Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    8:06:34 PM

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • concerns over fuel price surge

    ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ, ਭਾਰਤ ਕੋਲ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

  • punjab feels the heat in march itself

    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਨਕਸਲਵਾਦ ’ਤੇ ਕੱਸਦੀ ਨਕੇਲ’ ਜਲਦੀ-ਦੇਸ਼ ਹੋਣ ਜਾ ਰਿਹਾ ਇਸ ਤੋਂ ਮੁਕਤ!

BLOG News Punjabi(ਬਲਾਗ)

‘ਨਕਸਲਵਾਦ ’ਤੇ ਕੱਸਦੀ ਨਕੇਲ’ ਜਲਦੀ-ਦੇਸ਼ ਹੋਣ ਜਾ ਰਿਹਾ ਇਸ ਤੋਂ ਮੁਕਤ!

  • Edited By Sandeep Kumar,
  • Updated: 30 Nov, 2025 03:52 AM
Blog
tightening the grip on naxalism     the country is soon going
  • Share
    • Facebook
    • Tumblr
    • Linkedin
    • Twitter
  • Comment

‘ਪੱਛਮੀ ਬੰਗਾਲ’ ਦੇ ਛੋਟੇ ਜਿਹੇ ਪਿੰਡ ‘ਨਕਸਲਬਾੜੀ’ ਤੋਂ 1967 ’ਚ ਚੀਨੀ ਤਾਨਾਸ਼ਾਹ ‘ਮਾਓ’ ਤੋਂ ਪ੍ਰਭਾਵਿਤ ‘ਚਾਰੂ ਮਜੂਮਦਾਰ’ ਅਤੇ ‘ਕਨੂ ਸਾਨਿਆਲ’ ਨੇ ਇਕ ਅੰਦੋਲਨ ਸ਼ੁਰੂ ਕੀਤਾ ਸੀ। ਇਸ ਨੂੰ ‘ਨਕਸਲਵਾਦੀ’ ਜਾਂ ‘ਮਾਓਵਾਦੀ’ ਅੰਦੋਲਨ ਦਾ ਨਾਂ ਦਿੱਤਾ ਗਿਆ ਸੀ।

ਆਦਿਵਾਸੀ ਬਹੁਤਾਤ ਵਾਲੇ ਖੇਤਰਾਂ ਦੇ ਗਰੀਬ ਕਿਸਾਨਾਂ ਦੀ ਤਰੱਕੀ ਦੇ ਨਾਂ ’ਤੇ ਸ਼ੁਰੂ ਕੀਤਾ ਿਗਆ ਇਹ ਅੰਦੋਲਨ ਕੁਝ ਹੀ ਸਾਲਾਂ ’ਚ ਪੂਰੀ ਤਰ੍ਹਾਂ ਆਪਣੇ ਰਸਤੇ ਤੋਂ ਭਟਕ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਤੱਕ ਦੇ ਲਈ ਭਾਰੀ ਖਤਰਾ ਬਣ ਗਿਆ।

ਇਸ ਦੀ ਸਭ ਤੋਂ ਵੱਧ ਮਾਰ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਝਾਰਖੰਡ, ਮੱਧ ਪ੍ਰਦੇਸ਼, ਤੇਲੰਗਾਨਾ, ਓਡਿਸ਼ਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ ਝੱਲ ਰਹੇ ਸਨ। ਸਾਲ 1996 ਤੋਂ 2025 ਦੇ ਵਿਚਾਲੇ ‘ਨਕਸਲਵਾਦੀ’ ਆਮ ਨਾਗਰਿਕਾਂ ਅਤੇ ਸੁਰੱਖਿਆ ਬਲਾਂ ਦੇ ਮੈਂਬਰਾਂ ਸਮੇਤ 13,734 ਤੋਂ ਵੱਧ ਲੋਕਾਂ ਦੀ ਹੱਤਿਆ ਕਰ ਚੁੱਕੇ ਹਨ।

‘ਨਕਸਲਵਾਦੀ’ ਕੰਗਾਰੂ ਅਦਾਲਤਾਂ ਲਗਾ ਕੇ ਮਨਮਾਨੇ ਫੈਸਲੇ ਸੁਣਾਉਂਦੇ ਸਨ ਅਤੇ ਲੋਕਾਂ ਤੋਂ ਜਬਰੀ ਵਸੂਲੀ, ਲੁੱਟ-ਖੋਹ, ਜਬਰ-ਜ਼ਨਾਹ ਅਤੇ ਹੱਤਿਆਵਾਂ ਕਰਨ ਤੋਂ ਇਲਾਵਾ ਆਪਣੇ ਹੀ ਗਿਰੋਹਾਂ ’ਚ ਸ਼ਾਮਲ ਔਰਤਾਂ ਦਾ ਯੌਨ ਸ਼ੋਸ਼ਣ ਵੀ ਕਰ ਰਹੇ ਸਨ।

14 ਮਈ, 2017 ਨੂੰ ਆਤਮਸਮਰਪਣ ਕਰਨ ਵਾਲੇ 15 ਲੱਖ ਦੇ ਇਨਾਮੀ ‘ਨਕਸਲਵਾਦੀ’ ਸਰਗਣੇ ‘ਕੁੰਦਨ ਪਾਹਨ’ ਨੇ ਕਿਹਾ ਸੀ ਕਿ, ‘‘ਮਾਓਵਾਦੀ ਨੇਤਾ ਹੁਣ ਭ੍ਰਿਸ਼ਟ ਅਤੇ ਔਰਤਖੋਰ ਹੋ ਗਏ ਹਨ। ਰੰਗੀਨ ਜ਼ਿੰਦਗੀ ਬਿਤਾਉਂਦੇ ਹਨ ਅਤੇ ਜਬਰ-ਜ਼ਨਾਹ ਕਰਦੇ ਹਨ।’’

‘ਨਕਸਲਵਾਦੀ’ ਅੰਦੋਲਨ ਨਾਲ ਜੁੜੇ ‘ਡਾ. ਸੰਜੇ ਪ੍ਰਮਾਣਿਕ’ ਨੇ ਵੀ ਕਿਹਾ ਸੀ ਕਿ ਉਸ ਨੂੰ 4-5 ਲੜਕੀਆਂ ਦੇ ਨਾਲ ‘ਗਰੁੱਪ ਸੈਕਸ’ ਕਰਨਾ ਪਸੰਦ ਹੈ। ਕਈ ਮਹਿਲਾ ‘ਨਕਸਲਵਾਦੀਆਂ’ ਦਾ ਦੋਸ਼ ਹੈ ਕਿ ਪੁਰਸ਼ ਕਾਮਰੇਡਾਂ ਨੇ ਉਨ੍ਹਾਂ ਦਾ ਯੌਨ ਸ਼ੋਸ਼ਣ ਕੀਤਾ।

ਖੈਰ, ਪਿਛਲੇ ਕੁਝ ਸਾਲਾਂ ਦੇ ਦੌਰਾਨ ਸਰਕਾਰ ਵਲੋਂ ਨਕਸਲਵਾਦੀਆਂ ਦੇ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਨ ਦੇ ਕਾਰਨ ਇਨ੍ਹਾਂ ਦੀਆਂ ਸਰਗਰਮੀਆਂ ’ਚ ਕਾਫੀ ਕਮੀ ਆਈ ਹੈ ਅਤੇ 58 ਸਾਲਾਂ ਤੋਂ ਬਾਅਦ ਭਾਰਤ ‘ਨਕਸਲਵਾਦ’ ਤੋਂ ਮੁਕਤੀ ਵੱਲ ਵਧ ਰਿਹਾ ਹੈ।

ਕੇਂਦਰ ਸਰਕਾਰ 31 ਮਾਰਚ, 2026 ਤੱਕ ਜਾਂ ਉਸ ਤੋਂ ਪਹਿਲਾਂ ਦੇਸ਼ ਨੂੰ ‘ਨਕਸਲਵਾਦ’ ਮੁਕਤ ਕਰਨ ਦਾ ਟੀਚਾ ਲੈ ਕੇ ਚੱਲ ਰਹੀ ਹੈ। ਸੁਰੱਖਿਆ ਬਲਾਂ ਦੀ ਕਾਰਵਾਈ ’ਚ ਤੇਜ਼ੀ ਅਤੇ ਸਰਕਾਰ ਵਲੋਂ ਨਕਸਲਵਾਦੀਆਂ ਦੇ ਆਤਮਸਮਰਪਣ ਲਈ ਨਵੀਂ ਨੀਤੀ ਅਤੇ ਮੁੜ-ਵਸੇਬਾ ਯੋਜਨਾ ਦੇ ਐਲਾਨ ਤੋਂ ਬਾਅਦ ਨਕਸਲੀ ਲਗਾਤਾਰ ਆਤਮਸਮਰਪਣ ਕਰ ਰਹੇ ਹਨ।

* 26 ਨਵੰਬਰ, 2025 ਨੂੰ 12 ਔਰਤਾਂ ਸਮੇਤ 41 ‘ਨਕਸਲਵਾਦੀਆਂ’ ਨੇ ‘ਬੀਜਾਪੁਰ’ (ਛੱਤੀਸਗੜ੍ਹ) ’ਚ ਪੁਲਸ ਦੇ ਸਾਹਮਣੇ ਆਤਮਸਮਰਪਣ ਕੀਤਾ। ਇਨ੍ਹਾਂ ’ਚੋਂ 32 ‘ਨਕਸਲਵਾਦੀਆਂ’ ਵਿਰੁੱਧ ਸਰਕਾਰ ਨੇ 1.19 ਕਰੋੜ ਰੁਪਏ ਦੇ ਇਨਾਮ ਐਲਾਨੇ ਹੋਏ ਸਨ। ਇਨ੍ਹਾਂ ਸਭ ਨੂੰ ਨਵੇਂ ਸਿਰੇ ਤੋਂ ਜ਼ਿੰਦਗੀ ਸ਼ੁਰੂ ਕਰਨ ਦੇ ਲਈ 50-50 ਹਜ਼ਾਰ ਰੁਪਏ ਦਿੱਤੇ ਗਏ ਹਨ।

* 28 ਨਵੰਬਰ ਨੂੰ ‘ਬਸਤਰ’ (ਛੱਤੀਸਗੜ੍ਹ) ਜ਼ਿਲੇ ’ਚ ਖਤਰਨਾਕ ਨਕਸਲੀ ‘ਚੈਤੂ’ ਉਰਫ ‘ਸ਼ਿਆਮ ਦਾਦਾ’ ਅਤੇ 3 ਮਹਿਲਾਵਾਂ ਸਮੇਤ 10 ਨਕਸਲਵਾਦੀਆਂ ਨੇ ਆਤਮਸਮਰਪਣ ਕਰ ਦਿੱਤਾ। ਇਨ੍ਹਾਂ ਸਾਰਿਆਂ ’ਤੇ ਕੁਲ 65 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ।

* 28 ਨਵੰਬਰ ਨੂੰ ਹੀ ਓਡਿਸ਼ਾ ਸਰਕਾਰ ਨੇ ਆਪਣੀ ‘ਮਾਓਵਾਦੀ ਆਤਮਸਮਰਪਣ ਅਤੇ ਮੁੜ-ਵਸੇਬਾ ਨੀਤੀ’ ’ਚ ਸੋਧ ਕਰ ਕੇ ਆਤਮਸਮਰਪਣ ਕਰਨ ਵਾਲੇ ਨਕਸਲਵਾਦੀਆਂ ਨੂੰ ਹੁਣ ਸਵਾ ਕਰੋੜ ਰੁਪਏ ਤੱਕ ਦੀ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਤੋਂ ਇਲਾਵਾ ਉਨ੍ਹਾਂ ਵਲੋਂ ਸਰੰਡਰ ਹਥਿਆਰਾਂ ਦੇ ਬਦਲੇ ’ਚ ਦਿੱਤੀ ਜਾਣ ਵਾਲੀ ਰਕਮ ਵੀ ਵਧਾ ਦਿੱਤੀ ਹੈ।

* 28 ਨਵੰਬਰ ਨੂੰ ਹੀ ‘ਗੋਂਦੀਆ’ (ਮਹਾਰਾਸ਼ਟਰ) ਜ਼ਿਲੇ ’ਚ 25 ਲੱਖ ਦੇ ਇਨਾਮੀ ‘ਅਨੰਤ’ ਸਮੇਤ 11 ਨਕਸਲਵਾਦੀਆਂ ਨੇ ਅਧਿਕਾਰੀਆਂ ਦੇ ਸਾਹਮਣੇ ਆਤਮਸਮਰਪਣ ਕੀਤਾ।

* ਅਤੇ ਹੁਣ 29 ਨਵੰਬਰ ਨੂੰ ‘ਛੱਤੀਸਗੜ੍ਹ’ ਦੇ ਉਪ ਮੁੱਖ ਮੰਤਰੀ ‘ਵਿਜੇ ਸ਼ਰਮਾ’ ਨੇ ਦਾਅਵਾ ਕੀਤਾ ਕਿ ਰਾਜ ’ਚ ਲਗਭਗ 80 ਫੀਸਦੀ ‘ਨਕਸਲਵਾਦ’ ਖਤਮ ਹੋ ਗਿਆ ਹੈ ਅਤੇ ਬਾਕੀ ਵੀ ਤੈਅ ਸਮੇਂ ’ਚ ਖਤਮ ਕਰ ਦਿੱਤਾ ਜਾਵੇਗਾ।

ਵਰਣਨਯੋਗ ਹੈ ਕਿ ਜਨਵਰੀ, 2024 ਤੋਂ ਹੁਣ ਤੱਕ 800 ਤੋਂ ਵੱਧ ‘ਨਕਸਲਵਾਦੀ’ ਆਤਮਸਮਰਪਣ ਕਰ ਕੇ ਰਾਸ਼ਟਰ ਦੀ ਮੁੱਖਧਾਰਾ ’ਚ ਸ਼ਾਮਲ ਹੋ ਚੁੱਕੇ ਹਨ। ਇਸੇ ਮਿਆਦ ਦੌਰਾਨ ਐਨਕਾਊਂਟਰਾਂ ’ਚ 202 ‘ਨਕਸਲਵਾਦੀ’ ਮਾਰੇ ਗਏ ਅਤੇ 1031 ‘ਨਕਸਲਵਾਦੀਆਂ’ ਨੂੰ ਗ੍ਰਿਫਤਾਰ ਕੀਤਾ ਿਗਆ ਹੈ।

ਜਾਣਕਾਰਾਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਵਲੋਂ ਕੀਤੇ ਜਾਣੇ ਵਾਲੇ ਯਤਨ ਜੇਕਰ ਕੁਝ ਹੋਰ ਤੇਜ਼ ਕਰ ਦਿੱਤੇ ਜਾਣ ਤਾਂ ਸ਼ਾਇਦ ਨਵੇਂ ਸਾਲ (2026) ਦੇ ਸ਼ੁਰੂਆਤੀ ਮਹੀਨਿਆਂ ’ਚ ‘ਨਕਸਲਵਾਦ’ ਤੋਂ ਮੁਕਤੀ ਪਾਈ ਜਾ ਸਕਦੀ ਹੈ।

–ਵਿਜੇ ਕੁਮਾਰ

  • Naxalism
  • Naxal
  • Country
  • Free
  • ਨਕਸਲਵਾਦ
  • ਨਕੇਲ
  • ਦੇਸ਼
  • ਮੁਕਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਰਾਸਤ ਨੂੰ ਸਨਮਾਨਿਤ ਕਰ ਰਿਹਾ ਹਰਿਆਣਾ

NEXT STORY

Stories You May Like

  • today is going to be a great day for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
  • aus team in danger of being eliminated from olympics
    AUS ਟੀਮ 'ਤੇ ਮੰਡਰਾਇਆ ਓਲੰਪਿਕ ਤੋਂ ਬਾਹਰ ਹੋਣ ਦਾ ਖ਼ਤਰਾ; ਸ਼੍ਰੀਲੰਕਾ 'ਚ ਖ਼ਰਾਬ ਪ੍ਰਦਰਸ਼ਨ ਪਿਆ ਭਾਰੀ
  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • big steps taken by provincial government to make himachal drug free
    ‘ਨਸ਼ਾ-ਮੁਕਤ ਹਿਮਾਚਲ ਬਣਾਉਣ ਲਈ’ ਸੂਬਾਈ ਸਰਕਾਰ ਦੇ ਵੱਡੇ ਕਦਮ!
  • anil vij  naib singh saini  home  healthy prayer
    ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
  • sir in punjab
    ਆ ਗਈ ਚਿੱਠੀ...! ਪੰਜਾਬ 'ਚ ਵੀ ਹੋਣ ਜਾ ਰਿਹੈ SIR, ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ
  • counterfeit currency business in full swing
    ਜਾਅਲੀ ਕਰੰਸੀ ਦਾ ਧੰਦਾ ਜ਼ੋਰਾਂ ’ਤੇ, ਦੇਸ਼ ਦੀ ਅਰਥਵਿਵਸਥਾ ਨੂੰ ਲੱਗ ਰਿਹਾ ਧੱਕਾ!
  • 3000 discount is available on this amazing phone from vivo
    ਲਾਂਚਿੰਗ ਤੋਂ ਪਹਿਲਾਂ  Vivo ਦੇ ਇਸ ਸ਼ਾਨਦਾਰ ਫੋਨ 'ਤੇ ਮਿਲ ਰਿਹਾ 3000 ਦਾ ਡਿਸਕਾਊਂਟ ; ਮਿਲ ਰਹੇ ਸ਼ਾਨਦਾਰ ਫੀਚਰਜ਼
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • cleanliness  kathmandu vs delhi
      ਸਵੱਛਤਾ : ਕਾਠਮਾਂਡੂ ਬਨਾਮ ਦਿੱਲੀ!
    • pakistan afghanistan war
      ਪਾਕਿਸਤਾਨ-ਅਫ਼ਗਾਨ ਜੰਗ ਦੇ ਮਾਅਨੇ
    • pakistan  a tamed cat turned out to be a lion
      ਪਾਕਿਸਤਾਨ : ਪਾਲੀ ਬਿੱਲੀ ਨਿਕਲਿਆ ਸ਼ੇਰ!
    • the meaning of the attack on iran
      ਈਰਾਨ ’ਤੇ ਹਮਲੇ ਦਾ ਮਤਲਬ!
    • west bengal politics
      ਮਮਤਾ ਦੀ ਜ਼ਿੱਦ ਕਾਰਨ ‘ਹਨੇਰੇ’ ਵੱਲ ਪੱਛਮੀ ਬੰਗਾਲ
    • indian banking fraud
      ਭਾਰਤ ਦੀ ਬੈਂਕਿੰਗ ਵਿਵਸਥਾ ’ਚ ਅੰਦਰੂਨੀ ਮਿਲੀਭੁਗਤ ਦਾ ਸੰਕਟ
    • donald trump tariff
      ‘ਰੋਲਰ-ਕੋਸਟਰ ਰਾਈਡ’ ਲਈ ਤਿਆਰ ਹੋ ਜਾਓ
    • nitin gadkari  s 2 big decisions for safe road travel
      ‘ਸੁਰੱਖਿਅਤ ਸੜਕ ਯਾਤਰਾ ਲਈ’ ਨਿਤਿਨ ਗਡਕਰੀ ਦੇ 2 ਵੱਡੇ ਫੈਸਲੇ!
    • bomb threats in schools
      ਸਕੂਲਾਂ ’ਚ ਬੰਬਾਂ ਦੀਆਂ ਧਮਕੀਆਂ ਅਤੇ ਬੱਚੇ
    • ai summit
      ਏ. ਆਈ. ਸਮਿਟ : ਆਰਟੀਫੀਸ਼ੀਅਲ ਇੰਟੈਲੀਜੈਂਸ ਮਨੁੱਖਤਾ ਦੀ ਸੇਵਾ ਵੱਲ ਇਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +