Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    9:15:51 PM

  • indigo bengaluru chennai flight evacuated after smoke

    ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ...

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਫ਼ਸਰਾਂ ਦੇ ਨਾਕਾਰਾਪਨ ਨਾਲ ਨਹੀਂ ਰੁਕਣਗੇ ਨਾਲੰਦਾ ਮੰਦਰ ਵਰਗੇ ਹਾਦਸੇ

BLOG News Punjabi(ਬਲਾਗ)

ਅਫ਼ਸਰਾਂ ਦੇ ਨਾਕਾਰਾਪਨ ਨਾਲ ਨਹੀਂ ਰੁਕਣਗੇ ਨਾਲੰਦਾ ਮੰਦਰ ਵਰਗੇ ਹਾਦਸੇ

  • Edited By Rakesh,
  • Updated: 04 Apr, 2026 04:19 PM
Blog
the incompetence of officials
  • Share
    • Facebook
    • Tumblr
    • Linkedin
    • Twitter
  • Comment

ਸਰਕਾਰੀ ਮਸ਼ੀਨਰੀ ਦੇ ਨਾਕਾਰਾ ਹੋਣ ਕਾਰਨ ਦੇਸ਼ ’ਚ ਧਾਰਮਿਕ ਆਯੋਜਨਾਂ ’ਚ ਭਾਜੜ ਵਰਗੇ ਹਾਦਸੇ ਰੁਕ ਨਹੀਂ ਰਹੇ ਹਨ। ਹਾਦਸਿਆਂ ਦੀ ਅਜਿਹੀ ਲੜੀ ’ਚ ਨਾਲੰਦਾ ਮੰਦਰ ਦਾ ਹਾਦਸਾ ਵੀ ਜੁੜ ਗਿਆ ਹੈ। ਨਾਲੰਦਾ ਦੇ ਸ਼ੀਤਲਾ ਮਾਤਾ ਮੰਦਰ ’ਚ ਪੂਜਾ ਕਰਨ ਦੌਰਾਨ ਭਾਜੜ ਮਚ ਗਈ ਅਤੇ ਇਸ ’ਚ 9 ਲੋਕਾਂ ਦੀ ਜਾਨ ਚਲੀ ਗਈ। ਅੱਠ ਔਰਤਾਂ ਦੀ ਭੀੜ ’ਚ ਦੱਬਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਇਕ ਪੁਰਸ਼ ਨੇ ਹਸਪਤਾਲ ’ਚ ਦਮ ਤੋੜਿਆ। ਚੇਤ ਮਹੀਨੇ ਦੇ ਆਖਰੀ ਮੰਗਲਵਾਰ ਨੂੰ ਸ਼ੀਤਲਾ ਅਸ਼ਟਮੀ ਦੇ ਮੌਕੇ ’ਤੇ ਵੱਡੀ ਗਿਣਤੀ ’ਚ ਸ਼ਰਧਾਲੂ ਇਸ ਮੰਦਰ ’ਚ ਪਹੁੰਚੇ ਸਨ। ਉੱਥੇ ਮੇਲਾ ਵੀ ਲੱਗਾ ਸੀ।

ਮੰਦਰ ’ਚ ਜੁੜੀ 10 ਹਜ਼ਾਰ ਦੀ ਭੀੜ ਲਈ ਇਕ ਵੀ ਪੁਲਸ ਵਾਲੇ ਦੀ ਤਾਇਨਾਤੀ ਨਹੀਂ ਸੀ। ਇਹ ਹਾਲਤ ਹੈ ਦੇਸ਼ ’ਚ ਜ਼ਿੰਮੇਵਾਰ ਮੰਨੀਆਂ ਜਾਣ ਵਾਲੀਆਂ ਚੁਣੀਆਂ ਹੋਈਆਂ ਸਰਕਾਰਾਂ ਦੀ। ਅਧਿਕਾਰੀ ਇਸ ਗੱਲ ਦਾ ਅੰਕੜਾ ਜਾਂ ਅੰਦਾਜ਼ਾ ਹੀ ਨਹੀਂ ਲਗਾ ਸਕੇ ਕਿ ਇੰਨੇ ਵੱਡੇ ਆਯੋਜਨ ’ਚ ਕੋਈ ਹਾਦਸਾ ਵੀ ਹੋ ਸਕਦਾ ਹੈ।

ਕੁੰਭ ਮੇਲੇ, ਮੰਦਰ ਦਰਸ਼ਨ, ਸਤਿਸੰਗ, ਤਿਉਹਾਰ ਅਤੇ ਰੇਲਵੇ ਸਟੇਸ਼ਨਾਂ ’ਤੇ ਟਰੇਨ ਫੜਨ ਦੀ ਦੌੜ ਵਰਗੀਆਂ ਘਟਨਾਵਾਂ ਨਾ ਸਿਰਫ ਆਸਥਾ ਦਾ ਪ੍ਰਤੀਕ ਹਨ, ਸਗੋਂ ਪ੍ਰਬੰਧਨ ਦੀ ਕਮੀ ਕਾਰਨ ਅਕਸਰ ਜਾਨਲੇਵਾ ਸਾਬਤ ਹੁੰਦੀਆਂ ਰਹੀਆਂ ਹਨ। ਸਾਲ-ਦਰ-ਸਾਲ ਮਚੀ ਭਾਜੜ ’ਚ ਸੈਂਕੜੇ ਨਿਰਦੋਸ਼ ਜ਼ਿੰਦਗੀਆਂ ਚਲੀਆਂ ਜਾਂਦੀਆਂ ਹਨ, ਜਿਨ੍ਹਾਂ ’ਚ ਔਰਤਾਂ, ਬੱਚੇ ਅਤੇ ਬਜ਼ੁਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਇਹ ਹਾਦਸੇ ਮੁੱਖ ਤੌਰ ’ਤੇ ਸੁਰੱਖਿਆ ਪ੍ਰਬੰਧਾਂ ਦੀ ਖਾਮੀ, ਅਫ਼ਵਾਹਾਂ, ਭੀੜੀਆਂ ਜਗ੍ਹਾਵਾਂ ’ਤੇ ਜ਼ਿਆਦਾ ਭੀੜ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਹੁੰਦੇ ਹਨ। ਦੇਸ਼ ਦੇ ਸਰਕਾਰੀ ਤੰਤਰ ਨੇ ਪਿਛਲੇ ਸਾਲਾਂ ’ਚ ਹੋਏ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਕੋਈ ਸਬਕ ਨਹੀਂ ਸਿੱਖਿਆ। ਇਹੀ ਵਜ੍ਹਾ ਹੈ ਕਿ ਅਜਿਹੇ ਹਾਦਸਿਆਂ ਦਾ ਦੁਹਰਾਅ ਰੁਕ ਨਹੀਂ ਰਿਹਾ। ਪਿਛਲੇ ਇਕ ਦਹਾਕੇ ’ਚ ਅਜਿਹਾ ਸ਼ਾਇਦ ਹੀ ਕੋਈ ਸਾਲ ਗਿਆ ਹੋਵੇਗਾ, ਜਦੋਂ ਭਾਜੜ ’ਚ ਮੌਤਾਂ ਦੀਆਂ ਦਰਦਨਾਕ ਘਟਨਾਵਾਂ ਸਾਹਮਣੇ ਨਹੀਂ ਆਈਆਂ ਹੋਣਗੀਆਂ।

3 ਮਈ, 2025 ਨੂੰ ਗੋਆ ਦੇ ਸ਼੍ਰੀ ਲੈਰੇ ਦੇਵੀ ਮੰਦਰ ਦੇ ਸਾਲਾਨਾ ਮੇਲੇ ’ਚ ਪੂਜਾ-ਅਰਚਨਾ ਦੌਰਾਨ ਭਾਜੜ ਮਚੀ। ਇਸ ’ਚ ਛੇ ਸ਼ਰਧਾਲੂਆਂ ਦੀ ਮੌਤ ਹੋਈ ਅਤੇ ਲੱਗਭਗ 55 ਲੋਕ ਜ਼ਖਮੀ ਹੋਏ। 15 ਫਰਵਰੀ, 2025 ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਪ੍ਰਯਾਗਰਾਜ ਕੁੰਭ ’ਚ ਸ਼ਾਮਲ ਹੋਣ ਲਈ ਟਰੇਨ ਫੜਨ ਦੀ ਦੌੜ ਕਾਰਨ ਮਚੀ ਭਾਜੜ ’ਚ 18 ਯਾਤਰੀਆਂ ਦੀ ਜਾਨ ਗਈ। 9 ਜਨਵਰੀ, 2025 ਨੂੰ ਪ੍ਰਯਾਗਰਾਜ ਮਹਾਕੁੰਭ ਦੇ ਸੰਗਮ ਖੇਤਰ ’ਚ ਭਾਜੜ ’ਚ 30 ਤੀਰਥ ਯਾਤਰੀਆਂ ਦੀ ਮੌਤ ਹੋਈ ਅਤੇ 60 ਲੋਕ ਜ਼ਖਮੀ ਹੋਏ। ਇਸੇ ਤਰ੍ਹਾਂ 8 ਜਨਵਰੀ, 2025 ਨੂੰ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ’ਚ ਸ਼੍ਰੀ ਵੈਂਕਟੇਸ਼ਵਰ ਮੰਦਰ ’ਚ ਛੇ ਸ਼ਰਧਾਲੂਆਂ ਦੀ ਮੌਤ ਹੋਈ।

ਇਸੇ ਤਰ੍ਹਾਂ 2 ਜੁਲਾਈ, 2024 ਨੂੰ ਉੱਤਰ ਪ੍ਰਦੇਸ਼ ਦੇ ਹਾਥਰਸ ’ਚ ਸੰਤ ਭੋਲੇ ਬਾਬਾ ਦੇ ਸਤਿਸੰਗ ਤੋਂ ਬਾਅਦ ਭਾਜੜ ਮਚੀ। ਇਸ ਘਟਨਾ ’ਚ ਕੁੱਲ 121 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ’ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ। ਇਹ ਹਾਦਸਾ ਸੁਰੱਖਿਆ ਪ੍ਰਬੰਧਾਂ ਦੀ ਕਮੀ ਦੇ ਕਾਰਨ ਹੋਇਆ। 31 ਮਾਰਚ 2023 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ’ਚ ਰਾਮਨੌਮੀ ’ਤੇ ਢਾਈ ਤਾਲਾਬ ਦੀ ਬਾਵੜੀ ਦੀ ਛੱਤ ਡਿੱਗਣ ਦੌਰਾਨ ਭਾਜੜ ਮਚ ਗਈ। ਇਸ ਹਾਦਸੇ ’ਚ 36 ਤੀਰਥ ਯਾਤਰੀਆਂ ਦੀ ਮੌਤ ਹੋਈ ਅਤੇ 16 ਹੋਰ ਜ਼ਖਮੀ ਹੋਏ।

ਭੀੜ-ਕੰਟਰੋਲ ’ਚ ਖਾਮੀ ਇੱਥੇ ਵੀ ਜਾਨਲੇਵਾ ਸਾਬਤ ਹੋਈ। ਇਨ੍ਹਾਂ ਹਾਦਸਿਆਂ ਤੋਂ ਇਲਾਵਾ ਪਿਛਲੇ ਸਾਲਾਂ ’ਚ ਕੱਟੜਾ ਜੰਮੂ ’ਚ ਵੈਸ਼ਨੋ ਦੇਵੀ ਮੰਦਰ, ਮਹਾਰਾਸ਼ਟਰ ਦੇ ਮੰਧਰ ਦੇਵੀ, ਨਾਸਿਕ ’ਚ ਕੁੰਭ ਇਸ਼ਨਾਨ, ਆਂਧਰਾ ਪ੍ਰਦੇਸ਼ ਦੇ ਰਾਜਾਮੁੰਦਰੀ, ਬਿਹਾਰ ਦੇ ਪਟਨਾ ’ਚ ਗਾਂਧੀ ਮੈਦਾਨ, ਮੱਧ ਪ੍ਰਦੇਸ਼ ਦੇ ਦਤੀਆ ’ਚ ਪੁਲ ’ਤੇ ਅਫ਼ਵਾਹ ਫੈਲਣ, ਹਰਿਦੁਆਰ ’ਚ ਹਰਿ-ਕੀ-ਪੌੜੀ ਘਾਟ ’ਤੇ ਆਯੋਜਿਤ ਗਾਇਤਰੀ ਮਹਾਯੱਗ, ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ, ਜੋਧਪੁਰ ’ਚ ਚਾਮੁੰਡਾ ਦੇਵੀ ਮੰਦਰ ਅਤੇ ਹਿਮਾਚਲ ਦੇ ਨੈਣਾ ਦੇਵੀ ’ਚ ਭਾਜੜ ਦੇ ਦੌਰਾਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ।

ਨਾਲੰਦਾ ’ਚ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਹੋਰ ਹਾਦਸਿਆਂ ਵਾਂਗ ਉਹੀ ਜਾਂਚ ਕਮੇਟੀ ਬਣਾ ਦਿੱਤੀ ਗਈ। ਬਿਹਾਰ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਸਹਾਇਤਾ ਰਾਸ਼ੀ ਦਾ ਐਲਾਨ ਕਰ ਦਿੱਤਾ ਗਿਆ। ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਰਸਮੀ ਕਾਰਵਾਈ ਨਿਭਾਉਂਦੇ ਹੋਏ ਘੜਿਆਲੀ ਹੰਝੂ ਵਹਾਏ ਗਏ ਪਰ ਇਕ ਵੀ ਜ਼ਿੰਮੇਵਾਰ ਅਫ਼ਸਰ ਦੇ ਵਿਰੁੱਧ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ। ਹੋਰ ਹਾਦਸਿਆਂ ਵਾਂਗ ਇਸ ਹਾਦਸੇ ’ਚ ਵੀ ਇਕ ਵੀ ਅਫ਼ਸਰ ਨੂੰ ਜੇਲ ਨਹੀਂ ਹੋਵੇਗੀ। ਕਿਸੇ ਦਾ ਵੀ ਵਾਲ ਵਿੰਗਾ ਨਹੀਂ ਹੋਵੇਗਾ, ਹੋਵੇਗਾ ਵੀ ਤਾਂ ਸਿਰਫ਼ ਦਿਖਾਵੇ ਲਈ, ਛੋਟੇ ਕਰਮਚਾਰੀਆਂ ’ਤੇ ਗਾਜ ਡਿੱਗ ਸਕਦੀ ਹੈ।

ਦੇਸ਼ ’ਚ ਪ੍ਰੰਪਰਾ ਰਹੀ ਹੈ ਕਿ ਵੱਡੇ ਅਫ਼ਸਰ ਹਰ ਵਾਰ ਬਚ ਨਿਕਲਦੇ ਹਨ। ਇਸ ਲਿਹਾਜ਼ ਨਾਲ ਬਿਹਾਰ ਦੀ ਇਹ ਘਟਨਾ ਇਸ ਤੋਂ ਵੱਖਰੀ ਨਹੀਂ ਹੈ। ਸਰਕਾਰਾਂ ਨੇ ਨਾ ਪਹਿਲਾਂ ਹੋਏ ਅਜਿਹੇ ਹਾਦਸਿਆਂ ਤੋਂ ਕੋਈ ਸਬਕ ਸਿੱਖਿਆ ਸੀ ਅਤੇ ਨਾ ਹੀ ਬਿਹਾਰ ਹਾਦਸੇ ਤੋਂ ਸਿੱਖਣਗੀਆਂ। ਅਜਿਹੇ ਹਾਦਸਿਆਂ ਦਾ ਮੁੜ ਦੁਹਰਾਅ ਦੇਸ਼ ’ਚ ਜਾਰੀ ਰਹੇਗਾ। ਅਜਿਹੇ ਹਾਦਸਿਆਂ ’ਚ ਸਰਕਾਰੀ ਮਾੜੇ ਪ੍ਰਬੰਧਾਂ ਕਾਰਨ ਆਮ ਲੋਕਾਂ ਦੀ ਮੌਤ ਹੁੰਦੀ ਰਹੇਗੀ ਅਤੇ ਸਰਕਾਰਾਂ ਤਮਾਸ਼ਬੀਨ ਬਣੀਆਂ ਰਹਿਣਗੀਆਂ।

ਯੋਗੇਂਦਰ ਯੋਗੀ

  • Officers
  • incompetence
  • Nalanda Temple

ਨਕਸਲਵਾਦ ਤੋਂ ਮੁਕਤੀ ਪਰ ਉਸ ਦੀ ਸ਼ੁਰੂਆਤ ਦੇ ਕਾਰਨ ਖਤਮ ਨਹੀਂ ਹੋਏ

NEXT STORY

Stories You May Like

  • several pillars of a 10 year old bridge collapsed in nalanda
    ਨਾਲੰਦਾ ’ਚ 10 ਸਾਲ ਪੁਰਾਣੇ ਪੁਲ ਦੇ ਕਈ ਪਿੱਲਰ ਡਿੱਗੇ
  • duty on gold will not reduce imports but will increase prices
    'ਸੋਨੇ ’ਤੇ ਡਿਊਟੀ ਵਧਾਉਣ ਨਾਲ ਦਰਾਮਦ ਨਹੀਂ ਘਟੇਗੀ ਸਗੋਂ ਕੀਮਤਾਂ ਵਧਣਗੀਆਂ '
  • supreme court on devotion
    'ਸ਼ਰਧਾ ਸਾਬਿਤ ਕਰਨ ਲ ਮੰਦਰ ਜਾਣਾ ਲਾਜ਼ਮੀ ਨਹੀਂ...' ; ਸੁਪਰੀਮ ਕੋਰਟ
  • transfer in punjab
    ਪੰਜਾਬ 'ਚ ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
  • punjab officials ngt
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਹੋਵੇਗੀ FIR! ਜਾਣੋ ਕੀ ਹੈ ਪੂਰਾ ਮਾਮਲਾ
  • khadoor sahib  death in accident
    ਬਿਨਾਂ ਸੁਰੱਖਿਆ ਪ੍ਰਬੰਧਾਂ ਦੇ ਬਣ ਰਿਹਾ ਰੋਹੀ ਦਾ ਪੁਲ, ਹਾਦਸੇ ’ਚ ਗਈ ਵਿਅਕਤੀ ਦੀ ਜਾਨ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • bhojshala temple  crowd of devotees
    ਮੱਧ ਪ੍ਰਦੇਸ਼: ਮੰਦਰ ਐਲਾਨੇ ਜਾਣ ਮਗਰੋਂ ਭੋਜਸ਼ਾਲਾ 'ਚ ਸ਼ਰਧਾਲੂਆਂ ਦੀ ਭੀੜ, ਸਥਿਤੀ ਸ਼ਾਂਤੀਪੂਰਨ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • tribal struggle to protect religion  culture intensifies
      ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼
    • government and people appeal
      ਸੱਤ ਅਪੀਲਾਂ ਸਰਕਾਰ ਦੀਆਂ, ਅੱਠਵੀਂ ਜਨਤਾ ਦੀ
    • punjab
      ਵਿਜ਼ਨ ਪੰਜਾਬ 2047 : ਪੰਜਾਬ ਨੂੰ ਫਿਰ ਤੋਂ ਨੰਬਰ ਇਕ ਬਣਾਉਣ ਦਾ ਸੰਕਲਪ
    • marco rubio in india
      ਮਾਰਕੋ ਰੂਬੀਓ ਭਾਰਤ ’ਚ : ਕੀ ਉਹ ਅਮਰੀਕਾ-ਭਾਰਤ ਸਬੰਧਾਂ ਨੂੰ ਬਚਾ ਸਕਦੇ ਹਨ ?
    • incidents of fires in buses
      ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
    • groundwater crisis and a state of carelessness
      ਗੰਭੀਰ ਭੂ-ਜਲ ਸੰਕਟ ਦੀ ਦਸਤਕ ਅਤੇ ਬੇਫਿਕਰੀ ਦਾ ਆਲਮ
    • congress mayavati
      ਦਲਿਤ ਵੋਟਾਂ : ਕਾਂਗਰਸ ਚਾਹੁੰਦੀ ਹੈ ਮਾਇਆਵਤੀ ਨੂੰ ਵਿਰੋਧੀ ਮੋਰਚੇ ’ਚ ਸ਼ਾਮਲ ਕਰਨਾ
    • divisive forces are dominant in the country
      ਦੇਸ਼ ’ਚ ਫੁੱਟਪਾਊ ਤਾਕਤਾਂ ਦਾ ਬੋਲਬਾਲਾ
    • education policy at a crossroads
      ਚੌਰਾਹੇ ’ਤੇ ਖੜ੍ਹੀ ਸਿੱਖਿਆ ਨੀਤੀ : ਭਾਸ਼ਾ ਵਿਵਾਦ, ਪੇਪਰ ਲੀਕ, ਪ੍ਰੇਸ਼ਾਨ...
    • purification campaign in the chinese army
      ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +