Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    7:13:49 AM

  • pm modi congratulates on 80th independence day

    80ਵੇਂ ਆਜ਼ਾਦੀ ਦਿਹਾੜੇ 'ਤੇ PM ਮੋਦੀ ਨੇ ਦਿੱਤੀਆਂ...

  • indonesia shaken by 7 7 magnitude earthquake

    7.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਇੰਡੋਨੇਸ਼ੀਆ:...

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਮੰਗਾਂ ਮਨਵਾਉਣ ਲਈ ਟਾਵਰਾਂ ਆਦਿ’ ’ਤੇ ਚੜ੍ਹਨ ਦਾ ਵਧਦਾ ਰੁਝਾਨ!

BLOG News Punjabi(ਬਲਾਗ)

‘ਮੰਗਾਂ ਮਨਵਾਉਣ ਲਈ ਟਾਵਰਾਂ ਆਦਿ’ ’ਤੇ ਚੜ੍ਹਨ ਦਾ ਵਧਦਾ ਰੁਝਾਨ!

  • Edited By Sandeep Kumar,
  • Updated: 14 Aug, 2026 03:58 AM
Blog
the growing trend of climbing
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਇਨ੍ਹੀਂ ਦਿਨੀਂ ਲੋਕਾਂ ਵੱਲੋਂ ਬਿਜਲੀ ਜਾਂ ਮੋਬਾਈਲ ਫ਼ੋਨਾਂ ਦੇ ਟਾਵਰਾਂ ਅਤੇ ਪਾਣੀ ਦੀਆਂ ਉੱਚੀਆਂ ਟੈਂਕੀਆਂ ਆਦਿ ’ਤੇ ਚੜ੍ਹ ਕੇ ਆਪਣੀਆਂ ਉਚਿਤ-ਅਣਉਚਿਤ ਮੰਗਾਂ ਮਨਵਾਉਣ ਦਾ ਰੁਝਾਨ ਵਧ ਰਿਹਾ ਹੈ। ਉਨ੍ਹਾਂ ਦੀਆਂ ਇਨ੍ਹਾਂ ਹਰਕਤਾਂ ਨਾਲ ਪ੍ਰਸ਼ਾਸਨ ਲਈ ਸਮੱਸਿਆ ਪੈਦਾ ਹੋ ਜਾਂਦੀ ਹੈ ਅਤੇ ਅਜਿਹਾ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਰਾਜ਼ੀ ਕਰ ਕੇ ਹੇਠਾਂ ਉਤਾਰਨਾ ਪੈਂਦਾ ਹੈ, ਜਿਨ੍ਹਾਂ ਦੀਆਂ ਪਿਛਲੇ ਲਗਭਗ ਢਾਈ ਮਹੀਨਿਆਂ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 13 ਜੁਲਾਈ ਨੂੰ ‘ਪਟਨਾ’ (ਬਿਹਾਰ) ਦੇ ‘ਨੌਬਤਪੁਰ’ ’ਚ ਇਕ ਨਾਬਾਲਗਾ ਆਪਣੇ ਪ੍ਰੇਮੀ ਨਾਲ ਵਿਆਹ ਦੀ ਮੰਗ ਨੂੰ ਲੈ ਕੇ ਮੋਬਾਈਲ ਟਾਵਰ ’ਤੇ ਚੜ੍ਹ ਗਈ, ਜਿਸ ਤੋਂ ਬਾਅਦ ਘੰਟਿਆਂ ਤੱਕ ਹੰਗਾਮਾ ਹੁੰਦਾ ਰਿਹਾ ਅਤੇ ਬੜੀ ਮੁਸ਼ਕਲ ਨਾਲ ਉਹ ਹੇਠਾਂ ਉੱਤਰਨ ਲਈ ਮੰਨੀ।

* 18 ਜੁਲਾਈ ਨੂੰ ‘ਸ਼ਿਓਪੁਰ’ (ਮੱਧ ਪ੍ਰਦੇਸ਼) ਦੇ ‘ਵਿਜੈਪੁਰ ਕਸਬੇ’ ’ਚ ਆਪਣੀ ਪਤਨੀ ਦੇ ਰੁੱਸ ਕੇ ਪੇਕੇ ਚਲੇ ਜਾਣ ਅਤੇ ਪੁਲਸ ਵੱਲੋਂ ਉਸ ਦੀ ਕੋਈ ਸੁਣਵਾਈ ਨਾ ਕਰਨ ਤੋਂ ਨਾਰਾਜ਼ ਇਕ ਨੌਜਵਾਨ 60 ਫੁੱਟ ਉੱਚੀ ਪਾਣੀ ਦੀ ਟੈਂਕੀ ’ਤੇ ਜਾ ਚੜ੍ਹਿਆ।

* 1 ਅਗਸਤ ਨੂੰ ‘ਟੀਕਮਗੜ੍ਹ’ (ਮੱਧ ਪ੍ਰਦੇਸ਼) ਦੇ ‘ਪਲੇਰਾ’ ਜਨਪਦ ਦੇ ਇਕ ਪਿੰਡ ’ਚ ਲੰਬੇ ਸਮੇਂ ਤੋਂ ਗੰਭੀਰ ਪੀਣ ਵਾਲੇ ਪਾਣੀ ਦੇ ਸੰਕਟ ਤੋਂ ਪ੍ਰੇਸ਼ਾਨ ਔਰਤਾਂ ਪਾਣੀ ਦੀ ਸਪਲਾਈ ਨਿਯਮਿਤ ਕਰਨ ਦੀ ਮੰਗ ’ਤੇ ਜ਼ੋਰ ਦੇਣ ਲਈ ਪਿੰਡ ਦੀ ਖ਼ਾਲੀ ਪਈ ਪਾਣੀ ਦੀ ਟੈਂਕੀ ’ਤੇ ਚੜ੍ਹ ਗਈਆਂ। ਇਲਾਕੇ ਦੇ ਤਹਿਸੀਲਦਾਰ ਨੇ ਕਿਸੇ ਤਰ੍ਹਾਂ ਪਾਣੀ ਦੀ ਨਿਯਮਿਤ ਸਪਲਾਈ ਕਰਨ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਹੇਠਾਂ ਉਤਰਨ ਲਈ ਰਾਜ਼ੀ ਕੀਤਾ।

* 7 ਅਗਸਤ ਨੂੰ ‘ਗਯਾ’ (ਬਿਹਾਰ) ਦੇ ‘ਵਜ਼ੀਰਗੰਜ’ ’ਚ ਮਾਤਾ-ਪਿਤਾ ਵੱਲੋਂ ਮੋਬਾਈਲ ਫ਼ੋਨ ਲੈ ਕੇ ਨਾ ਦੇਣ ਤੋਂ ਨਾਰਾਜ਼ ‘ਅੰਕਿਤ ਕੁਮਾਰ’ ਨਾਂ ਦਾ ਇਕ ਮੁੰਡਾ 1.33 ਲੱਖ ਵੋਲਟ ਸਮਰੱਥਾ ਵਾਲੀ ਬਿਜਲੀ ਲਾਈਨ ਦੇ 100 ਫੁੱਟ ਉੱਚੇ ਟਾਵਰ ’ਤੇ ਜਾ ਚੜ੍ਹਿਆ ਅਤੇ ਉੱਥੇ ਇਕੱਠੇ ਹੋਏ ਪਿੰਡ ਵਾਸੀਆਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਮੋਬਾਈਲ ਫ਼ੋਨ ਲੈ ਕੇ ਦੇਣ ਦਾ ਭਰੋਸਾ ਦੇਣ ’ਤੇ ਹੀ ਟਾਵਰ ਤੋਂ ਹੇਠਾਂ ਉਤਰਿਆ।

* 8 ਅਗਸਤ ਨੂੰ ‘ਸ਼੍ਰਾਵਸਤੀ’ (ਉੱਤਰ ਪ੍ਰਦੇਸ਼) ਦੇ ‘ਮਲਹੀਪੁਰ’ ’ਚ 26 ਸਾਲਾ ‘ਅਨਿਲ ਕੁਮਾਰ’ ਨਾਂ ਦਾ ਨੌਜਵਾਨ, ਜਿਸ ਦਾ ਪਹਿਲਾਂ ਹੀ 2 ਵਾਰ ਵਿਆਹ ਹੋ ਚੁੱਕਾ ਸੀ ਅਤੇ ਦੋ ਬੱਚੇ ਵੀ ਸਨ, ਮੋਬਾਈਲ ਟਾਵਰ ’ਤੇ ਜਾ ਚੜ੍ਹਿਆ। ਉਸ ਦੀ ਮੰਗ ਇਹ ਸੀ ਕਿ ਉਸ ਦੀ ਰੁੱਸੀ ਹੋਈ ਪ੍ਰੇਮਿਕਾ ਨੂੰ ਮੌਕੇ ’ਤੇ ਬੁਲਾ ਕੇ ਉਸ ਨਾਲ ਮਿਲਾਇਆ ਜਾਵੇ। ‘ਅਨਿਲ ਕੁਮਾਰ’ ਦੇ ਮਾਂ-ਬਾਪ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਹੇਠਾਂ ਉਤਰਨ ਲਈ ਰਾਜ਼ੀ ਕੀਤਾ।

* 10 ਅਗਸਤ ਨੂੰ ‘ਨੂਹ’ (ਹਰਿਆਣਾ) ’ਚ ਆਪਣੇ ਮਾਮੇ ਦੀ ਧੀ ਨਾਲ ਵਿਆਹ ਕਰਨ ਦੀ ਿਜ਼ੱਦ ’ਤੇ ਅੜਿਆ ‘ਕੈਫ਼’ ਨਾਂ ਦਾ ਨੌਜਵਾਨ 100 ਫੁੱਟ ਉੱਚੇ ‘ਮੋਬਾਈਲ ਟਾਵਰ’ ’ਤੇ ਚੜ੍ਹ ਗਿਆ ਅਤੇ 5 ਘੰਟੇ ਤੱਕ ਚੱਲੇ ਇਸ ਘਟਨਾਕ੍ਰਮ ਤੋਂ ਬਾਅਦ ਆਪਣੇ ਰਿਸ਼ਤੇਦਾਰਾਂ ਵੱਲੋਂ ਸਮਝਾਉਣ ’ਤੇ ਹੀ ਟਾਵਰ ਤੋਂ ਹੇਠਾਂ ਉਤਰਿਆ।

* 10 ਅਗਸਤ ਨੂੰ ਹੀ ‘ਕਾਨਪੁਰ’ ’ਚ ਪ੍ਰਸ਼ਾਸਨ ਵੱਲੋਂ ਆਪਣੇ ਮਕਾਨ ਦੀ ਉਸਾਰੀ ’ਤੇ ਰੋਕ ਲਾਉਣ ਤੋਂ ਨਾਰਾਜ਼ ਇਕ ਔਰਤ ਹੱਥ ’ਚ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਈ ਅਤੇ ਆਤਮਦਾਹ ਦੀ ਧਮਕੀ ਦੇ ਕੇ ਹੰਗਾਮਾ ਕੀਤਾ।

* 10 ਅਗਸਤ ਨੂੰ ਹੀ ‘ਮਊ’ (ਉੱਤਰ ਪ੍ਰਦੇਸ਼) ਦੇ ‘ਰੈਕਵਾਰੇਡੀਹ’ ਿਪੰਡ ’ਚ ਇਕ ਔਰਤ ਪਤੀ ਵਲੋਂ ਉਸ ਦੀ ਮਰਜ਼ੀ ਦੇ ਿਬਨਾਂ ਦੂਜਾ ਿਵਆਹ ਕਰ ਲੈਣ ਦੇ ਿਵਰੁੱਧ ਰੋਸ ਜ਼ਾਹਿਰ ਕਰਨ ਲਈ ਮਾਸੂਮ ਬੇਟੇ ਨਾਲ ਪਾਣੀ ਦੀ ਟੈਂਕੀ ’ਤੇ ਚੜ੍ਹ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਸੁਰੱਿਖਅਤ ਹੇਠਾਂ ਉਤਾਰਿਆ।

* 11 ਅਗਸਤ ਨੂੰ ‘ਪੀਲੀਭੀਤ’ (ਉੱਤਰ ਪ੍ਰਦੇਸ਼) ਦੇ ‘ਬੀਸਲਪੁਰ’ ਖੇਤਰ ’ਚ ਇਕ ਵਿਆਹੁਤਾ ਸਹੁਰੇ ਵਾਲਿਆਂ ’ਤੇ ਤਸ਼ੱਦਦ ਦਾ ਦੋਸ਼ ਲਾਉਂਦਿਆਂ ਮੋਬਾਈਲ ਟਾਵਰ ’ਤੇ ਚੜ੍ਹ ਗਈ, ਜਿਸ ਨੂੰ ਪੁਲਸ ਨੇ ਸਮਝਾ-ਬੁਝਾ ਕੇ ਹੇਠਾਂ ਉਤਾਰਿਆ।

* 11 ਅਗਸਤ ਨੂੰ ਹੀ ‘ਜਮਸ਼ੇਦਪੁਰ’ (ਝਾਰਖੰਡ) ’ਚ ਦਾਜ ਦੇ ਲਾਲਚੀ ਸਹੁਰਿਆਂ ਵੱਲੋਂ ਤਸ਼ੱਦਦ ਦੇ ਮਾਮਲੇ ’ਚ ਪੁਲਸ ਵੱਲੋਂ ਕਾਰਵਾਈ ਨਾ ਕਰਨ ਤੋਂ ਨਾਰਾਜ਼ ਇਕ ਔਰਤ ਮੋਬਾਈਲ ਟਾਵਰ ’ਤੇ ਚੜ੍ਹ ਗਈ ਜਿਸ ’ਤੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਘਟਨਾ ਸਥਾਨ ’ਤੇ ਦੇਰ ਰਾਤ ਪਹੁੰਚ ਕੇ ਔਰਤ ਨੂੰ ਹੇਠਾਂ ਉਤਰ ਆਉਣ ਲਈ ਸਮਝਾਉਣਾ ਪਿਆ।

ਆਪਣੀ ਜਾਨ ਜੋਖਮ ’ਚ ਪਾ ਕੇ ਆਪਣੀਆਂ ਸਹੀ ਜਾਂ ਗਲਤ ਮੰਗਾਂ ਮਨਵਾਉਣ ਦਾ ਇਹ ਤਰੀਕਾ ਕਿਸੇ ਵੀ ਨਜ਼ਰੀਏ ਤੋਂ ਉਚਿਤ ਨਹੀਂ ਕਿਹਾ ਜਾ ਸਕਦਾ। ਅਜਿਹਾ ਕਰਨ ਵਾਲਿਆਂ ਦੀ ਵਜ੍ਹਾ ਨਾਲ ਨਾ ਸਿਰਫ਼ ਪ੍ਰਸ਼ਾਸਨ ਨੂੰ ਪ੍ਰੇਸ਼ਾਨੀ ਹੁੰਦੀ ਹੈ ਸਗੋਂ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ ਜਾਂ ਹੇਠਾਂ ਡਿੱਗ ਕੇ ਹੱਡੀ-ਪੱਸਲੀ ਵੀ ਟੁੱਟ ਸਕਦੀ ਹੈ।

ਇਸ ਲਈ ਲੋਕਾਂ ਨੂੰ ਅਜਿਹਾ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ ਕਿ ਅਜਿਹੇ ਕਦਮ ਚੁੱਕ ਕੇ ਉਹ ਨਾ ਸਿਰਫ਼ ਆਪਣੀ ਜਾਨ ਨੂੰ ਜੋਖਮ ’ਚ ਪਾਉਂਦੇ ਹਨ ਸਗੋਂ ਪ੍ਰਸ਼ਾਸਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਵੀ ਵੱਡੀ ਪ੍ਰੇਸ਼ਾਨੀ ਪੈਦਾ ਕਰ ਦਿੰਦੇ ਹਨ।

—ਵਿਜੇ ਕੁਮਾਰ

  • Demands
  • Towers
  • Climbs
  • Trends
  • ਮੰਗਾਂ
  • ਟਾਵਰ
  • ਚੜ੍ਹਨ
  • ਰੁਝਾਨ

ਨੋਲਨ ਦੀ ਫ਼ਿਲਮ ‘ਦ ਓਡਿਸੀ’ ਅੱਜ ਦੇ ਲਈ ਪ੍ਰਾਸੰਗਿਕ ਕਿਉਂ ?

NEXT STORY

Stories You May Like

  • jpsc jssc candidates  agitation  demands
    JPSC-JSSC ਉਮੀਦਵਾਰਾਂ ਦਾ ਧਰਨਾ, ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ
  • junk food ban near schools in maharashtra
    ਬੱਚਿਆਂ ’ਚ ਵਧਦਾ ਮੋਟਾਪਾ ਰੋਕਣ ਲਈ ਮਹਾਰਾਸ਼ਟਰ ’ਚ ਸਕੂਲਾਂ ਦੇ ਨੇੜੇ ਜੰਕ ਫੂਡ ਬੈਨ
  • kisan mazdoor sangharsh committee begins indefinite protest
    ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • chinas growing dominance in laos  new railway line
    ਲਾਓਸ 'ਚ ਚੀਨ ਦਾ ਵਧਦਾ ਦਬਦਬਾ ! ਨਵੀਂ ਰੇਲਵੇ ਲਾਈਨ ਨੇ ਵਧਾਈਆਂ ਆਰਥਿਕ ਚਿੰਤਾਵਾਂ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • dialogue is must in politics
      ਸਿਆਸੀ ਜੀਵਨ ’ਚ ਸੰਵਾਦ ਕਾਇਮ ਰੱਖਣਾ ਜ਼ਰੂਰੀ
    • hemant soren cbi
      ਸੀ. ਬੀ. ਆਈ. ਜਾਂਚ ਤੋਂ ਕਿਉਂ ਭੱਜ ਰਹੇ ਹਨ ਹੇਮੰਤ ਸੋਰੇਨ
    • increasing defects in planes putting passengers lives at risk
      ‘ਜਹਾਜ਼ਾਂ ’ਚ ਵਧ ਰਹੀਆਂ ਖ਼ਾਮੀਆਂ’ ਯਾਤਰੀਆਂ ਦੀਆਂ ਜਾਨਾਂ ਪੈ ਰਹੀਆਂ ਖ਼ਤਰੇ ’ਚ!
    • government e marketplace
      ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ
    • rss gen z
      ਆਰ. ਐੱਸ. ਐੱਸ. ਦਾ ‘ਜੈੱਨ-ਜ਼ੀ’ ਨੂੰ ਲੈ ਕੇ ‘ਡੈਮੇਜ ਕੰਟਰੋਲ’, ਭਾਜਪਾ ਨੂੰ ਸਖ਼ਤ...
    • e20
      ਇਥੇਨੌਲ-20, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ
    • tribunal reforms
      ਟ੍ਰਿਬਿਊਨਲ ਰੀਫਾਰਮਸ : ਸੰਸਥਾਵਾਂ ਨੂੰ ਮਜ਼ਬੂਤ ਕਰਨਾ, ਇਨਸਾਫ਼ ਨੂੰ ਅੱਗੇ ਵਧਾਉਣਾ
    • some police personnel involved in crimes is a matter of concern
      ਕੁਝ ਪੁਲਸ ਕਰਮਚਾਰੀਆਂ ਦਾ ਅਪਰਾਧਾਂ ’ਚ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ!
    • school tiffin
      ਸਕੂਲੀ ਬੱਚਿਆਂ ਦੇ ਟਿਫਿਨ ’ਚ ਕਿਹੜਾ ਭੋਜਨ ਜ਼ਰੂਰੀ
    • india  s new rich are emerging outside the metropolises
      ਭਾਰਤ ਦੇ ਨਵੇਂ ਅਮੀਰ ਮਹਾਨਗਰਾਂ ਤੋਂ ਬਾਹਰ ਉੱਭਰ ਰਹੇ ਹਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +