Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:46:59 PM

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਟੋਰਾਂਟੋ ਪੁਲਸ ਦੇ ਘਿਨਾਉਣੇ ਕਾਰਿਆਂ ਨੇ ਉਜਾਗਰ ਕੀਤਾ ਉਸ ਦਾ ਭ੍ਰਿਸ਼ਟਾਚਾਰ

BLOG News Punjabi(ਬਲਾਗ)

ਟੋਰਾਂਟੋ ਪੁਲਸ ਦੇ ਘਿਨਾਉਣੇ ਕਾਰਿਆਂ ਨੇ ਉਜਾਗਰ ਕੀਤਾ ਉਸ ਦਾ ਭ੍ਰਿਸ਼ਟਾਚਾਰ

  • Edited By Harpreet Singh,
  • Updated: 15 Feb, 2026 04:32 PM
Blog
toronto police
  • Share
    • Facebook
    • Tumblr
    • Linkedin
    • Twitter
  • Comment

ਕੈਨੇਡਾ ਅਕਸਰ ਪੰਜਾਬੀਆਂ ਅਤੇ ਦੁਨੀਆ ਭਰ ਦੇ ਕਈ ਹੋਰ ਲੋਕਾਂ ਲਈ ਇਕ ਪਸੰਦੀਦਾ ਬਦਲ ਵਜੋਂ ਦੇਖਿਆ ਜਾਂਦਾ ਹੈ। ਹਰ ਪਿਛੋਕੜ ਦੇ ਲੋਕ ਉੱਥੇ ਵਸਣ ਦਾ ਸੁਪਨਾ ਦੇਖਦੇ ਹਨ। ਫਿਰ ਵੀ, ਬਹੁਤ ਘੱਟ ਲੋਕ ਇਸ ਗੱਲ ਨੂੰ ਮੰਨਦੇ ਹਨ ਕਿ ਕੈਨੇਡਾ ਭ੍ਰਿਸ਼ਟਾਚਾਰ ਤੋਂ ਮੁਕਤ ਨਹੀਂ ਹੈ। ਇਸ ਨਜ਼ਰੀਏ ਤੋਂ, ਇਹ ਕਾਲੇ ਧਨ ਲਈ ਇਕ ਸੁਰੱਖਿਅਤ ਸਥਾਨ ਸਾਬਿਤ ਹੋ ਸਕਦਾ ਹੈ। ਇਸ ਦੇਸ਼ ਨੂੰ ਅਕਸਰ ਮਨੀ ਲਾਂਡਰਿੰਗ ਅਤੇ ਟੈਕਸ ਚੋਰੀ ਲਈ ਸਭ ਤੋਂ ਘੱਟ ਨਿਯਮਤ ਸਥਾਨਾਂ ’ਚੋਂ ਇਕ ਦੱਸਿਆ ਜਾਂਦਾ ਹੈ।

ਇਹ ਚਿੰਤਾ ਰਾਜਨੀਤੀ ’ਚ ਵੀ ਝਲਕਦੀ ਹੈ। ਕੈਨੇਡਾ ਨੇ ਸਾਲਾਂ ਤੋਂ ਖਾਲਿਸਤਾਨੀ ਸ਼ਖ਼ਸੀਅਤਾਂ ਨੂੰ ਪਨਾਹ ਦਿੱਤੀ ਹੈ। ਕੈਨੇਡੀਅਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੇਸ਼ ਖਾਲਿਸਤਾਨ ਅੰਦੋਲਨ ਦੇ ਸਮਰਥਕਾਂ ਨੂੰ ਸ਼ਾਂਤੀਪੂਰਨ ਵਕਾਲਤ, ਵਿਰੋਧ ਪ੍ਰਦਰਸ਼ਨ ਅਤੇ ਸਿਆਸੀ ਭਾਸ਼ਣ ’ਚ ਭਾਗ ਲੈਣ ਦੀ ਇਜਾਜ਼ਤ ਦਿੰਦਾ ਹੈ ਅਤੇ ਇਹ ਕਾਰਜ ਕੈਨੇਡੀਅਨ ਮਨੁੱਖੀ ਅਧਿਕਾਰ ਚਾਰਟਰ ਤਹਿਤ ਸੁਰੱਖਿਅਤ ਹਨ

ਪਰ ਇਹ ਵੀ ਇਕ ਸੱਚਾਈ ਹੈ ਕਿ ਕੈਨੇਡਾ ’ਚ ਵਿਅਕਤੀਆਂ ਪ੍ਰਤੀ ਪੁਲਸ ਭ੍ਰਿਸ਼ਟਾਚਾਰ ਬਹੁਤ ਜ਼ਿਆਦਾ ਹੈ, ਪਰ ਉਹ ਇਸ ਨੂੰ ਖੁੱਲ੍ਹ ਕੇ ਸਾਹਮਣੇ ਨਹੀਂ ਆਉਣ ਦਿੰਦੇ। ਪੁਲਸ ਨਾ ਤਾਂ ਆਪਣੀ ਸੰਸਥਾ ’ਤੇ, ਨਾ ਹੀ ਭ੍ਰਿਸ਼ਟ ਉੱਚ ਅਧਿਕਾਰੀਆਂ, ਮਿੱਤਰਾਂ ਅਤੇ ਸਿਆਸੀ ਪਾਰਟੀਆਂ ਦੇ ਮੈਂਬਰਾਂ ’ਤੇ ਚੀਕਣਾ ਪਸੰਦ ਕਰਦੀ ਹੈ। ਉਹ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੋਣ ਤੋਂ ਇਨਕਾਰ ਕਰਕੇ, ਕਾਲਾਂ ਅਤੇ ਸੁਨੇਹਿਆਂ ਦਾ ਜਵਾਬ ਦੇਣ ਤੋਂ ਨਾਂਹ ਕਰਕੇ ਅਤੇ ਵਿਵਸਥਾ ’ਚ ਨਿਆਂ ਦੀ ਮੰਗ ਕਰਨ ਵਾਲੇ ਲੋਕਾਂ ਦੀ ਅਣਦੇਖੀ ਕਰਕੇ ਆਪਣੇ ਭ੍ਰਿਸ਼ਟਾਚਾਰ ਦਾ ਪ੍ਰਦਰਸ਼ਨ ਕਰਦੇ ਹਨ।

ਇਸੇ ਕਰਕੇ ਕੈਨੇਡਾ ’ਚ ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਜੂਝ ਰਹੇ ਲੋਕਾਂ ਦੇ ਵਿਚਕਾਰ ਪਿਛਲੇ ਇਕ ਦਿਨ ’ਚ ਭ੍ਰਿਸ਼ਟਾਚਾਰ ਅਤੇ ਸੰਗਠਿਤ ਅਪਰਾਧ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਟੋਰਾਂਟੋ ਦੇ 7 ਪੁਲਸ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕੈਨੇਡਾ ਦੇ ਲੋਕਾਂ ਲਈ ਬੇਹੱਦ ਨਿਰਾਸ਼ਾਜਨਕ ਹੈ ਅਤੇ ਇਕ ਸਵੱਛ ਵਿਵਸਥਾ ’ਚ ਵਿਸ਼ਵਾਸ ’ਤੇ ਸੱਟ ਹੈ।

ਜਿੱਥੇ ਇਕ ਪਾਸੇ ਜਬਰੀ ਵਸੂਲੀ ਦੀਆਂ ਘਟਨਾਵਾਂ ਨੂੰ ਰਾਸ਼ਟਰੀ ਐਮਰਜੈਂਸੀ ਐਲਾਨਣ ਅਤੇ ਪੁਲਸ ਫੋਰਸ ਤੋਂ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਉੱਠ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕੁਝ ਪੁਲਸ ਅਧਿਕਾਰੀਆਂ ਦੇ ਇਸ ਤਰ੍ਹਾਂ ਦੇ ਭ੍ਰਿਸ਼ਟ ਕਿਰਦਾਰ ਦੇ ਖੁਲਾਸੇ ਨਾਲ ਜਨਤਾ ਦਾ ਪੁਲਸ ’ਤੇ ਭਰੋਸਾ ਬੁਰੀ ਤਰ੍ਹਾਂ ਟੁੱਟੇਗਾ।

ਇਨ੍ਹਾਂ ਭ੍ਰਿਸ਼ਟ ਅਧਿਕਾਰੀਆਂ ’ਤੇ ਸੰਗਠਿਤ ਅਪਰਾਧ ਸਰਗਣਿਆਂ ਨੂੰ ਸੂਚਨਾ ਲੀਕ ਕਰਨ, ਰਿਸ਼ਵਤ ਲੈਣ, ਦਸਤਾਵੇਜ਼ ਚੋਰੀ ਕਰਨ, ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਚ ਸਹਾਇਤਾ ਕਰਨ, ਉਨ੍ਹਾਂ ਨੂੰ ਪਨਾਹ ਦੇਣ, ਵਿਸ਼ਵਾਸਘਾਤ ਕਰਨ ਅਤੇ ਅਪਰਾਧਿਕ ਸਾਜ਼ਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਟੋਰਾਂਟੋ ਪੁਲਸ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕੁਝ ਭ੍ਰਿਸ਼ਟ ਅਧਿਕਾਰੀਆਂ ਦਾ ਪਰਛਾਵਾਂ ਓਂਟਾਰੀਓ ਦੇ ਉਨ੍ਹਾਂ 8,500 ਵਰਦੀਧਾਰੀ ਅਧਿਕਾਰੀਆਂ ’ਤੇ ਨਹੀਂ ਪੈਣ ਦਿੱਤਾ ਜਾਵੇਗਾ ਜੋ ਜਨਤਾ ਦੀ ਸੁਰੱਖਿਆ ਲਈ ਸਮਰਪਣ, ਇਮਾਨਦਾਰੀ ਅਤੇ ਜੋਸ਼ ਨਾਲ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਨ।

ਇਸ ਸਬੰਧ ’ਚ, ਯਾਰਕ ਪੁਲਸ ਮੁਖੀ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭ੍ਰਿਸ਼ਟ ਪੁਲਸ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਦੇਸ਼ ਦੇ ਸਾਰੇ ਪੁਲਸ ਵਿਭਾਗਾਂ ਅਤੇ ਜਨਤਕ ਸੰਸਥਾਵਾਂ ਲਈ ਇਕ ਵੱਡਾ ਝਟਕਾ ਹੈ, ਕਿਉਂਕਿ ਕੁਝ ਭ੍ਰਿਸ਼ਟ ਪੁਲਸ ਅਧਿਕਾਰੀਆਂ ਦੇ ਅਨੈਤਿਕ ਕਾਰਿਆਂ ਕਾਰਨ ਕੈਨੇਡੀਅਨ ਪ੍ਰਣਾਲੀ ’ਤੇ ਸਵਾਲ ਉੱਠਣਾ ਸੁਭਾਵਿਕ ਹੈ।

ਕੈਨੇਡਾ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਪੁਲਸ ਭ੍ਰਿਸ਼ਟਾਚਾਰ ਜਾਂਚ ’ਚ ਜਿਨ੍ਹਾਂ ਲੋਕਾਂ ’ਤੇ ਦੋਸ਼ ਲਗਾਏ ਗਏ ਹਨ, ਉਨ੍ਹਾਂ ’ਚੋਂ 1 ਜਾਂ 2 ਅਜਿਹੇ ਅਧਿਕਾਰੀ ਵੀ ਸ਼ਾਮਲ ਹਨ ਜਿਨ੍ਹਾਂ ਦਾ ਪਿਛਲਾ ਰਿਕਾਰਡ ਬੇਹੱਦ ਖ਼ਰਾਬ ਰਿਹਾ ਹੈ ਪਰ ਇਸ ਦੇ ਬਾਵਜੂਦ ਉਹ ਪੁਲਸ ਫੋਰਸ ’ਚ ਤਾਇਨਾਤ ਰਹੇ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਕਿ ਇਹ ਆਮ ਗੱਲ ਹੋ ਗਈ ਹੈ। ਕੈਨੇਡਾ ’ਚ ਅਜਿਹਾ ਕੋਈ ਅਪਰਾਧ ਨਹੀਂ ਹੈ ਜਿਸ ’ਚ ਭਾਰਤੀ ਪੰਜਾਬੀ ਸ਼ਾਮਲ ਨਾ ਹੋਣ-ਕਾਰ ਚੋਰੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ, ਧਮਕੀ ਦੇ ਕੇ ਜਬਰੀ ਵਸੂਲੀ, ਗੋਲੀਬਾਰੀ, ਸੰਨ੍ਹਮਾਰੀ, ਇਮੀਗ੍ਰੇਸ਼ਨ ਧੋਖਾਧੜੀ ਅਤੇ ਹੁਣ ਇਕ ਪੰਜਾਬੀ ਪਛਾਣ ਵਾਲਾ ਅਧਿਕਾਰੀ, ਕਾਂਸਟੇਬਲ।

ਸੌਰਭਜੀਤ ਬੇਦੀ ਅਤੇ ਦਿਲਜੀਤ ਸਿੰਘ ਨਾਂ ਦੇ ਹੋਰ ਵਿਅਕਤੀ ਵੀ ਇਨ੍ਹਾਂ ਗਤੀਵਿਧੀਆਂ ’ਚ ਸ਼ਾਮਲ ਹਨ। ਇਹ ਸਭ ਬਿਨਾਂ ਕਿਸੇ ਮਿਲੀਭੁਗਤ ਜਾਂ ਅਪਰਾਧ ਦੇ ਕਿਵੇਂ ਹੋ ਸਕਦਾ ਹੈ, ਭਾਵੇਂ ਉਹ ਕਿਸੇ ਵੀ ਵਿਭਾਗ ’ਚ ਕਦਮ ਰੱਖਣ। ਗ੍ਰਿਫ਼ਤਾਰ ਅਧਿਕਾਰੀਆਂ ਦੁਆਰਾ ਅਪਰਾਧੀਆਂ ਨੂੰ ਦਿੱਤੀਆਂ ਗਈਆਂ ਸੂਚਨਾਵਾਂ ਕਾਰਨ ਕਈ ਥਾਵਾਂ ’ਤੇ ਗੋਲੀਬਾਰੀ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਹ ਖੁਲਾਸਾ ਕੈਨੇਡੀਅਨ ਪੰਜਾਬੀ ਭਾਈਚਾਰੇ ਲਈ ਸਨਸਨੀਖੇਜ਼ ਹੈ ਕਿਉਂਕਿ ਇਕ ਪਾਸੇ ਤਾਂ ਕੁਝ ਕੈਨੇਡੀਅਨ ਪਾਰਟੀਆਂ ਦੇਸ਼ ’ਚ ਵਿਦੇਸ਼ੀ ਦਖ਼ਲਅੰਦਾਜ਼ੀ ਦਾ ਦੋਸ਼ ਲਗਾਉਂਦੀਆਂ ਹਨ ਅਤੇ ਦੂਜੇ ਪਾਸੇ ਭਾਰਤੀਆਂ ਦੇ ਹੱਥ ਹੋਣ ਦੀ ਗੱਲ ਕਰਦੀਆਂ ਹਨ।

ਭਾਰਤ ਦੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਪਿੱਛੇ ਕੁੱਲ 27 ਏਜੰਸੀਆਂ ਸ਼ਾਮਲ ਹਨ, ਜੋ ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੱਸੀਆਂ ਜਾਂਦੀਆਂ ਹਨ ਪਰ ਦੂਜੇ ਪਾਸੇ, ਕੈਨੇਡੀਅਨ ਪੁਲਸ ਅਧਿਕਾਰੀਆਂ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨਾਲ ਸਬੰਧਾਂ ਅਤੇ ਭ੍ਰਿਸ਼ਟਾਚਾਰ ਦੇ ਖੁਲਾਸੇ ਨਾਲ ਸਥਿਤੀ ਹੋਰ ਵੀ ਗੁੰਝਲਦਾਰ ਹੋ ਜਾਂਦੀ ਹੈ।

ਪੁਲਸ ਇਤਿਹਾਸ ਦੇ ਰਿਕਾਰਡ ਦੱਸਦੇ ਹਨ ਕਿ ਆਧੁਨਿਕ ਪੁਲਸ ਵਿਵਸਥਾ ਦੇ ਸੰਸਥਾਪਕ ਸਰ ਰਾਬਰਟ ਪੀਲ ਨੇ 1829 ’ਚ ਲੰਡਨ ਮੈਟਰੋਪੋਲੀਟਨ ਪੁਲਸ ਫੋਰਸ ਦੀ ਸਥਾਪਨਾ ਕਰਦੇ ਸਮੇਂ ਕਿਹਾ ਸੀ ਕਿ ਪੁਲਸ ਹੀ ਜਨਤਾ ਹੈ ਅਤੇ ਜਨਤਾ ਹੀ ਪੁਲਸ ਹੈ। ਉਨ੍ਹਾਂ ਦਾ ਮਤਲਬ ਇਹ ਸੀ ਕਿ ਪੁਲਸ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਨਤਾ ਦਾ ਵਿਸ਼ਵਾਸ ਅਤੇ ਸਹਿਯੋਗ ਜਿੱਤਣਾ ਪਹਿਲੀ ਸ਼ਰਤ ਹੈ ਪਰ ਨਾਗਰਿਕਾਂ ਲਈ ਪ੍ਰਭਾਵਸ਼ਾਲੀ ਪੁਲਸਿੰਗ ਦੇ ਇਸ ਮੂਲ ਸਿਧਾਂਤ ਨੂੰ ਇਕ ਵੱਡਾ ਝਟਕਾ ਲੱਗਾ ਹੈ।

1995 ਤੋਂ 2005 ਦੇ ਦਰਮਿਆਨ ਆਰ. ਸੀ. ਐੱਮ. ਪੀ. ਦੁਆਰਾ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਜਾਂਚ ਦੌਰਾਨ, 204 ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਦੋਸ਼ੀ ਪਾਇਆ ਗਿਆ। 2014 ’ਚ, ਮਾਂਟਰੀਅਲ ਦੇ ਸੀਨੀਅਰ ਪੁਲਸ ਅਧਿਕਾਰੀ ਰੋਬਰਜ਼ ਨੂੰ ਨਸਲਵਾਦੀ ਗਿਰੋਹ ‘ਹੇਲਸ ਏਂਜਲਸ’ ਨਾਲ ਸਬੰਧ ਰੱਖਣ ਦੇ ਦੋਸ਼ ’ਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ। 2022 ’ਚ, ਓਂਟਾਰੀਓ ਟੋਇੰਗ ਉਦਯੋਗ ਖ਼ਿਲਾਫ਼ ਇਕ ਅਪਰਾਧਿਕ ਜਾਂਚ ਦੌਰਾਨ 6 ਸੂਬਾਈ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਪਾਇਆ ਗਿਆ।

2024 ਦੀ ਇਕ ਘਟਨਾ ’ਚ, ਆਰ. ਸੀ. ਐੱਮ. ਪੀ. ਦੇ ਖੁਫੀਆ ਅਧਿਕਾਰੀ ਕੈਮਰੂਨ ਓਰਟਿਜ਼ ਨੂੰ ਸਰਕਾਰੀ ਜਾਣਕਾਰੀ ਲੀਕ ਕਰਨ ਅਤੇ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਪੁਲਸ ਵਿਵਸਥਾ ’ਚ ਜਨਤਾ ਦਾ ਭਰੋਸਾ ਬਹਾਲ ਕਰਨ ਲਈ, ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਇਹ ਪਹਿਲੀ ਜ਼ਿੰਮੇਵਾਰੀ ਹੈ ਕਿ ਉਹ ਮੌਜੂਦਾ ਜਬਰੀ ਵਸੂਲੀ ਅਤੇ ਬਰਖ਼ਾਸਤਗੀ ਦੇ ਸੰਕਟ ਦਾ ਤੁਰੰਤ ਹੱਲ ਕਰੇ ਅਤੇ ਸੰਤੋਸ਼ਜਨਕ ਨਤੀਜੇ ਦੇਵੇ, ਨਾਲ ਹੀ ਭ੍ਰਿਸ਼ਟ ਅਧਿਕਾਰੀਆਂ ਦੇ ਖ਼ਿਲਾਫ਼ ਸਮੇਂ ਸਿਰ ਕਾਰਵਾਈ ਅਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।

-ਸੁਰਜੀਤ ਸਿੰਘ ਫਲੋਰਾ

  • Toronto Police
  • Crime
  • Corruption

ਸ਼ੀ-ਬਾਕਸ (She-Box) ਪੋਰਟਲ: ਕੰਮ ਵਾਲੀ ਥਾਂ ’ਤੇ ਔਰਤਾਂ ਦੀ ਸੁਰੱਖਿਆ ਲਈ ਇਕ ਡਿਜੀਟਲ ਢਾਲ

NEXT STORY

Stories You May Like

  • why did gandhiji forget his principles when faced with corruption allegations
    ਭ੍ਰਿਸ਼ਟਾਚਾਰ ਦੇ ਦੋਸ਼ਾਂ ਵੇਲੇ ਗਾਂਧੀ ਜੀ ਦੇ ਅਸੂਲ ਕਿਉਂ ਭੁੱਲੇ? ਕੇਜਰੀਵਾਲ ਦੀ ਘਬਰਾਹਟ 'ਤੇ ਅਨਿਲ ਸਰੀਨ ਦਾ ਤਿੱਖਾ...
  • drug network  faridkot police
    ਪੁਲਸ ਨੇ ਵਿਦੇਸ਼ ਅਧਾਰਿਤ ਡਰੱਗ ਨੈਟਵਰਕ ਦਾ ਕੀਤਾ ਪਰਦਾਫਾਸ਼
  • clash in ludhiana
    ਸੁਲ੍ਹਾ ਕਰਾਉਣ ਜਾ ਰਹੇ ਪਰਿਵਾਰ 'ਤੇ ਕੌਂਸਲਰ ਅਤੇ ਉਸ ਦੇ ਭਰਾ ਨੇ ਕੀਤਾ ਹਮਲਾ
  • bhumi reveals how she fulfilled her childhood dream of working with akshay
    ਭੂਮੀ ਪੇਡਨੇਕਰ ਨੇ ਦੱਸਿਆ ਕਿਵੇਂ ਉਸ ਨੇ ਅਕਸ਼ੈ ਨਾਲ ਕੰਮ ਕਰਨ ਦਾ ਬਚਪਨ ਦਾ ਸੁਪਨਾ ਕੀਤਾ ਸਾਕਾਰ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • girl  former minister  son  police  arrested  uttar pradesh
    ਸਾਬਕਾ ਮੰਤਰੀ ਦੇ ਬੇਟੇ 'ਤੇ ਲੱਗਾ ਛੇੜਛਾੜ ਦਾ ਦੋਸ਼, ਪੁਲਸ ਨੇ ਕੀਤਾ ਗ੍ਰਿਫ਼ਤਾਰ
  • corruption is spreading its roots across the country
    ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ ਦੀ ਲੋੜ!
  • drug smugler arrested
    ਚਿੱਟੇ ਦਾ ਨਸ਼ਾ ਕਰਦੀ ਕੁੜੀ ਨੂੰ ਪੁਲਸ ਨੇ ਕੀਤਾ ਕਾਬੂ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • expansion in rail services
      ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
    • usa education
      ਅਮਰੀਕਾ ’ਚ ਉੱਚ ਸਿੱਖਿਆ ਦੀਆਂ ਸਮੱਸਿਆਵਾਂ ਲਈ ਕਾਲਜ ਹੀ ਜ਼ਿੰਮੇਵਾਰ
    • punjab politics
      ਪੰਜਾਬ ਦੇ ਬਦਲਦੇ ਸਿਆਸੀ ਹਾਲਾਤ ਅਕਾਲੀ ਧੜਿਆਂ ਲਈ ਚਿੰਤਾ ਦਾ ਵਿਸ਼ਾ
    • what will happen if ethanol is added to petrol
      ਕੀ ਹੋਵੇਗਾ ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ?
    • who is right donald trump or the pope
      ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
    • good governance
      ‘ਸੁਸ਼ਾਸਨ ਚਾਹੀਦਾ ਹੈ ਤਾਂ ਸਿਰਫ਼ ਹਾਂ ’ਚ ਹਾਂ ਮਿਲਾਉਣ ਵਾਲਾ ਰਵੱਈਆ ਨਹੀਂ ਚੱਲੇਗਾ’
    • live in relationships lead to tragic consequences
      ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
    • late coming
      ਦੇਰ ਨਾਲ ਆਉਣਾ, ਇਸ ਲਈ ਅਹਿਮ...!
    • has there been a change of power in iran
      ਕੀ ਈਰਾਨ ਵਿਚ ਹੋ ਚੁੱਕੀ ਹੈ ਸੱਤਾ ਦੀ ਤਬਦੀਲੀ?
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +