Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    8:29:43 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!

BLOG News Punjabi(ਬਲਾਗ)

‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!

  • Edited By Sandeep Kumar,
  • Updated: 27 Apr, 2026 03:43 AM
Blog
the risk of nuclear weapons being used in the world
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੇ ਫੈਲਾਅ ਅਤੇ ਆਧੁਨਿਕੀਕਰਨ ’ਚ ਖਤਰਨਾਕ ਹੱਦ ਤੱਕ ਵਾਧਾ ਹੋ ਰਿਹਾ ਹੈ ਅਤੇ ਇਸ ਦੇ ਲਈ ਵੱਖ-ਵੱਖ ਦੇਸ਼ਾਂ ਵੱਲੋਂ ਨਵੀਂ ਰਣਨੀਤੀ ਬਣਾਈ ਜਾ ਰਹੀ ਹੈ। ਅਮਰੀਕਾ ਅਤੇ ਰੂਸ ਦੇ ਵਿਚਾਲੇ 50 ਸਾਲ ਪਹਿਲਾਂ ਨਿਊਕਲੀਅਰ ਹਥਿਆਰਾਂ ਦੀ ਹੱਦਬੰਦੀ ਅਤੇ ਉਨ੍ਹਾਂ ਨੂੰ ਸਮਾਪਤ ਕਰਨ ਸਬੰਧੀ ਕੀਤੀ ਗਈ ਸੰਧੀ, ਜਿਸ ਨੂੰ ‘ਨਿਊ ਸਟ੍ਰੈਟੇਜਿਕ ਆਰਮਜ਼ ਰਿਡਕਸ਼ਨ ਟ੍ਰੀਟੀ’ (ਨਿਊ ਸਟਾਰਟ) ਕਿਹਾ ਜਾਂਦਾ ਹੈ, 2021 ’ਚ 5 ਸਾਲ ਦੇ ਲਈ ਵਧਾਉਣ ਤੋਂ ਬਾਅਦ ਹੁਣ 5 ਫਰਵਰੀ ਨੂੰ ਖਤਮ ਹੋ ਚੁੱਕੀ ਹੈ ਅਤੇ ਇਸ ਨੂੰ ਅੱਗੇ ਵਧਾਉਣ ਦੀ ਦਿਸ਼ਾ ’ਚ ਕੋਈ ਗੱਲ ਨਹੀਂ ਕੀਤੀ ਜਾ ਰਹੀ।

ਹਾਲਾਂਕਿ, ਇਹ ਸੰਧੀ ਕੀਤੇ ਜਾਣ ਤੋਂ ਬਾਅਦ ਕਾਫੀ ਨਿਊਕਲੀਅਰ ਹਥਿਆਰ ਖਤਮ ਕਰ ਦਿੱਤੇ ਗਏ ਸਨ, ਪਰ ਹੁਣ ਨਵੇਂ ਹਾਲਾਤ ’ਚ ਅਮਰੀਕਾ ਅਤੇ ਰੂਸ ਵੀ ਹੋਰ ਨਿਊਕਲੀਅਰ ਬੰਬ ਬਣਾਉਣਾ ਚਾਹੁੰਦੇ ਹਨ, ਸਾਊਦੀ ਅਰਬ ਅਤੇ ਤੁਰਕੀ ਵੀ ਇਸ ਦੇ ਲਈ ਇੱਛੁਕ ਹਨ ਅਤੇ ਯੂਰਪ ’ਚ ਵੀ ਹੁਣ ਇਹ ਅਹਿਸਾਸ ਵਧ ਰਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਲਈ ਹੋਰ ਨਿਊਕਲੀਅਰ ਹਥਿਆਰ ਬਣਾਉਣੇ ਚਾਹੀਦੇ ਹਨ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਅਮਰੀਕਾ ਆਪਣੀ ਲੰਬੀ ਦੂਰੀ ਦੀ ਮਿਜ਼ਾਈਲ ਪ੍ਰੀਖਣ ਪ੍ਰਣਾਲੀ ’ਤੇ ਅਰਬਾਂ ਡਾਲਰ ਰਕਮ ਖਰਚ ਕਰ ਚੁੱਕਾ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਟਿਕਾਊ ਸੁਰੱਖਿਆ ਪ੍ਰਾਪਤ ਨਹੀਂ ਹੋ ਸਕੀ ਅਤੇ ਅਜੇ ਤੱਕ ਅਮਰੀਕਾ ਹਥਿਆਰਾਂ ਦੇ ਨਿਰਮਾਣ ਅਤੇ ਫਿਰ ਉਨ੍ਹਾਂ ਨੂੰ ਖਤਮ ਕਰਨ ’ਤੇ ਕਰਦਾਤਾਵਾਂ ਦੇ 10 ਟ੍ਰਿਲੀਅਨ ਡਾਲਰ ਖਰਚ ਕਰ ਚੁੱਕਾ ਹੈ। ਇਹ ਇੰਨੀ ਰਕਮ ਹੈ ਕਿ ਇਸ ਨਾਲ ਗੂਗਲ, ਐਪਲ ਅਤੇ ਮਾਈਕ੍ਰੋਸਾਫਟ ਦਾ ਜ਼ਿਆਦਾਤਰ ਹਿੱਸਾ ਖਰੀਦਿਆ ਜਾ ਸਕਦਾ ਸੀ।

ਇਸ ਸਮੇਂ ਸਥਿਤੀ ਇਹ ਹੈ ਕਿ ਡੋਨਾਲਡ ਟਰੰਪ ਦੇ ਅਧੀਨ ਅਮਰੀਕਾ ਕੋਈ ਸੰਧੀ ਨਹੀਂ ਕਰਨਾ ਚਾਹੁੰਦਾ ਅਤੇ ਇਹ ਗੱਲ ਤਾਂ ਰੂਸ ਦੇ ਅਨੁਕੂਲ ਹੀ ਹੈ ਕਿ ਉਹ ਨਿਊਕਲੀਅਰ ਹਥਿਆਰ ਬਣਾਏ ਪਰ ਇਸ ’ਚ ਹਾਨੀ ਕਿਸ ਦੀ ਹੈ? ਇਸ ’ਚ ਹਾਨੀ ਸਾਰੀ ਦੁਨੀਆ ਦੀ ਹੈ ਕਿ ਇੰਨਾ ਧਨ ਖਰਚ ਕਰਕੇ ਨਿਊਕਲੀਅਰ ਹਥਿਆਰ ਬਣਾਉਣ ਤੋਂ ਬਾਅਦ ਜਿਸ ਸਥਾਨ ’ਤੇ ਉਨ੍ਹਾਂ ਦਾ ਪ੍ਰੀਖਣ ਕੀਤਾ ਜਾਵੇਗਾ, ਉਸ ਸਥਾਨ ਅਤੇ ਉਸ ਦੇ ਆਸ-ਪਾਸ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਵੇਗਾ।

ਪਿਛਲੀ ਵਾਰ ਰੂਸ ਨੇ ਜਿੱਥੇ ਨਿਊਕਲੀਅਰ ਹਥਿਆਰਾਂ ਦਾ ਪ੍ਰੀਖਣ ਕੀਤਾ ਸੀ, ਉਸ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਉਹੋ-ਜਿਹੀਆਂ ਹੀ ਸਮੱਸਿਆਵਾਂ ਨਾਲ ਜੂਝਣਾ ਪਿਆ ਸੀ, ਜਿਹੋ-ਜਿਹੀਆਂ ਸਮੱਸਿਆਵਾਂ ਅਤੇ ਬੀਮਾਰੀਆਂ ਦਾ ਸਾਹਮਣਾ ਚੇਰਨੋਬਿਲ ਪ੍ਰਮਾਣੂ ਪਲਾਂਟ ’ਚ ਲੀਕੇਜ ਦੇ ਸਮੇਂ ਲੋਕਾਂ ਨੂੰ ਕਰਨਾ ਪਿਆ ਸੀ।

ਜੇਕਰ ਕੋਈ ਦੇਸ਼ ਅਜਿਹਾ ਕਰਨ ਲਈ ਭੜਕ ਉੱਠੇ ਤਾਂ ਇਹੀ ਸਮੱਸਿਆਵਾਂ ਪੈਦਾ ਹੋਣਗੀਆਂ। ਕੋਲਡ ਵਾਰ ਤੋਂ ਬਾਅਦ ਹੁਣ ਪਹਿਲੀ ਵਾਰ ਦੇਸ਼ ਆਪਣੇ ਹਥਿਆਰਾਂ ਦਾ ਜ਼ਖੀਰਾ ਅਤੇ ਇਸਤੇਮਾਲ ਦੇ ਲਈ ਤਿਆਰ ਵਾਰਹੈੱਡ (ਬੰਬ) ਵਧਾ ਰਹੇ ਹਨ। 2026 ਦੀ ਸ਼ੁਰੂਆਤ ਤੱਕ 9 ਨਿਊਕਲੀਅਰ ਹਥਿਆਰਾਂ ਵਾਲੇ ਦੇਸ਼ਾਂ ਕੋਲ ਲੱਗਭਗ 12,187 ਵਾਰਹੈੱਡ ਸਨ ਅਤੇ ਇਨ੍ਹਾਂ ਦੀ ਵਧਦੀ ਗਿਣਤੀ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।

ਨਿਊਕਲੀਅਰ ਹਥਿਆਰਾਂ ਨਾਲ ਸੰਪੰਨ ਲੱਗਭਗ ਸਾਰੇ 9 ਦੇਸ਼ ਆਪਣੇ ਮੌਜੂਦਾ ਹਥਿਆਰਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਇਨ੍ਹਾਂ ’ਚ ਨਵੇਂ ਅਤੇ ਵਧੇਰੇ ਉੱਨਤ ਐਡੀਸ਼ਨ ਵਾਲੇ ਹਥਿਆਰਾਂ ਦਾ ਵਾਧਾ ਕਰ ਰਹੇ ਹਨ। ਹਾਲਾਂਕਿ ਇਜ਼ਰਾਈਲ ਕੋਲ ਵੀ ਕਾਫੀ ਨਿਊਕਲੀਅਰ ਹਥਿਆਰ ਹਨ ਪਰ ਇਨ੍ਹਾਂ ਦਾ ਐਲਾਨ ਨਾ ਕਰਨ ਦੇ ਕਾਰਨ ਇਜ਼ਰਾਈਲ ਨੂੰ ਇਨ੍ਹਾਂ ’ਚ ਨਹੀਂ ਗਿਣਿਆ ਜਾਂਦਾ।

ਇਹ ਦੇਸ਼ ਵਰਤੋਂ ਲਈ ਤਿਆਰ ਹਥਿਆਰਾਂ ’ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਬੈਲਿਸਟਿਕ ਮਿਜ਼ਾਈਲਾਂ ’ਤੇ ਤਾਇਨਾਤ ਜਾਂ ਬੰਬਰ ਬੇਸ ’ਤੇ ਸਟੋਰ ਕੀਤੇ ਗਏ ਵਰਤੋਂ ਲਈ ਤਿਆਰ ਨਿਊਕਲੀਅਰ ਹਥਿਆਰਾਂ ਦੀ ਗਿਣਤੀ ਵਧਾ ਰਹੇ ਹਨ ਜੋ ਇਸ ਸਮੇਂ ਵਧ ਕੇ ਲੱਗਭਗ 9,745 ਹੋ ਗਈ ਹੈ ਜੋ ਸਾਲ 2024 ਤੋਂ 141 ਵੱਧ ਹੈ।

ਇਸ ਸਮੇਂ ਅਮਰੀਕਾ ਤੇ ਰੂਸ ਕੋਲ ਹੀ ਦੁਨੀਆ ਦੇ ਲੱਗਭਗ 90 ਫੀਸਦੀ ਨਿਊਕਲੀਅਰ ਹਥਿਆਰ ਹਨ। ਚੀਨ ਵੀ ਆਪਣੇ ਹਥਿਆਰਾਂ ਦਾ ਭੰਡਾਰ ਕਾਫੀ ਵਧਾਉਣ ਤੋਂ ਇਲਾਵਾ ਆਪਣੇ ਐਡਵਾਂਸਡ ਡਲਿਵਰੀ ਸਿਸਟਮ ਦੀ ਟੈਸਟਿੰਗ ਵੀ ਕਰ ਰਿਹਾ ਹੈ।

ਇਨ੍ਹਾਂ ਹਾਲਾਤ ’ਚ ਗਲੋਬਲ ਨਿਊਕਲੀਅਰ ਰੂਲਬੁੱਕ ਕਮਜ਼ੋਰ ਹੋ ਰਹੀ ਹੈ ਅਤੇ ਉਕਤ ਸੰਧੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਫੌਜੀ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਰੂਸ-ਯੂਕ੍ਰੇਨ ਜੰਗ ਅਤੇ ਮਿਡਲ ਈਸਟ ਤਣਾਅ ਸਹਿਤ ਵਧਦੇ ਝਗੜਿਆਂ ਕਾਰਨ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ ਪਿਛਲੇ ਇਕ ਦਹਾਕੇ ਦੌਰਾਨ ਇਸ ਸਮੇਂ ਆਪਣੇ ਸਭ ਤੋਂ ਉੱਚੇ ਪੱਧਰ ’ਤੇ ਹੈ ਅਤੇ ਇਸ ਦੌੜ ਦੇ ਫੈਲਣ ਦਾ ਖਤਰਾ ਚਿੰਤਾਜਨਕ ਮੋੜ ’ਤੇ ਹੈ। ਇਸ ਦਾ ਕਾਰਨ ਇਹ ਹੈ ਕਿ ਦੁਨੀਆ ਦੇ ਮੌਜੂਦਾ ਹਾਲਾਤ ’ਚ ਵੱਧ ਦੇਸ਼ ਆਪਣੀ ਰਾਸ਼ਟਰੀ ਸੁਰੱਖਿਆ ਲਈ ਨਿਊਕਲੀਅਰ ਹਥਿਆਰ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।

ਅੱਜ ਏ. ਆਈ. (ਮਸਨੂਈ ਬੁੱਧੀਮਤਾ) ਦੇ ਨਤੀਜੇ ਵਜੋਂ ਵੀ ਤਕਨੀਕੀ ਖਤਰੇ ਵਧ ਗਏ ਹਨ ਅਤੇ ਨਵੇਂ ਹਥਿਆਰਾਂ ਦੇ ਹਾਈਪਰਸੋਨਿਕ ਡਲਿਵਰੀ ਸਿਸਟਮ ਦੇ ਇੰਟੀਗ੍ਰੇਸ਼ਨ ਨਾਲ ਫੌਜੀ ਮਾਮਲਿਆਂ ’ਤੇ ਫੈਸਲੇ ਲੈਣ ਲਈ ਉਪਲਬਧ ਸਮਾਂ ਘੱਟ ਹੋ ਰਿਹਾ ਹੈ, ਜਿਸ ਨਾਲ ਅਚਾਨਕ ਜਾਂ ਤੇਜ਼ੀ ਨਾਲ ਨਿਊਕਲੀਅਰ ਹਮਲੇ ਦਾ ਖਤਰਾ ਵਧ ਰਿਹਾ ਹੈ। ਅਜਿਹੇ ’ਚ ਇਸ ਸੰਧੀ ਦਾ ਨਵੀਕਰਨ ਨਾ ਕੀਤੇ ਜਾਣ ਦੀ ਸਥਿਤੀ ’ਚ ਦੁਨੀਆ ਨੂੰ ਨਿਊਕਲੀਅਰ ਹਥਿਆਰਾਂ ਤੋਂ ਹੋਣ ਵਾਲੀ ਇਕ ਹੋਰ ਤਬਾਹੀ ਲਈ ਤਿਆਰ ਰਹਿਣਾ ਹੋਵੇਗਾ।

  • World
  • Nuclear weapons
  • Threat of use
  • New strategy
  • ਦੁਨੀਆ
  • ਨਿਊਕਲੀਅਰ ਹਥਿਆਰ
  • ਵਰਤੋਂ ਦਾ ਖਤਰਾ
  • ਨਵੀਂ ਰਣਨੀਤੀ

ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ

NEXT STORY

Stories You May Like

  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • rto office officer video
    ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ ਰੱਖ ਕੇ ਪਾਈ ਰੀਲ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • youths going to buy household goods attacked
    ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖ਼ਿਲਾਫ਼ ਕੇਸ ਦਰਜ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • sangrur police action
    ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ ਇਸ਼ਤਿਹਾਰੀ ਮੁਲਜ਼ਮ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • protests lesson
      ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ
    • some young women are ruining their lives by
      ‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ...
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +