Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:10:44 AM

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪ੍ਰਸਤਾਵਿਤ ਆਈ. ਟੀ. ਨਿਯਮਾਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ

BLOG News Punjabi(ਬਲਾਗ)

ਪ੍ਰਸਤਾਵਿਤ ਆਈ. ਟੀ. ਨਿਯਮਾਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ

  • Edited By Rakesh,
  • Updated: 09 Apr, 2026 04:23 PM
Blog
the proposed it rules could have serious consequences
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ’ਚ ਕਿਤੇ ਵੀ, ਕੋਈ ਵੀ ਸਰਕਾਰ ਆਪਣੇ ਕੰਮਕਾਜ ਜਾਂ ਆਪਣੇ ਨੇਤਾਵਾਂ ਦੀ ਆਲੋਚਨਾ ਪਸੰਦ ਨਹੀਂ ਕਰਦੀ। ਸਹਿਣਸ਼ੀਲਤਾ ਦੀ ਹੱਦ ਦੇਸ਼-ਦਰ-ਦੇਸ਼ ਵੱਖਰੀ ਹੁੰਦੀ ਹੈ, ਇਹ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਉਸ ਵਿਸ਼ੇਸ਼ ਮਿਆਦ ’ਚ ਕੌਣ ਸੱਤਾ ਦੀ ਵਾਗਡੋਰ ਸੰਭਾਲ ਰਿਹਾ ਹੈ।

ਸੂਚਨਾ ਟੈਕਨਾਲੋਜੀ ਰਾਹੀਂ ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਦੇ ਨਾਲ, ਕੇਂਦਰ ਸਰਕਾਰ ਵੀ ਅਜਿਹੀ ਸਮੱਗਰੀ ਨੂੰ ਵਿਨਿਯਮਿਤ ਕਰਨ ਜਾਂ ਹਟਾਉਣ ਲਈ ਆਪਣੀਆਂ ਸ਼ਕਤੀਆਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਜੋ ਉਸ ਨੂੰ ਪਸੰਦ ਨਹੀਂ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਟੈਕਨਾਲੋਜੀ ਮੰਤਰਾਲੇ ਵੱਲੋਂ ਸੂਚਨਾ ਟੈਕਨਾਲੋਜੀ ਨਿਯਮ, 2021 ’ਚ ਸੋਧ ਕਰਨ ਦਾ ਨਵੀਨਤਮ ਕਦਮ ਉਸੇ ਦਿਸ਼ਾ ’ਚ ਹੈ ਅਤੇ ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ।

ਪ੍ਰਸਤਾਵਿਤ ਸੋਧਾਂ ’ਚ ਡਿਜੀਟਲ ਨਿਊਜ਼ ਮੀਡੀਆ ਪਲੇਟਫਾਰਮਾਂ ’ਤੇ ਸੈਂਸਰਸ਼ਿਪ ਸ਼ਕਤੀਆਂ ਦਾ ਵਿਸਥਾਰ ਕਿਸੇ ਵੀ ਸੋਸ਼ਲ ਮੀਡੀਆ ਉਪਭੋਗਤਾ ਤੱਕ ਕਰਨਾ ਸ਼ਾਮਲ ਹੈ ਜੋ ਸਮਕਾਲੀ ਮਾਮਲਿਆਂ ਜਾਂ ਰਾਜਨੀਤੀ ’ਤੇ ਟਿੱਪਣੀ ਕਰਦਾ ਹੈ।

ਇਸ ਦਾ ਮਤਲਬ ਇਹ ਹੋਵੇਗਾ ਕਿ ਕੋਈ ਵੀ ਵਿਅਕਤੀ ਜੋ ਸਮਕਾਲੀ ਮਾਮਲਿਆਂ ਜਾਂ ਰਾਜਨੀਤੀ ’ਤੇ ਆਪਣੇ ਵਿਚਾਰ ਪ੍ਰਗਟ ਕਰਦਾ ਹੈ, ਜੋ ਸਰਕਾਰ ਨੂੰ ਪਸੰਦ ਨਹੀਂ ਹੈ, ਉਸ ਨੂੰ ਚੁੱਕਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪੋਸਟ ਕੀਤੀ ਗਈ ਸਮੱਗਰੀ ਨੂੰ ਹਟਾਉਣਾ ਹੀ ਨਹੀਂ ਪਵੇਗਾ, ਸਗੋਂ ਸਬੰਧਤ ਵਿਅਕਤੀ ’ਤੇ ਬਹੁਤ ਭਾਰੀ ਜੁਰਮਾਨਾ ਵੀ ਲਾਇਆ ਜਾ ਸਕਦਾ ਹੈ।

ਖਰੜਾ ਨਿਯਮ, ਜੋ 14 ਅਪ੍ਰੈਲ ਤੋਂ ਲਾਗੂ ਹੋਣਗੇ (ਜਦੋਂ ਤੱਕ ਅਦਾਲਤਾਂ ਵੱਲੋਂ ਉਨ੍ਹਾਂ ’ਤੇ ਰੋਕ ਨਹੀਂ ਲਗਾਈ ਜਾਂਦੀ), ਆਨਲਾਈਨ ਸਮੱਗਰੀ ’ਤੇ ਸਰਕਾਰੀ ਨਿਗਰਾਨੀ ਦਾ ਕਾਫ਼ੀ ਵਿਸਥਾਰ ਕਰਦੇ ਹਨ। ਵਿਸ਼ੇਸ਼ ਤੌਰ ’ਤੇ ਇਹ ਆਜ਼ਾਦ ਰਚਨਾਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਜਿਨ੍ਹਾਂ ’ਚ ਯੂਟਿਊਬਰਸ, ਇੰਸਟਾਗ੍ਰਾਮ ਰੀਲਜ਼ ਬਣਾਉਣ ਵਾਲੇ, ਐਕਸ (ਪਹਿਲਾਂ ਟਵਿੱਟਰ) ਉਪਭੋਗਤਾ ਅਤੇ ਮਹੱਤਵਪੂਰਨ ਫਾਲੋਅਰਜ਼ ਵਾਲੇ ਹੋਰ ਪ੍ਰਭਾਵਸ਼ਾਲੀ ਲੋਕ ਸ਼ਾਮਲ ਹਨ।

ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ “ਭਾਰਤ ਸਰਕਾਰ ਇੰਟਰਨੈੱਟ-ਸਮਰੱਥ ਸੇਵਾਵਾਂ ਦੇ ਸਾਰੇ ਖਪਤਕਾਰਾਂ ਲਈ ਇਕ ਖੁੱਲ੍ਹਾ, ਸੁਰੱਖਿਅਤ, ਭਰੋਸੇਮੰਦ ਅਤੇ ਜਵਾਬਦੇਹ ਇੰਟਰਨੈੱਟ ਯਕੀਨੀ ਕਰਨ ਲਈ ਵਚਨਬੱਧ ਹੈ। ਪ੍ਰਸਤਾਵਿਤ ਸੋਧਾਂ ਭਾਗ-2 ਦੇ ਤਹਿਤ ਮੰਤਰਾਲੇ ਵੱਲੋਂ ਜਾਰੀ ਸਪੱਸ਼ਟੀਕਰਨਾਂ, ਸਲਾਹਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਆਈ. ਟੀ. ਨਿਯਮ, 2021 ਦੇ ਭਾਗ-3 (ਡਿਜੀਟਲ ਮੀਡੀਆ ਨਾਲ ਸਬੰਧਤ ਜ਼ਾਬਤੇ) ਦੇ ਤਹਿਤ ਸਮੱਗਰੀ ਰੈਗੂਲੇਸ਼ਨ ਤੰਤਰ ਦੀ ਰੈਗੂਲੇਟਰੀ ਨਿਗਰਾਨੀ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਦਾ ਯਤਨ ਕਰਦੇ ਹਨ।”

ਇੰਟਰਨੈੱਟ ਫ੍ਰੀਡਮ ਫਾਊਂਡੇਸ਼ਨ ਸਮੇਤ ਡਿਜੀਟਲ ਅਧਿਕਾਰ ਕਾਰਕੁੰਨਾਂ ਨੇ ਖਰੜਾ ਨਿਯਮਾਂ ਨੂੰ ‘ਡਿਜੀਟਲ ਅਧਿਨਾਇਕਵਾਦ’ ਕਰਾਰ ਦਿੱਤਾ ਹੈ। ਪ੍ਰਸਤਾਵਿਤ ਸੋਧਾਂ ਨੂੰ ‘ਆਨਲਾਈਨ ਭਾਸ਼ਣ ’ਤੇ ਕਾਰਜਕਾਰੀ ਸ਼ਕਤੀ ਦਾ ਖ਼ਤਰਨਾਕ ਵਿਸਥਾਰ’ ਦੱਸਦੇ ਹੋਏ, ਆਈ. ਐੱਫ. ਐੱਫ. ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ।

ਦਿ ਐਡੀਟਰਜ਼ ਗਿਲਡ ਆਫ਼ ਇੰਡੀਆ ਨੇ ਖਰੜਾ ਨਿਯਮਾਂ ਦੇ ਪਿੱਛੇ ਦੀ ਸਮੱਗਰੀ ਅਤੇ ਮੂਲ ਇਰਾਦੇ ਦੋਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਇਕ ਬਿਆਨ ’ਚ ਗਿਲਡ ਨੇ ਕਿਹਾ ਕਿ ‘‘ਪਹਿਲੀ ਨਜ਼ਰੇ, ਸੋਧੇ ਹੋਏ ਨਿਯਮ ਅਤੇ ਦਿਸ਼ਾ-ਨਿਰਦੇਸ਼, ਜਿਨ੍ਹਾਂ ਦਾ ਐਲਾਨਿਆ ਉਦੇਸ਼ ‘ਪਾਲਣਾ ਨੂੰ ਮਜ਼ਬੂਤ ਕਰਨਾ’ ਅਤੇ ਸਮੱਗਰੀ ਨਿਯਮਿਨ ਵਿਧੀ ਦੀ ਰੈਗੂਲੇਟਰੀ ਨਿਗਰਾਨੀ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣਾ ਹੈ, ਮੰਤਰਾਲੇ ਨੂੰ ਸਮੱਗਰੀ ਰੈਗੂਲੇਸ਼ਨ ਦੀਆਂ ਵਿਆਪਕ ਸ਼ਕਤੀਆਂ ਪ੍ਰਦਾਨ ਕਰਦੇ ਪ੍ਰਤੀਤ ਹੁੰਦੇ ਹਨ। ਇਹ ਡਿਜੀਟਲ ਵਿਚੋਲਿਆਂ ’ਤੇ ਪਾਲਣਾ ਦਾ ਬੋਝ ਤੇਜ਼ੀ ਨਾਲ ਵਧਾਉਂਦੇ ਹਨ ਅਤੇ ਕਾਰਜਕਾਰੀ ਨੂੰ ‘ਗ਼ੈਰ-ਖ਼ਬਰ ਪ੍ਰਕਾਸ਼ਕਾਂ’ ਅਤੇ ਵਿਚੋਲਿਆਂ ਦੁਆਰਾ ਪੈਦਾ ਕੀਤੀ ਗਈ ਸਮੱਗਰੀ ਨੂੰ ਬਲਾਕ ਕਰਨ ਜਾਂ ਹਟਾਉਣ ਦੀਆਂ ਵਿਆਪਕ ਸ਼ਕਤੀਆਂ ਦਿੰਦੇ ਹਨ। ਇਹ ਸੰਵਿਧਾਨ ਦੇ ਤਹਿਤ ਸਾਰੇ ਨਾਗਰਿਕਾਂ ਨੂੰ ਗਾਰੰਟੀਸ਼ੁਦਾ ਮੌਲਿਕ ਅਧਿਕਾਰ ਦੀ ਸਿੱਧੇ ਤੌਰ ’ਤੇ ਉਲੰਘਣਾ ਕਰੇਗਾ ਅਤੇ ਪ੍ਰਗਟਾਵੇ ਦੀ ਆਜ਼ਾਦੀ ਤੇ ਉਲਟ ਵਿਚਾਰਾਂ ਨੂੰ ਪ੍ਰਸਾਰਿਤ ਕਰਨ ’ਤੇ ਇਕ ਭਿਆਨਕ ਪ੍ਰਭਾਵ ਪਾਵੇਗਾ, ਜੋ ਇਕ ਖੁੱਲ੍ਹੇ ਅਤੇ ਕਾਰਜਸ਼ੀਲ ਲੋਕਤੰਤਰ ਲਈ ਮੌਲਿਕ ਹਨ।’’

ਇਸ ਨੇ ਸਰਕਾਰ ਨੂੰ ਖਰੜਾ ਨਿਯਮਾਂ ਦੀ ਤੁਰੰਤ ਸਮੀਖਿਆ ਕਰਨ ਜਾਂ ਉਨ੍ਹਾਂ ਨੂੰ ਵਾਪਸ ਲੈਣ ਅਤੇ ਸਬੰਧਤ ਪੱਖਾਂ ਦੇ ਸਾਰੇ ਵਰਗਾਂ ਦੇ ਨਾਲ ਵਧੇਰੇ ਰਚਨਾਤਮਕ ਸਲਾਹ-ਮਸ਼ਵਰੇ ’ਚ ਸ਼ਾਮਲ ਹੋਣ ਅਤੇ ਜਾਇਜ਼ ਚਿੰਤਾਵਾਂ ਤੇ ਇਤਰਾਜ਼ਾਂ ਨੂੰ ਧਿਆਨ ’ਚ ਰੱਖਣ ਦਾ ਸੱਦਾ ਦਿੱਤਾ ਹੈ।

ਬੋਸਟਨ ਕੰਸਲਟਿੰਗ ਗਰੁੱਪ ਅਨੁਸਾਰ, ਭਾਰਤ ਲੱਗਭਗ 2.5 ਮਿਲੀਅਨ ਸਰਗਰਮ ਡਿਜੀਟਲ ਰਚਨਾਕਾਰਾਂ ਦਾ ਘਰ ਹੈ। ਭਾਰਤ ਦੀ ਕ੍ਰਿਏਟਰ ਇਕਾਨਮੀ ਦੇ 2026 ਤੱਕ 18 ਪ੍ਰਤੀਸ਼ਤ ਦੀ ਸਾਲਾਨਾ ਵਿਕਾਸ ਦਰ ਨਾਲ ਵਧ ਕੇ 34 ਬਿਲੀਅਨ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਸਮੱਗਰੀ ਰਚਨਾਕਾਰਾਂ ਦੁਆਰਾ ਪ੍ਰਸਾਰਿਤ ਖ਼ਬਰਾਂ ਦੀ ਵਿਆਪਕ ਪਹੁੰਚ ਹੈ ਅਤੇ ਰਾਇਟਰਜ਼ ਦੀ ਇਕ ਰਿਪੋਰਟ ਅਨੁਸਾਰ 34 ਫੀਸਦੀ ਭਾਰਤੀ ਅਜਿਹੇ ਸਰੋਤਾਂ ਤੋਂ ਖ਼ਬਰਾਂ ਪ੍ਰਾਪਤ ਕਰਦੇ ਹਨ। ਡਿਜੀਟਲ ਸਮੱਗਰੀ ਬਾਜ਼ਾਰ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਸ ਨੂੰ ਯਕੀਨੀ ਤੌਰ ’ਤੇ ਇਕ ਮਜ਼ਬੂਤ ਰੈਗੂਲੇਟਰੀ ਢਾਂਚੇ ਦੀ ਲੋੜ ਹੈ।

ਹਾਲਾਂਕਿ, ਸਰਕਾਰ ਜੋ ਕਰਨ ਦਾ ਪ੍ਰਸਤਾਵ ਕਰ ਰਹੀ ਹੈ, ਉਹ ਇਕੋ ਸਮੇਂ ’ਚ ਸਰਕਾਰੀ ਵਕੀਲ, ਜੱਜ ਅਤੇ ਫਾਂਸੀ ਦੇਣ ਵਾਲਾ ਬਣਨਾ ਹੈ। ਜ਼ਾਹਿਰ ਹੈ, ਨੌਕਰਸ਼ਾਹਾਂ ਦਾ ਇਕ ਸਮੂਹ ਮਨਮਾਨੇ ਢੰਗ ਨਾਲ ਇਹ ਤੈਅ ਕਰੇਗਾ ਕਿ ਸੋਸ਼ਲ ਮੀਡੀਆ ’ਤੇ ਕਿਸ ਸਮੱਗਰੀ ਜਾਂ ਕਿਸ ਵਿਚਾਰ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਆਦਰਸ਼ ਰੂਪ ’ਚ, ਸਰਕਾਰ ਨੂੰ ਇਕ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ, ਜਿਸ ਦੀ ਪ੍ਰਧਾਨਗੀ ਤਰਜੀਹੀ ਤੌਰ ’ਤੇ ਇਕ ਸੀਨੀਅਰ ਨਿਆਇਕ ਅਧਿਕਾਰੀ ਦੁਆਰਾ ਕੀਤੀ ਜਾਣੀ ਚਾਹੀਦੀ ਹੈ ਅਤੇ ਜਿਸ ’ਚ ਸਮੱਗਰੀ ਦੀ ਜਾਂਚ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਉਸ ਨੂੰ ਹਟਾਉਣ ਦਾ ਹੁਕਮ ਦੇਣ ਲਈ ਸੁਤੰਤਰ ਭਰੋਸੇਯੋਗ ਪੇਸ਼ੇਵਰ ਸ਼ਾਮਲ ਹੋਣੇ ਚਾਹੀਦੇ ਹਨ। ਖਰੜਾ ਨਿਯਮ ਪ੍ਰਗਟਾਵੇ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦੀ ਦੁਰਵਰਤੋਂ ਅਤੇ ਗਲਾ ਘੁੱਟਣ ਦੇ ਦੁਆਰ ਖੋਲ੍ਹ ਸਕਦੇ ਹਨ। ਸਰਕਾਰ ਦੀ ਕਿਸੇ ਵੀ ਆਲੋਚਨਾ ਨੂੰ ਰੋਕਣ ਲਈ ਪ੍ਰਸਤਾਵਿਤ ਨਿਯਮਾਂ ਦੀ ਕਿਸੇ ਵੀ ਸੰਭਾਵੀ ਦੁਰਵਰਤੋਂ ਨੂੰ ਰੋਕਣ ਲਈ ਲੋੜੀਂਦੀ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ।

ਵਿਪਿਨ ਪੱਬੀ

  • Proposed IT rules
  • serious consequences
  • tolerance
  • Ministry of Information Technology

ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ

NEXT STORY

Stories You May Like

  • hormuz strait crude oil prices may fall
    ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
  • nvidia  s quarterly results better than expected
    ਐਨਵੀਡੀਆ ਦੇ ਤਿਮਾਹੀ ਨਤੀਜੇ ਉਮੀਦ ਨਾਲੋਂ ਬਿਹਤਰ, ਏ. ਆਈ. ਚਿੱਪ ਮੰਗ ਦਾ ਅਸਰ
  • 8th pay commission there may be big changes in salary and increment
    8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ
  • kapurthala municipal corporation election results
    ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
  • jalandhar municipal council nagar panchayat election results
    ਜਲੰਧਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਨਤੀਜੇ : ਅੱਜ ਖੁੱਲ੍ਹੇਗੀ 341 ਉਮੀਦਵਾਰਾਂ ਦੀ ਕਿਸਮਤ
  • nagar panchayat lohian khas  election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4 ਸੀਟਾਂ
  • barnala election results  unique record  bjp  s victory
    ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
  • is your hair thinning too
    ਕੀ ਤੁਹਾਡੇ ਵਾਲ ਵੀ ਹੋ ਰਹੇ ਹਨ ਪਤਲੇ? ਜਾਣੋ ਕਿਸ ਵਿਟਾਮਿਨ ਦੀ ਕਮੀ ਨਾਲ ਹੋ ਸਕਦੇ ਹੋ ਤੁਸੀਂ ਗੰਜੇਪਨ ਦਾ ਸ਼ਿਕਾਰ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • hindi journalism neither friendship
      ਹਿੰਦੀ ਪੱਤਰਕਾਰੀ : ਨਾ ਕਾਹੂ ਸੇ ਦੋਸਤੀ, ਨਾ ਕਾਹੂ ਸੇ ਬੈਰ
    • when students asked questions to mr  sukhu
      ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ...
    • the sacred legacy of the buddha  s chief disciples
      ਬੁੱਧ ਦੇ ਮੁੱਖ ਚੇਲਿਆਂ ਦੀ ਪਵਿੱਤਰ ਵਿਰਾਸਤ
    • dr bashir badr who raised the flag of urdu poetry is no more
      ਨਹੀਂ ਰਹੇ ਉਰਦੂ ਸ਼ਾਇਰੀ ਦਾ ਝੰਡਾ ਬੁਲੰਦ ਕਰਨ ਵਾਲੇ ਡਾ. ਬਸ਼ੀਰ ਬਦਰ
    • unfulfilled promises sikh aspirations and the congress leadership
      ਅਧੂਰੇ ਵਾਅਦੇ : ਸਿੱਖ ਇੱਛਾਵਾਂ ਅਤੇ ਕਾਂਗਰਸ ਲੀਡਰਸ਼ਿਪ
    • onscreen marking should be reconsidered
      ‘ਆਨਸਕ੍ਰੀਨ ਮਾਰਕਿੰਗ ’ਤੇ ਮੁੜ ਵਿਚਾਰ ਕਰਨਾ ਚਾਹੀਦੈ!
    • are prisons becoming hotels for vip criminals
      ਕੀ ਵੀ. ਆਈ. ਪੀ. ਅਪਰਾਧੀਆਂ ਲਈ ਜੇਲਾਂ ਹੋਟਲ ਬਣਦੀਆਂ ਜਾ ਰਹੀਆਂ ਹਨ?
    • discussions and possibility of early assembly elections in punjab
      ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • sharad pawar s suggestion is in the interest of the country
      ਸ਼ਰਦ ਪਵਾਰ ਦਾ ਸੁਝਾਅ ਦੇਸ਼ ਦੇ ਹਿੱਤ ’ਚ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +