Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:41:40 PM

  • green card

    ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ,...

  • send parcels through railways from home rail parcel app launched

    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • traffic jam  punjab bandh  patiala highway

    ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!

BLOG News Punjabi(ਬਲਾਗ)

‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!

  • Edited By Sandeep Kumar,
  • Updated: 06 May, 2026 02:14 AM
Blog
the punishment for acid attack perpetrators should be increased
  • Share
    • Facebook
    • Tumblr
    • Linkedin
    • Twitter
  • Comment

ਅਪਰਾਧੀ ਅਨਸਰਾਂ ਵੱਲੋਂ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਜਾਂ ਨਿੱਜੀ ਦੁਸ਼ਮਣੀ ਕੱਢਣ ਲਈ ਵੱਖ-ਵੱਖ ਤਰੀਕੇ ਅਪਣਾਏ ਜਾਂਦੇ ਹਨ ਅਤੇ ਤੇਜ਼ਾਬ ਰਾਹੀਂ ਹਮਲਾ ਅਜਿਹਾ ਹੀ ਬੇਹੱਦ ਘਿਨਾਉਣਾ ਅਤੇ ਭਿਆਨਕ ਤਰੀਕਾ ਹੈ।

ਮਾਰਬਲ ਅਤੇ ਧਾਤ ਨੂੰ ਵੀ ਗਲਾ ਦੇਣ ਵਾਲੇ ‘ਕੰਸੈਂਟਰੇਟਿਡ ਸਲਫਿਊਰਿਕ ਐਸਿਡ’ ਦੀ ਹਮਲੇ ਦੇ ਹਥਿਆਰ ਵਜੋਂ ਹੁਣ ਖੁੱਲ੍ਹੀ ਵਰਤੋਂ ਹੋਣ ਲੱਗੀ ਹੈ, ਜਿਸ ਦੀਆਂ ਇਸੇ ਸਾਲ ਸਾਹਮਣੇ ਆਈਆਂ ਸਾਢੇ ਤਿੰਨ ਮਹੀਨਿਆਂ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 20 ਜਨਵਰੀ, 2026 ਨੂੰ ‘ਸ਼੍ਰੀਗੰਗਾਨਗਰ’ (ਰਾਜਸਥਾਨ) ’ਚ ਇਕ ਵਿਆਹ ਸਮਾਗਮ ’ਚ ਸ਼ਾਮਲ 14 ਸਾਲਾ ਬੱਚੀ ਨਾਲ ਉੱਥੇ ਮੌਜੂਦ ਇਕ ਫੋਟੋਗ੍ਰਾਫਰ ਨੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬੱਚੀ ਵੱਲੋਂ ਉਸ ਨਾਲ ਗੱਲ ਨਾ ਕਰਨ ’ਤੇ ਫੋਟੋਗ੍ਰਾਫਰ ਨੇ ਉਸ ’ਤੇ ਤੇਜ਼ਾਬ ਸੁੱਟ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

* 17 ਫਰਵਰੀ ਨੂੰ ‘ਲੁਧਿਆਣਾ’ (ਪੰਜਾਬ) ਦੀ ‘ਦੁਗਰੀ ਕਾਲੋਨੀ’ ’ਚ ‘ਪਾਨ ਸਿੰਘ’ ਨਾਂ ਦੇ ਵਿਅਕਤੀ ਨੂੰ ਆਪਣੀ ਸਾਬਕਾ ਲਿਵ-ਇਨ-ਪਾਰਟਨਰ ’ਤੇ ਤੇਜ਼ਾਬ ਨਾਲ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ‘ਪਾਨ ਸਿੰਘ’ ਇੰਸਟਾਗ੍ਰਾਮ ’ਤੇ ਰੀਲ ਬਣਾਉਣ ਦੀ ਉਸਦੀ ਆਦਤ ਤੋਂ ਨਾਰਾਜ਼ ਸੀ।

* 8 ਮਾਰਚ ਨੂੰ ‘ਗੁਰੂਗ੍ਰਾਮ’ (ਹਰਿਆਣਾ) ’ਚ ਇਕ ਵਿਅਕਤੀ ਨੇ ਇਕ ਔਰਤ ’ਤੇ ਤੇਜ਼ਾਬ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਪੀ. ਜੀ. ਆਈ. ਐੱਮ. ਐੱਸ. ਰੋਹਤਕ ਰੈਫਰ ਕਰਨਾ ਪਿਆ।

* 13 ਮਾਰਚ ਨੂੰ ‘ਸੂਰਤ’ (ਗੁਜਰਾਤ) ਦੀ ‘ਫੈਮਿਲੀ ਕੋਰਟ’ ਦੇ ਅੰਦਰ ਜਦੋਂ 75 ਸਾਲਾ ਡਾ. ‘ਵਿਨੋਦ ਭਾਨੂਸ਼ਾਲੀ’ ਅਤੇ ਉਨ੍ਹਾਂ ਦੀ 61 ਸਾਲਾ ਪਤਨੀ ‘ਸ਼ਾਰਦਾ ਬੇਨ’ ਦੇ ਵਿਚਾਲੇ ਭਰਨ-ਪੋਸ਼ਣ ਭੱਤੇ ਅਤੇ ਘਰੇਲੂ ਹਿੰਸਾ ਸਬੰਧੀ ਮਾਮਲੇ ਦੀ ਸੁਣਵਾਈ ਹੋ ਰਹੀ ਸੀ, ਉਦੋਂ ਹੀ ਡਾ. ‘ਵਿਨੋਦ ਭਾਨੂਸ਼ਾਲੀ’ ਨੇ ‘ਸ਼ਾਰਦਾ ਬੇਨ’ ’ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਸ ਦੀ ਇਕ ਅੱਖ ਦੀ ਰੋਸ਼ਨੀ ਚਲੀ ਗਈ।

* 27 ਮਾਰਚ ਨੂੰ ‘ਚਿਤੌੜਗੜ੍ਹ’ (ਰਾਜਸਥਾਨ) ’ਚ ਇਕ ਮਾਂ-ਬੇਟੀ ’ਤੇ ਤੇਜ਼ਾਬ ਹਮਲੇ ’ਚ ‘ਅਜਮੇਰ’ ਦੀ ਇਕ ਅਦਾਲਤ ਨੇ ਦੋਸ਼ੀ ‘ਮੁਹੰਮਦ ਇਸਮਾਈਲ’ ਨੂੰ ਉਮਰਕੈਦ ਦੀ ਸਜ਼ਾ ਸੁਣਾਈ। ਇਸ ਹਮਲੇ ’ਚ 12 ਸਾਲ ਦੀ ਬੱਚੀ ਦਾ ਚਿਹਰਾ ਅਤੇ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ ਸੀ ਤੇ ਉਸ ਦੀ ਮਾਂ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ ਸੀ।

* 1 ਅਪ੍ਰੈਲ ਨੂੰ ‘ਵਿਸ਼ਾਖਾਪਟਨਮ’ (ਆਂਧਰਾ ਪ੍ਰਦੇਸ਼) ਦੇ ‘ਗਜੂਵਾਕਾ’ ’ਚ ਇਕ ਵਿਅਕਤੀ ਨੇ ਕਿਸੇ ਰੰਜਿਸ਼ ਕਾਰਨ ਇਕ ਜੀਵਨ ਬੀਮਾ ਏਜੰਟ ਦੇ ਘਰ ਦੇ ਬਾਹਰ ਉਸ ’ਤੇ ਤੇਜ਼ਾਬ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ।

* 6 ਅਪ੍ਰੈਲ ਨੂੰ ‘ਹੈਦਰਾਬਾਦ’ (ਤੇਲੰਗਾਨਾ) ’ਚ ਇਕ ਔਰਤ ਨੂੰ ਇਕ 4 ਸਾਲਾ ਬੱਚੇ ਨੂੰ ਜ਼ਬਰਦਸਤੀ ਤੇਜ਼ਾਬ ਪਿਲਾ ਕੇ ਉਸ ਦੀ ਜ਼ਿੰਦਗੀ ਖ਼ਤਰੇ ’ਚ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

* 15 ਅਪ੍ਰੈਲ ਨੂੰ ਉੱਤਰ ਪੂਰਬੀ ਦਿੱਲੀ ਦੇ ‘ਗੋਕੁਲਪੁਰੀ’ ਇਲਾਕੇ ’ਚ ‘ਗੁਲਿਸਤਾਂ’ ਨਾਂ ਦੀ ਇਕ 26 ਸਾਲਾ ਔਰਤ ਨੂੰ ਆਪਣੀ 21 ਸਾਲਾ ਗੁਆਂਢਣ ’ਤੇ ਤੇਜ਼ਾਬ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਝੁਲਸਾ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ‘ਗੁਲਿਸਤਾਂ’ ਦਾ ਪੀੜਤਾ ਦੇ ਹੋਣ ਵਾਲੇ ਪਤੀ ਨਾਲ ਰੋਮਾਂਸ ਚੱਲ ਰਿਹਾ ਸੀ ਅਤੇ ਉਹ ਇਸ ਦਾ ਵਿਰੋਧ ਕਰ ਰਹੀ ਸੀ।

* 27 ਅਪ੍ਰੈਲ ਨੂੰ ‘ਪੀਲੀਭੀਤ’ (ਉੱਤਰ ਪ੍ਰਦੇਸ਼) ਦੇ ‘ਖੈਰੁੱਲਾ ਸ਼ਾਹ’ ਮੁਹੱਲੇ ’ਚ ‘ਸ਼ਿਲਪੀ’ ਨਾਂ ਦੀ ਇਕ ਔਰਤ ਨੇ ਆਪਣੇ ਪਤੀ ‘ਹੇਮੰਤ’ ਨਾਲ 5 ਸਾਲਾਂ ਤੋਂ ਚੱਲ ਰਹੇ ਵਿਵਾਦ ਦੇ ਕਾਰਨ ਉਸ ’ਤੇ ਤੇਜ਼ਾਬ ਸੁੱਟ ਦਿੱਤਾ ਜਿਸ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ। ਦੋਵਾਂ ਵਿਚਾਲੇ ਤਲਾਕ ਦੀ ਪ੍ਰਕਿਰਿਆ ਚੱਲ ਰਹੀ ਸੀ।

ਅਜਿਹੀਆਂ ਹੀ ਘਟਨਾਵਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੇ ਚੀਫ ਜਸਟਿਸ ਸੂਰਿਆਕਾਂਤ ਤੇ ਜਸਟਿਸ ‘ਜੌਏਮਾਲਿਆ ਬਾਗਚੀ’ ਨੇ 4 ਮਈ, 2026 ਨੂੰ ਤੇਜ਼ਾਬ ਹਮਲੇ ਦੀ ਪੀੜਤਾ ‘ਸ਼ਾਹੀਨ ਮਲਿਕ’ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਜਿਹੇ ਅਪਰਾਧਾਂ ਲਈ ਸਜ਼ਾ ਵਧਾਉਣ ’ਤੇ ਵਿਚਾਰ ਕਰਨ ਦਾ ਸੁਝਾਅ ਦਿੱਤਾ ਹੈ।

ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਢੁੱਕਵੀਂ ਸੋਧ ਹੋਣ ਤੱਕ ਜਿਨ੍ਹਾਂ ਲੋਕਾਂ ਨੂੰ ਜ਼ਬਰਦਸਤੀ ਤੇਜ਼ਾਬ ਪਿਲਾਇਆ ਗਿਆ ਹੋਵੇ ਜਾਂ ਜਿਨ੍ਹਾਂ ਨੂੰ ਸਰੀਰ ਦਾ ਸਰੂਪ ਵਿਗੜਨ ਤੋਂ ਇਲਾਵਾ ਅੰਦਰੂਨੀ ਸੱਟਾਂ ਆਈਆਂ ਹੋਣ, ਉਹ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਐਕਟ 2016 ਤਹਿਤ ਤੇਜ਼ਾਬ ਹਮਲਿਆਂ ਦੇ ਪੀੜਤਾਂ ਦੇ ਦਾਇਰੇ ’ਚ ਆਉਣਗੇ।

ਕੇਂਦਰ ਸਰਕਾਰ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਸੁਝਾਅ ’ਤੇ ਧਿਆਨ ਦੇ ਕੇ ਤੁਰੰਤ ਇਸ ਦਿਸ਼ਾ ’ਚ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਅਜਿਹੇ ਹਮਲਿਆਂ ’ਚ ਸ਼ਾਮਲ ਦੋਸ਼ੀਆਂ ਦੀ ਸਜ਼ਾ ਵਧਾਉਣੀ ਚਾਹੀਦੀ ਹੈ।

—ਵਿਜੇ ਕੁਮਾਰ

  • acid attack
  • punishment
  • supreme Court
  • right suggestion
  • ਤੇਜ਼ਾਬੀ ਹਮਲਾ
  • ਸਜ਼ਾ
  • ਸੁਪਰੀਮ ਕੋਰਟ
  • ਸਹੀ ਸੁਝਾਅ

ਟੈਕਨੀਕਲ ਟੈਕਸਟਾਈਲ ਬੁਣ ਰਹੇ ਹਨ ਫੁੱਟਵੀਅਰ ’ਚ ਭਾਰਤ ਦਾ ਭਵਿੱਖ

NEXT STORY

Stories You May Like

  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • supreme court  jharkhand paper leak case
    ਸੁਪਰੀਮ ਕੋਰਟ ਪਹੁੰਚਿਆ ਝਾਰਖੰਡ ਪੇਪਰ ਲੀਕ ਮਾਮਲਾ, ਸਰਕਾਰ ਨਾਲ ਡੈੱਡਲਾਕ ਜਾਰੀ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
Trending
Ek Nazar
big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • why the uproar over the term mental naxalite
      ‘ਦਿਮਾਗੀ ਨਕਸਲੀ’ ਸ਼ਬਦ ’ਤੇ ਹੰਗਾਮਾ ਕਿਉਂ?
    • new normal in hormuz
      ਖਾੜੀ ਦੇਸ਼ਾਂ ਨੇ ਹੋਰਮੁਜ਼ ’ਚ ‘ਨਵੇਂ ਆਮ’ ਨੂੰ ਸਵੀਕਾਰਿਆ : ਕੰਟਰੋਲ ਈਰਾਨ ਕੋਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +