Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:42:07 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਨਸ਼ਾ ਛੁਡਾਉਣ ਦੇ ਨਾਂ ’ਤੇ ਦੇਸ਼ ’ਚ ਚੱਲ ਰਹੇ’ ਨਾਜਾਇਜ਼ ਅੱਡਿਆਂ ’ਚ ਤਸ਼ੱਦਦ ਵੀ ਜਾਰੀ!

BLOG News Punjabi(ਬਲਾਗ)

‘ਨਸ਼ਾ ਛੁਡਾਉਣ ਦੇ ਨਾਂ ’ਤੇ ਦੇਸ਼ ’ਚ ਚੱਲ ਰਹੇ’ ਨਾਜਾਇਜ਼ ਅੱਡਿਆਂ ’ਚ ਤਸ਼ੱਦਦ ਵੀ ਜਾਰੀ!

  • Edited By Sandeep Kumar,
  • Updated: 23 Aug, 2026 02:39 AM
Blog
torture continues in illegal camps operating
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਇਕ ਪਾਸੇ ਜਿੱਥੇ ਤਰ੍ਹਾਂ-ਤਰ੍ਹਾਂ ਦੇ ਨਸ਼ਿਆਂ ਦਾ ਸੇਵਨ ਵਧ ਰਿਹਾ ਹੈ, ਉੱਥੇ ਹੀ ਨਸ਼ਾ ਛੁਡਾਉਣ ਦੇ ਨਾਂ ’ਤੇ ਖੋਲ੍ਹੇ ਗਏ ਕੁਝ ਨਾਜਾਇਜ਼ ਨਸ਼ਾ ਮੁਕਤੀ ਕੇਂਦਰਾਂ ’ਚ ਨਸ਼ਾ ਪੀੜਤ ਲੋਕਾਂ ਨੂੰ ਨਾ ਸਿਰਫ਼ ਇਲਾਜ ਦੇ ਨਾਂ ’ਤੇ ਦੂਜੀਆਂ ਨਸ਼ੀਲੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਸਗੋਂ ਅਨੇਕਾਂ ਨਸ਼ਾ ਮੁਕਤੀ ਕੇਂਦਰਾਂ ’ਚ ਤਾਂ ਜ਼ੇਰੇ ਇਲਾਜ ਮਰੀਜ਼ਾਂ ਨੂੰ ਤਰ੍ਹਾਂ-ਤਰ੍ਹਾਂ ਨਾਲ ਪ੍ਰੇਸ਼ਾਨ ਅਤੇ ਤਸ਼ੱਦਦ ਕਰਨ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ, ਜਿਨ੍ਹਾਂ ’ਚੋਂ ਪਿਛਲੇ ਸਾਢੇ ਚਾਰ ਮਹੀਨਿਆਂ ’ਚ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 7 ਅਪ੍ਰੈਲ ਨੂੰ ‘ਲੁਧਿਆਣਾ’ ’ਚ ਇਕ ਨਾਜਾਇਜ਼ ਨਸ਼ਾ ਮੁਕਤੀ ਕੇਂਦਰ ’ਤੇ ਛਾਪਾ ਮਾਰ ਕੇ ਅਧਿਕਾਰੀਆਂ ਨੇ ਨਾਜਾਇਜ਼ ਤੌਰ ’ਤੇ ਕੈਦ ਕਰ ਕੇ ਰੱਖੇ ਗਏ 22 ਮਰੀਜ਼ਾਂ ਨੂੰ ਮੁਕਤ ਕਰਵਾਉਣ ਤੋਂ ਇਲਾਵਾ ਉੱਥੋਂ ਐਕਸਪਾਇਰਡ ਦਵਾਈਆਂ ਵੀ ਬਰਾਮਦ ਕਰ ਕੇ ਕੇਂਦਰ ਦੇ ਸੰਚਾਲਕ ਵਿਰੁੱਧ ਮਾਮਲਾ ਦਰਜ ਕੀਤਾ।

* 13 ਅਪ੍ਰੈਲ ਨੂੰ ‘ਕਿਸ਼ਨਗੰਜ’ (ਬਿਹਾਰ) ਵਿਚ ਪਰਿਵਾਰਕ ਮੈਂਬਰਾਂ ਵਲੋਂ ਸੁਧਰਨ ਲਈ ਨਸ਼ਾ ਮੁਕਤੀ ਕੇਂਦਰ ਭੇਜੇ ਗਏ ‘ਮੁਹੰਮਦ ਕਲਾਮ’ ਨਾਂ ਦੇ ਨੌਜਵਾਨ ਦੀ ਉਕਤ ਕੇਂਦਰ ’ਚ ਭਰਤੀ ਹੋਣ ਦੇ ਸਿਰਫ 9 ਦਿਨਾਂ ਦੇ ਅੰਦਰ ਹੀ ਮੌਤ ਹੋ ਗਈ। ਉਸ ਦੀ ਲਾਸ਼ ’ਤੇ ਬੇਰਹਿਮੀ ਨਾਲ ਕੁੱਟਮਾਰ ਦੇ ਨਿਸ਼ਾਨ ਪਾਏ ਗਏ, ਜਿਸ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਕੰਪਲੈਕਸ ’ਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ।

* 17 ਮਈ ਨੂੰ ‘ਅਮਨ ਵਿਹਾਰ’ (ਦਿੱਲੀ) ’ਚ ਸਥਿਤ ਇਕ ਨਾਜਾਇਜ਼ ਨਸ਼ਾ ਮੁਕਤੀ ਕੇਂਦਰ ’ਚ ਭਰਤੀ ਇਕ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਦੇ ਕਰਮਚਾਰੀਆਂ ’ਤੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਅਤੇ ਤਸ਼ੱਦਦ ਕਰਨ ਦੇ ਦੋਸ਼ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।

* 19 ਜੂਨ ਨੂੰ ‘ਦੁਲੀਆਜਾਨ’ (ਅਾਸਾਮ) ’ਚ ਇਕ ਨਸ਼ਾ ਮੁਕਤੀ ਕੇਂਦਰ ’ਚ ਜ਼ੇਰੇ ਇਲਾਜ ‘ਅਮਨ ਸੋਨਾਰ’ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪੂਰੇ ਸਰੀਰ ’ਤੇ ਸੱਟਾਂ ਦੇ ਡੂੰਘੇ ਨਿਸ਼ਾਨ ਸਨ। ਉਸ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸੰਚਾਲਕ ‘ਸੰਤੋਸ਼ ਲਿੰਬੂ’ ਵਿਰੁੱਧ ਕੁੱਟ-ਕੁੱਟ ਕੇ ‘ਅਮਨ ਸੋਨਾਰ’ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।

* 26 ਜੂਨ ਨੂੰ ‘ਨਾਗਾਂਵ’ (ਅਾਸਾਮ) ’ਚ ਇਕ ਨਿੱਜੀ ਨਸ਼ਾ ਮੁਕਤੀ ਕੇਂਦਰ ਤੋਂ ਜਾਨ ਬਚਾ ਕੇ ਨਿਕਲੇ ਮਰੀਜ਼ਾਂ ਨੇ ਕੇਂਦਰ ਦੇ ਸੰਚਾਲਕਾਂ ’ਤੇ ਦੋਸ਼ ਲਗਾਇਆ ਕਿ ਇਲਾਜ ਜਾਂ ਥੈਰੇਪੀ ਦੇ ਨਾਂ ’ਤੇ ਉਨ੍ਹਾਂ ਦੇ ਹੱਥ-ਪੈਰ ਬੰਨ੍ਹ ਕੇ ਘੰਟਿਆਂਬੱਧੀ ਲਾਠੀਆਂ ਨਾਲ ਕੁੱਟਿਆ ਜਾਂਦਾ ਸੀ। ਇਕ ਪੀੜਤ ਅਨੁਸਾਰ, ਇਸ ਤਸ਼ੱਦਦ ਦੌਰਾਨ ਉਸ ਦੇ 5 ਦੰਦ ਟੁੱਟ ਗਏ।

* 5 ਜੁਲਾਈ ਨੂੰ ‘ਬੁਰਾੜੀ’ (ਦਿੱਲੀ) ’ਚ ਇਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ’ਚ ਭਰਤੀ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸੰਚਾਲਕਾਂ ’ਤੇ ਮਰੀਜ਼ ਨੂੰ ਬੰਧਕ ਬਣਾ ਕੇ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।

* 24 ਜੁਲਾਈ ਨੂੰ ‘ਦੇਵਘਰ’ (ਝਾਰਖੰਡ) ’ਚ ਇਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ’ਚ ਭਰਤੀ ‘ਅਕਸ਼ਤ ਕੇਸਰੀ’ (14) ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸੰਚਾਲਕ ’ਤੇ ਹੱਤਿਆ ਅਤੇ ਤਸ਼ੱਦਦ ਦਾ ਦੋਸ਼ ਲਗਾ ਕੇ ਸੜਕ ਜਾਮ ਕਰ ਕੇ ਉਗਰ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਨਸ਼ਾ ਮੁਕਤੀ ਕੇਂਦਰ ਦੇ ਸੰਚਾਲਕ ਨੂੰ ਹਿਰਾਸਤ ’ਚ ਲੈ ਲਿਆ।

* 5 ਅਗਸਤ ਨੂੰ ‘ਬੈਂਗਲੁਰੂ’ ਦੇ ‘ਮਾਦਨਾਇਕਾਨਾਹੱਲੀ’ ’ਚ ਸਥਿਤ ‘ਸੰਤ੍ਰਿਪਤੀ ਫਾਊਂਡੇਸ਼ਨ’ ਨਾਂ ਦੇ ਨਸ਼ਾ ਮੁਕਤੀ ਕੇਂਦਰ ਦੇ ਮਾਲਕ ਅਤੇ 2 ਕਰਮਚਾਰੀਆਂ ਵਿਰੁੱਧ ‘ਪਵਨ ਕੁਮਾਰ’ ਨਾਂ ਦੇ ਮਰੀਜ਼ ਨੂੰ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਦਰਜ ਕੀਤਾ ਗਿਆ।

* 12 ਅਗਸਤ ਨੂੰ ‘ਉੱਨਾਵ’ (ਗੰਗਾਘਾਟ) ’ਚ ਇਕ ਨਸ਼ਾ ਮੁਕਤੀ ਕੇਂਦਰ ਦੇ ਅੰਦਰ ਮਰੀਜ਼ ਦੇ ਹੱਥ-ਪੈਰ ਬੰਨ੍ਹ ਕੇ ਬੇਰਹਿਮੀ ਨਾਲ ਤਸ਼ੱਦਦ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਇਸ ਸਿਲਸਿਲੇ ’ਚ ਪੀੜਤ ਨੌਜਵਾਨ ਦੇ ਪਿਤਾ ਦੀ ਲਿਖਤੀ ਸ਼ਿਕਾਇਤ ’ਤੇ ਪੁਲਸ ਨੇ ਕੇਂਦਰ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

* 20 ਅਗਸਤ ਨੂੰ ‘ਮੋਗਾ’ (ਪੰਜਾਬ) ਦੇ ‘ਡਗਰੂ’ ਸਥਿਤ ਇਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ’ਚ ਜ਼ੇਰੇ ਇਲਾਜ ਨੌਜਵਾਨ ਵੱਲੋਂ ਕੇਂਦਰ ਦੇ ਸੰਚਾਲਕ ਅਤੇ ਉਸ ਦੇ ਸਾਥੀ ਵਲੋਂ ਮਾਰਕੁੱਟ ਕਰਨ ਤੋਂ ਤੰਗ ਆ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਤਮ-ਹੱਤਿਆ ਕਰ ਲੈਣ ਦੇ ਸਿਲਸਿਲੇ ’ਚ ਪੁਲਸ ਨੇ ਕੇਂਦਰ ਦੇ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ।

* 20 ਅਗਸਤ ਨੂੰ ਹੀ ‘ਪੀਲੀਭੀਤ’ (ਉੱਤਰ ਪ੍ਰਦੇਸ਼) ਸਥਿਤ ਇਕ ਨਸ਼ਾ ਮੁਕਤੀ ਕੇਂਦਰ ’ਚ ‘ਲਖੀਮਪੁਰ’ ਦੇ ਰਹਿਣ ਵਾਲੇ ਇਕ ਮਰੀਜ਼ ਦੀ ਲਾਸ਼ ਸ਼ੱਕੀ ਹਾਲਤ ’ਚ ਫਾਹੇ ਨਾਲ ਲਟਕਦੀ ਮਿਲੀ।

ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਨਾਜਾਇਜ਼ ਤੌਰ ’ਤੇ ਚਲਾਏ ਜਾ ਰਹੇ ਜ਼ਿਆਦਾਤਰ ਕਥਿਤ ਨਸ਼ਾ ਮੁਕਤੀ ਕੇਂਦਰਾਂ ’ਚ ਪੀੜਤਾਂ ਦੇ ਇਲਾਜ ਦੇ ਨਾਂ ’ਤੇ ਉਨ੍ਹਾਂ ਨੂੰ ਲੁੱਟਿਆ ਅਤੇ ਮਾਨਸਿਕ ਤੇ ਸਰੀਰਕ ਤੌਰ ’ਤੇ ਉਨ੍ਹਾਂ ਦਾ ਸ਼ੋਸ਼ਣ ਹੀ ਕੀਤਾ ਜਾ ਰਿਹਾ ਹੈ ਜਿਸ ’ਚ ਮਰੀਜ਼ਾਂ ਦੀਆਂ ਜਾਨਾਂ ਵੀ ਜਾ ਰਹੀਆਂ ਹਨ। ਸਬੰਧਤ ਅਧਿਕਾਰੀਆਂ ਨੂੰ ਅਜਿਹੇ ਨਾਜਾਇਜ਼ ਨਸ਼ਾ ਮੁਕਤੀ ਕੇਂਦਰਾਂ ’ਤੇ ਕਾਰਵਾਈ ਕਰ ਕੇ ਲੋਕਾਂ ਨੂੰ ਇਨ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਚਾਹੀਦਾ ਹੈ।

ਇਸ ਲਈ ਜ਼ਰੂਰੀ ਹੈ ਕਿ ਸਰਕਾਰੀ ਹਸਪਤਾਲਾਂ ’ਚ ਨਸ਼ਾ ਮੁਕਤੀ ਕੇਂਦਰਾਂ ਦੀ ਸਥਾਪਨਾ ਅਤੇ ਵਿਸਥਾਰ ਕੀਤਾ ਜਾਵੇ ਤਾਂ ਜੋ ਇਲਾਜ ਦੇ ਇੱਛੁਕ ਨਸ਼ਾ ਪੀੜਤਾਂ ਦਾ ਸਹੀ ਇਲਾਜ ਹੋ ਸਕੇ।

—ਵਿਜੇ ਕੁਮਾਰ

  • Drug detoxification
  • Country
  • illegal camps
  • Torture continues
  • ਨਸ਼ਾ ਛੁਡਾਉਣ
  • ਦੇਸ਼
  • ਨਾਜਾਇਜ਼ ਅੱਡੇ
  • ਤਸ਼ੱਦਦ ਜਾਰੀ

ਹਰ ਹਾਲ ’ਚ ਜਾਤੀ ਮਰਦਮਸ਼ੁਮਾਰੀ ਕਰੋ ਪਰ ਇਸ ਨਾਲ ਕੁਝ ਤੈਅ ਨਹੀਂ ਹੁੰਦਾ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • boy caught by police while consuming drugs
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pilot and passengers safety
      ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
    • viksit bharat and gst
      'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
    • captain samit machar
      ਹਿੰਮਤ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਕੈਪਟਨ ਸਮਿਤ ਮੱਛਾਰ
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • where should we invest and how do we make the right decision
      ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
    • drug free punjab campaigns
      ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
    • trump
      ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
    • saarc
      ਸਾਰਕ ਨੇ 12 ਸਾਲਾਂ 'ਚ ਕੋਈ ਸਿਖ਼ਤ ਸੰਮੇਲਨ ਆਯੋਜਿਤ ਨਹੀਂ ਕੀਤਾ
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • gyanesh is the target of the opposition
      ਸੜਕ ਤੋਂ ਸੰਸਦ ਤੱਕ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਗਿਆਨੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +