Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:50:09 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲੱਖਾਂ ਲੋਕਾਂ ਨੂੰ ਘਰਾਂ ’ਚ ਬੰਦ ਕਰ ਕੇ ਉਨ੍ਹਾਂ ਦੀ ਕਿਸਮਤ ਦਾ ਫੈਸਲਾ ਨਹੀਂ ਕੀਤਾ ਜਾ ਸਕਦਾ

BLOG News Punjabi(ਬਲਾਗ)

ਲੱਖਾਂ ਲੋਕਾਂ ਨੂੰ ਘਰਾਂ ’ਚ ਬੰਦ ਕਰ ਕੇ ਉਨ੍ਹਾਂ ਦੀ ਕਿਸਮਤ ਦਾ ਫੈਸਲਾ ਨਹੀਂ ਕੀਤਾ ਜਾ ਸਕਦਾ

  • Updated: 08 Aug, 2019 06:46 AM
Blog
the fate of millions of people in homes cannot be determined
  • Share
    • Facebook
    • Tumblr
    • Linkedin
    • Twitter
  • Comment

ਯੋਗੇਂਦਰ ਯਾਦਵ
‘‘ਜਦੋਂ ਤਕ ਦਿਲ ਅਤੇ ਦਿਮਾਗ ’ਚੋਂ ਕੋਈ ਇਕ ਵੀ ਬਾਕੀ ਹੈ, ਉਦੋਂ ਤਕ ਤਾਂ ਮੈਂ ਇਸ ਕਦਮ ਦਾ ਸਮਰਥਨ ਨਹੀਂ ਕਰ ਸਕਦਾ।’’ ਗੱਲ ਕਸ਼ਮੀਰ ਦੀ ਹੋ ਰਹੀ ਸੀ। ਗੱਲ ਇਕ ਨੌਜਵਾਨ ਸਾਥੀ ਨਾਲ ਹੋ ਰਹੀ ਸੀ। ਗੱਲ ਇਸ ਲਈ ਜ਼ਰੂਰੀ ਸੀ ਕਿ ਉਹ ਮੇਰੇ ਬਿਆਨ ਤੋਂ ਬਹੁਤ ਦੁਖੀ ਸੀ। ਗਾਲੀ-ਗਲੋਚ ਦੀ ਜਗ੍ਹਾ ਗੱਲ ਇਸ ਲਈ ਸੰਭਵ ਸੀ ਕਿ ਉਹ ਮੇਰੀ ਇੱਜ਼ਤ ਕਰਦਾ ਸੀ ਪਰ ਕਸ਼ਮੀਰ ’ਚ ਮੈਂ 370 ਨੂੰ ਖਤਮ ਕਰਨ ਅਤੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੇ ਫੈਸਲੇ ’ਤੇ ਮੇਰੇ ਵਿਰੋਧ ਤੋਂ ਬਹੁਤ ਹੈਰਾਨ ਸੀ। ਉਸ ਗੱਲਬਾਤ ਦੌਰਾਨ ਇਹ ਤਿੱਖਾ ਵਾਕ ਬੋਲਣ ’ਤੇ ਮਜਬੂਰ ਹੋਇਆ।

‘‘ਕਮਾਲ ਹੈ ਭਾਈ ਸਾਹਿਬ, ਹਰ ਗੱਲ ਲਈ ਮੋਦੀ ਜੀ ਨੂੰ ਦੋਸ਼ ਦੇਣਾ ਤਾਂ ਠੀਕ ਨਹੀਂ ਹੈ।’’

ਮੈਂ ਸਹਿਮਤੀ ਜਤਾਈ, ‘‘ਕਸ਼ਮੀਰ ਸਮੱਸਿਆ ਮੋਦੀ ਜੀ ਜਾਂ ਬੀ. ਜੇ. ਪੀ. ਦੀ ਬਣਾਈ ਹੋਈ ਨਹੀਂ ਹੈ। ਜੇਕਰ ਪਹਿਲਾ ਦੋਸ਼ ਦੇਣਾ ਹੋਵੇ ਤਾਂ ਕਾਂਗਰਸ ਨੂੰ ਦੇਣਾ ਹੋਵੇਗਾ, ਜਿਸ ਨੇ ਇਸ ਸਮੱਸਿਆ ਨੂੰ ਉਲਝਣ ਦਿੱਤਾ, ਜਿਸ ਨੇ ਜੰਮੂ-ਕਸ਼ਮੀਰ ’ਚ ਵਾਰ-ਵਾਰ ਪਿੱਠੂ ਸਰਕਾਰਾਂ ਬਣਵਾਈਆਂ, ਦੋਸ਼ ਰਾਜੀਵ ਗਾਂਧੀ ਨੂੰ ਦੇਣਾ ਚਾਹੀਦਾ ਹੈ, ਜਿਨ੍ਹਾਂ ਨੇ 1987 ’ਚ ਚੋਣਾਂ ਦੇ ਨਾਂ ’ਤੇ ਕਸ਼ਮੀਰ ਦੀ ਜਨਤਾ ਨਾਲ ਧੋਖਾ ਕੀਤਾ, ਦੋਸ਼ ਮਨਮੋਹਨ ਸਿੰਘ ਦੀ ਸਰਕਾਰ ਨੂੰ ਦੇਣਾ ਚਾਹੀਦਾ, ਜਿਨ੍ਹਾਂ ਨੇ ਅਟਲ ਬਿਹਾਰੀ ਵਾਜਪਾਈ ਦੇ ਸ਼ਾਸਨ ’ਚ ਸ਼ੁਰੂ ਕੀਤੀ ਗਈ ਚੰਗੀ ਪਹਿਲ ਦਾ ਸਤਿਆਨਾਸ ਕਰ ਦਿੱਤਾ। ਦੋਸ਼ ਫਾਰੂਕ ਅਬਦੁੱਲਾ ਅਤੇ ਮੁਫਤੀ ਮੁਹੰਮਦ ਸਈਦ ਵਰਗੇ ਨੇਤਾਵਾਂ ਨੂੰ ਦੇਣਾ ਚਾਹੀਦਾ ਹੈ, ਜਿਨ੍ਹਾਂ ਨੇ ਕਸ਼ਮੀਰੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਸਿਆਸੀ ਦੁਕਾਨਦਾਰੀ ਕੀਤੀ।’’ ਹੁਣ ਉਹ ਸਹਿਜ ਹੋਇਆ, ‘‘ਸਹੀ ਕਿਹਾ ਤੁਸੀਂ! ਤਾਂ ਫਿਰ ਤਾਂ ਤੁਹਾਨੂੰ ਸਰਕਾਰ ਦੇ ਇਸ ਕਦਮ ਦਾ ਸਮਰਥਨ ਕਰਨਾ ਚਾਹੀਦਾ ਹੈ। ਪੂਰਾ ਦੇਸ਼ ਇਸ ਫੈਸਲੇ ਦਾ ਸਵਾਗਤ ਕਰ ਰਿਹਾ ਹੈ ਪਰ ਤੁਸੀਂ ਵਿਰੋਧ ਕਿਉਂ ਕਰ ਰਹੇ ਹੋ?’’

ਸਮੱਸਿਆ ਹੋਰ ਉਲਝੇਗੀ ਜਾਂ ਸੁਲਝੇਗੀ

ਮੇਰਾ ਜਵਾਬ ਸੀ, ‘‘ਇਸ ’ਚ ਕੋਈ ਸ਼ੱਕ ਨਹੀਂ ਕਿ ਅੱਜ ਦੇਸ਼ ਦਾ ਜਨਮਤ ਸਰਕਾਰ ਦੇ ਇਸ ਫੈਸਲੇ ਨਾਲ ਖੜ੍ਹਾ ਹੈ ਪਰ ਸਵਾਲ ਇਹ ਹੈ ਕਿ ਇਸ ਫੈਸਲੇ ਨਾਲ ਪੁਰਾਣੀਆਂ ਸਰਕਾਰਾਂ ਵਲੋਂ ਬਣਾਈ ਗਈ ਇਹ ਸਮੱਸਿਆ ਪਹਿਲਾਂ ਤੋਂ ਵੱਧ ਉਲਝੇਗੀ ਜਾਂ ਸੁਲਝੇਗੀ? ਜੇਕਰ ਸਾਡੀ ਚਿੰਤਾ ਸਿਰਫ ਲੋਕਪ੍ਰਿਯਤਾ ਅਤੇ ਵੋਟਾਂ ਦੀ ਨਹੀਂ ਸਗੋਂ ਰਾਸ਼ਟਰਹਿੱਤ ਦੀ ਹੈ ਤਾਂ ਸਾਨੂੰ ਕਈ ਵਾਰ ਜਨਮਤ ਦੇ ਵਿਰੁੱਧ ਵੀ ਖੜ੍ਹਾ ਹੋਣਾ ਪਵੇਗਾ। ਇਕ ਸੱਚੇ ਦੇਸ਼ਭਗਤ ਦਾ ਧਰਮ ਹੈ ਕਿ ਉਹ ਦੇਸ਼ਵਾਸੀਆਂ ਨੂੰ ਅਜਿਹੇ ਵੱਡੇ ਫੈਸਲੇ ਦਾ ਅੱਗਾ-ਪਿੱਛਾ ਸਮਝਾਏ, ਇਹ ਸੋਚੋ ਕਿ ਇਸ ਫੈਸਲੇ ਦਾ ਅਗਲੇ 10 ਸਾਲ ਜਾਂ 100 ਸਾਲ ਤਕ ਕੀ ਅਸਰ ਹੋਵੇਗਾ, ਜੇਕਰ ਇਸ ਲਈ ਚਾਰ ਗਾਲ੍ਹਾਂ ਵੀ ਸੁਣਨੀਆਂ ਪੈਣ ਤਾਂ ਸਿਰ ਝੁਕਾ ਕੇ ਉਸ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।’’

‘‘ਪੂਰੇ ਦੇਸ਼ ਨੇ ਮੋਦੀ ਜੀ ਨੂੰ ਵੋਟ ਦਿੱਤੀ ਹੈ, ਕੀ ਉਨ੍ਹਾਂ ਦਾ ਅਧਿਕਾਰ ਨਹੀਂ ਹੈ ਕਿ ਉਹ ਆਪਣੇ ਮੈਨੀਫੈਸਟੋ ਦੇ ਹਿਸਾਬ ਨਾਲ ਇਹ ਵੱਡਾ ਫੈਸਲਾ ਲੈ ਸਕੇ? ਇਸ ’ਚ ਗੈਰ-ਸੰਵਿਧਾਨਿਕ ਕੀ ਹੈ?’’

ਮੈਂ ਵਕੀਲਾਂ ਵਾਲੀ ਬਹਿਸ ’ਚ ਜ਼ਿਆਦਾ ਉਲਝਣਾ ਨਹੀਂ ਚਾਹੁੰਦਾ ਸੀ, ਇਸ ਲਈ ਮੈਂ ਛੋਟਾ ਜਿਹਾ ਜਵਾਬ ਦਿੱਤਾ : ‘‘ਚੁਣੀ ਹੋਈ ਸਰਕਾਰ ਨੂੰ ਆਪਣੀ ਸਮਝ ਦੇ ਹਿਸਾਬ ਨਾਲ ਫੈਸਲੇ ਲੈਣ ਦਾ ਅਧਿਕਾਰ ਹੈ ਪਰ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਨਹੀਂ। ਸਾਡਾ ਸੰਵਿਧਾਨ ਸਾਫ ਕਹਿੰਦਾ ਹੈ ਕਿ 370 ’ਚ ਬਦਲਾਅ ਕਰਨ ਨਾਲ ਪਹਿਲਾਂ ਜੰਮੂ ਅਤੇ ਕਸ਼ਮੀਰ ਦੀ ਸੰਵਿਧਾਨ ਸਭਾ ਦੀ ਸਿਫਾਰਿਸ਼ ਜ਼ਰੂਰੀ ਹੈ। ਕਿਸੇ ਸੂਬੇ ਦੀ ਹੱਦ ਜਾਂ ਉਸ ਦਾ ਦਰਜਾ ਬਦਲਣ ਤੋਂ ਪਹਿਲਾਂ ਉਥੋਂ ਦੀ ਵਿਧਾਨ ਸਭਾ ’ਚ ਚਰਚਾ ਜ਼ਰੂਰੀ ਹੈ। ਇਹ ਦੋਵੇਂ ਗੱਲਾਂ ਨਹੀਂ ਹੋਈਆਂ। ਇਸ ਲਈ ਸਰਕਾਰ ਦਾ ਕਦਮ ਸੰਵਿਧਾਨ ਸੰਮਤ ਨਹੀਂ ਹੈ ਪਰ ਇਹ ਫੈਸਲਾ ਤਾਂ ਸੁਪਰੀਮ ਕੋਰਟ ਨੇ ਕਰਨਾ ਹੈ। ਮੇਰਾ ਅਸਲੀ ਇਤਰਾਜ਼ ਸਿਰਫ ਕਾਨੂੰਨੀ ਅਤੇ ਸੰਵਿਧਾਨਿਕ ਨਹੀਂ ਹੈ।’’

‘‘ਫਿਰ ਤੁਹਾਡੇ ਇਤਰਾਜ਼ ਦਾ ਅਸਲੀ ਕਾਰਣ ਕੀ ਹੈ?’’

ਫੈਸਲਾ ਲੋਕਤੰਤਰ ਦੀ ਭਾਵਨਾ ਵਿਰੁੱਧ

ਮੈਂ ਆਪਣੀ ਗੱਲ ਸਮਝਾਈ : ‘‘ਮੇਰੀ ਅਸਲੀ ਚਿੰਤਾ ਇਹ ਹੈ ਕਿ ਸਰਕਾਰ ਦਾ ਇਹ ਫੈਸਲਾ ਸਾਡੇ ਦੇਸ਼ ਦੀ ਵਿਰਾਸਤ, ਸਾਡੇ ਲੋਕਤੰਤਰ ਦੀ ਭਾਵਨਾ ਅਤੇ ਰਾਸ਼ਟਰ ਨਿਰਮਾਣ ਦੀ ਸਾਡੀ ਸਮਝ ਦੇ ਵਿਰੁੱਧ ਹੈ। ਜੇਕਰ ਸਰਦਾਰ ਪਟੇਲ ਨੇ 370 ਦੇ ਫਾਰਮੂਲੇ ਨੂੰ ਬਣਾਇਆ ਸੀ ਤਾਂ ਇਸ ਲਈ ਨਹੀਂ ਕਿ ਉਨ੍ਹਾਂ ਦੇ ਮਨ ’ਚ ਕੋਈ ਕਮਜ਼ੋਰੀ ਸੀ। ਜੇਕਰ ਨਾਰਾਇਣ ਜੀ ਨੇ ਕਸ਼ਮੀਰ ’ਚ ਜੋ ਜ਼ਬਰਦਸਤੀ ਦੀ ਬਜਾਏ ਸ਼ਾਂਤੀ ਅਤੇ ਗੱਲਬਾਤ ਦਾ ਰਸਤਾ ਸੁਝਾਇਆ ਸੀ ਤਾਂ ਇਸ ਲਈ ਨਹੀਂ ਕਿ ਉਨ੍ਹਾਂ ਦਾ ਦੇਸ਼ ਪ੍ਰੇਮ ਕਮਜ਼ੋਰ ਸੀ। ਜੇਕਰ ਇਕ ਜ਼ਮਾਨੇ ’ਚ 370 ਵਿਰੁੱਧ ਬੋਲਣ ਵਾਲੇ ਅਟਲ ਬਿਹਾਰੀ ਵਾਜਪਾਈ ਨੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਨਸਾਨੀਅਤ, ਜਮਹੂਰੀਅਤ ਅਤੇ ਕਸ਼ਮੀਰੀਅਤ ਦੀ ਗੱਲ ਕੀਤੀ ਤਾਂ ਇਸ ਲਈ ਨਹੀਂ ਕਿ ਉਨ੍ਹਾਂ ਦੀ ਸਮਝ ਕਮਜ਼ੋਰ ਸੀ। ਇਨ੍ਹਾਂ ਸਾਰੇ ਰਾਸ਼ਟਰ ਨਿਰਮਾਤਾਵਾਂ ਦੀ ਇਹ ਸਮਝ ਸੀ ਕਿ ਕਸ਼ਮੀਰ ਨੂੰ ਭਾਰਤ ਦੇ ਨਾਲ ਭਾਵਨਾਤਮਕ ਤੌਰ ’ਤੇ ਜੋੜਨਾ ਹੋਵੇਗਾ ਅਤੇ ਉਸ ਦੇ ਲਈ ਲਾਠੀ, ਗੋਲੀ ਨਾਲ ਕੰਮ ਨਹੀਂ ਚੱਲੇਗਾ। ਉਨ੍ਹਾਂ ਨੂੰ ਅਹਿਸਾਸ ਸੀ ਕਿ ਕਸ਼ਮੀਰ ਦੀ ਜਨਤਾ ਅਤੇ ਬਾਕੀ ਭਾਰਤ ਦੀ ਜਨਤਾ ਦੇ ਮਨ ’ਚ ਇਕ ਖੱਡ ਹੈ। ਉਹ ਜਾਣਦੇ ਸਨ ਕਿ ਧਾਰਾ 370 ਇਸ ਖੱਡ ਦੇ ਆਰ-ਪਾਰ ਖੜ੍ਹੇ ਭਾਰਤ ਦੇ ਨਾਗਰਿਕਾਂ ਨੂੰ ਜੋੜਨ ਦਾ ਇਕ ਪੁਲ ਹੈ। ਉਹ ਸਮਝਦੇ ਸਨ ਕਿ ਇਸ ਖੱਡ ਦੀ ਪੂਰਤੀ ਬਿਨਾਂ ਪੁਲ ਨੂੰ ਤੋੜ ਦੇਣਾ ਰਾਸ਼ਟਰਹਿੱਤ ’ਚ ਨਹੀਂ ਹੈ।’’

‘‘ਭਾਵ ਕਿ ਤੁਸੀਂ ਨਹੀਂ ਮੰਨਦੇ ਕਿ 370 ਖਤਮ ਕਰਨ ਨਾਲ ਕਸ਼ਮੀਰ ਅਤੇ ਬਾਕੀ ਭਾਰਤ ਦਾ ਏਕੀਕਰਨ ਹੋਵੇਗਾ?’’

ਖੱਡ ਹੋਰ ਵਧੇਗੀ

ਮੈਂ ਉਨ੍ਹਾਂ ਦਾ ਹੱਥ ਫੜਿਆ ਅਤੇ ਕਿਹਾ, ‘‘ਦੇਖੋ, ਕਸ਼ਮੀਰ ਅਤੇ ਬਾਕੀ ਭਾਰਤ ਦਾ ਏਕੀਕਰਨ ਹੋ ਜਾਵੇ ਤਾਂ ਇਸ ਤੋਂ ਖੂਬਸੂਰਤ ਹੋਰ ਕੀ ਹੋਵੇਗਾ? ਜੇਕਰ ਧਾਰਾ 370 ਖਤਮ ਕਰਨ ਨਾਲ ਇਹ ਏਕੀਕਰਨ ਹੋ ਜਾਵੇ ਤਾਂ ਮੈਂ ਖੁਸ਼ੀ ਨਾਲ ਉਸ ਦਾ ਸਮਰਥਨ ਕਰਾਂਗਾ। ਮੈਂ ਤਾਂ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦਾ ਹਾਂ। ਇਸੇ ਲਈ ਤਾਂ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਿਹਾ ਹਾਂ। ਇਸ ਫੈਸਲੇ ਨਾਲ ਕਸ਼ਮੀਰ ਦੀ ਜਨਤਾ ਅਤੇ ਬਾਕੀ ਭਾਰਤ ਵਿਚਾਲੇ ਕੋਈ ਖੱਡ ਖਤਮ ਹੋਣ ਦੀ ਬਜਾਏ ਜ਼ਿਆਦਾ ਵਧ ਜਾਵੇਗੀ। ਕਸ਼ਮੀਰੀ ਵੱਖਵਾਦੀਆਂ ਅਤੇ ਪਾਕਿਸਤਾਨ ਹਮਾਇਤੀ ਅੱਤਵਾਦੀਆਂ ਨੂੰ ਤਾਂ ਇਸ ਫੈਸਲੇ ਨਾਲ ਬਹੁਤ ਖੁਸ਼ੀ ਹੋਵੇਗੀ ਕਿਉਂਕਿ ਹੁਣ ਉਨ੍ਹਾਂ ਦਾ ਧੰਦਾ ਪਹਿਲਾਂ ਨਾਲੋਂ ਜ਼ਿਆਦਾ ਚੱਲੇਗਾ। ਉਹ ਤਾਂ ਚਾਹੁੰਦੇ ਸਨ ਕਿ ਭਾਰਤ ਸਰਕਾਰ ਕੁਝ ਅਜਿਹਾ ਕਰੇ, ਜਿਸ ਨਾਲ ਕਸ਼ਮੀਰ ਦੀ ਜਨਤਾ ਦੇ ਮਨ ’ਚ ਭਾਰਤ ਪ੍ਰਤੀ ਗੁੱਸਾ ਹੋਰ ਵਧੇ, ਬੱਚਾ-ਬੱਚਾ ਭਾਰਤ ਵਿਰੋਧੀ ਨਾਅਰੇ ਲਾਏ। ਅਜੇ ਤਾਂ ਕਸ਼ਮੀਰ ਦੀ ਜਨਤਾ ਦੀ ਪ੍ਰਤੀਕਿਰਿਆ ਸਾਨੂੰ ਮੀਡੀਆ ’ਚ ਨਹੀਂ ਦਿਸ ਰਹੀ ਹੈ ਪਰ ਇਸ ’ਚ ਕੋਈ ਸ਼ੱਕ ਨਹੀਂ ਕਿ ਇਹ ਫੈਸਲਾ ਅਤੇ ਇਸ ਨੂੰ ਲੈਣ ਦਾ ਤਰੀਕਾ ਇਕ ਔਸਤ ਕਸ਼ਮੀਰੀ ਦੇ ਮਨ ’ਚ ਅਪਮਾਨ ਬੋਧ ਪੈਦਾ ਕਰੇਗਾ, ਪਿਛਲੇ 70 ਸਾਲਾਂ ਤੋਂ ਘਾਟੀ ’ਚ ਤਿਰੰਗਾ ਚੁੱਕਣ ਵਾਲਿਆਂ ਦਾ ਮੂੰਹ ਬੰਦ ਕਰ ਦੇਵੇਗਾ ਅਤੇ ਭਾਰਤ ਤੋਂ ਆਜ਼ਾਦੀ ਜਾਂ ਪਾਕਿਸਤਾਨ ਨਾਲ ਰਲੇਵੇਂ ਦੀ ਗੱਲ ਕਰਨ ਵਾਲਿਆਂ ਦੀ ਆਵਾਜ਼ ਪਹਿਲਾਂ ਨਾਲੋਂ ਜ਼ਿਆਦਾ ਸੁਣੀ ਜਾਵੇਗੀ।’’

‘‘ਇਹ ਤਾਂ ਆਪਣੇ ਦਿਮਾਗ ਦੀ ਗੱਲ ਕਹੀ। ਦਿਲ ਦੀ ਕੀ ਗੱਲ ਹੈ, ਜਿਸ ਦਾ ਤੁਸੀਂ ਸ਼ੁਰੂ ’ਚ ਜ਼ਿਕਰ ਕੀਤਾ?’’

‘‘ਪਤਾ ਨਹੀਂ ਹੁਣ ਦੇ ਮਾਹੌਲ ’ਚ ਕੌਣ ਦਿਲ ਦੀ ਗੱਲ ਸੁਣਨਾ ਚਾਹੇਗਾ ਪਰ ਸੱਚ ਕਹਾਂ ਤਾਂ ਮੇਰਾ ਮਨ ਇਸ ਦੀ ਗਵਾਹੀ ਨਹੀਂ ਦਿੰਦਾ ਕਿ ਅਸੀਂ ਲੱਖਾਂ ਲੋਕਾਂ ਨੂੰ ਆਪਣੇ ਘਰਾਂ ’ਚ ਬੰਦ ਕਰ ਕੇ ਉਨ੍ਹਾਂ ਦੀ ਕਿਸਮਤ ਦਾ ਫੈਸਲਾ ਕਰੀਏ ਅਤੇ ਫਿਰ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਵੀ ਦੱਸੀਏ। ਜੇਕਰ ਅਸੀਂ ਕਦੇ ਕਸ਼ਮੀਰ ’ਚ ਉਹ ਕਰੀਏ, ਜੋ ਇਸਰਾਈਲ ਫਲਸਤੀਨੀਆਂ ਨਾਲ ਕਰਦਾ ਹੈ, ਜੋ ਇੰਗਲੈਂਡ ਨੇ ਆਇਰਲੈਂਡ ’ਚ ਕੀਤਾ ਪਰ ਉਸ ਸਥਿਤੀ ’ਚ ਮੈਂ ਸਿਰ ਚੁੱਕ ਕੇ ਨਹੀਂ ਕਹਿ ਸਕਾਂਗਾ ਕਿ ਮੈਨੂੰ ਭਾਰਤੀ ਹੋਣ ’ਤੇ ਮਾਣ ਹੈ। ਇਸ ਲਈ ਮੇਰਾ ਧਰਮ ਹੈ ਕਿ ਅਜਿਹਾ ਹੋਣ ਤੋਂ ਪਹਿਲਾਂ ਮੈਂ ਦੇਸ਼ਵਾਸੀਆਂ ਨੂੰ ਚੌਕਸ ਕਰਾਂ। ਭਾਵੇਂ ਤੁਹਾਡੇ ਵਰਗੇ ਕੁਝ ਸਾਥੀ ਕੁਝ ਸਮੇਂ ਲਈ ਨਾਰਾਜ਼ ਹੀ ਹੋ ਜਾਣ।’’

ਮੇਰੇ ਨੌਜਵਾਨ ਸਾਥੀ ਦੀ ਨਾਰਾਜ਼ਗੀ ਕੁਝ ਘੱਟ ਹੋ ਗਈ ਸੀ।
 

  • ਕਿਸਮਤ
  • ਲੱਖਾਂ
  • millions
  • people

ਕੀੜੀਆਂ ਬਹੁਤ ਸਫਾਈ ਪਸੰਦ ਹੁੁੰਦੀਆਂ ਹਨ

NEXT STORY

Stories You May Like

  • crude oil problem
    ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • supreme court  cyber   fraud  fir  state
    ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • mysterious fire broke out at a pizza cafe in sultanpur lodhi
    ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਰਾਖ਼
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +