Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    1:55:26 PM

  • two youths from tarn taran die in road accident in canada

    ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ,...

  • china increases defense budget by 10 percent

    ਵੱਡੀ ਖ਼ਬਰ: ਚੀਨ ਦਾ ਵੱਡਾ ਕਦਮ; ਰੱਖਿਆ ਬਜਟ 'ਚ 10...

  • who is nancy grewal

    ਆਖ਼ਿਰ ਕੌਣ ਹੈ ਨੈਂਸੀ ਗਰੇਵਾਲ ? ਜਿਸ ਦਾ ਕੈਨੇਡਾ...

  • uk is giving work visa

    UK ਜਾਣ ਦੇ ਚਾਹਵਾਨਾਂ ਲਈ Good News ! ਧੜਾਧੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ ਹੱਥਕੰਡੇ

BLOG News Punjabi(ਬਲਾਗ)

ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ ਹੱਥਕੰਡੇ

  • Edited By Sandeep Kumar,
  • Updated: 09 Feb, 2026 03:13 AM
Blog
the tactics that jinping is adopting to maintain control over china
  • Share
    • Facebook
    • Tumblr
    • Linkedin
    • Twitter
  • Comment

ਸੱਤਾ ’ਤੇ ਪਕੜ ਮਜ਼ਬੂਤ ਬਣਾਈ ਰੱਖਣ ਲਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸੇ ਲੜੀ ’ਚ ਪਿਛਲੇ ਕੁਝ ਸਮੇਂ ਦੌਰਾਨ ਚੀਨ ’ਚ ਰੱਖਿਆ ਖੇਤਰ ਨਾਲ ਜੁੜੇ 3 ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਸੰਸਦ ਮੈਂਬਰਾਂ ’ਚ ਚੀਨ ਦੇ 2 ਸਭ ਤੋਂ ਸ਼ਕਤੀਸ਼ਾਲੀ ਫੌਜੀ ਨੇਤਾ ਮੰਨੇ ਜਾਣ ਵਾਲੇ ਝਾਂਗ ਯੂਕਸੀਆ ਅਤੇ ਲਿਊ ਜੇਨਲੀ ਹੁਣ ਅਧਿਕਾਰਤ ਤੌਰ ’ਤੇ ਹਿਰਾਸਤ ’ਚ ਹਨ।

ਰੱਖਿਆ ਮੰਤਰਾਲਾ ਨੇ 24 ਜਨਵਰੀ ਨੂੰ ਕਿਹਾ ਸੀ ਕਿ ਉਹ ਚੀਨੀ ਫੌਜੀ ਲੀਡਰਸ਼ਿਪ ’ਚ ਜਿਨਪਿੰਗ ਤੋਂ ਬਾਅਦ ਦੂਜੇ ਸਥਾਨ ਦੇ ਨੇਤਾ ਜਨਰਲ ਝਾਂਗ ਯੂਕਸੀਆ ਵਿਰੁੱਧ ਅਨੁਸ਼ਾਸਨ ਅਤੇ ਕਾਨੂੰਨ ਦੀ ਗੰਭੀਰ ਉਲੰਘਣਾ ਦੇ ਸ਼ੱਕ ’ਚ ਜਾਂਚ ਕਰ ਰਿਹਾ ਹੈ।

ਸ਼ੀ ਜਿਨਪਿੰਗ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਸਿਆਸਤ ’ਚ ਲਿਪਟਿਆ ਹੋਇਆ ਇਕ ਪਰਦਾ ਹੈ ਜੋ ਵਿਰੋਧੀਆਂ ਨੂੰ ਕੁਚਲਣ ਦਾ ਆਸਾਨ ਬਹਾਨਾ ਬਣ ਗਿਆ ਹੈ, ਹਾਲਾਂਕਿ ਇਸ ਦਾ ਮਤਲਬ ਇਹ ਨਹੀਂ ਹੈ ਕਿ ਜਾਂਚ ਦੇ ਦਾਇਰੇ ’ਚ ਆਉਣ ਵਾਲੇ ਲੋਕ ਅਕਸਰ ਅਸਲ ’ਚ ਭ੍ਰਿਸ਼ਟ ਨਹੀਂ ਹੁੰਦੇ। ਚੀਨ ਦੇ ਪਾਰਟੀ ਢਾਂਚੇ ’ਚ ਭ੍ਰਿਸ਼ਟਾਚਾਰ ਇਸ ਗੱਲ ਦਾ ਪ੍ਰਮਾਣ ਹੈ ਕਿ ਸੱਤਾ ਕਿਵੇਂ ਕੰਮ ਕਰਦੀ ਹੈ। ਜਦੋਂ ਸੱਤਾ ਬਹੁਤ ਜ਼ਿਆਦਾ ਸਵੈ-ਕੇਂਦ੍ਰਿਤ ਅਤੇ ਬਾਹਰੀ ਨਿਗਰਾਨੀ ਤੋਂ ਪਰ੍ਹੇ ਹੋਵੇ, ਸਾਧਨ ਵੱਡੇ ਪੱਧਰ ’ਤੇ ਪ੍ਰਸ਼ਾਸਨ ਦੁਆਰਾ ਵੰਡੇ ਜਾਂਦੇ ਹੋਣ ਤਾਂ ਸੱਤਾ ਧਨ ਕਮਾਉਣ ਲਈ ਪ੍ਰੇਰਿਤ ਹੁੰਦੀ ਹੈ।

ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਸ਼ੀ ਦੇ ਨਜ਼ਦੀਕੀ ਮਿੱਤਰਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੀ ਦੀ ਸਰਪ੍ਰਸਤੀ ਹਾਸਲ ਹੈ। ਇਸੇ ਕਾਰਨ ਅਤੀਤ ’ਚ ਆਮ ਤੌਰ ’ਤੇ ਚੀਨੀ ਪੋਲਿਟ ਬਿਊਰੋ ਦੇ ਮੈਂਬਰਾਂ-‘ਪ੍ਰਿੰਸਲਿੰਗਜ਼’ ਭਾਵ ਸ਼ੀ ਦੀ ਤਰ੍ਹਾਂ, ਉੱਚੇ ਅਹੁਦਿਆਂ ’ਤੇ ਬਿਰਾਜਮਾਨ ਆਗੂਆਂ ਦੇ ਪੁੱਤਰਾਂ-ਅਤੇ ਪੋਲਿਟ ਬਿਊਰੋ ਸਟੈਂਡਿੰਗ ਕਮੇਟੀ ਦੇ ਰਿਟਾਇਰਡ ਮੈਂਬਰਾਂ ਨੂੰ ਆਮ ਤੌਰ ’ਤੇ ਛੋਹਿਆ ਨਹੀਂ ਜਾਂਦਾ ਸੀ, ਪਰ ਹੁਣ ਇਹ ਨਿਯਮ ਟੁੱਟ ਰਹੇ ਹਨ ਅਤੇ ਪਿਛਲੇ ਕੁਝ ਸਮੇਂ ਦੌਰਾਨ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ’ਚੋਂ ਇਕ-ਦੋ ਤਾਂ ਅਜਿਹੇ ਅਧਿਕਾਰੀ ਹਨ ਜਿਨ੍ਹਾਂ ਨਾਲ ਖੇਡਦੇ-ਖੇਡਦੇ ਸ਼ੀ ਜਿਨਪਿੰਗ ਵੱਡਾ ਹੋਇਆ ਹੈ।

ਇਨ੍ਹਾਂ ’ਚ ਜਨਰਲ ਝਾਂਗ ਯੂਕਸੀਆ ਵੀ ਸ਼ਾਮਲ ਹੈ ਜੋ ਚੀਨ ਗਣਤੰਤਰ ਦੇ ਸੰਸਥਾਪਕਾਂ ’ਚੋਂ ਇਕ ਦਾ ਪੁੱਤਰ ਅਤੇ ਸ਼ੀ ਜਿਨਪਿੰਗ ਦੇ ਬਚਪਨ ਦਾ ਸਾਥੀ ਸੀ। ਇਨ੍ਹਾਂ ਦੋਵਾਂ ਪਰਿਵਾਰਾਂ ਦੇ ਰਿਸ਼ਤੇ ਦਹਾਕਿਆਂ ਪੁਰਾਣੇ ਹਨ। ਇਹ ਘਟਨਾਚੱਕਰ ਸੱਤਾ ਦੇ ਪ੍ਰਦਰਸ਼ਨ ਵਰਗਾ ਲੱਗਦਾ ਹੈ ਜਿਵੇਂ ਜਿਨਪਿੰਗ ਚੀਨ ਦੀ ਫ਼ੌਜ ਨੂੰ ਇਹ ਐਲਾਨ ਕਰ ਰਹੇ ਹੋਣ ਕਿ, ‘‘ਜੇਕਰ ਮੈਂ ਆਪਣੇ ਸਭ ਤੋਂ ਕਰੀਬੀ ਲੋਕਾਂ ਦੇ ਵਿਰੁੱਧ ਕਾਰਵਾਈ ਕਰ ਸਕਦਾ ਹਾਂ, ਤਾਂ ਕੌਣ ਮੈਨੂੰ ਚੁਣੌਤੀ ਦੇਣ ਦੀ ਹਿੰਮਤ ਕਰੇਗਾ?’’

ਜਿਨਪਿੰਗ ਦੇ ਇਸ ਤਰ੍ਹਾਂ ਦੇ ਕਦਮਾਂ ਨੇ ਪੂਰੇ ਸਿਸਟਮ ਨੂੰ ਦੱਸ ਦਿੱਤਾ ਹੈ ਕਿ ਪੁਰਾਣੇ ਨਿਯਮ ‘ਜਿੰਨਾ ਉੱਚਾ ਅਹੁਦਾ, ਓਨੀ ਜ਼ਿਆਦਾ ਸੁਰੱਖਿਆ’ ਅਤੇ ‘ਜਿੰਨਾ ਕਰੀਬੀ ਰਿਸ਼ਤਾ, ਓਨੀ ਜ਼ਿਆਦਾ ਸੁਰੱਖਿਆ’ ਹੁਣ ਭਰੋਸੇਮੰਦ ਨਹੀਂ ਰਹੇ। ਪਿਛਲੇ ਸਾਲ ਵੀ ਅਜਿਹਾ ਹੀ ਹੋਇਆ ਸੀ ਜਦੋਂ ਸ਼ੀ ਜਿਨਪਿੰਗ ਦੀ ਸਰਕਾਰ ਨੇ ਫ਼ੌਜ ਦੇ 3-4 ਜਨਰਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤਰ੍ਹਾਂ ਦੇ ਐਕਸ਼ਨ ਨੂੰ ਸਹੀ ਠਹਿਰਾਉਂਦੇ ਹੋਏ ਚੀਨ ਦੇ ਸੱਤਾ ਤੰਤਰ ਵਲੋਂ ਕਿਹਾ ਤਾਂ ਇਹ ਜਾਂਦਾ ਹੈ ਕਿ ਸ਼ੀ ਨੂੰ ਚੀਨ ’ਚ ਭ੍ਰਿਸ਼ਟਾਚਾਰ ਨਹੀਂ ਚਾਹੀਦਾ ਅਤੇ ਸਾਰੀ ਅਫ਼ਸਰਸ਼ਾਹੀ ਨੂੰ ਨੀਟ ਅਤੇ ਕਲੀਨ ਹੋਣਾ ਚਾਹੀਦਾ ਹੈ।

ਜਦੋਂ-ਜਦੋਂ ਸਰਕਾਰੀ ਕਰਮਚਾਰੀਆਂ ਦੇ ਵਿਰੁੱਧ ਭ੍ਰਿਸ਼ਟਾਚਾਰ ਜਾਂ ਹੋਰ ਬੇਨਿਯਮੀਆਂ ਦੇ ਦੋਸ਼ ਲੱਗਦੇ ਹਨ ਤਾਂ ‘ਸ਼ੀ’ ਦੇ ਪ੍ਰਸ਼ਾਸਨ ਦੁਆਰਾ ਸੱਤਾ ਅਦਾਰੇ ’ਚ ਸ਼ੁੱਧਤਾ ਲਿਆਉਣ ਦਾ ਹਵਾਲਾ ਦਿੱਤਾ ਜਾਂਦਾ ਹੈ, ਪਰ ਜਾਣਕਾਰਾਂ ਅਨੁਸਾਰ ਅੰਦਰਲੀ ਗੱਲ ਇਹ ਹੈ ਕਿ ਜਦੋਂ-ਜਦੋਂ ਸ਼ੀ ਜਿਨਪਿੰਗ ਨੂੰ ਆਪਣੀ ਸੱਤਾ ਲਈ ਖ਼ਤਰੇ ਦਾ ਕੋਈ ਅਹਿਸਾਸ ਹੁੰਦਾ ਹੈ, ਉਦੋਂ ਉਹ ਇਸ ਤਰ੍ਹਾਂ ਦੀ ਕਾਰਵਾਈ ਕਰਦਾ ਹੈ। ਹੁਣ ਇਹ ਕਿਹਾ ਜਾਣ ਲੱਗਾ ਹੈ ਕਿ ਜਿਨਪਿੰਗ ਨੂੰ ਭ੍ਰਿਸ਼ਟਾਚਾਰ ਦੀ ਓਨੀ ਚਿੰਤਾ ਨਹੀਂ ਜਿੰਨੀ ਆਪਣੀ ਸੱਤਾ ’ਤੇ ਮੰਡਰਾਉਂਦੇ ਖ਼ਤਰੇ ਦੀ ਹੈ ਕਿ ਉਸ ਦਾ ਕੋਈ ਵਿਰੋਧੀ ਉਸ ਤੋਂ ਵੀ ਵੱਧ ਸ਼ਕਤੀਸ਼ਾਲੀ ਬਣ ਕੇ ਸਾਹਮਣੇ ਨਾ ਆ ਜਾਵੇ।

ਇਸੇ ਸੰਦਰਭ ’ਚ ਕੁਝ ਸਮਾਂ ਪਹਿਲਾਂ ਸ਼ੀ ਨੇ ਕਿਹਾ ਸੀ ਕਿ ਜਿਨ੍ਹਾਂ ਲੋਕਾਂ ਦੀ ਪਤਨੀ ਜਾਂ ਬੱਚੇ ਵਿਦੇਸ਼ ’ਚ ਹਨ, ਤਾਂ ਉਨ੍ਹਾਂ ਨੂੰ ਜਾਂ ਤਾਂ ਆਪਣੀ ਪਤਨੀ ਅਤੇ ਬੱਚਿਆਂ ਨੂੰ ਵਿਦੇਸ਼ ਤੋਂ ਵਾਪਸ ਚੀਨ ’ਚ ਬੁਲਾਉਣਾ ਪਵੇਗਾ ਜਾਂ ਖ਼ੁਦ ਦੇਸ਼ ਛੱਡ ਕੇ ਜਾਣਾ ਪਵੇਗਾ ਕਿਉਂਕਿ ਕਿਸੇ ਵਿਅਕਤੀ ਦੇ ਅੱਧੇ ਪਰਿਵਾਰ ਦਾ ਵਿਦੇਸ਼ ’ਚ ਰਹਿਣਾ ਦੇਸ਼ਭਗਤੀ ਦਾ ਪੈਮਾਨਾ ਨਹੀਂ ਹੈ। ਸਪੱਸ਼ਟ ਹੈ ਕਿ ਜਿਨਪਿੰਗ ਅਜਿਹਾ ਕਰਕੇ ਇਕ ਤਰ੍ਹਾਂ ਨਾਲ ਦੇਸ਼ ’ਚ ਕਿਸੇ ਵੀ ਤਰ੍ਹਾਂ ਦੇ ਵਿਰੋਧ ਅਤੇ ਵਿਦੇਸ਼ ਤੋਂ ਆਉਣ ਵਾਲੀ ਫੰਡਿੰਗ ਨੂੰ ਰੋਕ ਰਿਹਾ ਹੈ।

ਜਿਨਪਿੰਗ ਦੇ ਗੁੱਸੇ ਦਾ ਸ਼ਿਕਾਰ ਬਣੇ ‘ਅਲੀਬਾਬਾ’ ਦੇ ਮਾਲਕ ‘ਜੈਕ ਮਾ’ ਇਸ ਦੀ ਜਿਊਂਦੀ-ਜਾਗਦੀ ਮਿਸਾਲ ਹਨ ਜੋ ਚੀਨ ਤੋਂ ਖਿਸਕ ਗਏ ਸਨ ਅਤੇ ਕੁਝ ਹੀ ਸਮੇਂ ਪਹਿਲਾਂ ਚੀਨ ਵਾਪਸ ਆਏ ਹਨ। ਸ਼ੀ ਜਿਨਪਿੰਗ ਦੇ ਇਸ ਤਰ੍ਹਾਂ ਦੇ ਕਦਮ ਜੋ ਆਰਥਿਕ ਪੱਖੋਂ ਮਜ਼ਬੂਤ ਹੋਣ ਵਾਲਿਆਂ ਅਤੇ ਉਨ੍ਹਾਂ ਦੇ ਅਦਾਰਿਆਂ ਨੂੰ ਨਿਸ਼ਾਨੇ ’ਤੇ ਲਿਆ ਕੇ ਉਨ੍ਹਾਂ ਦੀ ਸ਼ਕਤੀ ਅਤੇ ਅਦਾਰਿਆਂ ਨੂੰ ਕਮਜ਼ੋਰ ਕਰਦੇ ਹਨ, ਫਿਰ ਅਜਿਹਾ ਫ਼ੌਜ ਦਾ ਜਨਰਲ ਜਾਂ ਅਜਿਹਾ ਅਧਿਕਾਰੀ ਜਿਸ ਨੇ ਪ੍ਰਸ਼ਾਸਨ ’ਤੇ ਪਕੜ ਬਣਾ ਲਈ ਹੋਵੇ ਉਸ ਨੂੰ ਜਾਂ ਜਿਸ ਦੀ ਕੋਈ ਫਾਲੋਇੰਗ ਬਣ ਗਈ ਹੋਵੇ ਜਾਂ ਿਜਸ ਨੂੰ ਲੋਕ ਇਕ ਮਹਾਨ ਿਵਅਕਤੀ ਦੇ ਰੂਪ ’ਚ ਦੇਖ ਰਹੇ ਹੋਣ, ਉਸ ਨੂੰ ਵੀ ਕਿਸੇ ਨਾ ਕਿਸੇ ਤਰ੍ਹਾਂ ਫੜ ਹੀ ਲੈਂਦਾ ਹੈ।

ਹੋ ਸਕਦਾ ਹੈ ਕਿ ਸ਼ੀ ਜਿਨਪਿੰਗ ਨੇ ਕੁਝ ਭ੍ਰਿਸ਼ਟ ਲੋਕਾਂ ਨੂੰ ਵੀ ਫੜਿਆ ਹੋਵੇ ਪਰ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਪ੍ਰਸ਼ਾਸਨ ’ਚ ਸ਼ੁੱਧਤਾ ਲਿਆਉਣ ਦੀ ਆੜ ’ਚ ਉਹ ਬਾਕੀ ਲੋਕਾਂ ਨੂੰ ਵੀ ਆਪਣੇ ਲਪੇਟੇ ’ਚ ਲੈ ਰਿਹਾ ਹੈ ਜਿਸ ਦਾ ਮਕਸਦ ਸਿਰਫ਼ ਇਹੀ ਹੈ ਕਿ ਕੋਈ ਦੂਜਾ ਉਸ ਦੇ ਮੁਕਾਬਲੇ ਖੜ੍ਹਾ ਨਾ ਹੋ ਸਕੇ।

  • Xi Jinping
  • Governance
  • Purity
  • Occupation of China
  • Manipulation
  • ਸ਼ੀ ਜਿਨਪਿੰਗ
  • ਸ਼ਾਸਨ
  • ਸ਼ੁੱਧਤਾ
  • ਚੀਨ ’ਤੇ ਕਬਜ਼ਾ
  • ਹੱਥਕੰਡੇ

ਗੁਰਮਤਿ ਦਾਰਸ਼ਨਿਕਤਾ ਦਾ ਆਧਾਰ ਸਿੱਖ ਦਾ ਦੇਵਤਾ ਬਣਨ ਵੱਲ ਸਫ਼ਰ ਹੈ

NEXT STORY

Stories You May Like

  • us to soon take control of iranian airspace
    ਈਰਾਨ ਦੇ ਹਵਾਈ ਖੇਤਰ 'ਤੇ ਜਲਦੀ ਹੋਵੇਗਾ ਸਾਡਾ ਕਬਜ਼ਾ, ਅਮਰੀਕਾ ਦਾ ਵੱਡਾ ਦਾਅਵਾ
  • fir case
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਨਾਮਜ਼ਦ
  • the era of rote learning is over in cbse exams
    CBSE ਪ੍ਰੀਖਿਆਵਾਂ 'ਚ ਰੱਟੇ ਦਾ ਯੁੱਗ ਖ਼ਤਮ, ਯਾਦ ਰੱਖਣ ਦੀ ਬਜਾਏ ਤਰਕ ਤੇ ਸਮਝ ਦੇ ਆਧਾਰ ’ਤੇ ਦਿੱਤੇ ਜਾਣਗੇ ਅੰਕ
  • china bans 20 japanese companies puts 20 on watch list
    ਤਾਈਵਾਨ ਦੇ ਬਿਆਨ 'ਤੇ ਭੜਕਿਆ ਚੀਨ, 20 ਜਾਪਾਨੀ ਕੰਪਨੀਆਂ 'ਤੇ ਪਾਬੰਦੀ, 20 ਨਿਗਰਾਨੀ ਸੂਚੀ 'ਚ
  • shocking incident in ludhiana
    ਨੈਸ਼ਨਲ ਹਾਈਵੇਅ 'ਤੇ ਹਾਦਸਾ, ਮਦਦ ਕਰਨ ਦੇ ਬਹਾਨੇ ਡਰਾਈਵਰ ਨੂੰ ਲੁੱਟ ਗਏ ਲੁਟੇਰੇ
  • trump s statement only someone inside the iranian
    'ਈਰਾਨ ਸ਼ਾਸਨ ਦੇ ਅੰਦਰ ਦਾ ਕੋਈ ਸੰਭਾਲ ਸਕਦਾ ਹੈ ਸੱਤਾ'... ਈਰਾਨ ਦੀ ਮੌਜੂਦਾ ਸਥਿਤੀ ਦੇ ਟਰੰਪ ਦਾ ਵੱਡਾ ਬਿਆਨ
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • married girl a year ago died under suspicious circumstances
    ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਕਤਲ ਦੇ ਦੋਸ਼
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
Trending
Ek Nazar
government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • modi  s visit took india israel relations to a new level
      ਮੋਦੀ ਦੇ ਦੌਰੇ ਨੇ ਭਾਰਤ-ਇਜ਼ਰਾਈਲ ਸੰਬੰਧਾਂ ਨੂੰ ਇਕ ਨਵੇਂ ਪੱਧਰ ’ਤੇ ਪਹੁੰਚਾਇਆ
    •   the world is sitting on a powder keg    unrest everywhere
      ‘ਬਾਰੂਦ ਦੇ ਢੇਰ ’ਤੇ ਬੈਠੀ ਦੁਨੀਆ’ ਹਰ ਪਾਸੇ ਅਸ਼ਾਂਤੀ ਹੀ ਅਸ਼ਾਂਤੀ!
    • ex dgp parkash singh decicion
      ‘ਪ੍ਰਕਾਸ਼ ਸਿੰਘ ਫੈਸਲੇ’ ਦੇ 20 ਸਾਲ ਬਾਅਦ ਵੀ ‘ਖ਼ੁਦਮੁਖਤਿਆਰੀ’ ਨੂੰ ਲੈ ਕੇ...
    • mobile addiction
      ਮੋਬਾਈਲ ਦੀ ਦੁਨੀਆ ਰੰਗੀਨ, ਪਰ ਹੱਦ ’ਚ ਹੀ ਚੰਗਾ
    • for many foreigners  modi himself became synonymous with the country
      ਕਈ ਵਿਦੇਸ਼ੀਆਂ ਲਈ, ਮੋਦੀ ਖ਼ੁਦ ਦੇਸ਼ ਦਾ ਸਮਾਨਾਰਥੀ ਬਣੇ
    • cleanliness  kathmandu vs delhi
      ਸਵੱਛਤਾ : ਕਾਠਮਾਂਡੂ ਬਨਾਮ ਦਿੱਲੀ!
    • pakistan afghanistan war
      ਪਾਕਿਸਤਾਨ-ਅਫ਼ਗਾਨ ਜੰਗ ਦੇ ਮਾਅਨੇ
    • pakistan  a tamed cat turned out to be a lion
      ਪਾਕਿਸਤਾਨ : ਪਾਲੀ ਬਿੱਲੀ ਨਿਕਲਿਆ ਸ਼ੇਰ!
    • the meaning of the attack on iran
      ਈਰਾਨ ’ਤੇ ਹਮਲੇ ਦਾ ਮਤਲਬ!
    • west bengal politics
      ਮਮਤਾ ਦੀ ਜ਼ਿੱਦ ਕਾਰਨ ‘ਹਨੇਰੇ’ ਵੱਲ ਪੱਛਮੀ ਬੰਗਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +