Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:06:58 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੁਲ 7 ਯਤਨ ਕੀਤੇ ਗਏ ਸਨ ਮਹਾਤਮਾ ਗਾਂਧੀ ਜੀ ਦੀ ਹੱਤਿਆ ਦੇ

BLOG News Punjabi(ਬਲਾਗ)

ਕੁਲ 7 ਯਤਨ ਕੀਤੇ ਗਏ ਸਨ ਮਹਾਤਮਾ ਗਾਂਧੀ ਜੀ ਦੀ ਹੱਤਿਆ ਦੇ

  • Edited By Inder Prajapati,
  • Updated: 30 Jan, 2025 02:56 AM
Blog
total 7 attempts were made to assassinate mahatma gandhi ji
  • Share
    • Facebook
    • Tumblr
    • Linkedin
    • Twitter
  • Comment

ਹਰ ਸਾਲ 30 ਜਨਵਰੀ ਨੂੰ ਰਿਣੀ ਰਾਸ਼ਟਰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ। ਸੰਭਵ ਤੌਰ ’ਤੇ ਦੂਜੀ ਜਮਾਤ ’ਚ ਬੱਚਿਆਂ ਨੂੰ ਸਭ ਤੋਂ ਪਹਿਲਾਂ 1857 ਦੀ ਆਜ਼ਾਦੀ ਦੀ ਲੜਾਈ ਬਾਰੇ ਪਤਾ ਲੱਗਦਾ ਹੈ ਅਤੇ ਫਿਰ ਹੌਲੀ-ਹੌਲੀ ਉਹ 1919 ਦੇ ਗਾਂਧੀ ਜੀ ਦੇ ਸ਼ਾਂਤੀਪੂਰਨ ਵਿਰੋਧ ਅੰਦੋਲਨਾਂ ਬਾਰੇ ਪੜ੍ਹਦੇ ਹਨ ਜਦੋਂ ਪੂਰਾ ਦੇਸ਼ ਇਕਜੁੱਟ ਹੋ ਕੇ ਅੰਗਰੇਜ਼ਾਂ ਵਿਰੁੱਧ ਲੜਨ ਲਈ ਇਕੱਠਾ ਅੱਗੇ ਆਇਆ ਸੀ। ਸਕੂਲੀ ਪੜ੍ਹਾਈ ਪੂਰੀ ਕਰਨ ਤੱਕ ਅਸੀਂ ਸਾਰੇ ਗਾਂਧੀ ਜੀ ਦੇ 7 ਵਿਰੋਧ ਅੰਦੋਲਨਾਂ ਬਾਰੇ ਪੜ੍ਹ ਚੁੱਕੇ ਹੁੰਦੇ ਹਾਂ।

ਇਸ ਤੋਂ ਸਾਨੂੰ ਸਾਰਿਆਂ ਨੂੰ ਇਹ ਜਾਣਕਾਰੀ ਮਿਲਦੀ ਹੈ ਕਿ ਗਾਂਧੀ ਜੀ ਦੀ ਹੱਤਿਆ ਦੀ ਸਾਜ਼ਿਸ਼ ਨਾਰਾਇਣ ਆਪਟੇ, ਗੋਪਾਲ ਗੋਡਸੇ, ਮਦਨ ਲਾਲ ਪਾਹਵਾ, ਦਿਗੰਬਰ ਬੈਜ ਅਤੇ ਨਾਥੂਰਾਮ ਗੋਡਸੇ ਆਦਿ 6 ਵਿਅਕਤੀਆਂ ਨੇ ਰਚੀ ਸੀ ਅਤੇ ਅਖੀਰ 30 ਜਨਵਰੀ, 1948 ਨੂੰ ਨਵੀਂ ਦਿੱਲੀ ’ਚ ਇਸ ਨੂੰ ਨਾਥੂਰਾਮ ਗੋਡਸੇ ਨੇ ਅੰਜ਼ਾਮ ਦਿੱਤਾ। ਅਖੀਰ ਇਨ੍ਹਾਂ ਲੋਕਾਂ ’ਤੇ ਮੁਕੱਦਮਾ ਚਲਾਉਣ ਪਿਛੋਂ ਉਨ੍ਹਾਂ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਦਿੱਤੀ ਗਈ।

ਨਾਥੂਰਾਮ ਗੋਡਸੇ ਆਪਣੇ ਮਾਤਾ-ਪਿਤਾ ਦਾ ਚੌਥਾ ਬੇਟਾ ਸੀ ਅਤੇ ਉਸ ਤੋਂ ਪਹਿਲਾਂ ਜਨਮੇ ਉਨ੍ਹਾਂ ਦੇ 3 ਲੜਕੇ ਜਿਊਂਦੇ ਨਹੀਂ ਬਚੇ ਸਨ, ਸਿਰਫ 3 ਲੜਕੀਆਂ ਬਚੀਆਂ ਸਨ। ਇਸ ਲਈ ਨਾਥੂ ਰਾਮ ਨੂੰ ਇਕ ਲੜਕੀ ਦੇ ਰੂਪ ’ਚ ਪਾਲਿਆ ਗਿਆ। ਹਾਲਾਂਕਿ ਉਸਦਾ ਨਾਂ ਰਾਮਚੰਦਰ ਸੀ ਪਰ ਉਸ ਦੇ ਨੱਕ ’ਚ ਲੜਕੀਆਂ ਵਾਂਗ ਨੱਥ ਪਹਿਨਾਈ ਗਈ ਅਤੇ ਉਸ ਨੂੰ ਪੁਕਾਰਿਆ ਜਾਣ ਲੱਗਾ- ਨੱਥ ਵਾਲਾ ਰਾਮ।

ਉਸ ਤੋਂ ਬਾਅਦ 4 ਹੋਰ ਲੜਕੇ ਪੈਦਾ ਹੋਏ। ਗੋਪਾਲ ਵਿਨਾਇਕ ਉਸ ਦਾ ਛੋਟਾ ਭਰਾ ਸੀ ਜੋ ਦੂਜੇ ਵਿਸ਼ਵ ਯੁੱਧ ’ਚ ਹਿੱਸਾ ਲੈਣ ਪਿੱਛੋਂ ਪੁਣੇ ਦੀ ਹਥਿਆਰ ਫੈਕਟਰੀ ’ਚ ਸਹਾਇਕ ਸਟੋਰ ਕੀਪਰ ਵਜੋਂ ਕੰਮ ਕਰ ਰਿਹਾ ਸੀ। ਇਸ ਤਰ੍ਹਾਂ ਗਾਂਧੀ ਜੀ ਦੀ ਹੱਤਿਆ ਲਈ ਉਹ ਹਥਿਆਰ ਹਾਸਲ ਕਰਨ ’ਚ ਸਫਲ ਹੋ ਗਿਆ।

ਰਾਇਲ ਇੰਡੀਅਨ ਏਅਰਫੋਰਸ ’ਚ ਰਿਕਰੂਮੈਂਟ ਅਫਸਰ ਵਜੋਂ ਕੰਮ ਕਰਦੇ ਨਾਰਾਇਣ ਆਪਟੇ ਨਾਲ ਵੀ ਇਹੀ ਸਥਿਤੀ ਸੀ। ਅਸਲ ’ਚ ਡਾਕਟਰ ਪਰਚੁਰੇ ਨੇ ਨਾਥੂ ਰਾਮ ਲਈ 28 ਜਨਵਰੀ, 1948 ਨੂੰ ਇਟਾਲੀਅਨ ਬੈਰੇਟਾ ਪਿਸਤੌਲ ਦਾ ਪ੍ਰਬੰਧ ਕੀਤਾ ਸੀ ਜਿਸ ਨਾਲ ਅਖੀਰ ਗਾਂਧੀ ਜੀ ਦੀ ਹੱਤਿਆ ਕੀਤੀ ਗਈ।

ਇਨ੍ਹਾਂ ਲੋਕਾਂ ਲਈ ਧਨ ਦੀ ਕੋਈ ਸਮੱਸਿਆ ਨਹੀਂ ਸੀ। ਲੇਖਕ ਸ਼ਿਬੂ ਪ੍ਰਸਾਦ ਨੇ ਆਪਣੀ ਕਿਤਾਬ ’ਚ ਲਿਖਿਆ ਹੈ ਕਿ ਗਾਂਧੀ ਜੀ ਦੀ ਹੱਤਿਆ ਦੀ ਯੋਜਨਾ ਪਾਕਿਸਤਾਨ ਲਈ 55 ਕਰੋੜ ਰੁਪਏ ਦੀ ਅਦਾਇਗੀ ਤੋਂ ਪਹਿਲਾਂ ਹੀ ਬਣਾ ਲਈ ਗਈ ਸੀ। ਗੋਡਸੇ ਅਤੇ ਆਪਟੇ ਜਹਾਜ਼ ਰਾਹੀਂ ਅਤੇ ਉੱਚ ਸ਼੍ਰੇਣੀ ਦੀਅਾਂ ਰੇਲ ਗੱਡੀਆਂ ’ਚ ਯਾਤਰਾ ਕਰਦੇ, ਚੰਗੇ ਹੋਟਲਾਂ ’ਚ ਰਹਿੰਦੇ ਅਤੇ ਹਥਿਆਰਾਂ ’ਤੇ ਕਾਫੀ ਧਨ ਖਰਚ ਕਰਦੇ ਸਨ।

ਤਾਂ ਫਿਰ ਗਾਂਧੀ ਜੀ ਦੀ ਹੱਤਿਆ ਦਾ ਕਾਰਨ ਕੀ ਸੀ? ਅਕਸਰ ਕਿਹਾ ਜਾਂਦਾ ਸੀ ਕਿ ਇਸ ਦਾ ਕਾਰਨ ਇਹ ਹੈ ਕਿ ਗਾਂਧੀ ਜੀ ਹਿੰਦੂ-ਮੁਸਲਿਮ ਏਕਤਾ ਦੀ ਗੱਲ ਕਰਦੇ ਸਨ ਪਰ ਇਹ ਸਹੀ ਨਹੀਂ ਹੈ। ਹਿੰਦੂ-ਮੁਸਲਿਮ ਏਕਤਾ ਦੀ ਗੱਲ ਕਰਨ ਵਾਲੇ ਪਹਿਲੇ ਵਿਅਕਤੀ ਬਾਲ ਗੰਗਾਧਰ ਤਿਲਕ ਸਨ। ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਬਾਲ ਗੰਗਾਧਰ ਤਿਲਕ ਨੇ ਹੀ ਅੰਗਰੇਜ਼ਾਂ ਦਾ ਮੁਕਾਬਲਾ ਕਰਨ ਲਈ ਮੁਸਲਿਮ ਲੀਗ ਨਾਲ 1916 ’ਚ ਲਖਨਊ ਸਮਝੌਤੇ ’ਤੇ ਹਸਤਾਖਰ ਕੀਤੇ ਸਨ।

ਤਾਂ ਫਿਰ ਗਾਂਧੀ ਜੀ ਦੀ ਹੱਤਿਆ ਦਾ ਕਾਰਨ ਕੀ ਸੀ? ਸਪੱਸ਼ਟ ਤੌਰ ’ਤੇ ਇਸ ਦਾ ਘੱਟ ਜਾਣਿਆ ਜਾਂਦਾ ਕਾਰਨ ਹੈ ਉਨ੍ਹਾਂ ਦੀ ਸਮਾਜ ਦੇ ਹੇਠਲੇ ਵਰਗ ਦੇ ਲੋਕਾਂ ਨੂੰ ਉਪਰ ਚੁੱਕਣ ਦੀ ਨੀਤੀ ਅਤੇ ਹਰੀਜਨਾਂ ਨੂੰ ਸਭ ਦੇ ਬਰਾਬਰ ਲਿਆਉਣ ਦਾ ਉਨ੍ਹਾਂ ਦਾ ਵਿਚਾਰ। ਇਸੇ ਲਈ 3500 ਸਾਲਾਂ ਤੋਂ ਵਰਣ ਵਿਵਸਥਾ ਦੇ ਪ੍ਰਛਾਵੇਂ ਹੇਠ ਜਿਊਣ ਵਾਲੇ ਸਮਾਜ ’ਚ ਗਾਂਧੀ ਜੀ ਦੇ ਵਿਰੁੱਧ ਗੁੱਸਾ ਭੜਕ ਉੱਠਿਆ।

ਹਾਲਾਂਕਿ ਦੱਖਣੀ ਅਫਰੀਕਾ ’ਚ ਵੀ 2 ਵਾਰ ਗਾਂਧੀ ਜੀ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਭਾਰਤ ’ਚ ਉਨ੍ਹਾਂ ’ਤੇ ਪਹਿਲਾ ਜਾਨਲੇਵਾ ਹਮਲਾ 1934 ’ਚ ਕੀਤਾ ਗਿਆ ਜਦੋਂ ਉਹ ਪੁਣੇ ’ਚ ਛੂਤਛਾਤ ਵਿਰੁੱਧ ਮੁਹਿੰਮ ਚਲਾ ਰਹੇ ਸਨ। 1931 ’ਚ ਉਨ੍ਹਾਂ ਨੇ ਕਾਂਗਰਸ ਦੇ ਕਰਾਚੀ ਸੰਮੇਲਨ ’ਚ ‘ਇਕ ਵਿਅਕਤੀ, ਇਕ ਵੋਟ ਅਤੇ ਸਭ ਲਈ ਬਰਾਬਰ ਮੁੱਢਲੇ ਅਧਿਕਾਰ’ ਦਾ ਬਿੱਲ ਪਾਸ ਕਰਵਾਇਆ ਸੀ।

ਵੰਡ ਤੋਂ ਠੀਕ ਪਹਿਲਾਂ ਅਤੇ ਉਸ ਪਿਛੋਂ ਪੈਦਾ ਹੋਣ ਵਾਲੀ ਬੇਚੈਨੀ ਨੇ ਗਾਂਧੀ ਵਿਰੋਧੀਆਂ ਨੂੰ ਮੌਕਾ ਮੁਹੱਈਆ ਕਰਵਾ ਦਿੱਤਾ।

ਅਸਲ ’ਚ ਗਾਂਧੀ ਜੀ ਦੀ ਹੱਤਿਆ ਦੀਆਂ 7 ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਜਿਨ੍ਹਾਂ ਵਿਚੋਂ 5 ਦੇ ਵਿਸ਼ੇ ’ਚ ਬ੍ਰਿਟਿਸ਼ ਏਜੰਸੀਆਂ ਵੱਲੋਂ ਠੋਸ ਡਾਕੂਮੈਂਟ ਪੇਸ਼ ਕੀਤੇ ਗਏ ਹਨ। ਇਨ੍ਹਾਂ ’ਚੋਂ 3 ਯਤਨਾਂ ’ਚ ਨਾਥੂਰਾਮ ਗੋਡਸੇ ਅਤੇ ਨਾਰਾਇਣ ਆਪਟੇ ਸ਼ਾਮਲ ਸਨ। ਅਜਿਹੇ ਹੀ ਇਕ ਯਤਨ ’ਚ ਇਕ ਬੰਬ ਵੀ ਫਟ ਗਿਆ ਸੀ।

ਇਹ ਗੱਲ ਹੈਰਾਨੀਜਨਕ ਹੈ ਕਿ ਬ੍ਰਿਟਿਸ਼ ਸਰਕਾਰੀ ਏਜੰਸੀਆਂ ਅਤੇ ਮੁੰਬਈ ਸਰਕਾਰ ਨੇ ਇਹ ਪਤਾ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਇਨ੍ਹਾਂ ਹਮਲਿਆਂ ਪਿੱਛੇ ਕਿਸ ਦਾ ਹੱਥ ਸੀ ਪਰ ਇਹ ਜਾਣਨਾ ਦਿਲਚਸਪ ਹੋਵੇਗਾ ਕਿ ਅਹਿੰਸਾ ਅਤੇ ਬਰਾਬਰੀ ਦੇ ਸਿਧਾਂਤਾਂ ਦੇ ਪੁਜਾਰੀ ਗਾਂਧੀ ਜੀ ਜਿਨ੍ਹਾਂ ਨੇ ਅੰਗਰੇਜ਼ਾਂ ਨੂੰ ਦੇਸ਼ ’ਚੋਂ ਬਾਹਰ ਕੱਢਿਆ, ਦੇ ਹੱਤਿਆਰੇ ਗੋਡਸੇ ਨੂੰ ਗਾਂਧੀ ਜੀ ਦੇ ਪ੍ਰਵਚਨ ਸੁਣਨ ਆਏ ਹਰਬਰਟ ਥਾਮਸ ਰੇਨਰ ਜੂਨੀਅਰ ਨਾਂ ਦੇ ਅਮਰੀਕੀ ਕੈਰੀਅਰ ਡਿਪਲੋਮੈਟ ਨੇ ਮੋਢਿਆਂ ਤੋਂ ਫੜ ਕੇ ਦਬੋਚ ਲਿਆ ਸੀ ਅਤੇ ਤਦ ਤਕ ਦਬੋਚ ਰੱਖਿਆ ਜਦ ਤਕ ਫੌਜ ਅਤੇ ਪੁਲਸ ਨਹੀਂ ਆ ਗਈ।

ਲੋਕ ਗਾਂਧੀ ਨਾਲ ਅਸਹਿਮਤ ਹੋ ਸਕਦੇ ਹਨ ਪਰ ਇਸ ਗੱਲ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਅਹਿੰਸਾ ਨਾਲ ਹਿੰਸਾ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਲਈ ਸ਼ਾਇਦ ਹੁਣ ਸਮਾਂ ਆ ਗਿਆ ਹੈ ਕਿ ਇਕ ਬਿਹਤਰ ਸ਼ਾਂਤੀਪੂਰਨ ਵਿਸ਼ਵ ਬਣਾਉਣ ਲਈ ਭਾਰਤ ਨੂੰ ਅਤੀਤ ’ਚ ਝਾਕ ਕੇ ਗਾਂਧੀ ਜੀ ਦੇ ਸ਼ਾਂਤੀ ਦੇ ਸਿਧਾਂਤਾਂ ਨੂੰ ਯਾਦ ਕਰਨਾ ਚਾਹੀਦਾ ਹੈ ਅਤੇ ਵਿਸ਼ਵ ਨੂੰ ਉਨ੍ਹਾਂ ਦੇ ਸਿਧਾਂਤ ਯਾਦ ਦਿਵਾਉਣੇ ਚਾਹੀਦੇ ਹਨ।

  • Mahatma Gandhi ji
  • Nathuram Godse
  • assassinate Mahatma Gandhi

ਕੰਮ ਦਾ ਸਮਾਂ ਵਧਾਉਣਾ ਨਹੀਂ, ਕਾਮਿਆਂ ਦੀ ਹੁਨਰਮੰਦੀ ਹੈ ਸਫਲਤਾ ਦਾ ਰਾਜ਼

NEXT STORY

Stories You May Like

  • waheeda rehman to play the role of mahatma gandhi  s mother  putlibai
    ਵਹੀਦਾ ਰਹਿਮਾਨ ਨਿਭਾਏਗੀ ਮਹਾਤਮਾ ਗਾਂਧੀ ਦੀ ਮਾਂ ਪੁਤਲੀਬਾਈ ਦਾ ਕਿਰਦਾਰ
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • kashmir  nia action  7 locations  raids
    ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ ਨੈੱਟਵਰਕ ਨੂੰ ਬਣਾਇਆ ਨਿਸ਼ਾਨਾ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • appeal from 7 former australian captains in support of imran khan
    ਇਮਰਾਨ ਖਾਨ ਦੇ ਸਮਰਥਨ ’ਚ ਆਸਟ੍ਰੇਲੀਆ ਦੇ ਸਾਬਕਾ 7 ਕਪਤਾਨਾਂ ਦੀ ਅਪੀਲ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sp in up
      ਸਪਾ ਨੂੰ ਯੂ.ਪੀ. ਦਿਸ ਰਿਹਾ ਮੌਕਾ, ਮੁੱਖ ਧਿਆਨ ਦਲਿਤ ਵੋਟ ’ਤੇ
    • bjp s journey
      ਭਾਜਪਾ ਦਾ ਲੰਬਾ ਸਫ਼ਰ : ‘ਪਾਰਟੀ ਵਿਦ ਡਿਫਰੈਂਸ’ ਤੋਂ ‘ਪਾਰਟੀ ਆਫ ਵਨ’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • government schools
      ਸਰਕਾਰੀ ਸਕੂਲਾਂ ’ਚ ਸੁਧਾਰ ਇਕ ਵੱਡਾ ਸਿਆਸੀ ਮੁੱਦਾ ਬਣਿਆ
    • india textile
      ਕੱਪੜਾ ਸੈਕਟਰ ਇਕ ਪ੍ਰਮੁੱਖ ‘ਰੋਜ਼ਗਾਰ ਇੰਜਣ’
    • how to keep children away from content
      ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
    • achievements of india  s   brics year
      ਭਾਰਤ ਦੇ ‘ਬ੍ਰਿਕਸ ਵਰ੍ਹੇ’ ਦੀਆਂ ਪ੍ਰਾਪਤੀਆਂ
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • gen z the bjp still needs to sharpen its edge
      ਜ਼ੈੱਨ ਜ਼ੀ : ਭਾਜਪਾ ਨੂੰ ਧਾਰ ਅਜੇ ਤਿੱਖੀ ਕਰਨੀ ਹੋਵੇਗੀ
    • the arrival of foreign universities
      ਵਿਦੇਸ਼ੀ ਯੂਨੀਵਰਸਿਟੀਆਂ ਦੇ ਆਉਣ ਨਾਲ ਭਾਰਤੀ ਐਡਟੈਕ ’ਚ ਫਿਰ ਤੋਂ ਆਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +