Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    12:03:54 PM

  • s jaishankar on iran war in rajya sabha

    ਸੰਸਦ 'ਚ ਗੂੰਜਿਆ ਇਰਾਨ ਜੰਗ ਦਾ ਮੁੱਦਾ ! ਵਿਦੇਸ਼...

  • huge uproar in punjab vidhan sabha over drug and mining issues

    ਪੰਜਾਬ ਵਿਧਾਨ ਸਭਾ 'ਚ ਨਸ਼ੇ ਤੇ ਮਾਈਨਿੰਗ ਮੁੱਦੇ...

  • bahrain s largest oil refinery hit by iran strike

    ਬਹਿਰੀਨ ਦੀ ਸਭ ਤੋਂ ਵੱਡੀ oil refinery 'ਤੇ ਈਰਾਨ...

  • shots fired at private hospital in banga

    ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚਿੰਤਾਜਨਕ ਹੈ, ‘ਡੀਪਫੇਕ ਪੋਰਨੋਗ੍ਰਾਫੀ’ ਦਾ ਰੁਝਾਨ

BLOG News Punjabi(ਬਲਾਗ)

ਚਿੰਤਾਜਨਕ ਹੈ, ‘ਡੀਪਫੇਕ ਪੋਰਨੋਗ੍ਰਾਫੀ’ ਦਾ ਰੁਝਾਨ

  • Edited By Rakesh,
  • Updated: 13 Feb, 2026 04:35 PM
Blog
the trend of deepfake pornography is worrying
  • Share
    • Facebook
    • Tumblr
    • Linkedin
    • Twitter
  • Comment

ਇਸ ਸਮੇਂ ਪੋਰਨੋਗ੍ਰਾਫੀ ਰਾਹੀਂ ਪ੍ਰਭਾਵਸ਼ਾਲੀ ਵਿਅਕਤੀਆਂ ਅਤੇ ਔਰਤਾਂ ਨੂੰ ਬਲੈਕਮੇਲ ਕਰਨ ਦੀਆਂ ਘਟਨਾਵਾਂ ਬੜੀ ਤੇਜ਼ੀ ਨਾਲ ਵਧ ਰਹੀਆਂ ਹਨ। ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਭਾਵ ਬਨਾਉਟੀ ਬੌਧਿਕਤਾ ਤਕਨੀਕ ਦੀ ਇਕ ਵੱਡੀ ਦੁਰਵਰਤੋਂ ਹੈ। ਇਹ ਸਾਡੀਆਂ ਸਮਾਜਿਕ ਚਿੰਤਾਵਾਂ ’ਚ ਵੀ ਵਾਧਾ ਕਰ ਰਿਹਾ ਹੈ। ਡੀਪਫੇਕ ਪੋਰਨੋਗ੍ਰਾਫੀ ਦੀ ਵਰਤੋਂ ਰਾਹੀਂ ਬਿਨਾਂ ਸਹਿਮਤੀ ਵਾਲੇ ਵਿਅਕਤੀਆਂ ਦੇ ਅਸ਼ਲੀਲ ਵੀਡੀਓ ਬਣਾਉਣਾ ਅਤੇ ਸਾਂਝਾ ਕਰਨਾ ਸ਼ਾਮਲ ਹੈ ਅਤੇ ਇਸ ਦੀ ਵਰਤੋਂ ਵਿਅਕਤੀ ਦੇ ਅਕਸ ਨੂੰ ਬਦਨਾਮ ਕਰਨ ਲਈ ਕੀਤੀ ਜਾਂਦੀ ਹੈ।

ਡੀਪਫੇਕ ਪੋਰਨੋਗ੍ਰਾਫੀ ਜਾਂ ਸਰਲ ਸ਼ਬਦਾਂ ’ਚ ਕਹੀਏ ਤਾਂ ਨਕਲੀ ਪੋਰਨੋਗ੍ਰਾਫੀ, ਇਕ ਕਿਸਮ ਦੀ ਬਨਾਉਟੀ ਪੋਰਨੋਗ੍ਰਾਫੀ ਹੈ ਜਿਸ ਨੂੰ ਪਹਿਲਾਂ ਤੋਂ ਮੌਜੂਦ ਤਸਵੀਰਾਂ ਜਾਂ ਵੀਡੀਓਜ਼ ’ਚ ਡੀਪਫੇਕ ਤਕਨੀਕ ਦੀ ਵਰਤੋਂ ਕਰ ਕੇ ਬਣਾਇਆ ਜਾਂਦਾ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਅੱਜਕਲ ਡੀਪਫੇਕ ਪੋਰਨ ਬਣਾਇਆ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕਿ ਅਜਿਹਾ ਕੋਈ ਵੀ ਅਸ਼ਲੀਲ ਵੀਡੀਓ ਜਾਂ ਤਸਵੀਰ ਜੋ ਸਾਡੀ ਨਹੀਂ ਹੈ ਪਰ ਉਸ ’ਤੇ ਸਾਡਾ ਚਿਹਰਾ ਲਗਾ ਦਿੱਤਾ ਜਾਂਦਾ ਹੈ ਅਤੇ ਇਹ ਸਭ ਇੰਨਾ ਸਟੀਕ ਹੁੰਦਾ ਹੈ ਕਿ ਇਕ ਆਮ ਇਨਸਾਨ ਇਸ ਨੂੰ ਪਛਾਣ ਵੀ ਨਹੀਂ ਸਕਦਾ ਕਿ ਇਹ ਨਕਲੀ ਹੈ ਜਾਂ ਅਸਲੀ।

‘ਡੀਪਫੇਕ’ ਸ਼ਬਦ ‘ਡੀਪ ਲਰਨਿੰਗ’ ਅਤੇ ‘ਫੇਕ’ ਦਾ ਮੇਲ ਹੈ। ਇਸ ਨਾਲ ਉਹ ਸਭ ਬਣਾਇਆ ਜਾ ਸਕਦਾ ਹੈ ਜਿਸ ਨੂੰ ਹੁਣ ‘ਸਿੰਥੈਟਿਕ ਮੀਡੀਆ’ ਕਿਹਾ ਜਾਂਦਾ ਹੈ। ਇਸ ’ਚ ਕਿਸੇ ਵਿਅਕਤੀ ਦੇ ਭਾਵਾਂ/ਕਾਰਜਾਂ ਦੀ ਨਕਲੀ ਤਸਵੀਰ ਜਾਂ ਵੀਡੀਓ ਕਲਿੱਪ ਬਣ ਸਕਦੀ ਹੈ। ਇਹ ਨਾ ਕੇਵਲ ਦੁਨੀਆ ਨੂੰ ਮੂਰਖ ਬਣਾ ਸਕਦਾ ਹੈ, ਸਗੋਂ ਤੁਹਾਡੀ ਸਮਝ ਨਾਲ ਵੀ ਖਿਲਵਾੜ ਕਰ ਸਕਦਾ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ ਕਾਰਨ, ਹਰ ਲੰਘਦੇ ਦਿਨ ਦੇ ਨਾਲ ਅਜਿਹੀ ਡੀਪਫੇਕ ਤਕਨੀਕ ਆਸਾਨ, ਸਸਤੀ ਅਤੇ ਵਧੇਰੇ ਸੁਲਭ ਹੁੰਦੀ ਜਾ ਰਹੀ ਹੈ।

ਕੰਪਿਊਟਰ ਦੀ ਸਹਾਇਤਾ ਨਾਲ ਬਣਾਈਆਂ ਗਈਆਂ ਨਗਨ ਤਸਵੀਰਾਂ ਅਤੇ ਵੀਡੀਓਜ਼ ਨੂੰ ‘ਡੀਪ ਨਿਊਡ’ ਕਿਹਾ ਜਾਂਦਾ ਹੈ। ਹੋ ਇਹ ਰਿਹਾ ਹੈ ਕਿ ਸਾਈਬਰ ਅਪਰਾਧੀ ਆਰਟੀਫੀਸ਼ੀਅਲ ਇੰਟੈਲੀਜੈਂਸ ਸਾਫਟਵੇਅਰ ਦੀ ਮਦਦ ਨਾਲ ਵੀਡੀਓ, ਆਡੀਓ ਅਤੇ ਤਸਵੀਰਾਂ ’ਤੇ ਨਗਨ ਸਮੱਗਰੀ ਦਾ ਲੇਪ ਕਰ ਦਿੰਦੇ ਹਨ। ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰ ਕੇ ਕਿਸੇ ਵਿਅਕਤੀ ਦੇ ਬੋਲਣ ਦੇ ਤਰੀਕੇ, ਸਿਰ ਅਤੇ ਚਿਹਰੇ ਦੀਆਂ ਹਰਕਤਾਂ ਨੂੰ ਕਿਸੇ ਹੋਰ ਵਿਅਕਤੀ ਨਾਲ ਸ਼ਾਮਲ ਕਰ ਦੇਣ ਨਾਲ ਇਹ ਦੱਸਣਾ ਮੁਸ਼ਕਲ ਹੋ ਜਾਂਦਾ ਹੈ ਕਿ ਇਹ ਵੀਡੀਓ/ਤਸਵੀਰਾਂ ਸਹੀ ਹਨ ਜਾਂ ਗਲਤ। ਕੰਪਿਊਟਰ ਦੁਆਰਾ ਤਿਆਰ ਕੀਤੀਆਂ ਗਈਆਂ ਇਨ੍ਹਾਂ ਵੀਡੀਓਜ਼/ਤਸਵੀਰਾਂ ਦੀ ਸੱਚਾਈ ਦੀ ਜਾਂਚ ਡੂੰਘੇ ਵਿਸ਼ਲੇਸ਼ਣ ਨਾਲ ਹੀ ਕੀਤੀ ਜਾ ਸਕਦੀ ਹੈ।

ਸਾਈਬਰ ਮਾਹਿਰ ਕਹਿੰਦੇ ਹਨ ਕਿ ਡੀਪਫੇਕ ਵੀਡੀਓ ਅਤੇ ਫੋਟੋ ਨੂੰ ਫੇਸ਼ੀਅਲ ਐਜ, ਹੇਅਰਲਾਈਨਜ਼, ਆਈਬ੍ਰੋ, ਆਈਗਲਾਸ ਬਾਰਡਰ ਦੇਖ ਕੇ ਪਛਾਣਿਆ ਜਾ ਸਕਦਾ ਹੈ। ਵੀਡੀਓ ਪਲੇਅ ਹੋਣ ’ਤੇ ਅੱਖਾਂ ਅਤੇ ਬੁੱਲ੍ਹਾਂ ਦੀ ਮੂਵਮੈਂਟ ਤੋਂ ਡੀਪਫੇਕ ਵੀਡੀਓ ਨੂੰ ਪਛਾਣਿਆ ਜਾ ਸਕਦਾ ਹੈ। ਇਸ ਤਰੀਕੇ ਨਾਲ ਬਣਾਏ ਗਏ ਵੀਡੀਓ ਅਤੇ ਫੋਟੋ ’ਚ ਹੱਥਾਂ ਅਤੇ ਪੈਰਾਂ ਦੀ ਲੰਬਾਈ ਬਰਾਬਰ ਨਹੀਂ ਹੁੰਦੀ। ਇਸ ਤਰ੍ਹਾਂ ਅਜਿਹੇ ਵੀਡੀਓਜ਼ ਨੂੰ ਪਛਾਣਿਆ ਜਾ ਸਕਦਾ ਹੈ।

ਡੀਪਫੇਕ ਨੂੰ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਸਾਈਬਰ ਦੁਨੀਆ ਦੀ ਦੁਰਵਰਤੋਂ ’ਤੇ ਕੰਟਰੋਲ ਬੜਾ ਜ਼ਰੂਰੀ ਹੈ। ਸਾਈਬਰ ਸੁਰੱਖਿਆ ਅਤੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਦਾ ਮੁੱਦਾ ਅਜਿਹਾ ਹੈ, ਜਿਸ ਵੱਲ ਹੋਰ ਅਣਦੇਖੀ ਨਹੀਂ ਕੀਤੀ ਜਾਣੀ ਚਾਹੀਦੀ। ਸੋਸ਼ਲ ਮੀਡੀਆ ਦੇ ਜ਼ਰੀਏ ਗਲਤ ਸਮੱਗਰੀ ਸਾਂਝੀ ਕਰਨ ਨਾਲ ਲੋਕਾਂ ਦੇ ਨਿੱਜਤਾ ਦੇ ਅਧਿਕਾਰ ਦਾ ਘਾਣ ਹੁੰਦਾ ਹੈ, ਅਜਿਹੇ ’ਚ ਇਸ ਦੇ ਵਿਰੁੱਧ ਸਖਤੀ ਵਰਤਣ ਦੀ ਲੋੜ ਹੈ। ਇਸ ਦੇ ਨਾਲ ਹੀ ਡੀਪਫੇਕ ਪੋਰਨੋਗ੍ਰਾਫੀ ਦੇ ਕਾਰਕ ਦੇ ਰੂਪ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਜੁੜੇ ਨੈਤਿਕ ਪਹਿਲੂ ’ਤੇ ਬਹਿਸ ਹੋਣੀ ਚਾਹੀਦੀ ਹੈ।

ਡਾ. ਵਰਿੰਦਰ ਭਾਟੀਆ

  • trend
  • deepfake
  • worrying

ਨਸ਼ਿਆਂ ਦੀ ਵਰਤੋਂ ਦੇ ਕਾਰਨ ਖੂਨ-ਖਰਾਬਾ, ਕੁੱਟਮਾਰ ਅਤੇ ਹੋਰ ਅਪਰਾਧ ਵਧੇ!

NEXT STORY

Stories You May Like

  • trend towards digital tickets increases at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ
  • us iran tensions  morgan stanley downgrades indian market rating
    ਅਮਰੀਕਾ-ਈਰਾਨ ਤਣਾਅ : ਭਾਰਤ ਲਈ ਚਿੰਤਾਜਨਕ ਖ਼ਬਰ, ਮਾਰਗਨ ਸਟੈਨਲੀ ਨੇ ਘਟਾਈ ਭਾਰਤੀ ਬਾਜ਼ਾਰ ਦੀ ਰੇਟਿੰਗ
  • ignoring elderly parents is a growing wrong trend among children
    ‘ਬਜ਼ੁਰਗ ਮਾਤਾ-ਪਿਤਾ ਦੀ ਅਣਦੇਖੀ’ ਸੰਤਾਨਾਂ ’ਚ ਵਧ ਰਿਹਾ ਗਲਤ ਰੁਝਾਨ!
  • sukhjinder randhawa lashed out at cm mann and dgp
    ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'
  • bjp government needed to bring about reforms naib saini
    ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ ਭਾਜਪਾ ਸਰਕਾਰ ਜ਼ਰੂਰੀ: ਨਾਇਬ ਸੈਣੀ
  • akhilesh yadav targeted the government
    ਅਖਿਲੇਸ਼ ਨੇ ਸਰਕਾਰ 'ਤੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਅੰਤਰਰਾਸ਼ਟਰੀ ਹਾਲਾਤ 'ਤੇ ਕੇਂਦਰ ਦੀ ਚੁੱਪ...
  • good news for pf members
    PF ਮੈਂਬਰਾਂ ਲਈ ਖ਼ੁਸ਼ਖਬਰੀ! EPFO ਬਦਲੇਗਾ ਨਿਵੇਸ਼ ਦਾ ਤਰੀਕਾ, ਜਾਣੋ ਕੀ ਹੈ 'ਸਿੰਗਲ ਪੂਲ' ਸਕੀਮ?
  • what is the correct way to make yogurt raita
    ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ...
  • jalandhar industrialists  iran israel war return home safely
    ਈਰਾਨ-ਇਜ਼ਰਾਈਲ ਜੰਗ ਦੌਰਾਨ ਦੋਹਾ ’ਚ ਫਸੇ ਜਲੰਧਰ ਦੇ ਉਦਯੋਗਪਤੀ ਸੁਰੱਖਿਅਤ ਘਰ ਪਰਤੇ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
Trending
Ek Nazar
husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • bihar new cm
      ਬਿਹਾਰ ਨਵੇਂ ਮੁੱਖ ਮੰਤਰੀ ਦੇ ਸਾਹਮਣੇ ਨਿਤੀਸ਼ ਤੋਂ ਵੱਧ ਕਰਕੇ ਦਿਖਾਉਣ ਦੀ ਚੁਣੌਤੀ
    • iran war
      ਈਰਾਨ ਯੁੱਧ : ਸੱਤਾ ਅਤੇ ਤਾਕਤ ਦਾ ਨਸ਼ਾ ਸਿਰ ਚੜ੍ਹ ਕੇ ਬੋਲ ਰਿਹਾ
    • let the campaign against   ticketless travel
      ‘ਬਿਨਾਂ ਟਿਕਟ ਯਾਤਰਾ ਅਤੇ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ’ ਵਿਰੁੱਧ ਮੁਹਿੰਮ...
    • gujarat brings the dream of a viksit bharat to reality
      ਵਿਕਸਿਤ ਭਾਰਤ ਦੇ ਸੁਪਨੇ ’ਚ ਹਕੀਕਤ ਦੇ ਰੰਗ ਭਰਦਾ ‘ਗੁਜਰਾਤ’
    • latter to justice bhuian
      ਜਸਟਿਸ ਉੱਜਲ ਭੁਈਆਂ ਦੇ ਨਾਂ ਖੁੱਲ੍ਹਾ ਪੱਤਰ
    • infighting in punjab congress and rebellious tone in aap
      ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ‘ਆਪ’ ’ਚ ਬਗਾਵਤੀ ਸੁਰ
    • police and the public the lost principle of trust
      ਪੁਲਸ ਅਤੇ ਜਨਤਾ : ਵਿਸ਼ਵਾਸ ਦਾ ਗੁਆਚਿਆ ਹੋਇਆ ਸਿਧਾਂਤ
    • some police personnel violating the dignity of their position
      ਅਹੁਦੇ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਕੁਝ ਪੁਲਸ ਮੁਲਾਜ਼ਮ!
    • just digitalization is not  ease of doing business
      ਸਿਰਫ ਡਿਜੀਟਲਾਈਜ਼ੇਸ਼ਨ ਨਹੀਂ ਹੈ ‘ਇਜ਼ ਆਫ ਡੂਇੰਗ ਬਿਜ਼ਨੈੱਸ’
    • ncert failure
      ਐੱਨ. ਸੀ. ਈ. ਆਰ. ਟੀ. ਦੀ ਨਾਕਾਮੀ ਦੇ ਦੋ ਪੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +