Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:26:53 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪਾਰਟੀ ਦੇ ਗਲਤ ਫੈਸਲਿਆਂ ਨੇ ਕਾਂਗਰਸ ਨੂੰ ਬੌਣਾ ਬਣਾ ਦਿੱਤਾ

BLOG News Punjabi(ਬਲਾਗ)

ਪਾਰਟੀ ਦੇ ਗਲਤ ਫੈਸਲਿਆਂ ਨੇ ਕਾਂਗਰਸ ਨੂੰ ਬੌਣਾ ਬਣਾ ਦਿੱਤਾ

  • Edited By Rakesh,
  • Updated: 30 Jan, 2025 05:20 PM
Blog
the party  s wrong decisions dwarfed the congress
  • Share
    • Facebook
    • Tumblr
    • Linkedin
    • Twitter
  • Comment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਗੋਹਾਨਾ ’ਚ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਜੇਕਰ ਕਾਂਗਰਸ ਗਲਤੀ ਨਾਲ ਵੀ ਹਰਿਆਣਾ ’ਚ ਸੱਤਾ ’ਚ ਆ ਗਈ ਤਾਂ ਉਸ ਦੇ ਅੰਦਰੂਨੀ ਕਲੇਸ਼ ਕਾਰਨ ਸਥਿਰਤਾ ਅਤੇ ਵਿਕਾਸ ਦਾਅ ’ਤੇ ਲੱਗ ਜਾਏਗਾ ਅਤੇ ਇਹ ਸੂਬੇ ਨੂੰ ਬਰਬਾਦ ਕਰ ਦੇਵੇਗਾ। ਮੋਦੀ ਨੇ ਕਿਹਾ ਕਿ ਕਾਂਗਰਸ ਸਰਕਾਰਾਂ ‘ਅਸਥਿਰਤਾ’ ਲਈ ਜਾਣੀਆਂ ਜਾਂਦੀਆਂ ਹਨ।

ਮੋਦੀ ਨੇ ਕਾਂਗਰਸ ਸ਼ਾਸਿਤ ਕਰਨਾਟਕ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਜਿਥੇ-ਜਿਥੇ ਕਾਂਗਰਸ ਦੀਆਂ ਸਰਕਾਰਾਂ ਬਣੀਆਂ, ਮੁੱਖ ਮੰਤਰੀ ਅਤੇ ਮੰਤਰੀ ਅੰਦਰੂਨੀ ਕਲੇਸ਼ ’ਚ ਸ਼ਾਮਲ ਰਹੇ। ਮੋਦੀ ਨੇ ਰਾਜਸਥਾਨ ਅਤੇ ਛੱਤੀਸਗੜ੍ਹ ’ਚ ਕਾਂਗਰਸ ਦੇ ਸੱਤਾ ’ਚ ਰਹਿਣ ਦੌਰਾਨ ਉਸ ਦੇ ਅੰਦਰੂਨੀ ਕਲੇਸ਼ ਦਾ ਵੀ ਜ਼ਿਕਰ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੋਸ਼ ਸਹੀ ਸਾਬਿਤ ਹੋ ਰਿਹਾ ਹੈ।

ਕਰਨਾਟਕ ’ਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਕਲੇਸ਼ ਸਿਖਰ ’ਤੇ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਡਿਪਟੀ ਸੀ. ਐੱਮ. ਡੀ. ਕੇ. ਸ਼ਿਵਕੁਮਾਰ ਸੱਤਾ ਲਈ ਆਪਸ ’ਚ ਲੜ ਰਹੇ ਹਨ। ਇਕ ਪਾਸੇ ਜਿਥੇ ਭ੍ਰਿਸ਼ਟਾਚਾਰ ਨੂੰ ਲੈ ਕੇ ਸੀ. ਐੱਮ. ਸਿੱਧਰਮਈਆ ਘਿਰੇ ਹੋਏ ਹਨ ਅਤੇ ਵਿਰੋਧੀ ਧਿਰ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕਰ ਰਹੀ ਹੈ ਤਾਂ ਦੂਜੇ ਪਾਸੇ ਕਾਂਗਰਸ ਦੇ ਕਈ ਆਗੂ ਖੁੱਲ੍ਹੇ ਤੌਰ ’ਤੇ ਸੂਬੇ ਦਾ ਅਗਲਾ ਮੁੱਖ ਮੰਤਰੀ ਬਣਨ ਦੀ ਇੱਛਾ ਜਤਾ ਰਹੇ ਹਨ। ਸੂਬੇ ਦੇ ਡਿਪਟੀ ਸੀ. ਐੱਮ. ਡੀ. ਕੇ. ਸ਼ਿਵਕੁਮਾਰ ਅਤੇ ਸਿੱਧਰਮਈਆ ਦੇ ਦਰਮਿਆਨ ਸੀ. ਐੱਮ. ਦੀ ਕੁਰਸੀ ਨੂੰ ਲੈ ਕੇ ਹੋਈ ਖਿੱਚੋਤਾਣ ਕਿਸੇ ਤੋਂ ਲੁਕੀ ਹੋਈ ਨਹੀਂ ਹੈ।

ਹੁਣ ਇਸ ਲਿਸਟ ’ਚ ਕਈ ਆਗੂਆਂ ਦਾ ਨਾਂ ਸਾਹਮਣੇ ਆ ਰਿਹਾ ਹੈ। ਕਰਨਾਟਕ ਦੇ ਮੰਤਰੀ ਸ਼ਰਣੱਪਾ ਦਰਸ਼ਨਪੁਰ ਨੇ ਕਿਹਾ ਕਿ ਜੇਕਰ ਹਾਈਕਮਾਨ ਚਾਹੇਗੀ ਤਾਂ ਮੈਂ ਸੀ. ਐੱਮ. ਬਣਾਂਗਾ। ਸੂਬਾ ਸਰਕਾਰ ’ਚ ਲਘੂ ਉਦਯੋਗ ਅਤੇ ਪਬਲਿਕ ਇੰਟਰਪ੍ਰਾਈਜ਼ਿਜ਼ ਮੰਤਰੀ ਦਰਸ਼ਨਪੁਰ ਨੇ ਕਿਹਾ ਕਿ ਪਾਰਟੀ ’ਚ 136 ਵਿਧਾਇਕ ਹਨ ਅਤੇ ਸਾਰੇ ਮੰਤਰੀ ਬਣਨ ਦੇ ਯੋਗ ਹਨ।

ਪਰ ਲੋਕ ਫਤਵਾ ਸਿਰਫ 33 ਮੈਂਬਰਾਂ ਨੂੰ ਮੰਤਰੀ ਬਣਾਉਣ ਦਾ ਹੈ। ਇਸ ਦਾ ਮਤਲਬ ਇਹ ਨਹੀਂ ਹੈ ਕਿ ਹੋਰ ਪਾਤਰ ਨਹੀਂ ਹਨ। ਇਕ ਵਿਅਕਤੀ ਨੇ ਸੀ. ਐੱਮ. ਬਣਨਾ ਹੈ। ਜੇਕਰ ਅਹੁਦਾ ਖਾਲੀ ਹੋਵੇਗਾ ਅਤੇ ਹਾਈਕਮਾਨ ਮੈਨੂੰ ਸੀ. ਐੱਮ. ਬਣਨ ਲਈ ਕਹੇਗਾ ਤਾਂ ਮੈਨੂੰ ਕੋਈ ਇਤਰਾਜ਼ ਨਹੀਂ ਹੈ।

ਜ਼ਿਕਰਯੋਗ ਹੈ ਕਿ ਸ਼ਰਣੱਪਾ ਇਕੱਲੇ ਅਜਿਹੇ ਕਾਂਗਰਸੀ ਆਗੂ ਨਹੀਂ ਹਨ ਜਿਨ੍ਹਾਂ ਨੇ ਸੀ. ਐੱਮ. ਬਣਨ ਦੀ ਇੱਛਾ ਪ੍ਰਗਟਾਈ ਹੋਵੇ। ਉਨ੍ਹਾਂ ਤੋਂ ਪਹਿਲਾਂ ਵੀ ਕਈ ਆਗੂਆਂ ਨੇ ਇਸ ਨੂੰ ਲੈ ਕੇ ਬਿਆਨ ਦਿੱਤੇ ਹਨ। ਕੁਝ ਆਗੂਆਂ ਨੂੰ ਲੈ ਕੇ ਤਾਂ ਸੋਸ਼ਲ ਮੀਡੀਆ ’ਤੇ ਮੁਹਿੰਮ ਵੀ ਚਲਾ ਰਹੇ ਹਨ। ਕਾਂਗਰਸੀ ਆਗੂ ਸਤੀਸ਼ ਜਾਰਕੀਹੋਲੀ ਦੇ ਹਮਾਇਤੀ ਉਨ੍ਹਾਂ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਬਣਾਉਣ ਦੀ ਮੁਹਿੰਮ ਚਲਾ ਰਹੇ ਹਨ।

ਬੇਲਗਾਵੀ ’ਚ ਸਤੀਸ਼ ਦੀ ਹਮਾਇਤ ’ਚ ਸੋਸ਼ਲ ਮੀਡੀਆ ਤੋਂ ਲੈ ਕੇ ਅਖਬਾਰਾਂ ਦੇ ਇਸ਼ਤਿਹਾਰਾਂ ਤਕ ਪ੍ਰਚਾਰ ਕੀਤਾ ਜਾ ਰਿਹਾ ਹੈ। ਬੇਲਗਾਵੀ ’ਚ ਸਤੀਸ਼ ਜਾਰਕੀਹੋਲੀ ਦੇ ਹਮਾਇਤੀਆਂ ਨੇ ਅਹੁਦਾ ਖਾਲੀ ਹੋਣ ’ਤੇ ਉਨ੍ਹਾਂ ਨੂੰ ਕਰਨਾਟਕ ਦਾ ਅਗਲਾ ਮੁੱਖ ਮੰਤਰੀ ਬਣਾਉਣ ਦੀ ਵਕਾਲਤ ਕਰਦਿਆਂ ਇਕ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਸੋਸ਼ਲ ਮੀਡੀਆ ਤਕ ਸੀਮਿਤ ਨਹੀਂ ਹੈ, ਸਗੋਂ ਪ੍ਰਮੁੱਖ ਅਖਬਾਰਾਂ ’ਚ ਇਸ਼ਤਿਹਾਰ ਦੇ ਕੇ ਉਨ੍ਹਾਂ ਦੇ ਹੱਕ ’ਚ ਹਮਾਇਤੀ ਇਕ ਕਦਮ ਅੱਗੇ ਵਧ ਗਏ ਹਨ।

ਸਤੀਸ਼ ਦੇ ਹਮਾਇਤੀ ਵੀ ਇਸ ਮੁਹਿੰਮ ’ਚ ਵੱਡੇ ਪੈਮਾਨੇ ’ਤੇ ਜੁਟੇ ਹੋਏ ਹਨ। ਕਰਨਾਟਕ ਦੇ ਮੰਤਰੀ ਐੱਮ. ਬੀ. ਪਾਟਿਲ ਵੀ ਇਸ ਦੌੜ ’ਚ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਜੇ ਪਾਰਟੀ ਫੈਸਲਾ ਕਰਦੀ ਹੈ ਤਾਂ ਸੀਨੀਅਰ ਜਾਂ ਜੂਨੀਅਰ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਉਨ੍ਹਾਂ ਕਿਹਾ ਕਿ ਇਕ ਦਿਨ ਮੈਂ ਜ਼ਰੂਰ ਇਸ ਸੀ. ਐੱਮ. ਅਹੁਦੇ ’ਤੇ ਕਾਬਿਜ਼ ਹੋ ਜਾਵਾਂਗਾ। ਫਿਲਹਾਲ ਇਹ ਅਹੁਦਾ ਖਾਲੀ ਨਹੀਂ ਹੈ।

ਧਿਆਨ ਦੇਣ ਵਾਲੀ ਗੱਲ ਇਹ ਵੀ ਹੈ ਕਿ ਕਥਿਤ ਮੁੱਡਾ ਘਪਲੇ ਸਮੇਤ ਕਈ ਮਾਮਲਿਆਂ ’ਚ ਸਿੱਧਰਮਈਆ ਸਰਕਾਰ ’ਤੇ ਸਵਾਲ ਉੱਠ ਰਹੇ ਹਨ। ਵਿਰੋਧੀ ਧਿਰ ਲਗਾਤਾਰ ਉਨ੍ਹਾਂ ’ਤੇ ਅਸਤੀਫੇ ਦਾ ਦਬਾਅ ਬਣਾ ਰਹੀ ਹੈ। ਵਿਧਾਨ ਸਭਾ ’ਚ ਵਿਰੋਧੀ ਧਿਰ ਨੇ ਧਰਨਾ ਤਕ ਦਿੱਤਾ ਹੈ। ਹਾਲਾਂਕਿ ਸਿੱਧਰਮਈਆ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਆਧਾਰਹੀਣ ਦੱਸਦੇ ਰਹੇ ਹਨ। ਕਰਨਾਟਕ ਸੱਤਾਧਾਰੀ ਕਾਂਗਰਸ ’ਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਮਚੇ ਘਮਸਾਨ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਆਪਣੇ ਸਹਿਯੋਗੀਆਂ ਨੂੰ ਸਖਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਚੁੱਪ ਰਹਿਣ ਅਤੇ ਫੈਸਲਾ ਲੈਣ ਦਾ ਕੰਮ ਹਾਈਕਮਾਨ ’ਤੇ ਛੱਡ ਦੇਣ।

ਆਪਣੇ ਹੁਕਮ ਦੀ ਅਵੱਗਿਆ ਕਰਨ ਵਾਲਿਆਂ ਵਿਰੁੱਧ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਖੜਗੇ ਨੇ ਕਿਹਾ, ਸਮਾਂ ਆਉਣ ’ਤੇ ਇਸ ਬਾਰੇ ਦੇਖਾਂਗੇ। ਹਾਈਕਮਾਨ ਇੰਨੀ ਕਮਜ਼ੋਰ ਨਹੀਂ ਹੈ ਕਿ ਅਸੀਂ ਪਾਰਟੀ ਲਈ ਇਕ-ਦੋ ਲੋਕਾਂ ’ਤੇ ਨਿਰਭਰ ਰਹੀਏ।

ਕਰਨਾਟਕ ਇਕੱਲਾ ਸੂਬਾ ਨਹੀਂ ਹੈ, ਜਿਥੇ ਕਾਂਗਰਸ ’ਚ ਸੱਤਾ ਸੰਘਰਸ਼ ਦੇ ਹਾਲਾਤ ਨੇ ਕਾਂਗਰਸ ਨੂੰ ਕਮਜ਼ੋਰ ਬਣਾਇਆ ਹੈ। ਮੱਧ ਪ੍ਰਦੇਸ਼ ’ਚ ਲਗਾਤਾਰ 3 ਵਿਧਾਨ ਸਭਾ ਚੋਣਾਂ ਹਾਰਨ ਪਿੱਛੋਂ ਸਾਲ 2018 ’ਚ ਸੱਤਾ ’ਚ ਵਾਪਸੀ ਕੀਤੀ ਪਰ ਕਮਲਨਾਥ ਅਤੇ ਜਯੋਤਿਰਾਦਿੱਤਿਆ ਸਿੰਧੀਆ ਦਰਮਿਆਨ ਝਗੜੇ ਕਾਰਨ ਸਾਲ 2020 ’ਚ ਸਰਕਾਰ ਡਿੱਗੀ। ਛੱਤੀਸਗੜ੍ਹ ’ਚ 5 ਸਾਲ ਤੱਕ ਰੱਸਾਕਸ਼ੀ ਚੱਲੀ। ਸਾਲ 2018 ’ਚ ਸਰਕਾਰ ਬਣਨ ਪਿੱਛੋਂ ਸੀ. ਐੱਮ. ਦੀ ਕੁਰਸੀ ਨੂੰ ਲੈ ਕੇ ਭੂਪੇਸ਼ ਬਘੇਲ ਅਤੇ ਟੀ. ਐੱਸ. ਸਿੰਹਦੇਵ ਦਰਮਿਆਨ ਖਿੱਚੋਤਾਣ ਜਾਰੀ ਰਹੀ।

ਹਿਮਾਚਲ ਪ੍ਰਦੇਸ਼ ’ਚ ਸਾਲ 2022 ’ਚ ਚੋਣਾਂ ਜਿੱਤਣ ਦੇ ਬਾਵਜੂਦ ਹਾਈਕਮਾਨ ਦੇ ਫੈਸਲੇ ’ਚ ਦੇਰੀ ਕਾਰਨ ਸੂਬੇ ’ਚ ਸਰਕਾਰ ਦੇ ਗਠਨ ’ਚ ਰੁਕਾਵਟ ਆਈ। ਰਾਜਸਥਾਨ ’ਚ ਸਾਲ 2018 ’ਚ ਸੱਤਾ ’ਚ ਆਉਣ ਪਿੱਛੋਂ ਸੀ. ਐੱਮ. ਅਹੁਦੇ ਨੂੰ ਲੈ ਕੇ ਗਹਿਲੋਤ ਅਤੇ ਪਾਇਲਟ ਦਰਮਿਆਨ ਵਿਵਾਦ ਵਧਣ ’ਤੇ ਸਰਕਾਰ ਵਾਲ-ਵਾਲ ਬਚੀ ਸੀ। ਦਰਅਸਲ ਲਗਾਤਾਰ ਤੀਜੀ ਵਾਰ ਕੇਂਦਰ ਦੀ ਸੱਤਾ ਤੋਂ ਵੱਖ ਰਹਿਣ ਦੀ ਵਜ੍ਹਾ ਨਾਲ ਕਾਂਗਰਸ ਪਾਰਟੀ ਦੇ ਆਗੂਆਂ ਦੀਆਂ ਸਿਆਸੀ ਇੱਛਾਵਾਂ ਵਧ ਰਹੀਆਂ ਹਨ।

ਖੇਤਰੀ ਪੱਧਰ ’ਤੇ ਅਗਵਾਈ ਦੇ ਦਾਅਵੇ ਕਰਨ ਵਾਲੇ ਆਗੂ ਆਪਣੇ ਸੂਬਿਆਂ ’ਚ ਪ੍ਰਭਾਵ ਬਣਾਉਣ ਅਤੇ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਆਪਸ ’ਚ ਟਕਰਾ ਰਹੇ ਹਨ। ਸੂਬੇ ’ਚ ਸਰਕਾਰ ਹੋਣ ਦੇ ਬਾਵਜੂਦ ਕਈ ਦਿੱਗਜ ਆਗੂ ਖੁੱਲ੍ਹੇਆਮ ਆਪਣੀਆਂ ਇੱਛਾਵਾਂ ਨੂੰ ਲੈ ਕੇ ਵਿਰੋਧ ਦਰਜ ਕਰਵਾ ਰਹੇ ਹਨ।

ਇਸ ਦਰਮਿਆਨ ਪਾਰਟੀ ਅੰਦਰ ਖਿੱਚੋਤਾਣ ਅਤੇ ਧੜੇਬੰਦੀ ਵਧ ਰਹੀ ਹੈ। ਕਾਂਗਰਸ ਸਰਕਾਰਾਂ ’ਚ ਇਕ ਪਿੱਛੋਂ ਇਕ ਘਪਲਿਆਂ ਅਤੇ ਗਲਤ ਫੈਸਲਿਆਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਬੌਣਾ ਬਣਾ ਦਿੱਤਾ। ਕਾਂਗਰਸ ਅੱਜ ਜੇਕਰ ਕੇਂਦਰ ਦੀ ਸੱਤਾ ਤੋਂ ਬਾਹਰ ਹੈ ਅਤੇ ਸਿਰਫ 3 ਸੂਬਿਆਂ ’ਚ ਸਿਮਟ ਕੇ ਰਹਿ ਗਈ ਹੈ ਤਾਂ ਉਸ ਦੀ ਵਜ੍ਹਾ ਕਾਂਗਰਸ ਦਾ ਸੱਤਾ ਲੋਭੀ ਹੋਣਾ ਹੈ। ਪਾਰਟੀ ਦੇ ਆਗੂਆਂ ਨੂੰ ਨਾ ਕਾਂਗਰਸ ਦੀ ਪ੍ਰਵਾਹ ਹੈ ਅਤੇ ਨਾ ਹੀ ਦੇਸ਼ ਦੀ।

ਕਾਂਗਰਸ ਦੀ ਸਭ ਤੋਂ ਵੱਡੀ ਰੁਕਾਵਟ ਨਹਿਰੂ-ਗਾਂਧੀ ਪਰਿਵਾਰ ’ਤੇ ਬਹੁਤ ਵੱਧ ਨਿਰਭਰਤਾ ਹੈ। ਸੰਗਠਨ ਦੀ ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਤੇ ਜਦੋਂ ਤੱਕ ਕਾਂਗਰਸ ਸਖਤ ਰੁਖ ਨਹੀਂ ਦਿਖਾਏਗੀ ਉਦੋਂ ਤੱਕ ਦੇਸ਼ ’ਚ ਫਿਰ ਤੋਂ ਰਾਜ ਹਾਸਲ ਕਰਨਾ ਇਕ ਸੁਪਨਾ ਹੀ ਹੋਵੇਗਾ।

ਯੋਗੇਂਦਰ ਯੋਗੀ

  • party
  • wrong decisions
  • dwarfed
  • Congress

ਤਹੱਵੁਰ ਰਾਣਾ ਦੀ ਹਵਾਲਗੀ ਦੇ ਮਾਅਨੇ ਕੀ?

NEXT STORY

Stories You May Like

  • big uproar in politics two congress leaders were expelled from the party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • patiala police  weapon smubler
    ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ ਵੱਡਾ ਗੈਂਗ
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • woman  blood group  o positive  doctor  health  hospital
    ਜਣੇਪੇ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗਲਤ ਬਲੱਡ ਗਰੁੱਪ ਵਾਲਾ ਖੂਨ, ਹੁਣ ਜ਼ਿੰਦਗੀ ਅਤੇ ਮੌਤ ਵਿਚਾਲੇ ਲੜ ਰਹੀ ਜੰਗ
  • toll plaza  security contractor  killed nephew
    ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ ਗੋਲੀਆਂ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • digital india where is the problem
      ‘ਡਿਜੀਟਲ ਇੰਡੀਆ’’ : ਦਿੱਕਤ ਕਿੱਥੇ ਹੈ?
    • indian jails overcrowded  criminals are becoming criminals
      ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ...
    • forced marriages
      ਜ਼ਬਰਦਸਤੀ ਵਿਆਹਾਂ ਦਾ ਔਰਤਾਂ ’ਤੇ ਪ੍ਰਭਾਵ
    • self dependent india
      ਉੱਦਮੀ ਕਰ ਰਹੇ ਆਤਮਨਿਰਭਰ ਭਾਰਤ ਦਾ ਨਿਰਮਾਣ
    • social media has emerged as a major source of information
      ‘ਸੋਸ਼ਲ ਮੀਡੀਆ’ ਜਾਣਕਾਰੀ ਦੇ ਪ੍ਰਮੁੱਖ ਸਰੋਤ ਦੇ ਰੂਪ ’ਚ ਉੱਭਰਿਆ
    • development as well as heritage
      ਵਿਕਾਸ ਵੀ, ਵਿਰਾਸਤ ਵੀ : ਮੋਦੀ ਜੀ ਦੇ 12 ਸਾਲਾਂ ਦੀ ਸੌਗਾਤ
    • poor condition of some government schools
      ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
    • true love
      ਜਿਨ ਪ੍ਰੇਮ ਕੀਓ, ਤਿਨ ਹੀ ਪ੍ਰਭ ਪਾਇਓ!
    • anger and chaos
      ਗੁੱਸੇ ਦੀ ਆੜ ’ਚ ਅਰਾਜਕਤਾ ਦਾ ਏਜੰਡਾ !
    • parliament debate
      ਪਾਰਟੀ ਰਾਜਨੀਤੀ ਵਾਲੇ ਮੁੱਦਿਆਂ ਲਈ ਸੰਸਦ ਢੁੱਕਵਾਂ ਮੰਚ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +