Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:15:14 PM

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!

BLOG News Punjabi(ਬਲਾਗ)

‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!

  • Edited By Sandeep Kumar,
  • Updated: 27 Jul, 2026 06:22 AM
Blog
the problem of obesity growing among indian children is worrying
  • Share
    • Facebook
    • Tumblr
    • Linkedin
    • Twitter
  • Comment

5 ਤੋਂ 19 ਸਾਲ ਉਮਰ ਵਰਗ ਦੇ ਬੱਚਿਆਂ ’ਚ ਮੋਟਾਪੇ ਨੇ ਅੱਜਕੱਲ ਇਕ ਤੇਜ਼ੀ ਨਾਲ ਵਧਣ ਵਾਲੀ ਸਮੱਸਿਆ ਦਾ ਰੂਪ ਧਾਰਨ ਕਰ ਲਿਆ ਹੈ। ਇਹ ਬੱਚਿਆਂ ’ਚ ਟਾਈਪ 2 ਡਾਇਬਿਟੀਜ਼, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਰੋਗ ਦਾ ਜੋਖਮ ਵਧਾਉਂਦਾ ਹੈ। ਬੱਚਿਆਂ ’ਚ ਮੋਟਾਪੇ ਦੇ ਆਹਾਰ ਸੰਬੰਧੀ ਕਾਰਨਾਂ ’ਚ ਵਧੇਰੇ ਕੈਲੋਰੀ ਅਤੇ ਘੱਟ ਗੁਣਵੱਤਾ ਵਾਲਾ ਆਹਾਰ ਸ਼ਾਮਲ ਹੈ ਜੋ ਬਹੁਤ ਘੱਟ ਵਿਟਾਮਿਨ, ਖਣਿਜ ਅਤੇ ਫਾਈਬਰ ਪ੍ਰਦਾਨ ਕਰਦਾ ਹੈ। ਇਸ ਆਹਾਰ ’ਚ ਬੱਚਿਆਂ ’ਚ ਮੋਟਾਪੇ ਅਤੇ ਟਾਈਪ 2 ਡਾਇਬਿਟੀਜ਼ ਦੇ ਜੋਖਮ ਨੂੰ ਵਧਾਉਣ ਵਾਲੀ ਖੰਡ ਅਤੇ ਫਰੁਕਟੋਜ਼ ਦੀ ਮਾਤਰਾ ਵਧੇਰੇ ਹੁੰਦੀ ਹੈ।

ਬੱਚਿਆਂ ਦਾ ਮੋਟਾਪਾ ਅਕਸਰ ਉਨ੍ਹਾਂ ਦੇ ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਸਿਹਤ ’ਤੇ ਨਕਾਰਾਤਮਕ ਪ੍ਰਭਾਵ ਪਾਉਂਦਾ ਹੈ। ਮੋਟੇ ਬੱਚਿਆਂ ਨੂੰ ਉਨ੍ਹਾਂ ਦੇ ਜਮਾਤੀ ਚਿੜਾਉਂਦੇ ਹਨ ਜਿਸ ਨਾਲ ਉਨ੍ਹਾਂ ’ਚ ਆਤਮਵਿਸ਼ਵਾਸ ’ਚ ਕਮੀ, ਉਦਾਸੀ ਅਤੇ ਚਿੰਤਾ ਦਾ ਜੋਖਮ ਵਧਦਾ ਹੈ। ਸਰੀਰ ਦੇ ਫਾਲਤੂ ਵਜ਼ਨ ਨਾਲ ਗੋਡਿਆਂ, ਕੁਲ੍ਹਿਆਂ ਅਤੇ ਪਿੱਠ ਦਰਦ, ਦਮੇ ਅਤੇ ਲਿਵਰ ਆਦਿ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਬਚਪਨ ’ਚ ਸਹੀ ਆਹਾਰ ਦੀ ਚੋਣ ਮੋਟਾਪੇ ਨੂੰ ਰੋਕ ਸਕਦੀ ਹੈ। ਬੱਚਿਆਂ ਨੂੰ ਫਲ, ਸਬਜ਼ੀਆਂ ਅਤੇ ਸਾਬਤ ਅਨਾਜ ਵਰਗੇ ਪੌਸ਼ਟਿਕ ਖੁਰਾਕ ਪਦਾਰਥ ਦੇਣ ਨਾਲ ਉਨ੍ਹਾਂ ਦੇ ਜੰਕ ਫੂਡ ਖਾਣ ਅਤੇ ਮੋਟਾਪੇ ਦੀ ਸਮੱਸਿਆ ਘੱਟ ਹੁੰਦੀ ਹੈ।

‘ਵਰਲਡ ਓਬੇਸਿਟੀ ਐਟਲਸ 2026’ ਨੇ ਆਪਣੀ ਰਿਪੋਰਟ ’ਚ ਕਿਹਾ ਹੈ ਕਿ ਭਾਰਤ ’ਚ ਲਗਭਗ 4.1 ਕਰੋੜ ਬੱਚੇ ਪਹਿਲਾਂ ਤੋਂ ਹੀ ਵਧੇਰੇ ਭਾਰ ਜਾਂ ਮੋਟਾਪੇ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਸਥਿਤੀ ਨੂੰ ਰੋਕਣ ਲਈ ‘ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ’ (ਆਈ. ਸੀ. ਐੱਮ. ਆਰ.) ਨੇ ਇਕ ਰੋਡਮੈਪ ਜਾਰੀ ਕੀਤਾ ਹੈ, ਜਿਸ ਦੇ ਮੁੱਖ ਪ੍ਰਸਤਾਵਾਂ ’ਚ ਕਿਸੇ ਵੀ ਖੁਰਾਕ ਪਦਾਰਥ ਦੇ ਪੈਕੇਟ ’ਤੇ ਪੋਸ਼ਣ ਸੰਬੰਧੀ ਜਾਣਕਾਰੀ (ਨਿਊਟ੍ਰੀਸ਼ਨ ਲੇਬਲਿੰਗ) ਦੇਣਾ, ਬੱਚਿਆਂ ਲਈ ਗੈਰ-ਸਿਹਤਮੰਦ ਖੁਰਾਕ ਪਦਾਰਥਾਂ ਦੀ ਵਿਕਰੀ ’ਤੇ ਰੋਕ, ਸਕੂਲਾਂ ’ਚ ਪੌਸ਼ਟਿਕ ਭੋਜਨ ਦਾ ਮਾਹੌਲ ਬਣਾਉਣਾ, ਪੋਸ਼ਣ ਬਾਰੇ ਜਾਗਰੂਕਤਾ ਵਧਾਉਣਾ ਅਤੇ ਵਧੇਰੇ ਫੈਟ, ਲੂਣ ਅਤੇ ਖੰਡ ਵਾਲੇ ਖੁਰਾਕ ਪਦਾਰਥਾਂ ’ਤੇ ਵਧੇਰੇ ਟੈਕਸ ਲਗਾਉਣ ਵਰਗੇ ਸੁਝਾਅ ਦਿੱਤੇ ਗਏ ਹਨ।

ਇਸ ’ਚ ‘ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਿਟੀ ਆਫ਼ ਇੰਡੀਆ’ (ਐੱਫ. ਐੱਸ. ਐੱਸ. ਏ. ਆਈ.) ਵੱਲੋਂ ਸੁਝਾਏ ਗਏ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਵੀ ਗੱਲ ਕਹੀ ਗਈ ਹੈ। ਇਨ੍ਹਾਂ ਨਿਯਮਾਂ ’ਚ ਸਕੂਲ ਕੰਪਲੈਕਸ ਦੇ ਅੰਦਰ ਅਤੇ ਗੇਟ ਤੋਂ 50 ਮੀਟਰ ਦੇ ਦਾਇਰੇ ’ਚ ਸੈਚੂਰੇਟਿਡ ਫੈਟ, ਟ੍ਰਾਂਸ ਫੈਟ, ਵਾਧੂ ਖੰਡ ਅਤੇ ਸੋਡੀਅਮ ਦੀ ਵਧੇਰੇ ਮਾਤਰਾ ਵਾਲੇ ਖੁਰਾਕ ਪਦਾਰਥਾਂ ਦੀ ਵਿਕਰੀ ਅਤੇ ਇਸ਼ਤਿਹਾਰ ’ਤੇ ਰੋਕ ਲਗਾਈ ਗਈ ਹੈ।

ਰਿਪੋਰਟ ’ਚ ਚਿਤਾਵਨੀ ਦਿੱਤੀ ਗਈ ਹੈ ਕਿ ਬੱਚਿਆਂ ਦੇ ਖਾਣ-ਪੀਣ ਦੀਆਂ ਰੁਚੀਆਂ ’ਚ ਇਹੀ ਰੁਝਾਨ ਕਾਇਮ ਰਹਿਣ ਦੀ ਸਥਿਤੀ ’ਚ ਸਾਲ 2030 ਤੱਕ ਦੁਨੀਆ ਭਰ ’ਚ ਬੱਚਿਆਂ ਦੇ ਮੋਟਾਪੇ ਦੀ ਸਮੱਸਿਆ ’ਚ ਭਾਰਤ ਦੀ ਹਿੱਸੇਦਾਰੀ 11 ਫੀਸਦੀ ਤੋਂ ਵੀ ਵਧੇਰੇ ਹੋ ਸਕਦੀ ਹੈ।

  • Indian children
  • Obesity problem
  • Worrying
  • ਭਾਰਤੀ ਬੱਚੇ
  • ਮੋਟਾਪੇ ਦੀ ਸਮੱਸਿਆ
  • ਚਿੰਤਾਜਨਕ

ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ

NEXT STORY

Stories You May Like

  • traffic problem in tarn taran city has become a problem for the people
    ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
  • gorge  fallen  school children  fortuner car
    ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਫਾਰਚੂਨਰ ਕਾਰ, 1 ਦੀ ਮੌਤ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • bangladesh conditions
    ਬੰਗਲਾਦੇਸ਼ 'ਚ ਜਵਾਕਾਂ ਦੀ ਸਥਿਤੀ ਚਿੰਤਾਜਨਕ ! ISHR ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਰਿਪੋਰਟ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • a new solution to the population problem sir
    ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • a new solution to the population problem sir
      ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
    • chhatron ki gunj will be held in bjp stronghold indore
      ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • the changing nature of protests will the general public get relief
      ਧਰਨੇ-ਵਿਖਾਵਿਆਂ ਦਾ ਬਦਲਦਾ ਸਰੂਪ : ਕੀ ਆਮ ਜਨਤਾ ਨੂੰ ਮਿਲੇਗੀ ਰਾਹਤ?
    • foreign degrees on indian campuses
      ਭਾਰਤੀ ਕੈਂਪਸਾਂ ’ਚ ਵਿਦੇਸ਼ੀ ਡਿਗਰੀਆਂ : ਕੀ ਉਹ ਕੰਮ ਕਰਨਗੀਆਂ?
    • bjp journey
      ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
    • silence during service excitement upon retirement
      ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • future of the country  s children should not be tampered
      ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
    • akali bjp alliance
      ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +