Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:19:44 PM

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪਾਕਿਸਤਾਨ ਦਾ ਭਲਾ ਇਸ ’ਚ ਹੈ

BLOG News Punjabi(ਬਲਾਗ)

ਪਾਕਿਸਤਾਨ ਦਾ ਭਲਾ ਇਸ ’ਚ ਹੈ

  • Updated: 27 Jul, 2020 03:12 AM
Blog
the good of pakistan lies in this
  • Share
    • Facebook
    • Tumblr
    • Linkedin
    • Twitter
  • Comment

ਡਾ. ਵੇਦਪ੍ਰਤਾਪ ਵੈਦਿਕ

ਦੱਖਣੀ ਏਸ਼ੀਆ ’ਚ ਅੱਤਵਾਦੀ ਸਰਗਰਮੀਆਂ ’ਤੇ ਸੰਯੁਕਤ ਰਾਸ਼ਟਰ ਸੰਘ ਦੀ ਜੋ 26ਵੀਂ ਰਿਪੋਰਟ ਆਈ ਹੈ, ਉਸ ’ਤੇ ਸਭ ਤੋਂ ਜ਼ਿਆਦਾ ਧਿਆਨ ਪਾਕਿਸਤਾਨ ਦੀ ਇਮਰਾਨ ਸਰਕਾਰ ਦਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਦੁਨੀਆ ’ਚ ਅੱਤਵਾਦ ਦਾ ਕੋਈ ਗੜ੍ਹ ਹੈ ਤਾਂ ਉਹ ਪਾਕਿਸਤਾਨ ਹੀ ਹੈ। ਪਾਕਿਸਤਾਨ ’ਚ ਅਲਕਾਇਦਾ ਅਤੇ ‘ਇਸਲਾਮਿਕ ਸਟੇਟ’ ਦੇ ਦਫਤਰ ਹਨ। ਪਾਕਿਸਤਾਨੀ ਤਾਲਿਬਾਨ ਅੰਦੋਲਨ ਵੀ ਉਥੋਂ ਚਲਦਾ ਹੈ। ਪਾਕਿਸਤਾਨ ’ਚ ਪੈਦਾ ਹੋਇਆ ਅਤੇ ਵਧ-ਫੁੱਲ ਰਿਹਾ ਇਹ ਅੱਤਵਾਦ ਅਫਗਾਨਿਸਤਾਨ ਅਤੇ ਹਿੰਦੁਸਤਾਨ ਨੂੰ ਤਬਾਹ ਕਰਨ ’ਤੇ ਉਤਾਰੂ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਿਕ ਘੱਟੋ-ਘੱਟ 200 ਅੱਤਵਾਦੀ ਅਜਿਹੇ ਹਨ, ਜੋ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਮਿਆਂਮਾਰ ’ਚ ਹਮਲੇ ਦੀ ਤਿਆਰੀ ਕਰ ਰਹੇ ਹਨ। ਆਈ. ਐੈੱਸ. ਆਈ. ਐੈੱਸ. ਦੇ ਵਧੇਰੇ ਅੱਤਵਾਦੀਆਂ ਨੇ ਕੇਰਲ ਅਤੇ ਕਰਨਾਟਕ ਨੂੰ ਆਪਣਾ ਟਿਕਾਣਾ ਬਣਾਇਆ ਹੋਇਆ ਹੈ। ‘ਵਿਲਾਇਤੇ-ਹਿੰਦ’ ਦੇ ਨਾਂ ਨਾਲ ਜੋ ਨਵਾਂ ਸੰਗਠਨ ਪਿਛਲੇ ਸਾਲ ਬਣਿਆ ਹੈ, ਉਸ ਦਾ ਖਾਸ ਨਿਸ਼ਾਨਾ ਭਾਰਤ ਹੀ ਹੈ। ਭਾਰਤ ’ਚ ਵੀ ਉਹ ਕਸ਼ਮੀਰ ’ਤੇ ਹੀ ਸਭ ਤੋਂ ਵੱਧ ਜ਼ੋਰ ਅਜ਼ਮਾਏਗਾ।

2015 ’ਚ ਖੁਰਾਸਾਨ ਦੇ ਨਾਂ ਨਾਲ ਜੋ ਗਿਰੋਹ ਖੜ੍ਹਾ ਕੀਤਾ ਗਿਆ ਸੀ, ਉਸ ਦਾ ਟੀਚਾ ਵੀ ਕਸ਼ਮੀਰ ਹੀ ਸੀ। ਅਫਗਾਨਿਸਤਾਨ ’ਚ ਇਸ ਸਮੇਂ ਲੱਗਭਗ 6000 ਅੱਤਵਾਦੀ ਸਰਗਰਮ ਹਨ। ਅਫਗਾਨਿਸਤਾਨ ਦੇ ਅੱਧੇ ਤੋਂ ਵੱਧ ਜ਼ਿਲਿਆਂ ’ਤੇ ਉਨ੍ਹਾਂ ਦਾ ਕਬਜ਼ਾ ਜਾਂ ਅਸਰ ਹੈ। ਉਹ ਆਪਣੇ ਆਪ ਨੂੰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਕਹਿੰਦੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਤਾਂ ਇਥੋਂ ਤਕ ਕਿਹਾ ਸੀ ਕਿ ਅੱਤਵਾਦੀਆਂ ਤੋਂ ਖੁਦ ਪਾਕਿਸਤਾਨ ਕਾਫੀ ਪ੍ਰੇਸ਼ਾਨ ਹੈ। ਉਸ ਮੁਤਾਬਿਕ ਪਾਕਿਸਤਾਨ ’ਚ 40 ਹਜ਼ਾਰ ਤੋਂ ਵੱਧ ਅੱਤਵਾਦੀ ਸਰਗਰਮ ਹਨ। ਪਾਕਿਸਤਾਨ ਦੀ ਜਨਤਾ ਵਲੋਂ ਚੁਣੀਆਂ ਗਈਆਂ ਸਰਕਾਰਾਂ ਖੁਦ ਇਨ੍ਹਾਂ ਅੱਤਵਾਦੀਆਂ ਦਾ ਵਿਰੋਧ ਕਰਦੀਆਂ ਹਨ, ਖਾਸ ਤੌਰ ’ਤੇ ਕੁਝ ਸਾਲ ਪਹਿਲਾਂ ਪੇਸ਼ਾਵਰ ’ਚ ਇਕ ਸੈਨਿਕ ਸਕੂਲ ’ਤੇ ਹਮਲੇ ਤੋਂ ਬਾਅਦ, ਜਿਸ ’ਚ ਫੌਜੀਆਂ ਦੇ ਲੱਗਭਗ ਡੇਢ ਸੌ ਬੱਚੇ ਮਾਰੇ ਗਏ ਸਨ ਪਰ ਪਾਕਿਸਤਾਨ ਦੀ ਦਿੱਕਤ ਇਹ ਹੈ ਕਿ ਉਸ ਰਾਸ਼ਟਰ ਦੀ ਅਫਗਾਨ ਨੀਤੀ ਅਤੇ ਹਿੰਦੁਸਤਾਨ ਨੀਤੀ ਉਥੋਂ ਦੀ ਫੌਜ ਬਣਾਉਂਦੀ ਹੈ। ਜੇਕਰ ਪਾਕਿਸਤਾਨ ਦੀ ਫੌਜ ਆਪਣਾ ਹੱਥ ਖਿੱਚ ਲਵੇ ਤਾਂ ਦੱਖਣੀ ਏਸ਼ੀਆ ਦੇ ਸਾਰੇ ਅੱਤਵਾਦੀ ਢੇਰ ਹੋ ਜਾਣਗੇ। ਇਸ ਫੌਜ ਨੂੰ ਕੌਣ ਸਮਝਾਏ ਕਿ ਅੱਤਵਾਦ ਨਾਲ ਜਿੰਨਾ ਨੁਕਸਾਨ ਭਾਰਤ ਅਤੇ ਅਫਗਾਨਿਸਤਾਨ ਨੂੰ ਹੁੰਦਾ ਹੈ, ਉਸ ਤੋਂ ਕਿਤੇ ਜ਼ਿਆਦਾ ਪਾਕਿਸਤਾਨ ਨੂੰ ਹੀ ਹੁੰਦਾ ਹੈ। ਭਾਰਤ ਇੰਨਾ ਸ਼ਕਤੀਸ਼ਾਲੀ ਦੇਸ਼ ਹੈ ਕਿ ਤਲਵਾਰ ਦੇ ਜ਼ੋਰ ’ਤੇ ਪਾਕਿਸਤਾਨ ਉਸ ਨਾਲ ਹਜ਼ਾਰਾਂ ਸਾਲ ਤਕ ਲੜ ਕੇ ਵੀ ਕਸ਼ਮੀਰ ਨਹੀਂ ਲੈ ਸਕਦਾ। ਹਾਂ, ਗੱਲਬਾਤ ਨਾਲ ਹੱਲ ਜ਼ਰੂਰ ਨਿਕਲ ਸਕਦਾ ਹੈ। ਜਿਥੋਂ ਤਕ ਅਫਗਾਨਿਸਤਾਨ ਦਾ ਸਵਾਲ ਹੈ, ਪਾਕਿਸਤਾਨ ਦੇ ਕਈ ਪ੍ਰਧਾਨ ਮੰਤਰੀਆਂ ਨੂੰ ਮੈਂ ਇਹ ਚੰਗੀ ਤਰ੍ਹਾਂ ਦੱਸ ਚੁੱਕਾ ਹਾਂ ਕਿ ਅਫਗਾਨ ਤਾਲਿਬਾਨ ਗਿਲਜਈ ਕਬੀਲੇ ਦੇ ਹਨ। ਗਿਲਜਈ ਪਠਾਣਾਂ ਦੀਆਂ ਰਗਾਂ ’ਚ ਆਜ਼ਾਦੀ ਦੌੜਦੀ ਹੈ। ਉਹ ਸੱਤਾਧਾਰੀ ਹੋ ਗਏ ਤਾਂ ਉਹ ਪਾਕਿਸਤਾਨ ਦੇ ‘ਪੰਜਾਬੀ ਮੁਸਲਮਾਨਾਂ’ ਨੂੰ ਟਿਕਾਣੇ ਲਗਾਉਣ ’ਚ ਦੇਰ ਨਹੀਂ ਕਰਨਗੇ। ਪਾਕਿਸਤਾਨ ਦਾ ਭਲਾ ਇਸ ’ਚ ਹੈ ਕਿ ਉਹ ਅੱਤਵਾਦ ਨੂੰ ਬਿਲਕੁਲ ਵੀ ਸਹਾਰਾ ਨਾ ਦੇਵੇ ਅਤੇ ਕਾਬੁਲ ਅਤੇ ਕਸ਼ਮੀਰ ਦੀਆਂ ਉਲਝਣਾਂ ਨੂੰ ਲੋਕਤੰਤਰਿਕ ਤਰੀਕਿਆਂ ਨਾਲ ਹੱਲ ਕਰੇ।

(ਲੇਖਕ, ਭਾਰਤੀ ਵਿਦੇਸ਼ ਨੀਤੀ ਕੌਂਸਲ ਦੇ ਪ੍ਰਧਾਨ ਹਨ)

  • Pakistan
  • good
  • ਪਾਕਿਸਤਾਨ
  • ਭਲਾ

ਭਾਰਤ ਕਿਸੇ ਧੜੇ ’ਚ ਕਿਉਂ ਸ਼ਾਮਲ ਹੋਵੇ?

NEXT STORY

Stories You May Like

  • guru nanak dev university  sarbat da bhala trust
    ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
  • paper leak
    ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ ਸਿੱਖਿਆ ਪ੍ਰਬੰਧਾਂ ਦੀ ਨਿੱਕਲੀ ਫੂਕ
  • america is built on the foundation of religion
    'ਧਰਮ ਦੀ ਬੁਨਿਆਦ 'ਤੇ ਟਿਕਿਆ ਹੈ ਅਮਰੀਕਾ, ਮੈਨੂੰ ਇਸ 'ਤੇ ਮਾਣ ਹੈ', ਟਰੰਪ ਦਾ ਬਿਆਨ
  • a treasure of health is hidden in mint leaves
    ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
  • afghan journalist arrested by pakistani police in islamabad
    ਪਾਕਿਸਤਾਨ 'ਚ ਅਫਗਾਨ ਪੱਤਰਕਾਰ ਪਰਵਿਜ਼ ਅਮੀਨਜ਼ਾਦਾ ਗ੍ਰਿਫਤਾਰ
  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • pollution in pakistan
    ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ ਕਮੀ
  • the summer is calling for raw mangoes
    ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ, ਜਾਣੋ ਇਸ ਦੇ ਫਾਇਦੇ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the country will pay the price for waking up late
      ਦੇਰ ਨਾਲ ਜਾਗਣ ਦੀ ਕੀਮਤ ਦੇਸ਼ ਹੀ ਚੁਕਾਏਗਾ
    • the epidemic of corruption reached dangerous levels in the country
      ‘ਭ੍ਰਿਸ਼ਟਾਚਾਰ ਦਾ ਮਹਾਰੋਗ’ ਦੇਸ਼ ’ਚ ਖ਼ਤਰਨਾਕ ਹੱਦ ਤੱਕ ਪਹੁੰਚਿਆ!
    • steel industry
      ਸਟੀਲ ਦੀਆਂ ਕੀਮਤਾਂ ਬੇਲਗਾਮ, ਹਾਈਵੇਅ ਤੋਂ ਹਾਊਸਿੰਗ ਅਤੇ ਮੈਨੂਫੈਕਚਰਿੰਗ ਸੈਕਟਰ...
    • what simplicity the good days of developed india
      ਕੇਹੀ ਸਾਦਗੀ! ਵਿਕਸਿਤ ਭਾਰਤ ਦੇ ਅੱਛੇ ਦਿਨ?
    • italy and india a strategic partnership for the indo mediterranean region
      ਇਟਲੀ ਅਤੇ ਭਾਰਤ : ਇੰਡੋ-ਭੂਮੱਧ ਸਾਗਰ ਦੇ ਖੇਤਰ ਲਈ ਇਕ ਰਣਨੀਤਿਕ ਸਾਂਝੇਦਾਰੀ
    • the series of fires in indian trains is not stopping
      ‘ਨਹੀਂ ਰੁਕ ਰਿਹਾ ਭਾਰਤੀ ਰੇਲਾਂ ’ਚ’ ਅਗਨੀਕਾਂਡਾਂ ਦਾ ਸਿਲਸਿਲਾ!
    • people s democratic attack on the politics of anti sanatan
      ਸਨਾਤਨ ਵਿਰੋਧ ਦੀ ਸਿਆਸਤ ’ਤੇ ਜਨਤਾ ਦਾ ਲੋਕਤੰਤਰੀ ਵਾਰ
    • india pakistan talks
      ਭਾਰਤ ਅਤੇ ਪਾਕਿਸਤਾਨ ਹੁਣ ਗੱਲ ਕਿਉਂ ਨਹੀਂ ਕਰਦੇ
    • the changing landscape of tamil nadu
      ਤਾਮਿਲਨਾਡੂ ਦਾ ਬਦਲਦਾ ਦ੍ਰਿਸ਼
    • chief minister satish faces the challenge
      ਮੁੱਖ ਮੰਤਰੀ ‘ਸਤੀਸ਼ਨ’ ਦੇ ਸਾਹਮਣੇ ਸਹਿਯੋਗੀਆਂ ਨੂੰ ਸੰਤੁਸ਼ਟ ਕਰਨ ਦੀ ਚੁਣੌਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +