Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:04:48 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਆਪਣਾ ਧਰਮ ਬਣਾਈ ਰੱਖਣ ਦੀ ‘ਆਜ਼ਾਦੀ’!

BLOG News Punjabi(ਬਲਾਗ)

ਆਪਣਾ ਧਰਮ ਬਣਾਈ ਰੱਖਣ ਦੀ ‘ਆਜ਼ਾਦੀ’!

  • Edited By Rakesh,
  • Updated: 27 Mar, 2026 05:02 PM
Blog
the freedom to maintain one s religion
  • Share
    • Facebook
    • Tumblr
    • Linkedin
    • Twitter
  • Comment

‘ਵੈਸਟਰਨ ਰੀਜਨ ਬਿਸ਼ਪਸ ਕੌਂਸਲ’ ਨਾਲ ਸਬੰਧਤ ਮਹਾਰਾਸ਼ਟਰ ਦੇ ਕੈਥੋਲਿਕ ਬਿਸ਼ਪਾਂ ਨੇ ਹਾਲ ਹੀ ਵਿਚ ਮਹਾਰਾਸ਼ਟਰ ਰਾਜ ਵਿਧਾਨ ਮੰਡਲ ਦੇ ਦੋਵਾਂ ਸਦਨਾਂ ਦੁਆਰਾ ਪਾਸ ਕੀਤੇ ਗਏ ‘ਧਰਮ ਦੀ ਆਜ਼ਾਦੀ’ (ਫਰੀਡਮ ਆਫ ਰਿਲੀਜਨ) ਬਿੱਲ ਦੇ ਖਿਲਾਫ ਅਧਿਕਾਰਤ ਤੌਰ ’ਤੇ ਵਿਰੋਧ ਦਰਜ ਕਰਵਾਇਆ ਹੈ। ਮੈਨੂੰ ਖੁਸ਼ੀ ਹੈ ਕਿ ਉਨ੍ਹਾਂ ਨੇ ਅਜਿਹਾ ਕੀਤਾ। ਇਕ ਅਭਿਆਸ ਕਰਨ ਵਾਲੇ ਕੈਥੋਲਿਕ ਵਜੋਂ, ਮੈਨੂੰ ਬਹੁਤ ਨਿਰਾਸ਼ਾ ਹੁੰਦੀ ਜੇਕਰ ਬਿਸ਼ਪ ਸੰਵਿਧਾਨ ਦੇ ਉਸ ਅਪਮਾਨ ਨੂੰ ਚੁੱਪਚਾਪ ਸਵੀਕਾਰ ਕਰ ਲੈਂਦੇ, ਜੋ ਇਹ ‘ਆਜ਼ਾਦੀ’ ਆਪਣੇ ਨਾਲ ਲਿਆਉਂਦੀ ਹੈ।

ਸੰਵਿਧਾਨ ਦੇ ਇਸ ‘ਅਪਮਾਨ’ ’ਤੇ ਵਿਸਥਾਰ ਨਾਲ ਚਰਚਾ ਕਰਨ ਤੋਂ ਪਹਿਲਾਂ, ਮੈਂ ਮੌਜੂਦਾ ਭਾਜਪਾ ਸਰਕਾਰ ਦੇ ਪੱਖ ਵਿਚ ਇਕ ਗੱਲ ਕਹਿਣੀ ਚਾਹੁੰਦਾ ਹਾਂ। ਉਨ੍ਹਾਂ ਕੋਲ ਹਾਸੇ ਦੀ ਚੰਗੀ ਸਮਝ ਹੈ! ਇਕ ਨਾਗਰਿਕ ਨੂੰ ਆਪਣੀ ਪਸੰਦ ਦਾ ਧਰਮ ਚੁਣਨ ਜਾਂ ਉਸ ਦੀ ਪਾਲਣਾ ਕਰਨ ਦੀ ਆਜ਼ਾਦੀ ਤੋਂ ਵਾਂਝਾ ਕਰਨਾ ਅਤੇ ਫਿਰ ਉਸ ਪਾਬੰਦੀ ਨੂੰ ‘ਆਜ਼ਾਦੀ’ ਦਾ ਨਾਂ ਦੇਣਾ ਵਾਕਈ ਕਿਸੇ ਜਾਦੂਗਰ ਦੀ ਹੱਥ ਦੀ ਸਫਾਈ ਵਰਗਾ ਹੈ। ਸਾਡੇ ਪ੍ਰਧਾਨ ਮੰਤਰੀ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਗੱਲ ਕਰਦੇ ਹਨ, ਪਰ ਉਨ੍ਹਾਂ ਦੇ ਪੈਰੋਕਾਰ ਮੁਸਲਮਾਨਾਂ ਨੂੰ (ਜੋ ਉਨ੍ਹਾਂ ਦੀ ਨਫ਼ਰਤ ਦਾ ਮੁੱਖ ਨਿਸ਼ਾਨਾ ਹਨ) ਹਿੰਦੂ ਇਲਾਕਿਆਂ ਵਿਚ ਆਪਣਾ ਸਾਮਾਨ ਵੇਚਣ ਦੀ ਇਜਾਜ਼ਤ ਨਹੀਂ ਦਿੰਦੇ, ਜਦਕਿ ਉਹ ਸਦੀਆਂ ਤੋਂ ਅਜਿਹਾ ਕਰਦੇ ਆ ਰਹੇ ਹਨ।

ਨਿੱਜੀ ਤੌਰ ’ਤੇ, ਮੈਂ ਧਰਮ ਪਰਿਵਰਤਨ ਦੇ ਪੱਖ ਵਿਚ ਨਹੀਂ ਹਾਂ। ਮੇਰੇ ਕਹਿਣ ਦਾ ਮਤਲਬ ਇਹ ਹੈ ਕਿ ਸਾਡੇ ਪਾਦਰੀਆਂ ਅਤੇ ਨਨਾਂ ਨੂੰ ਦੂਜੇ ਧਰਮਾਂ ਦੇ ਪੈਰੋਕਾਰਾਂ ਨੂੰ ਈਸਾਈ ਧਰਮ ਵੱਲ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਜਾਣਬੁੱਝ ਕੇ ‘ਖੁਸ਼ਖਬਰੀ’ ਦਾ ਪ੍ਰਚਾਰ ਨਹੀਂ ਕਰਨਾ ਚਾਹੀਦਾ ਪਰ ਜੇਕਰ ਸੱਚਾਈ, ਨਿਆਂ, ਦਇਆ ਅਤੇ ਕਰੁਣਾ ਦੇ ਉਨ੍ਹਾਂ ਦੇ ਈਸਾਈ ਜੀਵਨ ਤੋਂ ਪ੍ਰਭਾਵਿਤ ਹੋ ਕੇ ਕੁਝ ਗੈਰ-ਈਸਾਈ, ਈਸਾਈ ਧਰਮ ਵੱਲ ਆਕਰਸ਼ਿਤ ਹੁੰਦੇ ਹਨ, ਤਾਂ ਕੀ ਸਾਡੇ ਪਾਦਰੀ ਅਤੇ ਨਨ ਇਨ੍ਹਾਂ ਸੰਭਾਵੀ ‘ਧਰਮ ਪਰਿਵਰਤਨ ਕਰਨ ਵਾਲਿਆਂ’ ਨੂੰ ਭਜਾ ਸਕਦੇ ਹਨ? ਉਹ ਅਜਿਹਾ ਨਹੀਂ ਕਰ ਸਕਦੇ ਅਤੇ ਉਨ੍ਹਾਂ ਨੂੰ ਅਜਿਹਾ ਕਰਨਾ ਵੀ ਨਹੀਂ ਚਾਹੀਦਾ। ਭਾਰਤੀ ਸੰਵਿਧਾਨ ਇਸ ਮੁੱਦੇ ’ਤੇ ਬਹੁਤ ਸਪੱਸ਼ਟ ਹੈ।

ਈਸਾਈ ਅਤੇ ਇਸਲਾਮ ਦੋਵਾਂ ਦੇ ਵਿਆਹ ਨਿਯਮਾਂ ਵਿਚ ਇਹ ਜ਼ਰੂਰੀ ਸੀ ਕਿ ਚਰਚ ਜਾਂ ਮਸਜਿਦ ਵਿਚ ਵਿਆਹ ਕਰਨ ਵਾਲੇ ਦੋਵੇਂ ਪੱਖ ਇਕ ਹੀ ਧਰਮ ਦੇ ਹੋਣ। ਜੇਕਰ ਉਹ ਨਹੀਂ ਸਨ, ਤਾਂ ਗੈਰ-ਈਸਾਈ ਨੂੰ ਈਸਾਈ ਧਰਮ ਵਿਚ ਅਤੇ ਗੈਰ-ਮੁਸਲਿਮ ਨੂੰ ਇਸਲਾਮ ਵਿਚ ਤਬਦੀਲ ਕਰਨਾ ਪੈਂਦਾ ਸੀ, ਜੇਕਰ ਵਿਆਹ ਉਨ੍ਹਾਂ ਦੇ ਸਬੰਧਤ ਕਾਨੂੰਨਾਂ ਅਤੇ ਰੀਤੀ-ਰਿਵਾਜਾਂ ਅਨੁਸਾਰ ਸੰਪੰਨ ਕਰਨਾ ਹੋਵੇ।

ਕੈਥੋਲਿਕ ਚਰਚ ਨੇ ਦਹਾਕਿਆਂ ਪਹਿਲਾਂ ਇਸ ਮਜਬੂਰੀ ਨੂੰ ਤਿਆਗ ਦਿੱਤਾ ਹੈ। ਜਦੋਂ ਗੈਰ-ਕੈਥੋਲਿਕ ਪੱਖ ਦੁਆਰਾ ਧਰਮ ਤਬਦੀਲੀ ਲਈ ਬੇਨਤੀ ਕੀਤੀ ਜਾਂਦੀ ਹੈ, ਤਾਂ ਪਾਦਰੀ ਉਨ੍ਹਾਂ ਨੂੰ ਸੂਚਿਤ ਕਰਦੇ ਹਨ ਕਿ ਧਰਮ ਤਬਦੀਲੀ ਦੀ ਲੋੜ ਨਹੀਂ ਹੈ। ਉਹ ਇਹ ਵੀ ਜੋੜਦੇ ਹਨ ਕਿ ਧਿਰਾਂ ਇਸ ਮੁੱਦੇ ’ਤੇ ਫੈਸਲਾ ਲੈਣ ਲਈ 5 ਜਾਂ ਉਸ ਤੋਂ ਵੱਧ ਸਾਲਾਂ ਤੱਕ ਉਡੀਕ ਕਰ ਸਕਦੀਆਂ ਹਨ।

ਮੈਂ ਇੱਥੇ ਜਲ ਸੈਨਾ ਦੇ 2 ਡਾਕਟਰਾਂ ਦਾ ਮਾਮਲਾ ਦੱਸਦਾ ਹਾਂ, ਜੋ ਪੁਣੇ ਦੇ ਏ. ਐੱਫ. ਐੱਮ. ਸੀ. (ਆਰਮਡ ਫੋਰਸਿਜ਼ ਮੈਡੀਕਲ ਕਾਲਜ) ਦੇ ਵਿਦਿਆਰਥੀ ਸਨ ਅਤੇ ਵੱਖ-ਵੱਖ ਧਰਮਾਂ ਦੇ ਸਨ। ਪੜ੍ਹਾਈ ਦੌਰਾਨ ਉਨ੍ਹਾਂ ਨੂੰ ਪਿਆਰ ਹੋ ਗਿਆ। ਲਾੜਾ ਪੁਣੇ ਨਗਰਪਾਲਿਕਾ ਦੇ ਮੁੱਖ ਮੈਡੀਕਲ ਅਫ਼ਸਰ ਦਾ ਪੁੱਤਰ ਸੀ। ਉਸ ਦੀ ਮਾਂ ਅਤੇ ਮੇਰੀ ਮਾਂ ਬਾਰਦੇਜ ਤਾਲੁਕਾ ਦੇ ਛੋਟੇ ਜਿਹੇ ਗੋਆਨ ਪਿੰਡ ਬਾਦੇਮ ਵਿਚ ਗੁਆਂਢੀ ਅਤੇ ਜਮਾਤੀ ਸਨ। ਲਾੜੀ ਭਾਰਤੀ ਫ਼ੌਜ ਦੇ ਇਕ ਮੇਜਰ ਜਨਰਲ ਦੀ ਬੇਟੀ ਸੀ ਅਤੇ ਪੁਣੇ ਦੇ ਇਕ ਪ੍ਰਸਿੱਧ ਚਿਤਪਾਵਨ ਬ੍ਰਾਹਮਣ ਪਰਿਵਾਰ ਤੋਂ ਸੀ।

ਜਦੋਂ ਜੋੜਾ ਵਿਆਹ ਕਰਾਉਣ ਦੇ ਇਰਾਦੇ ਨਾਲ ਇਕ ਜੇਸੁਇਟ ਪਾਦਰੀ (ਜੋ ਇਕ ਜਰਮਨ ਸੀ) ਕੋਲ ਗਿਆ, ਤਾਂ ਕੁੜੀ ਨੇ ਕਿਹਾ ਕਿ ਉਹ ਕੈਥੋਲਿਕ ਧਰਮ ਅਪਣਾਉਣ ਲਈ ਤਿਆਰ ਹੈ। ਤੁਰੰਤ ਜਵਾਬ ਆਇਆ, ‘‘ਅਜਿਹੀ ਕੋਈ ਲੋੜ ਨਹੀਂ ਹੈ। ਅਸਲ ਵਿਚ, ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਘੱਟੋ-ਘੱਟ ਪੰਜ ਸਾਲ ਉਡੀਕ ਕਰੋ।’’ ਅਤੇ ਇਹ ਚੰਗਾ ਹੀ ਰਿਹਾ, ਕਿਉਂਕਿ ਉਨ੍ਹਾਂ ਦਾ ਬੇਟਾ ਪੈਦਾ ਹੋਣ ਤੋਂ ਤੁਰੰਤ ਬਾਅਦ, ਅਧਿਕਾਰੀ ਨੇ ਜਲ ਸੈਨਾ ਦੇ ਸਾਥੀਆਂ ਨਾਲ ਹੈਲੀਕਾਪਟਰ ਵਿਚ ਸਵਾਰੀ ਕੀਤੀ ਅਤੇ ਕਦੇ ਵਾਪਸ ਨਹੀਂ ਆਇਆ। ਹੈਲੀਕਾਪਟਰ ਸਮੁੰਦਰ ਵਿਚ ਗਾਇਬ ਹੋ ਗਿਆ ਅਤੇ ਉਸ ਵਿਚ ਸਵਾਰ ਸਾਰੇ ਲੋਕ ਮਾਰੇ ਗਏ।

ਮੇਰੀ ਮਾਂ ਦੀ ਜਮਾਤੀ ਨੇ ਮੇਰੀ ਮਾਂ ਨੂੰ ਦੱਸਿਆ ਕਿ ਕੁਝ ਸਮੇਂ ਬਾਅਦ ਉਨ੍ਹਾਂ ਨੇ ਅਤੇ ਉਨ੍ਹਾਂ ਦੇ ਪਤੀ ਨੇ ਨੌਜਵਾਨ ਵਿਧਵਾ ਨੂੰ ਦੁਬਾਰਾ ਵਿਆਹ ਕਰਨ ਲਈ ਮਨਾ ਲਿਆ, ਜੋ ਉਸ ਨੇ ਕਰ ਲਿਆ। ਸਾਬਕਾ ਨੂੰਹ ਅਤੇ ਉਸ ਦੇ ਪਹਿਲੇ ਪਤੀ ਦੇ ਪਰਿਵਾਰ ਵਿਚਕਾਰ ਸਬੰਧ ਅੱਜ ਵੀ ਗੂੜ੍ਹੇ ਅਤੇ ਨਿੱਘੇ ਬਣੇ ਹੋਏ ਹਨ।

ਮੈਂ ਇਸ ਮਾਮਲੇ ਦਾ ਵਿਸਥਾਰ ਨਾਲ ਜ਼ਿਕਰ ਇਹ ਸਾਬਤ ਕਰਨ ਲਈ ਕਰ ਰਿਹਾ ਹਾਂ ਕਿ ਕੈਥੋਲਿਕ ਚਰਚ ਪਿਛਲੇ ਕੁਝ ਸਾਲਾਂ ਵਿਚ ਨਾਟਕੀ ਢੰਗ ਨਾਲ ਬਦਲਿਆ ਹੈ ਅਤੇ ਉਸ ਨੇ ਚਰਚ ਦੀਆਂ ਸਿੱਖਿਆਵਾਂ ਨੂੰ ਆਧੁਨਿਕ ਵਿਚਾਰਾਂ ਨਾਲ ਸਮਾਯੋਜਿਤ ਕੀਤਾ ਹੈ।

ਮੌਜੂਦਾ ਸਮੇਂ ’ਚ, ‘ਜ਼ਬਰਦਸਤੀ ਧਰਮ ਬਦਲੀ’ ਦੇ ਦੋਸ਼ ਤੋਂ ਬਚਣ ਦਾ ਇਕੋ-ਇਕ ਹੱਲ ‘ਮੈਰਿਜ ਰਜਿਸਟਰਾਰ’ ਦੇ ਦਫ਼ਤਰ ਵਿਚ ਵਿਆਹ ਕਰਨਾ ਹੈ, ਜਿਵੇਂ ਕਿ ਮੇਰੀ ਬੇਟੀ ਨੇ ਕੀਤਾ ਸੀ। ਹਾਲ ਹੀ ’ਚ, ਗੁਜਰਾਤ ਹਾਈ ਕੋਰਟ ਨੇ ਇਕ ਮੁਸਲਿਮ ਪੁਰਸ਼ ਸਾਥੀ ਨੂੰ ਰਜਿਸਟਰਾਰ ਦਫ਼ਤਰ ਵਿਚ ਵਿਆਹ ਕਰਨ ਅਤੇ ਆਪਣੀ ਹਿੰਦੂ ਮਹਿਲਾ ਸਾਥੀ ਦੇ ਖਾਤੇ ਵਿਚ 3 ਲੱਖ ਰੁਪਏ ਜਮ੍ਹਾ ਕਰਨ ਦਾ ਹੁਕਮ ਦਿੱਤਾ, ਤਾਂ ਜੋ ਉਸ ਦੇ ਮਾਪਿਆਂ ਦੀ ਇਸ ਮੰਗ ਨੂੰ ਰੱਦ ਕੀਤਾ ਜਾ ਸਕੇ ਕਿ ਉਸ ਨੂੰ ਵਾਪਸ ਭੇਜਿਆ ਜਾਵੇ। ਲੜਕੇ ਨੇ ਤੁਰੰਤ ਇਸ ਦੀ ਪਾਲਣਾ ਕੀਤੀ, ਜਿਸ ਨਾਲ ਸਾਬਤ ਹੋਇਆ ਕਿ ਉਸ ਦਾ ਪਿਆਰ ਸੱਚਾ ਸੀ ਅਤੇ ਕਿਸੇ ‘ਜਿਹਾਦ’ ਤੋਂ ਪ੍ਰੇਰਿਤ ਨਹੀਂ ਸੀ।

ਕੁਝ ਰਾਜਾਂ ’ਚ ਸੱਤਾ ਵਿਚ ਬੈਠੀਆਂ ਭਾਜਪਾ ਸਰਕਾਰਾਂ ਨੂੰ ਆਪਣੇ ਉਸ ਮੁੱਖ ਵੋਟ ਬੈਂਕ ਨੂੰ ਖੁਸ਼ ਕਰਨਾ ਪੈਂਦਾ ਹੈ, ਜਿਸ ਨੂੰ ਇਹ ਝੂਠ ਪਰੋਸਿਆ ਗਿਆ ਹੈ ਕਿ ਹਰ ਮੁਸਲਿਮ ਮਰਦ ਦੀਆਂ 4 ਪਤਨੀਆਂ ਅਤੇ ਇਕ ਦਰਜਨ ਬੱਚੇ ਹੁੰਦੇ ਹਨ। ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਇਕ ਸਮਾਂ ਆਵੇਗਾ ਜਦੋਂ ਮੁਸਲਮਾਨਾਂ ਦੀ ਗਿਣਤੀ ਹਿੰਦੂਆਂ ਨਾਲੋਂ ਵੱਧ ਜਾਵੇਗੀ ਅਤੇ ਉਹ ਸ਼ਰੀਅਤ ਦਾ ਕਾਨੂੰਨ ਲਾਗੂ ਕਰ ਦੇਣਗੇ। ਇਸ ਵਰਗ ਦੇ ਜਾਗਰੂਕ ਲੋਕ ਜਾਣਦੇ ਹਨ ਕਿ ਇਹ ਅੰਕੜੇ ਗਲਤ ਹਨ ਪਰ ਉਹ ਹਿੰਦੂ ਗੌਰਵ ਨੂੰ ਬਣਾਈ ਰੱਖਣ ਲਈ ਇਸ ਰਸਤੇ ’ਤੇ ਚੱਲਦੇ ਦਿਖਾਈ ਦੇ ਰਹੇ ਹਨ।

ਧਰਮ ਦੀ ‘ਆਜ਼ਾਦੀ’ ਦੀ ਰੱਖਿਆ ਲਈ ਬਣਾਇਆ ਗਿਆ ਇਹ ਕਾਨੂੰਨ ਛੋਟੇ ਜਿਹੇ ਈਸਾਈ ਭਾਈਚਾਰੇ ਨੂੰ ਵੀ ਪ੍ਰਭਾਵਿਤ ਕਰੇਗਾ। ਵਿਆਹ ਤੋਂ ਬਾਅਦ ਕੁਝ ਧਰਮ ਬਦਲੀ ਜ਼ਰੂਰ ਹੁੰਦੀ ਹੈ ਪਰ ਸਾਡੇ ਪਾਦਰੀਆਂ ਨੂੰ ਖੁਦ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਵਿਆਹ ਸੰਪੰਨ ਹੋਣ ਤੋਂ ਪਹਿਲਾਂ ਗੈਰ-ਕੈਥੋਲਿਕ ਸਾਥੀ ਨੂੰ ਸਲਾਹ ਦੇਣ ਕਿ ਧਰਮ ਬਦਲੀ ਦੀ ਕੋਈ ਲੋੜ ਨਹੀਂ ਹੈ, ਜਿਵੇਂ ਕਿ ਪੰਜ ਦਹਾਕੇ ਪਹਿਲਾਂ ਹੋਇਆ ਕਰਦਾ ਸੀ।

ਜੂਲੀਓ ਰਿਬੈਰੋ (ਸਾਬਕਾ ਡੀ.ਜੀ.ਪੀ. ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ)

  • Freedom
  • Maintain Ones Religion

ਹਿਮਾਚਲ ’ਚ ਨਸ਼ਾ ਰੋਕਣ ਲਈ ਸਰਕਾਰ ਅਤੇ ਪੰਚਾਇਤਾਂ ਹੋਈਆਂ ਜਾਗਰੂਕ!

NEXT STORY

Stories You May Like

  • anti conversion law implemented in maharashtra
    ਮਹਾਰਾਸ਼ਟਰ 'ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ, ਜ਼ਬਰਦਸਤੀ ਧਰਮ ਪਰਿਵਰਤਨ ਲਈ 10 ਸਾਲ ਤੱਕ ਦੀ ਸਜ਼ਾ
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ, ਵਾਹਨਾਂ ਦੀ ਕੀਤੀ ਬਾਰੀਕੀ ਨਾਲ ਜਾਂਚ
  • religion  innocent people omar abdullah
    ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
  • assistant commissioner gurdaspur holds meeting
    ਸਹਾਇਕ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • the beacon of freedom shone through poems and shayari
    ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • balochistan to celebrate independence day on august 11
    ਬਲੋਚਿਸਤਾਨ 11 ਅਗਸਤ ਨੂੰ ਮਨਾਏਗਾ ਆਜ਼ਾਦੀ ਦਿਹਾੜਾ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +