭਾਰਤ-ਚੀਨ ਹੱਥ ਮਿਲਾਉਂਦੇ ਹਨ ਤਾਂ ਟਰੰਪ ਦੇ ਟੈਰਿਫ ਦਾ ਅਸਰ ਆਪੇ ਹੋ ਜਾਵੇਗਾ ਖ਼ਤਮ, ਜਿਮ ਓ'ਨੀਲ ਦਾ ਦਾਅਵਾ
  • has asim munir made up his mind to stage a coup in pakistan
    ਕੀ ਆਸਿਮ ਮੁਨੀਰ ਪਾਕ ’ਚ ਤਖਤਾਪਲਟ ਦਾ ਮਨ ਬਣਾ ਚੁੱਕੇ ਹਨ?
  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
Trending
Ek Nazar
veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • why the uproar over the term mental naxalite
      ‘ਦਿਮਾਗੀ ਨਕਸਲੀ’ ਸ਼ਬਦ ’ਤੇ ਹੰਗਾਮਾ ਕਿਉਂ?
    • new normal in hormuz
      ਖਾੜੀ ਦੇਸ਼ਾਂ ਨੇ ਹੋਰਮੁਜ਼ ’ਚ ‘ਨਵੇਂ ਆਮ’ ਨੂੰ ਸਵੀਕਾਰਿਆ : ਕੰਟਰੋਲ ਈਰਾਨ ਕੋਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +