Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:15:31 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜੰਗੀ ਜਨੂੰਨ ਕਾਰਨ ਡੂੰਘਾ ਹੁੰਦਾ ਕੌਮਾਂਤਰੀ ਊਰਜਾ ਸੰਕਟ

BLOG News Punjabi(ਬਲਾਗ)

ਜੰਗੀ ਜਨੂੰਨ ਕਾਰਨ ਡੂੰਘਾ ਹੁੰਦਾ ਕੌਮਾਂਤਰੀ ਊਰਜਾ ਸੰਕਟ

  • Edited By Rakesh,
  • Updated: 30 Mar, 2026 04:03 PM
Blog
the global energy crisis deepens amidst war hysteria
  • Share
    • Facebook
    • Tumblr
    • Linkedin
    • Twitter
  • Comment

ਕਿਹਾ ਜਾਂਦਾ ਹੈ ਕਿ ਜਦੋਂ ਰੋਮ ਸੜ ਰਿਹਾ ਸੀ, ਨੀਰੋ ਬੰਸਰੀ ਵਜਾ ਰਿਹਾ ਸੀ। ਅਜਿਹਾ ਹੀ ਦ੍ਰਿਸ਼ ਹਾਲ ਹੀ ’ਚ ਅਮਰੀਕਾ ’ਚ ਨਜ਼ਰ ਆਇਆ ਜਦੋਂ ਮੱਧ ਪੂਰਬ ਦੀ ਜੰਗ ਦੀ ਅੱਗ ’ਚ ਝੁਲਸਦੀ ਦੁਨੀਆ ਤੋਂ ਬੇਪਰਵਾਹ ਰਾਸ਼ਟਰਪਤੀ ਡੋਨਾਲਡ ਟਰੰਪ ਨਿਵੇਸ਼ਕਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਆਪਣੀ ਬਾਲਕੋਨੀ ’ਚ ਡਾਂਸ ਕਰ ਰਹੇ ਸਨ।

ਸਮਝੌਤਾ ਵਾਰਤਾ ਜਾਰੀ ਹੋਣ ਦੇ ਦਾਅਵਿਆਂ ਦੇ ਵਿਚਾਲੇ ਵੀ ਟਰੰਪ ਵੱਲੋਂ ਈਰਾਨ ਨੂੰ ਧਮਕਾਉਣਾ ਜਾਰੀ ਹੈ, ਤਾਂ ਇਜ਼ਰਾਈਲ-ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਵੀ ਕਮਜ਼ੋਰ ਤਾਂ ਹਰਗਿਜ਼ ਨਹੀਂ ਪਈ। ਬਦਲਦੇ ਬਿਆਨਾਂ ਅਤੇ ਦਾਅਵਿਆਂ ਦੇ ਪਿੱਛੇ ਦੀ ਖੇਡ ਤਾਂ ਟਰੰਪ ਹੀ ਬਿਹਤਰ ਜਾਣਦੇ ਹੋਣਗੇ, ਪਰ ਜੰਗ ਜਿਸ ਤਰ੍ਹਾਂ ਹੋਰ ਵਧੇਰੇ ਹਮਲਾਵਰ ਹੋ ਰਹੀ ਹੈ, ਉਹ ਵਿਸ਼ਵ ਪੱਧਰੀ ਸਥਿਰਤਾ ਅਤੇ ਸ਼ਾਂਤੀ, ਖ਼ਾਸ ਕਰਕੇ ਊਰਜਾ ਸੁਰੱਖਿਆ ਲਈ ਚੁਣੌਤੀਆਂ ਦੇ ਹੋਰ ਦੁਸ਼ਵਾਰ ਹੋਣ ਦਾ ਹੀ ਸੰਕੇਤ ਹੈ।

ਉਨ੍ਹਾਂ ਚੁਣੌਤੀਆਂ ਦੀ ਤੁਲਨਾ ਅਣਕਿਆਸੀ ਮਹਾਮਾਰੀ ਕੋਵਿਡ ਨਾਲ ਕਰਦੇ ਹੋਏ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ’ਚ ਆਪਣੇ ਬਿਆਨ ’ਚ ਦੇਸ਼ ਵਾਸੀਆਂ ਨੂੰ ਇਕਜੁੱਟ ਹੋ ਕੇ ਹਾਲਾਤ ਦਾ ਮੁਕਾਬਲਾ ਕਰਨ ਦੀ ਗੱਲ ਕਹੀ। ਪ੍ਰਧਾਨ ਮੰਤਰੀ ਨੇ ‘ਟੀਮ ਇੰਡੀਆ’ ਦੀ ਭਾਵਨਾ ਨਾਲ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਲੋੜ ਦੱਸੀ ਹੈ।

ਆਪਸੀ ਨਫਰਤ ਦੀ ਰਾਜਨੀਤੀ ਦੇ ਵਿਚਾਲੇ ਵੀ ਜੇਕਰ ਅਜਿਹਾ ਹੋ ਸਕੇ ਤਾਂ ਸੁਖਦ ਹੈਰਾਨੀ ਹੋਵੇਗੀ। ਭਾਰਤ ਆਪਣੀਆਂ ਊਰਜਾ ਲੋੜਾਂ, ਖ਼ਾਸ ਕਰਕੇ ਤੇਲ ਅਤੇ ਗੈਸ ਲਈ ਦਰਾਮਦ ’ਤੇ ਹੀ ਜ਼ਿਆਦਾ ਨਿਰਭਰ ਹੈ। ਇਸ ਲਈ ਸੰਕਟ ਭਿਆਨਕ ਹੋਣਾ ਹੀ ਹੈ। ਹੁਣ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ ਕਟੌਤੀ ਦੀ ਜਿਹੜੀ ਸੰਵੇਦਨਸ਼ੀਲਤਾ ਦਿਖਾਈ ਹੈ, ਅਜਿਹੀ ਇਜ਼ਰਾਈਲ-ਅਮਰੀਕਾ ਅਤੇ ਈਰਾਨ ਜੰਗ ਸ਼ੁਰੂ ਹੋਣ ਦੇ ਹਫ਼ਤੇ ਭਰ ਦੇ ਅੰਦਰ ਹੀ ਘਰੇਲੂ ਸਿਲੰਡਰ 55 ਰੁਪਏ ਅਤੇ ਕਮਰਸ਼ੀਅਲ ਸਿਲੰਡਰ 115 ਰੁਪਏ ਮਹਿੰਗਾ ਕਰਦੇ ਸਮੇਂ ਨਹੀਂ ਦਿਸੀ।

ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ’ਤੇ ਭੀੜ, ਅਫ਼ਵਾਹਾਂ ਕਾਰਨ ਪੈਦਾ ਹੋਏ ਖ਼ਦਸ਼ਿਆਂ ਦਾ ਨਤੀਜਾ ਵੀ ਮੰਨ ਲਈਏ, ਤਾਂ ਵੀ ਰਸੋਈ ਗੈਸ ਬੁਕਿੰਗ ਦੀ ਮਿਆਦ ਵਧਾਉਣ, ਕਮਰਸ਼ੀਅਲ ਗੈਸ ਦੀ ਸਪਲਾਈ ਘੱਟ ਕਰਨ ਅਤੇ ਹਵਾਈ ਕਿਰਾਏ ਦੀ ਵੱਧ ਤੋਂ ਵੱਧ ਹੱਦ ਹਟਾਉਣ ਵਰਗੇ ਸਰਕਾਰ ਦੇ ਕਈ ਫ਼ੈਸਲੇ ਇਹੀ ਦੱਸ ਰਹੇ ਹਨ ਕਿ ਭਾਰਤ ਊਰਜਾ ਸੰਕਟ ਦੇ ਕੰਢੇ ’ਤੇ ਖੜ੍ਹਾ ਹੈ।

ਨਿੱਜੀ ਤੇਲ ਕੰਪਨੀ ਨਿਆਰਾ ਐਨਰਜੀ ਨੇ ਤਾਂ ਕੀਮਤਾਂ ਵਧਾ ਵੀ ਦਿੱਤੀਆਂ ਹਨ। ਤਜਰਬਾ ਦੱਸਦਾ ਹੈ ਕਿ ਸਰਕਾਰੀ ਤੇਲ ਕੰਪਨੀਆਂ ਵੀ ਮੁੱਲ ਵਾਧੇ ਦੇ ਲਈ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਸੰਪੰਨ ਹੋਣ ਦੀ ਹੀ ਉਡੀਕ ਕਰ ਰਹੀਆਂ ਹਨ। ਐੱਲ. ਪੀ. ਜੀ. ਉਤਪਾਦਨ ਵਧਾਉਣ ਦੇ ਦਾਅਵੇ ਰਾਹਤ ਦਿੰਦੇ ਹਨ, ਪਰ ਸਵਾਲ ਅਣਸੁਲਝਿਆ ਹੈ ਕਿ ਜੇ ਉਤਪਾਦਨ ਵਧਾਉਣ ਦੀ ਸਮਰੱਥਾ ਸੀ ਤਾਂ ਉਸ ਦੇ ਲਈ ਸੰਕਟਕਾਲ ਦੀ ਉਡੀਕ ਕਿਉਂ? ਸਟ੍ਰੇਟ ਆਫ਼ ਹੋਰਮੁਜ਼ ਬੰਦ ਹੋਣ ਦੇ ਬਾਵਜੂਦ ਉੱਥੋਂ ਭਾਰਤ ਦੇ ਜਹਾਜ਼ਾਂ ਦਾ ਨਿਕਲਣਾ ਅਤੇ ਊਰਜਾ ਸਪਲਾਈ ਸੋਮਿਆਂ ਦਾ ਪਸਾਰ ਰਾਹਤ ਵਾਲਾ ਹੈ, ਪਰ ਖੁਸ਼ਫਹਿਮੀ ਨਹੀਂ ਪਾਲਣੀ ਚਾਹੀਦੀ ਕਿ ਇਸ ਨਾਲ ਅਸੀਂ ਸੰਭਾਵਿਤ ਵਿਸ਼ਵ ਪੱਧਰੀ ਊਰਜਾ ਸੰਕਟ ਤੋਂ ਬਚ ਜਾਵਾਂਗੇ।

ਤੇਲ ਅਤੇ ਗੈਸ ਸਪਲਾਈ ਦਾ ਸੰਕਟ ਬਹੁ-ਮੰਤਵੀ ਹੈ, ਜਿਸ ਦਾ ਅਸਰ ਛੋਟੇ ਉਦਯੋਗਾਂ ਤੋਂ ਲੈ ਕੇ ਖੁਰਾਕ ਸੁਰੱਖਿਆ ਤੱਕ ’ਤੇ ਪੈ ਸਕਦਾ ਹੈ। ਦਰਮਿਆਨੇ ਅਤੇ ਛੋਟੇ ਉਦਯੋਗ ਬੰਦ ਹੋਣ ਅਤੇ ਨਤੀਜੇ ਵਜੋਂ ਪ੍ਰਵਾਸੀ ਮਜ਼ਦੂਰਾਂ ਦੇ ਹਿਜਰਤ ਦੀਆਂ ਖ਼ਬਰਾਂ ਆਉਣ ਵੀ ਲੱਗੀਆਂ ਹਨ। ਇਸ ਦਾ ਸਭ ਤੋਂ ਮਾੜਾ ਅਸਰ ਲੋਕਾਂ ਦੀ ਆਮ ਜ਼ਿੰਦਗੀ ’ਤੇ ਤਾਂ ਪਏਗਾ ਹੀ, ਨਾਲ ਹੀ ਅੱਗੋਂ ਸਾਡੀ ਅਰਥਵਿਵਸਥਾ ਅਤੇ ਵਿਕਾਸ ਦਰ ’ਤੇ ਬੇਹੱਦ ਨਾਂਹ-ਪੱਖੀ ਅਸਰ ਪਵੇਗਾ।

ਈਰਾਨ ਅਤੇ ਰੂਸ ਤੋਂ ਹੀ ਸਾਨੂੰ ਡਾਲਰ ’ਚ ਭੁਗਤਾਨ ਕੀਤੇ ਬਿਨਾਂ ਕੱਚੇ ਤੇਲ ਦੀ ਦਰਾਮਦ ਦੀ ਸਹੂਲਤ ਮਿਲਦੀ ਰਹੀ ਹੈ। ਟਰੰਪ ਦੇ ਹਰ ਰੋਜ਼ ਬਦਲਦੇ ਬਿਆਨਾਂ-ਦਾਅਵਿਆਂ ਦੇ ਬਾਵਜੂਦ ਮੱਧ ਪੂਰਬ ’ਚ ਜਾਰੀ ਜੰਗ ਨਾਲ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਡੇਢ ਤੋਂ ਦੋ ਗੁਣਾ ਵਾਧੇ ਦੇ ਦਰਮਿਆਨ ਚੱਲ ਰਹੀਆਂ ਹਨ। ਇਸ ਮੁੱਲ ਵਾਧੇ ਦਾ ਅਸਰ ਕਈ ਦੇਸ਼ਾਂ ’ਚ ਦਿਸਣ ਵੀ ਲੱਗਾ ਹੈ। ਪੈਟਰੋਲੀਅਮ ਵਸਤਾਂ ਦੇ ਮੁੱਲ ਵਾਧੇ ਦਾ ਮਹਿੰਗਾਈ ’ਤੇ ਚੌਤਰਫਾ ਅਸਰ ਹੁੰਦਾ ਹੈ। ਕੋਵਿਡ ਕਾਲ ਤੋਂ ਹੀ 80 ਕਰੋੜ ਲੋਕਾਂ ਨੂੰ ਜ਼ਿੰਦਗੀ ਬਿਤਾਉਣ ਲਈ ਪੰਜ ਕਿਲੋ ਅਨਾਜ ਮੁਫ਼ਤ ਦੇਣ ਵਾਲਾ, ਬੇਰੋਜ਼ਗਾਰੀ ਅਤੇ ਮਹਿੰਗਾਈ ਦਾ ਸ਼ਿਕਾਰ ਭਾਰਤ ਇਹ ਮਾਰ ਕਿਵੇਂ ਝੱਲ ਸਕੇਗਾ?

ਇਸ ਆਉਣ ਵਾਲੇ ਸੰਕਟ ਲਈ ਇਜ਼ਰਾਈਲ, ਅਮਰੀਕਾ ਅਤੇ ਈਰਾਨ ਦੇ ਇਲਾਵਾ ਸ਼ਾਇਦ ਹੀ ਕੋਈ ਹੋਰ ਜ਼ਿੰਮੇਵਾਰ ਹੋਵੇ, ਪਰ ਅਸਰ ਤੋਂ ਬਚ ਕੋਈ ਦੇਸ਼ ਨਹੀਂ ਪਾਵੇਗਾ। ਇਸੇ ਲਈ ਜਾਣਕਾਰ ਇਸ ਸੰਕਟ ਦੀ ਤੁਲਨਾ 1973 ਅਤੇ 1979 ਦੇ ਇਤਿਹਾਸਕ ਊਰਜਾ ਸੰਕਟਾਂ ਨਾਲ ਕਰ ਰਹੇ ਹਨ। ਉਨ੍ਹਾਂ ਦੋਵਾਂ ਬੇਮਿਸਾਲ ਊਰਜਾ ਸੰਕਟਾਂ ਦੇ ਬੀਜ ਵੀ ਮੱਧ ਪੂਰਬ ’ਚ ਹੀ ਬੀਜੇ ਗਏ ਸਨ।

ਅਰਬ-ਇਜ਼ਰਾਈਲ ਜੰਗ ’ਚ ਇਜ਼ਰਾਈਲੀ ਫੌਜ ਨੂੰ ਮੁੜ ਸਪਲਾਈ ਕਰਨ ਅਤੇ ਜੰਗ ਤੋਂ ਬਾਅਦ ਸ਼ਾਂਤੀ ਵਾਰਤਾ ’ਚ ਲਾਭ ਪ੍ਰਾਪਤ ਕਰਨ ਦੀ ਅਮਰੀਕੀ ਕਵਾਇਦ ਦੇ ਬਦਲੇ ’ਚ ਪੈਟਰੋਲੀਅਮ ਬਰਾਮਦ ਕਰਨ ਵਾਲੇ ਦੇਸ਼ਾਂ ਦੇ ਸੰਗਠਨ ‘ਓਪੇਕ’ ਦੇ ਮੈਂਬਰ ਅਰਬ ਦੇਸ਼ਾਂ ਨੇ ਅਮਰੀਕਾ ਵਿਰੁੱਧ ਪਾਬੰਦੀਆਂ ਲਗਾ ਦਿੱਤੀਆਂ।

ਅਕਤੂਬਰ 1973 ਤੋਂ ਜਨਵਰੀ 1974 ਤੱਕ ਚੱਲੇ ਇਸ ਤੇਲ ਸੰਕਟ ਦੇ ਵਿਚਾਲੇ ਕੱਚੇ ਤੇਲ ਦੀਆਂ ਕੀਮਤਾਂ ਤਿੰਨ ਤੋਂ ਚਾਰ ਗੁਣਾ ਤੱਕ ਵਧ ਗਈਆਂ ਸਨ, ਜਿਸ ਦਾ ਨਤੀਜਾ ਫਿਊਲ ਦੀ ਕਮੀ ਅਤੇ ਆਰਥਿਕ ਮੰਦੀ ਦੇ ਰੂਪ ’ਚ ਸਾਹਮਣੇ ਆਇਆ ਸੀ।

1980 ’ਚ ਈਰਾਨ-ਇਰਾਕ ਜੰਗ ਕਾਰਨ ਦੋਵਾਂ ਹੀ ਦੇਸ਼ਾਂ ਦੇ ਤੇਲ ਉਤਪਾਦਨ ’ਚ ਕਮੀ ਆਈ, ਜਿਸ ਦਾ ਨਤੀਜਾ ਵਿਸ਼ਵ ਪੱਧਰੀ ਆਰਥਿਕ ਮੰਦੀ ਦੇ ਰੂਪ ’ਚ ਸਾਹਮਣੇ ਆਇਆ। ਉਸ ਤੋਂ ਬਾਅਦ ਹੀ ਵੈਨੇਜ਼ੁਏਲਾ, ਨਾਈਜੀਰੀਆ ਅਤੇ ਮੈਕਸੀਕੋ ਵਰਗੇ ਤੇਲ ਬਰਾਮਦ ਕਰਨ ਵਾਲੇ ਦੇਸ਼ਾਂ ਨੇ ਆਪਣਾ ਉਤਪਾਦਨ ਵਧਾਇਆ ਅਤੇ ਸੋਵੀਅਤ ਸੰਘ ਵੱਡਾ ਤੇਲ ਉਤਪਾਦਕ ਬਣ ਕੇ ਉੱਭਰਿਆ।

ਹੁਣ ਇਨ੍ਹਾਂ ਸੰਕਟਾਂ ਨਾਲ ਨਜਿੱਠਣ ਲਈ ਕੁਝ ਵਿਲੱਖਣ ਕਾਰਗਰ ਉਪਾਅ ਅਜ਼ਮਾਏ ਗਏ ਸਨ। ਇਸ ਵਾਰ ਵੀ ਕੁਝ ਦੇਸ਼ਾਂ ਨੇ ਊਰਜਾ ਖਪਤ ਘਟਾਉਣ ਦੀ ਕਵਾਇਦ ਸ਼ੁਰੂ ਕੀਤੀ ਹੈ। ਅੰਤਰਰਾਸ਼ਟਰੀ ਊਰਜਾ ਏਜੰਸੀ ਦੇ ਲੜੀਵਾਰ ਤਰੀਕੇ ਨਾਲ 400 ਮਿਲੀਅਨ ਬੈਰਲ ਤੇਲ ਜਾਰੀ ਕਰਨ ਦੇ ਫੈਸਲੇ ਕਾਰਨ ਊਰਜਾ ਸੰਕਟ ਨਾਲ ਨਜਿੱਠਣ ’ਚ ਵੱਡੀ ਮਦਦ ਭਾਵੇਂ ਨਾ ਮਿਲੇ, ਪਰ ਪੈਟਰੋਲ-ਡੀਜ਼ਲ ਦੀ ਖਪਤ ਘੱਟ ਕਰਨ ਲਈ ਇਸ ਦੇ ਸੁਝਾਅ ਲਾਹੇਵੰਦ ਸਾਬਤ ਹੋ ਸਕਦੇ ਹਨ। ਜਿੱਥੋਂ ਤੱਕ ਸੰਭਵ ਹੋਵੇ ਵਰਕ ਫਰਾਮ ਹੋਮ ਲਾਗੂ ਕੀਤਾ ਜਾਵੇ, ਨਿੱਜੀ ਵਾਹਨਾਂ ਦੀ ਬਜਾਏ ਜਨਤਕ ਟ੍ਰਾਂਸਪੋਰਟ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ, ਕਾਰ ਪੂਲਿੰਗ ਨੂੰ ਉਤਸ਼ਾਹ ਦਿੱਤਾ ਜਾਵੇ, ਹਾਈਵੇਅ ’ਤੇ ਗੱਡੀਆਂ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਘਟਾਈ ਜਾਵੇ, ਖਾਣਾ ਪਕਾਉਣ ’ਚ ਬਿਜਲੀ ਨਾਲ ਚੱਲਣ ਵਾਲੇ ਉਪਕਰਨਾਂ ਦੀ ਵਰਤੋਂ ਵਧਾਈ ਜਾਵੇ। ਦਰਅਸਲ, ਆਪਣੀਆਂ ਊਰਜਾ ਲੋੜਾਂ ਲਈ ਦਰਾਮਦ ’ਤੇ ਨਿਰਭਰ ਭਾਰਤ ਵਰਗੇ ਦੇਸ਼ ’ਚ ਤਾਂ ਇਨ੍ਹਾਂ ਉਪਾਵਾਂ ਨੂੰ ਜੀਵਨਸ਼ੈਲੀ ਅਤੇ ਕਾਰਜ ਸੱਭਿਆਚਾਰ ਦਾ ਹੀ ਹਿੱਸਾ ਬਣਾਏ ਜਾਣ ਦੀ ਲੋੜ ਹੈ।

ਰਾਜ ਕੁਮਾਰ ਸਿੰਘ

  • Global Energy Crisis
  • Deepens Amidst War Hysteria
  • Strait of Hormuz
  • International Energy Agency

ਨਾਰੀ ਸ਼ਕਤੀ ਵੰਦਨ ਐਕਟ : ਹੁਣ ਔਰਤਾਂ ਦੀ ਆਵਾਜ਼ ਵੀ ਸੁਣੀ ਜਾਵੇਗੀ

NEXT STORY

Stories You May Like

  • ceuta migrant crisis
    ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
  • power supply to takhtgarh disrupted  people blocked the main road
    ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ ਕੀਤਾ...
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • road collapses again in agra
    ਆਗਰਾ ’ਚ ਮੁੜ ਧੱਸੀ ਸੜਕ: ਬਣਿਆ 20 ਫੁੱਟ ਡੂੰਘਾ ਖੱਡਾ, 1 ਮਹੀਨੇ ’ਚ ਤੀਜੀ ਘਟਨਾ
  • famous punjabi singer deeply shocked mother passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ ਦਿਹਾਂਤ
  • water crisis
    ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'
  • crisis looming over indigo airlines
    IndiGo ਏਅਰਲਾਈਨਜ਼ 'ਤੇ ਮੰਡਰਾਇਆ 'ਸੰਕਟ', ਕੰਪਨੀ 25 ਅਕਤੂਬਰ ਤੋਂ ਬੰਦ ਕਰੇਗੀ ਇਹ ਵੱਡਾ ਆਪ੍ਰੇਸ਼ਨ
  • schengen border security
    ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • wake up the country is in danger
      ਜਾਗੋ ਵਤਨ ਖ਼ਤਰੇ ’ਚ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +