Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    3:17:28 PM

  • beautiful view mountains of himachal pradesh was seen again from jalandhar

    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ...

  • hoax threat sender captured

    ਫੜਿਆ ਗਿਆ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ...

  • action against drug mafia in afghanistan

    ਅਫ਼ਗਾਨਿਸਤਾਨ 'ਚ ਨਸ਼ਾ ਮਾਫੀਆ ਖ਼ਿਲਾਫ਼ ਵੱਡੀ...

  • flight bookings from halwara airport set to begin in april

    ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅੱਜ ਦਾ ਆਰਥਿਕ ਤੌਰ ’ਤੇ ਗਤੀਸ਼ੀਲ ਭਾਰਤ ਮਨਮੋਹਨ ਸਿੰਘ ਦੀ ਵਿਰਾਸਤ ਹੈ

BLOG News Punjabi(ਬਲਾਗ)

ਅੱਜ ਦਾ ਆਰਥਿਕ ਤੌਰ ’ਤੇ ਗਤੀਸ਼ੀਲ ਭਾਰਤ ਮਨਮੋਹਨ ਸਿੰਘ ਦੀ ਵਿਰਾਸਤ ਹੈ

  • Edited By Rakesh,
  • Updated: 12 Jan, 2025 12:15 AM
Blog
today  s economically vibrant india is the legacy of manmohan singh
  • Share
    • Facebook
    • Tumblr
    • Linkedin
    • Twitter
  • Comment

ਡਾ. ਮਨਮੋਹਨ ਸਿੰਘ ਦੇ ਸਨਮਾਨ ਵਿਚ ਹੋਣ ਵਾਲੇ ਸਮਾਗਮ ਨੂੰ ਸੰਬੋਧਨ ਕਰਨ ਲਈ ਸੱਦਾ ਮਿਲਣਾ ਮੇਰੇ ਲਈ ਮਾਣ ਅਤੇ ਪ੍ਰਸੰਨਤਾ ਦੀ ਗੱਲ ਹੈ, ਜੋ ਕਿ ਉਨ੍ਹਾਂ ਮਹਾਨ ਵਿਅਕਤੀਆਂ ਵਿਚੋਂ ਇਕ ਹਨ ਜਿਨ੍ਹਾਂ ਨੂੰ ਜਾਣਨ ਦਾ ਮੈਨੂੰ ਸੁਭਾਗ ਪ੍ਰਾਪਤ ਹੋਇਆ ਹੈ। ਇਕ ਜਨਤਕ ਸੇਵਕ ਵਜੋਂ ਸਿੰਘ ਦੀਆਂ ਪ੍ਰਾਪਤੀਆਂ ਮੇਰੇ ਜਾਣੇ-ਪਛਾਣੇ ਕਿਸੇ ਵੀ ਹੋਰ ਵਿਅਕਤੀ ਨਾਲੋਂ ਵੱਧ ਹਨ। ਅੱਜ ਬਹੁਤ ਸਾਰੇ ਲੋਕ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਨਗੇ। ਮੈਂ ਉਨ੍ਹਾਂ ਦੇ ਬੇਮਿਸਾਲ ਚਰਿੱਤਰ ’ਤੇ ਹੋਰ ਵੀ ਵੱਧ ਜ਼ੋਰ ਦੇਣਾ ਚਾਹਾਂਗਾ।

ਮੈਂ ਬਹੁਤ ਸਾਰੇ ਹੁਸ਼ਿਆਰ ਅਤੇ ਸਮਰੱਥ ਲੋਕਾਂ ਨੂੰ ਮਿਲਿਆ ਹਾਂ ਪਰ ਸਿੰਘ ਦੂਜਿਆਂ ਤੋਂ ਵੱਖਰੇ ਸਨ। ਉਹ ਹਮੇਸ਼ਾ ਸੰਤੁਲਿਤ, ਵਿਚਾਰਸ਼ੀਲ ਅਤੇ ਬੁੱਧੀਮਾਨ ਸਨ। ਸਭ ਤੋਂ ਵੱਧ, ਉਹ ਇਕ ਬਹੁਤ ਹੀ ਦੁਰਲੱਭ ਵਿਅਕਤੀ ਸਨ। ਉਹ ਉੱਚੇ ਰੁਤਬੇ ’ਤੇ ਇਕ ਪੂਰੀ ਤਰ੍ਹਾਂ ਨਾਲ ਸੱਿਭਅਕ ਆਦਮੀ ਸਨ।

ਮੈਂ ਉਨ੍ਹਾਂ ਨੂੰ ਪਹਿਲੀ ਵਾਰ 1974 ਦੇ ਅੱਧ ਵਿਚ ਮਿਲਿਆ ਸੀ, ਜਦੋਂ ਉਹ ਭਾਰਤ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ ਸਨ ਅਤੇ ਮੈਂ ਭਾਰਤ ਵਿਚ ਵਿਸ਼ਵ ਬੈਂਕ ਦਾ ਸੀਨੀਅਰ ਡਿਵੀਜ਼ਨਲ ਅਰਥਸ਼ਾਸਤਰੀ ਸੀ। ਇਹ ਪਹਿਲੀ ਤੇਲ ਆਫ਼ਤ ਤੋਂ ਠੀਕ ਪਹਿਲਾਂ ਦੀ ਗੱਲ ਹੈ। ਸਿੰਘ ਨੇ ਆਪਣੇ ਮੌਲਿਕ ਖੋਜ ਕਾਰਜ ‘ਇੰਡੀਆਜ਼ ਐਕਸਪੋਰਟ ਟ੍ਰੈਂਡਜ਼ ਐਂਡ ਦਿ ਪ੍ਰਾਸਪੈਕਟਸ ਆਫ਼ ਸੈਲਫ-ਰਿਲਾਇੰਟ ਗ੍ਰੋਥ’ (ਭਾਰਤ ਦੇ ਬਰਾਮਦ ਰੁਝਾਨ ਅਤੇ ਆਤਮ-ਨਿਰਭਰ ਵਿਕਾਸ ਦੀਆਂ ਸੰਭਾਵਨਾਵਾਂ) ਵਿਚ ਪਹਿਲਾਂ ਹੀ ਉਨ੍ਹਾਂ ਸਮੱਸਿਆਵਾਂ ਦੀ ਪਛਾਣ ਕਰ ਲਈ ਸੀ ਜੋ ਭਾਰਤ ਨੂੰ ਅਜਿਹੇ ਝਟਕੇ ਤੋਂ ਬਾਅਦ ਆਉਣਗੀਆਂ, ਜਿਨ੍ਹਾਂ ਨੂੰ ਬਾਅਦ ਵਿਚ 1964 ਵਿੱਚ ਕਲੈਰੇਂਡਨ ਪ੍ਰੈੱਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ।

ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵਾਧੇ ਪ੍ਰਤੀ ਭਾਰਤ ਦੀ ਅਤਿ ਸੰਵੇਦਨਸ਼ੀਲਤਾ ਮੁੱਖ ਤੌਰ ’ਤੇ ਦੇਸ਼ ਦੇ ਬਰਾਮਦ ਦੇ ਬਹੁਤ ਘੱਟ ਪੱਧਰ ਅਤੇ ਇਸ ਦੇ ਨਤੀਜੇ ਵਜੋਂ ਦਰਾਮਦਾਂ ’ਤੇ ਸਭ ਤੋਂ ਘੱਟ ਲੋੜ ਨੂੰ ਪੂਰਾ ਕਰਨ ਲਈ ਦਬਾਅ ਦੇ ਕਾਰਨ ਸੀ। ਦੋਵੇਂ ਭਾਰਤ ਦੀਆਂ ਨੀਤੀਆਂ ਵਿਚ ਅਤਿਅੰਤ ਵਪਾਰ ਵਿਰੋਧੀ ਪੱਖਪਾਤ ਦਾ ਨਤੀਜਾ ਸਨ।

ਇਸ ਤੋਂ ਬਾਅਦ, ਮੈਂ 1982 ਵਿਚ ਆਪਣੀ ਕਿਤਾਬ ‘ਇੰਡੀਆਜ਼ ਐਕਸਪੋਰਟਸ’ ਪ੍ਰਕਾਸ਼ਿਤ ਕੀਤੀ, ਜੋ ਕਿ ਉਦਾਰੀਕਰਨ ਦੇ ਬਹੁਤ ਜ਼ਰੂਰੀ ਪ੍ਰਾਜੈਕਟ ਵਿਚ ਇਕ ਛੋਟਾ ਜਿਹਾ ਯੋਗਦਾਨ ਸੀ। ਇਤਫ਼ਾਕ ਨਾਲ ਨਹੀਂ, ਮੈਨੂੰ ਨਫੀਲਡ ਕਾਲਜ ਵਿਚ ਇਆਨ ਲਿਟਲ ਵੱਲੋਂ ਪੜ੍ਹਾਇਆ ਗਿਆ ਸੀ, ਜੋ ਕਿ ਸਿੰਘ ਦੇ ਥੀਸਿਸ ਸੁਪਰਵਾਈਜ਼ਰ ਵੀ ਸਨ।

ਜਦੋਂ ਮੈਂ ਪਹਿਲੀ ਵਾਰ ਉਨ੍ਹਾਂ ਨੂੰ ਮਿਲਿਆ, ਤਾਂ ਮੈਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਉਹ ਪ੍ਰਧਾਨ ਮੰਤਰੀ ਪੀ. ਵੀ. ਨਰਸਿਮ੍ਹਾ ਰਾਓ ਅਧੀਨ ਇਸ ਵਿਗੜੀ ਹੋਈ ਨੀਤੀ ਪ੍ਰਣਾਲੀ ਵਿਚ ਬੁਨਿਆਦੀ ਸੁਧਾਰ ਵਾਲੇ ਵਿੱਤ ਮੰਤਰੀ ਬਣਨਗੇ। ਇਹ ਸਿਰਫ਼ ਮੇਰੇ ਉਨ੍ਹਾਂ ਨਾਲ ਨਿੱਜੀ ਸੰਬੰਧ ਨਹੀਂ ਸਨ।

ਮੈਂ ਆਪਣੇ ਜੀਵਨ ਭਰ ਦੇ ਦੋਸਤਾਂ ਮੋਨਟੇਕ ਸਿੰਘ ਆਹਲੂਵਾਲੀਆ ਅਤੇ ਸ਼ੰਕਰ ਆਚਾਰੀਆ ਨੂੰ 1971 ਵਿਚ ਮਿਲਿਆ ਸੀ, ਜਦੋਂ ਮੈਂ ਵਿਸ਼ਵ ਬੈਂਕ ਦੇ ਘਰੇਲੂ ਵਿੱਤ ਵਿਭਾਗ ਵਿਚ ਇਕ ਨੌਜਵਾਨ ਪੇਸ਼ੇਵਰ ਸੀ। ਬੇਸ਼ੱਕ, ਦੋਵਾਂ ਨੇ ਉਨ੍ਹਾਂ ਦੀ ਸੇਵਾ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨਾਲ ਮੇਰੀ ਦੋਸਤੀ ਨੇ ਉਨ੍ਹਾਂ ਨਾਲ ਮੇਰਾ ਰਿਸ਼ਤਾ ਹੋਰ ਵੀ ਡੂੰਘਾ ਕਰ ਦਿੱਤਾ।

ਬੈਂਕ ਛੱਡਣ ਤੋਂ ਬਾਅਦ ਵੀ ਮੈਂ ਸਿੰਘ ਨੂੰ ਮਿਲਦਾ ਰਿਹਾ, ਇਸ ਵਾਰ ਇਕ ਪੱਤਰਕਾਰ ਦੇ ਤੌਰ ’ਤੇ। ‘ਫਾਈਨੈਂਸ਼ੀਅਲ ਟਾਈਮਜ਼’ ਦੇ ਸਾਬਕਾ ਸੰਪਾਦਕ ਰਿਚਰਡ ਲੈਂਬਰਟ, ਉਨ੍ਹਾਂ ਵਿਚੋਂ ਇਕ ਮੀਟਿੰਗ ਬਾਰੇ ਹੇਠ ਲਿਖੀ ਕਹਾਣੀ ਦੱਸਦੇ ਹਨ। ਭਾਰਤ ਦੇ ਵਿੱਤ ਮੰਤਰੀ ਹੋਣ ਦੇ ਨਾਤੇ, ਮਨਮੋਹਨ ਸਿੰਘ ਨੇ 1990 ਦੇ ਦਹਾਕੇ ਦੇ ਸ਼ੁਰੂ ਵਿਚ ਮਾਰਟਿਨ ਵੁਲਫ ਅਤੇ ਮੇਰੇ ਨਾਲ ਆਪਣੇ ਸੁਧਾਰ ਪ੍ਰੋਗਰਾਮ ਬਾਰੇ ਚਰਚਾ ਕਰਨ ਲਈ ਐੱਫ. ਟੀ. ਦੇ ਲੰਡਨ ਦਫ਼ਤਰ ਦਾ ਦੌਰਾ ਕੀਤਾ।

ਮਾਰਟਿਨ ਨੇ ਪੁੱਛਿਆ ਕਿ ਉਨ੍ਹਾਂ ਨੇ ਉਹ ਨੀਤੀਗਤ ਬਦਲਾਅ ਕਿਉਂ ਨਹੀਂ ਕੀਤਾ ਜੋ ਕਾਫ਼ੀ ਸਪੱਸ਼ਟ ਜਾਪਦਾ ਸੀ। ਸਿੰਘ ਨੇ ਹੌਲੀ ਜਿਹੀ ਜਵਾਬ ਦਿੱਤਾ, “ਹਾਂ, ਮਾਰਟਿਨ, ਮੈਂ ਅਰਥਸ਼ਾਸਤਰ ਨੂੰ ਸਮਝਦਾ ਹਾਂ। ਪਰ ਤੁਹਾਡੇ ਅਤੇ ਮੇਰੇ ਵਿਚ ਫ਼ਰਕ ਇਹ ਹੈ ਕਿ ਜੇਕਰ ਤੁਸੀਂ ਕੋਈ ਗਲਤੀ ਕਰਦੇ ਹੋ, ਤਾਂ ਤੁਸੀਂ ਇਸ ਨੂੰ ਆਪਣੇ ਅਗਲੇ ਕਾਲਮ ਵਿਚ ਸੁਧਾਰ ਸਕਦੇ ਹੋ। ਜੇ ਮੈਂ ਗਲਤੀ ਕਰਦਾ ਹਾਂ, ਤਾਂ 20 ਮਿਲੀਅਨ (2 ਕਰੋੜ) ਲੋਕ ਮਰ ਜਾਂਦੇ ਹਨ।’’

ਇਕ ਪਲ ਲਈ, ਮਾਰਟਿਨ ਵੀ ਬੋਲ ਨਾ ਸਕੇ। ਸਿੰਘ ਇਕ ਬਹੁਤ ਮਹਾਨ ਇਨਸਾਨ ਸਨ। ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਸਾਲਾਂ ਦੌਰਾਨ, ਮੈਂ ਉਨ੍ਹਾਂ ਨੂੰ ਕਈ ਵਾਰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲਿਆ।

ਮੈਨੂੰ ਯਾਦ ਹੈ ਕਿ ਮੈਂ ਉਨ੍ਹਾਂ ਨਾਲ ਪਾਕਿਸਤਾਨ ਨਾਲ ਸ਼ਾਂਤੀ ਦਾ ਰਸਤਾ ਲੱਭਣ ਦੀ ਉਨ੍ਹਾਂ ਦੀ ਇੱਛਾ ਅਤੇ ਅਮਰੀਕਾ ਨਾਲ ਸਬੰਧਾਂ ਨੂੰ ਇਕ ਨਵੇਂ ਪੱਧਰ ’ਤੇ ਲੈ ਜਾਣ ਦੇ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਬਾਰੇ ਗੱਲ ਕੀਤੀ ਸੀ। ਅਸੀਂ ਹਾਲ ਹੀ ਵਿਚ, ਉਨ੍ਹਾਂ ਦੇ ਘਰ, ਭਾਰਤ ਵਿਚ ਲੋਕਤੰਤਰ ਦੇ ਭਵਿੱਖ ਬਾਰੇ ਗੱਲ ਕੀਤੀ।

ਇਸ ਬਾਰੇ ਉਹ ਪੂਰੀ ਤਰ੍ਹਾਂ ਆਸ਼ਾਵਾਦੀ ਸਨ। 2023 ਦੀਆਂ ਗਰਮੀਆਂ ਵਿਚ ਉਨ੍ਹਾਂ ਨਾਲ ਮੇਰੀ ਆਖਰੀ ਗੱਲਬਾਤ ਵਿਚ, ਮੈਂ ਸ਼ੁਰੂ ਵਿਚ ਚਿੰਤਤ ਸੀ ਕਿ ਉਨ੍ਹਾਂ ਨੂੰ ਗੱਲ ਕਰਨ ਵਿਚ ਬਹੁਤ ਮੁਸ਼ਕਲ ਆ ਰਹੀ ਸੀ। ਮੈਂ ਗ਼ਲਤ ਸੀ। ਉਹ ਯੂਕ੍ਰੇਨ ਵਿਚ ਜੰਗ ਨੂੰ ਲੈ ਕੇ ਪੱਛਮ ਅਤੇ ਰੂਸ ਵਿਚਕਾਰ ਟਕਰਾਅ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਵਿਚ ਸਫਲ ਰਹੇ। ਅਸੀਂ ਅਸਹਿਮਤ ਸੀ। ਫਿਰ ਵੀ, ਹਮੇਸ਼ਾ ਵਾਂਗ, ਉਨ੍ਹਾਂ ਦੀ ਅਸਹਿਮਤੀ ਨਿਮਰਤਾਪੂਰਨ ਸੀ, ਉਨ੍ਹਾਂ ਦੇ ਤਰਕ ਤਰਕਸੰਗਤ ਸਨ ਅਤੇ ਉਨ੍ਹਾਂ ਦੀ ਚਿੰਤਾ ਦੀਆਂ ਜੜ੍ਹਾਂ ਮਾਨਵੀ ਸਨ।

ਮਨਮੋਹਨ ਨੂੰ ਜਾਣਨਾ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਭਾਗ ਸੀ। ਉਨ੍ਹਾਂ ਨੇ ਮੈਨੂੰ ਅਤੇ ਬਾਕੀ ਸਾਰਿਆਂ ਨੂੰ ਦਿਖਾਇਆ ਕਿ ਲੀਡਰਸ਼ਿਪ ਅਤੇ ਸੇਵਾ ਦਾ ਅਸਲ ਅਰਥ ਕੀ ਹੈ। ਅੱਜ ਦਾ ਆਰਥਿਕ ਤੌਰ ’ਤੇ ਗਤੀਸ਼ੀਲ ਭਾਰਤ ਉਨ੍ਹਾਂ ਦੀ ਵਿਰਾਸਤ ਹੈ। ਇਸ ਤੋਂ ਇਲਾਵਾ, ਇਕ ਖੁਸ਼ਹਾਲ ਅਤੇ ਲੋਕਤੰਤਰੀ ਭਾਰਤ ਲਈ ਸਮਰਪਿਤ ਸੇਵਾ ਦੀ ਉਨ੍ਹਾਂ ਦੀ ਮਿਸਾਲ ਵੀ ਹੈ ਜੋ ਦੁਨੀਆ ਲਈ ਖੁੱਲ੍ਹਾ ਹੈ। ਜਿਵੇਂ ਕਿ ਸ਼ੈਕਸਪੀਅਰ ਨੇ ਲਿਖਿਆ ਹੋਵੇਗਾ, ‘‘ਇੱਥੇ ਇਕ ਸ਼ੇਰ ਸੀ, ਅਜਿਹਾ ਦੂਜਾ ਕਦੋਂ ਆਵੇਗਾ?’’

(4 ਜਨਵਰੀ ਨੂੰ ਇਕ ਮੀਟਿੰਗ ਵਿਚ ਮਾਰਟਿਨ ਵੁਲਫ ਵੱਲੋਂ ਦਿੱਤੀ ਗਈ ਸ਼ਰਧਾਂਜਲੀ ਦਾ ਉਤਾਰਾ।)

ਮਾਰਟਿਨ ਵੁਲਫ

  • Todays economically vibrant
  • India
  • legacy
  • Manmohan Singh

ਅਕਾਲੀ ਦਲ ’ਚ ਨਵੀਂ ਸਫਬੰਦੀ ਪੈਦਾ ਕਰੇਗਾ ਸੁਖਬੀਰ ਧੜੇ ਦਾ ਅਕਾਲ ਤਖਤ ਵਿਰੋਧੀ ਰਵੱਈਆ

NEXT STORY

Stories You May Like

  • s p   economic growth may remain at 7 1 percent
    ਭਾਰਤ ਦੀ ਮਜ਼ਬੂਤੀ ’ਤੇ S&P ਦੀ ਮੋਹਰ, 7.1 ਫੀਸਦੀ ਰਹਿ ਸਕਦੀ ਹੈ ਆਰਥਿਕ ਰਫਤਾਰ
  • rajnath singh  border  war  digital front  defense minister
    ''ਹੁਣ ਸਿਰਫ਼ ਸਰਹੱਦਾਂ 'ਤੇ ਨਹੀਂ, ਆਰਥਿਕ ਤੇ ਡਿਜੀਟਲ ਮੋਰਚੇ 'ਤੇ ਵੀ ਲੜੀ ਜਾਵੇਗੀ ਜੰਗ" : ਰਾਜਨਾਥ ਸਿੰਘ
  • india  s health sector to be worth  700 billion by 2030
    2030 ਤੱਕ 700 ਅਰਬ ਡਾਲਰ ਦਾ ਹੋਵੇਗਾ ਭਾਰਤ ਦਾ ਸਿਹਤ ਖੇਤਰ, ਨਿਵੇਸ਼ ਦੀ ਵੱਡੀ ਲੋੜ
  • bikramjit singh dies of heart attack while on duty
    ਡਿਊਟੀ ਦੌਰਾਨ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ
  • member of parliament dr  amar singh
    ਅਸਤੀਫ਼ਾ ਲਾਲਜੀਤ ਭੁੱਲਰ ਦਾ ਨਹੀਂ ਸਗੋਂ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਦਾ ਬਣਦਾ ਹੈ ਅਸਤੀਫ਼ਾ: ਡਾ. ਅਮਰ ਸਿੰਘ
  • laljit singh bhullar to be produced in amritsar court today
    DM ਰੰਧਾਵਾ ਖੁਦਕੁਸ਼ੀ ਮਾਮਲਾ: ਅੱਜ ਅੰਮ੍ਰਿਤਸਰ ਅਦਾਲਤ 'ਚ ਲਾਲਜੀਤ ਸਿੰਘ ਭੁੱਲਰ ਦੀ ਹੋਵੇਗੀ ਪੇਸ਼ੀ
  • all parties in up are in the race to revive the legacy of kanshi ram
    ਯੂ. ਪੀ. ’ਚ ਸਾਰੀਆਂ ਪਾਰਟੀਆਂ ਕਾਂਸ਼ੀ ਰਾਮ ਦੀ ਵਿਰਾਸਤ ਮੁੜ-ਸੁਰਜੀਤ ਕਰਨ ਦੀ ਦੌੜ ’ਚ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ...
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
Trending
Ek Nazar
tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • fear of a global energy lockdown due to the war
      ਜੰਗ ਕਾਰਨ ਦੁਨੀਆ ਭਰ ’ਚ ‘ਊਰਜਾ ਲਾਕਡਾਊਨ’ ਦਾ ਡਰ!
    • the freedom to maintain one s religion
      ਆਪਣਾ ਧਰਮ ਬਣਾਈ ਰੱਖਣ ਦੀ ‘ਆਜ਼ਾਦੀ’!
    • government and panchayats have become aware to stop drugs in himachal
      ਹਿਮਾਚਲ ’ਚ ਨਸ਼ਾ ਰੋਕਣ ਲਈ ਸਰਕਾਰ ਅਤੇ ਪੰਚਾਇਤਾਂ ਹੋਈਆਂ ਜਾਗਰੂਕ!
    • could the hormuz dispute turn into a dollar yuan war
      ਕੀ ਹੋਰਮੁਜ਼ ਵਿਵਾਦ ਡਾਲਰ-ਯੂਆਨ ਯੁੱਧ ’ਚ ਤਬਦੀਲ ਹੋ ਸਕਦਾ ਹੈ?
    • if trump is serious  the war will definitely end
      ਟਰੰਪ ਜੇਕਰ ਗੰਭੀਰ ਤਾਂ ਜੰਗ ਖ਼ਤਮ ਹੋਣੀ ਤੈਅ
    • india should not remain a silent spectator on the world stage
      ਭਾਰਤ ਨੂੰ ਵਿਸ਼ਵ ਮੰਚ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਰਹਿਣਾ ਚਾਹੀਦਾ
    • why is shri ram still relevant today
      ਸ਼੍ਰੀਰਾਮ ਅੱਜ ਵੀ ਪ੍ਰਸੰਗਿਕ ਕਿਉਂ ਹਨ?
    • a panchayat in noida decides to ban djs
      ‘ਨੋਇਡਾ ਦੀ ਇਕ ਪੰਚਾਇਤ ਦਾ’ ਡੀ. ਜੇ. ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ!
    •   not just adulterated alcohol    deaths have also started happening
      ‘ਮਿਲਾਵਟੀ ਸ਼ਰਾਬ ਹੀ ਨਹੀਂ’ ਦੂਸ਼ਿਤ ਭੋਜਨ ਅਤੇ ਦੁੱਧ ਨਾਲ ਵੀ ਹੋਣ ਲੱਗੀਆਂ ਮੌਤਾਂ!
    • hpv vaccination
      ਭਾਰਤ ਦਾ ਐੱਚ.ਪੀ.ਵੀ. ਟੀਕਾਕਰਨ ਲਾਂਚ : ਸਰਵਾਈਕਲ ਕੈਂਸਰ ਨੂੰ ਖ਼ਤਮ ਕਰਨ ਦੀ ਦਿਸ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +