Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:32:36 PM

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

  • red alert in punjab police force deployed blockade campaign

    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ ਰਣਨੀਤੀ

BLOG News Punjabi(ਬਲਾਗ)

ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ ਰਣਨੀਤੀ

  • Edited By Harpreet Singh,
  • Updated: 29 Apr, 2026 05:08 PM
Blog
tim cook india
  • Share
    • Facebook
    • Tumblr
    • Linkedin
    • Twitter
  • Comment

ਉਨ੍ਹਾਂ ਨੇ ਮਈ 2016 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਭਾਰਤ ਦੀ ਆਪਣੀ ਪਹਿਲੀ ਯਾਤਰਾ ਕੀਤੀ, ਤਾਂ ਜੋ ਉਸ ਬਾਜ਼ਾਰ ’ਚ ਐਪਲ ਦੀ ਪਹੁੰਚ ਵਧਾਉਣ ਦੇ ਤਰੀਕਿਆਂ ਦਾ ਪਤਾ ਲਗਾਇਆ ਜਾ ਸਕੇ, ਜਿੱਥੇ ਉਸ ਦੀ ਮੌਜੂਦਗੀ ਸੀਮਤ ਸੀ ਪਰ ਐਪਲ ਇੰਕ ਦੇ ਚੀਫ ਐਗਜ਼ੀਕਿਊਟਿਵ ਅਫਸਰ ਟਿਮ ਕੁਕ ਨੂੰ ਜਲਦੀ ਹੀ ਅਹਿਸਾਸ ਹੋ ਗਿਆ ਕਿ ਅੱਗੇ ਦਾ ਰਾਹ ਆਸਾਨ ਨਹੀਂ ਹੋਵੇਗਾ।

ਉਨ੍ਹਾਂ ਨੇ ਅਮਰੀਕਾ, ਬ੍ਰਿਟੇਨ ਅਤੇ ਸੰਯੁਕਤ ਅਰਬ ਅਮੀਰਾਤ ਦੇ ਸੀਨੀਅਰ ਅਧਿਕਾਰੀਆਂ ਦੀਆਂ ਟੀਮਾਂ ਭਾਰਤ ਸਰਕਾਰ ਕੋਲ ਭੇਜੀਆਂ, ਤਾਂ ਜੋ ਉਹ ਦੇਸ਼ ’ਚ ਫ਼ੋਨ ਅਸੈਂਬਲ ਕਰਨ ਲਈ ਲੋੜੀਂਦੀਆਂ ਸ਼ਰਤਾਂ ਨੂੰ ਪੇਸ਼ ਕਰ ਸਕਣ, ਵਿਸ਼ੇਸ਼ ਤੌਰ ’ਤੇ ਉਦੋਂ, ਜਦੋਂ ਨਵਿਆਏ ਗਏ ਆਈਫ਼ੋਨ ਦੀ ਦਰਾਮਦ ਅਤੇ ਵਿਕਰੀ ਦੀ ਇਜਾਜ਼ਤ ਦੇਣ ਦਾ ਉਨ੍ਹਾਂ ਦਾ ਸ਼ੁਰੂਆਤੀ ਪ੍ਰਸਤਾਵ ਸਿਰੇ ਤੋਂ ਖਾਰਿਜ ਕਰ ਦਿੱਤਾ ਗਿਆ ਸੀ।

ਹਾਲਾਂਕਿ, ਸਰਕਾਰ ਨੂੰ ਮਨਾਉਣ ਦਾ ਯਤਨ ਅਸਫਲ ਰਿਹਾ। ਪ੍ਰਸਤਾਵ ’ਚ ਭਾਰਤ ’ਚ ਆਈਫ਼ੋਨ ਦੇ ਨਿਰਮਾਣ ਦੀ ਸ਼ਰਤ ਵਜੋਂ ਸਮਾਰਟਫ਼ੋਨ ਲਈ ਪੂੰਜੀਗਤ ਉਪਕਰਨ, ਪੁਰਜ਼ੇ ਅਤੇ ਉਪਭੋਗ ਸਮੱਗਰੀਆਂ ਦੇ ਨਾਲ-ਨਾਲ ਸੇਵਾ ਅਤੇ ਮੁਰੰਮਤ ’ਤੇ 15 ਸਾਲਾਂ ਦੀ ਮਿਆਦ ਲਈ ਫ਼ੀਸ ਛੋਟ ਦੀ ਮੰਗ ਸ਼ਾਮਲ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸਿੰਗਲ-ਬ੍ਰਾਂਡ ਰਿਟੇਲ ਖੇਤਰ ’ਚ ਸਿੱਧੇ ਵਿਦੇਸ਼ੀ ਨਿਵੇਸ਼ (ਐੱਫ. ਡੀ. ਆਈ.) ਲਈ ਲੋੜੀਂਦੇ ਵਿਵਾਦਪੂਰਨ 30 ਫ਼ੀਸਦੀ ਸਥਾਨਕ ਸੋਰਸਿੰਗ ਮਾਪਦੰਡ ’ਚ ਛੋਟ ਦੇਣ ਦੇ ਐਪਲ ਦੇ ਬੇਨਤੀ ਪੱਤਰ ਨੂੰ ਵੀ ਨਾਮਨਜ਼ੂਰ ਕਰ ਦਿੱਤਾ।

9 ਸਾਲ ਬਾਅਦ, ਜਦੋਂ ਕੁਕ ਨੇ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ, ਤਾਂ ਗਲੋਬਲ ਪੱਧਰ ’ਤੇ ਅਸੈਂਬਲ ਕੀਤੇ ਗਏ ਹਰ 4 ਆਈਫ਼ੋਨਾਂ ’ਚੋਂ 1 ਭਾਰਤ ’ਚ ਬਣਿਆ, ਜਦਕਿ 2016 ’ਚ 95 ਫ਼ੀਸਦੀ ਆਈਫ਼ੋਨ ਚੀਨ ’ਚ ਬਣੇ ਸਨ। ਭਾਰਤ ਅਮਰੀਕਾ ਨੂੰ ਆਈਫ਼ੋਨ ਬਰਾਮਦ ਕਰਨ ਵਾਲੇ ਸਭ ਤੋਂ ਵੱਡੇ ਦੇਸ਼ਾਂ ’ਚੋਂ ਇਕ ਬਣ ਗਿਆ ਹੈ। ਮੋਬਾਈਲ ਉਪਕਰਨਾਂ ਲਈ ਉਤਪਾਦਨ-ਅਾਧਾਰਿਤ ਉਤਸ਼ਾਹ (ਪੀ. ਐੱਲ. ਆਈ.) ਯੋਜਨਾ (ਵਿੱਤ ਸਾਲ 2022 ਤੋਂ ਵਿੱਤ ਸਾਲ 2026) ਦੇ 5 ਸਾਲਾਂ ’ਚ, ਦੇਸ਼ ਨੇ ਕੁੱਲ 70 ਅਰਬ ਡਾਲਰ ਦੇ ਮਾਲ ਢੋਆ-ਢੁਆਈ ਮੁੱਲ ਵਾਲੇ ਆਈਫ਼ੋਨ ਦਾ ਉਤਪਾਦਨ ਕੀਤਾ ਹੈ। ਇੰਨਾ ਹੀ ਨਹੀਂ, ਐਪਲ ਨੇ ਆਪਣੇ ਪੀ. ਐੱਲ. ਆਈ. ਉਤਪਾਦਨ ਟੀਚਿਆਂ ਨੂੰ ਮੁੱਲ ਦੇ ਹਿਸਾਬ ਨਾਲ 80 ਫ਼ੀਸਦੀ ਤੋਂ ਵੱਧ ਪਾਰ ਕਰ ਲਿਆ ਹੈ, ਜਿਸ ਨਾਲ ਇਲੈਕਟ੍ਰਾਨਿਕਸ ਭਾਰਤ ਤੋਂ ਬਰਾਮਦ ਕੀਤੀ ਜਾਣ ਵਾਲੀ ਤੀਜੀ ਸਭ ਤੋਂ ਵੱਡੀ ਸ਼੍ਰੇਣੀ ਬਣ ਗਈ ਹੈ।

2018 ਤੱਕ, ਐਪਲ ਨੇ ਅਮਰੀਕੀ ਲੀਡਰਸ਼ਿਪ ਵਾਲੀ ਰਣਨੀਤੀ ਤੋਂ ਹਟ ਕੇ ਸਰਕਾਰੀ ਤਰਜੀਹਾਂ ਦੇ ਅਨੁਸਾਰ ਸਥਾਨਕ ਮਾਹਿਰਾਂ ਦੀ ਇਕ ਟੀਮ ਬਣਾਉਣ ਦਾ ਫ਼ੈਸਲਾ ਲਿਆ। ਨਾਲ ਹੀ, ਉਸ ਨੇ ਸਰਕਾਰ ਨਾਲ ਸੁਤੰਤਰ ਰੂਪ ’ਚ ਜੁੜਨ ਦੀ ਬਜਾਏ, ਮੋਬਾਈਲ ਕੰਪਨੀਆਂ ਅਤੇ ਇਲੈਕਟ੍ਰਾਨਿਕਸ ਉਦਯੋਗ ਸੰਘਾਂ ਨਾਲ ਮਿਲ ਕੇ ਕੰਮ ਕਰਨ ਦਾ ਬਦਲ ਵੀ ਚੁਣਿਆ। ਇਹ ਰਣਨੀਤੀ ਕਾਰਗਰ ਸਾਬਤ ਹੋਈ। 3 ਸਾਲ ਦੀ ਮੁਸ਼ਕਲ ਗੱਲਬਾਤ ਤੋਂ ਬਾਅਦ, ਸਿੰਗਲ-ਬ੍ਰਾਂਡ ਰਿਟੇਲ ਵਿਕਰੀ ਲਈ ਸਿੱਧੇ ਵਿਦੇਸ਼ੀ ਨਿਵੇਸ਼ (ਐੱਫ. ਡੀ. ਆਈ.) ਨਿਯਮਾਂ ’ਚ ਸੋਧ ਕੀਤੀ ਗਈ। ਐਪਲ ਨੇ ਸਰਕਾਰ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਕਿਉਂਕਿ ਉਹ ਸਿੱਧੇ ਫ਼ੋਨ ਦਾ ਨਿਰਮਾਣ ਨਹੀਂ ਕਰਦੀ, ਇਸ ਲਈ ਉਸ ਦੇ ਕੰਟਰੈਕਟ ਨਿਰਮਾਤਾਵਾਂ ਦੁਆਰਾ ਕੀਤੇ ਗਏ ਮੁੱਲ-ਵਾਧੇ ਨੂੰ ‘ਸਥਾਨਕ ਸੋਰਸਿੰਗ’ ’ਚ ਗਿਣਿਆ ਜਾਣਾ ਚਾਹੀਦਾ ਹੈ। ਇਸ ਦੇ ਬਦਲੇ ’ਚ, ਐਪਲ ਨੇ ਸਰਕਾਰ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੀਆਂ ਅਣਉਚਿਤ ਮੁੱਲ ਨਿਰਧਾਰਨ ਨੀਤੀਆਂ ’ਚ ਸ਼ਾਮਲ ਨਹੀਂ ਹੋਵੇਗੀ, ਜਿਸ ਨਾਲ ਸਥਾਨਕ ਰਿਟੇਲਰਾਂ ਨੂੰ ਨੁਕਸਾਨ ਹੋਵੇ। ਭਾਰਤ ’ਚ ਉਸ ਦਾ ਪਹਿਲਾ ਰਿਟੇਲ ਸਟੋਰ 2023 ’ਚ ਮੁੰਬਈ ’ਚ ਖੁੱਲ੍ਹਿਆ।

ਸਮਾਂ ਵੀ ਐਪਲ ਦੇ ਪੱਖ ’ਚ ਰਿਹਾ। ਸਰਕਾਰ ਵਲੋਂ 2019 ’ਚ ‘ਆਤਮ-ਨਿਰਭਰ ਭਾਰਤ’ ਲਈ ਕੀਤੇ ਗਏ ਯਤਨ ਅਤੇ ਪੀ. ਐੱਲ. ਆਈ. ਯੋਜਨਾ ਰਾਹੀਂ ਉਦਯੋਗ ਨੂੰ ਦਿੱਤੇ ਗਏ ਸਮਰਥਨ ਦਾ ਸਮਾਂ ਐਪਲ ਵਲੋਂ ਚੀਨ ’ਤੇ ਆਪਣੀ ਭਾਰੀ ਨਿਰਭਰਤਾ ਨੂੰ ਘੱਟ ਕਰਨ ਦੇ ਯਤਨਾਂ ਨਾਲ ਮੇਲ ਖਾਂਦਾ ਸੀ। ਹਾਲਾਂਕਿ ਐਪਲ ਦੇ ਵੀਅਤਨਾਮ ’ਚ ਵੀਅਰੇਬਲ ਅਤੇ ਆਈਪੈਡਜ਼ ਲਈ ਨਿਰਮਾਣ ਕੇਂਦਰ ਸਨ, ਪਰ ਸੈਮਸੰਗ ਨੇ ਅਰਬਾਂ ਡਾਲਰ ਦੇ ਨਿਵੇਸ਼ ਨਾਲ ਪਹਿਲਾਂ ਹੀ ਉੱਥੋਂ ਦੇ ਸਮਾਰਟਫ਼ੋਨ ਬਾਜ਼ਾਰ ’ਤੇ ਆਪਣਾ ਦਬਦਬਾ ਬਣਾ ਲਿਆ ਸੀ। ਇਸ ਲਈ ਐਪਲ ਨੇ ਭਾਰਤ ਨੂੰ ਆਪਣੇ ਬਦਲਵੇਂ ਨਿਰਮਾਣ ਟਿਕਾਣੇ ਵਜੋਂ ਚੁਣਿਆ।

ਕੁਕ ਨੇ ਉਨ੍ਹਾਂ ਗਲੋਬਲ ਚੁਣੌਤੀਆਂ ਦਾ ਵੀ ਸਾਹਮਣਾ ਕੀਤਾ ਜਿਨ੍ਹਾਂ ਨਾਲ ਭਾਰਤ ’ਚ ਕੰਪਨੀ ਦੀ ਤਰੱਕੀ ਰੁਕ ਸਕਦੀ ਸੀ। ਇਕ ਵੱਡੀ ਚੁਣੌਤੀ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਆਈ, ਜਦੋਂ ਉਨ੍ਹਾਂ ਨੇ ਐਪਲ ’ਤੇ ਆਈਫ਼ੋਨ ਦਾ ਨਿਰਮਾਣ ਭਾਰਤ ਦੀ ਬਜਾਏ ਅਮਰੀਕਾ ’ਚ ਕਰਨ ਦਾ ਦਬਾਅ ਪਾਇਆ ਅਤੇ ਸਜ਼ਾਕਾਰੀ ਟੈਰਿਫ ਲਗਾਉਣ ਦਾ ਸੰਕੇਤ ਦਿੱਤਾ। ਮੌਜੂਦਾ ਸਮੇਂ ’ਚ, ਭਾਰਤ ਤੋਂ ਅਮਰੀਕਾ ’ਚ ਦਰਾਮਦ ’ਚ ਕੋਈ ਫ਼ੀਸ ਨਹੀਂ ਲੱਗਦੀ। ਕੁਕ ਵਲੋਂ ਅਮਰੀਕਾ ’ਚ ਵਾਧੂ 100 ਅਰਬ ਡਾਲਰ ਦੇ ਨਿਵੇਸ਼ ਦੀ ਵਚਨਬੱਧਤਾ ਜਤਾਉਣ ਤੋਂ ਬਾਅਦ ਇਹ ਮੁੱਦਾ ਸੁਲਝ ਗਿਆ, ਜਿਸ ਨਾਲ ਕੁੱਲ ਨਿਵੇਸ਼ 600 ਅਰਬ ਡਾਲਰ ਹੋ ਗਿਆ। ਇਸ ਦੇ ਬਦਲੇ ’ਚ, ਟਰੰਪ ਨੇ ਵਾਅਦਾ ਕੀਤਾ ਕਿ ਐਪਲ ’ਤੇ ਦਰਾਮਦ ਕੀਤੇ ਗਏ ਚਿਪਸ ਅਤੇ ਸੈਮੀਕੰਡਕਟਰਾਂ ’ਤੇ ਉੱਚੀ ਫ਼ੀਸ ਨਹੀਂ ਲਗਾਈ ਜਾਵੇਗੀ।

ਕੁਕ ਨੇ ਫ਼ੀਸ ਫਰਕ ਦਾ ਲਾਭ ਉਠਾਉਣ ’ਚ ਵੀ ਕਾਹਲੀ ਦਿਖਾਈ। ਉਨ੍ਹਾਂ ਨੇ ਵਿੱਤ ਸਾਲ 2026 ’ਚ ਭਾਰਤ ਤੋਂ ਅਮਰੀਕਾ ਨੂੰ ਆਈਫ਼ੋਨ ਦੀ ਬਰਾਮਦ ਵਧਾਈ ਅਤੇ ਚੀਨ ਤੋਂ ਉਤਪਾਦਨ ਸਮਰੱਥਾ ਨੂੰ ਭਾਰਤ ਵੱਲ ਤਬਦੀਲ ਕੀਤਾ। ਚੀਨ ਦੀ ਤੁਲਨਾ ’ਚ ਭਾਰਤ ਨੂੰ ਸਿਫ਼ਰ ਫ਼ੀਸ ਦਾ ਲਾਭ ਪ੍ਰਾਪਤ ਸੀ, ਜਿੱਥੇ ਦਰਾਮਦ ’ਤੇ ਫੈਂਟਾਨਿਲ ਨਾਲ ਸਬੰਧਤ 20 ਫ਼ੀਸਦੀ ਫ਼ੀਸ ਲੱਗਦੀ ਸੀ।

ਨਤੀਜੇ ਵਜੋਂ, ਅਪ੍ਰੈਲ-ਜਨਵਰੀ ਦੌਰਾਨ ਐਪਲ ਦੀ ਅਗਵਾਈ ’ਚ ਅਮਰੀਕਾ ਨੂੰ ਸਮਾਰਟਫ਼ੋਨ ਦੀ ਬਰਾਮਦ 137 ਫ਼ੀਸਦੀ ਵਧ ਕੇ 15.87 ਬਿਲੀਅਨ ਡਾਲਰ ਹੋ ਗਈ, ਜਿਸ ਨਾਲ ਇਹ ਅਮਰੀਕਾ ਨੂੰ ਭਾਰਤ ਦੀ ਸਭ ਤੋਂ ਵੱਡੀ ਬਰਾਮਦ ਸ਼੍ਰੇਣੀ ਬਣ ਗਈ। ਹਾਲਾਂਕਿ, ਅਮਰੀਕੀ ਸੁਪਰੀਮ ਕੋਰਟ ਦੁਆਰਾ ਫੈਂਟਾਨਿਲ ’ਤੇ ਫ਼ੀਸ ਖ਼ਤਮ ਕੀਤੇ ਜਾਣ ਤੋਂ ਬਾਅਦ, ਚੀਨ ਦੇ ਮੁਕਾਬਲੇ ਭਾਰਤ ਦਾ ਇਹ ਲਾਭ ਹੁਣ ਖ਼ਤਮ ਹੋ ਗਿਆ ਹੈ।

ਇਸ ਨਾਲ ਕਈ ਸਵਾਲ ਉੱਠਦੇ ਹਨ। ਕੀ ਅਮਰੀਕਾ ਨੂੰ ਹੋਣ ਵਾਲੀ ਬਰਾਮਦ ’ਚ ਕਮੀ ਆਵੇਗੀ ਜਾਂ ਬਰਾਮਦ ਫਿਰ ਤੋਂ ਚੀਨ ਵੱਲ ਮੁੜ ਜਾਵੇਗੀ? ਅਤੇ ਕੀ ਇਸ ਦੇ ਨਾਲ ਹੀ ਭਾਰਤ ’ਚ ਆਈਫ਼ੋਨ ਦੇ ਉਤਪਾਦਨ ਦੀ ਤੇਜ਼ ਵਾਧਾ ਦਰ ਹੌਲੀ ਪੈ ਜਾਵੇਗੀ? ਜਾਂ ਕੀ ਭਾਰਤ ਆਉਣ ਵਾਲੇ ਸਾਲਾਂ ’ਚ ਗਲੋਬਲ ਆਈਫ਼ੋਨ ਉਤਪਾਦਨ ਦਾ 30 ਫ਼ੀਸਦੀ ਅਸੈਂਬਲ ਕਰਨ ਦੇ ਸਰਕਾਰ ਦੇ ਟੀਚੇ ਨੂੰ ਹਾਸਲ ਕਰ ਸਕੇਗਾ।

-ਸੂਰਜਿਤ ਦਾਸ ਗੁਪਤਾ

  • Tim Cook
  • India
  • Apple

ਲੋਕਤੰਤਰ ’ਤੇ ਹਾਵੀ ਚੋਣ ਤੰਤਰ

NEXT STORY

Stories You May Like

  • apple  earnings  new record  tim cook
    Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • a new strategy for tibet
    ਤਿੱਬਤ ਲਈ ਇਕ ਨਵੀਂ ਰਣਨੀਤੀ : ਖੜ੍ਹੋਤ ਦੀ ਜਗ੍ਹਾ ਨਵਾਂ ਦ੍ਰਿਸ਼ਟੀਕੋਣ ਕਿਉਂ ਜ਼ਰੂਰੀ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • the star of virgo will bring success on every front
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • kali temple  person  tongue  police
    ਕਾਲੀ ਮੰਦਰ ਦੇ ਬਾਹਰ ਵਿਅਕਤੀ ਨੇ ਵੱਢ ਲਈ ਆਪਣੀ ਜੀਭ
  • india will become old before becoming rich
    ਅਮੀਰ ਬਣਨ ਤੋਂ ਪਹਿਲਾਂ ‘ਬੁੱਢਾ’ ਹੋ ਜਾਵੇਗਾ ਭਾਰਤ, 2050 ਤੱਕ 20 ਫ਼ੀਸਦੀ ਆਬਾਦੀ ਦੀ ਉਮਰ ਹੋਵੇਗੀ 60 ਸਾਲ ਤੋਂ ਵੱਧ
  • heavy rain schools closed  online classes
    ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਖ਼ਰਾਬ ਮੌਸਮ ਕਾਰਨ ਕਈ ਸਕੂਲ ਬੰਦ, ਲੱਗੀਆਂ Online ਕਲਾਸਾਂ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bhupesh baghel congress
      ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • gandhi family vs sangh
      ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’
    • has asim munir made up his mind to stage a coup in pakistan
      ਕੀ ਆਸਿਮ ਮੁਨੀਰ ਪਾਕ ’ਚ ਤਖਤਾਪਲਟ ਦਾ ਮਨ ਬਣਾ ਚੁੱਕੇ ਹਨ?
    • guru ravidas ji
      ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +