Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    9:00:56 PM

  • punjab businessman shot ludhiana

    ਲੁਧਿਆਣਾ 'ਚ ਦਿਨ-ਦਿਹਾੜੇ ਚੱਲੀ ਗੋਲੀ! ਪ੍ਰਿੰਟਿੰਗ...

  • punjab long powercut

    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ...

  • punjab traders and people are feeling insecure  bajwa

    ਪੰਜਾਬ ਦੇ ਵਪਾਰੀ ਤੇ ਲੋਕ ਅਸੁਰੱਖਿਅਤ ਮਹਿਸੂਸ ਕਰ...

  • punjab weather changes

    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਘਰੇਲੂ ਸਿਆਸੀ ਵਾਤਾਵਰਣ ਦਾ ਅਸਰ ਵਿਦੇਸ਼ੀ ਰਿਸ਼ਤਿਆਂ ’ਤੇ ਪਵੇਗਾ

BLOG News Punjabi(ਬਲਾਗ)

ਘਰੇਲੂ ਸਿਆਸੀ ਵਾਤਾਵਰਣ ਦਾ ਅਸਰ ਵਿਦੇਸ਼ੀ ਰਿਸ਼ਤਿਆਂ ’ਤੇ ਪਵੇਗਾ

  • Updated: 01 Jan, 2020 01:35 AM
Blog
the domestic political environment will have an impact on foreign relations
  • Share
    • Facebook
    • Tumblr
    • Linkedin
    • Twitter
  • Comment

ਸੀ. ਰਾਜਾ ਮੋਹਨ

ਨਵੇਂ ਸਾਲ ’ਚ ਗੰਭੀਰ ਵਿਦੇਸ਼ੀ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਨੂੰ ਕੁਝ ਫੈਸਲਾਕੁੰਨ ਘਰੇਲੂ ਘਟਨਾਚੱਕਰਾਂ ਨੂੰ ਸਹੀ ਕਰਨ ਦੀ ਲੋੜ ਹੈ। ਭਾਰਤੀ ਰਾਜਨੀਤੀ ਲਈ ਅੰਦਰੂਨੀ ਕਲੇਸ਼ ਅਤੇ ਆਰਥਿਕ ਮੰਦੀ ਦੋਵੇਂ ਹੀ ਖਤਰਨਾਕ ਮੋੜ ’ਤੇ ਹਨ। ਆਉਣ ਵਾਲੇ ਦਿਨਾਂ ਵਿਚ ਭਾਰਤੀ ਕੂਟਨੀਤੀ ਅਤੇ ਵਿਦੇਸ਼ ਨੀਤੀ ਲਈ ਅੰਦਰੂਨੀ ਸਿਆਸੀ ਘਟਨਾਚੱਕਰ ਅਤੇ ਆਰਥਿਕ ਮੁੜ-ਸੁਰਜੀਤੀ ਦੋਵੇਂ ਹੀ ਅਹਿਮ ਹੋਣਗੇ।

21ਵੀਂ ਸਦੀ ਵਿਚ 2 ਮਹੱਤਵਪੂਰਨ ਗੱਲਾਂ ਨੇ ਭਾਰਤ ਦੇ ਕੌਮਾਂਤਰੀ ਸਬੰਧਾਂ ਨੂੰ ਚਾਰ ਚੰਨ ਲਾਏ ਹਨ। ਇਕ ਤਾਂ 1990 ਦੇ ਦਹਾਕੇ ਵਿਚ ਹੋਏ ਸੁਧਾਰਾਂ ਨਾਲ ਭਾਰਤ ਦਾ ਤੇਜ਼ੀ ਨਾਲ ਵਧ ਰਿਹਾ ਆਰਥਿਕ ਵਾਧਾ ਹੈ, ਜਿਸ ਨੇ ਭਾਰਤ ਨੂੰ ਵਿਸ਼ਵ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਲੀਗ ਵਿਚ ਸ਼ਾਮਿਲ ਕੀਤਾ ਹੈ। ਦੂਜੀ ਗੱਲ ਇਹ ਹੈ ਕਿ ਭਾਰਤੀ ਅਰਥ ਵਿਵਸਥਾ ਦਾ ਵਿਸਥਾਰਤ ਆਕਾਰ ਅਤੇ ਇਸ ਦੇ ਬਾਜ਼ਾਰ ਦਾ ਆਕਰਸ਼ਣ ਵੀ ਵਧਿਆ ਹੈ।

ਭਾਰਤ ਦੀ ਵਧ ਰਹੀ ਅਰਥ ਵਿਵਸਥਾ ਨੂੰ ਦੇਖ ਕੇ ਬਾਹਰੀ ਦੇਸ਼ਾਂ ਵਿਚ ਕਈਆਂ ਨੇ ਇਹ ਮੰਨਿਆ ਹੈ ਕਿ ਭਾਰਤ ਅੱਗੇ ਜਾ ਕੇ ਇਕ ਫੌਜੀ ਸ਼ਕਤੀ ਬਣ ਜਾਵੇਗਾ। ਭਾਰਤੀ ਉਪ-ਮਹਾਦੀਪ ਅਤੇ ਏਸ਼ੀਆ ਵਿਚ ਸ਼ਕਤੀ ਦੇ ਖੇਤਰੀ ਸੰਤੁਲਨ ਨੂੰ ਬਣਾਉਣ ਵਿਚ ਦਿੱਲੀ ਇਕ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਅਖੀਰ ਵਿਚ ਅੰਤਰਰਾਸ਼ਟਰੀ ਪ੍ਰਣਾਲੀ ਦੇ ਢਾਂਚੇ ਨੂੰ ਦਿੱਲੀ ਇਕ ਨਵਾਂ ਆਕਾਰ ਦੇ ਸਕਦੀ ਹੈ।

ਭਾਰਤ ਪੱਛਮ ’ਚ ਆਪਣੇ ਆਪ ਨੂੰ ਸਥਾਪਿਤ ਕਰ ਸਕਿਆ

ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਇਸ ਦੀ ਸੰਸਕ੍ਰਿਤੀ ਦਾ ਫੈਲਾਅ ਹੋਇਆ ਹੈ, ਜਿਸ ਦਾ ਹਾਂ-ਪੱਖੀ ਪ੍ਰਭਾਵ ਪਿਆ ਹੈ। ਪੱਛਮ ਦੇ ਨਾਲ ਸਿਆਸੀ ਕਦਰਾਂ-ਕੀਮਤਾਂ ਨੂੰ ਬੰਨ੍ਹਣ ਦੀ ਧਾਰਨਾ ਨੇ ਭਾਰਤ ਵਿਰੁੱਧ ਦਹਾਕਿਆਂ ਪੁਰਾਣੀ ਉੱਚ ਤਕਨੀਕੀ ਨਾਕਾਬੰਦੀ ਵਿਚ ਸੁਧਾਰ ਕੀਤਾ ਹੈ। ਇਸ ਦੇ ਤਹਿਤ ਭਾਰਤ ਪੱਛਮ ਵਿਚ ਆਪਣੇ ਆਪ ਨੂੰ ਸਥਾਪਿਤ ਕਰ ਸਕਿਆ ਹੈ। ਠੰਡੀ ਜੰਗ ਦੌਰਾਨ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਕੁਝ ਯੁੱਧਨੀਤਕ ਨਤੀਜੇ ਨਿਕਲੇ ਹਨ। ਇਸ ਕਾਰਣ ਅਮਰੀਕਾ, ਯੂਰਪ, ਜਾਪਾਨ ਅਤੇ ਹੋਰਨਾਂ ਏਸ਼ੀਆਈ ਦੇਸ਼ਾਂ ਦੇ ਨਾਲ ਭਾਰਤ ਦੀ ਨੀਤੀਗਤ ਹਿੱਸੇਦਾਰੀ ਹੋਰ ਮਜ਼ਬੂਤ ਹੋਈ ਹੈ।

ਜੇਕਰ ਆਰਥਿਕ ਮੰਦੀ ਅਤੇ ਵਪਾਰ ਵਿਚ ਹੋ ਰਹੇ ਵਿਰੋਧ ਨੇ ਭਾਰਤ ਦੇ ਆਕਰਸ਼ਣ ਨੂੰ ਸੀਮਤ ਕੀਤਾ ਹੈ, ਉਥੇ ਹੀ ਹਿੰਦੂ ਬਹੁਗਿਣਤੀਵਾਦ ਦੇ ਮੁੱਦੇ ਨੇ ਵੀ ਉਦਾਰਵਾਦੀ ਕੌਮਾਂਤਰੀ ਮੀਡੀਆ, ਅਮਰੀਕੀ ਕਾਂਗਰਸ ਅਤੇ ਇਸਲਾਮਿਕ ਦੇਸ਼ਾਂ ਦੀਆਂ ਚਿੰਤਾਵਾਂ ਵਧਾਈਆਂ ਹਨ। ਪ੍ਰਵਾਸੀ, ਜਿਸ ਨੂੰ ਕਿ ਭਾਰਤ ਦੀ ਸੰਪਤੀ ਸਮਝਿਆ ਜਾਂਦਾ ਸੀ, ਹੁਣ ਇਹ ਦਿੱਲੀ ਦੀ ਵਿਦੇਸ਼ ਨੀਤੀ ਦੀ ਮੁਸ਼ਕਿਲ ਦਾ ਹਿੱਸਾ ਬਣ ਰਿਹਾ ਹੈ। ਦਿੱਲੀ ਪ੍ਰਤੀ ਨਾਂਹ-ਪੱਖੀ ਸੋਚ ਉੱਭਰ ਰਹੀ ਹੈ। ਦੇਸ਼ ਵਿਚ ਧਾਰਮਿਕ ਵੰਡ ਨਾਲ ਪਾਕਿਸਤਾਨ ਦੇ ਨਾਲ ਨੋਕ-ਝੋਕ ਦੇ ਮਿਲ ਜਾਣ ਨਾਲ ਭਾਰਤ ਲਈ ਵਿਦੇਸ਼ੀ ਸਬੰਧਾਂ ਨੂੰ ਲੈ ਕੇ ਸਿਰਦਰਦੀ ਵਧ ਗਈ ਹੈ। ਆਪਣੇ ਘਰ ਵਿਚ ਭਾਰਤ ਖੇਤਰੀ ਝਗੜਿਆਂ ਦੇ ਨਾਲ-ਨਾਲ ਹਿੰਦੂ-ਮੁਸਲਿਮ ਸੰਘਰਸ਼ ਵੱਲ ਵਧ ਰਿਹਾ ਹੈ। ਭਾਰਤ ਦੀ ਘਰੇਲੂ ਰਾਜਨੀਤੀ ਨੂੰ ਲੈ ਕੇ ਬਾਹਰੀ ਚਿੰਤਾਵਾਂ ਵਧੀਆਂ ਹਨ। ਦੇਸ਼ ਵਿਚ ਸਾਰੇ ਸੂਬੇ ਆਜ਼ਾਦ ਹਨ। ਉਹ ਆਪਣੇ ਸੂਬੇ ਵਿਚ ਜੋ ਕਰਨਾ ਚਾਹੁਣ, ਕਰ ਸਕਦੇ ਹਨ ਅਤੇ ਜਿਸ ਤਰ੍ਹਾਂ ਦੀ ਵਿਦੇਸ਼ ਨੀਤੀ ਨੂੰ ਉਹ ਪਸੰਦ ਕਰਦੇ ਹਨ, ਉਸ ਦੇ ਲਈ ਵੀ ਉਹ ਆਜ਼ਾਦ ਹਨ। ਸਾਲਾਂ ਤੋਂ ਰਾਜਨੇਤਾ ਦੇਸ਼ ਅਤੇ ਵਿਦੇਸ਼ ਦਰਮਿਆਨ ਗੁੰਝਲਦਾਰ ਆਪਸੀ ਨਿਰਭਰਤਾ ਕਾਇਮ ਰੱਖਣ ਦੇ ਰਸਤੇ ਲੱਭਦੇ ਰਹੇ ਹਨ, ਜੋ ਲੋਕ ਇਹ ਸਮਝਦੇ ਹਨ ਕਿ ਇਨ੍ਹਾਂ ਦੋਹਾਂ ਵਿਚ ਕੋਈ ਰਿਸ਼ਤਾ ਨਹੀਂ ਹੈ, ਉਨ੍ਹਾਂ ਨੂੰ ਕੀਮਤ ਚੁਕਾਉਣੀ ਪਈ ਹੈ।

ਅੱਜ ਦੇ ਦੌਰ ਵਿਚ ਜ਼ਿਆਦਾਤਰ ਰਾਸ਼ਟਰ ਘਰੇਲੂ, ਆਰਥਿਕ ਨੀਤੀ ਅਤੇ ਵਧਦੀ ਹੋਈ ਤਕਨੀਕੀ ਨੀਤੀ ਨੂੰ ਦੇਸ਼ ਅਤੇ ਵਿਦੇਸ਼ ਦੇ ਦਰਮਿਆਨ ਆਪਸੀ ਗੱਲਬਾਤ ਨਾਲ ਉਸ ਨੂੰ ਆਕਾਰ ਦੇ ਰਹੇ ਹਨ। ਵਿਸ਼ਵ ’ਚ ਕੁਝ ਹੀ ਦੇਸ਼ ਅਜਿਹਾ ਮੰਨਦੇ ਹਨ ਕਿ ਮੁਕੰਮਲ ਆਰਥਿਕ ਖ਼ੁਦਮੁਖਤਿਆਰੀ ਸੰਭਾਲੀ ਰੱਖੇ ਜਾਣ ਦੇ ਯੋਗ ਨਹੀਂ ਹੈ। ਵਿਸ਼ਵ ਵਿਚ ਮੁਕੰਮਲ ਵੰਡ ਲਈ ਕੋਈ ਜਗ੍ਹਾ ਨਹੀਂ ਹੈ।

ਇਹੀ ਗੱਲ ਸਿਆਸੀ ਖ਼ੁਦਮੁਖਤਿਆਰੀ ਲਈ ਵੀ ਸਹੀ ਮੰਨੀ ਗਈ ਹੈ। ਇਹ ਕਦੇ ਵੀ ਮੁਕੰਮਲ ਨਹੀਂ ਰਹੀ ਅਤੇ ਇਹ ਹਮੇਸ਼ਾ ਹੀ ਆਕਾਰ, ਅਰਥ ਵਿਵਸਥਾ, ਭੂਗੋਲ, ਆਬਾਦੀ ਅਤੇ ਇਤਿਹਾਸ ਰਾਹੀਂ ਮਜਬੂਰ ਰਹੀ ਹੈ। ਸ਼ਾਸਨ ਕਲਾ ਨੇ ਹੋਰਨਾਂ ਦੀਆਂ ਅੰਦਰੂਨੀ ਮੁਸ਼ਕਿਲਾਂ ਤੋਂ ਫਾਇਦਾ ਉਠਾਇਆ ਹੈ। ਜਦੋਂ ਕੋਈ ਦੇਸ਼ ਆਪਣੇ ਘਰ ਵਿਚ ਵੰਡ ਦੀ ਅੱਗ ਨਾਲ ਸੜਦਾ ਹੈ, ਫਿਰ ਉਹ ਆਪਣੇ ਦੋਸਤਾਂ ਨੂੰ ਹੀ ਨਹੀਂ, ਸਗੋਂ ਆਪਣੇ ਸ਼ੁੱਭਚਿੰਤਕਾਂ ਨੂੰ ਵੀ ਦੁਖੀ ਕਰਦਾ ਹੈ। ਇਸ ਨਾਲ ਦੂਜੇ ਲੋਕਾਂ ਨੂੰ ਵੀ ਸ਼ੋਸ਼ਣ ਕਰਨ ਦਾ ਮੌਕਾ ਮਿਲਦਾ ਹੈ।

ਦੂਜਿਆਂ ਦੇ ਅੰਦਰੂਨੀ ਝਗੜਿਆਂ ਤੋਂ ਫਾਇਦਾ ਉਠਾਉਂਦੇ ਹਨ ਦੇਸ਼

ਸ਼ਕਤੀਸ਼ਾਲੀ ਦੇਸ਼ ਦੂਜਿਆਂ ਦੇ ਅੰਦਰੂਨੀ ਝਗੜਿਆਂ ਤੋਂ ਫਾਇਦਾ ਉਠਾਉਂਦੇ ਹਨ। ਰੂਸ, ਜੋ ਲੰਮੇ ਸਮੇਂ ਤਕ ਉੱਤਰੀ ਅਮਰੀਕਾ ਅਤੇ ਯੂਰਪ ਵਿਚ ਨਕਾਰਿਆ ਗਿਆ ਅਤੇ ਆਪਣੀ ਸ਼ਕਤੀ ਗੁਆ ਰਿਹਾ ਸੀ, ਹੁਣ ਇਹ ਜ਼ਿਆਦਾ ਮਜ਼ਬੂਤ ਲੋਕਤੰਤਰ ਦੀ ਘਰੇਲੂ ਰਾਜਨੀਤੀ ਵਿਚ ਦਖਲਅੰਦਾਜ਼ੀ ਕਰ ਰਿਹਾ ਹੈ।

ਕੁਝ ਦੇਸ਼ਾਂ ਨੂੰ ਇੰਨਾ ਧਾਰਮਿਕ ਬੋਝ ਨਹੀਂ ਉਠਾਉਣਾ ਪਿਆ, ਜਿੰਨਾ ਕਿ ਆਜ਼ਾਦ ਭਾਰਤ ਨੂੰ। ਧਰਮ ਦੇ ਆਧਾਰ ’ਤੇ ਭਾਰਤ ਦੀ ਵੰਡ ਤੋਂ ਬਾਅਦ ਧਾਰਮਿਕ ਸੁਹਿਰਦਤਾ ਕਾਇਮ ਰੱਖਣ ਲਈ ਇਸ ਨੇ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਭਾਰਤ ਨੇ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਉਚਿਤ ਸਬੰਧ ਸਥਾਪਿਤ ਕੀਤੇ ਹਨ। ਦਿੱਲੀ ਵਿਚ ਸਾਰੀਆਂ ਸਰਕਾਰਾਂ ਨੇ ਵੰਡ ਦੀ ਵਿਰਾਸਤ ਨਾਲ ਨਜਿੱਠਣ ਲਈ ਜੱਦੋ-ਜਹਿਦ ਕੀਤੀ ਹੈ।

  • ਘਰੇਲੂ ਸਿਆਸੀ
  • ਵਾਤਾਵਰਣ
  • environment

ਹੁਣ ਦਿੱਲੀ ਫਤਿਹ ਕਰਨ ਦੀ ਵਾਰੀ

NEXT STORY

Stories You May Like

  • pan  tax and itr rules will change from april 1
    1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ
  • changes have been made in mutual fund rules  impact on investors
    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ, ਨਿਵੇਸ਼ਕਾਂ 'ਤੇ ਪਵੇਗਾ ਪ੍ਰਭਾਵ
  • foreign couple  ganges river  boat  hindu rituals  wedding
    ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ ਰੀਤੀ-ਰਿਵਾਜਾਂ ਨਾਲ ਕਰਾਇਆ ਵਿਆਹ
  • signs of a bullish trend in the indian stock market
    ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ ਨਾਲ ਭਾਰਤੀ ਸ਼ੇਅਰ ਬਾਜ਼ਾਰ ’ਚ ਤੇਜ਼ੀ ਦੇ ਸੰਕੇਤ
  • planetary alignment on mahashivratri 2026
    4 ਰਾਜਯੋਗਾਂ ਨੇ ਬਦਲੀ ਨਸੀਬਾਂ ਦੀ ਲਕੀਰ, ਮਹਾਸ਼ਿਵਰਾਤਰੀ 'ਤੇ ਇਨ੍ਹਾਂ ਰਾਸ਼ੀਆਂ 'ਤੇ ਪਵੇਗਾ ਨੋਟਾਂ ਦਾ ਮੀਂਹ!
  • harmful to environment and health harmful
    ਵਾਤਾਵਰਣ ਅਤੇ ਸਿਹਤ ਦਾ ਨੁਕਸਾਨ ਉਦਯੋਗਿਕ ਅਤੇ ਆਰਥਿਕ ਖੁਸ਼ਹਾਲੀ ਲਈ ਨੁਕਸਾਨਦੇਹ
  • sukhjinder randhawa says bhagwant mann is on political ventilator
    ਸਿਆਸੀ ਵੈਂਟੀਲੇਟਰ 'ਤੇ ਭਗਵੰਤ ਮਾਨ! ਪੰਜਾਬ ਦਾ ਕੀਤਾ ਬੇੜਾ ਗਰਕ: ਸੁਖਜਿੰਦਰ ਰੰਧਾਵਾ
  • bulldozing sukhpal khaira  s house is political vendetta
    ਸੁਖਪਾਲ ਖਹਿਰਾ ਦੇ ਘਰ ਬੁਲਡੋਜ਼ਰ ਚਲਾਉਣਾ ਮਾਨ ਸਰਕਾਰ ਦੀ ਸਿਆਸੀ ਬਦਲਾਖੋਰੀ : ਸੁਰਿੰਦਰ ਰਾਣਾ
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
Trending
Ek Nazar
teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • carney s india visit
      ਕਾਰਨੀ ਦੀ ਭਾਰਤ ਦੌਰੇ ’ਚ ਪੰਜਾਬ ਅੱਖੋਂ-ਪਰੋਖੇ, ਦੋਸ਼ੀ ਕੌਣ ?
    • security forces helper inventor shawn tyson  dog
      ‘ਸੁਰੱਖਿਆ ਬਲਾਂ ਦਾ ਮਦਦਗਾਰ’ ਖੋਜੀ ਸ਼ਵਾਨ ਟਾਇਸਨ (ਡੌਗ)!
    • indian textile industry
      ਭਾਰਤ ਦੇ ਕੱਪੜਾ ਉਦਯੋਗ ਦੀ ਹੋਰ ਸਫਲਤਾ ਦੇ ਤਾਣੇ-ਬਾਣੇ ਬੁਣਨਾ
    • it is the dharma of the indian union to reject hegemony
      ਗਲਬੇ ਨੂੰ ਨਕਾਰਨਾ ਭਾਰਤੀ ਸੰਘ ਦਾ ਸਵੈ-ਧਰਮ ਹੈ
    • free election gifts mean appeasement the economy can go to hell
      ਮੁਫ਼ਤ ਚੋਣ ਤੋਹਫ਼ੇ ਭਾਵ ਤੁਸ਼ਟੀਕਰਨ, ਅਰਥਵਿਵਸਥਾ ਜਾਵੇ ਢੱਠੇ ਖੂਹ ’ਚ
    • mohan bhagwat speech  right view
      ਭਾਗਵਤ ਜੀ ਦੇ ਭਾਸ਼ਣ ਨੂੰ ਸਹੀ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ
    • conspiracies to break idols of gods and great people
      ‘ਦੇਵਤਿਆਂ ਅਤੇ ਮਹਾਨ ਲੋਕਾਂ ਦੀਆਂ ਮੂਰਤੀਆਂ’ ਤੋੜਨ ਦੀਆਂ ਸਾਜ਼ਿਸ਼ਾਂ-ਘੋਰ...
    • obesity
      ਮੋਟਾਪਾ ਇਕ ਲੰਬੇ ਸਮੇਂ ਦੀ ਬੀਮਾਰੀ ਹੈ, ਨਾ ਕਿ ਸਿਰਫ ਜੀਵਨਸ਼ੈਲੀ ਨਾਲ ਜੁੜੀ ਸਮੱਸਿਆ
    • unrest in india
      ਫਿਰਕਾਪ੍ਰਸਤ ਅਨਸਰ ਦੇਸ਼ ਦੀ ਸ਼ਾਂਤੀ ’ਚ ਅੱਗ ਲਗਾਉਣ ’ਤੇ ਤੁਲੇ
    • private hospitals that is institutions for emptying pockets
      ਨਿੱਜੀ ਹਸਪਤਾਲ, ਭਾਵ ਜੇਬਾਂ ਖਾਲੀ ਕਰਨ ਦੀਆਂ ਸੰਸਥਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +