Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:05:42 AM

  • government buses will not run in punjab for 3 days

    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,...

  • punjab employees  pensioners   da  punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

  • trump announced talks with iran

    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ...

  • big jump in silver price  gold also became expensive

    ਚਾਂਦੀ ਦੀ ਕੀਮਤ 'ਚ ਵੱਡਾ ਉਛਾਲ, ਸੋਨਾ ਵੀ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਜੰਗ ਦੇ ਛਾਏ ਬੱਦਲ’ ਜਿੰਨੀ ਜਲਦੀ ਛਟਣ- ਓਨਾ ਹੀ ਚੰਗਾ!

BLOG News Punjabi(ਬਲਾਗ)

‘ਜੰਗ ਦੇ ਛਾਏ ਬੱਦਲ’ ਜਿੰਨੀ ਜਲਦੀ ਛਟਣ- ਓਨਾ ਹੀ ਚੰਗਾ!

  • Edited By Sandeep Kumar,
  • Updated: 12 May, 2026 03:53 AM
Blog
the sooner the clouds of war clear  the better
  • Share
    • Facebook
    • Tumblr
    • Linkedin
    • Twitter
  • Comment

ਇਨ੍ਹੀਂ ਦਿਨੀਂ ਵਿਸ਼ਵ ’ਚ ਚੱਲ ਰਹੀਆਂ ਜੰਗਾਂ ਨੇ ਸਾਰੀ ਦੁਨੀਆ ’ਚ ਖ਼ੌਫ਼ ਪੈਦਾ ਕਰ ਰੱਖਿਆ ਹੈ ਅਤੇ ਇਹ ਕਹਿਣਾ ਔਖਾ ਹੈ ਕਿ ਭਵਿੱਖ ’ਚ ਕੀ ਹੋਣ ਵਾਲਾ ਹੈ। 7 ਅਕਤੂਬਰ, 2023 ਨੂੰ ਇਜ਼ਰਾਈਲ ’ਤੇ ਫਲਸਤੀਨੀ ਅੱਤਵਾਦੀ ਸਮੂਹ ‘ਹਮਾਸ’ ਦੇ ਹਮਲੇ ਤੋਂ ਬਾਅਦ ਹੁਣ ਤੱਕ 2000 ਇਜ਼ਰਾਈਲੀ ਮਾਰੇ ਜਾ ਚੁੱਕੇ ਹਨ ਜਦਕਿ 251 ਨੂੰ ਹਮਾਸ ਨੇ ਬੰਧਕ ਬਣਾ ਰੱਖਿਆ ਹੈ।

ਦੂਜੇ ਪਾਸੇ ‘ਹਮਾਸ’ ਦੇ ਹਮਲੇ ਦੇ ਜਵਾਬ ’ਚ ਇਜ਼ਰਾਈਲੀ ਹਮਲਿਆਂ ’ਚ ਹੁਣ ਤੱਕ ਗਾਜ਼ਾ ’ਚ 72,000 ਤੋਂ ਵੱਧ ਫਲਸਤੀਨੀ ਮਾਰੇ ਜਾ ਚੁੱਕੇ ਹਨ ਅਤੇ ਹਜ਼ਾਰਾਂ ਵਿਅਕਤੀ ਜ਼ਖ਼ਮੀ ਹੋਏ ਹਨ। ਇਜ਼ਰਾਈਲੀ ਹਮਲਿਆਂ ਨਾਲ ਇਹ ਖੇਤਰ ਖੰਡਰ ਬਣ ਗਿਆ ਹੈ।

ਜੰਗ ’ਚ ਹੁਣ ਤੱਕ ਇਜ਼ਰਾਈਲ ਦਾ ਪੱਲੜਾ ਭਾਰੀ ਹੋਣ ਦੇ ਬਾਵਜੂਦ ਉੱਥੇ ਵੀ ਜਾਨ-ਮਾਲ ਦਾ ਭਾਰੀ ਨੁਕਸਾਨ ਹੋਣ ਕਾਰਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਨੇਤਨਯਾਹੂ ਵਲੋਂ ਦੱਖਣੀ ਲਿਬਨਾਨ ’ਤੇ ਜਾਰੀ ਹਮਲਿਆਂ ਦੇ ਵਿਰੁੱਧ 9 ਮਈ ਨੂੰ ਵੀ ਇਜ਼ਰਾਈਲੀ ਨਾਗਰਿਕਾਂ ਨੇ ਪ੍ਰਦਰਸ਼ਨ ਵੀ ਕੀਤਾ।

ਇਜ਼ਰਾਈਲ ’ਚ ‘ਆਰਥੋਡਾਕਸ ਯਹੂਦੀ ਭਾਈਚਾਰੇ’ ਦੇ ਲੋਕਾਂ ਨੇ ਫ਼ੌਜ ’ਚ ਭਰਤੀ ਹੋਣ ਤੋਂ ਇਨਕਾਰ ਵੀ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਗ਼ਲਤ ਦਿਸ਼ਾ ’ਚ ਜਾ ਰਹੀ ਨੇਤਨਯਾਹੂ ਦੀ ਸਰਕਾਰ ਲੋਕਾਂ ਨੂੰ ਝੂਠੀਆਂ ਅਤੇ ਫ਼ਰਜ਼ੀ ਖ਼ਬਰਾਂ ਪਰੋਸ ਰਹੀ ਹੈ।

ਇਹੀ ਨਹੀਂ, 24 ਫਰਵਰੀ, 2022 ਤੋਂ ਜਾਰੀ ਰੂਸ-ਯੂਕ੍ਰੇਨ ਜੰਗ ’ਚ ਦੋਵਾਂ ਧਿਰਾਂ ਦੇ ਹਜ਼ਾਰਾਂ ਲੋਕਾਂ ਦੀ ਮੌਤ ਅਤੇ ਯੂਕ੍ਰੇਨ ਦਾ ਵਧੇਰੇ ਹਿੱਸਾ ਖੰਡਰ ਬਣ ਚੁੱਕਾ ਹੈ। ਇਸ ’ਚ ਦੋਵੇਂ ਹੀ ਧਿਰਾਂ ਝੁਕਣ ਲਈ ਤਿਆਰ ਨਹੀਂ ਜਾਪ ਰਹੀਆਂ। ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਚਾਲੇ ਇਸ ਸਮੱਸਿਆ ਨੂੰ ਸੁਲਝਾਉਣ ਲਈ ਹੋਈ ਗੱਲਬਾਤ ਵੀ ਬੇਸਿੱਟਾ ਰਹੀ ਹੈ।

ਇਸੇ ਦੌਰਾਨ ਅਚਾਨਕ ਦੂਜੀ ਸੰਸਾਰ ਜੰਗ ’ਚ ਸੋਵੀਅਤ ਸੰਘ ਦੀ ਜਿੱਤ ਦੇ ਸਬੰਧ ’ਚ ਮਾਸਕੋ ’ਚ 9 ਮਈ ਨੂੰ ਆਯੋਜਿਤ ‘ਵਿਜੇ ਦਿਵਸ ਪਰੇਡ’ ਤੋਂ ਪਹਿਲਾਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਯੂਕ੍ਰੇਨ ਦੇ ਨਾਲ ਰੂਸ ਦਾ ਟਕਰਾਅ ਹੁਣ ਖਤਮ ਹੋਣ ਵਾਲਾ ਹੈ। ਇਸੇ ਲਈ ਰੂਸ ਤੋਂ ਇਲਾਵਾ ਯੂਕ੍ਰੇਨ ਨੇ ਵੀ ਵੱਖਰੇ ਸਮੇਂ ’ਤੇ ਜੰਗਬੰਦੀ ਦਾ ਐਲਾਨ ਕੀਤਾ ਹੈ।

ਪਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਚੁੱਕ ’ਚ ਆ ਕੇ 28 ਫਰਵਰੀ, 2026 ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ’ਤੇ ਹਮਲਾ ਕਰ ਦਿੱਤਾ ਹੈ।

ਅਮਰੀਕਾ ਦੇ ਹਮਲਿਆਂ ’ਚ ਈਰਾਨ ਦੇ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ, ਜਿਸ ’ਚ ਈਰਾਨ ਦੇ ਸਰਵਉੱਚ ਨੇਤਾ ਖਾਮੇਨੇਈ ਤੋਂ ਇਲਾਵਾ ਕਈ ਨੇਤਾ ਮਾਰੇ ਗਏ ਪਰ ਈਰਾਨ ਨੇ ਅਮਰੀਕਾ ਅੱਗੇ ਨਾ ਝੁਕਦੇ ਹੋਏ ਇਸ ਦੇ ਦੂਜੀ ਅਤੇ ਤੀਜੀ ਲਾਈਨ ਦੇ ਨੇਤਾਵਾਂ ਨੇ ਅਮਰੀਕਾ ’ਤੇ ਤਾਬੜਤੋੜ ਹਮਲੇ ਸ਼ੁਰੂ ਕਰ ਦਿੱਤੇ ਅਤੇ ਹੁਣ ਅਮਰੀਕਾ ਬੈਕਫੁੱਟ ’ਤੇ ਆਉਂਦਾ ਦਿਖਾਈ ਦੇ ਰਿਹਾ ਹੈ।

ਹਾਲਾਂਕਿ ਜੰਗ ਦੇ ਨਾਲ-ਨਾਲ ਦੋਵੇਂ ਦੇਸ਼ ਜੰਗਬੰਦੀ ਦੀ ਗੱਲ ਵੀ ਕਰ ਰਹੇ ਹਨ। ਪਾਕਿਸਤਾਨ ’ਚ ਈਰਾਨ ਅਤੇ ਅਮਰੀਕਾ ਦੇ ਨੁਮਾਇੰਦਿਆਂ ਦੀ 26 ਅਪ੍ਰੈਲ ਨੂੰ ਗੱਲਬਾਤ ਦਾ ਪਹਿਲਾ ਦੌਰ ਨਾਕਾਮ ਹੋ ਚੁੱਕਾ ਹੈ ਅਤੇ ਹੁਣ ਇਕ ਵਾਰ ਫਿਰ ਅਗਲੀ ਬੈਠਕ ਇਸੇ ਹਫ਼ਤੇ ਪਾਕਿਸਤਾਨ ’ਚ ਹੀ ਹੋ ਸਕਦੀ ਹੈ, ਜਿਸ ਨਾਲ ਇਸ ਸਮੱਸਿਆ ਦੇ ਖਤਮ ਹੋਣ ਦੀ ਕੁਝ ਉਮੀਦ ਬੱਝੀ ਹੈ।

ਇਸੇ ਦੌਰਾਨ ਉੱਤਰੀ ਕੋਰੀਆ ਦੇ ਤਾਨਾਸ਼ਾਹ ‘ਕਿਮ ਜੋਂਗ-ਉਨ’ ਨੇ ਵੀ ਧਮਕੀ ਦੇ ਦਿੱਤੀ ਹੈ ਕਿ ਜੇਕਰ ਉਸ ਦੇ ਦੇਸ਼ ਨੂੰ ਦੱਖਣੀ ਕੋਰੀਆ ਤੋਂ ਖ਼ਤਰਾ ਮਹਿਸੂਸ ਹੋਇਆ ਤਾਂ ਉਹ ਉਸ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਸਕਦਾ ਹੈ। ਕਿਮ ਨੇ ਦੱਖਣੀ ਕੋਰੀਆ ਨੂੰ ਆਪਣਾ ਸਭ ਤੋਂ ਮਹੱਤਵਪੂਰਨ ਦੁਸ਼ਮਣ ਕਰਾਰ ਦਿੱਤਾ ਹੈ।

ਇਸ ਤਰ੍ਹਾਂ ਦੇ ਹਾਲਾਤ ਦੇ ਵਿਚਾਲੇ ਪੂਰੀ ਦੁਨੀਆ ’ਤੇ ਹੀ ਤਬਾਹੀ ਦੇ ਬੱਦਲ ਮੰਡਰਾਉਂਦੇ ਦਿਖਾਈ ਦੇ ਰਹੇ ਹਨ, ਜਦਕਿ ਜੰਗ ਤੋਂ ਅੱਕੇ ਲੋਕਾਂ ਦਾ ਕਹਿਣਾ ਹੈ ਕਿ ਜਿੰਨੀ ਜਲਦੀ ਦੁਨੀਆ ਤੋਂ ਜੰਗਾਂ ਦਾ ਖ਼ਤਰਾ ਟਲੇ ਓਨਾ ਹੀ ਚੰਗਾ ਹੋਵੇਗਾ। ਇਨ੍ਹਾਂ ਜੰਗਾਂ ਦੇ ਨਤੀਜੇ ਵਜੋਂ ਸਾਰੀ ਦੁਨੀਆ ’ਚ ਮਹਿੰਗਾਈ ਵਧ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦੇ ਵਿਸ਼ਵ ਪੱਧਰੀ ਪ੍ਰਭਾਵ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਭਾਰੀ ਉਛਾਲ ਦੀ ਖਦਸ਼ਾ ਪ੍ਰਗਟਾਉਂਦੇ ਹੋਏ ਦੇਸ਼ ਵਾਸੀਆਂ ਨੂੰ ਇਕ ਸਾਲ ਲਈ ਸੋਨਾ ਨਾ ਖਰੀਦਣ ਅਤੇ ਤੇਲ ਬਚਾਉਣ ਦੀ ਅਪੀਲ ਕੀਤੀ ਹੈ।

ਈਰਾਨ ਅਤੇ ਅਮਰੀਕਾ ਵਲੋਂ ਜੰਗ ਖਤਮ ਕਰਨ ਲਈ ਗੱਲਬਾਤ ਦਾ ਦੂਜਾ ਦੌਰ ਕਰਨ ’ਤੇ ਸਹਿਮਤੀ ਅਤੇ ਰੂਸ ਤੇ ਯੂਕ੍ਰੇਨ ਵਲੋਂ ਥੋੜ੍ਹੇ ਸਮੇਂ ਲਈ ਜੰਗਬੰਦੀ ਕਰਨ ਨਾਲ ਦੋਵਾਂ ਦੇ ਵਿਚਾਲੇ ਸਮਝੌਤੇ ਦੀ ਰਾਹ ’ਤੇ ਅੱਗੇ ਵਧਣ ਦੀ ਉਮੀਦ ਪੈਦਾ ਹੋ ਰਹੀ ਹੈ। ਇਸ ਲਈ ਜਿੰਨੀ ਜਲਦੀ ਇਹ ਦੇਸ਼ ਆਪਣੇ ਵਿਵਾਦ ਭੁਲਾ ਕੇ ਕਿਸੇ ਤਸੱਲੀਬਖਸ਼ ਫੈਸਲੇ ’ਤੇ ਪਹੁੰਚਣਗੇ, ਇਨ੍ਹਾਂ ਅਤੇ ਵਿਸ਼ਵ ਭਾਈਚਾਰੇ ਲਈ ਓਨਾ ਹੀ ਚੰਗਾ ਹੋਵੇਗਾ।

—ਵਿਜੇ ਕੁਮਾਰ

  • Clouds of war
  • Quick departure
  • Good results
  • ਜੰਗ ਦੇ ਬੱਦਲ
  • ਜਲਦੀ ਛਟਣ
  • ਚੰਗੇ ਨਤੀਜੇ

‘ਰਾਸ਼ਟਰੀ ਟੈਕਨਾਲੋਜੀ ਦਿਵਸ’ ’ਤੇ ਤਕਨੀਕੀ ਨਵੀਨਤਾ ਦਾ ਤਾਲਮੇਲ

NEXT STORY

Stories You May Like

  • akanksha chamola speaks on gaurav khanna s appearance in lockup 2
    'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ 'ਤੇ ਬੋਲੀ ਆਕਾਂਕਸ਼ਾ ਚਮੋਲਾ
  • himachal cloudburst  heavy rain
    ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
  • cloud burst in manali
    ਮਨਾਲੀ ’ਚ ਬੱਦਲ ਫਟਿਆ, ਕਾਰ ’ਤੇ ਪੱਥਰ ਡਿੱਗਣ ਨਾਲ ਜੋੜੇ ਦੀ ਮੌਤ
  • cloud bursts himachal
    ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ
  • president of bangladesh resigning
    ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ
  • cloudburst floods  schools closed
    ਜੰਮੂ-ਕਸ਼ਮੀਰ: ਬੱਦਲ ਫਟਣ ਨਾਲ ਛਤਰੂ 'ਚ ਹੜ੍ਹ ਨੇ ਮਚਾਈ ਤਬਾਹੀ, ਕਈ ਸਕੂਲ ਬੰਦ, Online ਲੱਗੀਆਂ ਕਲਾਸਾਂ
  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • cloudburst causes flash floods in chatroo
    ਜੰਮੂ-ਕਸ਼ਮੀਰ: ਛਾਤਰੂ 'ਚ ਬੱਦਲ ਫਟਣ ਕਾਰਨ ਆਇਆ ਹੜ੍ਹ; ਤਿੰਨ ਜ਼ਿਲ੍ਹਿਆਂ ਦੇ ਸਕੂਲ ਬੰਦ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • money laundering
      ਕੁਝ ਸੈਲੀਬ੍ਰਿਟੀਜ਼ ਦੇ ਵੱਕਾਰ ਦੇ ਪਿੱਛੇ ਦਾ ਕਾਲਾ ਸੱਚ!
    • is feminism really losing
      ਕੀ ਸੱਚਮੁੱਚ ਨਾਰੀਵਾਦ ਹਾਰ ਰਿਹਾ ਹੈ?
    • indians at risk from pesticides
      ਖੁਰਾਕ ਸੁਰੱਖਿਆ ਦਾ ਸੰਕਟ : ਕੀਟਨਾਸ਼ਕਾਂ ਦੇ ਖਤਰੇ ’ਚ ਭਾਰਤੀ
    • china  universities  india
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • growing scourge of bribery  strong measures needed
      ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
    • education budget
      ਸਿੱਖਿਆ ਲਈ ਘਟਦਾ ਬਜਟ ਚਿੰਤਾਜਨਕ
    • synthesis of folk culture and slang
      ਲੋਕ ਸੰਸਕ੍ਰਿਤੀ ਅਤੇ ਗਾਲ੍ਹਾਂ ਦਾ ਤਾਲਮੇਲ
    • social media meta
      ‘ਮੈਟਾ’ ਜੂਝ ਰਿਹਾ ਸੋਸ਼ਲ ਮੀਡੀਆ ਨਾਲ ਜੁੜੇ ਮੁਕੱਦਮਿਆਂ ਦੇ ਪਹਾੜ ਨਾਲ
    • punjab congress rift
      ਪੰਜਾਬ ਕਾਂਗਰਸ ਬੁਰੀ ਤਰ੍ਹਾਂ ਖਿੰਡਾਅ ਦੀ ਸ਼ਿਕਾਰ
    • drug and gold smuggling growing at airports
      ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +