Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:03:21 AM

  • panama shaken by powerful 7 6 magnitude earthquake

    7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪ੍ਰਵਾਸੀਆਂ ’ਤੇ ਬਲਿਊ ਪ੍ਰਿੰਟ ਜਾਰੀ ਕਰੇ ਸਰਕਾਰ

BLOG News Punjabi(ਬਲਾਗ)

ਪ੍ਰਵਾਸੀਆਂ ’ਤੇ ਬਲਿਊ ਪ੍ਰਿੰਟ ਜਾਰੀ ਕਰੇ ਸਰਕਾਰ

  • Updated: 05 Jun, 2020 02:36 AM
Blog
the government should issue a blueprint on immigrants
  • Share
    • Facebook
    • Tumblr
    • Linkedin
    • Twitter
  • Comment

ਹਰੀ ਜੈ ਸਿੰਘ

ਸ਼ਾਸਨ ਦੀ ਗੁਣਵੱਤਾ ਕਾਫੀ ਹੱਦ ਤਕ ਨੇਤਾਵਾਂ ਦੀ ਗੁਣਵੱਤਾ ਅਤੇ ਸੇਵਾ ’ਤੇ ਨਿਰਭਰ ਕਰ ਰਹੀ ਹੈ। ਚੁਫੇਰਿਓਂ ਗਿਰਾਵਟ ਜੋ ਅਸੀਂ ਦੇਖ ਰਹੇ ਹਾਂ ਉਹ ਮੁੱਖ ਤੌਰ ’ਤੇ ਵੱਖ-ਵੱਖ ਪੱਧਰਾਂ ’ਤੇ ਲੀਡਰਸ਼ਿਪ ਦੀ ਗੁਣਵੱਤਾ ’ਚ ਗਿਰਾਵਟ ਦੇ ਕਾਰਨ ਹੈ। ਸਵਾਲ ਇਹ ਹੈ ਕਿ ਕੀ ਸਾਡੇ ਕੋਲ ਸਰਦਾਰ ਪਟੇਲ ਵਰਗੇ ਨੇਤਾ ਹਨ? ਇਸ ਦਾ ਜਵਾਬ ਸਰਲ ਨਹੀਂ ਹੈ। ਆਖਿਰ ਇਸ ਅਫਸੋਸਜਨਕ ਸਥਿਤੀ ਦਾ ਕੀ ਕਾਰਨ ਹੈ? ਇਸ ਦਾ ਜਵਾਬ ਇਹ ਹੈ ਕਿ ਸਪੱਸ਼ਟਤਾ ਦੀ ਥਾਂ ’ਤੇ ਅਸੀਂ ਜਾਂ ਤਾਂ ਇਕ ਚੁੱਪ ਦੇਖਦੇ ਹਾਂ ਜਾਂ ਫਿਰ ਹਾਂ ’ਚ ਹਾਂ ਮਿਲਾ ਦਿੰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਦੇ ਮੰਤਰੀ ਸ਼ਾਇਦ ਹੀ ਕਦੇ ਸਿਆਸਤ ਦੇ ਮੌਜੂਦਾ ਮਾਹੌਲ ’ਚ ਆਪਣੇ ਵਿਚਾਰ ਪ੍ਰਗਟ ਕਰਦੇ ਹੋਣ। ਸੁਰੱਖਿਆ ਪਹਿਲਾਂ! ਇਹੀ ਅੱਜ ਦੇ ਸ਼ਾਸਨ ਦਾ ਹੁਕਮ ਹੈ। ਲੱਖਾਂ ਪ੍ਰਵਾਸੀ ਮਜ਼ਦੂਰ ਨੌਕਰੀਅਾਂ, ਰੋਜ਼ੀ-ਰੋਟੀ ਦੀ ਘਾਟ ’ਚ ਦਿਖਾਈ ਦੇ ਰਹੇ ਹਨ। ਇਹ ਸਭ ਉਨ੍ਹਾਂ ਦੀ ਦੁਰਦਸ਼ਾ ਦੀ ਕਹਾਣੀ ਬਿਆਨ ਕਰਦਾ ਹੈ। ਮੈਂ ਆਪਣੇ ਪਿਛਲੇ ਲੇਖਾਂ ’ਚ ਬਹੁਤ ਜ਼ਿਆਦਾ ਗਰਮੀ ਦੇ ਇਨ੍ਹਾਂ ਦਿਨਾਂ ’ਚ ਆਪਣੀ ਪਤਨੀ ਅਤੇ ਬੱਚਿਅਾਂ ਦੇ ਨਾਲ ਯੂ. ਪੀ., ਬਿਹਾਰ, ਛੱਤੀਸਗੜ੍ਹ ਆਦਿ ਸੂਬਿਅਾਂ ’ਚ ਜਾਣ ਵਾਲੇ ਲੋਕਾਂ ਦੇ ਬਾਰੇ ’ਚ ਗੱਲ ਕੀਤੀ ਸੀ। ਸਰਕਾਰੀ ਅਧਿਕਾਰੀਅਾਂ ਨੇ ਉਨ੍ਹਾਂ ਲੋਕਾਂ ਦੀ ਤਰਸਯੋਗ ਹਾਲਤ ਦਾ ਅਹਿਸਾਸ ਕੀਤਾ ਅਤੇ ਬੱਸਾਂ ਅਤੇ ਵਿਸ਼ੇਸ਼ ਕਿਰਤੀ ਗੱਡੀਅਾਂ ਦਾ ਪ੍ਰਬੰਧ ਕਰ ਕੇ ਉਨ੍ਹਾਂ ਨੂੰ ਘਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਿਸ ਤਰ੍ਹਾਂ ਰੇਲਵੇ ਅਧਿਕਾਰੀਅਾਂ ਨੇ ਪੂਰੀ ਕਵਾਇਦ ਨੂੰ ਸੰਭਾਲਿਆ ਉਸ ਤੋਂ ਮੈਂ ਪ੍ਰੇਸ਼ਾਨ ਹਾਂ। ਇਥੇ ਸਵਾਲ ਰੇਲਗੱਡੀਅਾਂ ਦੇ ਚੱਲਣ ਦੀ ਗਿਣਤੀ ਦਾ ਨਹੀਂ ਅਤੇ ਨਾ ਹੀ ਮੈਂ ਕੇਂਦਰ ਅਤੇ ਸੂਬਿਅਾਂ ਦੇ ਦਰਮਿਆਨ ਸ਼ੁੱਧ ਸਿਆਸਤ ਦੀ ਖੇਡ ਦੇ ਬਾਰੇ ’ਚ ਹੈਰਾਨ ਹਾਂ, ਜਿਵੇਂ ਕਿ ਮੀਡੀਆ ’ਚ ਸਮੇਂ-ਸਮੇਂ ’ਤੇ ਦੱਸਿਆ ਗਿਆ ਹੈ।

ਪ੍ਰਵਾਸੀ ਕਿਰਤੀਅਾਂ ਨਾਲ ਨਜਿੱਠਣ ’ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਦੀਅਾਂ ਟਿਪੱਣੀਅਾਂ ਨੂੰ ਯਾਦ ਰੱਖਣਾ ਉਚਿਤ ਹੋਵੇਗਾ। ਇਨ੍ਹਾਂ ’ਚ ਕਿਹਾ ਗਿਆ ਹੈ ਕਿ ਪ੍ਰਵਾਸੀ ਕਿਰਤੀਅਾਂ ਦੇ ਇਲਾਜ ਦੀਅਾਂ ਹੱਦਾਂ ਜ਼ੁਲਮ ਦੇ ਆਸ-ਪਾਸ ਹਨ। ਭੋਜਨ ਦੀ ਵਿਵਸਥਾ ਨੂੰ ਛੱਡ ਦੇਵਾਂ ਤਾਂ ਮੈਂ ਸਮਝਦਾ ਹਾਂ ਕਿ ਕਿਰਤੀਅਾਂ ਦੀ ਲੰਬੀ ਯਾਤਰਾ ਦੌਰਾਨ ਪੀਣ ਦੇ ਪਾਣੀ ਦਾ ਕੋਈ ਵੀ ਪ੍ਰਬੰਧ ਨਹੀਂ ਸੀ। ਐੱਨ.ਐੱਚ.ਆਰ.ਸੀ. ਦਾ ਕਹਿਣਾ ਹੈ ਕਿ ਗਰੀਬ ਮਜ਼ਦੂਰਾਂ ਦੇ ਨਾਲ ਅਜਿਹ ਗੈਰ-ਮਨੁੱਖੀ ਸਲੂਕ ਨਹੀਂ ਕੀਤਾ ਜਾ ਸਕਦਾ। ਕਮਿਸ਼ਨ ਨੂੰ ਪਤਾ ਲੱਗਾ ਹੈ ਕਿ ਜੇਕਰ ਮੀਡੀਆ ਦੀਅਾਂ ਰਿਪੋਰਟਾਂ ਦੀ ਸਮੱਗਰੀ ਸਹੀ ਹੈ ਤਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਪੀੜਤ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੂਬਾ ਸਰਕਾਰਾਂ ਰੇਲਗੱਡੀਅਾਂ ਦੀ ਯਾਤਰਾ ਦੌਰਾਨ ਗਰੀਬ ਮਜ਼ਦੂਰਾਂ ਦੀ ਜ਼ਿੰਦਗੀ ਦੀ ਰੱਖਿਆ ਕਰਨ ’ਚ ਅਸਫਲ ਰਹੀਅਾਂ ਹਨ। ਐੱਨ.ਐੱਚ.ਆਰ.ਸੀ. ਨੇ ਮੁਜ਼ੱਫਰਾਬਾਦ, ਦਾਨਾਪੁਰ, ਸਾਸਾਰਾਮ, ਗਯਾ, ਬੇਗੂਸਰਾਏ ਅਤੇ ਜਹਾਨਾਬਾਦ ’ਚ ਰੇਲਗੱਡੀਅਾਂ ’ਚ ਇਕ ਚਾਰ ਸਾਲ ਦੇ ਲੜਕੇ ਸਮੇਤ ਪ੍ਰਵਾਸੀਅਾਂ ਦੀ ਮੌਤ ਦਾ ਹਵਾਲਾ ਦਿੱਤਾ ਹੈ। ਸੂਰਤ ਤੋਂ 16 ਮਈ ਨੂੰ ਚੱਲੀ ਰੇਲਗੱਡੀ ਬਿਹਾਰ ਦੇ ਸਿਵਾਨ ’ਚ 25 ਮਈ ਨੂੰ ਪਹੁੰਚੀ।

ਜਨਤਕ ਤੌਰ ’ਤੇ ਅਧਿਕਾਰੀ ਮਗਰਮੱਛ ਦੇ ਹੰਝੂ ਵਹਾਉਂਦੇ ਰਹੇ

ਮੇਰਾ ਮੰਨਣਾ ਹੈ ਕਿ ਅਧਿਕਾਰੀ ਗਰੀਬਾਂ ਅਤੇ ਗਰੀਬੀ ਦੀ ਜ਼ਿਆਦਾ ਪ੍ਰਵਾਹ ਨਹੀਂ ਕਰਦੇ। ਹਾਲਾਂਕਿ ਜਨਤਕ ਤੌਰ ’ਤੇ ਉਹ ਮਗਰਮੱਛ ਦੇ ਹੰਝੂ ਹਵਾਇਆ ਕਰਦੇ ਹਨ। ਅੱਜ ਅਸੀਂ ਜੋ ਕੁਝ ਵੀ ਦੇਖ ਰਹੇ ਹਾਂ ਉਹ ਜਨਤਕ ਜੀਵਨ ’ਚ ਇਕ ਚੁਫੇਰਿਓਂ ਗਿਰਾਵਟ ਹੈ। ਕੋਵਿਡ-19 ਮਹਾਮਾਰੀ ਅਤੇ ਆਰਥਿਕ ਗੜਬੜੀ ਨੇ ਸਿਰਫ ਚੀਜ਼ਾਂ ਨੂੰ ਭੈੜੀਅਾਂ ਬਣਾ ਦਿੱਤਾ ਹੈ। ਮੈਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸਾਡੇ ਪ੍ਰਧਾਨ ਮੰਤਰੀ ਚਿੰਤਤ ਹਨ। ਉਹ ਪ੍ਰਵਾਸੀ ਕਿਰਤੀਅਾਂ ਦੀ ਦੁਰਦਸ਼ਾ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੋਦੀ ਪ੍ਰਵਾਨ ਕਰਦੇ ਹਨ ਕਿ ਪ੍ਰਵਾਸੀ ਕਿਰਤੀਅਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਉਠਾਉਣਾ ਪਿਆ ਹੈ। ਮੇਰਾ ਇਕੋ-ਇਕ ਅਫਸੋਸ ਇਹ ਹੈ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀਅਾਂ ਸਮੱਸਿਆਵਾਂ ਦਾ ਜਲਦੀ ਅੰਦਾਜ਼ਾ ਲਗਾਉਣਾ ਚਾਹੀਦਾ ਅਤੇ ਉਨ੍ਹਾਂ ਦੇ ਪਿੰਡਾਂ ’ਚ ਜਾਣ ਦੀ ਜ਼ਰੂਰੀ ਵਿਵਸਥਾ ਕਰਨੀ ਚਾਹੀਦੀ।

ਪ੍ਰਵਾਸੀ ਕਿਰਤੀਅਾਂ ਦੀ ਗਰੀਬੀ ਓਨੀ ਹੀ ਮਨੁੱਖ ਵਲੋਂ ਸਿਰਜੀ ਹੈ

ਇਥੇ ਮੇਰਾ ਕਹਿਣਾ ਇਹ ਹੈ ਕਿ ਧਨ ਭਗਵਾਨ ਦੀ ਦੇਣ ਹੈ ਤਦ ਪ੍ਰਵਾਸੀ ਕਿਰਤੀਅਾਂ ਦੀ ਗਰੀਬੀ ਕਿੱਥੇ ਹੈ? ਕੀ ਇਹ ਨੀਅਤ ਦਾ ਮੰਨਣਾ ਹੈ? ਠੀਕ ਹੈ ਪ੍ਰਵਾਸੀ ਕਿਰਤੀਅਾਂ ਦੀ ਗਰੀਬੀ ਓਨੀ ਹੀ ਮਨੁੱਖ ਵਲੋਂ ਸਿਰਜੀ ਹੈ ਜਿੰਨੀ ਕਿ ਇਹ ਸ਼ਾਇਦ ਸਵਰਗ ’ਚ ਬਣੀ ਹੋਵੇ। ਇਹ ਓਨੀ ਹੀ ਗੁਣੀ ਵਿਅਕਤੀਅਾਂ ਦਾ ਉਪਵਾਦ ਹੈ ਜਿੰਨਾ ਕਿ ਇਹ ਮਾਨਸਿਕ ਮਨੋਵਿਰਤੀ। ਇਹ ਸਿਸਟਮ ਦੇ ਪੱਖਪਾਤ ਦੇ ਕਾਰਨ ਬਸਤੀਵਾਦੀ ਸ਼ੋਸ਼ਣ ’ਤੇ ਅਧਾਰਿਤ ਹੈ। ਇਹ ਸਰੋਤ ਦੇ ਸੰਕਟ ਦੇ ਰੂਪ ’ਚ ਇਕ ਅਰਥਸ਼ਾਸਤਰੀ ਦੇ ਸੁਪਨੇ ਜਿੰਨੀ ਬੁਰੀ ਹੈ। ਇਹ ਸਿਆਸਤ ਦੇ ਧੋਖੇ ਅਤੇ ਵਿਸ਼ਵਾਸਘਾਤ ਦੀ ਖੇਡ ਦੇ ਰੂਪ ’ਚ ਗਿਣਤੀਅਾਂ ਦਾ ਵਿਸ਼ਾ ਹੈ। ਗਰੀਬੀ ਸਵਰਗ ’ਚ ਬਣਾਈ ਜਾ ਸਕਦੀ ਹੈ, ਇਸ ਨੂੰ ਵਿਕਸਿਤ ਕੀਤਾ ਜਾ ਸਕਦਾ ਹੈ ਅਤੇ ਮੁੜ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਗਰੀਬੀ ਦਾ ਵਿਕਾਸ ਸ਼ਾਇਦ ਸਭ ਤੋਂ ਵੱਧ ਆਕਰਸ਼ਕ ਕਾਰੋਬਾਰਾਂ ’ਚੋਂ ਇਕ ਹੈ। ਇਸ ਨੂੰ ਬਿਨਾਂ ਪੈਕਿੰਗ ਅਤੇ ਕੱਚੇ ਰੂਪ ’ਚ ਦੇਖਿਆ ਜਾ ਸਕਦਾ ਹੈ। ਗਰੀਬੀ ਅੱਜ ਸਭ ਤੋਂ ਵੱਧ ਸੋਸ਼ਿਤ ਵਸਤੂ ਹੈ। ਹਰ ਕਿਸਮ ਦੀਅਾਂ ਘਾਟਾਂ ਦੇ ਨਾਲ-ਨਾਲ ਜ਼ਿੰਦਗੀ ਦੀ ਵਿਲਾਸਤਾ ਨੂੰ 70 ਸਾਲਾਂ ਤੋਂ ਸਰਕਾਰ ਜਨਤਕ ਮੰਚਾਂ ’ਤੇ ਦੇਖ ਰਹੀ ਹੈ, ਪ੍ਰਦਰਸ਼ਿਤ ਕਰ ਰਹੀ ਹੈ ਅਤੇ ਇਸ ’ਤੇ ਚਰਚਾ ਕਰਦੀ ਨਜ਼ਰ ਆ ਰਹੀ ਹੈ। ਸਾਡੇ ਇਤਿਹਾਸ ’ਚ ਕਈ ਪੜਾਵਾਂ ’ਚ ਵੱਖ-ਵੱਖ ਨੇਤਾਵਾਂ ਵਲੋਂ ਬੜੀ ਹੀ ਧੂਮਧਾਮ ਨਾਲ ਗਰੀਬੀ ਵਿਰੋਧੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਫਿਰ ਵੀ ਕੌੜੀ ਸੱਚਾਈ ਇਹ ਹੈ ਕਿ ਵੱਖ-ਵੱਖ ਕਿਸਮ ਦੀ ਗਰੀਬੀ ਦੀ ਸਮੱਸਿਆ ਪਹਿਲਾਂ ਵਾਂਗ ਹੀ ਬਣੀ ਹੋਈ ਹੈ। ਗਰੀਬੀ ਹੁਣ ਇਕ ਸਮਾਜਿਕ ਆਰਥਿਕ ਘਟਨਾ ਨਹੀਂ ਹੈ। ਇਹ ਹੁਣ ਸਿਆਸਤ ’ਚ ਉਲਝ ਗਈ ਹੈ ਅਤੇ ਸਿਆਸੀ ਆਕਾਵਾਂ ਅਤੇ ਉਨ੍ਹਾਂ ਦੇ ਸਹਿਯੋਗੀਅਾਂ ਦੇ ਹੱਥਾਂ ’ਚ ਇਕ ਸ਼ਕਤੀਸ਼ਾਲੀ ਹਥਿਆਰ ਬਣ ਗਈ ਹੈ। ਗਰੀਬੀ ਅੱਜ ਸਭ ਤੋਂ ਵੱਧ ਸੋਸ਼ਿਤ ਵਸਤੂ ਹੈ। ਆਓ ਅਸੀਂ ਦੇਖਦੇ ਹਾਂ ਕਿ ਪੀ.ਐੱਮ. ਮੋਦੀ ਵਲੋਂ ਖੋਲ੍ਹੀ ਗਈ ਅਰਥਵਿਵਸਥਾ ਨਾਲ ਪ੍ਰਵਾਸੀ ਕਿਰਤੀਅਾਂ ਦੀ ਗਿਣਤੀ ’ਚ ਕਿੰਨਾ ਸੁਧਾਰ ਹੁੰਦਾ ਹੈ। ਮੈਨੂੰ ਯਕੀਨ ਹੈ ਕਿ ਐੱਮ. ਐੱਸ.ਐੱਮ. ਈ., ਕਿਸਾਨਾਂ ਅਤੇ ਸੜਕ ’ਤੇ ਬੈਠ ਕੇ ਵੇਚਣ ਵਾਲਿਅਾਂ ਦੇ ਲਈ ਮੋਦੀ ਸਰਕਾਰ ਦਾ ਆਰਥਿਕ ਪੈਕੇਜ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਇਕ ਲੰਬਾ ਰਸਤਾ ਤੈਅ ਕਰੇਗਾ। ਪ੍ਰਧਾਨ ਮੰਤਰੀ ਨੇ 31 ਮਈ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ’ਚ ਅੰਤਰਰਾਜੀ ਕਿਰਤੀਅਾਂ ’ਤੇ ਵਧੇ ਮਨੁੱਖੀ ਸੰਕਟ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਅਰਸੇ ਦੌਰਾਨ ਉਨ੍ਹਾਂ ਨੇ ਸਭ ਤੋਂ ਖਰਾਬ ਵਰਗ ਦਾ ਸਾਹਮਣਾ ਕੀਤਾ ਹੈ। ਪ੍ਰਧਾਨ ਮੰਤਰੀ ਦੇ ਸ਼ਬਦਾਂ ਨੂੰ ਸੁਣ ਕੇ ਖੁਸ਼ੀ ਹੁੰਦੀ ਹੈ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕਿਵੇਂ ਉਹ ਇਨ੍ਹਾਂ ਸ਼ਬਦਾਂ ਨੂੰ ਕੱਲ ਦੇ ਭਾਰਤ ਦੇ ਇਕ ਸਮਤਾਵਾਦੀ ਸਮਾਜ ਦੇ ਲਈ ਕਾਰਜ ਯੋਜਨਾ ’ਚ ਬਦਲ ਦੇਣਗੇ। ਮੈਨੂੰ ਆਸ ਹੈ ਕਿ ਉਹ ਭਾਰਤ ਲਈ ਇਕ ਨਵਾਂ ਪੋਸਟ ਕੋਵਿਡ-19 ਖਾਕਾ ਤਿਆਰ ਕਰਨਗੇ ਜਿਸ ’ ਚ ਪ੍ਰਵਾਸੀ ਕਿਰਤੀਅਾਂ ਅਤੇ ਉਨ੍ਹਾਂ ਦੇ ਬੱਚਿਅਾਂ ’ਤੇ ਖਾਸ ਧਿਆਨ ਦਿੱਤਾ ਜਾਵੇਗਾ। ਮੇਰਾ ਮੰਨਣਾ ਹੈ ਕਿ ਇਸ ਤਰ੍ਹਾਂ ਦਾ ਸਮਾਜਿਕ, ਆਰਥਿਕ ਖਾਕਾ ਕੱਲ ਦੇ ਭਾਰਤ ਲਈ ਪੈਦਾ ਹੋਈਅਾਂ ਖਾਈਅਾਂ ਨੂੰ ਭਰਨ ਦੀ ਕੋਸ਼ਿਸ਼ ਕਰੇਗਾ।

  • ਪ੍ਰਵਾਸੀਆਂ
  • ਸਰਕਾਰ
  • government
  • issue

ਕੋਵਿਡ-19 ਦਾ ਪਹਿਲਾ ਸ਼ਿਕਾਰ ਹੈ ਲੋਕਤੰਤਰ

NEXT STORY

Stories You May Like

  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • september month  salary  pensions
    ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP ਸਰਕਾਰ ਵਲੋਂ ਹੁਕਮ ਜਾਰੀ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • supreme court  ahmedabad  convict  sentence  stay
    2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ ! ਸਰਕਾਰ ਨੂੰ ਨੋਟਿਸ ਜਾਰੀ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • american citizenship
    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship ਹੋਵੇਗੀ ਰੱਦ ! ਅਮਰੀਕੀ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • employment
      ਆਰਥਿਕ ਵਿਕਾਸ ਦੀ ਰਫ਼ਤਾਰ ’ਚ ਪਛੜਦਾ ਰੋਜ਼ਗਾਰ
    • women safety
      ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • human civilization
      ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?
    • protests
      ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
    • prime minister narendra modi  public life  25 years
      ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
    • rss women wing
      ਆਰ.ਐੱਸ.ਐੱਸ. ਨਾਲ ਜੁੜੇ ਸੰਗਠਨਾਂ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਨੂੰ ਤਿਆਰ ਔਰਤਾਂ
    • real winner india
      ਸਿਆਸੀ ਰੌਲ਼ੇ-ਰੱਪੇ ਤੋਂ ਪਰ੍ਹੇ, ਸਾਡਾ ਅਸਲੀ ਜੇਤੂ ਭਾਰਤ
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • premanand maharaj case
      ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਹੋਈ ਦੁਰਘਟਨਾ ਦਾ ਵਿਸ਼ਲੇਸ਼ਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +